ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ       (31/05/2021)

 

110ਸੁਖਦੇਵ ਸਿੰਘ ਸ਼ਾਂਤ ਬਹੁਪੱਖੀ ਸਾਹਿਤਕਾਰ ਹੈ। ਉਨ੍ਹਾਂ ਨੇ ਸਾਹਿਤ ਦੀਆਂ ਕਈ ਵਿਧਾਵਾਂ ਵਿਚ ਲਿਖਿਆ ਹੈ। ਉਨ੍ਹਾਂ ਦੀ ਇਹ 11ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਬੱਚਿਆਂ ਲਈ ਕਾਵਿ ਸੰਗ੍ਰਹਿ, ਦੋ ਬਾਲ ਕਹਾਣੀਆਂ ਦੇ ਸੰਗ੍ਰਹਿ ਅਤੇ ਇਕ ਵਾਰਤਕ ਦੀ ਪੁਸਤਕ ਪ੍ਰਕਾਸ਼ਤ ਹੋ ਚੁਕੀਆਂ ਹਨ।

ਇਸ ਪੁਸਤਕ ਵਿਚ 63 ਮਿੰਨੀ ਕਹਾਣੀਆਂ ਹਨ, ਜਿਨ੍ਹਾਂ ਦੇ ਵਿਸ਼ੇ ਗ਼ਰੀਬੀ, ਭੁੱਖਮਰੀ, ਵਹਿਮ ਭਰਮ, ਅੰਧਵਿਸ਼ਵਾਸ਼, ਭਰਿਸ਼ਟਾਚਾਰ, ਬੇਰੋਜ਼ਗਾਰੀ, ਜ਼ਾਤ ਪਾਤ , ਹਾਜ਼ਰੀ ਹੀ ਹਾਜ਼ਰੀ ਅਤੇ ਬੇਈਮਾਨੀ ਹਨ। ਇਹ ਸਾਰੇ ਵਿਸ਼ੇ ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਹਨ। ਰਿਸ਼ਤੇਦਾਰੀ, ਸ਼ਗਨ, ਸਹਾਰਾ, ਵਿਦਾਇਗੀ ਅਤੇ ਰਿਸ਼ਤੇ ਕਾਗਜ਼ ਦੇ ਮਿੰਨੀ ਕਹਾਣੀਆਂ ਸਮਾਜਿਕ ਰਿਸ਼ਤਿਆਂ ਵਿਚ ਆਈ ਗਿਰਾਵਟ ਦੀ ਨਿਸ਼ਾਨੀ ਹਨ।

ਰਿਸ਼ਤੇਦਾਰੀ ਕਹਾਣੀ ਵਿਚ ਚਾਰ ਸਾਲ ਦਾ ਬੱਚਾ ਆਪਣੇ ਦਾਦਾ ਦੀ ਉਡੀਕ ਸਿਰਫ਼ ਇਸ ਕਰਕੇ ਕਰਦਾ ਹੈ ਕਿ ਉਹ ਆਉਣਗੇ ਤਾਂ ਉਨ੍ਹਾਂ ਦੇ ਫ਼ੋਨ ਉਪਰ ਗੇਮਾ ਖੇਡੇਗਾ। ਦਾਦਾ ਨਾਲ ਹੋਰ ਕੋਈ ਪਿਆਰ ਅਤੇ ਲਗਾਓ ਨਹੀਂ ਹੈ। ਏਸੇ ਤਰ੍ਹਾਂ ਰਿਸ਼ਤੇ ਕਾਗ਼ਜ਼ ਦੇ ਵਿਚ ਸਪੁਤਰੀ ਆਪਣੀ ਮਾਂ ਦੇ ਸਸਕਾਰ ਅਤੇ ਭੋਗ ‘ਤੇ ਨਹੀਂ ਪਹੁੰਚਦੀ ਪ੍ਰੰਤੂ ਜਦੋਂ ਉਨ੍ਹਾਂ ਨੂੰ ਪਤਾ ਲਗਦਾ ਹੈ ਕਿ ਮਾਂ ਨੇ ਆਪਣੀ ਜਾਇਦਾਦ ਵੀ ਵਸੀਅਤ ਵਿਚ ਉਸਦਾ ਹਿੱਸਾ ਲਿਖਿਆ ਹੋਇਆ ਹੈ ਤਾਂ ਉਹ ਆਪਣੀ ਮਾਂ ਦਾ ਅਖ਼ਬਾਰ ਵਿਚ ਇਸ਼ਤਿਹਾਰ ਦੇ ਦਿੰਦੀ ਹੈ ਕਿ ਮਾਂ ਵਰਗਾ ਘਣਛਾਵਾਂ ਬੂਟਾ ਹੋਰ ਕੋਈ ਨਹੀਂ ਹੁੰਦਾ। ਭਾਵ ਇਨਸਾਨ ਵਿਚ ਇਨਸਾਨੀਅਤ ਅਤੇ ਰਿਸ਼ਤਿਆਂ ਦਾ ਨਿੱਘ ਨਹੀਂ ਰਿਹਾ। ਸਿਰਫ ਪੈਸੇ ਨਾਲ ਪਿਆਰ ਹੈ।

ਸਹਾਰਾ ਕਹਾਣੀ ਬਜ਼ੁਰਗਾਂ ਨੂੰ ਖਾਂਦੇ ਪੀਂਦੇ ਪਰਿਵਾਰਾਂ ਵੱਲੋਂ ਬਿਰਧ ਘਰਾਂ ਵਿਚ ਭੇਜਣ ਬਾਰੇ ਹੈ ਕਿਉਂਕਿ ਸਾਡੇ ਸਮਾਜ ਦੇ ਸਮਾਜਿਕ ਰਿਸ਼ਤਿਆਂ ਵਿਚ ਗਿਰਾਵਟ ਆ ਇਤਨੀ ਆ ਗਈ ਹੈ ਕਿ ਉਹ ਆਪਣੇ ਮਾਪਿਆਂ ਤੋਂ ਵੀ ਨਾਤਾ ਤੋੜ ਲੈਂਦੇ ਹਨ।

ਸ਼ਗਨ ਕਹਾਣੀ ਵਿਚ ਵੀ ਇਨਸਾਨ ਦੀ ਮਾਨਸਿਕਤਾ ਅਤੇ ਗਿਰਾਵਟ ਦੀ ਬਾਤ ਪਾਉਂਦੀ ਹੈ। ਜਦੋਂ ਸ਼ਗਨ ਵਿਚ ਤਾਂ 21 ਰੁਪਏ ਦਿੰਦੇ ਹਨ ਪ੍ਰੰਤੂ ਸਾਰਾ ਟੱਬਰ ਖਾਣਾ ਖਾਣ ਲਈ ਪਹੁੰਚ ਜਾਂਦੇ ਹਨ।

ਪਰਵਚਨ ਅਤੇ ਅੰਨ੍ਹੀ ਵਕਾਲਤ ਦੋਵੇਂ ਕਹਾਣੀਆਂ ਧਾਰਮਿਕ ਬਾਬਿਆਂ ਦੇ ਪਦਾਰਥਵਾਦੀ ਹੋਣ ਦਾ ਪ੍ਰਤੱਖ ਪ੍ਰਮਾਣ ਹਨ, ਕਿਉਂਕਿ ਬਾਬੇ ਧਾਰਮਿਕ ਕੰਮ ਕਰਨ ਦੀ ਥਾਂ ਜਾਇਦਾਦਾਂ ਬਣਾਉਣ ਵਿਚ ਮਸਰੂਫ਼ ਹਨ। ਇਨ੍ਹਾਂ ਬਾਬਿਆਂ ਦੇ ਚੁੰਗਲ ਵਿਚ ਫਸੇ ਹੋਏ ਲੋਕ ਵੀ ਬਾਹਰ ਨਿਕਲਣ ਨੂੰ ਤਿਆਰ ਨਹੀਂ ਹਨ। ਧਾਰਮਿਕ ਬਾਬੇ ਵੀ ਹੁਣ ਆਧੁਨਿਕ ਕਿਸਮ ਦੇ ਖਾਦ ਪਦਾਰਥ ਖਾਣ ਨੂੰ ਪਹਿਲ ਦਿੰਦੇ ਹਨ।

ਜ਼ਿੰਦਗੀ ਦੀ ਵਾਪਸੀ ਇਸਤਰੀਆਂ ਦੇ ਗਹਿਣਿਆਂ ਨਾਲ ਪਿਆਰ ਦਾ ਪ੍ਰਗਟਾਵਾ ਕਰਦੀ ਹੈ।

ਤਰਸ ਨਾਮ ਦੀ ਕਹਾਣੀ ਵੀ ਇਨਸਾਨ ਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਹੈ, ਜਦੋਂ ਇਨਸਾਨ ਗ਼ਰੀਬ ਰਿਕਸ਼ੇ ਵਾਲੇ ਨੂੰ ਉਸਦੀ ਮਿਹਨਤ ਦਾ ਮੁੱਲ ਦੇਣ ਲਈ ਤਿਆਰ ਨਹੀਂ,ਸਗੋਂ ਇਸਤਰੀ ਵੁਲਟਾ ਕਹਿੰਦੀ ਹੈ ਕਿ ਸਰਦੀ ਵਿਚ ਇਹ ਵਿਚਾਰੇ ਨੂੰ ਰਿਕਸ਼ੇ ਨੂੰ ਚਲਾਉਣਾ ਮੁਸ਼ਕਲ ਹੋਵੇਗਾ ।

ਸਿਖਿਆ ਕਹਾਣੀ ਦਰਸਾਉਂਦੀ ਹੈ ਕਿ ਜਿਹੋ ਜਿਹਾ ਤੁਸੀਂ ਆਪਣੇ ਬੱਚਿਆਂ ਸਾਹਮਣੇ ਵਿਵਹਾਰ ਕਰੋਗੇ, ਉਹੋ ਜਿਹਾ ਹੀ ਬੱਚੇ ਨਕਲ ਕਰਕੇ ਕਰਨਗੇ। ਭਾਵ ਜਿਹੋ ਜਿਹਾ ਬੀਜੋਗੇ, ਉਹੋ ਜਿਹਾ ਹੀ ਵੱਢੋਗੇ।

ਲੜਾਈ ਕਹਾਣੀ ਵੀ ਸਾਡੇ ਸਮਾਜ ਵਿਚ ਆਪਣੇ ਆਪ ਨੂੰ ਵੱਡਾ ਵਿਖਾਉਣ ਦੇ ਘੁਮੰਡ ਬਾਰੇ ਜਾਣਕਾਰੀ ਦਿੰਦੀ ਹੈ ਕਿ ਅਸੀਂ ਕਿਸੇ ਇਨਸਾਨ ਨੂੰ ਆਪਣੇ ਨਾਲੋਂ ਵੱਡਾ ਬਣਦੇ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਮੀਤੋ ਦਾ ਚੰਗੇ ਖਾਂਦੇ ਪੀਂਦੇ ਘਰ ਵਿਚ ਵਿਆਹੇ ਜਾਣ ਤੇ ਵੀ ਖੁੰਦਕ ਹੋ ਜਾਂਦੀ ਹੈ।

ਨਜ਼ਰੀਆ, ਮਾਂ ਦੀ ਸਿੱਖਿਆ, ਪੈਮਾਨਾ, ਬੇਈਮਾਨ ਲੋਕ, ਸਟਾਕ ਦੀ ਪੜਤਾਲ ਅਤੇ ਪੁੱਛ ਕਹਾਣੀਆਂ ਭਰਿਸ਼ਟਾਚਾਰ ਦੀ ਬਿਮਾਰੀ ਬਾਰੇ ਹਨ। ਰਿਸ਼ਵਤ ਦੀ ਕਮਾਈ ਬਾਰੇ ਹਰ ਇਕ ਇਨਸਾਨ ਦਾ ਆਪੋ ਆਪਣਾ ਨਜ਼ਰੀਆ ਹੈ। ਪਤਨੀ, ਪਤੀ ਦੇ ਬਿਮਾਰ ਹੋਣ ਨੂੰ ਰਿਸ਼ਵਤ ਲੈਣ ਕਰਕੇ ਪਰਮਾਤਮਾ ਦੀ ਕਰੋਪੀ ਮੰਨਕੇ ਰਿਸ਼ਵਤ ਦੀ ਕਮਾਈ ਨਾ ਲੈਣ ਲਈ ਆਪਣੇ ਪਤੀ ਨੂੰ ਕਹਿੰਦੀ ਹੈ ਪ੍ਰੰਤੂ ਪਤੀ ਕਹਿੰਦਾ ਜੇ ਰਿਸ਼ਵਤ ਦੀ ਕਮਾਈ ਨਾ ਹੁੰਦੀ ਤਾਂ ਇਲਾਜ ਨਹੀਂ ਹੋ ਸਕਣਾ ਸੀ।  ਇਸ ਲਈ ਇਹ ਕੰਮ ਬਾਦਸਤੂਰ ਜ਼ਾਰੀ ਰਹੇਗਾ।

ਇਸੇ ਤਰ੍ਹਾਂ ਮਾਂ ਦੀ ਸਿਖਿਆ ਕਹਾਣੀ ਵਿਚ ਬੱਚੇ ਬਾਪ ਨੂੰ ਪਾਪ ਦੀ ਕਮਾਈ ਖਾਣ ਤੋਂ ਇਨਕਾਰ ਕਰਦੇ ਹਨ, ਜੋ ਆਧੁਨਿਕ ਸਮੇਂ ਦੇ ਬੱਚਿਆਂ ਦੀ ਸੋਚ ਵਿਚ ਆਈ ਤਬਦੀਲੀ ਦਾ ਲਖਾਇਕ ਹੈ।

ਪੈਮਾਨਾ ਕਹਾਣੀ ਵਿਚ ਸਾਹਿਤਕ ਆਲੋਚਕਾਂ ਦਾ ਸ਼ਰਾਬਾਂ ਪੀ ਕੇ ਘਟੀਆ ਸਾਹਿਤ ਦੀ ਪ੍ਰਸੰਸਾ ਵਿਚ ਲੇਖ ਲਿਖਣੇ ਵੀ ਸਾਹਿਤਕ ਭਰਿਸ਼ਟਾਚਾਰ ਦਾ ਇਕ  ਨਮੂਨਾ ਹੈ। ਜੋੜੀ ਕਹਾਣੀ ਅੱਜ ਦੀ ਨੌਜਵਾਨ ਪੀੜ੍ਹੀ ਦੇ ਵਿਆਹ ਸੰਬੰਧੀ ਵਿਚਾਰਾਂ ਦੀ ਆਧੁਨਿਕਤਾ ਦਾ ਪ੍ਰਤੀਕ ਹੈ।

ਤਸਵੀਰਾਂ ਕਹਾਣੀ ਅਖ਼ਬਾਰ ਵਿਚ ਗ਼ਰੀਬ ਬੱਚਿਆਂ ਦੀ ਤਸਵੀਰ ਪ੍ਰਕਾਸ਼ਤ ਹੋਣ ‘ਤੇ ਬੱਚੇ ਆਪਣੇ ਮਾਂ ਬਾਪ ਤੋਂ ਜਾਣਕਾਰੀ ਲੈਣਾ ਚਾਹੁੰਦੇ ਹਨ ਪ੍ਰੰਤੂ ਮਾਂ ਬਾਪ ਬੱਚਿਆਂ ਨੂੰ ਦੱਸਣ ਤੋਂ ਇਨਕਾਰੀ ਹੋ ਰਹੇ ਹਨ। ਇਨਾਮ ਦਾ ਮੁੱਲ ਕਹਾਣੀ ਦਰਸਾਉਂਦੀ ਹੈ ਕਿ ਵਿਓਪਾਰੀਆਂ ਨੂੰ ਇਨਾਮ ਨਾਲ ਕੋਈ ਮਤਲਬ ਸਗੋਂ ਇਨਾਮ ਵਿਚ ਕਿਤਨੀ ਰਕਮ ਮਿਲਣੀ ਹੈ, ਉਸ ਨਾਲ ਪਿਆਰ ਹੈ। ਇਹ ਵਿਓਪਾਰੀਆਂ ਦੀ ਪ੍ਰਵਿਰਤੀ ਦਰਸਾਉਂਦੀ ਹੈ। ਚੀਜ਼ਾਂ ਦਾ ਮੁੱਲ ਦਾ ਭਾਵ ਹਰ ਚੀਜ਼ ਦੀ ਚੋਰੀ ਹੋ ਸਕਦੀ ਹੈ ਪ੍ਰੰਤੂ ਸਿਖਿਆ ਅਜਿਹਾ ਗਹਿਣਾ ਹੈ, ਜਿਹੜਾ ਚੋਰੀ ਨਹੀਂ ਹੋ ਸਕਦਾ।

ਬੇਰੋਜ਼ਗਾਰੀ ਕਹਾਣੀ ਨੌਕਰੀ ਮਿਲਣ ਵਾਲਿਆਂ ਦਾ ਬਦਲਿਆ ਨਜ਼ਰੀਆ ਦਰਸਾਉਂਦੀ ਹੈ। ਤਰੱਕੀ ਅਧਿਆਪਕਾਂ ਦੀ ਬੱਚਿਆਂ ਨੂੰ ਪੜ੍ਹਾਉਣ ਵਿਚ ਦਿਲਚਸਪੀ ਨਾ ਹੋਣ ਦਾ ਪ੍ਰਗਟਾਵਾ ਕਰਦੀ ਹੈ ਪ੍ਰੰਤੂ ਜਦੋਂ ਤਰੱਕੀ ਮਿਲਦੀ ਹੈ ਤਾਂ ਖ਼ੁਸ਼ ਹੋ ਜਾਂਦੇ ਹਨ। ਭਾਵ ਫ਼ਰਜ਼ਾਂ ਤੋਂ ਕੋਤਾਹੀ ਕਰ ਰਹੇ ਹਨ। ਸਰਪੰਚੀ ਕਹਾਣੀ ਸਾਡੇ ਪਰਜਾਤੰਤਰ ਵਿਚ ਇਸਤਰੀਆਂ ਦੇ ਰਾਖਵੇਂ ਕਰਨ ਸਮੇਂ ਵੀ ਮਰਦ ਆਪਣੀ ਹਓਮੈ ਛੱਡਣ ਨੂੰ ਤਿਆਰ ਨਹੀਂ। ਇਸਤਰੀਆਂ ਨਾਂ ਦੀਆਂ ਹੀ ਸਰਪੰਚ ਹੁੰਦੀਆਂ ਹਨ। ਉਨ੍ਹਾਂ ਦੇ ਘਰ ਵਾਲੇ ਹੀ ਸਾਰਾ ਕੰਮ ਕਰਦੇ ਹਨ। ਭਾਵ ਭਾਰਤ ਵਿਚ ਇਸਤਰੀ ਆਪਣੇ ਪੈਰਾਂ ਤੇ ਖੜ੍ਹੀ ਨਹੀਂ ਹੋ ਸਕਦੀ। ਨਵਾਂ ਆਦਮੀ ਕਹਾਣੀ ਜਿਸਦੇ ਨਾਮ ‘ਤੇ ਕਹਾਣੀ ਸੰਗ੍ਰਹਿ ਦਾ ਨਾਮ ਰੱਖਿਆ, ਸਮਾਜ ਵਿਚੋਂ ਭਰਿਸ਼ਟਾਚਾਰ ਖ਼ਤਮ ਹੋਣ ਦਾ ਸੰਕੇਤ ਕਰਦੀ ਹੈ।

ਕਰੰਸੀ ਕਹਾਣੀ ਡਾਲਰਾਂ ਦੀ ਚਕਾਚੌਂਧ ਦਾ ਪਰਦਾ ਫਾਸ਼ ਕਰਦੀ ਹੈ। ਗੁਰੂ ਦੀ ਸਿਖਿਆ ਵਰਤਮਾਨ ਸਮੇਂ ਵਿਚ ਬੱਚਿਆਂ ਨੂੰ ਪਰਵਾਸ ਵਿਚ ਭੇਜਣ ਲਈ ਕੁੜੀਆਂ ਦੇ ਮੁੱਲ ਪੈ ਰਹੇ ਹਨ, ਅਜਿਹੇ ਮੌਕੇ ਜ਼ਾਤ ਪਾਤ ਨੂੰ ਭੁਲ ਜਾਂਦੇ ਹਨ। ਇਸ ਤੋਂ ਪਹਿਲਾਂ ਉਚੀ ਜ਼ਾਤ ਦੀ ਹਓਮੈ ਦਾ ਸ਼ਿਕਾਰ ਹੁੰਦਾ ਹੈ। ਬੇਅਦਬੀ, ਕਲਾ-ਕਾਰਾ, ਸਾਂਝ, ਬਾਹਰਲਾ ਤੋਹਫ਼ਾ, ਰਾਮ ਬਾਣ, ਵਿਦੇਸ਼ੀ ਭਾਸ਼ਾ, ਆਪਣਾ ਸਾਲ, ਮਾਂ ਬੋਲੀ ਦੀ ਕਰਾਮਾਤ, ਸਵੈਮਾਨ ਦੀ ਰਾਖੀ, ਮਹਿੰਗਾਈ, ਡਿਗਰੀ, ਵਧੀਆ ਜ਼ਿੰਦਗੀ, ਆਦਿ ਕਹਾਣੀਆਂ ਪਰਵਾਸ ਦੀ ਜ਼ਿੰਦਗੀ ਨਾਲ ਸੰਬੰਧਤ ਹਨ। ਪਰਵਾਸ ਵਿਚ ਸਾਡੇ ਲੋਕ ਕਿਸ ਤਰ੍ਹਾਂ ਵਿਚਰਦੇ ਅਤੇ ਭਾਰਤ ਆ ਕੇ ਕਿਹੋ ਜਿਹਾ ਵਿਵਹਾਰ ਕਰਦੇ ਹਨ।

ਇਨ੍ਹਾਂ ਕਹਾਣੀਆਂ ਵਿਚ ਉਥੋਂ ਦੀ ਪ੍ਰਣਾਲੀ ਅਤੇ ਚਕਾ ਚੌਂਧ ਬਾਰੇ ਦੱਸਿਆ ਗਿਆ ਹੈ। ਪਰਵਾਸ ਵਿਚ ਸੈਟ ਹੋਣ ਦੇ ਦੁੱਖਾਂ ਦਰਦਾਂ ਅਤੇ ਕੀਰਤਨੀਆਂ ਵੱਲੋਂ ਉਥੇ ਸੈਟ ਹੋਣ ਲਈ ਵਰਤੇ ਜਾਂਦੇ ਹੱਥ ਕੰਡਿਆਂ ਦਾ ਪ੍ਰਗਟਾਵਾ ਵੀ ਹੈ।

ਸਬਰ ਕਹਾਣੀ ਦਸਦੀ ਹੈ ਕਿ ਸਬਰ ਵਾਲੇ ਲੋਕ ਕਰੋਨਾ ਦੌਰਾਨ ਲੋਕਾਂ ਵੱਲੋਂ ਬਿਨਾ ਵਜਾਹ ਸਾਮਾਨ ਇਕੱਠਾ ਕਰਨ ਨੂੰ ਚੰਗਾ ਨਹੀਂ ਸਮਝਦੇ ਜਿਸਦੀ ਉਦਾਹਰਣ ਇਕ ਸਾਧਾਰਣ ਕਬਾੜੀਏ ਦੇ ਪਰਿਵਾਰ ਦੇ ਸਬਰ ਬਾਰੇ ਜਾਣਕਾਰੀ ਦਿੰਦੀ ਹੈ। ਕੁਝ ਲੋਕ ਅਜਿਹੇ ਹਾਲਾਤ ਸਾਮਾਨ ਇਕੱਠਾ ਕਰਕੇ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਦਰਸ਼ਨ ਕਰਦੇ ਹਨ। ਕੋਈ ਹਰਿਆ ਬੂਟਟ ਰਹਿਓ ਰੀ ਕਹਾਣੀ ਵਿਚ ਦੱਸਿਆ ਗਿਆ ਹੈ ਭਰਿਸ਼ਟਾਚਾਰ ਦੇ ਯੁਗ ਵਿਚ ਅਜੇ ਵੀ ਇਮਾਨਦਾਰੀ ਜ਼ਿੰਦਾ ਹੈ ਪ੍ਰੰਤੂ ਇਮਾਨਦਾਰ ਲੋਕਾਂ ਮਗਰ ਦਲਾਲ ਫਿਰਦੇ ਰਹਿੰਦੇ ਹਨ ਤਾਂ ਜੋ ਉਨ੍ਹਾਂ ਨੂੰ ਵਰਗਲਾਕੇ ਆਪਣਾ ਤੋਰੀ ਫੁਲਕਾ ਚਲਾਉਂਦੇ ਰਹਿਣ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
 ਮੋਬਾਈਲ-94178 13072
ujagarsingh48@yahoo.com
   

 
 

  110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)