|
|
|
|
ਡਾ ਹਰਕੇਸ਼ ਸਿੰਘ
ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ
ਹੂਕ
ਉਜਾਗਰ ਸਿੰਘ, ਪਟਿਆਲਾ
(05/04/2022) |
|
|
|
ਡਾ
ਹਰਕੇਸ਼ ਸਿੰਘ ਸਿੱਧੂ ਆਸ਼ਾਵਾਦੀ ਸ਼ਾਇਰ ਹੈ। ਉਨ੍ਹਾਂ ਦੀ ਵਿਰਾਸਤ ਧਾਰਮਿਕ
ਰੰਗ ਵਿੱਚ ਰੰਗੀ ਹੋਈ ਹੈ। ਇਸ ਕਰਕੇ ਉਨ੍ਹਾਂ ਦੀ ਹਰ ਸਾਹਿਤਕ ਰਚਨਾ ਵਿਚੋਂ
ਸਿੱਖ ਧਰਮ ਦੀਆਂ ਪਰੰਪਰਾਵਾਂ, ਸਿਧਾਂਤਾਂ ਅਤੇ ਸਿਖਿਆਵਾਂ ਦੀ ਮਹਿਕ ਆਉਂਦੀ
ਹੈ। ਉਨ੍ਹਾਂ ਦਾ ਸਾਰਾ ਜੀਵਨ ਵੀ ਜਦੋਜਹਿਦ ਦੀ ਚਾਸ਼ਣੀ ਵਿੱਚੋਂ ਨਿਕਲਕੇ
ਸਾਫ਼ਗੋਈ ਵਾਲਾ ਬਣਿਆਂ ਹੋਇਆ ਹੈ। ਉਨ੍ਹਾਂ ਦੇ ਮਨ ਵਿੱਚ ਅਜੋਕੇ ਪ੍ਰਦੂਸ਼ਤ
ਸਮਾਜਿਕ ਅਤੇ ਰਾਜਨੀਤਕ ਪ੍ਰਣਾਲੀ ਦੀ ਥਾਂ ਨਵਾਂ ਸਮਾਜ ਸਿਰਜਣ ਦੀ ਭਾਵਨਾ
ਪ੍ਰਬਲ ਹੋਈ ਹੈ।
ਇਹ ਸੰਗ੍ਰਹਿ ਵੀ ਉਸੇ ਦਿ੍ਰਸ਼ਟੀਕੋਣ ਨਾਲ ਲਿਖਿਆ
ਗਿਆ ਲਗਦਾ ਹੈ।
ਉਨ੍ਹਾਂ ਦਾ ਇਹ ਨਵਾਂ
ਕਾਵਿ ਸੰਗ੍ਰਹਿ ‘ ਮੇਰੇ ਸੁਪਨੇ ਮੇਰੇ ਗੀਤ’ ਵੀ ਉਸੇ ਰੰਗ ਵਿੱਚ ਰੰਗਿਆ
ਹੋਇਆ ਹੈ। ਇਸ ਕਾਵਿ ਸੰਗ੍ਰਹਿ ਦੀਆਂ ਬਹੁਤੀਆਂ ਕਵਿਤਾਵਾਂ ਹੱਕ ਤੇ ਸੱਚ
‘ਤੇ ਪਹਿਰਾ ਦੇਣ ਦਾ ਸੰਕਲਪ ਕਰਦੀਆਂ ਹੋਈਆਂ ਨਵਾਂ ਸਮਾਜ ਸਿਰਜਣ ਦੀ
ਪ੍ਰੇਰਨਾ ਦਿੰਦੀਆਂ ਹਨ, ਜਿਸ ਵਿੱਚ ਇਨਸਾਫ਼ ਦਾ ਤਰਾਜੂ ਇਮਾਨਦਾਰ ਲੋਕਾਂ ਦੇ
ਹੱਥਾਂ ਵਿੱਚ ਹੋਵੇ। ਮਨੁੱਖੀ ਅਧਿਕਾਰਾਂ ਦੇ ਲੋਕ ਪਹਿਰੇਦਾਰ ਬਣਕੇ ਵਿਚਰਦੇ
ਹੋਏ ਸਮਾਜਿਕ ਤਾਣੇ ਬਾਣੇ ਦੇ ਭਾਈਚਾਰਕ ਸੰਬੰਧਾਂ ਨੂੰ ਮਜ਼ਬੂਤ ਕਰਨ ਵਿੱਚ
ਆਪਣਾ ਯੋਗਦਾਨ ਪਾਉਣ।
ਕਾਵਿ ਸੰਗ੍ਰਹਿ ਦੀ ਪਹਿਲੀ ਕਵਿਤਾ ਹੀ
ਮੰਗਲਾਚਰਣ ਤੋਂ ਕਵੀ ਦੀ ਭਾਵਨਾ ਦਾ ਪ੍ਰਗਟਾਵਾ ਹੋ ਜਾਂਦਾ ਹੈ, ਜਦੋਂ ਉਹ
ਗੁਰਬਾਣੀ ਦਾ ਆਸਰਾ ਲੈਂਦਾ ਹੋਇਆ ਮਾਨਵਤਾ ਦੇ ਭਲੇ ਅਤੇ ਬਰਾਬਰਤਾ ਦਾ ਪ੍ਰਣ
ਕਰਦਾ ਹੈ। ਉਨ੍ਹਾਂ ਦੇ ਕਾਵਿ ਸੰਗ੍ਰਹਿ ਦਾ ਅਧਿਐਨ ਕਰਨ ਤੋਂ ਸਾਫ਼ ਜ਼ਾਹਰ
ਹੁੰਦਾ ਹੈ ਕਿ ਵਰਤਮਾਨ ਸਮਾਜ ਵਿਚ ਫ਼ੈਲੀਆਂ ਸਮਾਜਿਕ, ਆਰਥਿਕ, ਰਾਜਨੀਤਕ
ਅਤੇ ਸਭਿਆਚਾਰਕ ਲਾਹਣਤਾਂ ਨੂੰ ਦੂਰ ਕਰਨਾ ਉਨ੍ਹਾਂ ਦਾ ਮੁੱਖ ਆਧਾਰ ਹੈ।
ਕੈਂਸਰ, ਦਾਜ, ਪਰਵਾਸ, ਆਤਮ ਹੱਤਿਆਵਾਂ, ਕਿਰਤੀਆਂ ਦਾ ਦਰਦ,
ਭਰੂਣ ਹੱਤਿਆਵਾਂ, ਭਰਿਸ਼ਟਾਚਾਰ ਅਤੇ ਰੁਜ਼ਗਾਰ ਦੀਆਂ ਸਮੱਸਿਆਵਾਂ ਉਨ੍ਹਾਂ ਦੀ
ਬਹੁਤੀਆਂ ਕਵਿਤਾਵਾਂ ਦਾ ਧੁਰਾ ਹਨ, ਜਿਨ੍ਹਾਂ ਨੇ ਲੋਕਾਂ ਦਾ ਜੀਣਾ ਦੁੱਭਰ
ਕੀਤਾ ਹੋਇਆ ਹੈ। ਇਸ ਕਾਵਿ ਸੰਗ੍ਰਹਿ ਦੀ ਹਰ ਕਵਿਤਾ ਬਹੁਤ ਹੀ
ਸਾਰਥਿਕ ਸੁਨੇਹੇ ਦਿੰਦੀ ਹੋਈ ਮਾਨਵਤਾ ਨੂੰ ਆਪਣੇ ਹੱਕਾਂ ਲਈ ਲਾਮਬੰਦ ਹੋਣ
ਦੀ ਤਾਕੀਦ ਕਰਦੀ ਹੈ।
ਕਵਿਤਾਵਾਂ ਦਾ ਇਕ-ਇਕ ਸ਼ਬਦ ਅਤੇ ਇੱਕ-ਇਕ
ਸਤਰ ਅਰਥ ਭਰਪੂਰ ਸੁਨੇਹੇ ਦਿੰਦੀ ਹੈ। ਇਨ੍ਹਾਂ ਕਵਿਤਾਵਾਂ ਦੇ
ਸੁਨੇਹੇ ਤੇ ਗੀਤ ਸਿਰਫ ਕਵੀ ਦੇ ਹੀ ਨਹੀਂ ਸਗੋਂ ਇਹ ਲੋਕਾਈ ਦੇ ਦਰਦ ਦੀ
ਵੇਦਨਾ ਦੇ ਗੀਤ ਹਨ। ਕਵੀ ਆਪਣੀਆਂ ਕਵਿਤਾਵਾਂ ਨੂੰ ਲੋਕਾਈ ਦੀਆਂ ਕਵਿਤਾਵਾਂ
ਬਣਾਉਣ ਵਿੱਚ ਸਫਲ ਹੋਇਆ ਹੈ। ਜੇ ਕਹਿ ਲਿਆ ਜਾਵੇ ਕਿ ਇਸ ਕਾਵਿ ਸੰਗ੍ਰਹਿ
ਦੀਆਂ ਸਾਰੀਆਂ ਕਵਿਤਾਵਾਂ ਹੀ ਇਨਕਲਾਬੀ ਸੋਚ ਦੀਆਂ ਪ੍ਰਤੀਕ ਹਨ ਤਾਂ ਕੋਈ
ਅਤਕਥਨੀ ਨਹੀਂ ਹੋਵੇਗੀ। ਮਾਨਵਤਾ ਨੂੰ ਆਪਣੇ ਹੱਕਾਂ ਲਈ ਜੂਝਣ ਦੀ ਸੰਦੇਸ਼
ਦਿੰਦੀਆਂ ਹਨ। ‘ਮੈਂ ਜੁਗਨੂੰ ਹਾਂ’ ਕਵਿਤਾ ਬਹੁਤ ਕੁਝ ਕਹਿ ਰਹੀ ਹੈ:
ਮੈਂ ਜੁਗਨੂੰ ਹਾਂ, ਜੁਗਨੂੰ ਰਹਾਂਗਾ, ਖ਼ੁਦ ਹਨੇਰੇ ਵਿੱਚ,
ਰੁਸ਼ਨਾਵਾਂਗਾ। ਕਾਲ਼ੇ ਭੂੰਡ, ਜੋ ਫੁੱਲਾਂ ਦਾ ਰਸ ਚੂਸਦੇ, ਉਨ੍ਹਾਂ
ਭੂੰਡਾਂ ਦੀ ਸ਼ਾਮਤ ਲਿਆਵਾਂਗਾ। ਅੰਧਘੋਰ, ਵਿੱਚ ਲੋੜ ਹੈ ਜੁਗਨੂੰਆਂ ਦੀ,
ਜੁਗਨੂੰ ਬਣਕੇ, ਲਹਿਰ ਚਲਾਵਾਂਗਾ।
ਇਸੇ ਤਰ੍ਹਾਂ ਇਕ
ਹੋਰ ਜੁਗਨੂੰ ਸਿਰਲੇਖ ਵਾਲੀ ਕਵਿਤਾ ਵਿੱਚ ਕਵੀ ਲੋਕਾਈ ਦੀ ਹਨ੍ਹੇਰੇ ਦੂਰ
ਕਰਨ ਲਈ ਕੀਤੀ ਜਦੋਜਹਿਦ ਦਾ ਪ੍ਰਗਟਾਵਾ ਕਰਦਾ ਹੋਇਆ ਕਹਿੰਦਾ ਹੈ ਕਿ ਸਮਾਜ
ਦੀ ਹੱਕ-ਸੱਚ ਅਤੇ ਇਨਸਾਫ਼ ਦੀ ਲੜਾਈ ਉਤਨੀ ਦੇਰ ਚਲਦੀ ਰਹੇਗੀ ਜਿਤਨੀ ਦੇ
ਮੰਜ਼ਿਲ ਦੀ ਪ੍ਰਾਪਤੀ ਨਹੀਂ ਹੋ ਜਾਂਦੀ। ‘ਕਾਨੀ ਸਮੇਂ ਦੀ’ ਕਿਰਤੀਆਂ ਨੂੰ
ਆਪਣੇ ਹੱਕਾਂ ਲਈ ਕੁਰੇਦਦੀ ਹੋਈ ਇਕਮੁੱਠ ਹੋਣ ਦੀ ਪ੍ਰੇਰਨਾ ਕਰਦੀ ਹੈ। ਉਹ
ਸਾਹਿਤਕਾਰ ਜਾਂ ਲੇਖਕ ਦਾ ਕੀ ਲਾਭ ਜਿਹੜਾ ਲੋਕਾਈ ਦੇ ਹਿਤਾਂ ਲਈ ਕਲਮ ਦੀ
ਵਰਤੋਂ ਨਹੀਂ ਕਰਦਾ, ਸਗੋਂ ਕਵੀ ਅਜਿਹੀ ਕਾਨੀ ਨੂੰ ਤੋੜਨ ਦੀ ਗੱਲ ਕਰਦਾ
ਹੈ, ਜਿਹੜੀ ਲੋਕਾਂ ਦੇ ਹੱਕਾਂ ‘ਤੇ ਪਹਿਰਾ ਨਹੀਂ ਦਿੰਦੀ। ਭੱਠ ਪਿਆ ਸੋਨਾ
ਜਿਹੜਾ ਕੰਨਾ ਨੂੰ ਖਾਵੇ। ਕਵੀ ਲਿਖਦਾ ਹੈ:
ਉਸ ਕਾਨੀ
ਤਾਈਂ ਤੋੜ ਕੇ ਭੱਠ ਪਾਈਏ, ਜਿਨ੍ਹੇ ਬੁੱਝੀ ਨਾ ਗੱਲ, ਪਰਵਾਨਿਆਂ ਦੀ।
‘ਚੁੱਪ’ ਕਵਿਤਾ ਵਿੱਚ ਕਵੀ ਲਿਖਦੇ ਹਨ ਕਿ ਲੋਕ ਕਿਤਨਾ
ਚਿਰ ਚੁੱਪ ਚੁੱਪੀਤੇ ਜ਼ਬਰ ਸਹਿੰਦੇ ਰਹਿਣਗੇ। ਇਕ ਨਾ ਇਕ ਦਿਨ ਲੋਕਾਂ ਨੂੰ
ਲਹਿਰ ਬਣਾਕੇ ਉਠਣਾ ਪਵੇਗਾ। ਕਵੀਆਂ, ਸਾਹਿਤਕਾਰਾਂ, ਵਿਦਵਾਨਾ ਨੂੰ
ਵੰਗਾਰਦੇ ਹਨ ਕਿ ਮੂੰਹ ਖੋਲ੍ਹੋ ਨਹੀਂ ਸਮਾਂ ਤੁਹਾਨੂੰ ਮੁਆਫ਼ ਨਹੀਂ ਕਰੇਗਾ।
ਏਸੇ ਤਰ੍ਹਾਂ ‘ਚਲਕੋਰ’ ਕਵਿਤਾ ਵਿੱਚ ਕਿਰਤੀਆਂ ਨੂੰ ਵੰਗਾਰਦੇ ਹੋਏ ਕਹਿੰਦੇ
ਹਨ ਕਿ ਬੇਈਮਾਨ ਅਤੇ ਚੋਰ ਵਹੀਰਾਂ ਘੱਤੀ ਫਿਰਦੇ ਹਨ, ਹੁਣ ਸਮਾਂ ਆ
ਗਿਆ ਹੈ ਕਿ ਉਨ੍ਹਾਂ ਨੂੰ ਧੌਣ ਤੋਂ ਫੜ ਕੇ ਸਿੱਧੇ ਰਸਤੇ ਪੈਣ ਲਈ ਮਜ਼ਬੂਰ
ਕਰੀਏ।
ਖ਼ੁਦਕਸ਼ੀਆਂ, ਕਰਜ਼ੇ ਅਤੇ ਨਸ਼ੇਖ਼ੋਰੀਆਂ ਸੁਖੀ ਜੀਵਨ ਜਿਓਣ ਲਈ
ਕੋਈ ਹੱਲ ਨਹੀਂ ਹਨ। ਇਨ੍ਹਾਂ ਤੋਂ ਕਿਨਾਰਾਕਸ਼ੀ ਸਮੇਂ ਅਤੇ ਹਾਲਾਤ ਦੀ
ਜ਼ਰੂਰਤ ਹੈ। ਕਵੀ ਨੇ ਸਮਾਜ ਵਿਰੋਧੀ ਅਨਸਰਾਂ ਲਈ ਬੜੀ ਸਖ਼ਤ ਸ਼ਬਦਾਵਲੀ ਵਿੱਚ
ਲੋਕਾਂ ਦੀਆਂ ਭਾਵਨਾਵਾਂ ਨੂੰ ਪ੍ਰਗਟ ਕੀਤਾ ਹੈ ਕਿਉਂਕਿ ਲੋਕਾਈ ਵਰਤਮਾਨ
ਸਥਿਤੀ ਤੋਂ ਅਤਿਅੰਤ ਦੁੱਖੀ ਹੈ। ‘ਹੱਥ ਪਰਾਏ ਵਣਜ ਨਾ ਛੱਡੀਏ’ ਵਿੱਚ ਰੇਤ
ਬਜ਼ਰੀ ਦੇ ਮਾਫ਼ੀਏ ਤੇ ਕਿੰਤੂ ਪ੍ਰੰਤੂ ਕਰਦੇ ਹਨ, ਜਿਸਨੇ ਭਰਿਸ਼ਟਾਚਾਰ ਨੂੰ
ਬੜਾਵਾ ਦੇ ਕੇ ਸਮਾਜ ਵਿੱਚ ਆਰਥਿਕ ਅਸਮਾਨਤਾ ਪੈਦਾ ਕੀਤੀ ਹੈ। ‘ਇਨਕਲਾਬ
ਦੀਆਂ ਗੱਲਾਂ’ ਵਿੱਚ ਮੁੱਦਿਆਂ ਦੀ ਸਿਆਸਤ ਕਰਨ ‘ਤੇ ਜ਼ੋਰ ਦੇ ਰਹੇ ਹਨ।
ਸਿਹਤ,
ਸਿਖਿਆ ਅਤੇ ਰੁਜ਼ਗਾਰ ਸਮੇਂ ਦੀ ਮੁੱਖ ਮੰਗ ਹੈ। ਬਾਕੀ ਮੁੱਦੇ ਪਿਛੇ ਰਹਿ ਗਏ
ਹਨ। ‘ਲਾਹਨਤ’ ਅਤੇ ‘ਪਰਖ’ ਕਵਿਤਾਵਾਂ ਵਿੱਚ ਅਖ਼ੌਤੀ ਸਾਧਾਂ ਫ਼ਕੀਰਾਂ ਅਤੇ
ਧਰਮ ਦੇ ਠੇਕੇਦਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਟਕੋਰਾਂ ਮਾਰੀਆਂ ਹਨ।
ਵਿਗਿਆਨ ਦੀ ਮਹੱਤਤਾ ਨੂੰ ਵੀ ਸਮਝਣਾ ਸਮੇਂ ਜ਼ਰੂਰਤ ਹੈ। ‘ਚਿੜੀਆਂ ਦਾ
ਚਹਿਕਣ’, ‘ਫ਼ਤਿਹਾ’ ਅਤੇ ‘ਅੰਨੇ੍ਹ, ਗੂੰਗੇ, ਬਹਿਰੇ’ ਕਵਿਤਾਵਾਂ
ਵਿਚ ਰਿਸ਼ਤਿਆਂ ਵਿੱਚ ਆਈ ਗਿਰਾਵਟ, ਪੁਲਿਸ ਦਾ ਰੋਲ, ਅਧਿਕਾਰੀਆਂ ਦੀ
ਕਾਰਗਜ਼ਾਰੀ, ਭਰਿਸ਼ਟਾਚਾਰੀਆਂ ਅਤੇ ਮੌਕੇ ਦੇ ਹਾਕਮਾਂ ਨੂੰ ਸਖ਼ਤ ਸ਼ਬਦਾਵਲੀ
ਵਿੱਚ ਨਿੰਦਿਆ ਹੈ।
ਕਾਰਜਕਾਰੀ, ਨਿਆਇਕ ਅਤੇ ਰਾਜਨੀਤਕ ਲੋਕਾਂ ਦੀ
ਮਿਲੀਭੁਗਤ ਦੇ ਨਤੀਜੇ ਆਮ ਲੋਕਾਂ ਨੂੰ ਭੁਗਤਣੇ ਪੈ ਰਹੇ ਹਨ। ‘ਪੌਣ ਪਾਣੀ’,
‘ਤਖ਼ਤਾਂ ਦੇ ਵਾਰਿਸ’ ਅਤੇ ‘ਖ਼ੁਦਗਰਜ਼ੀ ਦੇ ਰਿਸ਼ਤੇ’ ਕਵਿਤਾਵਾਂ ਵਿੱਚ ਕਵੀ ਨੇ
ਭੂਮੀ ਦੀ ਦੁਰਵਰਤੋਂ, ਰੁੱਖਾਂ ਦੀ ਕਟਾਈ, ਜ਼ਹਿਰੀਆਂ ਗੈਸਾਂ ਦੀ ਅੰਨ੍ਹੇਵਾਹ
ਵਰਤੋਂ, ਮਜ਼ਹਬ, ਜ਼ਾਤ ਪਾਤ ਅਤੇ ਭਰਿਸ਼ਟਾਚਾਰ ਦਾ ਭਾਂਡਾ ਭੰਨਿਆਂ ਹੈ।
‘ਅਦਾਲਤਾਂ’, ‘ਸੱਚ ਦਾ ਸੁਕਰਾਤ’ ਅਤੇ ‘ਝੂਠ ਦੀ ਦੁਕਾਨ’ ਵਿੱਚ
ਅਦਾਲਤਾਂ ਦੇ ਨਿਆਂ ਦਾ ਪਰਦਾ ਫ਼ਾਸ਼ ਕੀਤਾ ਅਤੇ ਕਾਨੂੰਨ ਦੇ ਰਾਜ ਦੀ ਪੋਲ
ਖੋਲ੍ਹੀ ਹੈ। ਇਨਸਾਫ ਦਾ ਤਰਾਜੂ ਡਾਵਾਂਡੋਲ ਹੋ ਗਿਆ ਹੈ। ‘ਛੁਪਦੇ ਨਹੀਂ
ਛੁਪਾਇਆਂ ਤੋਂ’ ਕਵਿਤਾ ਵਿੱਚ ਲੋਕ ਭੈੜੀਆਂ ਆਦਤਾਂ ਤੋਂ ਮਜ਼ਬੂਰ ਦੱਸੇ ਹਨ।
‘ਹਾਜੀ ਕਿਉਂ ਚਲਿਆ ਕਾਅਬੇ ਨੂੰ’ ਕਵਿਤਾ ਵਿੱਚ ਦੱਸਿਆ ਕਿ ਇਨਸਾਨ
ਜੋ ਚੰਗਾ ਜਾਂ ਮਾੜਾ ਕਰਦਾ ਹੈ, ਉਸਨੂੰ ਉਸਦੇ ਨਤੀਜੇ ਭੁਗਤਣੇ ਪੈਂਦੇ ਹਨ।
ਜੋ ਕਰੋਗੇ ਸੋ ਭਰੋਗੇ ਦਾ ਸੰਕਲਪ ਦੁਹਰਾਇਆ ਅਤੇ ‘ਦੁੱਖ ਦੀ ਭਾਜੀ’ ਲੋਕਾਂ
ਨੂੰ ਰਲ਼ ਮਿਲ਼ ਕੇ ਜ਼ਿੰਦਗੀ ਬਸਰ ਕਰਨ ਅਤੇ ਦੁੱਖ ਵੰਡਾਉਣ ਦੀ ਸਲਾਹ ਦਿੰਦੀ
ਹੈ।
‘ਬੋਲਬਾਣੀ-ਵੱਡਾ ਸਲੀਕਾ’, ‘ਪੈਸਾ’, ‘ਸ਼ੋਹਰਤ’, ‘ਲਾਲਚ’
ਅਤੇ ‘ਮੁਕਤੀ’ ਕਵਿਤਾਵਾਂ ਸਲੀਕੇ ਨਾਲ ਵਿਵਹਾਰ ਕਰਨ ਅਤੇ ਮਾਵਾਂ ਭੈਣਾਂ
ਨੂੰ ਬੁਰੀ ਨਿਗਾਹ ਨਾਲ ਵੇਖਣ ਅਤੇ ਮਜ਼ਹਬਾਂ ਦੇ ਠੇਕੇਦਾਰਾਂ ਦੀ ਪੋਲ੍ਹ
ਖੋਲ੍ਹਦੀਆਂ ਹਨ। ‘ਘਪਲੇ’, ‘ਪਿੰਡ ਦੇ ਪੰਚੋ ਸਰਪੰਚੋ’ ਸਰਕਾਰੇ ਦਰਬਾਰੇ
ਭਰਿਸ਼ਟਾਚਾਰ, ਕੀੜੇਮਾਰ ਦਵਾਈਆਂ ਦੀ ਬੇਲੋੜੀ ਵਰਤੋਂ ਪੰਚਾਇਤਾਂ ਵੱਲੋਂ
ਆਪਣੇ ਫਰਜ਼ਾਂ ਵਿੱਚ ਕੋਤਾਹੀ ਦੇ ਭੈੜੇ ਸਿੱਟਿਆਂ ਬਾਰੇ ਲਿਖਿਆ ਹੈ।
ਪਰਜਤੰਤਰ ਦਾ ਲਾਭ ਉਠਾਉਣ ਦੀ ਥਾਂ ਦੁਰਵਰਤੋਂ ‘ਤੇ ਚਿੰਤਾ ਪ੍ਰਗਟ ਕੀਤੀ
ਹੈ।
‘ਖੋਜੀ ਨਾਲੋਂ ਵਾਦੀ ਚੰਗਾ’ ਕਵਿਤਾ ਨੀਮ ਹਕੀਮ ਖ਼ਤਰਾ ਜਾਨ
ਦੀ ਗੱਲ ਕਰਦੀ ਹੈ ਕਿਉਂਕਿ ਬਹੁਤੇ ਪੜ੍ਹੇ ਲਿਖੇ ਅਸਲੀਅਤ ਨੂੰ ਸਮਝਣ ਦੀ
ਥਾਂ ਕਿਤਾਬੀ ਗੱਲਾਂ ਤੇ ਯਕੀਨ ਕਰਦੇ ਹਨ। ਕਵੀ ਦੀਆਂ ਪਹਿਲਾਂ ਹੀ ਚਾਰ
ਪੁਸਤਕਾਂ ਪਿੰਡਾਂ ਵਿੱਚੋਂ ਪਿੰਡ ਸੁਣੀਂਦਾ (ਲੋਕ ਬੋਲੀਆਂ), ਸਾਚ ਕਾਹੋਂ
(ਗਲਪ ਰਚਨਾ), ਵਕਤ ਦੀ ਬੇੜੀ (ਗਲਪ ਰਚਨਾ) ਅਤੇ ਮੱਸਿਆ ਦੀ ਖ਼ੀਰ
(ਗਲਪ ਰਚਨਾ ) ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਇਹ ਪੰਜਵਾਂ ਕਾਵਿ ਸੰਗ੍ਰਹਿ
ਮੇਰੇ ਸੁਪਨੇ ਮੇਰੇ ਗੀਤ ਹੈ।
168 ਪੰਨਿਆਂ, 136 ਕਵਿਤਾਵਾਂ, 150
ਰੁਪਏ ਕੀਮਤ ਵਾਲਾ ਕਾਵਿ ਸੰਗ੍ਰਹਿ ਪ੍ਰੀਤ ਪਬਲੀਕੇਸ਼ਨ ਨਾਭਾ ਨੇ
ਪ੍ਰਕਾਸ਼ਿਤ ਕੀਤਾ ਹੈ। ਇਸ ਦੇ ਨਾਮ ਤੋਂ ਲਗਦਾ ਹੈ ਕਿ ਇਹ ਤਾਂ ਗੀਤਾਂ ਦੀ
ਪੁਸਤਕ ਹੋਵੇਗੀ ਪ੍ਰੰਤੂ ਇਸ ਦੀਆਂ ਸਾਰੀਆਂ ਕਵਿਤਾਵਾਂ ਹਨ। ਇਸ ਕਾਵਿ
ਸੰਗ੍ਰਹਿ ਦੀਆਂ ਕਵਿਤਾਵਾਂ ਪੜ੍ਹਕੇ ਮਹਿਸੂਸ ਹੁੰਦਾ ਹੈ ਕਿ ਕਵੀ ਦਾ ਭਵਿਖ
ਸੁਨਹਿਰਾ ਹੋਵੇਗਾ, ਭਾਵ ਉਨ੍ਹਾਂ ਕੋਲੋਂ ਹੋਰ ਵਧੇਰੇ ਵਧੀਆ
ਕਵਿਤਾਵਾਂ ਲਿਖਣ ਦੀ ਆਸ ਕੀਤੀ ਜਾ ਸਕਦੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
|
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|