|
|
|
|
ਗੁਰਮੀਤ ਸਿੰਘ
ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ
(18/01/2022) |
|
|
|
ਗੁਰਮੀਤ
ਸਿੰਘ ਪਲਾਹੀ ਪੰਜਾਬੀ ਦਾ ਸਿਰਮੌਰ ਕੁਲਵਕਤੀ ਪੱਤਰਕਾਰ, ਕਾਲਮ ਨਵੀਸ ਅਤੇ
ਪ੍ਰਬੁੱਧ ਲੇਖਕ ਹੈ। ਕਿਤੇ ਵਜੋਂ ਭਾਵੇਂ ਉਹ ਪਿ੍ਰੰਸੀਪਲ ਸੇਵਾ ਮੁਕਤ ਹੋਏ
ਹਨ ਪ੍ਰੰਤੂ ਆਪਣੀ ਨੌਕਰੀ ਦੌਰਾਨ ਵੀ ਉਹ ਬੇਬਾਕੀ ਅਤੇ ਬੇਖ਼ੌਫ਼ ਹੋ ਕੇ ਆਪਣੀ
ਕਲਮ ਅਜ਼ਮਾਉਂਦੇ ਰਹੇ ਹਨ। ਸੇਵਾ ਮੁਕਤੀ ਤੋਂ ਬਾਅਦ ਤਾਂ ਕੋਈ ਅਜਿਹਾ ਦਿਨ
ਨਹੀਂ ਹੁੰਦਾ ਜਦੋਂ ਕਿਸੇ ਨਾ ਕਿਸੇ ਪੰਜਾਬੀ ਦੇ ਅਖ਼ਬਾਰ ਵਿੱਚ ਉਨ੍ਹਾਂ ਦਾ
ਲੇਖ ਪੜ੍ਹਨ ਨੂੰ ਨਾ ਮਿਲੇ।
ਪੰਜਾਬ ਡਾਇਰੀ-2021 ਦੇ ਪਹਿਲੇ
ਪੰਨੇ ‘ਤੇ ਹੀ ਪੰਜਾਬ ਦੇ ਸਿਆਸਤਦਾਨਾਂ ਨੂੰ ਵੰਗਾਰ ਕੇ ਲਿਖਣਾ ‘‘ਕਿਉਂ
ਪੰਜਾਬ ਦੀ ਮਿੱਟੀ ਬਾਲ਼ ਰਹੇ ਹੋ ਸਿਆਸਤਦਾਨੋ’’? ਦਲੇਰੀ ਅਤੇ ਪੰਜਾਬ ਦੀ
ਤਰਾਸਦੀ ਦੀ ਹੂਕ ਦਾ ਪ੍ਰਗਟਾਵਾ ਹੈ।
ਇਸ
ਪੁਸਤਕ ਵਿੱਚ ਪ੍ਰਕਾਸ਼ਤ ਲੇਖ ਆਮ ਲੋਕਾਂ ਵਿੱਚ ਜਾਗ੍ਰਤੀ ਪੈਦਾ ਕਰਨ ਵਿੱਚ
ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਮਾਫ਼ੀਆ, ਸਿਆਸਤਦਾਨਾ ਅਤੇ ਅਫਸਰਸ਼ਾਹੀ ਦੀ
ਮਿਲੀਭੁਗਤ ਤੋਂ ਬਿਨਾ ਭਾਰੂ ਨਹੀਂ ਪੈ ਸਕਦਾ। ਉਹ ਪੰਜਾਬ ਦੀ ਤਬਾਹੀ ਦਾ
ਮੁੱਖ ਕਾਰਨ ਸਿਆਸਤਦਾਨਾ ਨੂੰ ਮੰਨਦੇ ਹਨ। ਨਸ਼ੇ ਅਤੇ ਗੈਂਗਸਟਰ
ਬਿਨਾ ਸਿਆਸੀ ਸ਼ਹਿ ਦੇ ਫੈਲ ਨਹੀਂ ਸਕਦੇ। ਪੰਜਾਬ ਵਿੱਚ ਹਵਾ ਅਤੇ ਪਾਣੀ ਦੇ
ਪ੍ਰਦੂਸ਼ਨ ਇਨਸਾਨੀ ਜ਼ਿੰਦਗੀਆਂ ਲਈ ਖ਼ਤਰਨਾਕ ਸਾਬਤ ਹੋ ਰਹੇ ਹਨ। ਉਨ੍ਹਾਂ ਦੇ
ਲੇਖ ਪੜ੍ਹਕੇ ਮੇਰੇ ਦਿਮਾਗ ਵਿੱਚ ਗੁਰਮੀਤ ਸਿੰਘ ਪਲਾਹੀ ਦਾ ਚਿਹਰਾ ਇਕ
ਬਜ਼ੁਰਗ ਮਹਾਂਪੁਰਸ਼ ਵਰਗੇ ਦੇਵਤੇ ਦਾ ਬਣ ਚੁੱਕਾ ਸੀ।
ਉਹ ਲਗਪਗ
ਪਿਛਲੀ ਅੱਧੀ ਸਦੀ ਤੋਂ ਪੰਜਾਬੀ ਪੱਤਰਕਾਰੀ ਵਿੱਚ ਵਿਲੱਖਣ ਯੋਗਦਾਨ ਪਾ
ਰਿਹਾ ਹੈ। ਜਦੋਂ ਮੈਂ ਪੰਜਾਬ ਸਿਵਲ ਸਕੱਤਰੇ ਵਿਖੇ 1974 ਵਿੱਚ
ਸਰਕਾਰੀ ਨੌਕਰੀ ਸ਼ੁਰੂ ਕੀਤੀ ਸੀ ਤਾਂ ਉਨ੍ਹਾਂ ਦਿਨਾ ਵਿੱਚ ਗੁਰਮੀਤ ਸਿੰਘ
ਪਲਾਹੀ ਦੇ ਲੇਖਾਂ ਨੂੰ ਘੋਖਵੀਂ ਨਜ਼ਰ ਨਾਲ ਪੜ੍ਹਨ ਅਤੇ ਵਿਚਾਰ ਚਰਚਾ ਕਰਨ
ਦਾ ਸਬੱਬ ਬਣਿਆਂ। ਮੇਰੇ ਮਨ ਵਿੱਚ ਅਜਿਹੇ ਪੱਤਰਕਾਰ ਦੇ ਰੂਬਰੂ ਹੋਣ ਦੀ
ਤਾਂਘ ਪੈਦਾ ਹੋ ਗਈ ਕਿਉਂਕਿ ਕੋਈ ਵੀ ਚਲੰਤ ਮਾਮਲਾ ਹੁੰਦਾ ਸੀ ਤਾਂ ਸਭ ਤੋਂ
ਪਹਿਲਾਂ ਉਨ੍ਹਾਂ ਦਾ ਤੱਥਾਂ ਨਾਲ ਲਬਰੇਜ਼ ਲੇਖ ਪੜ੍ਹਨ ਨੂੰ ਮਿਲਦਾ ਸੀ, ਜਿਸ
ਤੋਂ ਸਾਡੇ ਵਰਗੇ ਉਭਰਦੇ ਨੌਜਵਾਨਾ ਨੂੰ ਪ੍ਰੇਰਨਾ ਅਤੇ ਭਰਪੂਰ ਜਾਣਕਾਰੀ
ਮਿਲਦੀ ਸੀ। ਹੈਰਾਨੀ ਇਸ ਗੱਲ ਦੀ ਹੈ ਕਿ ਆਮ ਤੌਰ ਹਰ ਪੱਤਰਕਾਰ ਕਿਸੇ ਇਕ
ਖੇਤਰ ਦਾ ਮਾਹਰ ਹੁੰਦਾ ਹੈ ਪ੍ਰੰਤੂ ਗੁਰਮੀਤ ਸਿੰਘ ਪਲਾਹੀ ਸਰਬਕਲਾ ਸੰਪੂਰਨ
ਹਰ ਵਿਸ਼ੇ ਦੇ ਮਾਹਰ ਹਨ।
ਮੇਰੀ ਸਰਕਾਰੀ ਨੌਕਰੀ ਤੋਂ ਸੇਵਾ ਮੁਕਤੀ
ਤੋਂ ਬਾਅਦ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿਲ ਹੋਰਾਂ ਰਾਹੀਂ
ਗੁਰਮੀਤ ਸਿੰਘ ਪਲਾਹੀ ਦੇ ਫਗਵਾੜਾ ਵਿਖੇ ਉਨ੍ਹਾਂ ਦੇ ਦਫਤਰ ‘ਪੰਜਾਬੀ
ਵਿਰਸਾ ਟਰਸਟ (ਰਜਿ:) ਪਲਾਹੀ ਫਗਵਾੜਾ’ ਵਿੱਚ ਦਰਸ਼ਨ ਕਰਨ ਦਾ ਮੌਕਾ ਮਿਲਿਆ।
ਜ਼ਮੀਨ ਨਾਲ ਜੁੜੇ ਹੋਏ ਸਾਧਾਰਨ ਜ਼ਹੀਨ ਇਨਸਾਨ ਨੂੰ ਮਿਲ ਕੇ ਰੂਹ ਸ਼ਰਸ਼ਾਰ ਹੋ
ਗਈ। ਇਉਂ ਮਹਿਸੂਸ ਹੋ ਰਿਹਾ ਸੀ ਜਿਵੇਂ ਕੁਝ ਪ੍ਰਾਪਤ ਹੋ ਗਿਆ ਹੁੰਦਾ।
ਉਨ੍ਹਾਂ ਦੀ ਜਾਣਕਾਰੀ ਦਾ ਖ਼ਜਾਨਾ ਬਹੁਤ ਹੀ ਅਮੀਰ, ਉਸਾਰੂ ਅਤੇ ਲੋਕ ਪੱਖੀ
ਹੈ, ਜਿਨ੍ਹਾਂ ਦੀ ਦਾਦ ਦਿੱਤੇ ਬਿਨਾ ਮਨ ਨੂੰ ਸਕੂਨ ਨਹੀਂ ਮਿਲਦਾ।
ਗੁਰਮੀਤ ਸਿੰਘ ਪਲਾਹੀ ਦੇ ਲੇਖਾਂ ਦੇ ਵਿਸ਼ੇ ਸਮਾਜਿਕ ਤਾਣੇ ਬਾਣੇ ਵਿੱਚ
ਆਈਆਂ ਗਿਰਾਵਟਾਂ ਅਤੇ ਬੁਰਾਈਆਂ ਦਾ ਮੁਕਾਬਲਾ ਕਿਵੇਂ ਕੀਤਾ ਜਾਵੇ ਅਤੇ
ਉਨ੍ਹਾਂ ਤੋਂ ਮੁਕਤੀ ਪਾਉਣ ਲਈ ਕਿਹੜੇ ਉਪਰਾਲੇ ਕੀਤੇ ਜਾਣ, ਉਨ੍ਹਾਂ ਦੇ
ਲੇਖਾਂ ਵਿਚੋਂ ਪੜ੍ਹਨ ਨੂੰ ਮਿਲਦੇ ਹਨ। ਲੋਕ ਹਿਤਾਂ ਨਾਲ ਸੰਬੰਧ ਕੋਈ ਵਿਸ਼ਾ
ਨਹੀਂ ਜਿਸ ਬਾਰੇ ਉਨ੍ਹਾਂ ਦਾ ਲੇਖ ਪ੍ਰਕਾਸ਼ਤ ਨਾ ਹੋਇਆ ਹੋਵੇ। ਉਨ੍ਹਾਂ ਦੇ
ਲੇਖ ਪੜ੍ਹਕੇ ਗੁਰਮੀਤ ਸਿੰਘ ਪਲਾਹੀ ਦੇ ਦਿਲ ਦੇ ਦਰਦ ਦੀ ਹੂਕ ਸੁਣਾਈ ਦੇਣ
ਲੱਗ ਜਾਂਦੀ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਨਾਲ ਕਿਤਨਾ ਲਗਾਓ ਹੈ।
ਉਨ੍ਹਾਂ ਦੇ ਲੇਖਾਂ ਵਿੱਚ ਸਭ ਨਾਲੋਂ ਜ਼ਿਆਦਾ ਕਿੰਤੂ ਪ੍ਰੰਤੂ ਪੰਜਾਬ ਦੀਆਂ
ਸਿਆਸੀ ਪਾਰਟੀਆਂ ਤੇ ਕੀਤਾ ਹੁੰਦਾ ਹੈ, ਜਿਹੜੀਆਂ ਪੰਜਾਬ ਦੇ ਲੋਕਾਂ ਦੇ
ਹਿਤਾਂ ‘ਤੇ ਪਹਿਰਾ ਦੇਣ ਦੀ ਥਾਂ ਉਨ੍ਹਾਂ ਦੀ ਦੁਰਵਰਤੋਂ ਕਰਨ ਤੋਂ
ਝਿਜਕਦੀਆਂ ਨਹੀਂ। ਉਹ ਆਮ ਆਦਮੀ ਦੀਆਂ ਰੋਜ਼ ਮਰਰ੍ਹਾ ਦੀਆਂ ਲੋੜਾਂ ਨੂੰ ਵੀ
ਨਹੀਂ ਸਮਝਦੀਆਂ ਸਗੋਂ ਆਪਣੇ ਸਿਆਸੀ ਹਿਤਾਂ ਨੂੰ ਮੁੱਖ ਰਖਦੀਆਂ ਹਨ, ਜਦੋਂ
ਕਿ ਉਨ੍ਹਾਂ ਦਾ ਆਪਣੀ ਪਰਜਾ ਦਾ ਧਿਆਨ ਰੱਖਣਾ ਮੁੱਢਲੀ ਜ਼ਿੰਮੇਵਾਰੀ ਹੈ।
ਗੁਰਮੀਤ ਸਿੰਘ ਪਲਾਹੀ ਦੀ ‘‘ਪੰਜਾਬ ਡਾਇਰੀ-2021’’ ਵਿੱਚ ਉਹ ਸਾਰੇ
ਲੇਖ ਸ਼ਾਮਲ ਹਨ, ਜਿਹੜੇ ਸਾਰਾ ਸਾਲ ਵੱਖ-ਵੱਖ ਅਖ਼ਬਾਰਾਂ ਦਾ ਸ਼ਿੰਗਾਰ ਬਣਦੇ
ਰਹੇ ਹਨ। ਲੇਖ ਬਹੁਤ ਹੀ ਸਰਲ, ਆਮ ਲੋਕਾਂ ਦੇ ਸਮਝ ਵਿੱਚ ਆਉਣ ਵਾਲੀ
ਸ਼ਬਦਾਵਲੀ ਵਿੱਚ ਹੁੰਦੇ ਹਨ। ਉਹ ਕਿਸੇ ਵੀ ਗੱਲ ਨੂੰ ਲਿਖਣ ਲਗੇ ਵਿੰਗ ਵਲ
ਪਾ ਕੇ ਨਹੀਂ ਕਹਿੰਦੇ ਸਗੋਂ ਛੋਟੇ ਛੋਟੇ ਵਾਕਾਂ ਦੇ ਵਿੱਚ ਸਪਾਟ ਕਹਿ
ਦਿੰਦੇ ਹਨ। ਉਨ੍ਹਾਂ ਦੇ ਲੇਖ ਸਮਤੁਲ, ਇਕਪਾਸੜ ਨਹੀਂ ਹੁੰਦੇ ਜਿਥੇ
ਸਰਕਾਰਾਂ ਦੀ ਕਾਰਗੁਜ਼ਾਰੀ ਦੀ ਨਿੰਦਾ ਕਰਦੇ ਹਨ, ਉਥੇ ਪੰਜਾਬ ਦੇ ਲੋਕਾਂ
ਨੂੰ ਵੀ ਆਗਾਹ ਕਰਦੇ ਹਨ ਕਿ ਉਹ ਵੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨ।
ਪਿੰਡਾਂ ਵਿੱਚ ਧੜੇਬੰਦੀ ਬਣਾਕੇ ਆਪਣੇ ਪਿੰਡਾਂ ਦਾ ਵਿਕਾਸ ਖੁਦ ਰੋਕਣ ਤੋਂ
ਪ੍ਰਹੇਜ ਕਰਨ। ਧੜੇਬੰਦੀ ਪੈਦਾ ਕਰਕੇ ਲੋਕ ਆਪਣੇ ਪੈਰੀਂ ਆਪ ਕੁਹਾੜੀ ਮਾਰਦੇ
ਹਨ।
ਲੋਕਾਂ ਨੇ ਤਾਂ ਪਿੰਡ ਵਿੱਚ ਹੀ ਰਹਿਣਾ ਹੁੰਦਾ ਹੈ,
ਸਿਆਸਤਦਾਨ ਤਾਂ ਧੜੇਬੰਦੀ ਨਾਲ ਵੋਟਾਂ ਵਟੋਰਕੇ ਮੁੜਕੇ ਪਿੰਡ ਵਿੱਚ ਵੜਦੇ
ਨਹੀਂ। ਨੌਜਵਾਨੀ ਨੂੰ ਵੀ ਸਿਰਫ ਸਰਕਾਰੀ ਨੌਕਰੀ ‘ਤੇ ਨਿਰਭਰ ਨਾ ਰਹਿਣ ਦੀ
ਤਾਕੀਦ ਕਰਦੇ ਹਨ। ਉਨ੍ਹਾਂ ਨੂੰ ਆਪਣੇ ਲਘੂ ਕਾਰੋਬਾਰ ਕਰਨ ਅਤੇ ਪ੍ਰਾਈਵੇਟ
ਖੇਤਰ ਦੀਆਂ ਨੌਕਰੀਆਂ ਕਰਨ ਦੀ ਸਲਾਹ ਵੀ ਦਿੰਦੇ ਹਨ। ਕੇਂਦਰ ਸਰਕਾਰ ਵੱਲੋਂ
ਕਿਸਾਨਾ ਅਤੇ ਮਜ਼ਦੂਰਾਂ ਦੇ ਗਲੇ ਘੋਟਣ ਲਈ ਬਣਾਏ ਜਾ ਰਹੇ ਨਵੇਂ ਕਾਨੂੰਨਾ
ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗ੍ਰਤ ਕਰਦੇ ਰਹੇ ਹਨ। ਪਿਛਲੇ ਇਕ ਸਾਲ
ਚਲੇ ਸ਼ਾਂਤਮਈ ਕਿਸਾਨ ਮਜ਼ਦੂਰ ਅੰਦੋਲਨ ਦੀ ਪ੍ਰੋੜਤਾ ਕਰਨ ਲਈ ਲਗਪਗ 50 ਲੇਖ
ਉਨ੍ਹਾਂ ਦੇ ਅਖ਼ਬਾਰਾਂ ਅਤੇ ਰਸਾਲਿਆਂ ਵਿੱਚ ਪ੍ਰਕਾਸ਼ਤ ਹੋਏ ਹਨ।
ਨੌਜਵਾਨਾ ਨੂੰ ਪੰਜਾਬ ਦੀਆਂ ਰਵਾਇਤੀ ਖੇਡਾਂ ਵਿੱਚ ਦਿਲਚਸਪੀ ਲੈਣ ਲਈ ਵੀ
ਪ੍ਰੇਰਦੇ ਹਨ। ਜੇਕਰ ਨੌਜਵਾਨ ਖੇਡਾਂ ਵਿੱਚ ਰੁਝੇ ਰਹਿਣਗੇ ਤਾਂ ਨਸ਼ਿਆਂ ਅਤੇ
ਗੈਂਗਸਟਰਾਂ ਦੇ ਧੱਕੇ ਨਹੀਂ ਚੜ੍ਹਨਗੇ। ਭਾਵ ਲੋਕ ਸਰੋਕਾਰਾਂ
‘ਤੇ ਹਮੇਸ਼ਾ ਆਪਣੇ ਲੇਖਾਂ ਰਾਹੀਂ ਪਹਿਰਾ ਦਿੰਦੇ ਰਹਿੰਦੇ ਹਨ। ਪੰਜਾਬ ਦੇ
ਸਿਆਸੀ, ਸਮਾਜਿਕ, ਸਭਿਆਚਾਰਕ ਅਤੇ ਆਰਥਿਕ ਸੰਕਟ ਉਨ੍ਹਾਂ ਦੀ ਕਲਮ ਦੇ ਵਿਸ਼ੇ
ਬਣਦੇ ਰਹਿੰਦੇ ਹਨ। ਇਕ ਵਿਸ਼ੇ ਬਾਰੇ ਵੀ ਕਈ ਲੇਖ ਲਿਖ ਦਿੰਦੇ ਹਨ ਪ੍ਰੰਤੂ
ਸਾਰੇ ਲੇਖ ਦੀ ਸ਼ਬਦਾਵਲੀ ਵੱਖਰੀ ਹੁੰਦੀ ਹੈ। ਇਹ ਕਮਾਲ ਗੁਰਮੀਤ ਸਿੰਘ
ਪਲਾਹੀ ਦੇ ਹੀ ਜ਼ਿੰਮੇ ਆਈ ਹੈ।
ਕਿਸਾਨਾ
ਨੂੰ ਖੇਤੀਬਾੜੀ ਕਰਜ਼ਿਆਂ ਦਾ ਸਿਰਫ ਖੇਤੀਬਾੜੀ ਦੇ ਸੰਦਾਂ ‘ਤੇ ਹੀ ਖ਼ਰਚਣ ਦੀ
ਸਲਾਹ ਦਿੰਦੇ ਹਨ ਤਾਂ ਜੋ ਕਰਜ਼ਿਆਂ ਦਾ ਭਾਰ ਘਟਾਉਣ ਵਿੱਚ ਸਹਾਇਤਾ ਮਿਲ
ਸਕੇ। ਉਹ ਇਹ ਵੀ ਲਿਖਦੇ ਹਨ ਕਿ ਵਿਆਹ ਸ਼ਾਦੀਆਂ ਅਤੇ ਭੋਗਾਂ ‘ਤੇ ਗ਼ੈਰ
ਜ਼ਰੂਰੀ ਖ਼ਰਚਿਆਂ ਤੋਂ ਬਚਿਆ ਜਾਣਾ ਚਾਹੀਦਾ ਹੈ ਕਿਉਂਕਿ ਇਨਸਾਨ ਦੀਆਂ
ਮੁਢਲੀਆਂ ਲੋੜਾਂ ਦੀ ਪੂਰਤੀ ਹੋਣੀ ਅਤਿਅੰਤ ਜ਼ਰੂਰੀ ਹੈ। ਫਾਲਤੂ ਦੀ ਵਾਹਵਾ
ਸ਼ਾਹਵਾ ਦਾ ਕੋਈ ਲਾਭ ਨਹੀਂ ਹੁੰਦਾ। ਪੰਜਾਬੀਆਂ ਵੱਲੋਂ ਕੀਤੀਆਂ ਜਾ ਰਹੀਆਂ
ਆਤਮ ਹੱਤਿਆਵਾਂ ਬਾਰੇ ਵੀ ਉਹ ਆਪਣੇ ਲੇਖਾਂ ਵਿੱਚ ਚਿੰਤਾ ਦਾ ਪ੍ਰਗਟਾਵਾ
ਕਰਦੇ ਹੋਏ ਇਨਸਾਨੀ ਜ਼ਿੰਦਗੀਆਂ ਦਾ ਨੁਕਸਾਨ ਕਰਨ ਤੋਂ ਵਰਜਦੇ ਹਨ। ਆਤਮ
ਹੱਤਿਆ ਕਿਸੇ ਵੀ ਸਮੱਸਿਆ ਦਾ ਹਲ ਨਹੀਂ ਹੁੰਦੀ, ਸਗੋਂ ਬਾਅਦ ਵਿਚ ਉਨ੍ਹਾਂ
ਦੇ ਪਰਿਵਾਰ ਰੁਲ ਜਾਂਦੇ ਹਨ।
ਪੰਜਾਬ ਡਾਇਰੀ-2021ਦੇ ਦੂਜੇ ਭਾਗ
ਵਿੱਚ ਗੁਰਮੀਤ ਸਿੰਘ ਪਲਾਹੀ ਨੇ ਪਰਵਾਸੀ ਪੰਜਾਬੀਆਂ ਦੀ ਪੰਜਾਬ ਨੂੰ ਦੇਣ
ਅਤੇ ਉਨ੍ਹਾਂ ਦੇ ਰਸਤੇ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਲੇਖ ਪ੍ਰਕਾਸ਼ਤ
ਕੀਤੇ ਹਨ। ਪੰਜਾਬ ਦੀ ਆਰਥਿਕਤਾ ਵਿੱਚ ਪਰਵਾਸੀ ਪੰਜਾਬੀਆਂ ਦੇ ਯੋਗਦਾਨ,
ਪ੍ਰਵਾਸੀ ਪੰਜਾਬੀ ਸਮੇਲਨ, ਐਨ ਆਰ
ਆਈ ਕਾਰਡ, ਪ੍ਰਵਾਸੀ ਅਤੇ ਕਾਂਗਰਸ, ਪ੍ਰਵਾਸੀਆਂ ਨਾਲ ਭੈੜਾ ਸਲੂਕ,
ਪ੍ਰਵਾਸੀ ਨਿਵੇਸ਼, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇ, ਚੋਣਾ ਤੇ
ਪ੍ਰਵਾਸੀ, ਪ੍ਰਵਾਸੀ ਖੜ੍ਹੇ ਅੰਦੋਲਨ ਨਾਲ, ਪੰਜਾਬੀਆਂ ਪੱਲੇ ਬੇਰੋਜ਼ਗਾਰੀ
ਤੇ ਪ੍ਰਵਾਸ ਅਤੇ ਪ੍ਰਵਾਸੀਆਂ ਦੀ ਕਿਸਾਨਾ ਪ੍ਰਤੀ ਇਕਜੁਟਤਾ ਆਦਿ ਵਿਸ਼ਿਆਂ
ਤੇ ਉਨ੍ਹਾਂ ਵੱਲੋਂ ਲਿਖੇ ਲੇਖ ਪ੍ਰਕਾਸ਼ਤ ਕੀਤੇ ਗਏ ਹਨ।
ਇਸ ਤੋਂ
ਇਲਾਵਾ ਪ੍ਰਵਾਸੀਆਂ ਦਾ ਵਿਦੇਸ਼ਾਂ ਵਿੱਚ ਵਧ ਰਿਹਾ ਪ੍ਰਭਾਵ, ਪੂਰਾ
ਬ੍ਰਹਿਮੰਡ ਇੱਕ ਪਿੰਡ, ਭਾਰਤੀ ਪ੍ਰਵਾਸੀਆਂ ਦਾ ਇਤਿਹਾਸ, ਨਾਮਣਾ ਖੱਟ ਰਹੇ
ਪ੍ਰਵਾਸੀ ਪੰਜਾਬੀ, ਪ੍ਰਸਿੱਧ ਪ੍ਰਵਾਸੀ ਪੰਜਾਬੀ, ਪ੍ਰਵਾਸੀਆਂ ਦੀ ਮਿਹਨਤ
ਨੂੰ ਪਿਆ ਬੂਰ, ਜਨਮ ਭੂਮੀ ਅਤੇ ਪ੍ਰਵਾਸ ਵਿਸ਼ਿਆਂ ਦੇ ਲੇਖ ਜਿਹੜੇ ਵੱਖ-ਵੱਖ
ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੋਏ ਸਨ ਸ਼ਾਮਲ ਹਨ।
ਪੰਜਾਬ ਦੇ ਪੰਜ
ਨਾਮਵਰ ਪਰਵਾਸੀ ਪੰਜਾਬੀਆਂ ਜਿਨ੍ਹਾਂ ਵਿੱਚ ਸਾਹਿਤਕਾਰ ਰਵਿੰਦਰ ਰਵੀ,
ਸਾਇੰਸਦਾਨ ਸਵ: ਡਾ ਨਰਿੰਦਰ ਸਿੰਘ ਕੰਪਾਨੀ, ਚਿੱਤਰਕਾਰ ਜਰਨੈਲ ਸਿੰਘ, ਖੇਡ
ਲੇਖਕ ਪਿ੍ਰੰਸੀਪਲ ਸਰਵਣ ਸਿੰਘ ਅਤੇ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ
ਸ਼ੇਰਗਿਲ ਸ਼ਾਮਲ ਹਨ।
ਪੁਸਤਕ ਦੇ ਤੀਜੇ ਭਾਗ ਵਿੱਚ ‘ਜਿਨ੍ਹਾਂ ‘ਤੇ
ਮਾਣ ਪੰਜਾਬੀਆਂ ਨੂੰ’ ਸਿਰਲੇਖ ਹੇਠ ਪੰਜ ਪੰਜਾਬੀਆਂ ਬਾਰੇ ਲੇਖ ਹਨ,
ਜਿਨ੍ਹਾਂ ਵਿੱਚ ਪੰਜਾਬੀਆਂ ਦੀ ਕੈਨੇਡਾ ਵਿੱਚ ਧਾਂਕ ਜਮਾਉਣ ਵਾਲਾ:ਮਨਮੋਹਨ
ਸਿੰਘ ਸਹੋਤਾ ਕੈਨੇਡਾ, ਪੰਜਾਬ ਦਾ ਸਟਰੌਬਰੀ ਕਿੰਗ-ਨਵਜੋਤ ਸਿੰਘ ਸ਼ੇਰਗਿਲ,
ਦੁਆਬੇ ਦੀ ਧਰਤੀ ਦਾ ਜੰਮਪਲ:ਬਰਤਾਨੀਆਂ ਦਾ ਲਾਡਲਾ ਦਰਸ਼ਨ ਲਾਲ ਕੱਲ੍ਹਣ,
ਅਮਰੀਕਾ ਦੀ ਮਾਣਮੱਤੀ ਸਖ਼ਸ਼ੀਅਤ:ਮੇਅਰ ਪਰਗਟ ਸਿੰਘ ਸੰਧੂ ਅਤੇ ਮੇਵਿਆਂ ਦਾ
ਬਾਦਸ਼ਾਹ:ਬਲਜੀਤ ਸਿੰਘ ਚੱਢਾ ਸ਼ਾਮਲ ਹਨ।
ਪੰਜਾਬ
ਡਾਇਰੀ-2021, ਪਰਮਿੰਦਰ ਸਿੰਘ ਦੁਆਰਾ ਸੰਪਾਦਿਤ, ਅੰਤਰਰਾਸ਼ਟਰੀ ਪੱਤਰਕਾਰ
ਨਰਪਾਲ ਸਿੰਘ ਸ਼ੇਰਗਿਲ ਦੁਆਰਾ ਸਪਾਂਸਰ, 160 ਪੰਨਿਆਂ, 200 ਰੁਪਏ ਕੀਮਤ
ਵਾਲੀ ਪੁਸਤਕ ਪੰਜਾਬੀ ਵਿਰਸਾ ਟਰੱਸਟ (ਰਜਿ:) ਪਲਾਹੀ, ਫਗਵਾੜਾ ਵੱਲੋਂ
ਪ੍ਰਕਾਸ਼ਤ ਕੀਤੀ ਗਈ ਹੈ। ਉਮੀਦ ਕਰਦੇ ਹਾਂ ਕਿ ਗੁਰਮੀਤ ਸਿੰਘ ਪਲਾਹੀ 2022
ਵਿੱਚ ਹੋਰ ਵਧੀਆ ਲੇਖ ਲਿਖਕੇ ਪੰਜਾਬੀਆਂ ਦੀ ਸੇਵਾ ਕਰਦੇ ਰਹਿਣਗੇ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|