|
|
|
|
ਗੁਰਿੰਦਪਾਲ ਸਿੰਘ ਜੋਸਨ ਦੀ
ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ
ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
|
|
|
|
ਗੁਰਿੰਦਰਪਾਲ ਸਿੰਘ ਜੋਸਨ ਨਿਊਯਾਰਕ ਦੀ ਪੁਸਤਕ ‘ਸਾਰਾਗੜੀ ਸਾਕਾ
ਅਦੁੱਤੀ ਜੰਗੀ ਮਿਸਾਲ’ ਸਿੱਖ ਫ਼ੌਜੀਆਂ ਦੀ ਬਹਾਦਰੀ ਦੇ ਕਾਰਨਾਮਿਆਂ ਦਾ ਇਕ
ਖੋਜੀ ਇਤਿਹਾਸਕ ਦਸਤਾਵੇਜ ਹੈ, ਜਿਸਨੇ ਬਚਨਬੱਧਤਾ, ਦ੍ਰਿੜਤਾ, ਲਗਨ, ਸਿਰੜ
ਅਤੇ ਖੋਜੀ ਪ੍ਰਵਿਰਤੀ ਨਾਲ ਅਣਗੌਲੇ ਅੰਮ੍ਰਿਤਧਾਰੀ ਸਿੱਖ ਫ਼ੌਜੀਆਂ ਦੀ
ਆਪਾਵਾਰੂ ਵਫ਼ਾਦਾਰੀ ਦੀ ਗਾਥਾ ਕਲਮਬੰਦ ਕਰਕੇ ਸਿੱਖ ਨੌਜਵਾਨਾ ਦਾ ਮਾਰਗ
ਦਰਸ਼ਨ ਕੀਤਾ ਹੈ ਤਾਂ ਜੋ ਉਹ ਆਪਣੀ ਅਮੀਰ ਵਿਰਾਸਤ ਤੋਂ ਅਗਵਾਈ ਲੈ ਕੇ ਸਿੱਖ
ਧਰਮ ਦੀ ਵਿਚਾਰਧਾਰਾ ਉਪਰ ਪਹਿਰਾ ਦੇ ਸਕਣ। ਘੱਟ ਗਿਣਤੀ ਵਿਚ ਹੋਣ ਦੇ
ਬਾਵਜੂਦ, ਜਿਸ ਦਲੇਰੀ ਅਤੇ ਬਹਾਦਰੀ ਨਾਲ ਸਿੱਖ ਫ਼ੌਜੀਆਂ ਨੇ ਅਫ਼ਗਾਨੀ
ਕਬਾਇਲੀਆਂ ਦੇ ਦੰਦ ਖੱਟੇ ਕੀਤੇ ਉਸ ਨਾਲ ਸਿੱਖਾਂ ਦੀ ਆਭਾ ਵਿਚ ਵਾਧਾ ਹੀ
ਨਹੀਂ ਹੋਇਆ ਸਗੋਂ ਅੰਗਰੇਜ਼ ਜਰਨੈਲਾਂ ਨੂੰ ਸਿੱਖਾਂ ਦੀ ਬਹਾਦਰੀ ਦੀ ਈਨ
ਮੰਨਣ ਲਈ ਮਜ਼ਬੂਰ ਹੋਣਾ ਪਿਆ। ਸਿੱਖ ਫ਼ੌਜੀਆਂ ਦੀ ਕਾਬਲੀਅਤ ਨੂੰ ਮੁੱਖ
ਰੱਖਦਿਆਂ ਬਰਤਾਨਵੀ ਪ੍ਰਬੰਧਕਾਂ ਨੇ ਭਾਰਤ ਵਿਚ ਸਿੱਖਾਂ ਦੀ ਆਬਾਦੀ 2
ਪ੍ਰਤੀਸ਼ਤ ਹੋਣ ਦੇ ਬਾਵਜੂਦ ਵਿਚ ਫ਼ੌਜ 20 ਫ਼ੀ ਸਦੀ ਸਿੱਖ ਭਰਤੀ ਕੀਤੇ। 12
ਸਤੰਬਰ 1897 ਨੂੰ ਅਫ਼ਗਾਨੀ ਪਠਾਣਾ ਦੀ 10 ਹਜ਼ਾਰ ਫ਼ੌਜ ਨੇ ਸਾਰਾਗੜੀ ਦੀ
6200 ਫੁੱਟ ਦੀ ਉਚਾਈ ਤੇ ਬਣੀ ਚੌਕੀ ਜੋ ਕਿਲਾ ਲਾਕਹਰਟ ਦੇ ਡੇਢ ਮੀਲ ਪੂਰਬ
ਵਲ ਅਤੇ ਕਿਲਾ ਗੁਲਿਸਤਾਨ ਤੋਂ ਪੱਛਮ ਵਲ 2 ਮੀਲ ਤੇ ਸਥਿਤ ਸੀ, ਜਿਸਦਾ
ਮੁੱਖ ਕੰਮ ਸੰਚਾਰ ਸਾਧਨ ਦਾ ਪ੍ਰਬੰਧ ਕਰਨਾ ਸੀ, ਵਿਚ ਸਿਰਫ 21
ਅੰਮ੍ਰਿਤਧਾਰੀ ਸਿੱਖ ਫ਼ੌਜੀ 36ਵੀਂ ਸਿੱਖ ਰਜਮੈਂਟ, ਜਿਸਨੂੰ ਹੁਣ 4 ਸਿੱਖ
ਪਲਾਟੂਨ ਕਿਹਾ ਜਾਂਦਾ ਹੈ ਮੌਜੂਦ ਸਨ। ਇਹ ਚੌਕੀ ਸਾਰਾ ਪਿੰਡ ਵਿਚ ਹੋਣ
ਕਰਕੇ ਸਾਰਾਗੜੀ ਅਰਥਾਤ ਛੋਟਾ ਕਿਲਾ ਸੀ। ਇਸ ਚੌਕੀ ਨੂੰ ਫ਼ੌਜੀ ਸਹਾਇਤਾ
ਕਿਲਾ ਲਾਕਹਰਟ ਤੋਂ ਆਉਂਦੀ ਸੀ। ਜਦੋਂ ਲੈਫ਼ਟੀਨੈਂਟ ਕਰਨਲ ਜੌਹਨ ਹਾਟਨ
ਸਾਰਾਗੜੀ ਨੂੰ ਫ਼ੌਜੀ ਸਹਾਇਤਾ ਲੈ ਕੇ ਅੱਗੇ ਵੱਧਣ ਲੱਗਾ ਤਾਂ ਪਠਾਣਾ ਨੇ
ਹਮਲਾ ਕਰਨ ਤੋਂ ਪਹਿਲਾਂ ਕਿਲਾ ਲਾਕਹਰਟ ਤੋਂ ਸਪਲਾਈ ਲਾਈਨ ਤੋੜ ਦਿੱਤੀ ਸੀ।
ਕਿਲਾ ਲਾਹਰਟ ਅਤੇ ਗੁਲਿਸਤਾਨ ਨਾਲੋਂ ਸਾਰਾਗੜੀ ਦਾ ਰਾਬਤਾ ਕੱਟ ਦਿੱਤਾ
ਗਿਆ। ਇਸ ਚੌਕੀ ਉਪਰ ਹਮਲਾ ਕਰਨ ਦਾ ਮੰਤਵ ਸੀ ਕਿ ਇਹ ਚੌਕੀ ਤੋਂ ਹੀ
ਦੁਸ਼ਮਣਾਂ ਦੀਆਂ ਗਤੀਵਿਧੀਆਂ ਦੀ ਸੂਚਨਾ ਦਿੱਤੀ ਜਾਂਦੀ ਸੀ, ਇਸ ਲਈ ਇਸਨੂੰ
ਹੀ ਖ਼ਤਮ ਕਰ ਦਿੱਤਾ ਜਾਵੇ। ਸਪਲਾਈ ਲਾਈਨ ਕੱਟਣ ਕਰਕੇ ਮੌਜੂਦ ਅਸਲੇ ਅਤੇ
ਫ਼ੌਜ ਨਾਲ ਹੀ ਈਸ਼ਰ ਸਿੰਘ ਹਵਾਲਦਾਰ ਦੀ ਅਗਵਾਈ ਵਿਚ ਲੜਨਾ ਸੀ।
ਇਹ ਚੌਕੀ 1891 ਵਿਚ ਇੰਗਲੈਂਡ ਨੇ ਰੂਸ ਨੂੰ ਅੱਗੇ ਵੱਧਣ ਤੋਂ ਰੋਕਣ ਲਈ
ਸਮਾਨਾ ਰੇਂਜ ਦੇ ਪਹਾੜੀ ਇਲਾਕੇ ਵਿਚ ਕਿਲੇ ਬਣਾਉਣ ਦੀ ਸਕੀਮ ਅਧੀਨ ਬਣਾਈ
ਸੀ। ਇਸ ਸਕੀਮ ਅਧੀਨ ਹੀ ਕਿਲਾ ਗੁਲਿਸਤਾਨ ਅਤੇ ਲਾਕਹਰਟ ਬਣਾਏ ਸੀ। ਸਿੱਖ
ਧਰਮ ਦੇ ਅਨੁਆਈਆਂ ਵਿਚ ਇੱਕ ਗੁਣ ਹੈ ਕਿ ਉਹ ਜਿਸ ਵੀ ਅਦਾਰੇ ਵਿਚ ਨੌਕਰੀ
ਕਰਦੇ ਹਨ, ਹਮੇਸ਼ਾ ਉਸ ਅਦਾਰੇ ਦੇ ਵਫ਼ਦਾਰ ਰਹਿੰਦੇ ਹਨ, ਭਾਵੇਂ ਉਨਾਂ ਨੂੰ
ਆਪਣੀ ਜਾਨ ਦੀ ਵੀ ਆਹੂਤੀ ਦੇਣੀ ਪਵੇ। ਸਾਰਾਗੜੀ ਦੀ ਲੜਾਈ ਵਿਚ ਵੀ ਉਨਾਂ
ਉਸੇ ਵਫ਼ਦਾਰੀ ਦਾ ਸਬੂਤ ਦਿੱਤਾ ਸੀ। ਚੌਕੀ ਦੇ ਮੁੱਖ ਦਰਵਾਜੇ ਉਪਰ ਉਸ ਸਮੇਂ
ਲਾਭ ਸਿੰਘ ਅਤੇ ਭਗਵਾਨ ਸਿੰਘ ਤਾਇਨਾਤ ਸਨ। ਉਸ ਸਮੇਂ ਇਨਾਂ ਸਿੱਖ ਫ਼ੌਜੀਆਂ
ਕੋਲ 10 ਪੌਂਡ ਭਾਰੀ, 20 ਇੰਚ ਲੰਮੀ ਸੰਗੀਨ ਵਾਲੀ ਮਾਰਟਨੀ ਹੈਨਰੀ ਰਾਈਫਲ
ਸੀ, ਜਿਸਦਾ ਨਿਸ਼ਾਨਾ 550 ਮੀਟਰ ਤੱਕ ਮਾਰ ਕਰਦਾ ਸੀ ਪ੍ਰੰਤੂ ਇਹ ਰਾਈਫਲ
ਬਹੁਤੀ ਦੇਰ ਚਲਣ ਤੋਂ ਬਾਅਦ ਗਰਮ ਹੋ ਕੇ ਜਾਮ ਹੋ ਜਾਂਦੀ ਸੀ। ਜਦੋਂ ਇਨਾਂ
ਜਾਂਬਾਜ਼ ਫ਼ੌਜੀਆਂ ਨੇ ਦੁਸ਼ਮਣਾਂ ਨੂੰ ਮੁੱਖ ਦਰਵਾਜੇ ਰਾਹੀਂ ਗੜੀ ਵਿਚ ਦਾਖ਼ਲ
ਹੋਣ ਨਾ ਦਿੱਤਾ ਤਾਂ ਕਬਾਇਲੀ ਅਫਗਾਨਾ ਨੇ ਗੜੀ ਦੀ ਦੀਵਾਰ ਤੋੜਨ ਦੀ ਕੋਸ਼ਿਸ਼
ਕੀਤੀ, ਜਿਸ ਵਿਚ ਉਹ ਸਫਲ ਹੋ ਗਏ ਸਨ ਪ੍ਰੰਤੂ ਉਥੇ ਉਨਾਂ ਨੂੰ ਮੌਤ ਦੇ ਘਾਟ
ਉਤਾਰ ਦਿੱਤਾ ਗਿਆ। ਉਨਾਂ ਦੀਆਂ ਰਾਈਫਲਾਂ ਚੁੱਕ ਕੇ ਨਰਾਇਣ ਸਿੰਘ ਅਤੇ
ਜੀਵਨ ਸਿੰਘ ਨੇ ਪਠਾਣਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਬਾਇਲੀਆਂ ਨੂੰ
ਸ਼ੱਕ ਹੋ ਗਿਆ ਕਿ ਇਸ ਗੜੀ ਵਿਚ ਵਧੇਰੇ ਫ਼ੌਜਾਂ ਹਨ। ਦੁਸ਼ਮਣ ਇਸ ਗੜੀ ਤੇ
ਕਬਜ਼ਾ ਕਰਕੇ ਅਫਗਾਨੀ ਗੁਲਿਸਤਾਨ ਅਤੇ ਲੋਕ ਹਾਰਟ ਦੇ ਕਿਲਿਆਂ ਉਪਰ ਕਬਜ਼ਾ
ਕਰਨਾ ਚਾਹੁੰਦੇ ਸਨ। ਕਿਲਾ ਲਾਕਹਰਟ ਵਿਚ 168 ਅਤੇ ਗੁਲਿਸਤਾਨ ਕਿਲੇ ਵਿਚ
175 ਸਿੱਖ ਫ਼ੌਜੀ ਤਾਇਨਾਤ ਸਨ।
ਸਾਰਾਗੜੀ ਵਿਚ 36 ਸਿੱਖ ਰਜਮੈਂਟ ਦੇ 21 ਸਿੱਖ ਫ਼ੌਜੀਆਂ ਦੀ ਟੁਕੜੀ ਦੀ
ਅਗਵਾਈ ਹਵਾਲਦਾਰ ਈਸ਼ਰ ਸਿੰਘ ਕਰ ਰਿਹਾ ਸੀ। ਹਵਾਲਦਾਰ ਈਸ਼ਰ ਸਿੰਘ ਨੇ ਤਿੰਨ
ਟੁਕੜੀਆਂ ਵਿਚ ਵੰਡ ਕੇ ਗੜੀ ਦੇ ਤਿੰਨ ਪਾਸਿਆਂ ਤੋਂ ਹਮਲਾ ਰੋਕਣ ਦਾ
ਪ੍ਰਬੰਧ ਕਰ ਲਿਆ। ਚੌਥੇ ਪਾਸੇ ਡੂੰਘੀ ਖੱਡ ਸੀ। ਅਸਲਾ ਥੋੜਾ ਹੋਣ ਕਰਕੇ
ਜਵਾਨਾ ਨੂੰ ਹੁਕਮ ਦਿੱਤਾ ਗਿਆ ਕਿ ਉਹ ਗੋਲੀ ਉਦੋਂ ਹੀ ਲਚਾਉਣ ਜਦੋਂ ਦੁਸ਼ਮਣ
ਗੋਲੀ ਦੀ ਮਾਰ ਵਿਚ ਹੋਵੇ। ਇਸ ਤਰਾਂ ਕਰਨ ਨਾਲ ਲੜਾਈ ਲੰਬੀ ਕੀਤੀ ਜਾ ਸਕਦੀ
ਸੀ। ਬੋਲੇ ਸੌ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਾ ਕੇ ਸਿੱਖ ਫ਼ੌਜੀ
ਮੁਕਾਬਲਾ ਕਰਦੇ ਰਹੇ। ਦੁਸ਼ਮਣਾ ਦੇ ਛੱਕੇ ਛੁਡਾ ਦਿੱਤੇ। ਇਕੱਲਾ ਫ਼ੌਜੀ ਜਦੋਂ
ਕਬਾਇਲੀਆਂ ਤੇ ਟੁੱਟ ਕੇ ਪੈ ਜਾਂਦਾ ਤਾਂ ਉਨਾਂ ਵਿਚ ਇੱਕ ਵਾਰ ਤਾਂ ਘਬਰਾਹਟ
ਪੈਦਾ ਹੋ ਜਾਂਦੀ ਤੇ ਕਈ ਵਾਰ ਉਨਾਂ ਨੂੰ ਪਿੱਛੇ ਹੱਟਣਾ ਪੈਂਦਾ ਸੀ। ਇਸ
ਲੜਾਈ ਵਿਚ 21 ਸਿੱਖ ਫ਼ੌਜੀਆਂ ਨੇ 400 ਕਬਾਇਲੀਆਂ ਨੂੰ ਮੌਤ ਦੇ ਘਾਟ
ਉਤਾਰਿਆ, ਜਿਸ ਕਰਕੇ ਅਫਗਾਨੀਆਂ ਵਿਚ ਹੜਕੰਪ ਮੱਚ ਗਿਆ। ਪ੍ਰੰਤੂ 21 ਸਿੱਖ
ਫ਼ੌਜੀਆਂ ਨੇ ਸਵੇਰ ਤੋਂ ਸ਼ਾਮ ਤੱਕ ਅਫ਼ਗਾਨੀ ਕਬਾਇਲੀਆਂ ਨੂੰ ਅੱਗੇ ਵੱਧਣ ਤੋਂ
ਰੋਕੀ ਰੱਖਿਆ। ਜਦੋਂ ਅਸਲਾ ਖ਼ਤਮ ਹੋ ਗਿਆ ਤਾਂ ਸੰਗੀਨਾਂ ਅਤੇ ਤਲਵਾਰਾਂ ਨਾਲ
ਲੜਾਈ ਸ਼ੁਰੂ ਕਰ ਦਿੱਤੀ ਗਈ ਜਿਸ ਕਰਕੇ ਕਬਾਇਲੀ ਅੱਗੇ ਵੱਧਣੋ ਰੁਕ ਗਏ। ਐਨੀ
ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਵੀ ਸਿੱਖ ਫ਼ੌਜੀਆਂ ਨੇ ਆਤਮ ਸਮਰਪਣ ਕਰਨ
ਦੀ ਥਾਂ ਸ਼ਹੀਦੀ ਪ੍ਰਾਪਤ ਕਰਨ ਨੂੰ ਠੀਕ ਸਮਝਿਆ। ਪਠਾਣਾ ਨੇ ਸਿੱਖ ਫ਼ੌਜੀਆਂ
ਨੂੰ ਆਤਮ ਸਮਰਪਣ ਕਰਨ ਦੀ ਪੇਸ਼ਕਸ਼ ਭੇਜੀ ਪ੍ਰੰਤੂ ਸਿੱਖ ਫ਼ੌਜੀਆਂ ਨੇ ਪਿੱਠ
ਵਿਖਾਉਣ ਨਾਲੋਂ ਮੌਤ ਨੂੰ ਤਰਜੀਹ ਦਿੱਤੀ। ਲਾਕਹਰਟ ਅਤੇ ਗੁਲਿਸਤਾਨ ਕਿਲਿਆਂ
ਦੀ ਹਿਫ਼ਜਤ ਵੀ ਸਿੱਖ ਫ਼ੌਜੀਆਂ ਨੇ ਹੀ ਕੀਤੀ ਸੀ। ਜਦੋਂ ਸਿੱਖ ਫ਼ੌਜੀਆਂ ਦੀ
ਬਹਾਦਰੀ ਦੀ ਖ਼ਬਰ ਇੰਗਲੈਂਡ ਪਹੁੰਚੀ ਤਾਂ ਉਸ ਸਮੇਂ ਦੇ ਇੰਗਲੈਂਡ ਦੇ
ਪ੍ਰਧਾਨ ਮੰਤਰੀ ਨੇ ਬਰਤਾਨੀਆਂ ਦੀ ਸੰਸਦ ਵਿਚ ਜਦੋਂ ਇਨਾਂ ਸਿੱਖ ਫ਼ੌਜੀਆਂ
ਦੀ ਬਹਾਦਰੀ ਦੀ ਜਾਣਕਾਰੀ ਦਿੱਤੀ ਤਾਂ ਮੈਂਬਰਾਂ ਨੇ ਖੜੇ ਹੋ ਕੇ ਸਾਰਾਗੜੀ
ਦੇ ਸ਼ਹੀਦਾਂ ਦੇ ਸਤਿਕਾਰ ਵਜੋਂ ਸਟੈਂਡਿੰਗ ਓਬੇਸ਼ਨ ਦਿੱਤੀ। ਇਨਾਂ ਸਾਰੇ
ਸਿੱਖ ਫ਼ੌਜੀਆਂ ਨੂੰ ਮਰਨ ਉਪਰੰਤ ਉਸ ਸਮੇਂ ਦਾ ਸਭ ਤੋਂ ਵੱਡਾ ਅਵਾਰਡ
‘‘ਇੰਡੀਅਨ ਆਰਡਰ ਆਫ਼ ਮੈਰਿਟ’’ ਪ੍ਰਦਾਨ ਕੀਤਾ ਗਿਆ। ਉਦੋਂ ਅਜੇ ਵਿਕਟੋਰੀਆ
ਕਰਾਸ ਸ਼ੁਰੂ ਨਹੀਂ ਸੀ ਹੋਇਆ। ਇਹ ਅਵਾਰਡ ਵਿਕਟੋਰੀਆ ਕਰਾਸ ਅਤੇ ਭਾਰਤੀ
ਅਵਾਰਡ ਪਰਮਵੀਰ ਚਕਰ ਦੇ ਬਰਾਬਰ ਹੈ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ
ਹੈ ਕਿ ਇੱਕ ਚੌਕੀ ਦੇ ਸਾਰੇ ਦੇ ਸਾਰੇ 21 ਫ਼ੌਜੀਆਂ ਨੂੰ ਅਜਿਹਾ ਅਵਾਰਡ
ਦਿੱਤਾ ਗਿਆ ਹੋਵੇ। ਸਿੱਖ ਕੌਮ ਦਾ ਸਿਰ ਮਾਣ ਨਾਲ ਉਦੋਂ ਉਚਾ ਹੋਰ ਹੋ ਗਿਆ
ਜਦੋਂ ਯੂਨੈਸਕੋ ਨੇ ਪਿਛਲੇ 2500 ਸਾਲਾਂ ਵਿਚ ਲੜੀਆਂ ਗਈਆਂ ਲੜਾਈਆਂ ਵਿਚੋਂ
6 ਮਹੱਤਵਪੂਰਣ ਲੜਾਈਆਂ ਦੀ ਸੂਚੀ ਵਿਚ ਸਾਰਾਗੜੀ ਦੀ ਲੜਾਈ ਨੂੰ ਸ਼ਾਮਲ ਕੀਤਾ
ਗਿਆ।
ਹੁਣ ਤੱਕ ਸਾਰਾਗੜੀ ਦੀ ਲੜਾਈ ਬਾਰੇ ਬਹੁਤੀਆਂ ਪੁਸਤਕਾਂ ਸਿੱਖ ਵਿਦਵਾਨਾ
ਵਲੋਂ ਲਿਖੀਆਂ ਨਹੀਂ ਗਈਆਂ ਪ੍ਰੰਤੂ ਜੋ ਵੀ ਲਿਖੀਆਂ ਗਈਆਂ ਹਨ, ਇਹ ਪੁਸਤਕ
ਉਨਾਂ ਸਾਰੀਆਂ ਨਾਲੋਂ ਵੱਖਰੀ ਹੈ। ਅਸਲ ਵਿਚ ਸਾਰਾਗੜੀ ਬਾਰੇ ਸਿੱਖ ਸੰਗਤ
ਹੁਣ ਤੱਕ ਅਵੇਸਲੀ ਹੀ ਰਹੀ ਹੈ। ਇਸ ਪੁਸਤਕ ਦੇ ਲੇਖਕ ਗੁਰਿੰਦਰਪਾਲ ਸਿੰਘ
ਜੋਸਨ ਅਨੁਸਾਰ ਉਨਾਂ ਨੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ
ਪ੍ਰਕਾਸ਼ਤ ਹੋ ਰਹੇ ਰਸਾਲੇ ਗੁਰਮਤਿ ਪ੍ਰਕਾਸ਼ ਵਿਚ ਇਸ ਬਾਰੇ ਜਾਣਕਾਰੀ 1996
ਦੇ ਅੰਕ ਵਿਚ ਪੜੀ ਸੀ, ਜਿਸਤੋਂ ਪ੍ਰੇਰਿਤ ਹੋ ਕੇ ਉਸਨੇ ਇਸ ਪੁਸਤਕ ਨੂੰ
ਪ੍ਰਕਾਸ਼ਤ ਕਰਨ ਦਾ ਫ਼ੈਸਲਾ ਕੀਤਾ ਸੀ। ਉਹ ਆਪਣੇ ਖੋਜੀ ਸਾਥੀਆਂ ਜਸਲੀਨ ਕੌਰ
ਜੋਸਨ, ਜਪਜੋਤ ਸਿੰਘ ਜੋਸਨ, ਤਰਨਵੀਰ ਸਿੰਘ ਬੈਨੀਪਾਲ ਅਤੇ ਜਗਦੀਪ ਸਿੰਘ
ਬਿਲਿੰਗ ਦੇ ਸਹਿਯੋਗ ਨਾਲ ਵੱਖ-ਵੱਖ ਸਾਧਨਾ ਰਾਹੀਂ ਜਾਣਕਾਰੀ ਇਕੱਤਰ ਕਰਨੀ
ਸ਼ੁਰੂ ਕੀਤੀ। ਖੋਜ ਦਾ ਕੰਮ ਬੜਾ ਮੁਸ਼ਕਲ ਸੀ ਪ੍ਰੰਤੂ ਦ੍ਰਿੜ ਇਰਾਦੇ ਕਰਕੇ
ਉਹ ਉਨਾਂ 21 ਫ਼ੌਜੀਆਂ ਬਾਰੇ ਜਾਣਕਾਰੀ ਲੈਣ ਵਿਚ ਸਫਲ ਰਹੇ। ਇਹ ਪਹਿਲੀ
ਪੁਸਤਕ ਹੈ ਜਿਸ ਵਿਚ 19 ਫ਼ੌਜੀਆਂ ਅਤੇ ਇੱਕ ਸਫਾਈ ਮਜ਼ਦੂਰ ਖੁਦਾ ਦਾਦ ਬਾਰੇ
ਜਾਣਕਾਰੀ ਇਕੱਤਰ ਕਰਕੇ ਪ੍ਰਕਾਸ਼ਤ ਕੀਤੀ ਗਈ ਹੈ। ਉਨਾਂ ਵਿਚੋਂ 2 ਸਾਹਿਬ
ਸਿੰਘ ਅਤੇ ਭੋਲਾ ਸਿੰਘ ਬਾਰੇ ਜਾਣਕਾਰੀ ਨਹੀਂ ਮਿਲੀ ਕਿਉਂਕਿ ਉਨਾਂ ਦਾ
ਵਿਰਸਾ ਹੁਣ ਵਾਲੇ ਪਾਕਿਸਤਾਨ ਦਾ ਹੈ। ਦੇਸ਼ ਦੀ ਵੰਡ ਤੋਂ ਬਾਅਦ ਉਨਾਂ ਦੇ
ਪਰਿਵਾਰ ਕਿਥੇ ਜਾ ਕੇ ਵਸੇ ਪਤਾ ਨਹੀਂ ਲੱਗ ਸਕਿਆ। ਇਨਾਂ ਵਿਚੋਂ ਸਿਪਾਹੀ
ਰਾਮ ਸਿੰਘ, ਸਿਪਾਹੀ ਜੀਵਨ ਸਿੰਘ,ਗੁਰਮੁਖ ਸਿੰਘ, ਨਰੈਣ ਸਿੰਘ, ਜੀਵਨ
ਸਿੰਘ, ਬੂਟਾ ਸਿੰਘ ਅਤੇ ਜੀਵਨ ਸਿੰਘ 7 ਫ਼ੌਜੀ ਜਲੰਧਰ ਜਿਲੇ, ਭਗਵਾਨ ਸਿੰਘ,
ਹਵਾਲਦਾਰ ਈਸ਼ਰ ਸਿੰਘ ਅਤੇ ਸੁੰਦਰ ਸਿੰਘ 3 ਲੁਧਿਆਣਾ, ਦਿਆ ਸਿੰਘ ਅਤੇ
ਭਗਵਾਨ ਸਿੰਘ 2 ਪਟਿਆਲਾ, ਲਾਲ ਸਿੰਘ ਅੰਮ੍ਰਿਤਸਰ, ਉਤਮ ਸਿੰਘ ਫੀਰੋਜਪੁਰ,
ਲਾਂਸ ਨਾਇਕ ਚੰਦਾ ਸਿੰਘ ਸੰਗਰੂਰ, ਨੰਦ ਸਿੰਘ ਹੁਸ਼ਿਆਰਪੁਰ, ਹੀਰਾ ਸਿੰਘ
ਲਾਹੌਰ ਅਤੇ ਖੁਦਾ ਦਾਦ ਸਫਾਈ ਮਜ਼ਦੂਰ ਨੌਸ਼ਹਿਰਾ ਦੋਵੇਂ ਪਾਕਿਸਤਾਨ ਅਤੇ ਰਾਮ
ਸਿੰਘ ਹਰਿਆਣਾ ਦੇ ਅੰਬਾਲਾ ਜਿਲਿਆਂ ਵਿਚੋਂ ਸਨ। ਭੋਲਾ ਸਿੰਘ ਅਤੇ ਸਾਹਿਬ
ਸਿੰਘ ਬਾਰੇ ਜਾਣਕਾਰੀ ਨਹੀਂ ਮਿਲੀ।
ਲੇਖਕ ਦੀ ਕਮਾਲ ਹੈ ਕਿ ਉਨਾਂ ਇਨਾਂ ਫ਼ੌਜੀਆਂ ਦੇ ਵਾਰਸਾਂ ਨੂੰ ਮਿਲਕੇ
ਉਨਾਂ ਦੇ ਪਰਿਵਾਰਕ ਕੁਰਸੀਨਾਮੇ ਵੀ ਪ੍ਰਕਾਸ਼ਤ ਕੀਤੇ ਹਨ। ਇਨਾਂ ਦਾ ਮੁਖੀ
ਹਵਾਲਦਾਰ ਈਸ਼ਰ ਸਿੰਘ ਜਗਰਾਓਂ ਨੇੜੇ ਝੋਰੜ ਪਿੰਡ ਤੋਂ ਸੀ। ਲੇਖਕ ਦੀ ਦਾਦ
ਦੇਣੀ ਬਣਦੀ ਹੈ ਕਿ ਉਸਨੇ ਇਨਾਂ ਸਾਰੇ ਸ਼ਹੀਦਾਂ ਦੀਆਂ ਫੋਟੋਆਂ ਲੱਭਕੇ ਉਨਾਂ
ਦੀਆਂ ਪੇਂਟਿੰਗ ਪੇਂਟਰ ਜੇ.ਐਸ.ਬਿਲਿੰਗ ਤੋਂ ਬਣਾਵਾਕੇ ਪ੍ਰਕਾਸ਼ਤ ਕੀਤੀਆਂ
ਹਨ। ਅੰਗਰੇਜ਼ ਸਰਕਾਰ ਨੇ 2-2 ਮੁਰੱਬੇ ਵੀ ਦਿੱਤੇ ਸਨ। ਇੱਕ ਕਿਸਮ ਨਾਲ ਇਹ
ਰੈਫ਼ਰੈਂਸ ਬੁਕ ਬਣ ਗਈ ਹੈ। ਜਿਸ ਥਾਂ ਤੋਂ ਜਾਣਕਾਰੀ ਇਕੱਤਰ ਕੀਤੀ ਗਈ ਹੈ
ਉਸਦਾ ਜ਼ਿਕਰ ਵੀ ਕੀਤਾ ਗਿਆ ਹੈ। ਇਹ ਪੁਸਤਕ ਇਕੱਲੇ ਸਾਰਾਗੜੀ ਦੇ ਸ਼ਹੀਦਾਂ
ਬਾਰੇ ਹੀ ਜਾਣਕਾਰੀ ਨਹੀਂ ਦਿੰਦੀ ਸਗੋਂ ਹੁਣ ਤੱਕ ਸਿੱਖਾਂ ਦੀਆਂ ਕੀਤੀਆਂ
ਬਹਾਦਰੀਆਂ ਦੇ ਸੋਹਲੇ ਵੀ ਗਾਉਂਦੀ ਹੈ।ਅੰਗਰੇਜ਼ ਹਕੂਮਤ ਸਮੇਂ ਦੇਸ਼ ਦੀ
ਆਜ਼ਾਦੀ ਲਈ ਹੋਈਆਂ ਕੁਰਬਾਨੀਆਂ ਵਿਚ 80 ਫ਼ੀ ਸਦੀ ਯੋਗਦਾਨ ਸਿੱਖਾਂ ਨੇ
ਪਾਇਆ। ਗੁਰਦੁਆਰਿਆਂ ਦੀਆਂ ਚਾਬੀਆਂ ਦੇ ਮੋਰਚੇ ਵਿਚ ਸਿੱਖਾਂ ਨੇ ਹਿੱਸਾ
ਲਿਆ। ਹੈਰਾਨੀ ਦੀ ਗੱਲ ਹੈ ਕਿ ਇਕ ਪਾਸੇ ਵਫ਼ਾਦਾਰ ਸਿੱਖ ਫ਼ੌਜੀ 1919 ਦੀ
ਐਂਗਲੋ-ਅਫ਼ਗਾਨ ਯੁੱਧ ਲੜ ਰਹੇ ਸਨ ਤੇ ਦੂਸਰੇ ਪਾਸੇ ਜਲਿਆਂ ਵਾਲੇ ਬਾਗ ਵਿਚ
ਅੰਮ੍ਰਿਤਸਰ ਵਿਖੇ ਨਿਹੱਥੇ 379 ਭਾਰਤੀਆਂ ਨੂੰ ਮਾਰ ਦਿੱਤਾ ਗਿਆ। ਇਸ
ਪੁਸਤਕ ਵਿਚ ਸਿੱਖਾਂ ਦੀ ਬਹਾਦਰੀ ਅਤੇ ਉਨਾਂ ਨਾਲ ਹੋਈਆਂ ਜ਼ਿਆਦਤੀਆਂ ਬਾਰੇ
ਵੀ ਜਾਣਕਾਰੀ ਦਿੱਤੀ ਗਈ ਹੈ, ਜਿਸ ਵਿਚ ਦਰਬਾਰ ਸਾਹਿਬ ਉਪਰ ਹਮਲਾ ਅਤੇ
1984 ਦਾ ਕਤਲੇਆਮ ਵੀ ਸ਼ਾਮਲ ਹੈ।
ਸਿੱਖ ਕੌਮ ਦੀ ਤਰਾਸਦੀ ਇਹੋ ਰਹੀ ਕਿ ਅੰਗਰੇਜ਼ਾਂ ਨੇ ਉਨਾਂ ਦੀ
ਕਾਬਲੀਅਤ, ਦਲੇਰੀ, ਹਿੰਮਤ ਅਤੇ ਦ੍ਰਿੜਤਾ ਦਾ ਆਪਣੇ ਲਾਭ ਆਪਣੇ ਹਿੱਤਾਂ ਦੀ
ਪੂਰਤੀ ਲਈ ਕੀਤਾ। ਯੂਰਪ ਵਿਚ ਸਾਰੇ ਸਕੂਲਾਂ ਵਿਚ ਸਾਰਾਗੜੀ ਦੇ ਸਿੱਖ
ਫ਼ੌਜੀਆਂ ਦੀ ਕੁਰਬਾਨੀ ਨੂੰ ਸਲੇਬਸ ਵਿਚ ਸ਼ਾਮਲ ਕਰਕੇ ਸਕੂਲਾਂ ਵਿਚ ਪੜਾਇਆ
ਜਾਂਦਾ ਹੈ। ਹੁਣ ਤੱਕ ਜਿਤਨੀਆਂ ਵੀ ਲੜਾਈਆਂ ਵਿਚ ਸਿੱਖ ਫ਼ੌਜੀਆਂ ਦੀ
ਸ਼ਮੂਲੀਅਤ ਹੋਈ ਹੈ, ਉਨਾਂ ਵਿਚ ਸਭ ਤੋਂ ਵੱਧ ਸ਼ਹੀਦੀਆਂ ਪਾ ਕੇ ਸ਼ਲਾਘਾਯੋਗ
ਯੋਗਦਾਨ ਸਿੱਖਾਂ ਦਾ ਰਿਹਾ ਹੈ। ਸਿੱਖ ਸਿਰਫ ਆਪਣੇ ਸ਼ਹੀਦਾਂ ਦੀ ਯਾਦ ਵਿਚ
ਗੁਰਦੁਆਰੇ ਹੀ ਉਸਾਰਦੇ ਰਹੇ ਹਨ ਪ੍ਰੰਤੂ ਕੋਈ ਅਜਿਹੀ ਯਾਦਗਾਰ ਨਹੀਂ
ਬਣਾਉਂਦੇ ਜਿਸ ਤੋਂ ਸਾਡੀ ਆਉਣ ਵਾਲੀ ਨੌਜਵਾਨੀ ਪ੍ਰੇਰਨਾ ਲੈ ਕੇ ਆਪਣੀ
ਵਿਰਾਸਤ ਤੇ ਮਾਣ ਕਰ ਸਕੇ ਅਤੇ ਨਾ ਹੀ ਇਨਾਂ ਦੀਆਂ ਕੁਰਬਾਨੀਆਂ ਨੂੰ
ਸਕੂਲਾਂ ਵਿਚ ਪੜਾਇਆ ਜਾਂਦਾ ਹੈ। ਗਿਆਨੀ ਜ਼ੈਲ ਸਿੰਘ ਨੇ ਫਿਰੋਜਪੁਰ ਵਿਚ
ਪਹਿਲੀ ਵਿਸ਼ਵ ਜੰਗ ਸੰਬੰਧੀ ‘‘ਐਂਗਲੋ ਸਿੱਖ ਮਿਊਜ਼ੀਅਮ’’ ਬਣਵਾਇਆ ਸੀ, ਉਹ
ਵੀ ਅਣਵੇਖੀ ਦਾ ਸ਼ਿਕਾਰ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਉਮੀਦ ਕੀਤੀ
ਜਾਂਦੀ ਹੈ ਕਿ ਸਕੂਲਾਂ ਦੇ ਸਲੇਬਸ ਵਿਚ ਇਹ ਲੜਾਈ ਦੀ ਪੜਾਈ ਕਰਵਾਉਣਗੇ।
ਜਦੋਂ ਅੰਗਰੇਜ਼ਾਂ ਨੇ ਇਨਾਂ ਬਹਾਦਰ ਫ਼ੌਜੀਆਂ ਦੀ ਯਾਦਗਾਰ ਬਣਾਉਣ ਦਾ ਫੈਸਲਾ
ਕੀਤਾ ਤਾਂ ਸਿੱਖਾਂ ਨੇ ਗੁਰਦੁਆਰਾ ਬਣਾਉਣ ਦੀ ਸਲਾਹ ਦਿੱਤੀ। ਜਿਸ ਕਰਕੇ
ਫਿਰੋਜਪੁਰ ਅਤੇ ਅੰਮ੍ਰਿਤਸਰ ਵਿਖੇ ਦੋ ਗੁਰਦੁਆਰੇ ਉਸਾਰੇ ਗਏ। ਚਾਹੀਦਾ ਤਾਂ
ਇਹ ਹੈ ਕਿ ਆਧੁਨਿਕ ਤਕਨੀਕ ਵਾਲੇ ਅਜਾਇਬ ਘਰ ਬਣਾਏ ਜਾਂਦੇ ਜਿਨਾਂ ਵਿਚ
ਇਨਾਂ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਬਹਾਦਰੀ ਦੀਆਂ ਕਹਾਣੀਆਂ ਇਲੈਕਟਰਾਨਿਕ
ਪ੍ਰਣਾਲੀ ਰਾਹੀਂ ਦਰਸਾਈਆਂ ਜਾਣ। ਹੁਣ ਜ਼ਮਾਨਾ ਤਕਨਾਲੋਜੀ ਦਾ ਹੈ। ਹੁਣ ਤੱਕ
ਦੋ ਦਰਜਨ ਯਾਦਗਾਰਾਂ ਪੰਜਾਬ ਵਿਚ ਬਣਾਈਆਂ ਗਈਆਂ ਹਨ ਜਿਹੜੀਆਂ ਸਰਕਾਰਾਂ ਦੀ
ਅਣਵੇਖੀ ਕਰਕੇ ਗਰਦਸ਼ ਵਿਚ ਹਨ। ਸਿਰਫ ਇੱਕ ਯਾਦਗਾਰ ਵਿਰਾਸਤ-ਏ-ਖਾਲਸਾ ਦੀ
ਵੇਖ ਭਾਲ ਸਰਕਾਰ ਸੁਚੱਜੇ ਢੰਗ ਨਾਲ ਕਰ ਰਹੀ ਹੈ। ਸਰਕਾਰਾਂ ਉਹ ਕੰਮ
ਕਰਦੀਆਂ ਹਨ ਜਿਨਾਂ ਨਾਲ ਵੋਟਾਂ ਵਟੋਰੀਆਂ ਜਾ ਸਕਣ। ਬਾਬਾ ਬੰਦਾ ਬਹਾਦਰ
ਅਤੇ ਛੋਟੇ ਤੇ ਵੱਡੇ ਘਲੂਘਾਰੇ ਦੀਆਂ ਯਾਦਗਾਰਾਂ ਬਣਾਉਣਾ ਵੀ ਚੰਗੀ ਗੱਲ ਹੈ
ਪ੍ਰੰਤੂ ਇਹ ਆਧੁਨਿਕ ਤਕਨੀਕ ਨਾਲ ਨਹੀਂ ਬਣਾਈਆਂ ਗਈਆਂ। ਜਿਹੜੇ ਫ਼ੌਜੀ ਜਵਾਨ
ਸਾਰਾਗੜੀ ਦੀ ਲੜਾਈ ਵਿਚ ਸ਼ਹੀਦ ਹੋਏ ਸਨ, ਉਨਾਂ ਦੀਆਂ ਯਾਦਗਾਰਾਂ ਉਨਾਂ ਦੇ
ਪਿੰਡਾਂ ਵਿਚ ਬਣੀਆਂ ਹੋਈਆਂ ਹਨ ਪ੍ਰੰਤੂ ਸਰਕਾਰ ਵੱਲੋਂ ਉਨਾਂ ਵੱਲ ਕੋਈ
ਧਿਆਨ ਨਹੀਂ ਦਿੱਤਾ ਜਾਂਦਾ। ਅਖ਼ੀਰ ਵਿਚ ਕਹਿਾ ਜਾ ਸਕਦਾ ਹੈ ਕਿ ਸਾਰਾਗੜੀ
ਸਾਕਾ ਅਦੁੱਤੀ ਜੰਗੀ ਮਿਸਾਲ ਸਿੱਖ ਫ਼ੌਜੀਆਂ ਦੀ ਬਹਾਦਗੀ ਦੀ ਇਤਿਹਾਸਕ ਖੋਜੀ
ਗਾਥਾ ਹੈ ਜਿਸ ਤੋਂ ਨੌਜਵਾਨ ਪੀੜੀ ਅਗਵਾਈ ਲੈ ਸਕਦੀ ਹੈ। ਗੁਰਿੰਦਰਪਾਲ
ਸਿੰਘ ਜੋਸਨ ਅਤੇ ਉਸਦੀ ਟੀਮ ਵਧਾਈ ਦੀ ਹੱਕਦਾਰ ਹੈ, ਖਾਸ ਤੌਰ ਤੇ ਸਿੱਖ
ਕੌਮ ਉਨਾਂ ਦੀ ਖੋਜੀ ਰੁਚੀ ਦੀ ਦੇਣਦਾਰ ਹੋ ਗਈ ਹੈ। ਡਾ.ਐਸ.ਪੀ.ਸਿੰਘ
ਓਬਰਾਏ ਨੇ ਇਸ ਪੁਸਤਕ ਨੂੰ ਪ੍ਰਕਾਸ਼ਤ ਕਰਕੇ ਅਤੇ ਮੁਫ਼ਤ ਵੰਡਕੇ ਸ਼ਲਾਘਾਯੋਗ
ਉਦਮ ਕੀਤਾ ਹੈ।
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 |
|
23/11/17 |
|
|
|
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|