|
|
|
|
ਉਦੀਪਨ ਸਾਹਿਤਕ
ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ
(11/04/2018) |
|
|
|
ਇਹ
ਪੁਸਤਕ ਪ੍ਰਕਾਸ਼ਤ ਕਰਨ ਦੇ ਮੰਤਵ ਬਹੁਮੁਖੀ ਅਤੇ ਬਹੁਪੱਖੀ ਹਨ। ਇਹ ਨਿਰੀ
ਸਾਹਿਤਕਾਰਾਂ ਦੀਆਂ ਚਿੱਠੀਆਂ ਦੀ ਪੁਸਤਕ ਹੀ ਨਹੀਂ ਸਗੋਂ ਇਸ ਪੁਸਤਕ ਰਾਹੀਂ
ਉਭਰਦੇ ਅਤੇ ਸਥਾਪਤ ਸਾਹਿਤਕਾਰਾਂ ਦੀ ਮਾਨਸਿਕਤਾ ਦਾ ਪ੍ਰਗਟਾਵਾ ਦਰਸਾਇਆ
ਗਿਆ ਹੈ। ਸਾਹਿਤਕਾਰਾਂ ਦੀ ਇਨਾਮਾ ਦੀ ਲਾਲਸਾ, ਸਵੈ ਪ੍ਰਸੰਸਾ, ਹਓਮੈ,
ਧੜੇਬੰਦੀ, ਊਜਾਂ, ਬੌਧਿਕਤਾ ਅਤੇ ਨਿੱਜੀ ਉਤਮਤਾ ਦੀ ਪ੍ਰਵਿਰਤੀ ਦਾ ਖੁਲਾਸਾ
ਕੀਤਾ ਗਿਆ ਹੈ। ਚਿੱਠੀਆਂ ਵਿਚ ਸਾਰਥਿਕ ਸੰਬਾਦ ਦੇ ਵੀ ਅੰਸ਼ ਨਜ਼ਰ ਆ ਰਹੇ
ਹਨ।
ਡਾ. ਸਤਿੰਦਰ ਕੌਰ ਮਾਨ ਵੱਲੋਂ ਆਪਣੇ ਪਿਤਾ ਪੰਜਾਬੀ ਦੇ
ਸਿਰਮੌਰ ਪ੍ਰਗਤੀਵਾਦੀ ਆਲੋਚਕ ਤੇਜਵੰਤ ਮਾਨ ਨੂੰ ਸਾਹਿਤ ਪ੍ਰੇਮੀਆਂ ਅਤੇ
ਸਾਹਿਤਕਾਰਾਂ ਵੱਲੋਂ ਆਈਆਂ ਚਿੱਠੀਆਂ ਵਿਚੋਂ 150 ਚਿੱਠੀਆਂ ਦੀ ਚੋਣ ਕਰਕੇ
ਇੱਕ ‘‘ਉਦੀਪਨ’’ (ਸਾਹਿਤਕ ਚਿੱਠੀਆਂ) ਦੇ ਨਾਂ ਦੀ ਪੁਸਤਕ ਸੰਪਾਦਤ ਕੀਤੀ
ਗਈ ਹੈ। ਇਹ ਚਿੱਠੀਆਂ ਵੀ ਪੁਸਤਕ ਰੂਪ ਵਿਚ ਪ੍ਰਕਾਸ਼ਤ ਹੋਣ ਕਰਕੇ ਸਾਹਿਤਕ
ਸੰਬਾਦ ਦਾ ਖ਼ਜਾਨਾ ਬਣਕੇ ਸਾਹਿਤਕ ਇਤਿਹਾਸ ਦਾ ਹਿੱਸਾ ਬਣ ਗਈਆਂ ਹਨ।
ਉਦਪੀਨ 240 ਪੰਨਿਆਂ ਦੀ 500 ਰੁਪਏ ਕੀਮਤ ਵਾਲੀ ਪੁਸਤਕ ਹੈ, ਜਿਸਨੂੰ
ਲਿਟਰੇਚਰ ਹਾਊਸ ਪੁਤਲੀਘਰ ਅੰਮ੍ਰਿਤਸਰ ਨੇ ਪ੍ਰਕਾਸ਼ਤ ਕੀਤਾ ਹੈ। ਚਿੱਠੀਆਂ
ਦੀ ਪਰੰਪਰਾ ਸਾਹਿਤਕਾਰਾਂ ਵਿਚ ਪੁਰਾਣੀ ਹੈ ਕਿਉਂਕਿ ਪੁਰਾਣੇ ਜ਼ਮਾਨੇ ਵਿਚ
ਨਾ ਤਾਂ ਟੈਲੀਫ਼ੋਨ ਅਤੇ ਨਾ ਹੀ ਈ ਮੇਲ ਦੀ ਪ੍ਰਣਾਲੀ ਹੁੰਦੀ ਸੀ। ਆਪਸੀ
ਵਿਚਾਰ ਵਟਾਂਦਰੇ ਦਾ ਚਿੱਠੀਆਂ ਮਹੱਤਵਪੂਰਨ ਸਾਧਨ ਸਨ। ਆਧੁਨਿਕਤਾ ਦੇ ਦੌਰ
ਵਿਚ ਭਾਵੇਂ ਹੁਣ ਇਹ ਪਰੰਪਰਾ ਖ਼ਤਮ ਹੋਣ ਦੇ ਕਿਨਾਰੇ ਹੈ ਪ੍ਰੰਤੂ ਅਜੇ ਵੀ
ਸਾਹਿਤਕਾਰ ਲਿਖਕੇ ਹੀ ਖਤੋ ਖਤਾਬਤ ਕਰਦੇ ਹਨ। ਇਕ ਕਿਸਮ ਨਾਲ ਸਾਹਿਤ ਦਾ ਇਹ
ਅਨਮੋਲ ਖ਼ਜਾਨਾ ਬਿਨਾ ਪ੍ਰਕਾਸ਼ਤ ਹੋਏ ਹੀ ਖ਼ਤਮ ਹੋ ਜਾਂਦਾ ਸੀ। ਇਨ੍ਹਾਂ
ਚਿੱਠੀਆਂ ਵਿਚ ਸਾਹਿਤਕ ਸੁਝਾਅ ਅਤੇ ਸਾਹਿਤ ਸਭਾਵਾਂ ਦੇ ਗਿਲੇ ਸ਼ਿਕਵੇ ਵੀ
ਸ਼ਾਮਲ ਹੁੰਦੇ ਸਨ।
ਡਾ.ਸਤਿੰਦਰ ਕੌਰ ਮਾਨ ਵੱਲੋਂ ਕੀਤਾ ਇਹ ਉਦਮ
ਸ਼ਲਾਘਾਯੋਗ ਹੈ ਕਿਉਂਕਿ ਆਉਣ ਵਾਲੀਆਂ ਸਾਹਿਤਕਾਰਾਂ ਦੀਆਂ ਪੀੜ੍ਹੀਆਂ ਲਈ ਇਹ
ਦਸਤਾਵੇਜ ਮਹੱਤਵਨ ਪੂਰਨ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਆਪਣੇ ਵਡੇਰਿਆਂ ਦੀ
ਵਿਰਾਸਤ ਬਾਰੇ ਜਾਣਕਾਰੀ ਮਿਲੇਗੀ। ਵੱਡੇ ਮਹੱਤਵਪੂਰਨ ਵਿਅਕਤੀਆਂ ਦੀਆਂ
ਚਿੱਠੀਆਂ ਪੁਸਤਕਾਂ ਵਿਚ ਹਵਾਲਿਆਂ ਦੇ ਤੌਰ ਤੇ ਵਰਤੀਆਂ ਜਾਂਦੀਆਂ ਸਨ।
ਪੰਜਾਬੀ ਵਿਚ ਭਾਈ ਸਾਹਿਬ ਭਾਈ ਰਣਧੀਰ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀਆਂ
ਚਿੱਠੀਆਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਸ ਲਈ ਇਹ ਚਿੱਠੀਆਂ
ਵੀ ਹਵਾਲਿਆਂ ਲਈ ਵਰਤੀਆਂ ਜਾਇਆ ਕਰਨਗੀਆਂ। ਇਨ੍ਹਾਂ ਚਿੱਠੀਆਂ ਤੋਂ ਸ਼ਪਸ਼ਟ
ਹੁੰਦਾ ਹੈ ਕਿ ਡਾ.ਤੇਜਵੰਤ ਮਾਨ ਨੌਜਵਾਨ ਉਭਰਦੇ ਸਾਹਿਤਕਾਰਾਂ ਅਤੇ ਖੋਜੀ
ਵਿਦਿਆਰਥੀਆਂ ਨੂੰ ਆਪਣੇ ਖੋਜ ਕੰਮ ਪੂਰੇ ਕਰਨ ਲਈ ਚਿੱਠੀਆਂ ਰਾਹੀਂ
ਪ੍ਰੇਰਨਾ ਦਿੰਦੇ ਰਹਿੰਦੇ ਹਨ। ਇਨ੍ਹਾਂ ਚਿੱਠੀਆਂ ਦੀ ਚੋਣ ਕਰਨ ਲੱਗਿਆਂ
ਡਾ.ਸਤਿੰਦਰ ਕੌਰ ਮਾਨ ਨੇ ਬੜਾ ਸਿਆਣਪ ਤੋਂ ਕੰਮ ਲਿਆ ਹੈ। ਉਨ੍ਹਾਂ ਸਿਰਫ
ਉਸਦੇ ਪਿਤਾ ਦੀ ਪ੍ਰਸੰਸਾ ਵਾਲੀਆਂ ਹੀ ਨਹੀਂ ਸਗੋਂ ਆਲੋਚਨਾ ਵਾਲੀਆਂ
ਚਿੱਠੀਆਂ ਵੀ ਸ਼ਾਮਲ ਕੀਤੀਆਂ ਹਨ, ਸੰਪਾਦਿਕਾ ਸਾਹਿਤਕ ਆਲੋਚਨਾ ਦਾ ਸਹੀ ਅਰਥ
ਸਮਝਦੀ ਹੈ। ਇਕ ਕਿਸਮ ਨਾਲ ਇਹ ਚਿੱਠੀਆਂ ਸਾਹਿਤਕ ਸੰਬਾਦ ਹਨ।
ਆਲੋਚਨਾ ਦੇ ਖੇਤਰ ਵਿਚ ਸੰਬਾਦ ਹੋਣਾ ਜਰੂਰੀ ਹੁੰਦਾ ਹੈ। ਸੰਬਾਦ ਦੇ ਨਤੀਜੇ
ਵੀ ਨਿਗਰ ਅਤੇ ਸਾਰਥਿਕ ਨਿਕਲਦੇ ਹੁੰਦੇ ਹਨ। ਇਨ੍ਹਾਂ ਚਿੱਠੀਆਂ ਵਿਚ
ਬਹੁਤੀਆਂ ਚਿੱਠੀਆਂ ਨਵੇਂ ਉਭਰਦੇ ਸਾਹਿਤਕਾਰਾਂ ਦੀਆਂ ਹਨ ਜੋ ਯੋਗ ਅਗਵਾਈ
ਦੇ ਹੱਕਦਾਰ ਹੁੰਦੇ ਹਨ ਪ੍ਰੰਤੂ ਸਥਾਪਤ ਸਾਹਿਤਕਾਰਾਂ ਦੀਆਂ ਚਿੱਠੀਆਂ ਵੀ
ਸ਼ਾਮਲ ਕੀਤੀਆਂ ਗਈਆਂ ਹਨ। ਸਾਹਿਤ ਸਭਾਵਾਂ ਵਿਚ ਹੋਣ ਵਾਲੀਆਂ ਪਰੀਚਰਚਾਵਾਂ
ਦੀ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਇਹ ਵੀ ਸੁਝਾਆ ਦਿੱਤੇ ਗਏ ਹਨ
ਕਿ ਆਪਸ ਵਿਚ ਸਾਹਿਤਕ ਸਭਾਵਾਂ ਸੰਬੰਧੀ ਉਲਝਕੇ ਸਾਰਥਿਕ ਕੰਮ ਨਹੀਂ ਹੁੰਦਾ
ਸਗੋਂ ਸਮਾਂ ਅਤੇ ਸ਼ਕਤੀ ਵੇਸਟ ਹੁੰਦੀ ਹੈ। ਪੰਜਾਬੀ ਭਾਸ਼ਾ
ਦੀ ਅਣਵੇਖੀ ਬਾਰੇ ਵੀ ਨੁਕਤਾਚੀਨੀ ਕੀਤੀ ਗਈ ਹੈ। ਕਈ ਖੋਜਾਰਥੀ ਤੇਜਵੰਤ
ਮਾਨ ਤੋਂ ਆਪਣੇ ਖੋਜ ਕੰਮ ਮੁਕੰਮਲ ਕਰਨ ਲਈ ਪੁਛਦੇ ਹਨ ਕਿ ਕਿਹੜੀਆਂ
ਪੁਸਤਕਾਂ ਸਹਾਈ ਹੋ ਸਕਦੀਆਂ ਹਨ। ਇਹ ਸਾਰੇ ਉਭਰਦੇ ਸਾਹਿਤਕਾਰਾਂ ਲਈ
ਉਪਯੋਗੀ ਹਨ। ਸੁਖਵਿੰਦਰ ਕੌਰ ਨਕੋਦਰ ਤੋਂ ਆਪਣੀ ਖੋਜ ਕਾਰਜ ਲਈ
ਸਿਨਾਪਸਿਸ ਵੀ ਭੇਜਕੇ ਜਾਣਕਾਰੀ ਚਾਹੁੰਦੀ ਹੈ ਕਿ ਕਿਹੜਾ ਉਸ ਲਈ
ਲਾਭਦਾਇਕ ਹੋਵੇਗਾ। ਅਜਿਹੀਆਂ ਵੀ ਚਿੱਠੀਆਂ ਸ਼ਾਮਲ ਕੀਤੀਆਂ ਗਈਆਂ ਹਨ
ਜਿਹੜੀਆਂ ਵਿਚ ਚਿੰਤਾ ਪ੍ਰਗਟ ਕੀਤੀ ਗਈ ਹੈ ਕਿ ਪੰਜਾਬੀਆਂ ਦੇ ਹੱਕਾਂ ਉਪਰ
ਗ਼ੈਰ ਪੰਜਾਬੀ ਕਾਬਜ਼ ਹੋ ਰਹੇ ਹਨ।
ਵੈਸੇ ਚਿੱਠੀਆਂ ਦੋ ਵਿਅਕਤੀਆਂ
ਦਾ ਨਿੱਜੀ ਮਾਮਲਾ ਹੁੰਦਾ ਹੈ ਪ੍ਰੰਤੂ ਕਈ ਲਿਖਾਰੀ ਮੁਖੌਟੇ ਪਾਈ ਬੈਠੇ
ਹੁੰਦੇ ਹਨ। ਆਪ ਅਮਲ ਨਹੀਂ ਕਰਦੇ ਸਗੋਂ ਦੂਜਿਆਂ ਦੀ ਨਿੰਦਿਆ ਕਰਦੇ ਹਨ।
ਇਨ੍ਹਾਂ ਚਿੱਠੀਆਂ ਦੇ ਪ੍ਰਕਾਸ਼ਤ ਹੋਣ ਨਾਲ ਉਨ੍ਹਾਂ ਦੇ ਮੁਖੌਟੇ ਉਤਰ ਗਏ
ਹਨ। ਲੋਖਕਾਂ ਦੀ ਦੋਹਰੀ ਨੀਤੀ ਦਾ ਪਰਦਾ ਫਾਸ਼ ਵੀ ਹੋਇਆ ਹੈ। ਕਈ
ਸਾਹਿਤਕਾਰਾਂ ਨੇ ਸਾਹਿਤਕ ਲਾਭ ਲੈਣ ਲਈ ਪ੍ਰਸੰਸਾ ਦੇ ਕਸੀਦੇ ਪੜ੍ਹੇ ਹਨ।
ਸੰਤੋਖ ਸਿੰਘ ਧੀਰ ਅਤੇ ਹੋਰ ਕਈ ਸਾਹਿਤਕਾਰਾਂ ਦੀਆਂ ਚਿੱਠੀਆਂ ਸਖ਼ਤ ਸ਼ਬਦਾਂ
ਵਿਚ ਤੇਜਵੰਤ ਮਾਨ ਦੀ ਨਿੰਦਿਆ ਕਰਦੀਆਂ ਹਨ ਪ੍ਰੰਤੂ ਉਨ੍ਹਾਂ ਨੂੰ ਸ਼ਾਮਲ
ਕਰਕੇ ਸਾਹਿਤਕ ਫ਼ਰਾਕਦਿਲੀ ਦਾ ਸਬੂਤ ਦਿੱਤਾ ਗਿਆ ਹੈ। ਇਨ੍ਹਾਂ ਚਿੱਠੀਆਂ
ਤੋਂ ਪਤਾ ਲੱਗਦਾ ਹੈ ਕਿ ਸੈਮੀਨਾਰ, ਗੋਸ਼ਟੀਆਂ ਅਤੇ ਸਾਹਿਤ
ਸਭਾਵਾਂ ਦੇ ਵਿਚਾਰ ਵਟਾਂਦਰੇ ਫ਼ਜੂਲ ਗੱਲਾਂ ਨਹੀਂ ਸਗੋਂ ਸੰਬਾਦ ਰਾਹੀਂ
ਸੁਚੱਜੇ ਫੈਸਲੇ ਨਿਕਲਦੇ ਹਨ। ਚਿੱਠੀਆਂ ਪੜ੍ਹਦਿਆਂ ਇਉਂ ਲੱਗਦਾ ਹੈ ਕਿ
ਜਿਵੇਂ ਕਿਸੇ ਗੋਸ਼ਟੀ ਜਾਂ ਸੈਮੀਨਾਰ ਵਿਚ ਬੈਠੇ ਹੋਏ ਹਾਂ। ਪ੍ਰੰਤੂ ਕਈ
ਲੇਖਕਾਂ ਦੀਆਂ 5 ਤੋਂ ਵੀ ਵੱਧ ਚਿੱਠੀਆਂ ਸ਼ਾਮਲ ਕੀਤੀਆਂ ਗਈਆਂ ਹਨ, ਚਾਹੀਦਾ
ਤਾਂ ਇਹ ਸੀ ਕਿ ਹਰੇਕ ਲੇਖਕ ਦੀਆਂ ਇੱਕ ਦੋ ਚਿੱਠੀਆਂ ਜਿਹੜੀਆਂ
ਸਾਹਿਤਕਾਰਾਂ ਲਈ ਲਾਭਦਾਇਕ ਸਾਬਤ ਹੋ ਸਕਦੀਆਂ ਹਨ, ਸ਼ਾਮਲ ਕੀਤੀਆਂ
ਜਾਂਦੀਆਂ। ਕਈ ਚਿੱਠੀਆਂ ਅਜਿਹੀਆਂ ਹਨ ਜਿਹੜੀਆਂ ਸਾਹਿਤਕ ਨਹੀਂ ਹਨ।
ਇਨ੍ਹਾਂ ਚਿੱਠੀਆਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਲੇਖਕਾਂ ਦੀ ਸਾਹਿਤਕ
ਦੁਸ਼ਮਣੀ ਵੀ ਬਹੁਤ ਜ਼ਿਆਦਾ ਹੁੰਦੀ ਹੈ। ਉਹ ਧੜਿਆਂ ਵਿਚ ਵੰਡੇ ਹੋਏ ਹਨ। ਇਕ
ਦੂਜੇ ਨਾਲ ਨਿੱਜੀ ਕਿੜਾਂ ਵੀ ਕੱਢਦੇ ਹਨ। ਇੱਕ ਦੂਜੇ ਉਪਰ ਦੂਸ਼ਣ ਲਾਉਣ
ਲੱਗਿਆਂ ਸ਼ਬਦਾਵਲੀ ਵੀ ਨੀਵੀਂ ਪੱਧਰ ਦੀ ਵਰਤਦੇ ਹਨ, ਜਿਹੜੀ ਸ਼ੋਭਾ ਨਹੀਂ
ਦਿੰਦੀ। ਲੇਖਕਾਂ ਦੇ ਕਿਰਦਾਰ ਉਪਰ ਵੀ ਕ੍ਰਾਂਤੀਪਾਲ ਨੇ ਆਪਣੀ ਚਿੱਠੀ ਵਿਚ
ਸ਼ੱਕ ਜ਼ਾਹਰ ਕੀਤਾ ਹੈ। ਲੇਖਕਾਂ ਦੀ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਵੀ
ਕਰਦੀਆਂ ਹਨ। ਇਨਾਮ ਲੈਣ ਲਈ ਹਰ ਹੀਲਾ ਵਰਤਦੇ ਹਨ। ਕਈ ਤਾਂ ਸਿਫਾਰਸ਼ਾਂ ਵੀ
ਮੰਗਦੇ ਹਨ। ਕਈ ਚਿੱਠੀਆਂ ਸਿੱਖ ਮਰਿਆਦਾਵਾਂ ਦੀਆਂ ਸਮੱਸਿਆਵਾਂ ਉਪਰ
ਵਿਦਵਾਨਾ ਨੂੰ ਵਿਚਾਰ ਵਟਾਂਦਰਾ ਕਰਨ ਲਈ ਪ੍ਰੇਰਦੀਆਂ ਹਨ। ਧਾਰਮਿਕ ਕਲੇਸ਼
ਵੀ ਬੇਵਜਾਹ ਖੜ੍ਹੇ ਕਰਨ ਤੇ ਚਿੰਤਾ ਪ੍ਰਗਟ ਕੀਤੀ ਗਈ ਹੈ।
ਕਈ
ਚਿੱਠੀਆਂ ਤਾਂ ਲੇਖਾਂ ਦੇ ਰੂਪ ਵਿਚ ਹਨ। ਸਾਹਿਤਕ ਗੰਧਲੇਪਣ ਬਾਰੇ ਵੀ
ਲਿਖੀਆਂ ਹੋਈਆਂ ਹਨ, ਸਾਹਿਤਕਾਰ ਕੁਨਬਾਪਰਵਰੀ, ਸਾਹਿਤਕ ਹਓਮੈ ਅਤੇ ਸ਼ਰਾਬ
ਪੀਣ ਵਿਚ ਵਿਸ਼ਵਾਸ਼ ਰੱਖਦੇ ਹਨ। ਸਾਹਿਤਕ ਸਭਾਵਾਂ ਦੀ ਖਹਿਬਾਜ਼ੀ ਦਾ
ਪ੍ਰਗਟਾਵਾ ਵੀ ਕਰਦੀਆਂ ਹਨ। ਸਾਹਿਤਕਾਰ ਵਿਚਾਰਧਾਰਾਵਾਂ ਵਾਲੇ ਧੜਿਆਂ ਵਿਚ
ਵੰਡੇ ਹੋਏ ਹਨ। ਪ੍ਰੰਤੂ ਲਾਭ ਲੈਣ ਲਈ ਉਹ ਸਾਰੇ ਹੱਦ ਬੰਨੇ ਟੱਪ ਜਾਂਦੇ
ਹਨ। ਆਪਣੀਆਂ ਪੁਸਤਕਾਂ ਦੇ ਰੀਵੀਊ ਲਿਖਵਾਉਣ ਲਈ ਕਹਿੰਦੇ ਰਹਿੰਦੇ ਹਨ। ਇਹ
ਵੀ ਕਹਿੰਦੇ ਹਨ ਰੀਵੀਊ ਲਿਖ ਦਿਓ ਪ੍ਰਕਾਸ਼ਤ ਅਸੀਂ ਆਪ ਹੀ ਕਰਵਾ ਲਵਾਂਗੇ।
(11/04/2018)
ਸਾਬਕਾ ਜਿਲ੍ਹਾ ਲੋਕ
ਸੰਪਰਕ ਅਧਿਕਾਰੀ ਮੋਬਾਈਲ-94178 13072
|
|
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|