ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ,  ਸੰਗਰੂਰ

 

 

‘ਇਸ ਨਾਵਲ ਦਾ ਪਾਠ ਕਰਦਿਆਂ ਮੈਂ ਸ਼ਿੱਦਤ ਨਾਲ ਮਹਿਸੂਸ ਕੀਤਾ ਕਿ ਅਨਮੋਲ ਕੌਰ ਦੀ ਸੁਰਿਤ ਵਿਚ ਇੱਧਰਲਾ ਅਤੇ ਉਧੱਰਲਾ ਦੋਂਵੇ ਪੰਜਾਬ ਵਸਦੇ ਹਨ। ਇਹ ਹੀ ਕਾਰਨ ਹੈ ਕਿ ਇਸ ਨਾਵਲ ਦਾ ਬਿਰਤਾਂਤਕ- ਸੰਗਠਨ ਪੰਜਾਬੀ ਜਨ-ਮਾਨਸ ਦੀ ਉਸ ਚੇਤਨੀ ਅਤੇ ਅਵਚੇਤਨੀ ਲੀਲਾ ਉੱਪਰ ਖੜ੍ਹਾ ਕੀਤਾ ਹੈ, ਜਿਹੜੀ ਇਕੋ ਸਮੇਂ ਬਹੁਤ ਕੁਝ ਚਾਹੁੰਦੀ ਵੀ ਹੈ ਅਤੇ ਉਸਾਰਦੀ ਵੀ ਹੈ। ਇਸ ਨੁਕਤਾ-ਨਿਗਾਹ ਤੋਂ ਜਦੋਂ ਅਸੀ ਇਸ ਨਾਵਲ ਦੀ ਪਤਾਰ ਹਰਨੀਤ ਦੇ ਨਾਂ ਨੂੰ ਡੀ-ਕੋਡ  ਕਰਦੇ ਹਾਂ ਤਾਂ ਉਹ ਉਸ ਖਾਲਸ ਪੰਜਾਬੀ ਕੁੜੀ ਦਾ ਪ੍ਰਤੀਕ ਬਣ ਕੇ ਉਭਰਦੀ ਹੈ, ਜਿਸ ਦੀ ਸੁੱਚੀ ਨੀਤ ਬਿਮਾਰ ਦਾਦੀ ਦੀ ਇਛਾ ਪੂਰੀ ਕਰਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾ ਸਕਦੀ ਹੈ। ਸੋਚ ਅਤੇ ਕਰਮ ਨਾਲ ਜੁੜੀ ਇਹ ਨੀਤ ਹੀ ਪੰਜਾਬੀ ਮਨੁੱਖ ਦਾ ਮੁੱਢਲਾ ਪਛਾਣ- ਚਿੰਨ੍ਹ ਹੈ। ਇਸ ਪ੍ਰਸੰਗ ਵਿਚ ‘ਬਿਮਾਰ ਦਾਦੀ’ ਸ਼ਬਦ-ਜੁੱਟ ਵੀ ਖਾਸ ਅਰਥਾਂ ਦਾ ਧਾਰਨੀ ਹੈ।

ਨਾਵਲ ਦਾ ਦੂਜਾ ਪਾਤਰ ਮਨਮੀਤ ਵੀ ਪੰਜਾਬੀ ਲੋਕ-ਮਨ ਦਾ ਉਹ ਮੀਤ ਹੈ ਜਿਹੜਾ ਨਕਲੀ ਰਿਸ਼ਤਾ-ਪ੍ਰਬੰਧ ਦੇ ਪ੍ਰੀਤਕ ‘ਸ਼ੈਂਡੀ ਕਲਚਰ’ ਉੱਪਰ ਕਾਟੀ ਮਾਰ ਕੇ ਰਿਸ਼ਤਿਆਂ ਦੇ ਅਸਲੀ ਰਜਿਸਟਰ ਉਪਰ ਦਸਖਤ ਕਰਦਾ ਹੋਇਆ ਪ੍ਰੋ: ਪੂਰਨ ਸਿੰਘ ਦੀ ਉਸ ਤੁਕ ਉਪਰ ਖਰਾ ਉਤਰਦਾ ਹੈ ਕਿ ‘ ਪਿਆਰ ਨਾਲ ਇਹ ਕਰਨ ਗੁਲਾਮੀ, ਪਰ ਟੈਂਅ ਨਾ ਕਿਸੇ ਦੀ ਮੰਨਦੇ’…। ਮੇਰੀ ਨਜ਼ਰ ਵਿਚ ਇਸ ਨਾਵਲੀ ਬਿਰਤਾਂਤ ਦੀ ਸਫਾ ਨੰ: 191 ਉਪਰ ਲਿਖੀ ਆਖਰੀ ਸਤਰ ਬਹੁਤ ਹੀ ਮੁਲਵਾਨ ਹੈ। ਇਸ ਸਤਰ ਵਿਚ ਮਨਮੀਤ ਦੇ ਸੀਨੇ ਨਾਲ ਲੱਗਦੀ ਹੋਈ ਹਰਨੀਤ ਆਖਦੀ ਹੈ, “ ਤੁਹਾਡੇ ਵਰਗੇ ਪੰਜਾਬੀ ਮੁੰਡੇ ਨੂੰ ਕੁੜੀ ਕੈਨੇਡਾ ਦੀ ਵੀ ਨਹੀ ਛੱਡਦੀ।” ਇਸ ਵਾਰਤਾਲਾਪ ਵਿਚ ਸਮੁੱਚੇ ਨਾਵਲ ਦਾ ਕੇਂਦਰੀ ਨੁਕਤਾ ਦਰਜ਼ ਹੈ। ਇਹ ਵਾਰਤਾਲਾਪ ਪੰਜਾਬ ਤੇ ਕੈਨੁਡਾ ਦੀ ਪੰਜਾਬੀ ਜੀਵਨ- ਰਹਿਤਲ ਦੇ ਅਵਚੇਤਨ ਵਿਚ ਦਰਜ਼ ਉਸ ਖਾਮੋਸ਼ ਧੁਨੀ ਦੀ ਅਵਾਜ਼ ਹੈ, ਜਿਹੜੀ ਹਰਨੀਤ ਤੇ ਮਨਮੀਤ ਵਰਗੇ ਲੋਕਾਂ ਦੀ ਸਦੀਵੀ ਸੱਚ ਵਰਗੀ ਅੰਤਰ-ਚੇਤਨਾ ਨੂੰ ਕਾਲਗਤ ਕਰਦੀ ਹੈ।

ਇਸ ਨਾਵਲ ਵਿਚ ਅਨਮੋਲ ਕੌਰ ਨੇ ਸਰਲ ਕਥਾ ਸ਼ੈਲੀ ਤੇ ਸਹਿਜ ਭਾਸ਼ਾ ਰਾਹੀ ਜ਼ਿੰਦਗੀ ਦੀ ਜਿਸ ਅ-ਸਰਲ ਤੇ ਅ-ਸਹਿਜ ਝਾਕੀ ਦਾ ਗਲਪੀਕਰਨ ਕੀਤਾ ਹੈ, ਉਹ ਨਾਵਲਕਾਰ ਦੀ ਨਾਵਲੀ-ਚੇਤਨਾ ਤੇ ਕਥਾ- ਦ੍ਰਿਸ਼ਟੀ ਦਾ ਵੱਖਰਾ ਪਛਾਣ-ਚਿੰਨ੍ਹ ਹੈ। ਅਖੀਰ ਇਸ ਵੱਖਰੀ ਸੁਰ ਵਾਲੇ ਖੂਬਸੂਰਤ ਨਾਵਲ ਦੀ ਸਿਰਜਣਾ ਕਰਨ ਲਈ ਅਨਮੋਲ ਨੂੰ ਵਧਾਈ ਦਿੰਦਾ ਹੋਇਆ ਮੈਂ ਉਸ ਦੀ ਭਵਿੱਖੀ ਕਥਾ-ਸਫਰ ਦੀ ਬੁਲੰਦੀ ਲਈ ਦੁਆ ਕਰਦਾ ਹਾਂ॥

ਬਹੁਤ ਹੀ ਅਦਬ ਨਾਲ
ਜਸਵੀਰ ਰਾਣਾ
ਅਮਰਗੜ੍ਹ( ਸੰਗਰੂਰ)-148022

 

19/07/16

 

  ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)