|
|
|
|
ਪੰਜਾਬੀਆਂ ਦੇ ਰਾਜਦੂਤ
ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
|
|
|
ਸੰਸਾਰ ਵਿਚ ਪੰਜਾਬੀਆਂ ਦੇ ਰਾਜਦੂਤ ਵਜੋਂ ਜਾਣੇ ਜਾਂਦੇ ਅੰਤਰ ਰਾਸ਼ਟਰੀ
ਪੱਤਰਕਾਰ ਪਟਿਆਲੇ ਜਿਲੇ ਦੇ ਮਜਾਲ ਖੁਰਦ ਪਿੰਡ ਦੇ ਜੰਮਪਲ ਨਰਪਾਲ ਸਿੰਘ
ਸ਼ੇਰਗਿਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਦੇ
ਮੌਕੇ "ਇੰਡੀਅਨਜ਼ ਅਬਰੌਡ"
ਪੁਸਤਕ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਵਿਸ਼ੇਸ਼ ਅੰਕ ਪ੍ਰਕਾਸ਼ਤ ਕਰਕੇ ਉਨਾਂ
ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ। ਹਰ ਸਾਲ ਦੀ ਤਰਾਂ ਸੰਸਾਰ ਵਿਚ
ਪੰਜਾਬੀਆਂ ਦੀਆਂ ਹਰ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਪ੍ਰਕਾਸ਼ਤ ਕੀਤੀ ਜਾਂਦੀ
ਰੰਗਦਾਰ ਸਚਿਤਰ ਪੁਸਤਕ ‘‘ਇੰਡੀਅਨਜ਼ ਅਬਰੌਡ’’ ਦੀ 19ਵੀਂ ਐਡੀਸ਼ਨ ਦਾ 300
ਪੰਨਿਆਂ ਦਾ ਵੱਡ ਆਕਾਰੀ ਰੰਗਦਾਰ 2017 ਦਾ ਅੰਕ ਸ੍ਰੀ ਗੁਰੂ ਗੋਬਿੰਦ ਸਿੰਘ
ਨੂੰ ਸਮਰਪਤ ਕੀਤਾ ਗਿਆ ਹੈ। ਇਹ ਪੁਸਤਕ 10 ਜਨਵਰੀ ਨੂੰ ਸ੍ਰੀ ਆਨੰਦਪੁਰ
ਸਾਹਿਬ ਵਿਖੇ ਪ੍ਰਕਾਸ਼ ਉਤਸਵ ਸੰਬੰਧੀ ਆਯੋਜਤ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮ
ਵਿਚ ਜਾਰੀ ਕੀਤੀ ਜਾਵੇਗੀ। ਇਸ ਪੁਸਤਕ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਦੇ ਜਨਮ, ਫਲਸਫੇ ਅਤੇ ਜਨਮ-ਅਸਥਾਨ ਦੇ ਨਾਲ ਨਾਲ ਅਤੇ ਪਰਵਾਸੀਆਂ ਵੱਲੋਂ
ਅਪਣਾਏ ਦੇਸ਼ਾਂ ਵਿਚ ਵਿਕਸਤ ਹੋ ਚੁੱਕੇ ਉਨਾਂ ਦੇ ਕਾਰੋਬਾਰ, ਵਿਓਪਾਰ ਅਤੇ
ਅਸਮਾਨ ਛੂਹ ਰਹੇ ਕੇਸਰੀ ਨਿਸ਼ਾਨਾਂ ਦਾ ਭਰਪੂਰ ਵਰਣਨ ਹੈ।
ਪੁਸਤਕ ਵਿਚ ਹਜ਼ਾਰਾਂ ਮੈਂਬਰਾਂ ਵਾਲੀਆਂ 118 ਭਾਰਤੀ ਸੰਸਥਾਵਾਂ,
ਸੈਂਕੜੇ ਭਾਰਤੀ ਮੂਲ ਦੀਆਂ ਪੰਜਾਬੀ ਤੇ ਅੰਤਰਰਾਸ਼ਟਰੀ ਸਖ਼ਸ਼ੀਅਤਾਂ,
ਵਿਦਵਾਨਾ, ਚਿੱਤਰਕਾਰਾਂ, ਸਾਂਸਦਾਂ, ਮੰਤਰੀਆਂ ਅਤੇ ਮੇਅਰਾਂ ਦੀ
ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜਿਨਾਂ ਨੇ ਪੰਜਾਬੀਆਂ ਦਾ ਨਾਂ
ਸੰਸਾਰ ਵਿਚ ਰੌਸ਼ਨ ਕੀਤਾ ਹੈ। ਸਿੱਖ ਧਰਮ ਦਾ ਕੌਮਾਂਤਰੀ ਵਿਕਾਸ, ਵਿਦੇਸ਼ਾਂ
ਵਿਚ ਗੁਰਦੁਆਰਾ ਪ੍ਰਬੰਧ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ
ਮੁੱਖ ਕੰਮ, ਵਿਦੇਸ਼ਾਂ ਵਿਚ ਸਿੱਖ ਦਸਤਾਰ ਦੇ ਪੱਖ ਵਿੱਚ ਮੁਹਿੰਮ, ਸ੍ਰੀ
ਗੁਰੂ ਗੋਬਿੰਦ ਸਿੰਘ ਦਾ ਸਾਹਿਤਕ ਪੱਖ ਜਿਸ ਵਿਚ 52 ਕਵੀਆਂ, ਪਹਿਲੀ ਅਤੇ
ਦੂਜੀ ਵਿਸ਼ਵ ਜੰਗ ਵਿੱਚ ਸਿੱਖਾਂ ਦੀ ਭੂਮਿਕਾ ਅਤੇ ਉਨਾਂ ਦੀਆਂ ਕੁਰਬਾਨੀਆਂ,
ਪੰਜਾਬੀਆਂ ਅਤੇ ਸਿੱਖਾਂ ਦੇ ਪ੍ਰਭਾਵਸ਼ਾਲੀ ਪਰਵਾਸ, ਗੁਰੂ ਗੋਬਿੰਦ ਸਿੰਘ
ਵੇਲੇ ਮੀਡੀਆ ਦੀ ਭੂਮਿਕਾ ਦੇ ਨਾਲ ਨਾਲ ਆਪੋ ਆਪਣੇ ਖ਼ੇਤਰਾਂ ਦੇ ਮਾਹਿਰ
ਲੇਖਕ ਵਿਦਵਾਨਾ ਦੇ ਜਾਣਕਾਰੀ ਭਰਪੂਰ ਲੇਖ ਸ਼ਾਮਲ ਹਨ। ਇਸ ਤੋਂ ਇਲਾਵਾ
ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਅਤੇ ਉਨਾਂ ਦੀ ਜਨਮ ਭੂਮੀ, ਇਸ ਪੁਸਤਕ ਵਿਚ
ਪੰਜਾਬੀਆਂ ਨੇ ਸਮੁੱਚੇ ਸੰਸਾਰ ਵਿਚ ਜੋ ਪ੍ਰਾਪਤੀਆਂ ਅਤੇ ਵਿਲੱਖਣ ਕਾਰਜ
ਕੀਤੇ ਹਨ, ਉਨਾਂ ਦੀ ਜਾਣਕਾਰੀ ਦਿੱਤੀ ਗਈ ਹੈ।
ਇਹ ‘‘ਇੰਡੀਅਨਜ਼ ਅਬਰੌਡ’’ ਨਾਂ ਦੀ ਪੁਸਤਕ ਪ੍ਰਕਾਸ਼ਤ ਕਰਨ ਦਾ ਉਪਰਾਲਾ
ਨਰਪਾਲ ਸਿੰਘ ਸ਼ੇਰਗਿਲ ਨੇ 1985 ਵਿਚ ਦੁਨੀਆਂ ਦੇ ਸਾਰੇ ਦੇਸ਼ਾਂ ਵਿਚੋਂ ਖੋਜ
ਕਰਕੇ ਲਗਪਗ 2000 ਗੁਰਦੁਆਰਿਆਂ ਅਤੇ ਸਿੱਖ ਸੰਸਥਾਵਾਂ ਦੀ ਸੂਚੀ
ਅੰਤਰਰਾਸ਼ਟਰੀ ਡਾਇਰੈਕਟਰੀ ਦੇ ਰੂਪ ਵਿਚ ਤਿਆਰ ਕਰਕੇ ਸ੍ਰੀ ਗੁਰੂ ਨਾਨਕ ਦੇਵ
ਜੀ ਦੇ ਜਨਮ ਦਿਵਸ ਉਪਰ ਬਰਤਾਨੀਆਂ ਵਿਚ ਜ਼ਾਰੀ ਕੀਤੀ ਸੀ। ਇਸ ਅੰਤਰਰਾਸ਼ਟਰੀ
ਡ੍ਯਾਇਰੈਕਟਰੀ ਦਾ ਦੂਜਾ ਐਡੀਸ਼ਨ ਸਤੰਬਰ 1995 ਵਿਚ ਅੰਮ੍ਰਿਤਸਰ ਵਿਖੇ ਹੋਏ
ਵਿਸ਼ਵ ਸਿੱਖ ਸਮੇਲਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਸ ਵੇਲੇ ਦੇ ਜਥੇਦਾਰ
ਸਿੰਘ ਸਾਹਿਬ ਭਾਈ ਮਨਜੀਤ ਸਿੰਘ ਵੱਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਅਮਰੀਕਾ ਦੇ ਸਿੰਘ
ਸਾਹਿਬ ਹਰਭਜਨ ਸਿੰਘ ਯੋਗੀ ਦੀ ਹਾਜ਼ਰੀ ਵਿਚ ਜ਼ਾਰੀ ਕੀਤੀ ਗਈ ਸੀ। ਇਸ ਮੌਕੇ
ਨਰਪਾਲ ਸਿੰਘ ਸ਼ੇਰਗਿਲ ਦੀ ਭਰਪੂਰ ਪ੍ਰਸੰਸਾ ਕਰਦੇ ਹੋਏ ਸ਼੍ਰੀ ਅਕਾਲ ਤਖ਼ਤ ਦੇ
ਜਥੇਦਾਰ ਨੇ ਅਸੀਸ ਵੀ ਦਿੱਤੀ ਸੀ। ਸਿੱਖ ਧਰਮ ਦੇ ਮਹਾਨ ਗੁਰੂਆਂ ਅਤੇ
ਧਾਰਮਿਕ ਹਸਤੀਆਂ ਅਤੇ ਮਹੱਤਵਪੂਰਨ ਪੁਰਬਾਂ ਦੇ ਮੌਕਿਆਂ ਤੇ ਉਹ ਆਪਣੀ ਇਸ
ਪੁਸਤਕ ਦਾ ਵਿਸ਼ੇਸ਼ ਅੰਕ ਪ੍ਰਕਾਸ਼ਤ ਕਰਨ ਤੋਂ ਕਦੀਂ ਵੀ ਨਹੀਂ ਖੁੰਝਦਾ। ਇਸ
ਕਰਕੇ ਉਹ ਇੱਕ ਸੁਲਝਿਆ ਹੋਇਆ, ਸੰਜੀਦਾ ਅਤੇ ਸਿੱਖ ਧਰਮ ਨੂੰ ਸਮਰਪਤ ਇਨਸਾਨ
ਦੇ ਤੌਰ ਤੇ ਸਥਾਪਤ ਪੱਤਰਕਾਰ ਤੇ ਲੇਖਕ ਸਾਬਤ ਹੋ ਰਿਹਾ ਹੈ। ਉਸਨੇ 2005
ਵਿਚ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ 300ਵੇਂ ਦਿਵਸ
(ਤੀਜੀ ਸ਼ਤਾਬਦੀ) ਤੇ 26 ਦਸੰਬਰ 2004 ਨੂੰ ਫਤਿਹਗੜ ਸਾਹਿਬ ਵਿਖੇ ਤਖ਼ਤ
ਪਟਨਾ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬਾਨ, ਕੇਂਦਰੀ
ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਕਾਸ਼
ਸਿੰਘ ਬਾਦਲ ਵੱਲੋਂ ਜ਼ਾਰੀ ਕੀਤਾ ਗਿਆ ਸੀ। 2008 ਵਿਚ ਸ੍ਰੀ ਗੁਰੂ ਗ੍ਰੰਥ
ਸਾਹਿਬ ਦੇ 300 ਸਾਲਾ ਗੁਰਤਾ ਗੱਦੀ ਸਮਾਗਮ ਤੇ ਵਿਸ਼ੇਸ਼ ਅੰਕ ਤਿਆਰ ਕੀਤਾ
ਗਿਆ, ਜਿਹੜਾ ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਜ਼ਾਰੀ ਕੀਤਾ ਗਿਆ। ਸ੍ਰੀ
ਗੁਰੂ ਗੋਬਿੰਦ ਸਿੰਘ ਵਿਸ਼ੇਸ਼ ਅੰਕ ਵਾਲੀ ਪੁਸਤਕ ਵਿਚ ਖੋਜ ਭਰਪੂਰ ਪੰਜਾਬੀ
ਅਤੇ ਅੰਗਰੇਜ਼ੀ ਵਿਚ ਲੇਖ ਸੰਸਾਰ ਭਰ ਵਿਚ ਛਪਣ ਵਾਲੇ ਲੇਖਕਾਂ ਦੇ ਪ੍ਰਕਾਸ਼ਤ
ਕੀਤੇ ਗਏ ਹਨ, ਜਿਨਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੀਵਨ ਅਤੇ
ਫਲਸਫੇ ਅਤੇ ਬਰਤਾਨੀਆਂ ਵਿਚ ਲਗਪਗ 200 ਗੁਰਦੁਆਰਿਆਂ ਦੇ ਪ੍ਰਬੰਧ ਬਾਰੇ
ਬਰਤਾਨੀਆਂ ਵਿਚ ਪਹਿਲੇ ਸਿੱਖ ਪ੍ਰਿੰਸੀਪਲ ਅਤੇ ਲੇਖਕ ਡਾ.ਸੁਜਿੰਦਰ ਸਿੰਘ
ਸੰਘਾ, ਗੁਰੂ ਗੋਬਿੰਦ ਸਿੰਘ ਦੀ ਵਿਰਾਸਤ-ਪਟਨਾ ਸਾਹਿਬ ਬਾਰੇ ਕੱਲਕੱਤਾ ਦੇ
ਇਤਿਹਾਸਕਾਰ ਜਗਮੋਹਨ ਸਿੰਘ ਗਿੱਲ, ਗੁਰੂ ਗੋਬਿੰਦ ਸਿੰਘ ਦੇ 52 ਕਵੀਆਂ ਅਤੇ
ਸਿੱਖ ਦਸਤਾਰ ਦੀ ਸ਼ਾਨ ਬਾਰੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ
ਸਕੱਤਰ ਅਤੇ ਸੰਪਾਦਕ ਸਿਮਰਜੀਤ ਸਿੰਘ, ਸਿੱਖ ਧਰਮ ਦੇ ਸੰਸਾਰ ਭਰ ਵਿੱਚ
ਪ੍ਰਭਾਵਸ਼ਾਲੀ ਵਿਕਾਸ ਅਤੇ ਗੁਰਦੁਆਰਿਆਂ ਦੀ ਸਥਾਪਤੀ ਬਾਰੇ ਸੰਪਾਦਕ ਅਤੇ
ਪ੍ਰਕਾਸ਼ਕ ਨਰਪਾਲ ਸਿੰਘ ਸ਼ੇਰਗਿਲ, ਬਰਤਾਨੀਆਂ ਅਤੇ ਯੂਰਪ ਵਿੱਚ ਪੰਜਾਬੀ
ਪਰਵਾਸ ਬਾਰੇ ਗਲਪਕਾਰ ਸ਼ਿਵਚਰਨ ਸਿੰਘ ਗਿੱਲ ਅਤੇ ਸ਼ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਵਕਾਰ ਦੀ ਬਹਾਲੀ ਬਾਰੇ ਲੇਖ ਸ਼ਾਮਲ ਹਨ।
ਨਰਪਾਲ ਸਿੰਘ ਸ਼ੇਰਗਿਲ ਜਿਥੇ ਆਪਣੇ ਪੱਤਰਕਾਰੀ ਦੇ ਖੇਤਰ ਵਿਚ ਸਿੱਖਾਂ
ਅਤੇ ਪੰਜਾਬੀਆਂ ਨਾਲ ਸੰਬੰਧਤ ਸੰਜੀਦਾ ਵਿਸ਼ਿਆਂ ਬਾਰੇ ਚਲੰਤ ਅਤੇ ਦਰਪੇਸ਼
ਗੁੰਝਲਦਾਰ ਮਸਲਿਆਂ ਉਪਰ ਦਲੀਲ ਨਾਲ ਲੇਖ ਲਿਖਕੇ ਪੰਜਾਬੀਆਂ ਨੂੰ ਸੁਚੇਤ
ਰਹਿ ਕੇ ਸਮਾਜ ਵਿਚ ਵਿਚਰਣ ਲਈ ਸਲਾਹ ਦਿੰਦਾ ਹੈ, ਉਸਦੇ ਨਾਲ ਹੀ ਆਪਣੇ
ਪਰਿਵਾਰ ਦੀ ਸਰਪਰਸਤੀ ਕਰਦਿਆਂ ਆਪਣਾ ਕਾਰੋਬਾਰ ਵੀ ਸੁਚੱਜੇ ਢੰਗ ਨਾਲ ਕਰ
ਰਿਹਾ ਹੈ। ਦੁਨੀਆਂ ਦੇ ਲਗਪਗ 15 ਅਖ਼ਬਾਰਾਂ ਵਿਚ ਉਸਦੇ ਲੇਖ ਪ੍ਰਕਾਸ਼ਤ
ਹੁੰਦੇ ਹਨ। ਇਨਾਂ ਲੇਖਾਂ ਰਾਹੀਂ ਉਹ ਪੰਜਾਬੀਆਂ ਦੀਆਂ ਕਾਰੋਬਾਰੀ ਖੇਤਰ
ਵਿਚ ਪੁੱਟੀਆਂ ਪੁਲਾਂਘਾਂ ਦੀਆਂ ਮਹਿਕਾਂ ਸ਼ਬਦਾਂ ਦੀਆਂ ਲੜੀਆਂ ਵਿੱਚ ਪਰੋ
ਕੇ ਖਿਲਾਰਦਾ ਰਹਿੰਦਾ ਹੈ। ਉਹ ਸਿੱਖੀ ਦੀ ਸ਼ਾਨ ਨੂੰ ਹੋਰ ਉਚੇਰਾ ਚੁੱਕਣ ਦੇ
ਮਕਸਦ ਨਾਲ ਬੇਰੋਕ ਤੇ ਬੇਟੋਕ ਹੋ ਕੇ ਆਪਣਾ ਰਸਤਾ ਆਪ ਬਣਉਂਦਾ ਹੋਇਆ ਹਮੇਸ਼ਾ
ਯਤਨਸ਼ੀਲ ਰਹਿੰਦਾ ਹੈ। ਇਸ ਤੋਂ ਇਲਾਵਾ ਰੇਡੀਓ ਅਤੇ ਟੈਲੀਵਿਜ਼ਨ ਉਪਰ ਵਿਚਾਰ
ਚਰਚਾਵਾਂ ਵਿਚ ਹਮੇਸ਼ਾ ਹਿੱਸਾ ਲੈਂਦਾ ਰਹਿੰਦਾ ਹੈ, ਜਿਸ ਤੋਂ ਪੰਜਾਬੀਆਂ ਦਾ
ਹਮਦਰਦ ਹੋਣ ਦਾ ਸਬੂਤ ਮਿਲਦਾ ਹੈ। ਇਕੱਲੇ ਇਕੱਹਰੇ ਵਿਅਕਤੀ ਵੱਲੋਂ ਇੱਕ
ਸੰਸਥਾ ਜਿਤਨਾ ਕੰਮ ਕਰਨ ਨੂੰ ਵੇਖਕੇ ਹੈਰਾਨੀ ਤਾਂ ਹੁੰਦੀ ਹੀ ਹੈ ਪ੍ਰੰਤੂ
ਸਰਕਾਰਾਂ ਅਤੇ ਸੰਸਥਾਵਾਂ ਦੀ ਕਾਰਗੁਜ਼ਾਰੀ ਤੇ ਵੀ ਸੰਦੇਹ ਪੈਦਾ ਹੁੰਦਾ ਹੈ
ਕਿ ਉਹ ਆਪਣੀ ਜ਼ਿੰਮੇਵਾਰੀ ਪ੍ਰਤੀ ਅਣਵੇਖੀ ਕਿਉਂ ਕਰ ਰਹੇ ਹਨ? ਇਸ ਉਮਰ ਵਿਚ
ਵੀ ਨਰਪਾਲ ਸਿੰਘ ਸ਼ੇਰਗਿਲ ਇੱਕ ਖੋਜੀ ਦੀ ਤਰਾਂ ਹਰ ਸਾਲ 300 ਪੰਨਿਆਂ ਦੀ
ਵੱਡ ਆਕਾਰੀ ਪੁਸਤਕ ਪ੍ਰਕਾਸ਼ਤ ਕਰਕੇ ਇੱਕ ਪੀ.ਐਚ.ਡੀ. ਦੇ ਵਿਦਿਆਰਥੀ ਜਿੰਨਾ
ਕੰਮ ਕਰ ਰਿਹਾ ਹੈ। ਜਦੋਂ ਕਿ ਵਿਦਿਆਰਥੀ ਤਾਂ ਸਾਰੇ ਜੀਵਨ ਵਿੱਚ ਸਿਰਫ ਇੱਕ
ਥੀਸਜ਼ ਲਿਖਦਾ ਹੈ। ਉਹ ਹਰ ਸਾਲ ਇਹ ਕੰਮ ਕਰਦਾ ਹੈ। ਭਾਵੇਂ ਉਹ ਇੰਗਲੈਂਡ
ਵਿੱਚ ਰਹਿੰਦਾ ਹੈ ਪ੍ਰੰਤੂ ਪੰਜਾਬ ਨਾਲ ਆਪਣੀਆਂ ਲਿਖਤਾਂ ਅਤੇ ਇਸ ਪੁਸਤਕ
ਦੇ ਜ਼ਰੀਏ ਹਮੇਸ਼ਾ ਜੁੜਿਆ ਰਹਿੰਦਾ ਹੈ। ਇਹ ਵੀ ਹੈਰਾਨੀ ਦੀ ਗੱਲ ਹੈ ਕਿ ਉਹ
ਪੰਜਾਬ ਦੇ ਸਭ ਤੋਂ ਪਛੜੇ ਬਾਂਗਰ ਦੇ ਇਲਾਕੇ ਦਾ ਜੰਮਪਲ ਹੁੰਦਿਆਂ ਹੋਇਆਂ
ਵੀ ਬਹੁਤ ਅਗਾਂਹਵਧੂ ਸੋਚ ਦਾ ਮਾਲਕ ਹੈ। ਪੰਜਾਬੀਆਂ ਖਾਸ ਤੌਰ ਤੇ ਸਿੱਖਾਂ
ਨੂੰ ਆਪਸ ਵਿਚ ਦੂਰ ਦੁਰਾਡੇ ਇਲਾਕਿਆਂ ਵਿਚ ਵਸਦਿਆਂ ਨੂੰ ਜੋੜਨ ਦਾ ਕੰਮ
ਕਰਕੇ ਪੰਜਾਬ ਦਾ ਹਿਤੈਸ਼ੀ ਸਾਬਤ ਹੋ ਰਿਹਾ ਹੈ।
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
|
|
06/01/17 |
|
|
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|