|
|
|
|
ਡਾ ਰਤਨ ਸਿੰਘ
ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ
(24/08/2022) |
|
|
|
ਸ੍ਰੀ
ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੇਂ ਗੁਰੂ ਸਾਹਿਬ ਦੇ ਯੋਗਦਾਨ ਦਾ
ਸ਼ਬਦ-ਗੁਰੂ ਤੱਕ ਦੇ ਸਫਰ ਨੂੰ ਡਾ ਰਤਨ ਸਿੰਘ ਜੱਗੀ ਨੇ ਇਕ ਇਤਿਹਾਸਕ
ਦਸਤਾਵੇਜ਼ ਦੇ ਰੂਪ ਵਿੱਚ ਸੰਕਲਿਤ ਕਰਕੇ ਸਿੱਖ ਜਗਤ ਨੂੰ ਬਿਹਤਰੀਨ ਤੋਹਫ਼ਾ
ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਗੁਰੂ ਸਾਹਿਬਾਨ ਬਾਰੇ ਪੁਸਤਕਾਂ ਪ੍ਰਕਾਸ਼ਤ
ਹੋਈਆਂ ਹਨ ਪ੍ਰੰਤੂ ‘ਗੁਰੂ ਨਾਨਕ ਜੋਤਿ ਵਿਕਾਸ’ ਆਪਣੀ ਕਿਸਮ ਦੀ ਵਿਲੱਖਣ
ਪੁਸਤਕ ਹੈ।
ਇਹ ਪੁਸਤਕ ਖੋਜ ‘ਤੇ ਅਧਾਰਤ ਹੈ। ਵੈਸੇ ਤਾਂ ਹਰ
ਗੁਰੂ ਸਾਹਿਬ ਬਾਰੇ ਇਕ-ਇਕ ਪੁਸਤਕ ਪ੍ਰਕਾਸ਼ਤ ਕੀਤੀ ਜਾ ਸਕਦੀ ਹੈ। ਦਸ
ਗੁਰੂਆਂ ਬਾਰੇ ਸੰਖੇਪ ਵਿੱਚ ਠੋਸ ਤੱਥਾਂ ‘ਤੇ ਅਧਾਰਤ ਜਾਣਕਾਰੀ ਇਕ ਪੁਸਤਕ
ਵਿੱਚ ਇਕੱਠੀ ਕਰ ਦਿੱਤੀ ਹੈ।
ਡਾ ਜੱਗੀ ਨੇ ਲਿਖਿਆ ਹੈ ਕਿ ਸ੍ਰੀ
ਗੁਰੂ ਨਾਨਕ ਦੇਵ ਜੀ ਬਾਰੇ ਜਾਣਕਾਰੀ ਤਿੰਨ ਸਰੋਤਾਂ ਤੋਂ ਮਿਲਦੀ ਹੈ
ਪ੍ਰੰਤੂ ਮੁੱਖ ਸ੍ਰੋਤਾਂ ਦੇ ਅੰਤਰਗਤ ਜਨਮ ਸਾਖੀਆਂ, ਗੁਰੂ ਗ੍ਰੰਥ ਸਾਹਿਬ
ਦੀਆਂ ਪੁਰਾਤਨ ਬੀੜਾਂ, ਭਾਈ ਗੁਰਦਾਸ ਦੀਆਂ ਰਚਨਵਾਂ, ਪ੍ਰਾਣ-ਸੰਗਲੀ,
ਬਚਿਤ੍ਰ ਨਾਟਕ ਆਦਿ ਨੂੰ ਰੱਖਿਆ ਗਿਆ ਹੈ। ਇਨ੍ਹਾਂ ਸ੍ਰੋਤਾਂ ਅਨੁਸਾਰ ਗੁਰੂ
ਜੀ ਵਿੱਚ ਬਚਪਨ ਤੋਂ ਹੀ ਅਲੌਕਿਕ ਲੱਛਣ ਸਨ। ਜਦੋਂ ਪਿਤਾ ਦੀਆਂ
ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਗੁਰੂ ਜੀ ਉਦਾਸੀ ਵਿੱਚੋਂ ਨਾ ਨਿਕਲੇ ਫਿਰ
ਉਨ੍ਹਾਂ ਦਾ ਵਿਆਹ ਕਰ ਦਿੱਤਾ ਗਿਆ।
ਸਿਰੀ ਚੰਦ ਅਤੇ ਲਖਮੀ ਦਾਸ
ਦੋ ਸਪੁੱਤਰਾਂ ਦੇ ਜਨਮ ਤੋਂ ਬਾਅਦ ਵੀ ਉਹ ਸੰਤੁਸ਼ਟ ਨਾ ਹੋਏ। ਫਿਰ ਪੰਜ
ਉਦਾਸੀਆਂ (ਅਧਿਆਤਮਿਕ ਯਾਤ੍ਰਾਵਾਂ) ਤੇ ਚਲੇ ਗਏ। ਯਾਤ੍ਰਾ ਦੇ ਸਾਰੇ
ਤੀਰਥਾਂ ਅਤੇ ਕੇਂਦਰਾਂ ‘ਤੇ ਗਏ, ਜਿਨ੍ਹਾਂ ਵਿੱਚ ਸੁਮੇਰੁ ਪਰਬਤ, ਮੱਕਾ,
ਮਦੀਨਾ, ਬਗ਼ਦਾਦ, ਅਚਲ ਬਟਾਲਾ ਆਦਿ ਸ਼ਾਮਲ ਹਨ।
ਗੁਰੂ ਨਾਨਕ ਦੇਵ
ਜੀ ਦਾ ਜਨਮ ਵਿਸਾਖੀ ਸ਼ੁਕਲ ਪੱਖ ਸੰਮਤ 1526 ਨੂੰ ਮਾਤਾ ਤਿ੍ਰਪਤਾ
ਅਤੇ ਪਿਤਾ ਕਾਲੂ ਦਾਸ ਮਹਿਤਾ ਦੇ ਘਰ ਹੋਇਆ। ਜਾਣਕਾਰੀ ਦੇ ਸਾਰੇ ਸ੍ਰੋਤ
ਗੁਰੂ ਜੀ ਦੇ ਜਨਮ-ਦਿਵਸ ਅਤੇ ਮਹੀਨੇ ਬਾਰੇ ਇਕਮਤ ਨਹੀਂ ਹਨ। ਦਿਹਾਂਤ ਸੰਮਤ
1596 ਅਸੂ ਵਦੀ 10 ਨੂੰ ਕਰਤਾਰਪੁਰ ਵਿੱਚ ਹੋਇਆ। ਇਥੋਂ ਤੱਕ ਕਿ ਗੁਰੂ ਜੀ
ਨਾਲ ਸੰਬੰਧਤ ਘਟਨਾਵਾਂ ਬਾਰੇ ਵੀ ਇਕਮਤ ਨਹੀਂ ਹਨ। ਲੋਕਾਂ ਦੀਆਂ
ਸਮੱਸਿਆਵਾਂ ਦੇ ਹਲ ਲਈ ਜੋ ਉਪਦੇਸ਼ ਗੁਰੂ ਜੀ ਦਿੰਦੇ ਸਨ, ਉਹੀ ਉਨ੍ਹਾਂ ਦੀ
ਬਾਣੀ ਸੀ। ਸਾਰੀ ਬਾਣੀ ਇਕੋ ਸਮੇਂ ਨਹੀਂ ਰਚੀ ਗਈ।
ਡਾ ਜੱਗੀ
ਅਨੁਸਾਰ ਵੱਡੇ ਆਕਾਰ ਵਾਲੀਆਂ ਰਚਨਾਵਾਂ ਕਰਤਾਰਪੁਰ ਰਚੀਆਂ ਗਈਆਂ ਸਨ।
ਉਨ੍ਹਾਂ ਦੀ ਬਾਣੀ ਦੀ ਕੁਲ ਪੱਦ-ਸੰਖਿਆ 958 ਹੈ। ਗੁਰੂ ਜੀ ਦੀ ਪ੍ਰਮਾਣਿਕ
ਬਾਣੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਥਮ
ਸੰਕਲਨ ਵੇਲੇ ਨਿਸਚਿਤ ਕੀਤੀ ਸੀ।
ਡਾ ਜੱਗੀ ਅਨੁਸਾਰ ਗੁਰੂ ਜੀ
ਮਾਨਵਵਾਦੀ, ਨਿਮਰ, ਵਿਸ਼ਾਲ ਅਨੁਭਵੀ, ਕਵੀ, ਵਿਚਾਰਕ, ਨਿਰਭੈ ਲੋਕ ਨਾਇਕ,
ਦੇਸ਼ ਭਗਤ, ਬ੍ਰਹਮ ਗਿਆਤਾ, ਕ੍ਰਾਂਤੀਕਾਰੀ ਸੁਧਾਰਕ, ਮਹਾਂਪੁਰਸ਼ ਸਨ। ਗੁਰੂ
ਨਾਨਕ ਦੇਵ ਜੀ ਦਾ ਜਨਮ 1469 ਮਾਤਾ ਤਿ੍ਰਪਤਾ ਅਤੇ ਪਿਤਾ ਕਾਲੂ ਦਾਸ
ਮਹਿਤਾ ਦੇ ਘਰ ਹੋਇਆ।
ਸ੍ਰੀ ਗੁਰੂ ਅੰਗਦ ਦੇਵ
ਸ੍ਰੀ ਗੁਰੂ ਅੰਗਦ ਦੇਵ ਜੀ ਬਾਰੇ ਤਿੰਨ ਸ੍ਰੋਤਾਂ ਤੋਂ ਜਾਣਕਾਰੀ
ਮਿਲਦੀ ਹੈ, ਜਿਨ੍ਹਾਂ ਵਿੱਚ ਗੁਰੂ ਗ੍ਰੰਥ ਸਾਹਿਬ, ਵਾਰਾਂ ਭਾਈ ਗੁਰਦਾਸ
ਅਤੇ ਦਸਮ ਗ੍ਰੰਥ ਅਤੇ ਭਾਈ ਨੰਦ ਲਾਲ ਗੋਯਾ ਦੀਆਂ ਰਚਨਾਵਾਂ ਸ਼ਾਮਲ ਹਨ।
ਉਨ੍ਹਾਂ ਦੀ ਬਾਣੀ ਭਾਵੇਂ ਬਹੁਤ ਥੋੜ੍ਹੀ ਹੈ ਪ੍ਰੰਤੂ ਉਸ ਵਿੱਚ
ਪ੍ਰੇਮ-ਭਾਵਨਾ ਸ਼ਰਧਾ ਅਤੇ ਸਮਰਪਣ ਨਾਲ ਉਘੜਕੇ ਸਾਹਮਣੇ ਆਉਂਦੀ ਹੈ। ਉਨ੍ਹਾਂ
ਦੇ 63 ਸ਼ਲੋਕ ਅਤੇ 9 ਵਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ।
ਭਾਈ ਲਹਿਣਾ ਜੀ ਦਾ ਪਰਿਵਾਰ ਦੇਵੀ ਦਾ ਭਗਤ ਸੀ ਪ੍ਰੰਤੂ ਗੁਰੂ ਜੀ ਨੇ
ਜਪੁਜੀ ਸਾਹਿਬ ਅਤੇ ਆਸਾ ਕੀ ਵਾਰ ਦਾ ਪਾਠ ਸੁਣਿਆਂ ਤਾਂ ਪ੍ਰਭਾਤ ਹੋ ਕੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਨ ਲਈ ਪਰਿਵਾਰ ਸਮੇਤ ਕਰਤਾਪੁਰ
ਪਹੁੰਚ ਗਏ। ਫਿਰ ਉਹ ਗੁਰੂ ਨਾਨਕ ਦੇਵ ਦੇ ਉਪਾਸਕ ਬਣ ਗਏ, ਜਿਸ ਤੋਂ ਭਾਈ
ਲਹਿਣਾ ਦਾ ਪਰਿਵਾਰ ਨਰਾਜ਼ ਹੋ ਗਿਆ।
ਪ੍ਰੰਤੂ ਭਾਈ ਲਹਿਣਾ ਗੁਰੂ
ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਜੁੜ ਗਏ। ਫਿਰ ਉਨ੍ਹਾਂ ਨੂੰ ਸ੍ਰੀ
ਗੁਰੂ ਨਾਨਕ ਦੇਵ ਨੇ ਆਪਣਾ ਉਤਰ ਅਧਿਕਾਰੀ ਬਣਾਕੇ ਉਨ੍ਹਾਂ ਦਾ ਨਾਮ ਅੰਗਦ
ਦੇਵ ਰੱਖ ਦਿੱਤਾ। ਉਹ ਇਕੱਲੇ ਤਪੱਸਵੀ ਹੀ ਨਹੀਂ ਸਗੋਂ ਸਮਾਜ ਸੇਵਕ ਵੀ ਸਨ।
ਗੁਰੂ ਅੰਗਦ ਦੇਵ ਜੀ ਦਾ ਜਨਮ 31 ਮਾਰਚ 1504 ਈ (ਵੈਸਾਖ ਵਦੀ
1,1561) ਨੂੰ ਮੱਤੇ-ਦੀ-ਸਰਾਂ ਜਿਲ੍ਹਾ ਫਰੀਦਕੋਟ ਵਿਖੇ ਹੋਇਆ। ਉਨ੍ਹਾਂ ਦਾ
ਦਿਹਾਂਤ 29 ਮਾਰਚ 1552 ਈ ਚੇਤ ਸੁਦੀ 4, 1609 ਬਿਕਰਮੀ ਨੂੰ ਹੋਇਆ।
ਸ੍ਰੀ ਗੁਰੂ ਅਮਰ ਦਾਸ ਗੁਰੂ ਅਮਰਦਾਸ ਜੀ ਦੀ
ਜਨਮ-ਮਿਤੀ ਬਾਰੇ ਵਿਦਵਾਨਾ ਵਿੱਚ ਏਕਤਾ ਨਹੀਂ ਹੈ। ਮਹਾਨ ਕੋਸ਼ ਅਨੁਸਾਰ 5
ਮਈ 1479 ਪ੍ਰੰਤੂ ਸ਼ਰੋਮਣੀ ਕਮੇਟੀ ਨੇ 11 ਮਈ 1479 ਮੰਨਿਆਂ ਹੈ। ਉਹ ਇਕ
ਅਧਿਆਤਮਿਕ ਜਿਗਿਆਸੂ ਸਨ। ਲਗਪਗ 11 ਵਰਿ੍ਹਆਂ ਦੀ ਨਿਸ਼ਕਾਮ ਸੇਵਾ-ਸਾਧਨਾ
ਅਤੇ ਅਧਿਆਤਮਿਕ ਪਰਿਪਕਤਾ ਦੇ ਫਲਸਰੂਪ ਆਪਨੇ 29 ਮਾਰਚ 1552 ਈ ਨੂੰ
ਗੁਰ ਗੱਦੀ ਪ੍ਰਾਪਤ ਕੀਤੀ। 1 ਸਤੰਬਰ 1574 ਈ ਨੂੰ ਸੰਸਾਰਕ ਯਾਤਰਾ ਸਮਾਪਤ
ਹੋਈ। ਆਪ ਜੀ ਦੀ ਬਾਣੀ 18 ਰਾਗਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ
ਦਰਜ ਹੈ। ਸ਼ਬਦਾਂ/ ਸ਼ਲੋਕਾਂ ਦੀ ਕੁਲ ਗਿਣਤੀ 885 ਹੈ, ਜਿਨ੍ਹਾਂ ਵਿਚ 172
ਚਉਪਦੇ, 91 ਅਸ਼ਟਪਦੀਆਂ, 24 ਸੋਲਹੇ, 78 ਪਦੇ, 4 ਅਲਾਹੁਣੀਆਂ, 20 ਛੰਤ,
411 ਸ਼ਲੋਕ ਅਤੇ 85 ਪਉੜੀਆਂ ਹਨ। ਸਭ ਤੋਂ ਵੱਡੀ ਬਾਣੀ ਅਨੰਦੁ ਹੈ। ਆਪ ਦਾ
ਵਿਆਹ 23 ਵਰਿ੍ਹਆਂ ਦੀ ਉਮਰ ਵਿੱਚ 1502 ਈ ਨੂੰ ਹੋਇਆ। ਪਤਨੀ ਦੇ ਨਾਂ
ਬਾਰੇ ਤਿੰਨ ਮਤ ਪ੍ਰਚਲਤ ਹਨ- ਮਨਸਾ ਦੇਵੀ, ਮਾਲੀ ਅਤੇ ਰਾਮੋ। ਰਾਮੋ ਦੀ
ਪੁਸ਼ਟੀ ਅਧਿਕਾਂਸ਼ ਪੁਰਾਤਨ ਗ੍ਰੰਥ ਕਰਦੇ ਹਨ। ਆਪ ਦੇ ਦੋ ਸਪੁੱਤਰ ਮੋਹਨ ਅਤੇ
ਮੋਹਰੀ ਸਨ।
ਸ੍ਰੀ ਗੁਰੂ ਰਾਮ ਦਾਸ ਆਪ ਦਾ
ਜਨਮ 24 ਸਤੰਬਰ 1534 ਈ ਨੂੰ ਪਿਤਾ ਸੋਢੀ ਹਰੀ ਦਾਸ ਅਤੇ ਮਾਤਾ ਦਯਾ ਕੌਰ
(ਨਾਂਮਾਤਰ ਅਨੂਪ ਦੇਵੀ) ਦੇ ਘਰ ਚੂਨਾ-ਮੰਡੀ ਬਸਤੀ ਲਾਹੌਰ ਹੋਇਆ ਸੀ। ਜਦੋਂ
7 ਸਾਲ ਦੇ ਸਨ ਤਾਂ ਮਾਤਾ ਪਿਤਾ ਦਾ ਦਿਹਾਂਤ ਹੋ ਗਿਆ। ਨਾਨੀ ਬਾਸਰਕੇ ਲੈ
ਆਈ। ਘੁੰਙਣੀਆਂ ਵੇਚਕੇ ਗੁਜ਼ਾਰਾ ਕਰਦੇ ਰਹੇ। 12 ਸਾਲ ਦੀ ਉਮਰ ਵਿੱਚ ਗੁਰੂ
ਅਮਰਦਾਸ ਜੀ ਦੇ ਦਰਸ਼ਨ ਕਰਨ ਲਈ ਗੋਇੰਦਵਾਲ ਆਏ। ਉਥੇ ਹੀ ਗੁਰੂ ਸੇਵਾ ਵਿੱਚ
ਮਗਨ ਹੋ ਗਏ। ਗੁਰੂ ਅਮਰਦਾਸ ਇਤਨੇ ਪ੍ਰਭਾਵਤ ਹੋਏ ਕਿ ਆਪਣੀ ਸਪੁੱਤਰੀ ਬੀਬੀ
ਭਾਨੀ ਨਾਲ ਵਿਆਹ ਕਰ ਦਿੱਤਾ। ਗ੍ਰਹਿਸਥੀ ਹੋਣ ਦੇ ਨਾਲ ਅਧਿਆਤਮਿਕ ਸਾਧਨਾ
ਵੀ ਪੂਰੀ ਸ਼ਿਦਤ ਨਾਲ ਕੀਤੀ। ਆਪ ਨੂੰ 1 ਸਤੰਬਰ 1574 ਈ ਨੂੰ ਗੁਰ-ਗੱਦੀ
ਪ੍ਰਾਪਤ ਹੋਈ। ਆਪ ਦੇ ਤਿੰਨ ਸਪੁੱਤਰ ਪਿ੍ਰਥੀ ਚੰਦ, ਮਹਾਂ ਦੇਵ ਅਤੇ
ਅਰਜਨ ਸਨ। ਆਪ 1 ਸਤੰਬਰ 1581 ਨੂੰ ਸਵਰਗਵਾਸ ਹੋ ਗਏ। ਉਨ੍ਹਾਂ 30 ਰਾਗਾਂ
ਵਿੱਚ ਬਾਣੀ ਦੀ ਰਚਨਾ ਕੀਤੀ।
ਸ੍ਰੀ ਗੁਰੂ ਅਰਜਨ ਦੇਵ
ਆਪ ਦਾ ਜਨਮ 15 ਅਪ੍ਰੈਲ 1563 ਈ ਨੂੰ ਗੋਇੰਦਵਾਲ ਵਿਖੇ ਰਾਮਦਾਸ ਦੇ ਘਰ
ਬੀਬੀ ਭਾਨੀ ਦੀ ਕੁੱਖੋਂ ਹੋਇਆ। ਉਨ੍ਹਾਂ ਦਾ ਵਿਆਹ 1579 ਵਿੱਚ ਮਉ ਪਿੰਡ
ਦੇ ਕਿ੍ਰਸ਼ਨ ਚੰਦ ਦੀ ਸਪੁਤਰੀ ਗੰਗਾ ਦੇਵੀ ਨਾਲ ਹੋਇਆ, ਜਿਨ੍ਹਾਂ ਦੀ
ਕੁੱਖੋਂ ਇੱਕ ਸਪੁੱਤਰ ਹਰਿਗੋਬਿੰਦ ਦਾ ਜਨਮ 14 ਜੂਨ 1595 ਨੂੰ ਹੋਇਆ। ਆਪ
ਦੀ ਅਦੁੱਤੀ ਸਾਧਨਾ, ਨਿਸ਼ਕਾਮ-ਭਗਤੀ, ਸੇਵਾ, ਤਿਆਗ ਆਦਿ ਦੇ ਸਿੱਟੇ ਵਜੋਂ 1
ਸਤੰਬਰ 1581 ਈ ਨੂੰ ਗੁਰ-ਗੱਦੀ ਮਿਲੀ।
ਗੁਰੂ ਦਰਬਾਰ ਦੀ ਸਹੀ
ਵਿਵਸਥਾ ਹੋਣ ਤੋਂ ਬਾਅਦ ਉਸਾਰੀ ਦੇ ਕੰਮਾ ਵਲ ਧਿਆਨ ਦੇਣਾ ਸ਼ੁਰੂ ਕੀਤਾ।
1589 ਵਿੱਚ ਹਰਿਮੰਦਰ ਸਾਹਿਬ ਦੀ ਨੀਂਹ ਸਾਈਂ ਮੀਆਂ ਮੀਰ ਤੋਂ ਰੱਖਵਾਈ।
1604 ਈ ਵਿੱਚ ਆਪਣੀ ਬਾਣੀ ਸਹਤਿ ਪੋਥੀ ਸਾਹਿਬ ਗੁਰੂ ਗ੍ਰੰਥ ਸਾਹਿਬ ਦਾ
ਸੰਪਾਦਨ ਕੀਤਾ ਅਤੇ ਹਰਿਮੰਦਰ ਸਾਹਿਬ ਵਿੱਚ ਸਥਾਪਤਿ ਕਰਵਾਇਆ। 15 ਮਈ 1606
ਨੂੰ ਗੁਰੂ ਜੀ ਨੂੰ ਪਰਿਵਾਰ ਸਮੇਤ ਗਿ੍ਰਫਤਾਰ ਕਰ ਲਿਆ ਅਤੇ ਤਸੀਹੇ ਦੇ ਕੇ
ਸ਼ਹੀਦ ਕਰ ਦਿੱਤਾ ਗਿਆ। ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਭਾਰਤੀ ਪੁਸਤਕ
ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਥਾਪਤ ਕੀਤਾ। ਗੁਰੂ ਜੀ ਨੇ 30 ਰਾਗਾਂ
ਵਿੱਚ ਬਾਣੀ ਰਚੀ। ਸੁਖਮਨੀ ਗੁਰੂ ਜੀ ਦੀ ਪ੍ਰਮੁੱਖ ਬਾਣੀ ਹੈ।
ਸ੍ਰੀ ਗੁਰੂ ਹਰਿਗੋਬਿੰਦ ਹਰਿਗੋਬਿੰਦ ਜੀ ਦਾ ਜਨਮ
14 ਜੂਨ 1595 ਨੂੰ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ
ਕੁੱਖੋਂ ਅੰਮਿ੍ਰਤਸਰ ਜਿਲ੍ਹੇ ਦੇ ਵਡਾਲੀ ਪਿੰਡ ਵਿੱਚ ਹੋਇਆ। ਪਰਿਵਾਰਿਕ
ਮੁਸ਼ਕਲਾਂ ਕਰਕੇ ਕਈ ਵਾਰ ਗੁਰੂ ਜੀ ਨੂੰ ਕਈ ਢੰਗਾਂ ਨਾਲ ਮਾਰਨ ਦੀਆਂ
ਕੋਸ਼ਿਸ਼ਾਂ ਹੋਈਆਂ। ਬਾਬਾ ਬੁੱਢਾ ਜੀ ਤੋਂ ਅੱਖਰੀ ਵਿਦਿਆ ਅਤੇ ਧਰਮ ਗ੍ਰੰਥਾਂ
ਦਾ ਅਧਿਐਨ ਕਰਵਾਇਆ ਗਿਆ। ਭਾਈ ਪਰਾਗਾ, ਭਾਈ ਜੇਠਾ ਅਤੇ ਗੰਗਾ
ਸਹਿਗਲ ਤੋਂ ਸ਼ਸਤ੍ਰ ਵਿਦਿਆ ਅਤੇ ਘੋੜ ਸਵਾਰੀ ਦੀ ਸਿਖਲਾਈ ਕਰਵਾਈ।
11 ਵਰਿ੍ਹਆਂ ਦੀ ਉਮਰ ਵਿੱਚ ਗੁਰ-ਗੱਦੀ ਤੇ ਬਿਰਾਜਮਾਨ ਹੋਏ। ਉਨ੍ਹਾਂ
ਭਗਤੀ ਦੇ ਪਹਿਰਾਵੇ ਦੇ ਨਾਲ ਯੋਧਿਆਂ ਦੀ ਸਾਜ-ਸਜਾ ਵੀ ਗ੍ਰਹਿਣ ਕੀਤੀ।
ਪੀਰੀ ਦੇ ਨਾਲ ਮੀਰੀ ਦਾ ਸਾਮੰਜਸ ਕੀਤਾ। ਗੁਰੂ ਸਾਹਿਬ ਦੁਆਰਾ ਸਿੱਖਾਂ ਨੂੰ
ਸੈਨਿਕ ਸਿਖਲਾਈ ਦੇਣ ਲਈ ਬੁੰਗਾ ਤਖ਼ਤ ਦੀ ਸਥਾਪਨਾ ਕੀਤੀ। ਜਿਸ ਕਰਕੇ
ਜਹਾਂਗੀਰ ਨੇ 1619 ਵਿੱਚ ਗਵਾਲੀਅਰ ਦੇ ਕਿਲੇ ਵਿੱਚ ਬੰਦ ਕਰ ਦਿੱਤਾ, ਜਿਥੇ
ਕਈ ਰਾਜਪੂਤ ਰਾਜੇ ਵੀ ਕੈਦ ਸਨ। ਗੁਰੂ ਜੀ ਨੇ ਮੁਗਲਾਂ ਨਾਲ ਚਾਰ ਲੜਾਈਆਂ
ਲੜੀਆਂ। ਆਪ ਜੀ 3 ਮਾਰਚ 1644 ਨੂੰ ਸਵਰਗਵਾਸ ਹੋ ਗਏ।
ਸ੍ਰੀ ਗੁਰੂ ਹਰਿ ਰਾਇ ਗੁਰੂ ਜੀ ਦਾ ਜਨਮ 26 ਫਰਵਰੀ 1630
ਨੂੰ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਦੇ ਘਰ ਮਾਤਾ ਨਿਹਾਲ
ਕੌਰ ਦੀ ਕੁੱਖੋਂ ਹੋਇਆ। ਆਪ ਦਾ ਵਿਆਹ ਬੁਲੰਦ ਸ਼ਹਿਰ ਦੇ ਨਿਵਾਸੀ ਦਯਾ ਰਾਮ
ਦੀਆਂ ਦੋ ਸਪੁੱਤਰੀਆਂ ਨਾਲ 1640 ਵਿੱਚ ਹੋਇਆ। 8 ਮਾਰਚ 1644 ਈ
ਨੂੰ ਗੁਰ-ਗੱਦੀ ‘ਤੇ ਬੈਠੇ। ਆਪ ਨੇ ਬਾਣੀ ਦੀ ਰਚਨਾ ਨਹੀਂ ਕੀਤੀ। ਆਪ 6
ਅਕਤੂਬਰ 1661 ਨੂੰ ਜੋਤੀ ਜੋਤਿ ਸਮਾ ਗਏ।
ਸ੍ਰੀ ਗੁਰੂ
ਹਰਿਕਿ੍ਰਸ਼ਨ ਆਪ ਦਾ ਜਨਮ 7 ਜੁਲਾਈ 1656 ਨੂੰ ਮਾਤਾ ਕਿ੍ਰਸ਼ਨ
ਕੌਰ ਨਾਮਾਤਰ ਸੁਲੱਖਣੀ ਦੀ ਕੁੱਖੋਂ ਕੀਰਤਪੁਰ ਵਿੱਚ ਹੋਇਆ। 7 ਅਕਤੂਬਰ
1661 ਨੂੰ ਗੁਰ-ਗੱਦੀ ਪ੍ਰਦਾਨ ਕੀਤੀ। ਚੇਚਕ ਦੀ ਬਿਮਾਰੀ ਕਰਕੇ ਆਪ 30
ਮਾਰਚ 1664 ਨੂੰ ਸਵਰਗਵਾਸ ਹੋ ਗਏ।
ਸ੍ਰੀ ਗੁਰੂ ਤੇਗ
ਬਹਾਦਰ ਗੁਰੂ ਤੇਗ ਬਹਾਦਰ ਜੀ ਦਾ ਜਨਮ 1621 ਈ ਵਿੱਚ ਸ੍ਰੀ
ਗੁਰੂ ਹਰਿਗੋਬਿੰਦ ਜੀ ਦੇ ਘਰ ਹੋਇਆ। ਆਪ ਦਾ ਵਿਆਹ ਕਰਤਾਰਪੁਰ
ਨਿਵਾਸੀ ਭਾਈ ਲਾਲ ਚੰਦ ਦੀ ਸਪੁੱਤਰੀ ਬੀਬੀ ਗੁਜਰੀ ਨਾਲ 1632 ਵਿੱਚ ਹੋਇਆ।
ਅੱਠਵੇਂ ਗੁਰੂ ਹਰਿਕਿ੍ਰਸ਼ਨ ਜੀ ਨੇ ਜੋਤੀ ਜੋਤਿ ਸਮਾਉਣ ਸਮੇਂ ਸਿਰਫ ਇਹ
ਕਿਹਾ ਸੀ ਕਿ ਅਗਲੇ ਗੱਦੀਦਾਰ ‘ਬਾਬਾ ਬਕਾਲੇ’ ਹਨ। ਉਨ੍ਹਾਂ ਤੋਂ ਬਾਅਦ 22
ਵਿਅਕਤੀ ਬਾਬਾ ਬਕਾਲੇ ਵਾਲੇ ਆਪਣੇ ਆਪ ਨੂੰ ਗੁਰੂ ਕਹਾਉਣ ਲੱਗੇ ਸਨ।
ਇਸੇ ਦੌਰਾਨ ਭਾਈ ਮੱਖਣ ਸ਼ਾਹ ਲੁਬਾਣਾ ਆਪਣੇ ਜ਼ਹਾਜ਼ ਡੁੱਬਣ ਨੂੰ ਬਚਾਉਣ
ਵਾਸਤੇ ਮੰਨਂੀ ਹੋਈ ਮੰਨਤ ਨੂੰ ਗੁਰੂ ਜੀ ਨੂੰ ਭੇਟਾ ਕਰਨ ਲਈ ਬਾਬਾ ਬਕਾਲੇ
ਪਹੁੰਚਿਆ। ਉਨ੍ਹਾਂ ਸੱਚੇ ਗੁਰੂ ਨੂੰ ਲੱਭ ਲਿਆ। ਉਨ੍ਹਾਂ ਆਨੰਦਪੁਰ ਨਗਰ ਦੀ
ਨੀਂਹ ਰੱਖੀ ਅਤੇ ਲੋਕਾਂ ਲਈ ਖੂਹ ਖੁਦਵਾਏ। ਜਦੋਂ ਕਸ਼ਮੀਰੀ ਬ੍ਰਾਹਮਣ ਆਪਣੇ
ਧਰਮ ਨੂੰ ਬਚਾਉਣ ਲਈ ਗੁਰੂ ਜੀ ਕੋਲ ਆਏ ਤਾਂ ਉਨ੍ਹਾਂ ਆਤਮ-ਬਲੀਦਾਨ ਦੇ
ਹਥਿਆਰ ਨੂੰ ਤਰਜੀਹ ਦਿੱਤੀ।
ਔਰੰਗਜ਼ੇਬ ਨੇ 11 ਨਵੰਬਰ 1675 ਨੂੰ
ਚਾਂਦਨੀ ਚੌਕ ਵਿੱਚ ਸ਼ਹੀਦ ਕਰ ਦਿੱਤਾ। ਭਾਰਤੀ ਸੰਸਕਿ੍ਰਤੀ ਵਿੱਚ ਬਲੀਦਾਨ
ਦੀ ਪਰੰਪਰਾ ਦਾ ਆਰੰਭ ਗੁਰੂ ਤੇਗ ਬਹਾਦਰ ਨੇ ਕੀਤਾ। ਤਿਲਕ ਜੰਞੂ ਦੇ ਰਾਖੇ
ਅਖਵਾਏ। ਆਪ ਨੇ 15 ਰਾਗਾਂ ਵਿੱਚ 59 ਸ਼ਬਦਾਂ ਚਉਪਦਿਆਂ ਦੀ ਰਚਨਾ ਕੀਤੀ।
ਸ੍ਰੀ ਗੁਰੂ ਗੋਬਿੰਦ ਸਿੰਘ ਗੁਰੂ ਗੋਬਿੰਦ
ਸਿੰਘ ਦਾ ਜਨਮ 26 ਦਸੰਬਰ 1666 ਈ ਨੂੰ ਪਟਨਾ ਸਾਹਿਬ ਵਿਖੇ ਹੋਇਆ। ਜਦੋਂ
ਕਸ਼ਮੀਰੀ ਪੰਡਤਾਂ ਨੇ ਗੁਰੂ ਤੇਗ ਬਹਾਦਰ ਜੀ ਧਰਮ ਦੀ ਰੱਖਿਆ ਲਈ ਬੇਨਤੀ
ਕੀਤੀ ਤਾਂ 9 ਸਾਲ ਦੇ ਬਾਲਕ ਗੋਬਿੰਦ ਰਾਇ ਨੇ ਆਪਣੇ ਪਿਤਾ ਨੂੰ ਕੁਰਬਾਨੀ
ਦੇਣ ਲਈ ਕਹਿਕੇ ਅਚੰਭਾ ਕਰ ਦਿੱਤਾ।
ਸਿੱਖ ਇਤਿਹਾਸ ਵਿੱਚ ਸਭ ਤੋਂ
ਮਹੱਤਵਪੂਰਨ ਕੰਮ ਖਾਲਸੇ ਦੀ ਸਿਰਜਣਾ 13 ਅਪ੍ਰੇਲ 1699 ਨੂੰ ਆਨੰਦਪੁਰ
ਸਾਹਿਬ ਵਿੱਚ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ। ਚਾਰੇ ਸਾਹਿਬਜ਼ਾਦੇ ਅਤੇ
ਮਾਤਾ ਗੁਜਰੀ ਦੀ ਕੁਰਬਾਨੀ ਦਿੱਤੀ। ਸੰਸਾਰ ਦੇ ਇਤਿਹਾਸ ਵਿੱਚ ਅਜਿਹੀ
ਕੁਰਬਾਨੀ ਦੀ ਦਾਸਤਾਂ ਨਹੀਂ ਮਿਲਦੀ। ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਦੀ
ਲੜਾਈ ਵਿੱਚ ਸ਼ਹੀਦ ਹੋਏ। ਛੋਟੇ ਸਾਹਿਬਜ਼ਾਦੇ ਸਰਹੰਦ ਵਿਖੇ ਨੀਂਹਾਂ ਵਿੱਚ
ਚਿਣ ਕੇ ਸ਼ਹੀਦ ਕੀਤੇ ਗਏ। ਮਾਤਾ ਗੁਜਰੀ ਠੰਡੇ ਬੁਰਜ ਵਿੱਚ ਸ਼ਹੀਦ ਕੀਤੇ ਗਏ।
ਡਾ ਰਤਨ ਸਿੰਘ ਜੱਗੀ ਨੇ ਸਿੱਖ ਗੁਰੂਆਂ ਦੇ ਯੋਗਦਾਨ ਨੂੰ ਸੰਖੇਪ
ਵਿੱਚ ਲਿਖਕੇ ਕੁਜੇ ਵਿੱਚ ਸਮੁੰਦਰ ਬੰਦ ਕਰ ਦਿੱਤਾ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|