|
|
|
|
ਰਾਵਿੰਦਰ ਸਿੰਘ
ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ: ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
(30/10/2021) |
|
|
|
ਰਾਵਿੰਦਰ
ਸਿੰਘ ਸੋਢੀ ਮੁਢਲੇ ਤੌਰ ‘ਤੇ ਵਿਦਿਅਕ ਮਾਹਿਰ ਹਨ। ਉਨ੍ਹਾਂ ਹੁਣ ਤੱਕ 6
ਨਾਟਕ ਦੀਆਂ ਪੁਸਤਕਾਂ, ਇਕ ਆਲੋਚਨਾ, ਇਕ ਜੀਵਨੀ, ਇਕ ਖੋਜ, ਇਕ ਕਵਿਤਾ ਅਤੇ
ਦੋ ਸਿੱਖ ਧਰਮ ਨਾਲ ਸੰਬੰਧਤ ਕੁਲ 10 ਪੰਜਾਬੀ ਅਤੇ ਇਕ ਹਿੰਦੀ ਵਿੱਚ
ਪੁਸਤਕਾਂ ਪ੍ਰਕਾਸ਼ਤ ਕਰਵਾਈਆਂ ਹਨ।
'ਜਿਥੇ ਬਾਬਾ ਪੈਰ
ਧਰੇ' ਉਨ੍ਹਾਂ ਦਾ ਨਾਟਕ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਲੋਕਾਈ ਦਾ
ਸੁਧਾਰ, ਵਹਿਮਾਂ ਭਰਮਾ ਵਿੱਚੋਂ ਬਾਹਰ ਕੱਢਣ ਅਤੇ ਕਰਮਾਤਾਂ ਦਾ ਖੰਡਨ ਕਰਕੇ
ਉਨ੍ਹਾਂ ਦੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦਾ ਹੈ। ਨਾਟਕਕਾਰ ਦਾ ਇਹ
ਨਾਟਕ ਲਿਖਣ ਦਾ ਮੰਤਵ ਇਨਸਾਨੀਅਤ ਨੂੰ ਚੰਗਿਆਈ ਦਾ ਪੱਲਾ ਫੜਨ ਅਤੇ ਰੱਬ ਦੀ
ਰਜਾ ਵਿੱਚ ਰਹਿੰਦਿਆ ਭਾਈਚਾਰਕ ਸਾਂਝ ਬਣਾਉਂਦੇ ਹੋਏ ਧਰਮਾ ਦੀਆਂ ਵੰਡੀਆਂ
ਤੋਂ ਦੂਰ ਰਹਿਣ ਦੀ ਪ੍ਰੇਰਨਾ ਦੇਣਾ ਹੈ।
ਰਾਵਿੰਦਰ ਸਿੰਘ ਸੋਢੀ ਦਾ ਇਹ ਨਾਟਕ ਪੜ੍ਹਨ ਤੋਂ ਬਾਅਦ ਇਹ ਮਹਿਸੂਸ
ਹੁੰਦਾ ਹੈ ਕਿ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਦੇ ਕੁਝ ਕੁ ਸ਼ਰਧਾਲੂਆਂ
ਵੱਲੋਂ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ ਲਈ ਸਾਖੀਆਂ ਵਿੱਚ ਕਰਾਮਾਤਾਂ ਸ਼ਾਮਲ
ਕੀਤੀਆਂ ਗਈਆਂ ਹਨ, ਅਸਲ ਵਿੱਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ
ਵਿਚਾਰਧਾਰ ਦੇ ਵਿਰੁੱਧ ਹਨ। ਉਨ੍ਹਾਂ ਲੋਕਾਂ ਨੂੰ ਗੁਮਰਾਹ ਹੋਣ ਤੋਂ ਬਚਾਉਣ
ਲਈ ਵੀ ਇਹ ਨਾਟਕ ਲਿਖਕੇ ਚੰਗਾ ਉਪਰਾਲਾ ਕੀਤਾ ਲਗਦਾ ਹੈ।
ਇਸ
ਨਾਟਕ ਨੂੰ 11 ਦ੍ਰਿਸ਼ਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਦ੍ਰਿਸ਼ ਵਿੱਚ ਇਕ
ਪੰਡਤ ਦੇ ਸਾਹਮਣੇ ਹੀ ਦੋ ਵਿਹਲੜ ਨੌਜਵਾਨ ਤਾਸ਼ ਖੇਡਦੇ ਵਿਖਾਏ ਹਨ। ਪੰਡਤ
ਜੀ ਉਨ੍ਹਾਂ ਨੂੰ ਤਾਸ਼ ਖੇਡਕੇ ਵਕਤ ਗੁਆਉਣ ਤੋਂ ਰੋਕਣ ਦੀ ਵਿਜਾਏ ਆਪ
ਉਨ੍ਹਾਂ ਨਾਲ ਹਾਸਾ ਠੱਠਾ ਕਰਦੇ ਹਨ। ਉਹ ਨੌਜਵਾਨ ਪੰਡਤ ਜੀ ਦੀ ਇਜ਼ਤ ਵੀ
ਨਹੀਂ ਕਰਦੇ, ਇਸ ਮੌਕੇ ਤੇ ਇਕ ਗੁਰਦੁਆਰੇ ਦਾ ਭਾਈ ਸਮਾਜ ਸੁਧਾਰਕ ਦੇ ਰੂਪ
ਵਿੱਚ ਆਉਂਦਾ ਹੈ ਜੋ ਨੌਜਵਾਨਾ ਨੂੰ ਵੱਡਿਆਂ ਦੀ ਇਜ਼ਤ ਕਰਨ ਦੀ ਪ੍ਰੇਰਨਾ
ਦਿੰਦਾ ਹੈ ਅਤੇ ਪੰਡਤ ਜੀ ਨੂੰ ਵੀ ਨੌਜਵਾਨਾ ਨਾਲ ਵਿਚਰਨ ਤੋਂ ਰੋਕਦੇ ਹਨ।
ਭਾਵ ਆਪਣੀ ਇਜ਼ਤ ਆਪਣੇ ਹੱਥ ਹੁੰਦੀ ਹੈ।
ਭਾਈ ਜੀ ਨੌਜਵਾਨਾ ਨੂੰ
ਕੋਈ ਕਾਰੋਬਾਰ ਕਰਨ ਦੀ ਨਸੀਹਤ ਦਿੰਦੇ ਹਨ। ਜਾਪੀ ਪਾਤਰ ਕਹਿੰਦੇ ਹਨ ਪੜ੍ਹ
ਲਿਖਕੇ ਆਪਣੇ ਬਾਪੂ ਨਾਲ ਦਿਹਾੜੀ ਕਰਨ ਜਾਣਾ ਠੀਕ ਨਹੀਂ। ਦੂਜਾ ਪਾਤਰ
'ਕਰਮਾ' ਕਹਿੰਦਾ ਹੈ ਕਿ ਉਸਦਾ ਪਿਤਾ ਜਿਸ ਫ਼ੌਜੀ ਦੇ ਨਾਲ ਸੀਰੀ ਹਨ, ਉਹ
ਗਾਲਾਂ ਕੱਢਦੇ ਹਨ। ਭਾਈ ਨੌਜਵਾਨਾ ਨੂੰ ਗੁਰਦੁਆਰਾ ਸਾਹਿਬ ਆ ਕੇ ਪਾਠ ਕਰਨ
ਲਈ ਮਨਾਉਂਦੇ ਹਨ। ਜਾਪੀ ਕਹਿੰਦੇ ਹਨ ਕਿ ਗੁਰੂ ਜੀ ਦੀਆਂ ਜਨਮ ਸਾਖੀਆਂ
ਵਿੱਚ ਕਰਾਮਾਤਾਂ ਵਿਖਾਈਆਂ ਗਈਆਂ ਹਨ, ਇਨ੍ਹਾਂ ਵਿੱਚ ਕਿਤਨੀ ਸਚਾਈ ਹੈ।
ਭਾਈ ਜੀ ਦਸਦੇ ਹਨ ਕਿ ਗੁਰੂ ਜੀ ਲੋਕਾਂ ਨੂੰ ਅਜਿਹੇ ਵਹਿਮਾ ਭਰਮਾ ਤੋਂ
ਬਾਹਰ ਕੱਢਦੇ ਸਨ। ਸਾਖੀਆਂ ਵਿੱਚ ਕੁਝ ਸ਼ਰਧਾਲੂਆਂ ਨੇ ਗੁਰੂ ਸਾਹਿਬ ਨੂੰ
ਰੱਬ ਦਾ ਦਰਜਾ ਦੇ ਦਿੱਤਾ। ਗੁਰੂ ਸਾਹਿਬ ਤਾਂ ਇਨ੍ਹਾਂ ਗੱਲਾਂ ਦੇ ਵਿਰੁੱਧ
ਸਨ। ਭਾਈ ਸਾਹਿਬ ਜਾਪੀ ਅਤੇ ਕਰਮੇ ਨੂੰ ਅਸਲੀਅਤ ਤੋਂ ਜਾਣੂ ਕਰਵਾਉਂਦੇ ਹਨ।
ਪਹਿਲਾ ਦ੍ਰਿਸ਼ ਖ਼ਤਮ ਹੋ ਜਾਂਦਾ ਹੈ। ਦੂਜੇ ਦ੍ਰਿਸ਼ ਵਿੱਚ
ਮੋਦੀਖਾਨੇ ਵਿੱਚ ਕੰਮ ਕਰਨ ਕਰਕੇ ਕੁਝ ਲੋਕਾਂ ਨੇ ਗੁਰੂ ਨਾਨਕ ਦੇਵ ਜੀ ਦੀ
ਨਵਾਬ ਕੋਲ ਸ਼ਿਕਾਇਤ ਕਰ ਦਿੱਤੀ, ਜੋ ਸਰਾਸਰ ਗ਼ਲਤ ਸਾਬਤ ਹੋਈ। ਨਵਾਬ, ਰਾਏ
ਬੁਲਾਰ ਅਤੇ ਗੁਰੂ ਨਾਨਕ ਦੇਵ ਜੀ ਦੇ ਅਧਿਆਪਕਾਂ ਦੇ ਸਾਹਮਣੇ ਨਵਾਬ ਪਛਤਾਵਾ
ਕਰ ਰਹੇ ਹਨ ਕਿ ਮੈਂ ਗੁਰੂ ਜੀ ‘ਤੇ ਲੋਕਾਂ ਦੇ ਕਹਿਣ ‘ਤੇ ਸ਼ੱਕ ਕਰ ਲਈ,
ਜਿਸ ਤੋਂ ਬਾਅਦ ਗੁਰੂ ਜੀ ਲੰਬੀ ਉਦਾਸੀ ‘ਤੇ ਚਲੇ ਗਏ। ਇਸ ਦ੍ਰਿਸ਼ ਵਿੱਚ
ਸਾਰੇ ਪਤਵੰਤੇ ਗਰੂ ਜੀ ਦੀ ਇਨਸਾਨੀਅਤ ਦੀ ਪ੍ਰਵਿਰਤੀ ਦੀ ਤਾਰੀਫ਼ ਕਰਦੇ
ਵਿਖਾਏ ਗਏ ਹਨ।
ਤੀਜੇ ਦ੍ਰਿਸ਼ ਵਿੱਚ ਮਲਕ ਭਾਗੋ ਗੁਰੂ ਜੀ ਵੱਲੋਂ
ਉਨ੍ਹਾਂ ਦੇ ਗ੍ਰਹਿ ਵਿਖੇ ਆ ਕੇ ਭੋਜਨ ਕਰਨ ਦੀ ਥਾਂ ਭਾਈ ਲਾਲੋ ਦੇ ਘਰ ਜਾਣ
ਨਾਲ ਆਪਣੀ ਹੇਠੀ ਸਮਝਦੇ ਹੋਏ, ਸਿੱਧੇ ਰਸਤੇ ਚਲਕੇ ਸੱਚੀ ਸੁੱਚੀ ਕਮਾਈ ਕਰਨ
ਦਾ ਪ੍ਰਣ ਕਰਦੇ ਹੋਏ ਆਪਣੀਆਂ ਆਪਹੁਦਰੀਆਂ ‘ਤੇ ਪਛਤਾਵਾ ਕਰਦੇ ਵਿਖਾਏ ਹਨ।
ਮਲਕ ਭਾਗੋ ਦੀ ਬੇਗਮ ਵਾਰ ਵਾਰ ਸੋਚਣ ਦੀ ਗੱਲ ਕਰਦੇ ਹਨ। ਦੁਨੀ ਚੰਦ ਦਾ
ਪਾਤਰ ਵੀ ਦੋ ਮੁਸਾਫ਼ਰਾਂ ਨੂੰ ਆਪਣੀ ਫ਼ੋਕੀ ਸ਼ੋਹਰਤ ਦੀ ਗ਼ਲਤੀ ਦਾ ਅਹਿਸਾਸ
ਕਰਦਾ ਹੋਇਆ ਦੱਸਦਾ ਹੈ ਕਿ ਗੁਰੂ ਜੀ ਨੇ ਮੈਨੂੰ ਸਮਝਾ ਦਿੱਤਾ ਹੈ ਕਿ ਮੌਤ
ਤੋਂ ਬਾਅਦ ਕੋਈ ਵਸਤੂ ਨਾਲ ਨਹੀਂ ਜਾਣੀ, ਫਿਰ ਇਹ ਧਨ ਕਿਉਂ ਇਕੱਤਰ ਕੀਤਾ
ਜਾਵੇ? ਇਕ 'ਸਜਣ' ਨਾਮ ਦਾ ਪਾਤਰ ਜਿਹੜਾ ਆਪਣੀ ਧਰਮਸ਼ਾਲਾ ਵਿੱਚ ਦੋ ਦਲਾਲਾਂ
'ਰਸੂਲ' ਅਤੇ 'ਨੂਰਾਂ' ਰਾਹੀਂ ਲਿਆਂਦੇ ਮੁਸਾਫਰਾਂ ਨੂੰ ਮਾਰ ਕੇ ਲੁੱਟ
ਲੈਂਦਾ ਸੀ। ਜਦੋਂ ਰਸੂਲ ਅਤੇ ਨੂਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ
ਮਰਦਾਨੇ ਨੂੰ ਸਜਣ ਦੀ ਧਰਮਸ਼ਾਲਾ ਵਿੱਚ ਲੈ ਕੇ ਜਾਂਦੇ ਹਨ ਤਾਂ ਉਹ ਵੀ ਸ੍ਰੀ
ਗੁਰੂ ਨਾਨਕ ਦੇਵ ਜੀ ਦਾ ਸ਼ਬਦ ਸੁਣਕੇ ਸਿੱਧੇ ਰਸਤੇ ਪੈ ਗਿਆ।
ਨੂਰਾਂ ਅਤੇ ਰਸੂਲ ਨੂੰ ਸਿੱਧੇ ਰਸਤੇ ਪਾਉਣ ਲਈ ਲੇਖਕ ਨੇ ਇਕ ਜੋਤ ਰੌਸ਼ਨੀ
ਦੇ ਰੂਪ ਵਿੱਚ ਵਿਖਾਕੇ ਉਨ੍ਹਾਂ ਦੋਹਾਂ ਦਾ ਵੀ ਉਧਾਰ ਕੀਤਾ ਹੈ।
ਚੌਥੇ ਦ੍ਰਿਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਰਿਦੁਆਰ ਵਿਖੇ
ਸੂਰਜ ਨੂੰ ਪਾਣੀ ਦੇਣ ਸਮੇਂ ਆਪ ਆਪਣੇ ਖੇਤਾਂ ਨੂੰ ਪਾਣੀ ਦੇਣ ਅਤੇ ਜਿਹੜੇ
ਪਿੰਡ ਦੇ ਲੋਕਾਂ ਨੇ ਉਨ੍ਹਾਂ ਨਾਲ ਚੰਗਾ ਵਰਤਾਓ ਨਹੀਂ ਕੀਤਾ ਸੀ, ਉਨ੍ਹਾਂ
ਨੂੰ ਵਸਦੇ ਰਹੋ ਕਹਿਣਾ ਅਤੇ ਆਦਰ ਮਾਣ ਕਰਨ ਵਾਲੇ ਪਿੰਡ ਦੇ ਲੋਕਾਂ ਨੂੰ
ਉਜੜ ਜਾਓ ਕਹਿਣ ਨੂੰ ਬੜੇ ਸੁਚੱਜੇ ਢੰਗ ਨਾਲ ਪਾਂਡਿਆਂ ਵੱਲੋਂ ਲੋਕਾਂ ਨੂੰ
ਗੁਮਰਾਹ ਕਰਨ ਅਤੇ ਉਨ੍ਹਾਂ ਦਾ ਸੁਧਾਰ ਕਰਨ ਨੂੰ ਦ੍ਰਿਸ਼ਟਾਂਤਿਕ ਤੌਰ ਤੇ
ਰੰਗ ਮੰਚ ਤੇ ਦਰਸਾ ਕੇ ਕਮਾਲ ਕੀਤੀ ਗਈ ਹੈ।
ਪੰਜਵੇਂ ਦ੍ਰਿਸ਼
ਵਿੱਚ ਗੋਪਾਲ' ਅਤੇ 'ਤਰਲੋਕੀ' ਪਾਤਰਾਂ ਦੀ ਵਿਚਾਰ ਚਰਚਾ 'ਗਗਨ ਮੈ ਥਾਲ
ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ॥' ਦੇ ਦੁਆਲੇ ਘੁੰਮਦੀ
ਵਿਖਾਈ ਗਈ ਹੈ, ਜਿਸਦਾ ਭਾਵ ਅਰਥ ਗੁਰੂ ਨੇ ਲੋਕਾਈ ਨੂੰ ਵਹਿਮਾਂ ਭਰਮਾ
ਵਿੱਚੋਂ ਕੱਢਕੇ ਸਿੱਧੇ ਰਸਤੇ ਪਾਇਆ ਹੈ।
ਛੇਵੇਂ ਦ੍ਰਿਸ਼ ਵਿੱਚ
ਬਾਬਰ ਬਾਦਸ਼ਾਹ ਮੰਚ ‘ਤੇ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣਦਾ ਹੈ ਕਿ
ਉਸਨੇ ਅਨੇਕ ਜ਼ੁਲਮ ਕੀਤੇ ਹਨ ਪ੍ਰੰਤੂ ਉਸਨੂੰ ਇਕ ਹੋਰ ਆਵਾਜ਼ ਆਉਂਦੀ ਹੈ,
ਜਿਸਨੂੰ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਮਝਦਾ ਹੈ, ਉਹ ਹੀ ਉਸਨੂੰ
ਸਿੱਧੇ ਰਸਤੇ ‘ਤੇ ਚਲਣ ਦੀ ਪ੍ਰੇਰਨਾ ਕਰਦੀ ਹੈ। ਇਸ ਦ੍ਰਿਸ਼ ਵਿੱਚ ਬਾਬਰ ਦਾ
ਸੁਧਾਰ ਹੁੰਦਾ ਵਿਖਾਇਆ ਜਾਂਦਾ ਹੈ।
ਸੱਤਵੇਂ
ਦ੍ਰਿਸ਼ ਵਿੱਚ ਨਾਟਕਕਾਰ ਨੇ ਚਰਪਟ ਨਾਥ, ਲੋਹਾਰੀਪਾ ਅਤੇ ਭੰਗਰ ਨਾਥ ਦੀ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਿਲਣੀ ਤੋਂ ਬਾਅਦ ਆਪਸੀ ਪਰੀਚਰਚਾ ਕਰਵਾਕੇ
ਇਹ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਕਰਮ ਕਾਂਡ ਅਤੇ ਯੋਗ ਰਾਹੀਂ ਦੁਨੀਆਂ
ਤੋਂ ਦੂਰ ਰਹਿਕੇ ਪ੍ਰਮਾਤਮਾ ਦੀ ਪ੍ਰਾਪਤੀ ਕਰਨਾ ਜ਼ਾਇਜ਼ ਨਹੀਂ, ਸਗੋਂ
ਸੰਸਾਰੀ ਹੁੰਦਿਆਂ ਵੀ ਪਰਮ ਪ੍ਰਮਾਤਮਾ ਨੂੰ ਪ੍ਰਾਪਤ ਕੀਤਾ ਜਾ ਕਦਾ ਹੈ।
ਅੱਠਵੇਂ ਦ੍ਰਿਸ਼ ਵਿੱਚ ਕਾਜ਼ੀ, ਤਾਜ਼ੂਦੀਨ ਅਤੇ ਜ਼ੈਨੂਲ ਸ੍ਰੀ
ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਜਿਸ ਵਿੱਚ ਪ੍ਰਮਾਤਮਾ ਹਰ ਥਾਂ ਚਾਰੇ
ਪਾਸੇ ਅਤੇ ਹਰ ਸ਼ੈ ਵਿੱਚ, ਜ਼ਾਤ ਪਾਤ ਤੋਂ ਰਹਿਤ ਸਮਾਜ ਅਤੇ ਧਰਮਾ ਦੇ ਕੱਟੜ
ਮਜ਼ਹਬੀ ਅਸੂਲ ਲੋਕਾਂ ਦੀ ਬਿਹਤਰੀ ਨਹੀਂ ਕਰ ਸਕਦੇ ਵਰਗੇ ਸੰਵਾਦ ਕਰਦੇ
ਵਿਖਾਏ ਗਏ ਹਨ। ਅਖ਼ੀਰ ਵਿੱਚ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਰਾਹ
ਦਸੇਰਾ ਮੰਨਦੇ ਹਨ।
ਨੌਵੇਂ ਦ੍ਰਿਸ਼ ਵਿੱਚ ਪੀਰ ਦਸਤਗੀਰ, ਅਬਦੁਲ ਅਤੇ ਅਕਰਮ ਦਰਮਿਆਨ ਸੰਬਾਦ
ਕਰਵਾਕੇ ਇਹ ਸਾਬਤ ਕਰ ਦਿੱਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਜੋ
ਕਹਿੰਦੇ ਹਨ ਪਰਮਾਤਮਾ, ਅੱਲਾ ਤਾਲਾ ਅਤੇ ਖ਼ੁਦਾ ਇਕ ਹੀ ਹੈ। ਉਹ ਹੀ ਸਾਰੇ
ਸੰਸਾਰ ਨੂੰ ਪੈਦਾ ਕਰਦਾ ਹੈ ਅਤੇ ਖੁਦਾ ਵਿਖਾਈ ਨਹੀਂ ਦਿੰਦਾ ਪ੍ਰੰਤੂ ਹਰ
ਵਸਤੂ ਵਿੱਚ ਮੌਜਦ ਹੈ। ਖੁਦਾ ਦੇ ਹੱਥ ਸਭ ਕੁਝ ਹੈ, ਅਰਥਾਤ ਗ਼ਰੀਬ ਨੂੰ
ਅਮੀਰ ਅਤੇ ਅਮੀਰ ਨੂੰ ਗ਼ਰੀਬ ਬਣਾ ਸਕਦਾ ਹੈ। ਉਹ ਤਖ਼ਤ ਤਾਜ ਤੇ ਬਿਠਾ ਅਤੇ
ਉਤਾਰ ਸਕਦਾ ਹੈ।
ਦਸਵੇਂ ਦ੍ਰਿਸ਼ ਵਿੱਚ ਨਾਟਕਕਾਰ ਨੇ ਵਲੀ ਕੰਧਾਰੀ
ਅਤੇ ਉਸਦੇ ਨੌਕਰ ਰਾਹੀਂ ਸੰਬਾਦ ਕਰਕੇ ਦਰਸਾਇਆ ਹੈ ਕਿ ਸ੍ਰੀ ਗੁਰੂ ਨਾਨਕ
ਦੇਵ ਜੀ ਨੇ ਵਲੀ ਕੰਧਾਰੀ ਦਾ ਹੰਕਾਰ ਤੋੜ ਕੇ ਉਨ੍ਹਾਂ ਨੂੰ ਇਨਸਾਨੀਅਤ ਦਾ
ਪੱਲਾ ਫੜਨ ਲਈ ਆਪਣੀ ਵਿਦਵਤਾ ਦੀ ਚਾਬੀ ਨਾਲ ਸਿੱਧੇ ਰਸਤੇ ਪਾਇਆ ਹੈ।
ਗਿਆਰਵੇਂ ਅਤੇ ਆਖ਼ਰੀ ਦ੍ਰਿਸ਼ ਵਿੱਚ ਦਰਵੇਸ਼, ਪਹਿਲਾ ਆਦਮੀ ਅਤੇ ਦੂਜਾ
ਆਦਮੀ ਪਾਤਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਨਸਾਨੀਅਤ, ਜ਼ਾਤ
ਪਾਤ, ਵਹਿਮਾ ਭਰਮਾ, ਇਨਸਾਨੀਅਤ ਦੇ ਦਿਮਾਗਾਂ ਵਿੱਚ ਆਤਮ ਰੌਸ਼ਨੀ ਪੈਦਾ
ਕਰਨ, ਧਰਮ ਦੇ ਠੇਕਦਾਰਾਂ ਤੋ ਬਚਣ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਦਾ
ਵਿਚਾਰ ਕਰਦੇ ਵਿਖਾਏ ਗਏ ਹਨ। ਇਨਸਾਨ ਨੂੰ ਸਮਾਜਿਕ, ਧਾਰਮਿਕ, ਭੂਗੋਲਿਕ
ਅਤੇ ਪਰਮਾਤਮਾ ਦੀ ਵਿਚਾਰਧਾਰਾ ਦੀਆਂ ਵੰਡੀਆਂ ਪਾਉਣ ਤੋਂ ਪ੍ਰਹੇਜ਼ ਕਰਨ ਦਾ
ਸੁਨੇਹਾ ਦਿੱਤਾ ਗਿਆ ਹੈ।
ਸਾਬਕਾ
ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 1307
ujagarsingh48@yahoo.com
|
|
|
|
|
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|