ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
 
ਰਵੇਲ ਸਿੰਘ ਇਟਲੀ     (17/09/2019)

 

binderਬਿੰਦਰ ਕੋਲੀਆਂ ਵਾਲ ਇੱਕ ਉੱਦਮੀ ਤੇ ਸਿਰ੍ਹੜੀ ਅਤੇ ਬਹੁ-ਪੱਖੀ ਵਿਦੇਸ਼ੀ ਕਾਮਾ ਲੇਖਕ ਹੈ। ਉਹ ਕਾਫੀ ਸਮੇਂ ਤੋਂ ਬੜੀਆਂ ਔਕੜਾਂ ਮੁਸੀਬਤਾਂ ਝੱਲ ਕੇ ਵਿਦੇਸ਼ ਦੀ ਧਰਤੀ ਤੇ ਪਹੁੰਚ ਕੇ ਰੋਟੀ ਰੋਜ਼ੀ ਲਈ ਹੱਡ ਭੰਨਵੀਂ ਕਮਾਈ ਕਰਨ ਦੇ ਨਾਲ ਨਾਲ ਕਲਮ ਨੂੰ ਵੀ ਸੀਨੇ ਲਈ ਬੈਠਾ ਹੈ ਅਤੇ ਤਨੋਂ ਮਨੋਂ ਪੰਜਾਬੀ ਮਾਂ ਬੋਲੀ ਨੂੰ ਸਮ੍ਰਪਤਿ ਹੈ। ਉਹ ਇਕ ਕਵੀ, ਗੀਤਕਾਰ ਅਤੇ ਨਾਵਲਕਾਰ ਦੇ ਤੌਰ ਆਪਣੀ ਨਵੇਕਲੀ ਪਛਾਣ ਬਣਾਈ ਬੈਠਾ ਹੈ।

ਹੁਣ ਤੀਕ ਉਸ ਦੇ ਦੋ ਨਾਵਲ ”ਅਣਪਛਾਤੇ ਰਾਹਾਂ ਦੇ ਪਾਂਧੀ” ਅਤੇ "ਲਾਲ ਪਾਣੀ ਛੱਪੜਾਂ ਦੇ” ਪਾਠਕਾਂ ਦੀ ਝੋਲੀ ਪੈ ਚੁੱਕੇ ਹਨ। ਇਸ ਦੇ ਇਲਾਵਾ ਕਈ ਸਾਂਝੇ ਕਾਵਿ ਸੰਗ੍ਰਹਿਵਾਂ ਵਿੱਚ ਉਸ ਦੀਆਂ ਕਵਿਤਾਵਾਂ ਛੱਪਣ ਦੇ ਇਲਾਵਾ ਦਾ ਉਸ ਦਾ ਪਲੇਠਾ ਕਾਵਿ ਸੰਗ੍ਰਹਿ "ਸੋਚ ਮੇਰੀ" ਉਸ ਦਾ ਕਾਵਿ ਸੰਗ੍ਰਹਿ ਬਹੁਤ ਸਮਾਂ ਪਹਿਲਾਂ 2014 ਵਿੱਚ ਪਾਠਕਾਂ ਨੂੰ ਅਰਪਣ ਹੋ ਚੁੱਕਾ ਹੈ। ਉਸ ਦੇ ਕਈ ਗੀਤਾਂ ਦੀਆਂ ਕੁੱਝ ਸੀਡੀਆਂ ਵੀ ਤਿਆਰ ਹੋ ਕੇ ਸ੍ਰੋਤਿਆਂ ਤੱਕ ਪਹੁੰਚ ਚੁੱਕੀਆਂ ਹਨ।ਇਸੇ ਤਰ੍ਹਾਂ ਹੀ ਉਸ ਦਾ ਪਹਿਲਾਂ ਨਾਵਲ "ਅਣਪਛਾਤੇ ਰਾਹਾਂ ਦੇ ਪਾਂਧੀ" ਸਾਲ 2016 ਵਿੱਚ ਰੀਲੀਜ਼ ਹੋ ਕੇ ਪਾਠਕਾਂ ਤੀਕ ਪਹੁੰਚ ਚੁੱਕਾ ਹੈ।ਦੂਜਾ ਨਾਵਲ "ਲਾਲ ਪਾਣੀ ਛੱਪੜਾਂ ਦੇ" ਜੋ ਦੇਸ਼ ਦੀ 1947 ਦੀ ਵੰਡ ਵੇਲੇ ਦੇ ਦੁਖਾਂਤ ਨੂੰ ਦਰਸਾਉਂਦਾ ਹੈ,ਦੀ ਵੀ ਥੋੜ੍ਹਾ ਸਮਾਂ ਪਹਿਲਾਂ ਘੁੰਡ ਚੁਕਾਈ ਹੋ ਚੁੱਕੀ ਹੈ।ਸਿਰਫ 5 ਕੁ ਸਾਲ ਦੇ ਸਮੇਂ ਵਿੱਚ ਹੀ ਆਪਣੀਆਂ ਰਚਨਾਂਵਾਂ ਨੂੰ ਉਸ ਦਾ ਚਾਰ ਪੁਸਤਕਾਂ ਨੂੰ ਪਾਠਕਾਂ ਦੇ ਰੂਬਰੂ ਕਰਨਾ ਕੋਈ ਸੌਖੀ ਖੇਡ ਨਹੀਂ,ਜੋ ਉਸ ਦੀ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਦੀ ਉਸ ਦੀ ਲਿਖਣ ਪ੍ਰਤੀ ਸੰਵੇਦਨਾ ਦੀ ਜਿਉਂਦੀ ਜਾਗਦੀ ਮਿਸਾਲ ਹੈ।

 ਇਸ ਵਾਰ ਫਿਰ ਉਹ ਆਪਣਾ ਹਥਲਾ ਕਾਵਿ ਸੰਗ੍ਰਹਿ "ਅਧੂਰਾ ਸਫ਼ਰ' ਲੈ ਕੇ ਆਪਣੇ ਪਿਆਰੇ ਪਾਠਕਾਂ ਦੀ ਕਚਹਿਰੀ ਵਿੱਚ ਹਾਜ਼ਰ ਹੋਇਆ ਹੈ। ਜਿਸ ਦੀ ਘੁੰਡ ਚੁਕਾਈ ਕੁੱਝ ਦਿਨ ਪਹਿਲਾਂ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ  ਕੀਤੀ ਗਈ ਹੈ।ਉਸ ਦੀਆਂ ਰਚਨਾਂਵਾਂ ਬਹੁ ਪੱਖੀ ਵਿਸ਼ਿਆਂ ਤੇ ਹਨ।

 ਉਹ ਕਿਸੇ ਮਿੱਤਰ ਦੇ ਘਰ ਧੀ ਹੋਣ ਤੇ ਉਹ ਧੀ ਬਾਰੇ ਆਪਣੀ ਕਵਿਤਾ “ਅਣਮੋਲ ਤੋਹਫਾ” ਰਾਹੀਂ ਧੀ ਵਰਗੇ ਮੋਹ ਭਰੇ ਰਿਸ਼ਤੇ ਨੂੰ ਚੰਗੇ ਸੋਹਣੇ ਪਾਲਣ ਪੋਸ਼ਣ ਦੀ ਗੱਲ ਆਪਣੇ ਅੰਦਾਜ਼ ਵਿੱਚ ਇਵੇਂ ਕਰਦਾ ਹੈ।

“ਧੀ ਦਿੱਤੀ ਤੈਨੂੰ ਰੱਬ ਨੇ ਇਕ ਅਨਮੋਲ ਤੋਹਫਾ,
ਫੁੱਲਾਂ ਵਾਂਗੂੰ ਲਈ ਤੂੰ ਇਹਨੂੰ ਪਾਲ ਸੱਜਣਾ।
ਵੇਖੀਂ ਅੱਖ ਭਰਕੇ ਕਦੇ ਵੀ ਨਾ ਡੁੱਲ੍ਹੇ ਇਹਦੀ,
ਹਰ ਵਕਤ ਰੱਖੀਂ ਤੂੰ ਇਹਦਾ ਖਿਆਲ ਸੱਜਣਾ।“

ਉਸ ਦੀ ਕਵਿਤਾ ਵਿੱਚ ਸਾਦਗੀ ਹੈ ਸਰਲਤਾ ਹੈ,ਤੇ ਕਿਤੇ-ਕਿਤੇ ਅਲ੍ਹੜ ਪਣ ਵੀ ਹੈ।ਜਿਸ ਤਰ੍ਹਾਂ ਦੇ ਉਹ ਸਹਿਜ ਅਤੇ ਠੰਡੇ ਮਿੱਠੇ ਸੁਭਾਅ ਵਾਲਾ ਹੈ,ਉਸ ਤਰ੍ਹਾਂ ਦੀ ਹੀ ਝੱਲਕ ਉਸ ਦੀਆਂ ਕਵਿਤਾਂਵਾਂ ਵਿੱਚ ਥਾਂ-ਥਾਂ ਵੇਖਣ ਨੂੰ ਮਿਲਦੀ ਹੈ।

ਸਮਾਜਕ ਰਿਸ਼ਤਿਆਂ ਦੀਆਂ ਡਿੱਗਦੀਆਂ ਕਦਰਾਂ ਕੀਮਤਾਂ,ਪਿਆਰ ਦੇ ਫੋਕੇ ਵਾਅਦੇ,ਪ੍ਰਗਟਾਵੇ,ਮਤਲਬ ਖੋਰੀ,ਝੂਠੇ ਵਿਖਾਵੇ,ਬੇਵਫਾਈ,ਖੁਦਗਰਜ਼ੀ,ਆਦਿ ਉਸ ਦੀਆਂ ਕਵਿਤਾਂਵਾਂ ਦੇ ਮੁੱਖ ਵਿਸ਼ੇ ਹਨ।

ਵਿਗਿਆਨ ਦੇ ਇਸ ਯੁੱਗ ਵਿੱਚ ਤਰੱਕੀ ਦੇ ਨਾਂ ਹੇਠਾਂ ਕੁੱਦਰਤ ਨਾਲ ਹੁੰਦੀ ਛੇੜ-ਛਾੜ ਉਸ ਨੂੰ ਰਾਸ ਨਹੀਂ ਆਉਂਦੀ ਇਸ ਵਿਸ਼ੇ ਤੇ ਉਹ ਆਪਣੀ ਕਵਿਤਾ "ਅੱਜ ਦਾ ਇਨਸਾਨ" ਵਿੱਚ ਉਹ ਆਪਣੇ ਹਾਵ ਭਾਵ ਇਸ ਤਰ੍ਹਾਂ ਪ੍ਰਗਟਾਉਂਦਾ ਹੈ।

“ਤੁਸੀਂ ਵੇਖੋ ਅੱਜ  ਦਾ ਇਹ ਇਨਸਾਨ,
 ਕਿਵੇਂ ਕੁੱਦਰਤ ਨਾਲ ਮੱਥਾ ਲਾਉਣ ਲੱਗਾ।
ਅੱਜ ਪੂਰ ਪੂਰ ਕੇ ਉਹ ਸਮੁੰਦਰ ਨੂੰ,
ਆਪਣੇ ਲਈ ਘਰ ਬਣਾਉਣ ਲੱਗਾ।“

 ਪ੍ਰਦੇਸ ਵਿੱਚ ਰਹਿੰਦਿਆਂ ਵੀ ਪੰਜਾਬ ਵਿੱਚ ਆਏ ਮਾਰੂ ਨਸ਼ਿਆਂ ਦੇ ਹੜ੍ਹ ਦਾ ਦੁੱਖ ਦਰਦ ਮਹਿਸੂਸ ਕਰਦੇ ਹੋਏ ਉਹ ਆਪਣੀ  ਕਵਿਤਾ "ਠੇਕਾ ਛੇ ਵਜੇ" ਰਾਂਹੀਂ ਆਪਣੇ ਭਾਵਾਂ ਨੂੰ ਇਵੇਂ ਬਿਆਨ ਕਰਦਾ ਹੈ।

ਅੱਜ ਵੇਖ ਕੇ ਹਾਲਤ ਪੰਜਾਬ ਦੀ ਦਿਲ ਮੇਰਾ ਡੁੱਲ੍ਹਦਾ ਏ।
ਕਿੱਥੋਂ ਆਈ ਇਹ ਹਵਾ ਜੋ ਝੱਖੜ ਨਸ਼ਿਆਂ ਦਾ ਝੁੱਲਦਾ ਏ।
ਯਾਦਾਂ ਉਸ ਪੰਜਾਬ ਦੀਆਂ ਅੱਜ ਵੀ ਦਿੱਲ ਵਿੱਚ ਸਮਾਈਆਂ ਨੇ।
ਅਸੀਂ ਭਾਵੇਂ ਪ੍ਰਦੇਸੀ ਹੋ ਗਏ ਆਂ ਫਿਰ ਵੀ ਦਿਲ ਨਾ ਭੁੱਲਦਾ ਏ।
ਦੱਸੋ ਹੋਰ ਕੀ ਸਿਫਤ ਸੁਣਾਵੇ  ਤੁਹਾਨੂੰ  ਹੁਣ ਦੇ ਪੰਜਾਬ ਦੀ,
ਉਹ ਜਿੱਥੇ ਸਕੂਲ ਖੁੱਲ੍ਹਣ,ਨੌਂ ਵਜੇ,ਪਰ ਠੇਕਾ ਛੇ ਵਜੇ ਖੁੱਲ੍ਹਦਾ ਏ ।

ਪੰਜਾਬ ਦੀ ਮਰ ਰਹੀ ਕਿਰਸਾਣੀ ਦੀ ਹਾਲਤ ਵੇਖ ਕੇ ਕਿਸੇ ਰੁੱਖ ਨਾਲ ਲਟਕਦੀ ਕਿਸੇ ਕਿਸਾਨ ਦੀ ਲਾਸ਼ ਵੇਖ ਕੇ ਉਸ ਦਾ ਕੋਮਲ ਦਿਲ ਜਰ ਨਹੀਂ ਸਕਿਆ ਤੇ ਉਸ ਆਪਣੇ ਮਨ ਦੀ ਹਾਲਤ ਨੂੰ ਉਹ "ਚੁੱਭਿਆ ਕੱਚ" ਨਾਂ ਦੀ ਕਵਿਤਾ ਵਿੱਚ ਆਪਣਾ ਦੁੱਖ ਦਰਦ ਇਵੇਂ ਜ਼ਾਹਿਰ ਕਰਦਾ ਹੈ।

ਐਵੇਂ ਨਹੀਂ ਚੁੱਭਿਆ ਕੱਚ ਉਹਦੇ ਪੈਰਾਂ ਵਿੱਚ,
ਸ਼ੀਸ਼ਾ ਟੁੱਟ ਕੇ ਕੋਈ ਚੂਰ ਹੋਇਆ ਹੋਣਾ।
ਐਵੇਂ ਨਹੀਂ ਲਟਕਦੀ ਕੋਈ ਲਾਸ਼ ਦਰੱਖਤ ਦੇ ਨਾਲ,
ਫਾਹਾ ਲੈਣ ਲਈ ਕੋਈ ਕਿਸਾਨ ਮਜਬੂਰ ਹੋਇਆ ਹੋਣਾ।

 ਉਸ ਨੇ ਆਪਣੀ ਗੱਲ ਬਾਤ ਵਿੱਚ ਦੱਸਿਆ ਕਿ ਉ ਛੇਤੀ ਹੀ ਆਪਣਾ ਅਗਲਾ ਕਾਵਿ ਸੰਗ੍ਰਹਿ ਛੱਪਵਾ ਕੇ ਪਾਠਕਾਂ ਦੇ ਰੂਬਰੂ ਕਰਨ ਵਾਲਾ ਹੈ।ਆਸ ਕਰਦਾ ਹਾਂ ਕਿ ਉਹ ਆਪਣੇ ਅਗਲੇ ਆਉਣ ਵਾਲੇ ਕਾਵਿ ਸੰਗ੍ਰਹਿ ਵਿੱਚ ਕਵਿਤਾ ਦੀ ਤਕਨੀਕ ਪੱਖੋਂ ਹੋਰ ਸੁਚੇਤ ਹੋ ਕੇ ਇਸੇ ਤਰ੍ਹਾਂ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਸਰਗਰਮ ਰਹੇਗਾ।

  ਫਿਕਰ ਨਾ ਕਰ ਭੋਰਾ ਵੀ ਤੂੰ,ਝੱਖੜ ਤੇਜ਼ ਤੂਫਾਨਾਂ ਦਾ ।
  ਲਿਖਦਾ ਚੱਲ ਤੂੰ, ਬਿਨਾਂ ਰੋਕ,ਦੁੱਖ ਦਰਦ ਇਨਸਾਨਾਂ ਦਾ।
   ਮਾਂ ਬੋਲੀ ਦਾ ਕਰਜ਼ ਤੇਰੇ ਸਿਰ,ਏਸੇ ਤਰ੍ਹਾਂ ਚੁਕਾਂਦਾ ਚੱਲ,
  ਲਿਖਤਾਂ ਦਾ ਇਹ ਸਫ਼ਰ ਆਪਣਾ,ਏਸੇ ਤਰ੍ਹਾਂ ਮੁਕਾਂਦਾ ਚੱਲ।
          ਰਵੇਲ ਸਿੰਘ ਇਟਲੀ

ਨਾਮ ਪੁਸਤਕ- ਅਧੂਰਾ ਸਫ਼ਰ
ਲੇਖਕ ਦਾ ਨਾਂ- ਬਿੰਦਰ ਕੋਲੀਆਂ ਵਾਲ(ਹਰਜਿੰਦਰ ਸਿੰਘ ਢੋਟ)
ਪਤਾ – ਪਿੰਡ ਕੋਲੀਆਂ ਵਾਲ ਡਾਕਖਾਨਾ ਖੀਰਾਂ ਵਾਲੀ (ਕਪੂਰਥਲਾ) ਪੰਜਾਬ, ਹਾਲ ਵਿਚੈਂਸਾ,(ਇਟਲੀ)
ਫੋਨ/ 00393279435236 .ਈ,ਮੇਲ binderkolianwala@ymail.com
ਕੁੱਲ ਪੰਨੇ – 102
ਕੁਲ ਰਚਨਾਂਵਾਂ- 90
 ਛਾਪਕ-ਸਾਂਝੀ ਸੁਰ ਪਬਲੀਕੇਸ਼ਨ, ਰਾਏ ਪੁਰ ,ਜ਼ਿਲਾ ਪਟਿਆਲਾ (ਪੰਜਾਬ)
ਕੀਮਤ 200/-


binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2019, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)