|
|
|
|
ਡਾ ਰਤਨ ਸਿੰਘ
ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ
(10/08/2021) |
|
|
|
ਸ੍ਰੀ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਪੰਜਾਬ
ਸਰਕਾਰ, ਕੇਂਦਰ ਸਰਕਾਰ ਅਤੇ ਅਨੇਕਾਂ ਨਾਨਕ ਨਾਮ ਲੇਵਾ ਸੰਸਥਾਵਾਂ ਨੇ ਸ੍ਰੀ
ਗੁਰੂ ਨਾਨਕ ਦੇਵ ਜੀ ਦੀ ਯਾਦ ਨੂੰ ਚਿਰ ਸਥਾਈ ਬਣਾਈ ਰੱਖਣ ਲਈ ਆਪੋ ਆਪਣੇ
ਢੰਗ ਤਰੀਕਿਆਂ ਨਾਲ ਸਮਾਗਮ ਆਯੋਜਤ ਕਰਕੇ ਆਪਣੀ ਸ਼ਰਧਾ ਦੇ ਫੁਲ ਭੇਂਟ ਕੀਤੇ
ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਕਰਤਾਰਪੁਰ ਸਾਹਿਬ ਦੇ ਜਾਣ
ਲਈ ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ‘ਕਰਤਾਰਪੁਰ
ਲਾਂਘਾ’ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ
ਲਈ ਖੋਲਿ੍ਹਆ ਗਿਆ।
ਸਾਰੇ ਸੰਸਾਰ ਵਿਚ ਜਿਥੇ ਵੀ ਗੁਰੂ ਨਾਨਕ ਨਾਮ
ਲੇਵਾ ਵਸਦੇ ਹਨ, ਉਨ੍ਹਾਂ ਵਲੋਂ ਵੀ ਉਥੇ ਪ੍ਰਕਾਸ਼ ਪੁਰਬ ਮਨਾਇਆ ਗਿਆ।
ਜਿਤਨੇ ਵੀ ਪ੍ਰੋਗਰਾਮ ਅਤੇ ਸਮਾਗਮ ਹੋਏ, ਉਨ੍ਹਾਂ ਸਾਰਿਆਂ ਦੀ ਆਪੋ ਆਪਣੀ
ਮਹੱਤਤਾ ਹੈ। ਬਹੁਤਿਆਂ ਖਾਸ ਤੌਰ ਤੇ ਸਰਕਾਰਾਂ ਨੇ ਤਾਂ ਕਾਰਵਾਈਆਂ ਪਾ ਕੇ
ਵਾਹਵਾ ਸ਼ਾਹਵਾ ਖੱਟਣ ਦੇ ਉਪਰਾਲੇ ਕੀਤੇ ਹਨ, ਪ੍ਰੰਤੂ ਸ੍ਰੀ ਗੁਰੂ ਨਾਨਕ
ਦੇਵ ਜੀ ਦੀ ਵਿਚਾਰਧਾਰਾ ਨੂੰ ਸੰਸਾਰ ਵਿਚ ਫ਼ੈਲਾਉਣ ਅਰਥਾਤ ਲੋਕਾਂ ਨੂੰ ਉਸ
ਵਿਚਾਰਧਾਰਾ ਦੀ ਜਾਣਕਾਰੀ ਦੇਣ ਦਾ ਇਕੋ ਇਕ ਸਾਧਨ ਸ਼ਬਦ ਹੁੰਦੇ ਹਨ, ਜੋ
ਪੁਸਤਕਾਂ ਦੇ ਰੂਪ ਪ੍ਰਕਾਸ਼ਤ ਹੋਣੇ ਚਾਹੀਦੇ ਹਨ। ਪੁਸਤਕਾਂ ਇਤਿਹਾਸ ਦਾ
ਹਿੱਸਾ ਬਣਦੀਆਂ ਹਨ। ਪੰਜਾਬ ਦੇ ਸਿੱਖ ਵਿਦਵਾਨਾ ਦੀ ਜਿੰਮੇਵਾਰੀ ਸ੍ਰੀ
ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸੌਖੇ ਢੰਗ ਨਾਲ ਲੋਕਾਂ ਤੱਕ
ਪਹੁੰਚਾਉਣ ਦੀ ਬਣਦੀ ਹੈ।
ਪ੍ਰੰਤੂ ਦੁੱਖ
ਦੀ ਗੱਲ ਹੈ ਕਿ ਅਜੇ ਤੱਕ ਸਿੱਖ ਵਿਦਵਾਨ ਸੌਖੀ ਸ਼ਬਦਾਵਲੀ ਵਿਚ ਪੰਜਾਬੀਆਂ
ਨੂੰ ਹੀ ਜਾਣੂ ਨਹੀਂ ਕਰਵਾ ਸਕੇ। ਹੋਰ ਭਾਸ਼ਾਵਾਂ ਜਾਨਣ ਵਾਲੇ ਲੋਕਾਂ ਤੱਕ
ਪਹੁੰਚਾਉਣਾ ਤਾਂ ਦੂਰ ਦੀ ਗੱਲ ਹੈ। ਇਹ ਵੀ ਸ਼ੁਭ ਸੰਕੇਤ ਹਨ ਕਿ 550ਵੇਂ
ਪ੍ਰਕਾਸ਼ ਉਤਸਵ ਦੇ ਮੌਕੇ ਬਹੁਤ ਸਾਰੇ ਵਿਦਵਾਨਾ ਨੇ ਪੁਸਤਕਾਂ ਪ੍ਰਕਾਸ਼ਤ
ਕਰਵਾਈਆਂ ਸਨ। ਪ੍ਰੰਤੂ ਕੁਝ ਕੁ ਅਖੌਤੀ ਵਿਦਵਾਨਾ ਦੀ ਹਓਮੈ ਨੇ ਆਪਣੀ
ਵਿਦਵਾਨੀ ਦਾ ਰੋਹਬ ਪਾਉਣ ਲਈ ਔਖੀ ਸ਼ਬਦਾਵਲੀ ਨੂੰ ਤਰਜੀਹ ਦਿੱਤੀ
ਹੈ।
ਡਾ ਰਤਨ ਸਿੰਘ ਜੱਗੀ ਦੀ ‘ਗੁਰੂ ਨਾਨਕ ਬਾਣੀ
ਪਾਠ ਤੇ ਵਿਆਖਿਆ’ ਪੁਸਤਕ ਨਵੇਕਲੀ ਕਿਸਮ ਦੀ ਹੈ, ਜਿਸ ਵਿਚ ਉਨ੍ਹਾਂ ਨੇ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਮਾਣਿਤ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ
ਪ੍ਰਥਾ ਤੇ ਰਾਗ-ਕ੍ਰਮ ਅਨੁਸਾਰ ਸੰਕਲਿਤ ਕਰਕੇ ਸਰਲ ਸ਼ਬਦਾਂ ਵਿਚ ਆਮ ਸਾਧਰਨ
ਲੋਕਾਂ ਦੇ ਸਮਝ ਵਿਚ ਅਉਣ ਵਾਲੇ ਅਰਥ ਕੀਤੇ ਹਨ।
ਸ੍ਰੀ
ਗੁਰੂ ਨਾਨਕ ਦੇਵ ਜੀ ਦੀ ਬਾਣੀ 20 ਰਾਗਾਂ ਵਿਚ ਹੈ। ਜਪੁਜੀ ਸਾਹਿਬ,
ਚਉਪਦੇ, ਅਸਟਪਦੀਆਂ, ਪਹਰੇ, ਸਲੋਕ, ਵਾਰਾਂ, ਪਉੜੀਆਂ, ਛੰਤ,
ਅਲਾਹਣੀਆਂ, ਕੁਚਜੀ-ਸੁਚਜੀ, ਪਦੇ ਅਤੇ ਸੋਲਹੇ, ਜਿਨ੍ਹਾਂ ਦੀ ਗਿਣਤੀ 958
ਬਣਦੀ ਹੈ, ਦੀ ਵਿਆਖਿਆ ਭਾਵ ਅਰਥ ਅਜਿਹੇ ਢੰਗ ਨਾਲ ਕੀਤੇ ਗਏ ਹਨ ਤਾਂ ਜੋ
ਆਮ ਪਾਠਕ ਦੇ ਸਮਝ ਵਿਚ ਆ ਸਕਣ।
556 ਪੰਨਿਆਂ ਵਾਲੀ ਵੱਡ ਅਕਾਰੀ
ਅਤੇ ਰੂਹ ਨੂੰ ਸਕੂਨ ਦੇਣ ਵਾਲੀ ਇਹ ਅਧਿਆਤਮਵਾਦ ਵਿਚ ਪਰੁਚੀ ਇਹ ਪੁਸਤਕ,
ਪੰਜਾਬ ਸਰਕਾਰ ਦੇ ਸਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ, ਉਚੇਰੀ
ਸਿਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਨੇ ਪ੍ਰਕਾਸ਼ਤ ਕਰਵਾਈ ਹੈ। ਪੰਜਾਬ
ਸਰਕਾਰ ਦੇ ਇਸ ਉਦਮ ਦੀ ਪ੍ਰਸੰਸਾ ਕਰਨੀ ਬਣਦੀ ਹੈ।
|
ਡਾ ਰਤਨ ਸਿੰਘ ਜੱਗੀ |
|
ਡਾ ਗੁਰਸ਼ਰਨ ਕੌਰ ਜੱਗੀ |
ਇਸ ਪੁਸਤਕ ਦੀ ਕੀਮਤ 1930 ਰੁਪਏ ਰੱਖੀ ਗਈ ਹੈ। ਇਹ ਸਹੀ ਅਰਥਾਂ ਵਿਚ
ਪੰਜਾਬ ਸਰਕਾਰ ਅਤੇ ਡਾ ਰਤਨ ਸਿੰਘ ਜੱਗੀ ਵੱਲੋਂ ਸੱਚੀ ਸੁੱਚੀ ਸ਼ਰਧਾਂਜ਼ਲੀ
ਹੈ। ਇਹ ਕੰਮ ਕਿਸੇ ਇਕ ਵਿਅਕਤੀ ਲਈ ਇਕ ਨਿਸਚਤ ਸਮੇਂ ਵਿਚ ਮੁਕੰਮਲ ਕਰਨਾ
ਅਸੰਭਵ ਅਤੇ ਅਤਿਅੰਤ ਕਠਨ ਸੀ। ਪ੍ਰੰਤੂ ਡਾ ਰਤਨ ਸਿੰਘ ਜੱਗੀ ਅਤੇ ਉਨ੍ਹਾਂ
ਦੀ ਅਰਧਾਂਗਣੀ ਡਾ ਗੁਰਸ਼ਰਨ ਕੌਰ ਜੱਗੀ ਦੀ ਦਿ੍ਰੜ੍ਹਤਾ, ਸੂਝ, ਲਗਨ ਅਤੇ
ਪ੍ਰਤੀਬੱਧਤਾ ਨੇ ਇਹ ਸੰਭਵ ਕਰਕੇ ਵਿਖਾਇਆ ਹੈ।
ਅਜਿਹਾ
ਵੱਡਾ ਅਤੇ ਵਿਦਵਤਾ ਵਾਲਾ ਕੰਮ ਇਕ ਧਰਮ ਅਤੇ ਭਾਸ਼ਾ ਦੀ ਜਾਣਕਾਰੀ ਰੱਖਣ
ਵਾਲਾ ਵਿਅਕਤੀ ਨਹੀਂ ਕਰ ਸਕਦਾ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ
ਪੰਜਾਬੀ, ਪਾਲੀ, ਸੰਸਕਿ੍ਰਤ, ਬ੍ਰਜ, ਫਾਰਸੀ ਅਤੇ ਉਰਦੂ ਭਾਸ਼ਾਵਾਂ ਦੀ
ਵਰਤੋਂ ਕੀਤੀ ਗਈ ਹੈ।
ਡਾ
ਰਤਨ ਸਿੰਘ ਜੱਗੀ ਅਤੇ ਇਸ ਕੰਮ ਵਿਚ ਉਨ੍ਹਾਂ ਨਾਲ ਸਹਾਇਕ ਦੇ ਤੌਰ ਤੇ ਕੰਮ
ਕਰਨ ਵਾਲੇ ਡਾ ਗੁਰਸ਼ਰਨ ਕੌਰ ਜੱਗੀ ਦੋਵੇਂ ਹੀ ਪੰਜਾਬੀ, ਹਿੰਦੀ,
ਸੰਸਕਿ੍ਰਤ, ਉਰਦੂ ਅਤੇ ਅੰਗਰੇਜ਼ੀ ਭਾਸ਼ਾਵਾਂ ਦੇ ਮਾਹਿਰ ਹਨ। ਸੰਸਾਰ ਦੇ
ਬਾਕੀ ਧਰਮਾ ਦਾ ਵੀ ਉਨ੍ਹਾਂ ਨੇ ਅਧਿਐਨ ਕੀਤਾ ਹੋਇਆ ਹੈ। ਉਹ ਦੋਵੇਂ
ਅਧਿਆਤਮਕਤਾ ਦੇ ਰੰਗ ਵਿਚ ਰੰਗੇ ਹੋਏ ਹਨ, ਜਿਸ ਕਰਕੇ ਭਾਸ਼ਾ ਦੀ ਉਨ੍ਹਾਂ
ਨੂੰ ਕੋਈ ਮੁਸ਼ਕਲ ਨਹੀਂ ਆਈ।
ਇਸ ਸਮੇਂ ਜਦੋਂ ਸੰਸਾਰ ਵਿਚ ਲੋਕ
ਕੁਰਾਹੇ ਪਏ ਹੋਏ ਹਨ। ਸਾਰੇ ਪਾਸੇ ਅੰਧਕਾਰ ਫ਼ੈਲਿਆ ਹੋਇਆ ਹੈ। ਜ਼ਾਤ ਪਾਤ ਦਾ
ਬੋਲਬਾਲਾ ਹੈ। ਝੂਠ, ਫ਼ਰੇਬ ਕਰਕੇ ਇਨਸਾਨਾਂ ਵਿਚ ਆਪੋਧਾਪੀ ਫ਼ੈਲੀ ਹੋਈ ਹੈ।
ਸ੍ਰੀ ਗੁਰੂ ਨਾਨਕ ਦੇਵ ਵੱਲੋਂ ਕਿ੍ਰਤ ਕਰਨ, ਨਾਮ ਜਪਣ ਅਤੇ ਵੰਡ ਛਕੇ ਦੇ
ਦਿੱਤੇ ਮਾਰਗ ਦਰਸ਼ਨ ਤੇ ਚਲਣ ਦੀ ਥਾਂ ਲੋਕ ਵਿਹਲੜ ਬਣ ਗਏ ਹਨ। ਨਾਮ ਜਪਣ
ਤੋਂ ਵੀ ਮੁਨਕਰ ਹੋ ਗਏ ਹਨ। ਅਜਿਹੇ ਸਮੇਂ ਇਕ ਅਜਿਹੀ ਪੁਸਤਕ ਦੀ ਲੋੜ ਸੀ,
ਜਿਸਨੂੰ ਪੜ੍ਹਕੇ ਗੁਰੂ ਦੀ ਦਿੱਤੀ ਨਸੀਅਤ ਉਪਰ ਪਹਿਰਾ ਦੇ ਸਕਣ। ਪ੍ਰੰਤੂ
ਇਸ ਪੁਸਤਕ ਦੀ ਕੀਮਤ ਬਹੁਤ ਜ਼ਿਆਦਾ ਰੱਖੀ ਗਈ ਹੈ। ਪੰਜਾਬ ਸਰਕਾਰ ਨੂੰ
ਅਜਿਹੀਆਂ ਪੁਸਤਕਾਂ ਨਾ ਮਾਤਰ ਮੁੱਲ ਉਪਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ
ਡਾ ਰਤਨ ਸਿੰਘ ਜੱਗੀ ਵਰਗੇ ਵਿਦਵਾਨ ਦੀ ਮਿਹਨਤ ਦਾ ਲਾਭ ਉਠਾਇਆ ਜਾ ਸਕੇ
ਅਤੇ ਗੁਰੂ ਦੀ ਵਿਚਾਰਧਾਰਾ ਆਮ ਲੋਕਾਂ ਵਿਚ ਪਹੁੰਚ ਸਕੇ। ਇਸ ਪੁਸਤਕ ਦੇ
ਆਕਾਰ ਅਤੇ ਕੀਤੇ ਕੰਮ ਨੂੰ ਵੇਖਕੇ ਡਾ ਰਤਨ ਸਿੰਘ ਜੱਗੀ ਦੀ ਘਾਲਣਾ ਅੱਗੇ
ਸਿਰ ਝੁਕ ਜਾਂਦਾ ਹੈ ਕਿ ਗੁਰੂ ਨੇ ਇਤਨੀ ਵੱਡੀ ਉਮਰ ਹੋਣ ਦੇ ਬਾਵਜੂਦ,
ਉਨ੍ਹਾਂ ਨੂੰ ਇਸ ਪੁਸਤਕ ਨੂੰ ਲਿਖਣ ਦੀ ਅਥਾਹ ਸਮਰੱਥਾ ਬਖ਼ਸ਼ੀ ਹੈ।
ਡਾ ਰਤਨ ਸਿੰਘ ਜੱਗੀ ਨੇ ਬੜੀ ਸਰਲ ਭਾਸ਼ਾ ਵਿਚ ਅਰਥ ਕੀਤੇ ਹਨ, ਜਿਹੜੇ ਆਮ
ਪਾਠਕ ਦੇ ਸਮਝ ਵਿਚ ਆ ਜਾਂਦੇ ਹਨ। ਉਦਾਹਰਣ ਲਈ ਸਿਰੀ ਰਾਗੁ ਵਿਚ
ਪੁਸਤਕ ਦੇ ਪੰਨਾ 79 ‘ਤੇ ਸਲੋਕ ਹੈ-
ਚਉਥੈ ਪਹਰੈ ਰੈਣਿ
ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ॥ ਅਖੀ ਅੰਧੁ ਨ ਦੀਸਈ
ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ॥ ਅਖੀ ਅੰਧੁ ਜੀਭ ਰਸੁ ਨਾਹੀ ਰਹੇ
ਪਰਾਕਉ ਤਾਣਾ॥ ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ॥
ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ॥ ਕਹੁ ਨਾਨਕ ਪ੍ਰਾਣੀ
ਚਉਥੈ ਪਹਰੈ ਗੁਰਮੁਖਿ ਸਬਦ ਪਛਾਣ॥4॥
ਇਸਦੇ ਅਰਥ ਇਸ
ਪ੍ਰਕਾਰ ਹਨ- ਹੇ ਵਣਜਾਰੇ ਮਿਤਰ! ਉਮਰ ਦੇ ਚੌਥੇ ਪਹਿਰ ਵਿਚ (ਜੀਵ) ਬਿਰਧ
ਹੋ ਜਾਂਦਾ ਹੈ ਅਤੇ ਸਰੀਰ ਕਮਜ਼ੋਰ ਹੋ ਜਾਂਦਾ ਹੈ। ਹੇ ਵਣਜਾਰੇ ਮਿਤਰ!
ਅੱਖਾਂ ਅਗੇ ਹਨੇਰਾ ਆ ਜਾਣ ਕਾਰਣ ਦਿਸਦਾ ਨਹੀਂ ਅਤੇ ਕੰਨਾਂ ਰਾਹੀਂ ਬੋਲ ਵੀ
ਨਹੀਂ ਸੁਣ ਸਕਦਾ। ਅੱਖਾਂ ਤੋਂ ਅੰਨ੍ਹਾ (ਹੋ ਜਾਂਦਾ ਹੈ) ਅਤੇ ਜੀਭ ਰਸ
ਮਾਣਨ (ਦੀ ਰੁਚੀ) ਨਹੀਂ ਰਹਿੰਦੀ, ਸ਼ਕਤੀ ਅਤੇ ਪਰਾਕ੍ਰਮ/ ਉਦਮ ਮੁਕ ਜਾਂਦੇ
ਹਨ। ਹਿਰਦੇ ਵਿਚ ਗੁਣ ਨਹੀਂ ਹੁੰਦੇ, (ਫਿਰ) ਉਹ ਮਨਮੁਖ ਕਿਵੇਂ ਸੁਖ
ਪ੍ਰਾਪਤ ਕਰ ਸਕਦਾ ਹੈ, (ਬਸ) ਆਵਾਗਵਣ ਦੇ ਚੱਕਰ ਵਿਚ (ਪਿਆ ਰਹਿੰਦਾ ਹੈ)।
(ਉਮਰ ਰੂਪ) ਖੇਤੀ ਦੇ ਪਕ ਜਾਣ ‘ਤੇ ਕੁੜਕ ਕੇ ਟੁੱਟ ਜਾਂਦਾ ਹੈ (ਭਾਵ
ਮਿ੍ਰਤੂ ਹੋ ਜਾਂਦੀ ਹੈ)। (ਸੰਸਾਰ ਵਿਚ) ਜਨਮ ਲੈ ਕੇ ਫਿਰ ਚਲੇ ਜਾਣ ਵਿਚ
ਕੋਈ ਮਾਣ ਦੀ ਗੱਲ ਨਹੀਂ ਹੁੰਦੀ। ਨਾਨਕ ਦਾ ਕਥਨ ਹੈ ਕਿ ਹੇ ਪ੍ਰਣੀ! (ਜੀਵਨ
ਦੇ) ਚੌਥੇ ਪਹਿਰ ਵਿਚ ਗੁਰੂ ਦੀ ਸਿਖਿਆ ਅਨੁਸਾਰ ਸ਼ਬਦ ਦੀ ਪਛਾਣ ਕਰ।4।
ਡਾ ਰਤਨ ਸਿੰਘ ਜੱਗੀ ਨੇ ਸਰਲ ਢੰਗ ਨਾਲ ਅਰਥ ਦੱਸੇ ਹਨ। ਇਤਨੇ ਵੱਡੇ
ਵਿਦਵਾਨ ਦਾ ਆਮ ਪਾਠਕਾਂ ਦੇ ਪੱਧਰ ਤੇ ਪਹੁੰਚਕੇ ਲਿਖਣਾ ਮੁਸ਼ਕਲ ਹੁੰਦਾ ਹੈ
ਪ੍ਰੰਤੂ ਡਾ ਜੱਗੀ ਆਮ ਪਾਠਕ ਦੀ ਨਬਜ਼ ਨੂੰ ਸਮਝਦੇ ਹਨ। ਇਸ ਕਰਕੇ ਉਨ੍ਹਾਂ
ਨੇ ਉਨ੍ਹਾਂ ਦੀ ਲੋੜ ਅਨੁਸਾਰ ਸਾਧਨਾ ਕਰਕੇ ਸਫਲਤਾ ਪ੍ਰਾਪਤ ਕੀਤੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh480yahoo.com
|
|
|
|
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|