|
|
|
|
ਹਰਜੋਤ ਸਿੰਘ ਹੈਪੀ ਦੀ
"ਨਿਕੰਮੀ ਔਲਾਦ" ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
|
|
|
ਹਰਜੋਤ ਸਿੰਘ ਹੈਪੀ ਦੀ ਪਲੇਠੀ ਲੇਖਾਂ ਅਤੇ ਕਵਿਤਾਵਾਂ ਦੀ ਸਾਂਝੀ
ਪੁਸਤਕ ‘‘ਨਿਕੰਮੀ ਔਲਾਦ’’ ਨੌਜਵਾਨ ਪੀੜੀ ਲਈ ਪ੍ਰੇਰਨਾਦਾਇਕ ਪੁਸਤਕ ਸਾਬਤ
ਹੋਵੇਗੀ। 64 ਪੰਨਿਆਂ ਦੀ ਇਸ ਪੁਸਤਕ ਵਿਚ 9 ਲੇਖ, 20 ਕਵਿਤਾਵਾਂ ਅਤੇ ਗੀਤ
ਹਨ। ਪੁਸਤਕ ਦੇ ਅਖ਼ੀਰ ਵਿਚ ਹਰਜੋਤ ਦੇ ਪਿਤਾ ਡਾ.
ਲਕਸ਼ਮੀ ਨਰਾਇਣ ਭੀਖੀ ਨੇ ਇਕ ਲੇਖ‘‘ਮੇਰਾ ਮਸ਼ਟੰਡੀ ਲਾਲ:
ਹਰਜੋਤ’’ ਲਿਖਿਆ ਹੈ, ਜਿਸ ਵਿਚ ਉਸਨੇ ਸਪਸ਼ਟ ਕੀਤਾ ਹੈ ਕਿ ਲਾਡ
ਪਿਆਰ ਨਾਲ ਬੱਚੇ ਵਿਗੜ ਜਾਂਦੇ ਹਨ ਪ੍ਰੰਤੂ ਪਿਆਰ ਭਰੀ ਸਖ਼ਤਾਈ ਨਾਲ ਸਿੱਧੇ
ਰਸਤੇ ਤੇ ਵੀ ਆ ਜਾਂਦੇ ਹਨ।
ਡਾ.ਲਕਸ਼ਮੀ ਨਰਾਇਣ ਭੀਖੀ ਨੇ ਆਪਣੇ ਲੇਖ ਵਿਚ ਤੱਤ ਕੱਢਿਆ ਕਿ ਬੱਚੇ
ਬਹੁਤਾ ਮਾਂ ਬਾਪ ਦੇ ਸਮਝਾਉਣ ਨਾਲ ਸਮਝਦੇ ਨਹੀਂ ਜਦੋਂ ਉਨਾਂ ਨੂੰ ਕੋਈ ਸੱਟ
ਵਜਦੀ ਹੈ ਫਿਰ ਉਹ ਆਪ ਹੀ ਸਿੱਧੇ ਰਸਤੇ ਤੇ ਆ ਜਾਂਦੇ ਹਨ। ਇਸ ਗੱਲ ਤੋਂ ਵੀ
ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮਾਵਾਂ ਆਪਣੇ ਪੁਤਰਾਂ ਨੂੰ ਸੁਧਾਰਨ ਦੀ
ਥਾਂ ਵਿਗਾੜਨ ਵਿਚ ਯੋਗਦਾਨ ਪਾਉਂਦੀਆਂ ਹਨ। ਉਸਨੂੰ ਪਰਵਾਸ ਵਿਚ ਜਾ ਕੇ ਪਤਾ
ਲੱਗ ਗਿਆ ਵੇਖਣ ਨੂੰ ਸੋਹਣੀ ਲੱਗਣ ਵਾਲੀ ਹਰ ਚੀਜ ਸੋਨਾ ਨਹੀਂ ਹੁੰਦੀ।
ਪੁਸਤਕ ਪੜਨ ਤੋਂ ਵੀ ਇਹੋ ਮਹਿਸੂਸ ਹੁੰਦਾ ਹੈ ਕਿ ਜਦੋਂ ਵਿਗੜੇ ਬੱਚੇ ਦੀ
ਅੰਤਹਕਰਨ ਦੀ ਅਵਾਜ਼ ਉਸਨੂੰ ਕੁਰੇਦਦੀ ਹੈ ਤਾਂ ਉਹ ਸਮਾਜ ਦਾ ਬਿਹਤਰੀਨ
ਹਿੱਸਾ ਬਣਨਾ ਲੋਚਦਾ ਹੈ। ਸਮਾਜ ਅਤੇ ਪਰਿਵਾਰ ਦੇ ਸਮਝਾਉਣ ਦਾ ਉਸ ਉਪਰ
ਬਹੁਤਾ ਅਸਰ ਨਹੀਂ ਹੁੰਦਾ। ਪੁਸਤਕ ਪੜਨ ਤੋਂ ਇਹ ਵੀ ਪਤਾ ਲੱਗਦਾ ਹੈ ਕਿ
ਬੱਚਿਆਂ ਦੀ ਬੁਰੀ ਸੰਗਤ ਉਸਨੂੰ ਵਿਗਾੜਨ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀ
ਹੈ। ਅਲੜ ਉਮਰ ਵਿਚ ਪਿਆਰ ਦੇ ਚੱਕਰ ਵਿਚ ਬੱਚੇ ਗੁਮਰਾਹ ਹੋ ਜਾਂਦੇ ਹਨ
ਕਿਉਂਕਿ ਉਨਾਂ ਨੂੰ ਬਹੁਤੀ ਇਸ਼ਕ ਦੀ ਸਮਝ ਨਹੀਂ ਹੁੰਦੀ ਅਤੇ ਭਾਵਨਾਵਾਂ ਵਿਚ
ਵਹਿਕੇ ਕੁਰਾਹੇ ਪੈ ਜਾਂਦੇ ਹਨ।
ਇਹੋ ਭਾਣਾ ਹਰਜੋਤ ਨਾਲ ਵਾਪਰਿਆ। ਜਦੋਂ ਉਸਦੀ ਪ੍ਰੇਮਿਕਾ ਉਸਨੂੰ ਛੱਡਕੇ
ਚਲੀ ਗਈ ਫਿਰ ਉਸਦੀ ਹੋਸ਼ ਟਿਕਾਣੇ ਆਈ।
ਪੜ੍ਹਨ, ਰੰਗਮੰਚ, ਸੰਗੀਤ ਅਤੇ ਸਾਹਿਤਕ ਸਰਗਰਮੀਆਂ ਵਿਚ ਮੋਹਰੀ ਭੂਮਿਕਾ
ਨਿਭਾਉਣ ਵਾਲਾ ਹਰਜੋਤ ਸਿੰਘ ਹੈਪੀ ਮਾੜੀ ਸੰਗਤ ਵਿਚ ਪੈ ਕੇ ਵਿਗੜ ਗਿਆ।
ਘਰਦਿਆਂ ਦੀ ਹਰ ਨਸੀਹਤ ਦਾ ਉਸਤੇ ਅਸਰ ਹੋਣੋਂ ਹੱਟ ਗਿਆ। ਦੋਸਤਾਂ ਦੀ ਬੁਰੀ
ਸੰਗਤ ਕਰਕੇ ਨਸ਼ਿਆਂ ਦੀ ਲਪੇਟ ਵਿਚ ਵੀ ਆ ਗਿਆ। ਇਥੋਂ ਤੱਕ ਕਿ ਉਸਦੇ ਮਾਪੇ
ਵੀ ਉਸ ਦੀਆਂ ਸਰਗਰਮੀਆਂ ਤੋਂ ਤੰਗ ਆ ਗਏ ਕਿਉਂਕਿ ਉਹ ਉਨਾਂ ਨੂੰ ਸੁਣਨੋਂ
ਹੀ ਬੰਦ ਕਰ ਗਿਆ, ਇਸ ਕਰਕੇ ਉਸਦੇ ਮਾਪੇ ਉਸਦੇ ਦੋਸਤਾਂ ਦੇ ਮਾਪਿਆਂ ਨੂੰ
ਆਪਣੇ ਬੱਚਿਆਂ ਨੂੰ ਹਰਜੋਤ ਦੀ ਸੰਗਤ ਤੋਂ ਪ੍ਰਹੇਜ਼ ਕਰਨ ਲਈ ਕਹਿਣ ਲੱਗ ਪਏ।
ਅਖ਼ੀਰ ਹਰਜੋਤ ਨੂੰ ਉਸਦੇ ਮਨ ਦੀ ਅਵਾਜ਼ ਨੇ ਹਲੂਣਾ ਦਿੱਤਾ ਤਾਂ ਕਿਤੇ ਜਾ ਕੇ
ਉਹ ਆਪਣੇ ਆਪ ਹੀ ਬੁਰੀ ਸੰਗਤ ਵਿਚੋਂ ਨਿਕਲਣ ਦੇ ਵਿਕਲਪ ਢੂੰਡਣ ਲੱਗਾ। ਇਸ
ਕਰਕੇ ਇਹ ਪੁਸਤਕ ਨੌਜਵਾਨਾ ਨੂੰ ਪ੍ਰੇਰਾਨਾਦਾਇਕ ਸਾਬਤ ਹੋ ਸਕਦੀ ਹੈ।
ਇਸ ਪੁਸਤਕ ਦੇ ਲੇਖ ਨੌਜਵਾਨ ਪੀੜੀ ਕਿਵੇਂ ਵਿਗੜ ਰਹੀ ਹੈ ਦਾ ਦੁਖਾਂਤ
ਦੱਸ ਰਹੇ ਹਨ। ਉਨਾਂ ਨੌਜਵਾਨਾ ਜਿਨਾਂ ਨੇ ਬਜ਼ੁਰਗਾਂ ਦੇ ਬੁਢਾਪੇ ਦਾ ਸਹਾਰਾ
ਬਣਨਾ ਹੈ, ਉਹ ਕੁਰਾਹੇ ਪੈ ਕੇ ਜਵਾਨੀ ਦੇ ਨਸ਼ੇ ਵਿਚ ਭੱਟਕ ਗਏ ਹਨ। ਇਸ
ਪੁਸਤਕ ਦੇ ਲੇਖ ਹਰਜੋਤ ਦੀ ਨਿੱਜੀ ਜ਼ਿਦਗੀ ਦੇ ਸੰਤਾਪ ਦਾ ਪ੍ਰਗਟਾਵਾ ਕਰਦੇ
ਹੋਏ ਨੌਜਵਾਨਾ ਨੂੰ ਪ੍ਰੇਰਨਾ ਦਿੰਦੇ ਹਨ ਕਿ ਉਹ ਆਪਣੀ ਵਿਰਾਸਤ ਨਾਲ ਜੁੜੇ
ਰਹਿਣ। ਗੁਮਰਾਹ ਹੋਣ ਤੋਂ ਬਚਕੇ ਰਹਿਣ। ਨਸ਼ੇ ਪਰਿਵਾਰਾਂ ਦੀ ਆਰਥਕਤਾ ਨੂੰ
ਵੀ ਢਾਹ ਲਾ ਰਹੇ ਹਨ। ਨਸ਼ਿਆਂ ਕਰਕੇ ਇਨਸਾਨੀਅਤ ਖ਼ਤਮ ਹੋ ਰਹੀ ਹੈ। ਜੇਕਰ
ਸਵੇਰ ਦਾ ਭੁਲਿਆ ਸ਼ਾਮ ਨੂੰ ਘਰ ਆ ਜਾਵੇ ਤਾਂ ਉਸਨੂੰ ਭੁਲਿਆ ਨਹੀਂ ਸਮਝਿਆ
ਜਾਂਦਾ। ਹਰਜੋਤ ਵੀ ਆਪਣੇ ਆਪ ਹੀ ਬੁਰੀ ਸੰਗਤ ਦਾ ਖਹਿੜਾ ਛੱਡਕੇ ਮੁਖ ਧਾਰਾ
ਵਿਚ ਆ ਜਾਂਦਾ ਹੈ। ਇਸ ਕਰਕੇ ਉਸਨੂੰ ਭੁਲਿਆ ਨਹੀਂ ਸਮਝਿਆ ਜਾਂਦਾ।
ਇਸ ਪੁਸਤਕ ਦੇ ਬਹੁਤੇ ਲੇਖ ਅਤੇ ਕਵਿਤਾਵਾਂ ਪਰਿਵਾਰਿਕ ਜੀਵਨ ਨਾਲ ਖਾਸ
ਤੌਰ ਤੇ ਮਾਂ-ਬਾਪ, ਭੈਣ ਭਰਾ ਅਤੇ ਪੁਰਖਿਆਂ ਦਾਦਾ-ਦਾਦੀ ਨਾਲ ਸੰਬੰਧਤ ਹਨ।
ਇਹ ਲੇਖ ਤੇ ਕਵਿਤਾਵਾਂ ਪਰਿਵਾਰਿਕ ਰਿਸ਼ਤਿਆਂ ਦੀ ਅਹਿਮੀਅਤ ਵੀ ਦਰਸਾਉਂਦੇ
ਹਨ। ਜਦੋਂ ਹਰਜੋਤ ਪਰਵਾਰ ਤੋਂ ਦੂਰ ਪਰਵਾਸ ਵਿਚ ਚਲਾ ਜਾਂਦਾ ਹੈ ਤਾਂ
ਰਿਸ਼ਤਿਆਂ ਦੀ ਮਹੱਤਤਾ ਦਾ ਅਹਿਸਾਸ ਹੁੰਦਾ ਹੈ। ਇਹ ਵੀ ਸਿੱਟਾ ਨਿਕਲਦਾ ਹੈ
ਕਿ ਵਿਗੜੇ ਹੋਏ ਨੌਜਵਾਨ ਜਿਹੜੇ ਹੱਥ ਨਾਲ ਕੰਮ ਨਹੀਂ ਕਰਦੇ ਉਹ ਪਰਵਾਸ ਵਿਚ
ਤੀਰ ਵਰਗੇ ਸਿੱਧੇ ਹੋ ਜਾਂਦੇ ਹਨ। ਉਥੋਂ ਦੇ ਹਾਲਾਤ ਨਾਲ ਅਡਜਸਟ ਕਰ
ਜਾਂਦੇ ਹਨ। ਪ੍ਰੰਤੂ ਇਸਦੇ ਨਾਲ ਹੀ ਇਕ ਸੰਦੇਸ਼ ਇਹ ਵੀ ਮਿਲਦਾ ਹੈ ਕਿ ਜੇਕਰ
ਸਾਡੇ ਆਪਣੇ ਦੇਸ਼ ਵਿਚ ਰੋਜ਼ਗਾਰ ਦੇ ਮੌਕੇ ਹੋਣ ਤਾਂ ਪਰਵਾਸ ਵਿਚ ਜਾ ਕੇ
ਧੱਕੇ ਖਾਣ ਦੀ ਲੋੜ ਨਹੀਂ। ਉਹ ਇਹ ਵੀ ਦੱਸਦਾ ਹੈ ਸਾਡਾ ਧਾਰਮਿਕ ਪ੍ਰਚਾਰ
ਵੱਧ ਗਿਆ ਹੈ ਪ੍ਰੰਤੂ ਸਾਡੇ ਵਿਚੋਂ ਧਾਰਮਿਕਤਾ ਖ਼ਤਮ ਹੁੰਦੀ ਜਾ ਰਹੀ ਹੈ।
ਇਹ ਪੁਸਤਕ ਨੌਜਵਾਨਾ ਨੂੰ ਆਪਣੇ ਅੰਤਰਝਾਤ ਮਾਰਕੇ ਗ਼ਲਤੀਆਂ ਦਾ ਮੁਲਾਂਕਣ
ਕਰਕੇ ਉਨਾਂ ਨੂੰ ਦੂਰ ਕਰਨ ਦੀ ਸਲਾਹ ਵੀ ਦਿੰਦੀ ਹੈ। ਪੁਸਤਕ ਦਾ ਪਹਿਲਾ ਹੀ
ਲੇਖ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਆਗਿਆਕਾਰ ਬਣਨ, ਦੂਜਾ ਲੇਖ ਰੋਲ ਮਾਡਲ
ਵਿਚ ਮਿਹਨਤ ਨੂੰ ਫਲ ਲੱਗਣ ਅਤੇ ਤੀਜੇ ਲੇਖ ਮੌਤ ਦਾ ਖ਼ੌਫ਼ ਖ਼ੁਦਕਸ਼ੀ ਦੀ
ਲਾਹਣਤ ਤੋਂ ਛੁਟਕਾਰਾ ਪਾਉਣ ਤੇ ਜ਼ੋਰ ਦਿੰਦਾ ਹੈ। ਮਾਂ ਦੀਆਂ ਯਾਦਾਂ
ਪੁਰਖਿਆਂ ਦੀ ਅਹਿਮੀਅਤ ਦਰਸਾਉਂਦੀ ਹੈ। ਇਨਸਾਨ ਅਤੇ ਇਨਸਾਨੀਅਤ ਪਹਿਲਾਂ ਆਪ
ਸੁਧਰਨ ਅਤੇ ਫਿਰ ਬਾਕੀਆਂ ਨੂੰ ਚੰਗਿਆਈ ਦਾ ਪੱਲਾ ਫੜਨ ਲਈ ਕਹਿਣਾ ਚਾਹੀਦਾ
ਹੈ। ਨਸ਼ਾ ਇਕ ਸਮਾਜਿਕ ਬੁਰਾਈ ਵਾਲਾ ਲੇਖ ਨੌਜਵਾਨਾ ਨੂੰ ਹਲੂਣਦਾ ਹੈ ਕਿ ਉਹ
ਆਪਣੇ ਅਤੇ ਆਪਣੇ ਪਰਿਵਾਰ ਦੇ ਸੁਨਹਿਰੀ ਭਵਿਖ ਨੂੰ ਮੁੱਖ ਰੱਖਦੇ ਹੋਏ ਇਸ
ਲਾਹਣਤ ਨੂੰ ਗਲੋਂ ਲਾਹੁਣ ਦੇ ਉਪਰਾਲੇ ਕਰਨ ਤਾਂ ਜੋ ਸਿਹਤਮੰਦ ਸਮਾਜ ਪੈਦਾ
ਕੀਤਾ ਜਾ ਸਕੇ। ਨਸ਼ਾ ਗ਼ਮ ਭੁਲਾਉਂਦਾ ਨਹੀਂ ਸਗੋਂ ਗ਼ਮ ਪੈਦਾ ਕਰਦਾ ਹੈ। ਉਹ
ਸਿਆਸੀ ਪਾਰਟੀਆਂ ਉਪਰ ਵੀ ਕਿੰਤੂ ਪ੍ਰੰਤੂ ਕਰਦਾ ਕਹਿੰਦਾ ਹੈ ਕਿ ਚੋਣਾਂ
ਵਿਚ ਸਿਆਸੀ ਪਾਰਟੀਆਂ ਵੋਟਾਂ ਵਟੋਰਨ ਲਈ ਨਸ਼ਾ ਵੰਡਦੀਆਂ ਹਨ। ਇਸ ਕਰਕੇ ਉਹ
ਸਮਾਜ ਵਿਚ ਸੁਧਾਰ ਲਿਆਉਣ ਵਿਚ ਸਹਾਈ ਨਹੀਂ ਹੋ ਸਕਦੀਆਂ। ਭਰੂਣ ਹੱਤਿਆ
ਵਰਗੀ ਬੁਰਾਂਹ ਨੂੰ ਵੀ ਉਹ ਵਿਸ਼ਾ ਬਣਾਉਂਦਾ ਹੈ। ਇਸ ਕਰਕੇ ਉਸਦੀ ਇਸ ਪੁਸਤਕ
ਨੂੰ ਸਮਾਜਿਕ ਸਰੋਕਾਰਾਂ ਦੀ ਪ੍ਰੀਨਿਧਤਾ ਕਰਨ ਵਾਲੀ ਵੀ ਕਿਹਾ ਜਾ ਸਕਦਾ
ਹੈ। ਇਤਨੀ ਛੋਟੀ ਉਮਰ ਵਿਚ ਹੀ ਮੁਸ਼ਕਲਾਂ ਪੈਦਾ ਕਰਕੇ ਆਪ ਹੀ ਉਨਾਂ ਦਾ ਹੱਲ
ਲੱਭਕੇ ਹਰਜੋਤ ਨੌਜਵਾਨਾ ਲਈ ਰਾਹ ਦਸੇਰਾ ਬਣ ਗਿਆ ਹੈ।
ਹਰਜੋਤ ਦਾ ਇਹ ਪਹਿਲਾ ਸਾਹਿਤਕ ਉਦਮ ਹੈ। ਇਸਦਾ ਸਵਾਗਤ ਕਰਨਾ ਬਣਦਾ ਹੈ
ਪ੍ਰੰਤੂ ਇਕ ਕਿਸਮ ਨਾਲ ਇਹ ਸਿੱਧਾ ਹੀ ਪ੍ਰਚਾਰ ਲੱਗਦਾ ਹੈ। ਹੋਰ ਸਾਹਿਤਕ
ਰੰਗਤ ਦੇਣ ਦੀ ਲੋੜ ਹੈ। ਭਵਿਖ ਵਿਚ ਉਸਤੋਂ ਚੰਗੀਆਂ ਰਚਨਾਵਾਂ ਦੀ ਆਸ ਕੀਤੀ
ਜਾ ਸਕਦੀ ਹੈ।
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
|
|
03/07/17 |
|
|
|
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|