ਸਿੱਖ
ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਸਿੱਖ ਧਰਮ ਸ਼ਹਾਦਤਾਂ ਦੀ ਇੱਕ
ਲੰਬੀ ਦਾਸਤਾਨ ਹੈ। ਸਿੱਖੀ ਅਨੁਸਾਰ ਸ਼ਹੀਦ ਉਹ ਹੈ, ਜੋ ਜ਼ੁਲਮ ਦੇ ਵਿਰੁੱਧ
ਉਠ ਕੇ ਉਸ ਨੂੰ ਰੋਕਣ ਲਈ ਮਾਨਵਤਾ ਦੇ ਹੱਕ ਵਿੱਚ ਖੜ੍ਹੇ ਹੋਵੇ ਅਤੇ ਆਪਣੇ
ਧਰਮ ਵਿੱਚ ਮੁਕੰਮਲ ਸਿਦਕ ਰੱਖਦਿਆਂ ਆਪਣੀ ਕੁਰਬਾਨੀ ਦੇ ਦੇਵੇ।
ਸਿੱਖ ਇਤਿਹਾਸ ਸ਼ਹਾਦਤਾਂ ਦਾ ਇਤਿਹਾਸ ਹੈ। 1711 ਤੋਂ 2007 ਤੱਕ ਇਨ੍ਹਾਂ
ਕੁਰਬਾਨੀਆਂ ਬਾਰੇ ਲਿਖੀਆਂ ਗਈਆਂ ਕਵਿਤਾਵਾਂ ਅਤੇ ਧਾਰਮਿਕ ਗੀਤਾਂ ਨੂੰ
ਚੇਤਨ ਸਿੰਘ ਨੇ ‘ਸਾਹਿਬਜ਼ਾਦਿਆਂ ਦੇ ਸ਼ਹੀਦੀ ਪ੍ਰਸੰਗ’ ਪੁਸਤਕ ਵਿੱਚ ਸੰਕਲਨ
ਕਰ ਕੇ ਸੰਪਾਦਿਤ ਕੀਤਾ ਹੈ। ਇਹ ਪੁਸਤਕ ‘ਸਾਹਿਬਜ਼ਾਦਿਆਂ ਦੇ ਸ਼ਹੀਦੀ
ਪ੍ਰਸੰਗ’ ਕਾਵਿਕ ਪ੍ਰਸੰਗਾਂ ਦਾ ਸੰਗ੍ਰਹਿ ਹੈ। ਇਸ ਪ੍ਰਸੰਗ ਤੋਂ ਇਲਾਵਾ
ਹੋਰ ਅਨੇਕਾਂ ਲੇਖਕਾਂ ਨੇ ਸਾਹਿਜ਼ਾਦਿਆਂ ਦੀ ਸ਼ਹੀਦੀ ਬਾਰੇ ਲਿਖਿਆ ਹੋਵੇ
ਪ੍ਰੰਤੂ ਅਜੇ ਤੱਕ ਕਿਸੇ ਨੇ ਇਸ ਤਰ੍ਹਾਂ ਇਕ ਪੁਸਤਕ ਦਾ ਰੂਪ ਨਹੀਂ ਦਿੱਤਾ।
‘ਪੰਜਾਬੀ ਸੱਥ ਲਾਂਬੜਾਂ’ (ਜਲੰਧਰ) ਪੰਜਾਬ ਅਤੇ ‘ਯੂਰਪੀ ਪੰਜਾਬੀ ਸੱਥ
ਵਾਲਸਾਲ ਯੂ.ਕੇ’. ਨੇ ਉਦਮ ਕਰਕੇ ਚੇਤਨ ਸਿੰਘ ਦੀ ਸੰਪਾਦਿਤ ਪੁਸਤਕ
ਪ੍ਰਕਾਸ਼ਤ ਕਰਵਾਕੇ ਸਿੱਖ ਇਤਿਹਾਸ ਨੂੰ ਸੰਭਾਲਣ ਦਾ ਯਤਨ ਕੀਤਾ ਹੈ।
ਸੰਪਾਦਕ ਨੇ ਇਸ ਪੁਸਤਕ ਨੂੰ ਤਿੰਨ ਭਾਗਾਂ (ੳ), (ਅ) ਅਤੇ (ੲ)
ਵਿੱਚ ਵੰਡਿਆ ਹੈ। (ੳ) ਭਾਗ ਵਿੱਚ ਪੁਸਤਕ ਰੂਪ ਵਾਲੇ ਪ੍ਰਸੰਗਾਂ ਤੋਂ
ਇਲਾਵਾ ਗੁਰ-ਇਤਿਹਾਸ ਵਰਣਨ ਕਰਦੇ ਮਹਾਨ ਗ੍ਰੰਥਾਂ ਅਤੇ ਹੋਰ ਵੱਖ-ਵੱਖ
ਕਿ੍ਰਤਾਂ ਵਿੱਚੋਂ ਸਾਹਿਬਜ਼ਾਦਿਆਂ ਦੇ ਪ੍ਰਸੰਗ (47) ਸੰਪੂਰਨ ਰੂਪ ਵਿੱਚ
ਸ਼ਾਮਲ ਕੀਤੇ ਗਏ ਹਨ; (ਅ) ਭਾਗ ਵਿੱਚ ਪੁਸਤਕ ਦਾ ਆਕਾਰ ਵੱਧ ਜਾਣ ਤੋਂ ਬਚਣ
ਲਈ ਆਧੁਨਿਕ ਪ੍ਰਸੰਗਾਂ (7) ਦੇ ਕੁਝ ਅੰਸ਼ ਹੀ ਦਿੱਤੇ ਗਏ ਹਨ। ਪਾਠਕਾਂ ਨੂੰ
ਮੂਲ ਪ੍ਰਸੰਗ ਪੜ੍ਹਨ ਦਾ ਸੁਝਾਅ ਵੀ ਦਿੱਤਾ ਗਿਆ ਹੈ; (ੲ) ਭਾਗ ਵਿੱਚ
ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਤ ਕੁਝ ਗੀਤ ਤੇ ਕਵਿਤਾਵਾਂ (36)
ਸ਼ਾਮਲ ਕੀਤੇ ਗਏ ਹਨ। ਸਿੱਖ ਧਰਮ ਦੇ ਮਹਾਨ ਸ਼ਹੀਦਾਂ ਸੰਬੰਧੀ
ਉਪਲਭਧ ਲਿਖਤਾਂ ਸਾਂਭਣ ਦਾ ਇਹ ਵਿਲੱਖਣ ਕਾਰਜ ਹੈ। ਸਿੱਖ ਧਰਮ ਵਿੱਚ
ਸ਼ਹੀਦੀਆਂ ਭਾਵੇਂ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ
ਹੀ ਹੋਣੀਆਂ ਸ਼ੁਰੂ ਹੋ ਗਈਆਂ ਸਨ ਪਰੰਤੂ ਇਹ ਪੁਸਤਕ ਸਾਹਿਬਜ਼ਾਦਿਆਂ ਬਾਰੇ ਹੀ
ਹੈ। ਇਸ ਲਈ ਇਸ ਵਿੱਚ ਸਾਹਿਬਜ਼ਾਦਿਆਂ ਦੇ ਪ੍ਰਸੰਗ ਵਿੱਚ ਲਿਖੇ ਗਏ ਕੁਝ
ਸਾਹਿਤ ਨੂੰ ਹੀ ਸ਼ਾਮਲ ਕੀਤਾ ਗਿਆ ਹੈ।
22 ਦਸੰਬਰ 1704 ਨੂੰ
ਮੁਗ਼ਲ ਫ਼ੌਜ ਨੇ ਚਮਕੌਰ ਦੀ ਗੜ੍ਹੀ ਉਤੇ ਹਮਲਾ ਅਣਗਿਣਤ ਫ਼ੌਜੀਆਂ ਨਾਲ ਕਰ
ਦਿੱਤਾ ਸੀ। ਉਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਦੋਵੇਂ ਵੱਡੇ
ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਉਮਰ 17 ਸਾਲ ਅਤੇ ਬਾਬਾ ਜੁਝਰ ਸਿੰਘ ਉਮਰ
14 ਸਮੇਤ 40 ਸਿੰਘ ਗੜ੍ਹੀ ਵਿੱਚ ਮੌਜੂਦ ਸਨ। ਸੰਸਾਰ ਦੇ ਇਤਿਹਾਸ ਵਿੱਚ
ਅਜਿਹੀ ਮਿਸਾਲ ਨਹੀਂ ਮਿਲਦੀ ਕਿ ਇੱਕ ਪਿਤਾ ਨੇ ਆਪਣੇ ਅੱਲ੍ਹੜ ਉਮਰ ਦੇ
ਬੱਚਿਆਂ ਨੂੰ ਆਪ ਲੱਖਾਂ ਦੀ ਤਾਦਾਦ ਫ਼ੌਜਾਂ ਦਾ ਮੁਕਾਬਲਾ ਕਰਨ ਲਈ ਲੜਾਈ ਦੇ
ਮੈਦਾਨ ਵਿੱਚ ਭੇਜਿਆ ਹੋਵੇ।
ਚਮਕੌਰ ਸਾਹਿਬ ਦੀ ਲੜਾਈ
ਵਿੱਚ ਦੋਵੇਂ ਸਾਹਿਬਜ਼ਾਦੇ ਸ਼ਹੀਦੀ ਦਾ ਜਾਮ ਪੀ ਗਏ। ਉਨ੍ਹਾਂ ਦੇ ਨਾਲ ਲਗਪਗ
30 ਹੋਰ ਸਿੰਘ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਮਾਤਾ ਗੁਜਰੀ ਅਤੇ ਦੋਵੇਂ
ਛੋਟੇ ਸਾਹਿਜ਼ਾਦੇ ਸਰਹੰਦ ਵਿਖੇ ਸ਼ਹੀਦੀ ਪ੍ਰਾਪਤ ਕਰ ਗਏ। ਇਹ ਪੁਸਤਕ 2018
ਵਿੱਚ ਪ੍ਰਕਾਸ਼ਤ ਹੋਈ ਹੈ। 2018 ਤੱਕ ਲੰਬੀ ਖੋਜ ਤੋਂ ਬਾਅਦ ਜੋ
ਕਵਿਤਾਵਾਂ ਅਤੇ ਧਾਰਮਿਕ ਗੀਤ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਚੇਤਨ
ਸਿੰਘ ਨੂੰ ਮਿਲ ਸਕੇ, ਉਹ ਪ੍ਰਕਾਸ਼ਤ ਕੀਤੇ ਗਏ ਹਨ।
(ੳ)
ਭਾਗ ਵਿੱਚ ਦੋਹਰੇ, ਸਵੈਯਾ, ਚੌਪਈ, ਛੰਦ, ਕਬਿੱਤੁ, ਸੋਰਠਾ, ਪਹਰਾ, ਗੀਆ
ਮਾਲਤੀ ਅਤੇ ਬੈਂਤ ਜੋ ਸਾਹਿਬਜ਼ਾਦਿਆਂ ਬਾਰੇ ਲਿਖੇ ਗਏ ਸਨ, ਦਿੱਤੇ ਗਏ ਹਨ।
ਨੱਥਾ ਸਿੰਘ ਚੌਗਾਵਾਂ ਦੀ ਰਚਨਾ ਤਰਜ਼ ਤੀਲੂ, ਗੋਬਿੰਦ ਦਾਸ ਬਿਲਗਾ-‘ਛੋਟੀਆਂ
ਜਿੰਦਾਂ ਤੇ ਵੱਡੇ ਸਾਕੇ, ਹਕੀਮ ਮਿਰਜ਼ਾ ਯੋਗੀ ਅੱਲਾ ਯਾਰ
ਖ਼ਾਂ-ਗੰਜ-ਇ-ਸ਼ਹੀਦਾਂ ਅਤੇ ਸ਼ਹੀਦਾਨ-ਇ-ਵਫ਼ਾ, ਨਾ-ਮਾਲੂਮ ਸ਼ਾਇਰ ਦਾ
ਸ਼ਹੀਦਨਾਮਾ, ਮਿਰਜ਼ਾ ਮੁਹੰਮਦ ਅਬਦੁਲ ਗਨੀ-ਜ਼ੌਹਰ-ਇ-ਤੇਗ਼, ਵਾਰ ਧਰਮ
ਸ਼ਹੀਦਾਂ-ਭਾਈ ਕਰਤਾਰ ਸਿੰਘ ਕਲਾਸਵਾਲੀਆ, ਸ਼ਹੀਦ ਲਿਬਾਸ-ਭਾਈ ਠਾਕਰ ਸਿੰਘ
ਗਿਆਨੀ, ਸਾਕਾ ਸਰਹੰਦ-ਬੰਤਾ ਸਿੰਘ, ਚਮਕਦੀ ਤੇਗ਼- ਚੰਨਣ ਸਿੰਘ ਬੰਦਾ, ਬੀਬੀ
ਸਰਨ ਕੌਰ-ਭਾਈ ਕਰਤਾਰ ਸਿੰਘ, ਚਾਰੇ ਸਾਹਿਬਜ਼ਾਦੇ- ਸੋਹਣ ਸਿੰਘ ਘੁਕੇਵਾਲੀਆ,
ਸਾਕਾ ਸਰਹਿੰਦ ਅਤੇ ਜੰਗ ਚਮਕੌਰ ਸਾਹਿਬ - ਸੋਹਣ ਸਿੰਘ ਸੀਤਲ, ਸਿਦਕ
ਨਜ਼ਾਰਾ- ਸੰਤ ਨਿਧਾਨ ਸਿੰਘ ਆਲਮ, ਚਾਰੇ ਲਾਲ- ਦੁਰਗਾ ਦਾਸ ਬੇਦਿਲ, ਜੰਗ
ਚਮਕੌਰ ਸਾਹਿਬ- ਸੰਤੋਖ ਸਿੰਘ ਤਬਰ, ਸਾਕਾ ਸਰਹਿੰਦ ਅਤੇ ਸ਼ਹੀਦੀ
ਜੋਤਾਂ-ਬਰਕਤ ਸਿੰਘ ਅਨੰਦ, ਦਸ਼ਮੇਸ਼ ਉਪਕਾਰ-ਹਰੀ ਸਿੰਘ, ਛੋਟੇ ਤੇ ਵੱਡੇ
ਸਾਹਿਬਜ਼ਾਦਿਆਂ ਦੀ ਕੁਰਬਾਨੀ- ਧਨੀ ਰਾਮ ਚਾਤਿ੍ਰਕ, ਸਾਕਾ ਚਮਕੌਰ ਸਾਹਿਬ
ਅਤੇ ਸਾਕਾ ਸਰਹੰਦ-ਬਾਬੂ ਰਜਬ ਅਲੀ, ਸਾਹਿਬਜ਼ਾਦਾ ਜੁਝਾਰ ਸਿੰਘ ਦਾ
ਬਾਰਾਂਮਾਹ ਅਤੇ ਸ਼ਹੀਦੀ ਛੋਟੇ ਸਾਹਿਬਜ਼ਾਦੇ-ਬੂਟਾ ਸਿੰਘ, ਜੰਗ ਚਮਕੌਰ ਅਤੇ
ਸਾਕਾ ਸਰਹੰਦ - ਭਾਈ ਅਵਤਾਰ ਸਿੰਘ ਬੇਦੀ, ਮਾਤਾ ਗੁਜਰੀ-ਦੇਵਾ ਸਿੰਘ
ਗੁਜਰਾਂਵਾਲਾ, ਸਿੱਖ ਪੰਥ ਦੇ ਚਮਕਦੇ ਹੀਰੇ- ਕੇਸਰ ਸਿੰਘ ਵੜੈਚ, ਸ਼ਹੀਦੀ
ਵੱਡੇ ਸਾਹਿਬਜ਼ਾਦੇ- ਗੁਰਦੇਵ ਸਿੰਘ ਸ਼ਾਂਤ, ਜਿੰਦਾਂ ਇਹ
ਨਿਰਦੋਸ਼ੀਆਂ-ਸੁਰਜੀਤ ਸਿੰਘ ਮਰਜਾਰਾ, ਚਮਕੌਰ ਦਾ ਯੁੱਧ ਅਤੇ ਛੋਟੇ
ਸਾਹਿਬਜ਼ਾਦਿਆਂ ਦੀ ਸ਼ਹੀਦੀ-ਹਰਿੰਦਰ ਸਿੰਘ ਮਹਿਬੂਬ, ਗਾਥਾ ਗੜ੍ਹੀ ਚਮਕੌਰ
ਦੀ-ਮਨਮੋਹਨ ਸਿੰਘ ਦਾਊਂ, ਚਮਕੌਰ ਦੀ ਜੰਗ ਅਤੇ ਸਾਕਾ ਸਰਹੰਦ-ਗਿਆਨੀ ਸੰਤ
ਸਿੰਘ ਪਾਰਸ, ਸਾਕਾ ਸਰਹੰਦ- ਗੁਲਜ਼ਾਰ ਸਿੰਘ ਸ਼ੌਂਕੀ, ਜੰਗ ਸ੍ਰੀ ਚਮਕੌਰ
ਸਾਹਿਬ- ਦਇਆ ਸਿੰਘ ਦਿਲਬਰ, ਸੱਚ ਖੜ੍ਹਾ ਨੀਂਹਾਂ ਵਿੱਚ ਉਚਾ-ਮਹਿੰਦਰ ਸਿੰਘ
ਮਾਨੂੰਪੁਰੀ, ਨਿੱਕੀਆਂ ਜਿੰਦਾਂ ਵੱਡਾ ਸਾਕਾ-ਨੇਕ ਤੁੰਗਾਂਹੇੜੀ ਵਾਲਾ,
ਬਲੀਦਾਨ ਅਤੇ ਬੱਚੋਂ ਕੀ ਹੱਤਿਆ-ਮੈਥਿਲੀ ਸ਼ਰਣ ਗੁਪਤ।
(ਅ) ਭਾਗ
ਵਿੱਚ ਆਧੁਨਿਕ ਪ੍ਰਸੰਗ ਵਿੱਚੋਂ ਚੋਣਵੇਂ ਅੰਸ਼ ਵਿੱਚੋਂ, ਨਿੱਕੀਆਂ ਜਿੰਦਾਂ
ਵੱਡਾ ਸਾਕਾ-ਗੁਰਬਖ਼ਸ਼ ਸਿੰਘ ਕੇਸਰੀ, ਪ੍ਰਸੰਗ ਸਾਹਿਬਜ਼ਾਦੇ-ਨਿਹਾਲ ਸਿੰਘ
ਕਵੀਸ਼ਰ, ਸਾਕਾ ਚਮਕੌਰ-ਜੋਗਾ ਸਿੰਘ ਜੋਗੀ, ਛੋਟੇ ਸਾਹਿਬਜ਼ਾਦਿਆਂ ਦੀ
ਸ਼ਹੀਦੀ-ਬਲਦੇਵ ਸਿੰਘ ਬੈਂਕਾਂ, ਲਾਲਾਂ ਦੀਆਂ ਜੋੜੀਆਂ-ਕਰਤਾਰ ਸਿੰਘ ਢਿਲੋਂ,
ਚਾਰ ਮੂਏ ਤੋ ਕਿਆ ਭਇਆ-ਮੇਵਾ ਸਿੰਘ ਆਈ.ਏ.ਐਸ.(ਮੋਹਾਲੀ) ਅਤੇ ਸਾਕਾ ਚਮਕੌਰ
ਤੇ ਸਰਹਿੰਦ-ਸੰਤ ਪੂਰਨ ਸਿੰਘ ਦੀਵਾਨਾ। (ੲ) ਭਾਗ ਵਿੱਚ
ਧਾਰਮਿਕ ਗੀਤ ਅਤੇ ਕਵਿਤਾਵਾਂ ਜਿਨ੍ਹਾਂ ਵਿੱਚ, ਜੋੜ ਮੇਲਾ ਚਮਕੌਰ
ਸਾਹਿਬ-ਅਮਰ ਸਿੰਘ ਵਕੀਲ, ਬੱਚੇ ਬੇਗੁਨਾਹਾਂ ਨੂੰ ਨਾ ਮਾਰ ਸੂਬਿਆ ਅਤੇ
ਨੀਂਹਾਂ ਚੋਂ ਅਵਾਜ਼ਾਂ ਆਉਂਦੀਆਂ-ਹਰੀ ਸਿੰਘ, ਚਰਨ ਸਿੰਘ ਸਫਰੀ ਦੇ ਦੋ
ਬੜੀਆਂ ਕੀਮਤੀ ਜਿੰਦਾਂ, ਚਮਕੌਰ ਦੀ ਗੜ੍ਹੀ, ਸ਼ਹੀਦੀ ਛੋਟੇ ਸਾਹਿਬਜ਼ਾਦੇ,
ਮੇਰੀ ਕਵਿਤਾ ਦਾ ਨਾਂ:ਪੰਜ ਪਿਆਰੇ ਅਤੇ ਚੰਨ ਮਾਤਾ ਗੁਜਰੀ ਦਾ, ਸ਼ਰਧਾਂਜਲੀ
ਅਤੇ ਸੂਰਜ ਨਿਮੋਝੂਣਾ ਹੋਇਆ-ਸਾਧੂ ਸਿੰਘ ਪਨਾਮ, ਮੈ ਹਾਂ ਦੀਵਾਰ ਸਰਹਿੰਦ
ਦੀ-ਪਰਮਜੀਤ ਕੌਰ ਸਰਹਿੰਦ, ਚਮਕੌਰ ਦੀ ਗੜ੍ਹੀ-ਗੁਰਦੇਵ ਸਿੰਘ ਮਾਨ,
ਮਸਨਵੀ:ਵਾਕਿਆ ਸ਼ਹਾਦਤ ਛੋਟੇ ਸਾਹਿਬਜ਼ਾਦੇ-ਡਾ.ਰੁਬੀਨਾ ਸ਼ਬਨਮ, ਮਾਤਾ ਗੁਜਰੀ
ਨੇ ਪੋਤਿਆਂ ਨੂੰ ਕਚਹਿਰੀ ਤੋਰਨਾ-ਪਾਲ ਸਿੰਘ ਪੰਛੀ, ਸੂਬੇ ਦਾ
ਸਾਹਿਬਜ਼ਾਦਿਆਂ ਨੂੰ ਕਹਿਣਾ-ਕਰਨੈਲ ਸਿੰਘ ਪਾਂਧੀ ਹੰਝੂ, ਵੇ ਗੰਗੂ ਤੇਰਾ
ਕੱਖ ਨਾ ਰਹੇ-ਜਰਨੈਲ ਸਿੰਘ ਸਭਰਾਵਾਂ, ਪੰਥ ਖਾਲਸਾ ਅਤੇ ਸਰਹੰਦ ਦੀ
ਦੀਵਾਰ-ਆਰ.ਐਲ.ਸਭਰਵਾਲ, ਦੱਸੀਂ ਕਲਗੀਆਂ ਵਾਲਿਆ ਵੇ-ਕੇਵਲ ਸਿੰਘ ਫ਼ੌਜੀ, ਜੇ
ਚੱਲੇ ਹੋ ਸਰਹਿੰਦ ਨੂੰ ਮੇਰੇ ਪਿਆਰਿਓ, ਨਾ ਉਡੀਕੀਂ ਦਾਦੀਏ ਅਤੇ ਸਰਸਾ ਨਦੀ
‘ਤੇ ਵਿਛੋੜਾ ਪੈ ਗਿਆ-ਭਾਈ ਮਨਿੰਦਰ ਸਿੰਘ (ਸ੍ਰੀਨਗਰ ਵਾਲੇ), ਸੂਬਾ ਕਹਿਣ
ਲੱਗਾ ਸਾਹਿਬਜ਼ਾਦਿਆਂ ਨੂੰ-ਸਾਬਰ ਹੁਸੈਨ (ਮਾਲੇਰਕੋਟਲਾ), ਅੱਧੀ ਰਾਤੀਂ ਮਾਂ
ਗੁਜਰੀ, ਕਿੱਥੇ ਮਾਤਾ ਤੋਰਿਆ ਅਜੀਤ ਤੇ ਜੁਝਾਰ ਨੂੰ ਅਤੇ ਚੁੰਮ-ਚੁੰਮ ਰੱਖੋ
ਨੀ ਕਲਗੀ ਜੁਝਾਰ ਦੀ-ਨੰਦ ਲਾਲ ਨੂਰਪੁਰੀ, ਪੂਜਾ ਸ਼ਹੀਦਾਂ ਦੀ-ਸੰਤ ਪੂਰਨ
ਸਿੰਘ ਦੀਵਾਨਾ, ਜਿਹੜੀ ਹੋਈ ਤਿੰਨਾ ਨਾਲ-ਬਲਦੇਵ ਸਿੰਘ ਬੱਲ (ਮੋਰਿੰਡਾ),
ਦਾਦੀ ਆਖਦੀ ਏ ਗੁਜਰੀ-ਬਲਦੇਵ ਸਿੰਘ ਬੱਦਨ, ਚਮਕੌਰ ਦੀ ਗੜ੍ਹੀ, ਪੰਥ ਦਾ
ਹੁਕਮ ਅਤੇ ਮਾਤਾ ਗੁਜਰੀ ਜੀ ਨਾਲ ਹੋਈ ਜਿੱਦਾਂ-ਹਰੀ ਸਿੰਘ ਜਾਚਕ, ਇੱਟ ਦੀ
ਪੁਕਾਰ-ਮੁਖਵਿੰਦਰ ਸਿੰਘ ਸੰਧੂ, ਸ਼ਹਾਦਤ ਤੇ ਜਜ਼ਬਾ-ਸੁਰਿੰਦਰ ਸਿੰਘ ਸੁੱਨੜ
ਅਤੇ ਠੰਡੇ ਬੁਰਜ ਵਿੱਚ ਬੈਠੀ ਮਾਤਾ ਸ਼ਗਨ ਕਰੇ ਤੇ ਤੁਸੀਂ ਸੁਣੋ ਖਾਂ ਦੀਨ
ਦਿਆਲੋ ਜੀ-ਨਾ-ਮਾਲੂਮ ਦੇ ਧਾਰਮਿਕ ਗੀਤ ਅਤੇ ਕਵਿਤਾਵਾਂ ਹਨ।
ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਉਸ ਸਮੇਂ ਅਤੇ ਅੱਜ ਤੱਕ ਸਿੱਖ
ਵਿਦਵਾਨ ਅਤੇ ਸਾਹਿਤਕਾਰ ਆਪਣੀਆਂ ਸ਼ਰਧਾਂਜਲੀਆਂ ਦੇ ਰੂਪ ਵਿੱਚ ਲੇਖ,
ਕਵਿਤਾਵਾਂ ਅਤੇ ਧਾਰਮਿਕ ਗੀਤ ਲਿਖਦੇ ਆ ਰਹੇ ਹਨ। ਇਸ ਪੁਸਤਕ ਦਾ ਵਿਸ਼ਾ
ਸਾਹਿਜ਼ਾਦਿਆਂ ਬਾਰੇ ਲਿਖੀਆਂ ਕਵਿਤਾਵਾਂ ਅਤੇ ਗੀਤਾਂ ਤੱਕ ਹੀ ਸੀਮਤ ਹੈ। ਇਸ
ਲਈ ਚੇਤਨ ਸਿੰਘ ਨੇ ਬੜੀ ਮਿਹਨਤ ਕਰਕੇ 2007 ਤੱਕ ਪ੍ਰਾਪਤ ਇਹ ਪ੍ਰਸੰਗ
ਇਕੱਠੇ ਕੀਤੇ ਹਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਕਵਿਤਾਵਾਂ ਅਤੇ
ਗੀਤ ਹੋਣਗੇ ਜਿਹੜੇ ਇਸ ਪੁਸਤਕ ਵਿੱਚ ਸ਼ਾਮਲ ਨਹੀਂ ਹੋ ਸਕੇ। ਇਹ ਰੰਗਦਾਰ
ਸਚਿਤਰ, ਵੱਡ ਆਕਾਰੀ, 880 ਪੰਨਿਆਂ, 1995 ਦੀ ਭੇਟਾ ਵਾਲੀ ਪੁਸਤਕ‘ਪੰਜਾਬੀ
ਯੂਰਪੀ ਸੱਥ ਵਾਲਸਾਲ ਯੂ.ਕੇ.’ ਨੇ ਪ੍ਰਕਾਸ਼ਤ ਕੀਤੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|