|
|
|
|
ਰਵਿੰਦਰ ਸਿੰਘ
ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ
ਉਜਾਗਰ ਸਿੰਘ
(27/12/2022) |
|
|
|
ਰਵਿੰਦਰ
ਸਿੰਘ ਸੋਢੀ ਬਹੁਦਿਸ਼ਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਡੇਢ ਦਰਜਨ
ਆਲੋਚਨਾ, ਨਾਟਕ ਖੋਜ, ਜੀਵਨੀ ਅਤੇ ਕਵਿਤਾ ਦੀਆਂ ਪੰਜਾਬੀ ਵਿੱਚ ਅਤੇ ਦੋ
ਪੁਸਤਕਾਂ ਹਿੰਦੀ ਵਿੱਚ ਵੀ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਹੁਗਾਰਾ
ਕੌਣ ਭਰੇ?’ ਉਸਦਾ ਸੰਪਾਦਿਤ ਕਹਾਣੀ ਸੰਗ੍ਰਹਿ ਹੈ, ਜਿਸ ਵਿੱਚ 7
ਪਰਵਾਸੀ ਕਹਾਣੀਕਾਰਾਂ ਦੀਆਂ 31 ਕਹਾਣੀਆਂ ਪ੍ਰਕਾਸ਼ਤ ਕੀਤੀਆਂ ਹਨ।
ਰਵਿੰਦਰ ਸਿੰਘ ਸੋਢੀ ਨੇ ਇਸ ਕਹਾਣੀ ਸੰਗ੍ਰਹਿ ਵਿੱਚ ਨਿਵੇਕਲਾ ਉਦਮ ਕੀਤਾ
ਹੈ, ਸਾਰੇ ਕਹਾਣੀਕਾਰਾਂ ਦੀ ਸਮਾਜਿਕ ਤੇ ਸਾਹਿਤਕ ਦੇਣ ਅਤੇ ਉਨ੍ਹਾਂ ਦੀਆਂ
ਕਹਾਣੀਆਂ ਬਾਰੇ ਵੀ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੈ। ਪ੍ਰਬੁੱਧ
ਕਹਾਣੀਕਾਰ ਮਰਹੂਮ ਐਸ.ਸਾਕੀ ਦੀਆਂ ਚਾਰੇ ਕਹਾਣੀਆਂ ਬਹੁਤ ਹੀ ਸੰਵੇਦਨਸ਼ੀਲ
ਹਨ। ‘82 ਨੰਬਰ’ ਕਹਾਣੀ ਪ੍ਰਵਾਸ ਵਿੱਚ ਪਰਵਾਸ ਦੀ ਇਕਲਾਪੇ ਦੀ ਜ਼ਿੰਦਗੀ ਦੀ
ਤ੍ਰਾਸਦੀ ਦਾ ਵਰਣਨ ਹੈ।
ਸੰਤੋਖ ਸਿੰਘ ਤੇ ਡੇਵਿਡ
ਦੋਵੇਂ ਇਕਲਾਪੇ ਦਾ ਸੰਤਾਪ ਹੰਢਾਉਂਦੇ ਹਨ। ਪਰਵਾਸ ਵਿੱਚ ਇਨਸਾਨ ਅਤੇ
ਪੈਟ ਜਾਨਵਰਾਂ ਦੀ ਜ਼ਿੰਦਗੀ ਬਰਾਬਰ ਮੰਨੀ ਜਾਂਦੀ ਹੈ। ਡੇਵਿਡ ਦੇ
ਲੜਕੇ ਅਤੇ ਕੁੱਤੀ ਸੈਮੀ ਦੀ ਮੌਤ ‘ਤੇ ਦੋਹਾਂ ਦਾ ਇਕੋ ਜਿੰਨਾ ਅਫ਼ਸੋਸ ਕੀਤਾ
ਗਿਆ। ‘ਸਨ ਹੈਲਪ ਮੀ’ ਕਹਾਣੀ ਵਿੱਚ ਵੀ ਪਰਵਾਸ ਦੀ ਸਖ਼ਤ ਜ਼ਿੰਦਗੀ,
ਗੁਰਦੁਆਰਾ ਅਤੇ ਚਰਚ ਦਾ ਫਰਕ ਅਤੇ ਪਰਵਾਸ ਦੀ ਜ਼ਿੰਦਗੀ ਵਿੱਚ ਬੱਚੇ
ਮਾਂ-ਬਾਪ ਦੀ ਥਾਂ ਆਪਣੀ ਪਤਨੀ ਨੂੰ ਤਰਜੀਹ ਦਿੰਦੇ ਹਨ, ਜਦੋਂ ਕਿ ਔਰਤਾਂ
ਪਰਵਾਸ ਵਿੱਚ ਆਜ਼ਾਦ ਜ਼ਿੰਦਗੀ ਜਿਉਂਦੀਆਂ ਦਾ ਵਰਣਨ ਕੀਤਾ ਗਿਆ ਹੈ। ਫਾਦਰ
ਸਟੀਫ ਦੀ ਸਾਰੀ ਕਹਾਣੀ ਮਾਂ-ਬਾਪ ਨੂੰ ਅਣਡਿਠ ਕਰਨ ਤੇ ਗ਼ਲਤੀ ਕਰਕੇ ਪਛਤਾਵਾ
ਕਰਨ ਦੇ ਦੁਆਲੇ ਘੁੰਮਦੀ ਹੈ। ਗੁਨਹਗਾਰ ਧਰਮ ਦਾ ਸਹਾਰਾ ਲੈਂਦੇ ਹਨ, ਜਿਵੇਂ
ਫਾਦਰ ਸਟੀਵ ਨੇ ਲਿਆ।
‘ਮੰਗਤੇ’ ਕਹਾਣੀ ਵਿੱਚ ਬੇਰੋਜ਼ਗਾਰੀ ਕਾਰਨ
ਗ਼ਰੀਬੀ ਹੰਢਾ ਰਹੇ ਕਸ਼ਮੀਰਾ ਸਿੰਘ ਅਤੇ ਆਫਤਾਬ ਪਰਿਵਾਰ ਪਾਲਣ ਲਈ ਹਰਿਦੁਆਰ
ਜਾ ਕੇ ਧਰਮ ਦੀ ਆੜ ਵਿੱਚ ਮੰਗਤੇ ਬਣਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ
ਹਨ। ‘ਨੰਗੀਆਂ ਲੱਤਾਂ ਵਾਲਾ ਮੁੰਡਾ’ ਕਹਾਣੀ ਗ਼ਰੀਬੀ ਦੀ ਚਰਮ ਸੀਮਾ ਦਾ
ਪ੍ਰਤੀਕ ਹੈ। ਵਿਧਵਾ ਔਰਤ ਦੀ ਤੰਗੀ ਤਰੁਸ਼ੀ ਨਾਲ ਬੱਚੇ ਪਾਲਣ ਅਤੇ
ਰੈਸਟੋਰੈਂਟ ਵਿੱਚੋਂ ਖਾਣੇ ਵਿੱਚੋਂ ਬਚੀ-ਖੁਚੀ ਦਾਲ ਸਬਜੀ ਲਿਜਾਣ ਵਾਲੇ
ਬੱਚੇ ਨੂੰ ਚੋਰ ਕਹਿਕੇ ਕੁਟਣਾ ਮਾਰਨਾ ਲੋਕਾਂ ਦੀ ਮਾਨਸਿਕਤਾ ਦਾ ਪ੍ਰਗਟਾਵਾ
ਹੈ। ਸ਼੍ਰੀਮਤੀ ਆਸ਼ਾ ਸਾਕੀ ਦੀਆਂ 5 ਕਹਾਣੀਆਂ ਅਣਜੋੜ ਵਿਆਹ, ਜ਼ਾਤਪਾਤ, ਸਮੇਂ
ਦੀ ਤਬਦੀਲੀ ਅਤੇ ਵਹਿਮਾ ਭਰਮਾ ਦਾ ਪਰਦਾ ਫਾਸ਼ ਕਰਦੀਆਂ ਹਨ। ‘ਇਕ ਕਿੱਸੀ ਲੈ
ਲਵਾਂ’ ਅਣਭੋਲ ਪਿੰਕੀ ਦੇ ਬਚਪਨ ਦੀ ਮਾਸੂਮੀਅਤ ਨੂੰ ਦਰਸਾਉਂਦੀ ਹੈ।
‘ਕਛੁਏ’ ਕਹਾਣੀ ਅਣਜੋੜ ਵਿਆਹ ਅਤੇ ਜ਼ਾਤ-ਪਾਤ ਦੇ ਸੰਤਾਪ ਨੂੰ ਪ੍ਰਗਟ
ਕਰਦੀ ਹੈ। ‘ਸਿੱਧ ਪੁਰਸ਼’ ਕਹਾਣੀ ਸਮਾਜ ਵਿੱਚ ਪਤੀ ਪਤਨੀ ਦੇ ਸੁਖਦ
ਸੰਬੰਧਾਂ ਦੀ ਅਣਹੋਂਦ ਪਰਿਵਾਰ ਨੂੰ ਖ਼ਤਮ ਕਰਨ ਅਤੇ ਵਹਿਮਾ ਭਰਮਾ ਵਿੱਚ
ਗ੍ਰਸੇ ਹੋਣ ਦਾ ਪ੍ਰਗਟਾਵਾ ਕਰਦੀ ਹੈ। ‘ਪੰਜ ਫੁੱਟ ਪੰਜ ਇੰਚ ਦਾ ਬੌਣਾ
ਕੱਦ’ ਕਹਾਣੀ ਬਹੁਤ ਹੀ ਸੰਵੇਦਨਸ਼ੀਲ ਹੈ, ਜਿਸ ਵਿੱਚ ਮਤਰੇਈ ਮਾਂ ਦੇ ਸੰਕਲਪ
ਬਾਰੇ ਦੱਸਿਆ ਗਿਆ ਹੈ। ਸਮਾਜ ਵਿੱਚ ਮਤਰੇਈ ਮਾਂ ਨੂੰ ਚੰਗਾ ਨਹੀਂ ਸਮਝਿਆ
ਜਾਂਦਾ ਪਰੰਤੂ ਸਾਰੀਆਂ ਮਤਰੇਈਆਂ ਇਕੋ ਜਹੀਆਂ ਨਹੀਂ ਹੁੰਦੀਆਂ। ‘ਦੀਵੇ ਦੀ
ਲੋਅ’ ਕਹਾਣੀ ਵਿੱਚ ਸਿਖਿਆ ਦਿੱਤੀ ਗਈ ਹੈ ਕਿ ਸਮੇਂ ਦੇ ਬਦਲਣ ਨਾਲ
ਬਜ਼ੁਰਗਾਂ ਨੂੰ ਵੀ ਬਦਲਣਾ ਚਾਹੀਦਾ ਹੈ। ਉਨ੍ਹਾਂ ਨੂੰ ਖਾਮਖਾਹ ਹਰ ਕੰਮ ਵਿਚ
ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ।
ਜਸਬੀਰ ਸਿੰਘ ਆਹਲੂਵਾਲੀਆ
ਦੀਆਂ 5 ਕਹਾਣੀਆਂ ਫਿਰਕੂ ਸੋਚ, ਇਮਾਨਦਾਰੀ, ਮਿਹਨਤੀ ਰੁਚੀ ਅਤੇ ਝੂਠੇ
ਪੁਲਿਸ ਮੁਕਾਬਲਿਆਂ ਬਾਰੇ ਹਨ। ‘ਦੋ ਚਾਹ ਦੇ ਕੱਪ’ ਕਹਾਣੀ ਪਰਵਾਸ ਵਿੱਚ
ਵੱਸੇ ਪਰਿਵਾਰ ਦੀਆਂ ਮੁਸ਼ਕਲਾਂ ਅਤੇ ਮਾਪਿਆਂ ਨਾਲ ਬੱਚਿਆਂ ਦੇ
ਵਿਵਹਾਰ ਬਾਰੇ ਦੱਸਿਆ ਗਿਆ ਹੈ। ਬੱਚਾ ਅਮਰੀਕਾ ਅਤੇ ਮਾਪਿਆਂ ਨੂੰ
ਆਸਟਰੇਲੀਆ ਰਹਿਣਾ ਪਿਆ। ਪਤੀ ਦੀ ਐਕਸੀਡੈਂਟ ਵਿੱਚ ਹੋਈ ਮੌਤ ਤੋਂ ਬਾਅਦ
ਪਤਨੀ ਨੇ ਦੁੱਖ ਘਟਾਉਣ ਲਈ ਇਕ ਦੋਸਤ ਬਣਾ ਲਿਆ, ਜਿਹੜਾ ਉਸ ਦੀ ਹਰ ਮੰਗ
ਪੂਰੀ ਕਰਦਾ ਰਿਹਾ। ਅਚਾਨਕ ਉਸ ਦੀ ਵੀ ਐਕਸੀਡੈਂਟ ਵਿੱਚ ਮੌਤ ਹੋ ਜਾਂਦੀ ਹੈ
ਤੇ ਉਹ ਫਿਰ ਮੁਸੀਬਤਾਂ ਵਿੱਚ ਘਿਰ ਜਾਂਦੀ ਹੈ। ਇਹ ਭਾਵਨਾਨਾਤਮਿਕ ਕਹਾਣੀ
ਪਰਵਾਸ ਦੀ ਜ਼ਿੰਦਗੀ ਦੀ ਤਰਜਮਾਨੀ ਕਰਦੀ ਹੈ।
‘ਇਹ ਕੈਸੀ ਅੱਗ’
ਕਹਾਣੀ ਆਸਟ੍ਰੇਲੀਆ ਦੀ ਬੁਸ਼ ਫਾਇਰ ਅਤੇ ਭਾਰਤ ਦੀ ਫਿਰਕੂ ਅੱਗ ਬਾਰੇ ਚਾਨਣਾ
ਪਾਉਂਦੀ ਦੱਸ ਰਹੀ ਹੈ ਕਿ ਇਕ ਪਾਸੇ ਕੁਦਰਤ ਦਾ ਕਹਿਰ ਅਤੇ ਦੂਜੇ ਪਾਸੇ
ਮਾਲਵਤਾ ਦੀ ਫਿਰਕੂ ਸੋਚ ਦਾ ਕਹਿਰ ਦੋਵੇਂ ਇਨਸਾਨੀਅਤ ਦਾ ਨੁਕਸਾਨ ਕਰ ਰਹੇ
ਹਨ। ‘ਕੈਫੇ ਵਾਲੀ ਜੈਸਿਕਾ’ ਕਹਾਣੀ ਪਰਵਾਸ ਵਿੱਚ ਜੀਵਨ ਬਸਰ ਕਰਨ ਲਈ
ਮਿਹਨਤ ਦਾ ਪੂਰਾ ਮੁੱਲ ਨਾ ਮਿਲਣ ਬਾਰੇ ਹੈ। ਜੈਸਿਕਾ ਨੂੰ ਇਮਾਨਦਾਰੀ ਦਾ
ਪ੍ਰਤੀਕ ਵਿਖਾਇਆ ਗਿਆ ਅਤੇ ਸੁਰਜੀਤ ਨੂੰ ਮਾਨਵਤਾ ਦੇ ਹਿਤਾਂ ਦਾ ਪਹਿਰੇਦਾਰ
ਸਾਬਤ ਕੀਤਾ ਹੈ। ‘ਕਿਰਨਾ ਵਾਲਾ ਸੂਰਜ’ ਆਸਟ੍ਰੇਲੀਆ ਵਿੱਚ ਬਾਰਸ਼ਾਂ ਨਾਲ
ਆਉਣ ਵਾਲੇ ਹੜ੍ਹਾਂ ਦੀ ਤ੍ਰਾਸਦੀ ਦਾ ਡਰ ਲੱਗਿਆ ਰਹਿੰਦਾ ਹੈ, ਇਸ ਦੇ
ਨੁਕਸਾਨ ਨਾਲ ਮਨੁੱਖੀ ਜਾਨਾ ਦਾ ਖ਼ਤਰਾ ਬਣਿਆਂ ਰਹਿੰਦਾ ਹੈ। ਹਰਜੋਤ ਤੇ
ਚੇਤਨ ਦੀ ਬੱਚੀ ਹੜ੍ਹਾਂ ਦੇ ਡਰ ਦੀ ਸਾਇਆ ਵਿੱਚ ਰਹਿੰਦੀ ਹੈ ਪਰੰਤੂ ਜਦੋਂ
ਬਾਰਸ਼ ਹਟਦੀ ਹੈ ਤਾਂ ਸੁਖ ਦਾ ਸਾਹ ਲੈਂਦੀ ਹੈ।
‘ਰਿਸਦੇ ਜ਼ਖ਼ਮ’
ਭਾਰਤ ਵਿੱਚ ਸਾਜਸ਼ਾਂ ਨਾਲ ਪੁਲਿਸ ਦੇ ਝੂਠੇ ਬਣਾਕੇ ਲੋਕਾਂ ਨੂੰ ਫਸਾਇਆ
ਜਾਂਦਾ ਹੈ। ਇਸ ਕਹਾਣੀ ਵਿੱਚ ਨਸੀਅਤ ਦਿੱਤੀ ਗਈ ਹੈ ਕਿ ਮੁਆਫ ਕਰਨ ਦੀ
ਪ੍ਰਵਿਰਤੀ ਨਾਲ ਮਾਨਸਿਕ ਤਣਾਓ ਘਟ ਸਕਦਾ ਹੈ। ਚਰਨਜੀਤ ਸਿੰਘ
ਮਿਨਹਾਸ ਦੀਆਂ ਚਾਰ ਕਹਾਣੀਆਂ ਹਨ। ‘ਕਿਉਂ, ਮੇਰੇ ਨਾਲ ਹੀ ਕਿਉਂ’ ਵਿੱਚ
ਪੰਜਾਬੀਆਂ ਦੇ ਖੁਲ੍ਹੇ ਡੁਲ੍ਹੇ ਸੁਭਾਅ ਬਾਰੇ ਦੱਸਿਆ ਹੈ। ਫਿਰਕੂ ਦੰਗਿਆਂ
ਦੇ ਇਨਸਾਨੀਅਤ ‘ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਤੇ ਚਿੰਤਾ ਪ੍ਰਗਟ ਕੀਤੀ
ਗਈ ਹੈ। ਦੋ ਭਰਾਵਾਂ ਦਾ ਪਿਆਰ ਅਤੇ ਦੋਹਾਂ ਦੀ ਮੌਤ ਤੋਂ ਬਾਅਦ ਦੇ
ਸੰਤਾਪ ਨੇ ਝੰਜੋੜ ਕੇ ਰੱਖ ਦਿੱਤਾ, ਜਦੋਂ ਰੋਜ਼ੀ ਰਾਹੁਲ ਦੀ ਮੌਤ ਤੇ
ਰਾਹੁਲ ਦੀ ਪਤਨੀ ਨੂੰ ਅਰਦਾਸ ਕਰਨ ਲਈ ਕਹਿੰਦੀ ਹੈ।
‘ਵਕਤ ਦੇ
ਹਵਾਲੇ’ ਕਹਾਣੀ ਪੰਜਾਬੀਆਂ ਦੀ ਪ੍ਰਵਾਸ ਜਾਣ ਲਈ ਆਪ ਪੜ੍ਹੇ ਲਿਖੇ ਹੋਣ ਦੇ
ਬਾਵਜੂਦ ਏਜੰਟਾਂ ਦੇ ਮਗਰ ਫਿਰਨ ਤੇ ਪ੍ਰਵਾਸ ਵਿੱਚ ਜਾ ਕੇ ਮਜ਼ਦੂਰੀ ਕਰਨ
ਨੂੰ ਪਹਿਲ ਦੇਣ ਦੀ ਤ੍ਰਾਸਦੀ ਬਾਰੇ ਜਾਣਕਾਰੀ ਦਿੰਦੀ ਹੈ। ਸ਼ਿੰਦਾ ਇਕ
ਉਦਾਹਰਣ ਦੇ ਤੌਰ ‘ਤੇ ਪੇਸ਼ ਕੀਤਾ ਗਿਆ ਹੈ। ‘ਸ਼ਨਾਖ਼ਤ ਕਰਨੀ ਹੈ’ ਇਕ ਅਜਿਹੇ
ਖਲੀਫੇ ਦੇ ਪਰਿਵਾਰ ਦੀ ਕਹਾਣੀ ਹੈ, ਜਿਹੜਾ ਆਪਣੇ ਆਪ ਨੂੰ ਖੱਬੀ ਖਾਨ
ਸਮਝਦਾ ਹੈ ਤੇ ਬੱਚਿਆਂ ਨੂੰ ਸਹੀ ਅਗਵਾਈ ਨਹੀਂ ਦੇ ਸਕਿਆ, ਉਸ ਨੂੰ ਕਰਨੀ
ਦੀ ਭਰਨੀ ਪੈ ਗਈ। ‘ਪਤਾ ਨਹੀ ਕਿਥੇ ਜਾਊਂਗਾ’ ਇਸ ਕਹਾਣੀ ਵਿੱਚ ਵੀ ਮਾਪੇ
ਜੋ ਆਪਣੀ ਔਲਾਦ ਨੂੰ ਸਿਖਿਆ ਦੇਣਗੇ ਉਹੋ ਜਿਹੇ ਹੀ ਬੱਚੇ ਬਣਨਗੇ ਤੇ
ਪਰਿਵਾਰ ਨੂੰ ਉਸ ਦੇ ਨਤੀਜੇ ਭੁਗਤਣੇ ਪੈਣਗੇ। ਡਾ.ਕੰਵਲ ਸਿੱਧੂ ਦੀ ਪੰਜ
ਕਹਾਣੀਆਂ ਹਨ।
‘ਇੱਕ ਹੋਰ ਸੰਜੋਗ’ ਕਹਾਣੀ ਦਸਦੀ ਹੈ ਕਿ ਪਰਵਾਸ
ਵਿੱਚ ਜਿਹੜੀਆਂ ਕੁੜੀਆਂ ਪਹਿਲਾਂ ਤੋਂ ਰਹਿ ਰਹੀਆਂ ਹੋਣ, ਸਭਿਆਚਾਰ ਦਾ
ਅੰਤਰ ਹੋਣ ਕਰਕੇ, ਉਹ ਪੰਜਾਬ ਤੋਂ ਗਏ ਲੜਕਿਆਂ ਨਾਲ ਅਡਜਸਟ ਨਹੀਂ ਕਰ
ਸਕਦੀਆਂ। ਲੜਕੇ ਪਿਆਰ ਤਾਂ ਕਰ ਬੈਠਦੇ ਹਨ ਪ੍ਰੰਤੂ ਦਿਲ ਦੀ ਗੱਲ ਕਹਿਣ ਦੀ
ਹਿੰਮਤ ਨਹੀਂ ਕਰਦੇ। ‘ਐਪਸਨ ਦੀਆਂ ਜੜ੍ਹਾਂ’ ਕਹਾਣੀ ਸਿੰਬਾਲਿਕ ਹੈ, ਜਿਵੇਂ
ਐਪਸਨ ਦੇ ਦਰਖਤ ਹੁੰਦੇ ਤਾਂ ਇਕੱਲੇ-ਇਕੱਲੇ ਹਨ ਪ੍ਰੰਤੂ ਝੁੰਡ ਦੀਆਂ
ਜੜ੍ਹਾਂ ਇਕੋ ਹੁੰਦੀਆਂ ਹਨ। ਉਸੇ ਤਰ੍ਹਾਂ ਪੰਜਾਬੀ ਪਰਿਵਾਰਾਂ ਦੇ ਪਤੀ
ਪਤਨੀ ਭਾਵੇਂ ਕਿਤਨੇ ਲੜਦੇ ਝਗੜਦੇ ਰਹਿਣ ਪ੍ਰੰਤੂ ਮੋਹ ਵਿੱਚ ਭਿੱਜੇ ਹੁੰਦੇ
ਹਨ।
‘ਪਰ
ਮੈਂ ਚੁੱਪ ਰਹਿੰਦਾ ਹਾਂ’ ਕਹਾਣੀ ਇਕ ਦਿਹਾਤੀ ਪਰਿਵਾਰ ਦੇ ਇੰਜਿਨੀਅਰ
ਨੌਜਵਾਨ ਅਤੇ ਸ਼ਹਿਰੀ ਲੜਕੀ ਵੰਦਨਾ ਰੰਗਾਰਾਜਨ ਦੇ ਪਿਆਰ ਦੀ ਹੈ ਪ੍ਰੰਤੂ
ਲੜਕੇ ਦੇ ਪਿਤਾ ਨੂੰ ਇਹ ਵਿਆਹ ਪ੍ਰਵਾਨ ਨਹੀਂ ਕਿਉਂਕਿ ਉਹ ਸ਼ਹਿਰਾਂ ਦੀਆਂ
ਪੜ੍ਹੀਆਂ ਲਿਖੀਆਂ ਲੜਕੀਆਂ ਨੂੰ ਚੰਗਾ ਨਹੀ ਸਮਝਦਾ। ‘ਘਰ ਦੀਆਂ ਚਾਬੀਆ’
ਭਾਵਨਾਤਮਿਕ ਤੇ ਸੰਵੇਦਨਸ਼ੀਲ ਕਹਾਣੀ ਦੇਸ਼ ਦੀ ਵੰਡ ਸਮੇਂ ਅਲੀ ਬਖ਼ਸ਼ ਵੱਲੋਂ
ਪਾਕਿਸਤਾਨ ਜਾਣ ਸਮੇਂ ਘਰ ਦੀਆਂ ਚਾਬੀਆਂ ਆਪਣੇ ਦੋਸਤ ਜਗਜੀਤ ਸਿੰਘ ਨੂੰ
ਦੇਣ ਅਤੇ ਜਗਜੀਤ ਸਿੰਘ ਦੇ ਸਪੁੱਤਰ ਸਵਰਜੀਤ ਵੱਲੋਂ ਪਰਵਾਸ ਵਿੱਚ ਆਪਣਾ ਘਰ
ਵੇਚਣ ਸਮੇਂ ਅਲੀ ਬਖ਼ਸ਼ ਦੇ ਭਤੀਜੇ ਬਸ਼ੀਰ ਅਹਿਮਦ ਬਸ਼ੀਰੇ ਨੂੰ ਚਾਬੀਆਂ ਦੇਣ
ਸਮੇਂ ਭਾਵਕ ਹੋਣਾ ਹੈ। ਭਾਵ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝ ਦੀ
ਪ੍ਰਤੀਕ ਹੈ।
‘ਮੁਕਾਬਲਾ’ ਕਹਾਣੀ ਪੰਜਾਬ ਦੇ ਮਾੜੇ ਦਿਨਾ ਦੀ
ਦਾਸਤਾਂ ਬਿਆਨ ਕਰਦੀ ਹੈ, ਜਦੋਂ ਪੜ੍ਹੇ ਲਿਖੇ ਨੌਜਵਾਨ ਖਿਡਾਰੀਆਂ ਨੇ ਨਸ਼ੇ
ਆਦਿ ਵਿੱਚ ਗ੍ਰਸਤ ਹੋ ਕੇ ਹਥਿਆਰਬੰਦ ਹੁੰਦਿਆਂ ਪੁਲਿਸ ਦੇ
ਮੁਕਾਬਲਿਆਂ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਦਿਨਾ ਦੇ ਅਸਥਿਰਤਾ ਦੇ
ਮਾਹੌਲ ਦੀ ਜਾਣਕਾਰੀ ਦਿੰਦੀ ਹੈ। ਸੰਨੀ ਧਾਲੀਵਾਲ ਦੀਆਂ ਚਾਰ ਕਹਾਣੀਆਂ ਹਨ।
‘ਮੌਮ ਆਈ ਐਮ ਸੌਰੀ’ ਸਿਰਲੇਖ ਵਾਲੀ ਕਹਾਣੀ ਵਿੱਚ ਦਰਸਾਇਆ ਗਿਆ ਹੈ ਕਿ
ਪੰਜਾਬੀ ਨੌਜਵਾਨ ਲੜਕੇ ਤੇ ਲੜਕੀਆਂ ਮਾਪਿਆਂ ਦੀ ਦਖ਼ਲ ਅੰਦਾਜ਼ੀ ਨੂੰ ਬਰਦਾਸ਼ਤ
ਨਹੀਂ ਕਰਦੇ। ਇਹ ਕਹਾਣੀ ਬੜੀ ਸੰਜੀਦਗੀ ਵਾਲੀ ਹੈ ਜਦੋਂ ਇਕ ਹਿਜੜੇ ਨੂੰ
ਮਾਪੇ ਲੜਕੀ ਸਮਝਕੇ ਵਿਆਹ ਕਰਵਾਉਣ ਲਈ ਮਜ਼ਬੂਰ ਕਰਦੇ ਹਨ।
‘ਰਤਨਾ
ਨੰਬਰਦਾਰ’ ਕਹਾਣੀ ਰਤਨ ਸਿੰਘ ਅਤੇ ਸੁਮੀਤ ਕੌਰ ਲੜਕੀ ਪਰਵਾਸ ਵਿੱਚ ਜਾ ਕੇ
ਉਥੋਂ ਦੇ ਸਭਿਆਚਾਰ ਅਨੁਸਾਰ ਅੰਤਰਜਾਤੀ ਵਿਆਹ ਕਰਵਾਉਂਦੇ ਹਨ। ਮਾਪਿਆਂ ਨੂੰ
ਵੀ ਸਮੇਂ ਅਨੁਸਾਰ ਬਦਲਣ ਲਈ ਪ੍ਰੇਰਿਤ ਕਰਦੀ ਹੈ। ‘ਪਿਆਰ ਦਾ ਇਜ਼ਹਾਰ’
ਕਹਾਣੀ ਵਿੱਚ ਪਰਵਾਸ ਦੀ ਜ਼ਿੰਦਗੀ ਦੀਆਂ ਔਖਿਆਈਆਂ ਹੋਣ ਦੇ ਬਾਵਜੂਦ ਮੁੱਲ
ਦੀਆਂ ਤੀਵੀਂਆਂ ਨਾਲ ਵਿਆਹ ਕਰਵਾਉਂਦੇ ਹਨ। ‘ਵਕਤ ਦੇ ਰੰਗ’ ਕਹਾਣੀ
ਦਹਿਸ਼ਵਾਦ ਦੇ ਸਮੇਂ ਵਿੱਚ ਪੁਲਿਸ ਦੀਆਂ ਜ਼ਿਆਦਤੀਆਂ ਦੀ ਮੂੰਹ ਬੋਲਦੀ ਤਸਵੀਰ
ਪੇਸ਼ ਕੀਤੀ ਹੈ, ਜਦੋਂ ਸੁੰਦਰ ਲੜਕੀ ਜੋਬਨ ਦਾ ਉਸ ਦੇ ਘਰ ਵਿੱਚ ਹੀ ਪਿਤਾ
ਨੂੰ ਮਾਰ ਕੇ ਅਤਿਵਾਦੀਆਂ ਦੇ ਭੇਸ ਵਿੱਚ ਪੁਲਿਸ ਵਾਲੇ ਬਲਾਤਕਾਰ ਕਰਕੇ ਮਾਰ
ਦਿੰਦੇ ਹਨ। ਇਸ ਪੁਸਤਕ ਦੇ ਸੰਪਾਦਕ ਰਵਿੰਦਰ ਸਿੰਘ ਸੋਢੀ ਦੀਆਂ ਚਾਰ
ਕਹਾਣੀਆਂ ਵੀ ਪੁਸਤਕ ਵਿੱਚ ਸ਼ਾਮਲ ਹਨ।
‘ਹਾਏ ਵਿਚਾਰੇ
ਬਾਬਾ ਜੀ’ ਕਹਾਣੀ ਇਹ ਦੱਸ ਰਹੀ ਹੈ ਕਿ ਪੰਜਾਬ ਵਿੱਚ ਬਾਬੇ ਵਹਿਮਾ ਭਰਮਾ
ਵਿੱਚ ਫਸੇ ਲੋਕਾਂ ਨੂੰ ਗੁਮਰਾਹ ਕਰਕੇ ਆਪੋ ਆਪਣੀ ਦੁਕਾਨਦਾਰੀ ਚਲਾ ਰਹੇ
ਹਨ। ‘ਤੂੰ ਆਪਣੇ ਵਲ ਵੇਖ’ ਕਹਾਣੀ ਬੜੀ ਦਿਲਚਸਪ ਹੈ, ਜਿਸ ਵਿੱਚ ਦੱਸਣ ਦੀ
ਕੋਸ਼ਿਸ਼ ਕੀਤੀ ਗਈ ਹੈ ਕਿ ਪੰਜਾਬੀ ਪਰਵਾਸ ਵਿੱਚ ਜਾ ਕੇ ਬੇਸ਼ੱਕ ਮਿਹਨਤ ਕਰਦੇ
ਹਨ ਪ੍ਰੰਤੂ ਚਰਿਤਰਹੀਣ ਬਣਨ ਵਿੱਚ ਦੇਰੀ ਨਹੀਂ ਕਰਦੇ। ‘ਉਹ ਕਿਉਂ ਆਈ ਸੀ’
ਬੜੀ ਅਜ਼ੀਬ ਕਿਸਮ ਦੀ ਕਹਾਣੀ ਹੈ, ਇਕ ਪਾਸੇ ਆਪਣੇ ਪਤੀ ਜੈਦੇਵ ਨੂੰ ਤੇ ਦੋ
ਛੋਟੀਆਂ ਬੱਚੀਆਂ ਨੂੰ ਛੱਡਕੇ ਕਿਸੇ ਹੋਰ ਮਰਦ ਨਾਲ ਚਲੀ ਗਈ ਪਰੰਤੂ ਜੈਦੇਵ
ਦੇ ਮਰਨ ਉਪਰੰਤ ਉਸ ਦੇ ‘ਤੇ ਭੋਗ ਆ ਗਈ। ਇਹ ਕਹਾਣੀ ਪਾਠਕਾਂ ਨੂੰ ਸੋਚਣ ਲਈ
ਮਜ਼ਬੂਰ ਕਰ ਰਹੀ ਹੈ। ‘ਮੁਰਦਾ ਖਰਾਬ ਨਾ ਕਰੋ’ ਪੰਜਾਬ ਪੁਲਿਸ ਦੀ ਧੱਕੇਸ਼ਾਹੀ
ਦੀ ਮੂੰਹ ਬੋਲਦੀ ਤਸਵੀਰ ਹੈ, ਜਿਹੜੀ ਆਪਣੀਆਂ ਗ਼ਲਤੀਆਂ ਛੁਪਾਉਣ ਲਈ ਢਕਵੰਜ
ਰਚਦੀ ਹੈ।
280 ਪੰਨਿਆਂ, 450 ਰੁਪਏ ਕੀਮਤ ਵਾਲਾ ਇਹ ਕਹਾਣੀ
ਸੰਗ੍ਰਹਿ ਐਵਿਸ ਪਬਲੀਕੇਸ਼ਨ ਦਿੱਲੀ ਨੇ ਪ੍ਰਕਾਸ਼ਤ ਕੀਤਾ ਹੈ।
ਸਾਬਕਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|