ਐਸ
ਏ ਐਸ ਨਗਰ (ਮੋਹਾਲੀ), 21 ਜੂਨ 18 : ਰਾਣਾ ਹੈਂਡੀਕਰਾਫਟਸ
ਇੰਟਰਨੈਸ਼ਨਲ (ਰਜਿ) ਦੇ ਸਾਹਿਤਕ ਵਿੰਗ ਵਲੋਂ ਸਥਾਨਕ ਫੇਸ-4 ਦੇ ਬਾਲ ਭਵਨ
ਵਿਖੇ ਇਕ ਜਾਨਦਾਰ ਤੇ ਸ਼ਾਨਦਾਰ ਸਮਾਰੋਹ ਦੌਰਾਨ ਨਾਮਵਰ ਸ਼ਾਇਰ ਕਸ਼ਮੀਰ ਘੇਸਲ
ਦੀ ਤੀਸਰੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ ਕਰਨ ਦੇ ਨਾਲ-ਨਾਲ ਕਵੀ
-ਦਰਬਾਰ ਦਾ ਆਯੋਜਨ ਕੀਤਾ ਗਿਆ । ਇਸ ਸਮਾਰੋਹ ਵਿਚ ਸ੍ਰੀਮਤੀ ਗੁਰਸ਼ਰਨ ਕੌਰ,
ਡਾਇਰੈਕਟਰ ਭਾਸ਼ਾ ਵਿਭਾਗ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦ ਕਿ ਡਾ.
ਹਰਨੇਕ ਸਿੰਘ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਅਤੇ ਡਾ. ਸੁਰਜੀਤ ਸਿੰਘ
ਖੁਰਮਾ ਜਿਲਾ ਭਾਸ਼ਾ ਅਫਸਰ ਬਠਿੰਡਾ (ਰਿਟਾਇਰਡ) ਨੇ ਵਿਸ਼ੇਸ਼ ਮਹਿਮਾਨ ਵਜੋਂ
ਹਾਜ਼ਰੀ ਭਰੀ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਵਰਿਆਮ ਬਟਾਲਵੀ ਵਲੋਂ
ਕੀਤੀ ਗਈ। ਇਨਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਸ਼ਾਇਰ ਕਸ਼ਮੀਰ ਘੇਸਲ,
ਉਹਨਾਂ ਦੀ ਜੀਵਨ-ਸਾਥਣ ਸ੍ਰੀਮਤੀ ਊਸ਼ਾ ਰਾਣੀ ਅਤੇ ਮੰਚ ਦੇ ਚੇਅਰਮੈਨ ਬਲਵੰਤ
ਸਿੰਘ ਮੁਸਾਫਿਰ ਵੀ ਸੁਸ਼ੋਭਿਤ ਸਨ।
ਸ਼੍ਰੋਮਣੀ ਪੰਜਾਬੀ ਲਿਖਾਰੀ
ਸਭਾ ਪੰਜਾਬ (ਰਜਿ.) ਵਲੋਂ 'ਬਾਲ ਮਨਾਂ ਦਾ ਰਾਹ-ਦਸੇਰਾ' ਅਵਾਰਡ ਨਾਲ
ਸਨਮਾਨਿਤ ਸ਼ਾਇਰ ਕਸ਼ਮੀਰ ਘੇਸਲ ਦੀ ਲੋਕ-ਅਰਪਣ ਹੋਈ ਪੁਸਤਕ 'ਯਾਦਾਂ ਦੇ
ਘੁੱਟ' 'ਤੇ ਭਾਵਪੂਰਤ ਪਰਚਾ ਡਾ ਪੰਨਾ ਲਾਲ ਮੁਸਤਫਾਬਾਦੀ ਵਲੋਂ ਪੜਿਆ ਗਿਆ
ਅਤੇ ਚਰਚਾ ਰਾਜ ਕੁਮਾਰ ਸਾਹੋਵਾਲੀਆ ਵਲੋਂ ਕੀਤੀ ਗਈ । ਲੋਕ
ਅਰਪਣ ਹੋਈ ਪੁਸਤਕ ਵਿਚੋਂ ਹੀ 'ਜਿੰਦੜੀ ਦੋ ਪਲ ਦੀ' ਗੀਤ ਮਲਕੀਤ
ਕਲਸੀ ਵਲੋਂ ਅਤੇ ਇਕ ਗੀਤ ਨਵਜੋਤ ਚੌਹਾਨ ਵਲੋਂ ਪੇਸ਼ ਕੀਤਾ ਗਿਆ। ਉਪਰੰਤ
ਸ਼ਾਇਰ ਘੇਸਲ ਆਪਣੀ ਲੋਕ ਅਰਪਣ ਹੋਈ ਪੁਸਤਕ ਵਿਚੋਂ ਕੁਝ ਰਚਨਾਵਾਂ ਨਾਲ
ਸਰੋਤਿਆਂ ਦੇ ਰੂ -ਬ- ਰੂ ਹੋਇਆ । ਸਮੁੱਚੇ ਪ੍ਰਧਾਨਗੀ ਮੰਡਲ ਵਲੋਂ ਸ਼ਾਇਰ
ਦੀ ਪੁਖਤਾ ਸ਼ਾਇਰੀ ਅਤੇ ਉਸਾਰੂ ਸੋਚ ਦੀ ਸਰਾਹਨਾ ਕਰਦਿਆਂ, ਲੋਕ ਅਰਪਣ ਹੋਈ
ਪੁਸਤਕ ਨੂੰ ਸਮਾਜਿਕ ਵਿਸ਼ਿਆਂ ਨਾਲ ਲਬਰੇਜ਼ ਪੁਸਤਕ ਦੱਸਿਆ ਗਿਆ।
ਇਸ ਸਮਾਰੋਹ ਦੇ ਦੂਸਰੇ ਦੌਰ ਦੀ ਸੁਰੂਆਤ ਕਰਦਿਆਂ ਸ਼ਾਇਰ
ਸੁਖਵਿੰਦਰ ਨੂਰਪੁਰੀ ਨੇ ਇੱਕ ਧਾਰਮਿਕ ਗੀਤ ਪੇਸ਼ ਕੀਤਾ । ਫਿਰ ਸ਼ਾਇਰ
ਮਹਿੰਗਾ ਸਿੰਘ ਕਲਸੀ, ਆਰ ਡੀ ਮੁਸਾਫਿਰ, ਅਹੀਰ ਹੁਸ਼ਿਆਰਪੁਰੀ, ਮਹਿੰਦਰ
ਸਿੰਘ, ਕਿਸ਼ਨ ਕਿਸ਼ਨਪੁਰੀ ਨੇ ਵਧੀਆ ਹਾਜ਼ਰੀ ਲਗਵਾਈ । ਇਸ ਉਪਰੰਤ
ਜਿੱਥੇ ਵੱਖ-ਵੱਖ ਸਟੇਜਾਂ ਤੋਂ ਨਾਮਨਾ ਖੱਟ ਚੁੱਕੇ ਲੋਕ-ਗਾਇਕ ਕੁਲਬੀਰ
ਸੈਣੀ, ਭੁਪਿੰਦਰ ਮਟੌਰੀਆ, ਗੁਰਵਿੰਦਰ ਗੁਰੀ, ਦਰਸ਼ਨ ਤਿਊਣਾ, ਅਤੇ ਸਤਪਾਲ
ਲਖੋਤਰਾ ਨੇ ਆਪੋ ਆਪਣੀ ਲਾ-ਜੁਵਾਬ ਗਾਇਕੀ ਨਾਲ ਸਰੋਤਿਆਂ ਨੂੰ ਕੀਲਿਆ ਉਥੇ
ਰਣਜੋਧ ਰਾਣਾ, ਸਰਬਣ ਸਾਬਰ, ਬਲਵਿੰਦਰ ਅੱਤਰੀ, ਬਲਦੇਵ ਪ੍ਰਦੇਸੀ, ਅਮਰੀਕ
ਬੱਲੋਪੁਰੀ, ਬਲਵੰਤ ਸਿੰਘ ਮੁਸਾਫਿਰ, ਵਰਿਆਮ ਬਟਾਲਵੀ, ਦਲਬੀਰ ਸਰੋਆ,
ਸੁਮਿੱਤਰ ਸਿੰਘ, ਬਹਾਦਰ ਸਿੰਘ ਗੋਸਲ, ਸਾਗਰ ਸਿੰਘ ਭੂਰੀਆ, ਰਾਣਾ
ਬੂਲਪੁਰੀ, ਹਰਬੰਸ ਪ੍ਰੀਤ, ਕਸ਼ਮੀਰ ਕੌਰ ਸੰਧੂ, ਬਿਮਲਾ ਗੁਗਲਾਨੀ ਅਤੇ
ਗੁਰਸ਼ਰਨ ਕਾਕਾ ਆਦਿ ਵਲੋਂ ਵੀ ਆਪੋਂ-ਆਪਣੀ ਕਾਵਿਕ ਹਾਜਰੀ ਬਾਖੂਬੀ
ਲੁਆਉਂਦਿਆਂ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ। ਸ਼ਾਮ ਦੇਰ ਤੱਕ ਚੱਲੇ ਇਸ
ਭਾਵਪੂਰਤ ਪ੍ਰੋਗਰਾਮ ਦਾ ਮੰਚ ਸੰਚਾਲਨ ਸਟੇਜਾਂ ਦੇ ਧਨੀ ਰਾਜ ਕੁਮਾਰ
ਸਾਹੋਵਾਲੀਆ ਵਲੋਂ ਲਾ-ਜੁਵਾਬ ਢੰਗ ਨਾਲ ਕੀਤਾ ਗਿਆ।
ਅੰਤ
ਵਿਚ ਮੰਚ ਵਲੋਂ ਡਾਇਰੈਕਟਰ ਭਾਸ਼ਾ ਵਿਭਾਗ, ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ,
ਜਿਲਾ ਭਾਸ਼ਾ ਅਫਸਰ ਅਤੇ ਕਸ਼ਮੀਰ ਘੇਸਲ ਨੂੰ ਯਾਦਗਾਰੀ ਚਿੰਨ ਭੇਂਟ ਕੀਤੇ ਗਏ
ਜਦ ਕਿ ਕਸ਼ਮੀਰ ਘੇਸਲ ਦੀ ਸ਼ਰੀਕੇ-ਹਯਾਤ ਵਲੋਂ ਮੁਖ ਮਹਿਮਾਨ ਅਤੇ ਵਿਸ਼ੇਸ਼
ਮਹਿਮਾਨਾਂ ਨੂੰ ਪੰਜਾਬੀ ਮਾਂ ਬੋਲੀ ਦੀ ਸੇਵਾ ਅੱਗੇ ਨਾਲੋਂ ਵੀ ਵੱਧ ਚੜ ਕੇ
ਕਰਨ ਲਈ ਪੈੱਨ ਭੇਂਟ ਕੀਤੇ ਗਏ।
ਪ੍ਰੋਗਰਾਮ ਵਿੱਚ ਹੋਰਾਂ ਤੋਂ
ਇਲਾਵਾ ਮਨਜੀਤ ਸਿੰਘ, ਮੰਟੂ ਕੁਮਾਰ, ਲਾਹੌਰੀ ਰਾਮ,ਬੀ ਆਰ ਰੰਗਾੜਾ, ਤੇਜਾ
ਸਿੰਘ, ਵਿਨੋਦ ਕੁਮਾਰ, ਗੁਰਪ੍ਰੀਤ ਸਿੰਘ, ਸਤਵੰਤ ਸਿੰਘ, ਕਾਕਾ ਧਰੁਵ,
ਕਿਸ਼ਨ ਬਲਦੇਵ, ਐਮ ਐਸ ਮੁਨੀ ਆਦਿ ਵਲੋਂ ਵੀ ਨਿੱਠ ਕੇ ਹਾਜਰੀ ਭਰੀ ਗਈ। ਇਸ
ਤਰਾਂ ਆਪਣੀਆਂ ਨਿਵੇਕਲੀਆਂ ਪੈੜਾਂ ਛੱਡਦਾ ਹੋਇਆ ਇਹ ਪ੍ਰੋਗਰਾਮ
ਸੰਪੰਨ ਹੋਇਆ; ਜਿਸ ਦੀ ਸਾਹਿਤਕ ਅਦਾਰਿਆਂ ਵਿਚ ਖੂਬ ਚਰਚਾ ਹੈ।
|
|
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|