ਪੰਜਾਬੀ
ਵਿੱਚ ਪਿੰਡਾਂ ਦੇ ਜੀਵਨ ਬਾਰੇ ਬਹੁਤ ਘੱਟ ਪੁਸਤਕਾਂ ਲਿਖੀਆਂ ਗਈਆਂ ਹਨ।
ਹਾਲਾਂ ਕਿ ਭਾਰਤ ਦੀ 75 ਫ਼ੀ ਸਦੀ ਵਸੋਂ ਪਿੰਡਾਂ ਵਿੱਚ ਵਸਦੀ ਹੈ। ਪੰਜਾਬ
ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਭਾਰਤ ਦੇ ਅਨਾਜ ਪੈਦਾ ਕਰਨ ਵਾਲੇ ਸੂਬਿਆਂ
ਵਿੱਚੋਂ ਮੋਹਰੀ ਹੈ। ਇਸ ਦਾ ਅਰਥ ਇਹ ਹੈ ਕਿ ਪੰਜਾਬੀ ਜਿਹੜੇ ਪਿੰਡਾਂ ਵਿੱਚ
ਰਹਿੰਦਿਆਂ ਅਨਾਜ ਪੈਦਾ ਕਰਨ ਲਈ ਅਨੇਕਾਂ ਵੇਲਣ ਵੇਲਕੇ ਮਿਹਨਤਾਂ ਨਾਲ ਜੀਵਨ
ਬਸਰ ਕਰ ਰਹੇ ਹਨ, ਉਨ੍ਹਾਂ ਦੀ ਵਿਰਾਸਤ ਨੂੰ ਇਤਿਹਾਸ ਦਾ ਹਿੱਸਾ ਨਹੀਂ
ਬਣਾਇਆ ਜਾ ਰਿਹਾ। ਇਹ ਪੰਜਾਬੀਆਂ ਦੀ ਅਣਗਹਿਲੀ ਕਹੀ ਜਾ ਸਕਦੀ ਹੈ।
ਗਿਆਨੀ ਗੁਰਦਿੱਤ ਸਿੰਘ ਦੀ ਸ਼ਾਹਕਾਰ ਰਚਨਾ ‘ਮੇਰਾ ਪਿੰਡ’ ਦੇ ਪ੍ਰਕਾਸ਼ਤ
ਹੋਣ ਤੋਂ ਬਾਅਦ ਪਿੰਡਾਂ ਬਾਰੇ ਪੁਸਤਕਾਂ ਪ੍ਰਕਾਸ਼ਤ ਹੋਣ ਲੱਗੀਆਂ ਹਨ। ਇਹ
ਖ਼ੁਸ਼ੀ ਦੀ ਗੱਲ ਹੈ ਕਿ ਪਿੰਡਾਂ ਨੂੰ ਪਿਆਰ ਕਰਨ ਵਾਲੇ ਪਿੰਡ ਦੇ ਹੀ ਨਿਵਾਸੀ
ਹਰੀ ਸਿੰਘ ਵਿਰਕ ਨੇ ਆਪਣੇ ਪੁਰਖਿਆਂ ਦੇ ਪਿੰਡ ਅਤੇ ਵਿਰਕ ਗੋਤੀਆਂ ਬਾਰੇ
ਪੁਸਤਕ ਲਿਖਕੇ ਆਪਣੀ ਵਿਰਾਸਤ ਦੀ ਪਹਿਚਾਣ ਹੀ ਨਹੀਂ ਬਣਾਈ ਸਗੋਂ ਆਪਣੀ
ਮਿੱਟੀ ਦੀ ਮਹਿਕ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਆਪਣੇ ਫ਼ਰਜ ਨਿਭਾਏ ਹਨ।
ਵਿਰਕਾਂ ਦੇ ਇਤਿਹਾਸ ਬਾਰੇ ਪਹਿਲਾਂ ਵੀ ਪੁਸਤਕਾਂ ਲਿਖੀਆਂ ਜਾ ਚੁੱਕੀਆਂ
ਹਨ।
ਭਗਵੰਤ ਸਿੰਘ ਆਜ਼ਾਦ ਨੇ ‘ਸਾਂਦਲ ਬਾਰ ਦਾ
ਇਤਿਹਾਸ, ਵਿਰਕ ਅਤੇ ਹੋਰ’ ਜਿਹੜੀ ਪੁਸਤਕ ਲਿਖੀ ਹੈ, ਉਸ ਵਿੱਚ ਦਿੱਤੀ
ਜਾਣਕਾਰੀ ਵਿਰਕ ਗੋਤ ਦੇ ਲੋਕਾਂ ਬਾਰੇ ਹਰੀ ਸਿੰਘ ਵਿਰਕ ਅਨੁਸਾਰ ਅਧੂਰੀ
ਹੈ। ਹਰੀ ਸਿੰਘ ਵਿਰਕ ਨੇ ਲਿਖਿਆ ਹੈ ਕਿ ਦੇਸ਼ ਦੀ ਵੰਡ ਤੋਂ ਬਾਅਦ
ਹਿੰਦੁਸਤਾਨ ਦੇ ਪੰਜਾਬ ਅਤੇ ਹੋਰ ਸੂਬਿਆਂ ਵਿੱਚ 140 ਤੋਂ ਵੀ ਵੱਧ ਪਿੰਡਾਂ
ਵਿੱਚ ਵਸ ਰਹੇ ‘ਸਹਾਰੀ ਪਿੰਡ ਦੇ ਵਿਰਕਾਂ’ ਦੇ ਬੱਚਿਆਂ ਦੀ ਨਵੀਂ ਪੀੜ੍ਹੀ
ਨੂੰ ਆਪਣੇ ਪਿਛੋਕੜ ਦੀ ਜਾਣਕਾਰੀ ਹੀ ਨਹੀਂ। ਇਸ ਲਈ ਉਨ੍ਹਾਂ ‘‘ਸਹਾਰੀ ਦੇ
ਵਿਰਕਾਂ ਦਾ ਇਤਿਹਾਸ, ਹਰਦੋਂ ਸਹਾਰੀ ਜਿਲ੍ਹਾ ਲਾਹੌਰ (ਪੱਛਮੀ ਪੰਜਾਬ) ਤੋਂ
ਆਏ ਵਿਰਕ ਅਤੇ ਉਨ੍ਹਾਂ ਦਾ ਬੰਸਾਵਲੀਨਾਮਾ’’ ਪੁਸਤਕ ਲਿਖੀ ਹੈ ਤਾਂ ਜੋ
ਨਵੀਂ ਪੀੜ੍ਹੀ ਨੂੰ ਕਿਤਾਬੀ ਰੂਪ ਵਿੱਚ ਜਾਣਕਾਰੀ ਦੇ ਕੇ ਵਿਰਾਸਤ ਨਾਲ ਜੋੜ
ਕੇ ਰੱਖਿਆ ਜਾ ਸਕੇ।
ਲੇਖਕ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਪੁਸਤਕ
ਲਿਖਣ ਦੀ ਲੋੜ ਇਸ ਕਰਕੇ ਪਈ ਕਿਉਂਕਿ ਜਦੋਂ ਇਸ ਪਿੰਡ ਦੇ ਨੌਜਵਾਨਾਂ ਨੂੰ
ਉਨ੍ਹਾਂ ਦੀ ਵਿਰਾਸਤ ਬਾਰੇ ਪੁਛਿਆ ਗਿਆ ਤਾਂ ਉਹ ਬਿਲਕੁਲ ਅਣਜਾਣ ਸਨ। ਇਥੋਂ
ਤੱਕ ਕਿ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦੇ ਬਾਰੇ ਬਿਲਕੁਲ ਹੀ ਜਾਣਕਾਰੀ
ਨਹੀਂ ਸੀ। ਹਰੀ ਸਿੰਘ ਵਿਰਕ ਭਾਵੇਂ ਆਪਣੇ ਆਪ ਨੂੰ ਲੇਖਕ ਨਹੀਂ ਸਮਝਦਾ
ਪ੍ਰੰਤੂ ਜਿਹੜਾ ਕੰਮ ਉਨ੍ਹਾਂ, ਜਿਸ ਸਿਦਕ ਦਿਲੀ, ਲਗਨ ਅਤੇ ਦਿ੍ਰੜ੍ਹਤਾ
ਨਾਲ ਕੀਤਾ ਹੈ, ਉਹ ਆਪਣੇ ਆਪ ਵਿੱਚ ਖੋਜੀ ਵਿਦਵਾਨ ਦਾ ਕਾਰਜ ਹੈ। ਇੰਜ
ਕਹਿਣਾ ਉਨ੍ਹਾਂ ਦੀ ਨਮਰਤਾ ਅਤੇ ਵਡੱਤਣ ਹੈ। ਅਜਿਹੇ ਕਾਰਜ ਆਮ ਤੌਰ ਤੇ
ਵਿਦਿਅਕ ਮਾਹਿਰ ਵਿਦਵਾਨਾ ਦੇ ਹੁੰਦੇ ਹਨ ਪ੍ਰੰਤੂ ਹਰੀ ਸਿੰਘ ਵਿਰਕ
ਦਾ ਆਪਣੀ ਮਾਤਭੂਮੀ ਨਾਲ ਪਿਆਰ ਹੀ ਉਨ੍ਹਾਂ ਨੂੰ ਇਤਨਾ ਵੱਡਾ ਕਾਰਜ਼ ਕਰਨ
ਵਿੱਚ ਸਫਲਤਾ ਦੇ ਗਿਆ।
ਵੈਸੇ ਉਹ ਪਿੰਡ ਦੇ ਸਰਪੰਚ, ਅਕਾਲੀ ਦਲ
ਦੀ ਜਥੇਬੰਦੀ ਦੇ ਮੁੱਖੀ ਅਤੇ ਚੇਅਰਮੈਨ ਹੋਣ ਕਰਕੇ ਸਮਾਜ ਪ੍ਰਤੀ ਸੁਜੱਗ
ਹਨ। ਉਨ੍ਹਾਂ ਦੇ ਇਸ ਪ੍ਰਾਜੈਕਟ ਨੂੰ ਸਿਰੇ ਚਾੜ੍ਹਨ ਲਈ ਦਾਦ
ਦੇਣੀ ਬਣਦੀ ਹੈ। ਉਨ੍ਹਾਂ ਨੇ ਪੁਸਤਕ ਦੀ ਵਿਉਂਤਬੰਦੀ ਵੀ ਸੁਚੱਜੇ ਢੰਗ ਨਾਲ
ਕੀਤੀ ਹੈ। ਪਹਿਲਾਂ ਵਿਰਕਾਂ ਦੀ ਸ਼ੁਰੂਆਤ, ਵਿਕਾਸ ਅਤੇ ਬਾਅਦ ਵਿੱਚ ਕਿਸ
ਥਾਂ ਤੇ ਕਿਹੜੇ ਪਰਿਵਾਰ ਪਾਕਿਸਤਾਨ ਤੋਂ ਆ ਕੇ ਵਸੇ ਹਨ। ਇਥੋਂ ਤੱਕ ਕਿ
ਪਿੰਡ ਦੇ ਦੋਵੇਂ ਹਿਸਿਆਂ ਦੀ 9 ਪੱਤੀਆਂ ਦੇ ਲੋਕ ਪੱਤੀ ਦੇ ਹਿਸਾਬ ਨਾਲ
ਇਕੱਤਰ ਕਰਕੇ ਪ੍ਰਕਾਸ਼ਤ ਕੀਤੇ ਹਨ। ਭਾਵ ਇਕ ਪੱਤੀ ਦੇ ਲੋਕਾਂ ਨੂੰ ਇਕ
ਚੈਪਟਰ ਵਿੱਚ ਦਰਜ ਕੀਤਾ ਹੈ ਤਾਂ ਜੋ ਉਸ ਪੱਤੀ ਦੇ ਸਾਰੇ ਲੋਕਾਂ ਦੀ
ਜਾਣਕਾਰੀ ਇਕ ਥਾਂ ਮਿਲ ਸਕੇ। ਪੱਤੀ ਅਤੇ ਅੱਲ ਜਿਸ ਵਿਅਕਤੀ ਦੇ ਨਾਮ ‘ਤੇ
ਪਈ ਹੈ, ਉਸਦੇ ਮੁੱਖੀ ਦਾ ਬੰਸਾਵਲੀਨਾਮਾ ਵੀ ਦਿੱਤਾ ਗਿਆ ਹੈ। ਇਥੋਂ ਤੱਕ
ਕਿ ਪਰਿਵਾਰਾਂ ਦੀਆਂ ਅੱਲਾਂ ਦੇ ਨਾਮ ਵੀ ਲਿਖੇ ਹਨ, ਜਿਹੜੀਆਂ ਦਿਹਾਤੀ
ਲੋਕਧਾਰਾ ਦਾ ਹਿੱਸਾ ਬਣ ਗਈਆਂ ਹਨ।
ਸਹਾਰੀ ਤੋਂ ਮਛਰਾਏ ਕਲਾਂ
ਹੁਣ ਜਿਲ੍ਹਾ ਫਤਿਹਗੜ੍ਹ ਸਾਦਹਬ ਪਹੁੰਚਣ ਦੀ ਦਾਸਤਾਂ ਦੋ ਚੈਪਟਰਾਂ
ਵਿੱਚ ਦਿੱਤੀ ਗਈ ਹੈ ਕਿ ਕਿਵੇਂ ਦੁੱਖ ਤਕਲੀਫ਼ਾਂ ਸਹਿੰਦੇ ਹੋਏ ਇਸ ਗੋਤ ਦੇ
ਲੋਕ ਹਸਦੇ ਵਸਦੇ ਘਰ ਪਰਿਵਾਰ ਛੱਡ ਕੇ ਪੂਰਬੀ ਪੰਜਾਬ ਵਿੱਚ ਆ ਕੇ ਵਸੇ ਹਨ।
ਜਿਹੜੇ ਪਿੰਡਾਂ ਵਿੱਚ ਆ ਕੇ ਵਿਰਕ ਵਸੇ ਹਨ, ਜਿਥੇ ਉਨ੍ਹਾਂ ਦੇ ਪਰਿਵਾਰਾਂ
ਦੇ ਨਾਮ ਦਿੱਤੇ ਹਨ, ਉਥੇ ਹੀ ਪਿੰਡਾਂ ਦੀ ਲੋਕਸ਼ਨ, ਜਿਲ੍ਹਾ,
ਜਿਲ੍ਹੇ ਦੇ ਮਹੱਤਵਪੂਰਨ ਸਥਾਨ ਤੋਂ ਦੂਰੀ ਵੀ ਦਿੱਤੀ ਗਈ ਹੈ ਤਾਂ ਜੋ ਉਥੇ
ਪਹੁੰਚਣ ਵਿੱਚ ਮੁਸ਼ਕਲ ਪੇਸ਼ ਨਾ ਆਵੇ। ਫਿਰ ਹਰਿਦੁਆਰ ਤੋਂ ਜਿਹੜੀ ਜਾਣਕਾਰੀ
ਮਿਲੀ ਹੈ, ਉਸ ਅਨੁਸਾਰ ਪਰਿਵਾਰਾਂ ਦੀ ਬੰਸਾਵਲੀਨਾਮਾ ਬਣਾਕੇ ਦਿੱਤੀ ਗਈ
ਹੈ। ਉਨ੍ਹਾਂ ਇਸ ਕਬੀਲੇ ਭਾਵ ਵਿਰਕ ਗੋਤ ਦੇ ਲੋਕਾਂ ਦੀ ਖੋਜ ਕਰਨ ਲਈ
ਪੰਜਾਬ ਅਤੇ ਹਰਿਆਣਾ ਦੇ 140 ਪਿੰਡਾਂ ਦਾ ਖੁਦ ਦੌਰਾ ਕਰਕੇ ਜਾਣਕਾਰੀ
ਇਕੱਤਰ ਕੀਤੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਉਤਰ ਪ੍ਰੇਦਸ਼ ਵਿੱਚ
ਹਰਿਦੁਆਰ ਜਾ ਕੇ ਹਰਦੋ ਸਹਾਰੀ ਦੇ ਵਿਰਕਾਂ ਦੇ ਪੰਡਤਾਂ ਦੀਆਂ ਵਹੀਆਂ ਤੋਂ
ਜਾਣਕਾਰੀ ਇਕੱਤਰ ਕੀਤੀ ਹੈ। ਕਿਉਂਕਿ ਉਨ੍ਹਾਂ ਦਿਨਾ ਵਿੱਚ ਕਿਸੇ ਵੀ
ਵਿਅਕਤੀ ਦੀ ਮੌਤ ਤੋਂ ਬਾਅਦ ਹਰਿਦੁਆਰ ਜਾ ਕੇ ਫੁਲ ਪਾਉਣ ਦਾ ਰਿਵਾਜ ਸੀ,
ਜਿਸਦਾ ਰਿਕਾਰਡ ਹਰ ਜ਼ਾਤ ਗੋਤ ਦੇ ਪੰਡਤਾਂ ਕੋਲ ਵਹੀਆਂ ਵਿੱਚ
ਦਰਜ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ ਪਿੰਡਾਂ ਦੇ ਨਾਈਆਂ ਅਤੇ
ਚੌਕੀਦਾਰਾਂ ਦੇ ਰਿਕਾਰਡ ਚੈਕ ਕਰਕੇ ਪਰਿਵਾਰਾਂ ਬਾਰੇ ਜਾਣਕਾਰੀ
ਵੀ ਇਕੱਤਰ ਕੀਤੀ ਗਈ ਹੈ। ਇਕ-ਇਕ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਨਾਮ ਦਰਜ
ਹਨ। ਇਹ ਕੰਮ ਪ੍ਰਤੀਬੱਧਤਾ ਅਤੇ ਲਗਨ ਤੋਂ ਬਿਨਾ ਸੰਭਵ ਨਹੀਂ ਸੀ। ਭਾਵੇਂ
ਹਰੀ ਸਿੰਘ ਵਿਰਕ ਆਪਣੇ ਆਪ ਨੂੰ ਲੇਖਕ ਨਹੀਂ ਕਹਿੰਦੇ ਪ੍ਰੰਤੂ ਪੰਜਾਬੀ ਦੇ
ਸਿਰਮੌਰ ਕਹਾਣੀਕਾਰ ਗੁਲਜ਼ਾਰ ਸਿੰਘ ਸੰਧੂ ਉਨ੍ਹਾਂ ਨੂੰ ਸਾਹਿਤਕ ਮਸ ਰੱਖਣ
ਵਾਲੇ ਸੂਝਵਾਨ ਵਿਅਕਤੀ ਲਿਖਦੇ ਹਨ। ਹਰ ਪਿੰਡ ਵਿੱਚ ਕਿਹੜੇ ਪਰਿਵਾਰਾਂ ਦੇ
ਕਿਤਨੇ ਵਿਰਕ ਗੋਤ ਦੇ ਮੈਂਬਰ ਰਹਿੰਦੇ ਹਨ, ਉਨ੍ਹਾਂ ਦੇ ਕੁਰਸੀਨਾਮੇ ਬਣਾਕੇ
ਸੂਚੀ ਦਰਜ ਕੀਤੀ ਹੈ। ਲੇਖਕ ਲਿਖਦੇ ਹਨ ਕਿ ਵਿਰਕ ਗੋਤ ਦੇ ਬਾਰੇ ਮਿਲਦੀ
ਜਾਣਕਾਰੀ ਤੋਂ ਅਨੁਮਾਨ ਜੀਵਨ 1065 ਤੋਂ 1100 ਈਸਵੀ ਦੇ ਦਰਮਿਆਨ ਸ਼ੁਰੂ
ਹੁੰਦਾ ਹੈ। ਉਹ ਵਿਰਕ ਜੱਟਾਂ ਦਾ ਮਸ਼ਹੂਰ ਗੋਤ ਕਹਿੰਦੇ ਹਨ। ਸਾਂਦਲ ਬਾਰ ਦੇ
ਇਲਾਕੇ ਨਾਲ ਸੰਬੰਧਤ ਹੋਣ ਕਰਕੇ ਇਨ੍ਹਾਂ ਦਾ ਪਿਛੋਕੜ ਰਾਜਸਥਾਨ ਨਾਲ ਜੁੜਦਾ
ਹੈ। ਦੁੱਲਾ ਭੱਟੀ ਦੇ ਪੁਰਖੇ ਸਾਂਦਲ ਦੇ ਨਾਂ ‘ਤੇ ਸਾਂਦਲ ਬਾਰ ਨਾਂ ਪਿਆ
ਹੈ।
ਸਹਾਰੀ
ਪਿੰਡ ਦੇ ਮੋਹਤਬਰ ਬਜ਼ੁਰਗ ਸਹਾਰੀ ਮੱਲ, ਜਿਨ੍ਹਾਂ ਨੂੰ ਪੀਰ ਸਹਾਰੀ ਵੀ
ਕਹਿੰਦੇ ਸਨ ਦੇ ਨਾਮ ਪਿੰਡ ਦਾ ਨਾਮ ਪਿਆ ਹੋਇਆ ਸੀ। ਮਾਲ ਵਿਭਾਗ ਦੇ
ਰਿਕਾਰਡ ਵਿੱਚ ਪਿੰਡ ਦਾ ਨਾਮ
‘ਹਰ-ਦੋ-ਸਹਾਰੀ’ ਹੈ। ਪਿੰਡ ਦੋ ਹਿਸਿਆਂ ‘ਉਤਾੜ ਸਹਾਰੀ’ ਅਤੇ ‘ਹਿਠਾੜ
ਸਹਾਰੀ’ ਵਿੱਚ ਵੰਡਿਆ ਹੋਇਆ ਸੀ। ਦੋਹਾਂ ਦੀਆਂ ਕਰਮਵਾਰ 5 ਅਤੇ 4 ਕੁਲ 9
ਪੱਤੀਆਂ ਸਨ। ਪਿੰਡ ਵਿੱਚ ਸਾਰੀਆਂ ਜ਼ਾਤਾਂ ਦੇ ਘਰ ਸਨ। ਉਤਾੜ ਸਹਾਰੀ ਦੀਆਂ
ਗਾਲਬ ਕੇ, ਰੂਪੇ ਕੇ, ਪੱਲੇ ਕੇ, ਗੋਲੇ ਕੇ ਅਤੇ ਤੁਗਲ ਕੇ ਅਤੇ ਹਿਠਾੜ ਦੀ
ਸਹਾਰੀ ਦੀਆਂ ਜੱਸੇ ਕੇ, ਅਮਰੇ ਕੇ, ਸੇਖੂ ਕੇ ਅਤੇ ਕਾਬੋ ਕੇ ਪੱਤੀਆਂ ਦੇ
ਨਾਂ ਦਰਜ ਹਨ।
ਇਸੇ ਤਰ੍ਹਾਂ 26 ਫਾੜੇ ਉਤਾੜ ਦੇ, ਫਾੜੇ ਹਿਠਾੜ
ਦੇ, ਭੂੰਡੀ ਕੇ, ਖੇਮੀ ਕੇ, ਚੰਨਣ ਕੇ, ਕਿਰਲੀ ਕੇ, ਗੱਗੇ ਕੇ, ਤੀਖੇ,
ਮਲਵਈ, ਸੋਭਾ ਸਿੰਘ ਕੇ, ਧੁੱਪ ਸੜੀਏ, ਦਲੀ ਕੇ, ਭੜਾਣੀਏਂ, ਬੇਰ ਵਾਲੇ,
ਬਾਜਾਂ ਵਾਲੇ, ਖੋਖੂ, ਰਾਮੇਆਣਾ, ਚੋਗੇ, ਖੰਗਰਾਵਾਲੇ, ਬੁਲੰਦੀ ਵਾਲੇ,
ਖੱਬੇ, ਕਨੂੰਨੀਏ, ਕੋਹੜੇ, ਬੰਦੂਕੀਏ, ਬਟਾਟ ਅਤੇ ਜੂੰਆਂਮਾਰ ਆਦਿ ਅੱਲਾਂ
ਦਰਜ ਕੀਤੀਆਂ ਹਨ। ਵਿਰਕ ਗੋਤ ਦੇ ਕੁਝ ਮੰਨ ਪ੍ਰਮੰਨੇ ਪਤਵੰਤੇ ਵਿਅਕਤੀਆਂ
ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਨਵਾਬ ਕਪੂਰ ਸਿੰਘ,
ਜਥੇਦਾਰ ਕਰਤਾਰ ਸਿੰਘ ਝੱਬਰ ਅਤੇ ਭਾਈ ਮੋਹਕਮ ਸਿੰਘ ਵਰਨਣਯੋਗ ਹਨ।
ਪੁਸਤਕ ਵਿੱਚ 20 ਪੰਨੇ ਰੰਗਦਾਰ ਤਸਵੀਰਾਂ ਦੇ ਹਨ, ਜਿਨ੍ਹਾਂ ਵਿੱਚ
ਬਾਬਾ ਸਹਾਰੀ ਮੱਲ ਦੀ ਯਾਦ ਵਿੱਚ ਉਸਾਰਿਆ ਗੁਰਦੁਆਰਾ ਸਾਹਿਬ, ਵਿਰਕਾਂ ਦੇ
ਪੰਡਿਤ ਅਨੁਜ ਕੁਮਾਰ (ਹਰਿਦੁਆਰ), ਸ਼੍ਰੋਮਣੀ ਢਾਡੀ ਦਇਆ ਸਿੰਘ ਦਿਲਬਰ, ਬੀਰ
ਸਿੰਘ ਫ਼ੌਜੀ, ਠਾਕੁਰ ਸਿੰਘ ਫਾੜਾ, ਏ ਪੀ ਐਸ ਵਿਰਕ ਸੇਵਾ ਮੁਕਤ
ਆਈ ਏ ਐਸ, ਰਾਜਿੰਦਰ ਸਿੰਘ ਸਾਬਕਾ ਚੇਅਰਮੈਨ ਪਿੰਡ
ਸੰਘਾ, ਪਾਕਿਸਤਾਨ ਦੀ ਫੇਰੀ ਦੌਰਾਨ ਦੋਸਤਾਂ ਨਾਲ ਲੇਖਕ, ਬਘੇਲ ਸਿੰਘ ਪੱਤੀ
ਜੱਸੇ ਕੀ (ਮੂਨਕ), ਗੁਰਦਿਆਲ ਸਿੰਘ ਸੇਵਾ ਮੁਕਤ ਐਸ ਡੀ ਓ
ਪ੍ਰਧਾਨ ਗੁਰਦੁਆਰਾ ਕਮੇਟੀ ਅੱਕੂ ਮਸਤੇ ਕੇ, ਸਾਹਿਬ ਸਿੰਘ ਪਿੰਡ ਫੇਰੂ
ਸ਼ਹਿਰ, ਦਰਸ਼ਨ ਸਿੰਘ ਸਰਪੰਚ ਅੱਕੂ ਮਸਤੇ ਕੇ, ਜਰਮੇਜ ਸਿੰਘ, ਬਹਾਲ ਸਿੰਘ
ਪਿੰਡ ਸਰਾਏ ਬੋਦਲਾ (ਮਲੋਟ), ਪਰਤਾਪ ਸਿੰਘ ਪਿੰਡ ਕਰੀਵਾਲਾ
(ਸਿਰਸਾ), ਜਗਹ ਸਿੰਘ ਪਿੰਡ ਲਹਿਲਹਾਂਦੀ ਮਸ਼ਹੂਰ ਕਬੱਡੀ ਖਿਡਾਰੀ, ਲੇਖਕ
ਗੁਲਜ਼ਾਰ ਸਿੰਘ ਸੰਧੂ ਨਾਲ, ਲੇਖਕ ਦੇ ਸਪੁੱਤਰ ਸਰਬਜੀਤ ਸਿੰਘ ਵਿਰਕ
ਐਡਵੋਕੇਟ ਅਤੇ ਪਰਮਜੀਤ ਸਿੰਘ ਵਿਰਕ ਐਸ ਪੀ ਸੇਵਾ ਮੁਕਤ ਅਤੇ
ਲੇਖਕ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ।
ਇਹ ਪੁਸਤਕ
ਪੜ੍ਹਨ ਤੋਂ ਬਾਅਦ ਕਿਹਾ ਸਕਦਾ ਹੈ ਕਿ ਹਰੀ ਸਿੰਘ ਵਿਰਕ ਨੇ ਇਕ ਸੰਸਥਾ
ਜਿਤਨਾ ਕੰਮ ਕੀਤਾ ਹੈ। ਪੰਜਾਬੀਆਂ ਨੂੰ ਆਪਣੀ ਵਿਰਾਸਤ ਨੂੰ ਇਤਿਹਾਸ ਦਾ
ਹਿੱਸਾ ਬਣਾਉਣ ਲਈ ਹਰੀ ਸਿੰਘ ਵਿਰਕ ਦੀ ਤਰ੍ਹਾਂ ਆਪਣੇ ਪਿੰਡਾਂ ਅਤੇ
ਗੋਤੀਆਂ ਬਾਰੇ ਪੁਸਤਕਾਂ ਪ੍ਰਕਾਸ਼ਤ ਕਰਕੇ ਆਪਣੀ ਮਿੱਟੀ ਦਾ ਮੁਲ ਮੋੜਨਾ
ਚਾਹੀਦਾ ਹੈ।
ਸਾਬਕਾ ਜਿਲ੍ਹਾ ਲੋਕ
ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|