ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
‘ਅੰਬਰੀਂ ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ          (14/10/2022)

 

157-1ਡਾ. ਗੁਰਮਿੰਦਰ ਸਿੱਧੂ ਦਾ ਨਾਵਲ, ‘ਅੰਬਰੀਂ ਉੱਡਣ ਤੋਂ ਪਹਿਲਾਂ’, ਇਕ ਨਵੀਂ ਸੋਚ ਅਤੇ ਨਵੇਕਲੀ ਦਿਸ਼ਾ ਪ੍ਰਦਾਨ ਕਰਦਾ ਹੈ। ਇਸ ਦੀ ਕਹਾਣੀ ਧੀਆਂ ਅਤੇ ਮਾਪਿਆਂ ਲਈ ਇਕ ਚਾਨਣ-ਮੁਨਾਰਾ ਸਿੱਧ ਹੋ ਸਕਦੀ ਹੈ। ਇਹ ਕਹਾਣੀ ਮਨਘੜਤ ਜਾਂ ਮਿੱਥਕ ਨਹੀਂ ਸਗੋਂ ਇਕ ਕੌੜ ਕਸੈਲੇ ਸੱਚ ’ਤੇ ਆਧਾਰਤ ਹੈ। ਇਸ ਦਾ ਵਾਹਣ  ਗਲਪੀ (Fictional) ਨਹੀਂ, ਯਥਾਰਥਕ ((Realistic) ਹੈ।

ਨਾਵਲ ਵਿਚ ਗਲਪੀ ਸੁਆਦ ਪੈਦਾ ਕਰਨ ਲਈ, ਲੇਖਿਕਾ ਨੇ ਥਾਂ-ਪੁਰ-ਥਾਂ ਕਹਾਵਤਾਂ, ਲੋਕ ਗੀਤ, ਉਰਦੂ, ਹਿੰਦੀ ਤੇ ਪੰਜਾਬੀ ਦੇ ਸ਼ਿਅਰ ਅਤੇ ਫਿਲਮਾਂ ਦੇ ਡਾਇਲਾਗ ਅੰਕਿਤ ਕੀਤੇ ਹਨ। ਨਾਵਲ ਨੂੰ ਡਾਇਰੀ-ਵਿਧਾ ਵਿਚ ਲਿਖਿਆ ਗਿਆ ਹੈ, ਕਿਉਂਕਿ ਨਿਤਾਪ੍ਰਤੀ ਘਟਦੀਆਂ ਘਟਨਾਵਾਂ ਨੂੰ ਕਿਸੇ ਹੋਰ ਵਿਧਾ ਵਿਚ ਲਿਖਣਾ ਸੰਭਵ ਤੇ ਸਾਰਥਿਕ ਨਹੀਂ ਸੀ ਹੋਣਾ। ਅੰਗਰੇਜ਼ੀ ਵਿਚ ਅਨੇਕ ਨਾਵਲ ਹਨ ਜੋ ਡਾਇਰੀ ਜਾਂ ਖ਼ਤਾਂ ਦੀ ਵਿਧਾ ਵਿਚ ਲਿਖੇ ਗਏ ਹਨ। ਇਨ੍ਹਾਂ ’ਚੋਂ ਕੁਝ ਦੇ ਨਾਂ ਇਸ ਪ੍ਰਕਾਰ ਹਨ: The Seasons of My Mother (Marcia Gay Harden),  The Day That Changed Everything (Catherine Miller), The Girl In The Letter (Emily Gunnis).), English Teacher (Lilly King). ਇਨ੍ਹਾਂ ਨਾਵਲਾਂ ਵਿਚ ਮਾਂ-ਧੀ ਦੇ ਆਪਸੀ ਸੰਬੰਧਾਂ ਅਤੇ ਮੋਹ ਪਿਆਰ ਦੀਆਂ ਤੰਦਾਂ ਨੂੰ ਆਪਣੇ ਆਪਣੇ ਲਹਿਜ਼ੇ ਅਤੇ ਢੰਗ ਨਾਲ ਚਿਤਵਿਆ ਅਤੇ ਚਿਤਰਿਆ ਗਿਆ ਹੈ। ਪੱਛਮੀ ਭਾਈਚਾਰੇ ਵਿਚ ਪੰਜਾਬੀ ਸਭਿਆਚਾਰ ਵਾਲੀ ਨੇੜਤਾ, ਸੰਬੰਧ ਅਤੇ ਰਿਸ਼ਤੇ ਨਾਤਿਆਂ ਦੀ ਪੀਡੀ ਗੰਢ ਨਹੀਂ, ਲੇਕਿਨ ਸਮੁੱਚੇ ਤੌਰ ’ਤੇ ਮਾਂ-ਧੀ ਦੇ ਰਿਸ਼ਤੇ ਦੀ ਤਾਸੀਰ ਵਿਚ ਕੋਈ ਬਾਹਲਾ ਫਰਕ ਨਹੀਂ।
 
ਜਿਵੇਂ ਕਿ ਉੱਪਰ ਲਿਖਿਆ ਹੈ, ‘ਅੰਬਰੀਂ ਉੱਡਣ ਤੋਂ ਪਹਿਲਾਂ’ ਨੂੰ ਲਿਖਣ ਲਈ ਡਾਇਰੀ ਦੀ ਤਕਨੀਕ ਵਰਤੀ ਗਈ ਹੈ। ਡਾਇਰੀ ਦੇ ਸਫ਼ਿਆਂ ਉੱਤੇ ਧੁਖਦੇ, ਮਘਦੇ ਅਤੇ ਦਗਦੇ ਅੱਖਰਾਂ ਦੇ ਅੱਟਣ ਹਨ। ਇਨ੍ਹਾਂ ਦੀ ਨਿਸ਼ਾਨਦੇਹੀ ਕਰਨ ਲਈ ਕਿਸੇ ਸੂੰਘੇ, ਖੋਜੀ ਜਾਂ ਨਜੂਮੀ ਦੀ ਲੋੜ ਨਹੀ, ਕੇਵਲ ਮਨ ਦੀਆਂ ਅੱਖਾਂ ਲੋੜੀਂਦੀਆਂ ਹਨ। ਡਾਇਰੀ ਦੇ ਪੰਨੇ ਲੜੀਬੱਧ ਕਹਾਣੀ  ਦੇ ਰੂਪ ਵਿਚ ਖੁਲ੍ਹਦੇ ਹਨ ਤੇ ਪੜ੍ਹਦਿਆਂ ਇਉਂ ਮਹਿਸੂਸ ਹੁੰਦਾ ਹੈ ਜਿਵੇਂ ਸੱਚੀਆਂ ਘਟਨਾਵਾਂ ’ਤੇ ਅਧਾਰਤ ਕੋਈ ਲੜੀਵਾਰ ਨਾਟਕ ਦੇਖ ਰਹੇ ਹੋਈਏ।

ਇਸ ਦੇ ਪਾਤਰ ਨਿਸਚਿੱਤ ਸਮੇਂ ਦੇ ਮੁਹਤਾਜ ਜਾਂ ਪਾਬੰਦ ਨਹੀਂ, ਉਹ ਤਾਂ ਨਿਤਾਪ੍ਰਤੀ ਰਾਤ-ਦਿਨ ਸੰਤਾਪ ਭੋਗਦੇ ਹਨ। ਹਾਂ-ਵਾਚੀ ਮੁੱਖ ਪਾਤਰਾਂ ਵਿਚ ਇਕ ਮਜਬੂਰ ਤੇ ਲਾਚਾਰ ਧੀ ਸਰਘੀ ਹੈ ਜੋ ਸਮਾਜਿਕ ਪ੍ਰੰਪਰਾਵਾਂ ਦੇ ਬੰਧਨਾਂ ਨੂੰ ਜੀ-ਜਾਨ ਨਾਲ ਪਾਲਦੀ ਹੈ। ਨਾਲੋ ਨਾਲ ਉਹ ਆਪਣੇ ਮਿਥੇ ਹੋਏ ਟੀਚੇ ਅਤੇ ਲਕਸ਼ ਦੀ ਪੂਰਤੀ ਲਈ ਵਿਦਿਅਕ ਯੋਗਤਾ ਗ੍ਰਹਿਣ ਕਰਨਾ ਵੀ ਜਾਰੀ ਰੱਖਦੀ ਹੈ। ਧੀ ਦੇ ਦੁੱਖਾਂ-ਦਰਦਾਂ ਦੇ ਸਾਂਝੀਵਾਲ ਉਸ ਦੇ ਮਜਬੂਰ ਮਾਪੇ ਹਨ ਜੋ ਬੱਧੇਰੁੱਧੇ ਧੀ ਦੀ ਲਾਚਾਰੀ  ਨੂੰ ਝੇਲਦੇ ਹਨ। ਨਾਵਲ ਦਾ ਨਾਂਹ-ਵਾਚੀ ਪਾਤਰ/ਵਿਲਨ ਸਰਘੀ ਦਾ ਕੰਮਚੋਰ, ਨਿਕੰਮਾ ਤੇ ਵੇਹਲੜ ਪਤੀ ਕੰਵਰ ਹੈ ਜੋ ਸਰਘੀ ਦੀ ਕਮਾਈ ’ਤੇ ਐਸ਼ ਕਰਦਾ ਅਤੇ ਬੁੱਲੇ ਲੁੱਟਦਾ ਹੈ। ਉਹ ਨਹੀਂ ਚਾਹੁੰਦਾ ਕਿ ਸਰਘੀ ਆਪਣੇ ਟੀਚੇ ਵਿਚ ਕਾਮਯਾਬ ਹੋਵੇ, ਕਿਉਂਕ ਉਸ ਨੂੰ ਡਰ ਹੈ ਕਿ ਜੇ ਉਹ ਕਾਮਯਾਬ ਹੋ ਗਈ ਤਾਂ ਹੱਥੋਂ ਨਿੱਕਲ ਸਕਦੀ ਹੈ। ਆਪਣੀ ਕਮਜ਼ੋਰੀ ਤੇ ਹੀਣਤਾ ਨੂੰ ਛਪਾਉਣ ਲਈ ਕੰਵਰ ਨੇ ਸਰਘੀ ਨੂੰ ਡਰ ਅਤੇ ਭੈਅ ਦੇ ਪਿੰਜਰੇ ਵਿਚ ਕੈਦ ਕੀਤਾ ਹੋਇਆ ਹੈ।

ਨਾਵਲ ਵਿਚ ਧੀ ਨਾਲ ਵਾਪਰਦੀਆਂ ਤਲਖ, ਬੇਕਿਰਕ ਅਤੇ ਕਰੂਰ ਘਟਨਾਵਾਂ ਦਾ ਸਿਲਸਿਲੇਬੱਧ ਵੇਰਵਾ ਹੈ ਜਿਨ੍ਹਾਂ ਦੀ ਸਰਘੀ ਦੀ ਮਾਂ ਨੇ ਡਾਇਰੀ ਦੇ ਪੰਨਿਆਂ ’ਤੇ ਸ਼ਬਦਬੰਦੀ ਕੀਤੀ ਹੈ। ਇਹ ਨਾਵਲ ਕਾਲਪਨਿਕ ਘਟਨਾਵਾਂ ’ਤੇ ਅਧਾਰਤ ਨਹੀਂ, ਸਗੋਂ ਧੀ ਵਲੋਂ ਤਨ ਤੇ ਮਨ ਉੱਤੇ ਹੰਢਾਏ ਸੰਤਾਪ ਦਾ ਯਥਾਰਥਕ ਵੇਰਵਾ ਪੇਸ਼ ਕਰਦਾ ਹੈ।
 
ਮਾਵਾਂ ਤੇ ਧੀਆਂ ਦੇ ਰਿਸ਼ਤੇ ਦੀ ਡੂੰਘਿਆਈ ਨੂੰ ਪੰਜਾਬੀ ਲੋਕ ਗੀਤਾਂ ਵਿਚ ਬਾਖੂਬੀ ਸਾਂਭਿਆ ਗਿਆ ਹੈ। ਲੋਕ ਗੀਤ ਸਭਿਅਤਾ ਦਾ ਪ੍ਰਤੀਬਿੰਬ ਹਨ, ਇਕ ਪ੍ਰਕਾਰ ਨਾਲ ਸਭਿਆਚਾਰ ਦਾ ਇਨਸਾਇਕਲੋਪੀਡੀਆ ਹਨ। ਪੰਜਾਬੀ ਲੋਕ ਗੀਤਾਂ ਵਿਚ ਮਾਵਾਂ ਤੇ ਧੀਆਂ ਦੀ ਦੋਸਤੀ, ਅਤੇ ਭੈਣਾਂ-ਭਰਾਵਾਂ ਦੇ ਮੋਹ ਪਿਆਰ ਨੂੰ ਸੂਖਸ਼ਮ ਅਤੇ ਸੰਵੇਦਨੀ ਗੰਭੀਰਤਾ ਨਾਲ਼ ਚਿਤਿਰਿਆ ਗਿਆ ਹੈ। ਇਨ੍ਹਾਂ ਲੋਕ ਗੀਤਾਂ ਵਿਚ ਮਾਵਾਂ ਤੇ ਧੀਆਂ ਰਲ਼ ਬੈਠ ਕੇ ਆਪਣੇ ਹੇਜ, ਦੁਖ-ਦਰਦ ਅਤੇ ਜੀਵਨ ਦੇ ਮਸਲਿਆਂ ਨੂੰ  ਸਾਂਝੇ ਕਰਦੀਆਂ ਹਨ। ਹੇਠਲੇ ਲੋਕ ਗੀਤਾਂ ਦੇ ਬੰਦਾਂ ਵਿਚ ਮਾਂ ਤੇ ਧੀ ਦੇ ਰਿਸ਼ਤੇ ਬਾਰੇ ਬਹੁਤ ਕੁਝ ਕਿਹਾ ਗਿਆ ਹੈ:

ਮਾਵਾਂ ਤੇ ਧੀਆਂ ਰਲ਼ ਬੈਠੀਆਂ ਨੀ ਮਾਏਂ, ਕੋਈ ਕਰਦੀਆਂ ਗੱਲੋੜੀਆਂ
ਕਣਕਾਂ ਲੰਮੀਆਂ ਧੀਆਂ ਕਿਉਂ ਜੰਮੀਆਂ ਨੀ ਮਾਏਂ।
ਮਾਵਾਂ ਤੇ ਧੀਆਂ ਦੀ ਦੋਸਤੀ ਨੀ ਮਾਏਂ, ਕੋਈ ਟੁੱਟਦੀ ਏ ਕਹਿਰਾਂ ਦੇ ਨਾਲ
ਨੀ ਕਣਕਾਂ ਨਿੱਸਰੀਆਂ ਧੀਆਂ ਕਿਉਂ ਵਿੱਸਰੀਆਂ ਮਾਏਂ।

 
ਉਚੀ ਮਾੜੀ ਇੱਟ ਨਾ ਧਰੀਏ, ਧੀ ਨਾ ਦਈਏ ਦੂਰ
ਇੱਟ ਡਿੱਗੂਗੀ ਸੱਟ ਲੱਗੂਗੀ, ਧੀ ਮਰੂਗੀ ਝੂਰ।

 
ਉੱਡ ਉੱਡ ਚਿੜੀਏ ਨੀ ਮੇਰੇ ਬਾਬਲ ਦਿੱਤੜੀ ਦੂਰੇ
ਦੂਰੇ ਵੇ ਸੁਣ ਧਰਮੀ ਵੀਰਾ ਪ੍ਰਦੇਸਣ ਬੈਠੀ ਝੂਰੇ
ਉੱਡ ਉੱਡ ਚਿੜੀਏ ਨੀ  ਉਡ ਬਹਿ ਜਾ ਖਿੜਕੀ
ਮੇਰੀ  ਅੰਮੜੀ ਬਾਝੋਂ ਨੀ ਮੈਂ ਸਭ ਨੇ ਝਿੜਕੀ।

 
ਹਥਲੇ ਨਾਵਲ ਵਿਚ ਇਕ ਵਿਯੋਗੀ ਹੋਈ ਧੀ ਆਪਣੇ ਉੱਤੇ ਹਰ ਰੋਜ਼ ਘਟਦੇ ਕਹਿਰਾਂ ਨੂੰ ਆਪਣੀ ਮਾਂ ਨਾਲ ਸਾਂਝਾ ਕਰਦੀ ਹੈ। ਕਹਾਵਤ ਹੈ ਕਿ ਦੁੱਖ-ਦਰਦ ਸਾਂਝੇ ਕਰਨ ਨਾਲ ਘਟਦੇ ਹਨ ਤੇ ਮਨ ਹੌਲਾ ਹੁੰਦਾ ਹੈ। ਇਕ ਧੀ ਵੀ ਦੁੱਖਾਂ ਦੇ ਭਾਰ ਨੂੰ ਮਾਂ ਨਾਲ ਸਾਂਝਾ ਕਰਕੇ ਮਨ ਤੋਂ ਬੋਝ ਉਤਾਰਦੀ ਹੈ। ਸੱਭੋ ਤਸੀਹੇ ਝੇਲਣ ਦੇ ਬਾਵਜੂਦ ਉਹ ਆਪਣੇ ਵਿਆਹ ਦੇ ਪਵਿੱਤਰ ਰਿਸ਼ਤੇ ਦੀ ਲੱਜ ਪਾਲਦੀ ਹੈ, ਪੁਰਖਿਆਂ ਦੇ ਸੰਸਕਾਰਾਂ ਦੀ ਪੈਜ ਰਖਦੀ ਹੈ ਅਤੇ ਮਾਂ ਦੀ ਚੁੰਨੀ ਤੇ ਪਿਤਾ ਦੀ ਪੱਗ ਨੂੰ ਦਾਗੀ ਹੋਣ ਤੋਂ ਬਚਾਉਂਦੀ ਹੈ।

ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਨ੍ਹਾਂ ਫ਼ਰਜ਼ਾਂ ਦੀ ਪਾਲਣਾ ਦੇ ਨਾਲ਼ ਨਾਲ਼ ਉਹ ਆਪਣੇ ਮਿਥੇ ਹੋਏ ਦੂਰਦਰਸ਼ੀ ਅਕੀਦੇ ਨੂੰ ਅੱਖੋਂ ਪਰੋਖੇ ਨਹੀਂ ਹੋਣ ਦਿੰਦੀ।  ਉਹ ਘਰ ਚਲਾਉਣ ਲਈ ਨੌਕਰੀ ਕਰਦੀ ਹੈ ਅਤੇ ਨਾਲ਼ੋ ਨਾਲ਼ ਪੜ੍ਹਾਈ ਜਾਰੀ ਰੱਖਦੀ ਹੈ ਤਾਂ ਕਿ ਆਪਣੀ ਮਿਥੀ ਹੋਈ ਮੰਜ਼ਲ ਤੱਕ ਪਹੁੰਚ ਸਕੇ। ਇਨ੍ਹਾਂ ਦਲੀਲਾਂ ਦੀ ਪੁਸ਼ਟੀ ਵਜੋਂ ਨਾਵਲ ਵਿਚੋਂ ਕੁਝ ਟੂਕਾਂ ਹਾਜ਼ਰ ਹਨ;
 
19 ਮਈ 2008 ਸ਼ਾਮ: ਮੈਂ ਖਰਾਬ ਸਿਹਤ ਦੇ ਬਾਵਜੂਦ ਕੰਮ ਕਰ ਰਹੀ ਹਾਂ, ਕਿਉਂਕਿ ਮੈਂ ਜ਼ਿੰਦਗੀ ਵਿੱਚ ਕਿਸੇ ਮੁਕਾਮ ’ਤੇ ਪਹੁੰਚਣਾ ਚਾਹੁੰਦੀ ਹਾਂ ਤੇ ਮੈਂ ਉਹਦੀ ਕੀਮਤ ਵੀ ਅਦਾ ਕਰ ਰਹੀ ਹਾਂ।

29 ਮਈ 2008 ਸਵੇਰ: “ਮਾਮਾ, ਮੈਂ ਅੱਗੇ ਰਿਸਰਚ ਕਰਨੀ ਐ, ਪੀਐਚ. ਡੀ. ਕਰਨੀ ਐ, ਮੇਰਾ ਕੀ ਬਣੂ?” “ਤੂੰ ਸਤੰਬਰ ਤਾਂ ਆਉਣ ਦੇ, ਉਦੋਂ ਤੱਕ ਤੇਰੀ ਡਿਗਰੀ ਹੋ ਜਾਣੀ ਐ, ਜੇ ਐਂ ਈ ਰੰਗ ਲਾਉਂਦਾ ਰਿਹਾ ਤਾਂ ਅਸੀਂ ਸੰਵਾਰ ਕੇ ਕਰਾਂਗੇ ਉਨ੍ਹਾਂ ਨਾਲ ਗੱਲ, ਹੁਣ ਤਾਂ ਤੂੰ ਆਪ ਈ ਵਰਜਿਆ ਹੋਇਐ ਸਾਨੂੰ।”
 
11 ਜੂਨ 2008 ਸ਼ਾਮ: “ਮਾਮਾ! ਮੈਂ ਪਹਿਲਾਂ ਪਾਸ ਤਾਂ ਹੋ ਜਾਵਾਂ, ਅਜੇ ਤਾਂ ਸਿਰਫ ਅਸਾਈਨਮੈਂਟਾਂ ਜਮ੍ਹਾ ਕਰਵਾਈਐਂ, ਜੇ ਕੋਈ ਰਿਜ਼ੈਂਟਮੈਂਟ ਦਿਖਾਈ ਤਾਂ ਮੇਰਾ ਕੈਰੀਅਰ ਤਬਾਹ ਹੋ ਜੂਗਾ।”
 
28 ਜੂਨ 2008 ਸਵੇਰ: “ਜੇ ਕੱਲ੍ਹ ਨੂੰ ਮੈਨੂੰ ਨਾ ਆਉਣ ਦਿੱਤਾ ਤਾਂ ਮੈਂ ਕੀ ਕਰੂੰ ਮਾਮਾ? ਚਾਰ ਮਹੀਨੇ ਦਾ ਕਾਂਟਰੈਕਟ ਐ, ਏਦਾਂ ਅਚਾਨਕ ਛੱਡ’ਤਾ ਤਾਂ ਮੇਰੀ ਕਰੈਡੇਬਿਲਿਟੀ ਲੂਜ਼ ਹੋ ਜੂ! ਮੈਨੂੰ ਫੇਰ ਕਿਤੇ ਜੌਬ ਨਹੀਂ ਮਿਲਣਾ।”
 
157-213 ਨਵੰਬਰ 2008 ਸਵੇਰ: “ਇਹਨੇ ਮੈਨੂੰ ਅੱਗੇ ਕੋਰਸ ਵੀ ਨਹੀਂ ਕਰਨ ਦਿੱਤਾ, ਉਹ ਕਰ ਲੈਂਦੀ ਤਾਂ ਪੀ.ਆਰ ਦੇ ਪੁਆਇੰਟ ਬਣ ਜਾਂਦੇ..ਇੰਡੀਆ ’ਚ ਤਾਂ ਪਹਿਲਾਂ ਈ ਕੁੜੀਆਂ ਨੂੰ ਕੋਈ ਨੀ ਪੁੱਛਦਾ, ਮੇਰੀ ਡਾਈਵੋਰਸੀ ਦੀ ਕੀ ਵੁੱਕਤ ਹੋਊ? ਹਾਂ ਜੇ ਪੀ.ਆਰ. ਹੋ ਗਈ ਹੁੰਦੀ ਤਾਂ ਹੋਰ ਗੱਲ ਸੀ, ਇਉਂ ਤਾਂ ਮੇਰੀ ਸਾਰੀ ਸਟਰੱਗਲ ਜ਼ੀਰੋ  ਹੋ ਜਾਊ ਮਾਂ! ਮੈਂ ‘ਲੂਜ਼ਰ’ ਨਹੀਂ ਕਹਾਉਣਾ ਚਾਹੁੰਦੀ, ਮੈਂ ਇੱਕ ‘ਕਾਮਯਾਬ ਇਨਸਾਨ’ ਵਜੋਂ ਜਿਊਣਾ ਚਾਹੁੰਨੀ ਆਂ।
 
ਦੇਖਣ ਵਾਲ਼ੀ ਗੱਲ ਇਹ ਵੀ ਹੈ ਕਿ ਮਾਪੇ ਕਿਸੇ ਲੋਕ-ਲਾਜ ਵਜੋਂ ਜਾਂ ਸੰਸਕਾਰਾਂ ਨਾਲ ਬੰਨ੍ਹੇ ਹੋਏ ਧੀ ਨੂੰ ਉਹਦੇ ਸਹੁਰੇ ਘਰ ਰਹਿਣ ਲਈ ਮਜਬੂਰ ਨਹੀਂ ਕਰਦੇ:
 
6 ਜੁਲਾਈ 2008 ਰਾਤ: ਜਦੋਂ ਵੀ ਵਾਪਸ ਪਰਤਣ ਦਾ ਵਿਚਾਰ ਆਵੇ ਤਾਂ ਇੱਕ ਵਾਰ ਵੀ ਦੁਬਾਰਾ ਨਾ ਸੋਚੀਂ! ਰੀਣ ਕੁ ਵੀ ਨਾ ਹਿਚਕਿਚਾਈਂ! ਇਹ ਘਰ ਤੇਰਾ ਹੈ ਤੇ ਤੇਰਾ ਹੀ ਰਹੇਗਾ -ਹਮੇਸ਼ਾ ਤੇਰੇ ਨਾਲ,ਤੇਰੀ ਮੰਮਾ।

16 ਜੁਲਾਈ 2008 ਸ਼ਾਮ: ਮੇਰੀ ਪਹਿਲੀ ਸਲਾਹ ਤਾਂ ਅਜੇ ਵੀ ਏਹੋ ਹੈ ਪੁੱਤਰ! ਕਿ ਸਭ ਕੁਝ ਛੱਡ ਛਡਾ ਕੇ ਮੇਰੀਆਂ ਬਾਹਾਂ ਵਿੱਚ ਆ ਜਾ! ਤੂੰ ਇਕ ਵਾਰ ਹਾਂ ਕਰ, ਮੈਂ ਰਸਤਾ ਕੱਢ ਲਊਂਗਾ।-ਤੇਰੇ ਪਾਪਾ।

27 ਅਗਸਤ 2008 ਦੁਪਹਿਰ: “ਭੂਆ ਜੀ! ਏਥੇ ਉਹਦਾ ਫਿਊਚਰ ਕੀ ਐ? ਪੱਕੀ ਹੋ ਕੇ ਚੰਗੀ ਨੌਕਰੀ ’ਤੇ ਲੱਗ ਜੇ, ਵਿਆਹ ਕਰਾਵੇ ਨਾ ਕਰਾਵੇ, ਆਪਾਂ ਨੀ ਕੁਸ਼ ਕਹਿਣਾ, ਇੱਜ਼ਤ ਮਾਣ ਦੀ ਜ਼ਿੰਦਗੀ ਤਾਂ ਬਸਰ ਕਰ ਲਊਗੀ….ਪਰ ਜੇ ਏਥੇ ਆ ਗਈ ਤਾਂ ‘ਲੁੱਡੋ’ ਵਿਚਲੇ ਸੱਪ ਦੇ ਡੰਗ ਵਾਂਗੂੰ ਸਿਖਰ ਤੋਂ ਸਿਫ਼ਰ ’ਤੇ ਆ ਡਿੱਗੂ।”
 
ਉਹ ਤਾਂ ਉਹਦੇ ਅੱਗੇ ਪੜ੍ਹਾਈ ਕਰ ਕੇ ਕੋਈ ਉੱਚਾ ਰੁਤਬਾ ਪਾ ਕੇ ਅੰਬਰੀਂ ਉੱਡਣ ਦੇ ਸੁਫ਼ਨੇ ਦਾ ਸਾਥ ਦਿੰਦੇ ਹਨ। ਉਹਨੂੰ ਹਰ ਤਰ੍ਹਾਂ ਹੌਸਲਾ ਦਿੰਦੇ ਹਨ, ਉਹਦੇ ਨਾਲ ਖੜ੍ਹੇ ਹਨ।

27 ਮਈ 2008: ਮੈਂ ਸੁਨੇਹਾ ਭੇਜਦੀ ਹਾਂ: “ਗੁੜੀਆ! ਉਹ ਕੁਝ ਗਿਣੇ ਚੁਣੇ ਲੋਕ ਹੁੰਦੇ ਨੇ, ਜਿਨ੍ਹਾਂ ਦੀ ਰੱਬ ਪ੍ਰੀਖਿਆ ਲੈਂਦੈ, ਉਹ ਜਾਣਦਾ ਹੁੰਦੈ ਕਿ ਇਹ ਪਾਰ ਕਰ ਜਾਣਗੇ ਸਭ ਦੁਸ਼ਵਾਰੀਆਂ ਨੂੰ, ਤੂੰ ਖੁਸ਼ਕਿਸਮਤ ਹੈਂ ਕਿ ਤੂੰ ਉਨ੍ਹਾਂ ਲੋਕਾਂ ਵਿੱਚੋਂ ਇੱਕ ਹੈਂ, ਤੂੰ ਸਭ ਤੋਂ ਵੱਖਰੀ ਹੈਂ ਬੇਟਾ! ਪਰੂਵ ਯੂਅਰਸੈਲਫ!”
 
“ਯੈਸ ਮਾਮ! ਆਈ ਵਿਲ ਟ੍ਰਾਈ!” ਨਾਲ ਦੀ ਨਾਲ ਜਵਾਬ ਆ ਜਾਂਦੈ।

5 ਜੂਨ 2008 ਸਵੇਰ: “ਤਾਂ ਈ ਤਾਂ ਕਹਿੰਦੀ ਆਂ, ਘਬਰਾ ਨਾ, ਥੋੜ੍ਹੀ ਤਕੜੀ ਹੋ!”
“ਤਕੜੀ ਤਾਂ ਵਿੱਦਿਆ ਨਾਲ ਈ ਹੋਊਂ ਨਾ ਮੰਮਾ!

7 ਅਗਸਤ 2008 ਸ਼ਾਮ: ਜੋ ਤੇਰੇ ਨਾਲ ਹੋ ਰਿਹਾ ਹੈ ਬੇਟਾ! ਇਹ ਨਵਾਂ ਨਹੀਂ ..ਪਰ ਇਸ ਵਿੱਚੋਂ ਜਿਵੇਂ ਤੂੰ ਬਾਹਰ ਨਿੱਕਲੇਂਗੀ, ਉਹ ਜ਼ਰੂਰ ਨਵਾਂ ਹੋਵੇਗਾ..ਤੇ ਬਹੁਤ ਸਾਰੀਆਂ ਤੇਰੇ ਵਰਗੀਆਂ ਨੂੰ ਰੌਸ਼ਨੀ ਦੇਵੇਗਾ..ਰਾਹ ਦੇਵੇਗਾ..ਜ਼ਿੰਦਗੀ ਦੇਵੇਗਾ..ਆਮੀਨ!-ਤੇਰੀ ਮਾਂ

ਇਸ ਨਾਵਲ ਵਿਚ ਦਿੱਤੇ ਹਿਰਦੇ ਵੇਧਕ ਦੁਖਾਂਤ ਦਾ ਮੈਂ ਖ਼ੁਦ ਭਿਆਲੀ ਹਾਂ। ਮੈਨੂੰ ਪਤਾ ਹੈ ਕਿ ਇਕ ਧੀ ਦੇ ਦੁਖਾਂ-ਦਰਦਾਂ ਕਰਕੇ ਮਾਂ ਦੇ ਦਿਲ ਨੇ ਕੀ ਕੀ ਤਸੀਹੇ ਝੱਲੇ। ਮਾਂ-ਧੀ ਦੀ ਅਥਾਹ ਸ਼ਹਿਨਸ਼ੀਲਤਾ ’ਤੇ ਬਲਿਹਾਰ ਜਾਣ ਨੂੰ ਜੀ ਕਰਦਾ ਹੈ ਜਿਨ੍ਹਾਂ ਨੇ ਰਲ-ਮਿਲ ਕੇ ਦੁੱਖਾਂ ਦੀਆਂ ਪੀਡੀਆਂ ਗੰਢਾਂ ਨੂੰ ਖੋਲ੍ਹਿਆ। ਦੋਹਾਂ ਨੂੰ ਸ਼ਹਿਨਸ਼ੀਲਤਾ ਦਾ ਪੁੰਜ ਕਿਹਾ ਜਾਵੇ ਤਾਂ ਇਹ ਕੋਈ ਅਤਕਥਨੀ ਨਹੀਂ ਹੋਵੇਗੀ।

ਆਖਿਰ ਸਰਘੀ ਦੇ du~KW ਦੀ ਗਠੜੀ ਐਨੀ ਭਾਰੀ ਹੋ ਜਾਂਦੀ ਹੈ ਕਿ ਉਹ ਇਸ ਨੂੰ ਪਰ੍ਹਾਂ ਵਗਾਹ ਮਾਰਦੀ ਹੈ। ਸੁਰਖ਼ਰੂ ਹੋ ਕੇ ਆਪਣੇ ਲਕਸ਼ ਦੀ ਪੂਰਤੀ ਵਿਚ ਰੁੱਝ ਜਾਂਦੀ ਹੈ।  ਕਾਮਯਾਬ ਹੋ ਕੇ ਇਕ ਆਜ਼ਾਦ ਪੰਛੀ ਵਾਂਗ ਅੰਬਰੀਂ ਉੱਡਣ ਲਗਦੀ ਹੈ। ਇਸ ਤਰ੍ਹਾਂ ਸਰਘੀ ਇਕ ਨਿਮਾਣੀ ਜਹੀ ਅਬਲਾ ਵਜੋਂ ਨਹੀਂ, ਸਗੋਂ ਇੱਕ ਰੌਸ਼ਨ-ਦਿਮਾਗ, ਸਿਦਕੀ ਤੇ ਸਿਰੜੀ ਨਾਇਕਾ ਵਾਂਗ ਉੱਭਰਦੀ ਹੈ। ਉਸ ਦੀ ਜੀਵਨ ਘਾਲਣਾ ਮਾਪਿਆਂ ਤੇ ਉਨ੍ਹਾਂ ਕੁੜੀਆਂ ਲਈ ਇਕ ਰਾਹ ਦਿਖਾਊ ਚਾਨਣ-ਮੁਨਾਰਾ ਸਿੱਧ ਹੋਵੇਗੀ, ਜੋ ਆਪਣੇ ਮਨ-ਭਾਉਂਦੇ ਟੀਚੇ ਨੂੰ ਪਾਉਣ ਲਈ ਜੂਝ ਰਹੀਆਂ ਹਨ। ਇਸ ਨਾਵਲ ਦਾ ਇਹੋ ਮੁੱਖ ਉਦੇਸ਼ ਤੇ ਮੰਤਵ ਹੈ।

ਡਾ. ਗੁਰੂਮੇਲ ਸਿੱਧੂ
Gurmel.sidhu@gmail.com

Ph. 559-250-1790 (Cell)

 

 

brv‘ਅੰਬਰੀਂ ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ
156ਬੁਰਕੇ ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ”
ਸਿ਼ਵਚਰਨ ਜੱਗੀ ਕੁੱਸਾ
155ਪਰਮਜੀਤ ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ 
154ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ
153ਚਿੱਟਾ ਤੇ ਕਾਲ਼ਾ: ਰੂਪ ਢਿੱਲੋਂ  
ਅਮਰਜੀਤ ਬੋਲਾ 
152ਡਾ. ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ ਵਿਅੰਗ /a>
ਉਜਾਗਰ ਸਿੰਘ, ਪਟਿਆਲਾ 
151ਡਾ. ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
150ਜਸਮੇਰ ਸਿੰਘ ਹੋਠੀ ਦੀ ‘ਸਤ ਵਾਰ’  ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
149ਡਾ ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ   
148ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ 
147ਕਰਮਵੀਰ ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
146ਕੁਦਰਤ ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ ਸਰਗਮ’
ਉਜਾਗਰ ਸਿੰਘ, ਪਟਿਆਲਾ 
145ਪਰਵਾਸੀ ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
144ਡਾ ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ
142ਸਹਿਜਪ੍ਰੀਤ ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ
141ਸਤਿੰਦਰ ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ  
ਉਜਾਗਰ ਸਿੰਘ, ਪਟਿਆਲਾ
140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)