|
|
|
|
ਡਾ.ਗੁਰਮਿੰਦਰ ਸਿੱਧੂ ਦੀ
ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼
ਸਕੂਲੀ ਵਿਦਿਆਰਥੀਆਂ ਤੱਕ ਇਸ ਕਿਤਾਬ
ਨੂੰ ਲਿਜਾਉਣ ਲਈ ਹੰਭਲਾ ਮਾਰਾਂਗੀ-ਡਾ: ਤੇਜਿੰਦਰ ਕੌਰ ਧਾਲੀਵਾਲ |
|
|
|
ਚੰਡੀਗੜ੍ਹ: ਪ੍ਰਸਿਧ ਲੇਖਿਕਾ ਡਾ.ਗੁਰਮਿੰਦਰ ਸਿੱਧੂ ਦੀ ਵਿਦਿਆਰਥੀਆਂ
ਤੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਵਾਲੀ ਅਤੇ ਧੀਆਂ ਦੀ ਪੀੜਾ ਨੂੰ
ਕਾਵਿ-ਰੂਪ ਵਿਚ ਪੇਸ਼ ਕਰਨ ਵਾਲੀ ਕਿਤਾਬ 'ਕਹਿ ਦਿਓ ਉਸ ਕੁੜੀ ਨੂੰ'
ਚੰਡੀਗੜ੍ਹ ਸੈਕਟਰ-16 ਦੇ 'ਪੰਜਾਬ ਕਲਾ ਭਵਨ ' ਵਿਖੇ ਲੇਖਕਾਂ ਦੇ ਵੱਡੇ
ਇਕੱਠ ਵਿਚ ਲੋਕ-ਅਰਪਣ ਕੀਤੀ ਗਈ।
ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਵਲੋਂ ਆਯੋਜਿਤ ਰਿਲੀਜ਼ ਸਮਾਗਮ ਵਿੱਚ
ਸਭਾ ਦੇ ਸੀਨੀਅਰ ਮੀਤ ਪ੍ਰਧਾਨ ਡਾ: ਅਵਤਾਰ ਸਿੰਘ ਪਤੰਗ ਨੇ ਸਭ ਨੂੰ ਜੀਅ
ਆਇਆਂ ਆਖਿਆ । ਮੁੱਖ ਮਹਿਮਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ
ਚੇਅਰਪਰਸਨ-ਡਾ: ਤੇਜਿੰਦਰ ਕੌਰ ਧਾਲੀਵਾਲ ਸਨ । ਉਹਨਾਂ ਕਿਹਾ ਕਿ ਇਹ ਕਿਤਾਬ
ਔਰਤਾਂ ਨੂੰ ਉੱਠ ਖੜ੍ਹੇ ਹੋਣ ਦਾ ਸੁਨੇਹਾ ਦਿੰਦੀ ਹੈ, ਇਸ ਦਾ ਕੁੜੀਆਂ ਅਤੇ
ਸਕੂਲੀ ਵਿਦਿਆਰਥੀਆਂ ਕੋਲ ਜਾਣਾ ਬੇਹੱਦ ਜ਼ਰੂਰੀ ਹੈ, ਇਸ ਲਈ ਮੇਰੇ ਤੋਂ
ਜਿੰਨਾ ਹੋ ਸਕਿਆ ਮੈਂ ਯਤਨ ਕਰਾਂਗੀ । ਉਹਨਾਂ ਇਹ ਵੀ ਕਿਹਾ ਕਿ ਅਸੀਂ ਲੋਕ
ਸਮਾਜ ਨੂੰ ਸੁਧਾਰਨਾ ਚਾਹੁੰਦੇ ਹਾਂ, ਪਰ
ਕਈ ਵਾਰ ਸਾਨੂੰ ਰਾਹ ਨਹੀਂ ਦਿਸਦੇ । ਫਿਰ ਡਾ: ਗੁਰਮਿੰਦਰ ਸਿੱਧੂ ਵਰਗੇ
ਲੇਖਕ ਤੇ ' ਕਹਿ ਦਿਓ ਉਸ ਕੁੜੀ ਨੂੰ ' ਵਰਗੀਆਂ ਕਿਤਾਬਾਂ ਸਾਨੂੰ ਰਾਹ
ਦਿਖਾਉਂਦੀਆਂ ਹਨ। ਉਹਨਾਂ ਲੇਖਕਾਂ ਨੂੰ ਅਪੀਲ ਕੀਤੀ ਕਿ ਉਹ ਇਸਦਾ ਦੂਜਾ
ਪਹਿਲੂ ਵੀ ਸਾਹਮਣੇ ਲਿਆਉਣ , ਜਿੱਥੇ ਔਰਤਾਂ ਨਾਲ ਵਧੀਕੀਆਂ ਹੁੰਦੀਆਂ ਹਨ,
ਉਥੇ ਕੁਝ ਔਰਤਾਂ ਖੁਦ ਵੀ ਕੁਰੀਤੀਆਂ ਵਿਚ ਸ਼ਾਮਿਲ ਹੋ ਗਈਆਂ ਹਨ।
ਪ੍ਰਸਿਧ ਲੇਖਕ ਤੇ ਸ਼ਿਰੋਮਣੀ ਸਾਹਿਤਕਾਰ ਕਰਨਲ ਜਸਬੀਰ ਭੁੱਲਰ ਦੀ
ਪ੍ਰਧਾਨਗੀ ਵਿਚ ਹੋਏ ਇਸ ਸਮਾਗਮ ਵਿਚ ਡਾ ਗੁਰਦੀਪ ਕੌਰ ਨੇ ਪੁਸਤਕ ਉੱਤੇ
ਪਰਚਾ ਪੜ੍ਹਿਆ , ਪ੍ਰਿੰ: ਗੁਰਦੇਵ ਕੌਰ, ਪ੍ਰਸਿਧ ਕਵਿਤਰੀ ਮਨਜੀਤ ਇੰਦਰਾ,
ਪੱਤਰਕਾਰ ਅਤੇ ਕਵੀ ਦੀਪਕ ਸ਼ਰਮਾ ਚਨਾਰਥਲ, ਪੰਜਾਬ ਕਲਾ ਪਰੀਸ਼ਦ ਦੇ
ਸਕੱਤਰ-ਜਨਰਲ ਪ੍ਰੋ ਨਿਰਮਲ ਦੱਤ, ਮੈਗਜ਼ੀਨ 'ਹੁਣ' ਦੇ ਸੰਪਾਦਕ ਸੁਸ਼ੀਲ
ਦੁਸਾਂਝ, ਡਾ ਸੁਰਿੰਦਰ ਗਿੱਲ, ਡਾ ਸ਼ਰਨਜੀਤ ਕੌਰ ਤੇ ਕੈਨੇਡਾ ਤੋਂ ਆਏ ਲੇਖਕ
ਨਵਤੇਜ ਭਾਰਤੀ ਨੇ ਆਪਣੇ ਵਿਚਾਰ ਰੱਖੇ। ਡਾ: ਗੁਰਮਿੰਦਰ ਸਿੱਧੂ ਨੇ ਇਸ
ਕਿਤਾਬ ਦੀ ਰਚਨਾ-ਪਰਕਿਰਿਆ ਬਾਰੇ ਦੱਸਦਿਆਂ ਕਿਹਾ ਕਿ ਇਸ ਕਿਤਾਬ ਵਿਚੋਂ
ਸਮੱਗਰੀ ਲੈ ਕੇ ਵਿਦਿਆਰਥੀ ਜਾਂ ਰੰਗਕਰਮੀ ਵੱਖ-ਵੱਖ ਮੰਚਾਂ ਉੱਤੇ
ਪੇਸ਼ਕਾਰੀਆਂ ਕਰਕੇ ਧੀਆਂ ਪ੍ਰਤੀ ਸਮਾਜ ਦੀ ਸੋਚ ਬਦਲ ਸਕਦੇ ਹਨ। ਉਹਨਾਂ ਦੇ
ਜੀਵਨਸਾਥੀ ਪ੍ਰਸਿਧ ਮਿੰਨੀ ਕਹਾਣੀਕਾਰ ਡਾ:
ਬਲਦੇਵ ਸਿੰਘ ਖਹਿਰਾ ਨੇ ਸਭ ਦਾ ਧੰਨਵਾਦ ਕਰਦਿਆਂ ਲੇਖਿਕਾ ਦੇ ਜੀਵਨ ਤੇ ਉਸ
ਦੀ ਸਿਰਜਣਾ ਦੇ ਸਫਰ ਬਾਰੇ ਚਾਨਣਾ ਪਾਇਆ।
ਪ੍ਰਧਾਨਗੀ ਭਾਸ਼ਨ ਵਿਚ ਕਰਨਲ ਜਸਬੀਰ ਭੁੱਲਰ ਨੇ ਕਿਹਾ ਕਿ ਇਸ ਕਿਤਾਬ
ਵਿਚੋਂ ਕੁਝ ਕਵਿਤਾਵਾਂ ਸਕੂਲਾਂ ਦੇ ਸਲੇਬਸ ਦੀਆਂ ਕਿਤਾਬਾਂ ਵਿਚ ਜ਼ਰੂਰ
ਸ਼ਾਮਿਲ ਹੋਣੀਆਂ ਚਾਹੀਦੀਆਂ ਹਨ। ਸਮਾਗਮ ਦੀ ਕਾਰਵਾਈ ਉਘੀ ਸ਼ਖਸ਼ੀਅਤ ਤੇ ਸਭਾ
ਦੇ ਮੀਤ ਪ੍ਰਧਾਨ ਬਲਕਾਰ ਸਿੱਧੂ ਨੇ ਬਹੁਤ ਹੀ ਸਫਲਤਾ ਨਾਲ ਸਿਰੇ ਚੜ੍ਹਾਈ। |
|
19/04/16 |
|
ਕਿਤਾਬ ਰਿਲੀਜ਼ ਕਰਦੇ ਹੋਏ ਡਾ ਅਵਤਾਰ ਸਿੰਘ ਪਤੰਗ, ਕਰਨਲ ਜਸਬੀਰ ਭੁੱਲਰ, ਡਾ
ਤੇਜਿੰਦਰ ਕੌਰ ਧਾਲੀਵਾਲ ,
ਡਾ ਗੁਰਮਿੰਦਰ ਸਿੱਧੂ, ਡਾ ਬਲਦੇਵ ਸਿੰਘ ਖਹਿਰਾ ਤੇ ਬਲਕਾਰ ਸਿੱਧੂ |
|
ਡਾ ਤੇਜਿੰਦਰ ਕੌਰ ਧਾਲੀਵਾਲ ਮੁੱਖ ਮਹਿਮਾਨ ਵਜੋਂ ਬੋਲਦੇ ਹੋਏ |
|
ਕਰਨਲ ਜਸਬੀਰ ਭੁੱਲਰ ਪ੍ਰਧਾਨਗੀ ਭਾਸ਼ਨ ਦਿੰਦੇ ਹੋਏ, ਨਾਲ ਨਜ਼ਰ ਆ ਰਹੇ ਹਨ ਡਾ
ਤੇਜਿੰਦਰ ਕੌਰ ਧਾਲੀਵਾਲ,ਡਾ ਗੁਰਮਿੰਦਰ ਸਿੱਧੂ ਤੇ ਬਲਕਾਰ ਸਿੱਧੂ |
|
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|