ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ
ਉਜਾਗਰ ਸਿੰਘ           (17/01/2023)

164ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ, ਅਣਮੁੱਲੇ ਗੀਤਕਾਰ’ ਗੀਤ ਸੰਗੀਤ ਦਾ ਬੇਸ਼ਕੀਮਤੀ ਖ਼ਜਾਨਾ ਹੈ। ਵੀਹ ਸਾਲ ਦੀ ਮਿਹਨਤ ਤੋਂ ਬਾਅਦ ਅਸ਼ੋਕ ਬਾਂਸਲ ਨੇ ਪੰਜਾਬੀ ਸਭਿਆਚਾਰ ਦੇ ਬੇਸ਼ਕੀਮਤੇ ਹੀਰੇ ਗੀਤਕਾਰਾਂ ਦੇ ਲਿਖੇ ਗੀਤ ਲੱਭਕੇ ਸੰਗੀਤ ਪ੍ਰੇਮੀਆਂ ਦੀ ਕਚਹਿਰੀ ਵਿੱਚ ਪੇਸ਼ ਕੀਤੇ ਹਨ। ਇਸ ਮੰਤਵ ਲਈ ਜਿਥੇ ਵੀ ਉਸਨੂੰ ਪਤਾ ਲੱਗਿਆ ਦੇਸ਼ ਵਿਦੇਸ਼ ਵਿੱਚ ਉਹ ਜਾ ਕੇ ਗੀਤਕਾਰਾਂ ਬਾਰੇ ਪਤਾ ਕਰਕੇ ਆਇਆ। ਘਰ ਫ਼ੂਕ ਤਮਾਸ਼ਾ ਵੇਖਦਾ ਰਿਹਾ। ਗਾਇਕਾਂ ਦੇ ਨਾਮ ਤਵਿਆਂ, ਕੈਸਟਾਂ ਅਤੇ ਇੰਟਰਨੈਟ ਤੇ ਭਮੀਰੀ ਦੀ ਤਰ੍ਹਾਂ ਘੁੰਮਦੇ ਫਿਰਦੇ ਵਿਖਾਈ ਦਿੰਦੇ ਹਨ, ਪਰੰਤੂ ਕੰਪਨੀਆਂ ਨੇ ਗੀਤਕਾਰਾਂ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਹੋਇਆ। ਅਸ਼ੋਕ ਬਾਂਸਲ ਮਾਨਸਾ ਨੇ ਲੰਮੀ ਜਦੋਜਹਿਦ ਅਤੇ ਮਿਹਨਤ ਤੋਂ ਬਾਅਦ ਲੋਕਾਂ ਵਿੱਚ ਹਰਮਨ ਪਿਆਰੇ ਗੀਤਾਂ ਦੇ ਗੀਤਕਾਰਾਂ ਦੇ ਨਾਮ ਲੱਭਕੇ ਸੰਗੀਤ ਦੇ ਉਪਾਸ਼ਕਾਂ ਦੇ ਸਾਹਮਣੇ ਲਿਆਂਦੇ ਹਨ ਕਿਉਂਕਿ ਪੁਰਾਣੇ ਸਮੇਂ ਵਿੱਚ ਆਮ ਤੌਰ ‘ਤੇ ਗੀਤਕਾਰ ਦਾ ਨਾਮ ਤਵਿਆਂ ਅਤੇ ਕੈਸਟਾਂ ‘ਤੇ ਲਿਖਿਆ ਨਹੀਂ ਹੁੰਦਾ ਸੀ, ਸਿਰਫ ਗਾਇਕਾਂ ਦਾ ਲਿਖਿਆ ਹੁੰਦਾ ਸੀ।

ਗੀਤਕਾਰ ਦੀ ਥਾਂ ਗਾਇਕ ਹੀ ਨਾਮਣਾ ਖੱਟਦੇ ਰਹੇ। ਅਸ਼ੋਕ ਬਾਂਸਲ ਮਾਨਸਾ ਨੂੰ ਭੁੱਲੇ ਵਿਸਰੇ ਗੀਤਕਾਰਾਂ ਦਾ ਖੋਜੀ ਕਿਹਾ ਜਾ ਸਕਦਾ ਹੈ। ਉਸ ਨੇ ਅਜਿਹੇ 60 ਗੀਤਕਾਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੇ ਗੀਤਾਂ ਨੇ ਪੰਜਾਬੀ ਦੇ ਸੰਗੀਤਕ ਪ੍ਰੇਮੀਆਂ ਦੇ ਦਿਲਾਂ ਨੂੰ ਹਲੂਣਿਆਂ ਹੋਇਆ ਹੈ, ਉਨ੍ਹਾਂ ਵਿੱਚੋਂ ਪਹਿਲੀ ਕਿਸ਼ਤ ਵਿੱਚ ਇਸ ਪੁਸਤਕ ਵਿੱਚ ਵੀਹ ਗੀਤਕਾਰਾਂ ਦੇ ਗੀਤਾਂ ਅਤੇ ਉਨ੍ਹਾਂ ਦੇ ਗਾਇਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਹੈ। ਉਹ ਗੀਤਕਰ ਜਿਨ੍ਹਾਂ ਦੇ ਗੀਤ ਹਿਟ ਹੋਏ ਹਨ, ਪਰੰਤੂ ਸੰਗੀਤ ਦਾ ਰਸ ਮਾਨਣ ਵਾਲੇ ਲੋਕਾਂ ਨੂੰ ਉਨ੍ਹਾਂ ਬਾਰੇ ਪਤਾ ਹੀ ਨਹੀਂ।

ਇਸ ਪੁਸਤਕ ਵਿੱਚ ਦਿੱਤੇ ਜਾ ਰਹੇ ਉਹ ਗੀਤਕਾਰ ਗਿਆਨ ਚੰਦ ਧਵਨ, ਹਰਭਜਨ ਸਿੰਘ ਚਮਕ, ਸਾਧੂ ਸਿੰਘ ਆਂਚਲ, ਮਲਿਕ ਵਰਮਾ, ਇੰਦਰਜੀਤ ਤੁਲਸੀ, ਚਾਨਣ ਗੋਬਿੰਦਪੁਰੀ, ਪ੍ਰਕਾਸ਼ ਸਾਥੀ,  ਸੋਹਣ ਸਿੰਘ ਸੀਤਲ, ਦਇਆ ਸਿੰਘ ਦਿਲਬਰ, ਚਰਨ ਸਿੰਘ ਸਫਰੀ, ਦੀਪਕ ਜੈਤੋਈ, ਸਾਜਨ ਰਾਏਕੋਟੀ, ਨੰਦ ਲਾਲ ਨੂਰਪੁਰੀ, ਕਰਨੈਲ ਸਿੰਘ ‘ਪਾਰਸ’ ਰਾਮੂਵਾਲੀਆ, ਗੁਰਦੇਵ ਸਿੰਘ ਮਾਨ, ਇੰਦਰਜੀਤ ਹਸਨਪੁਰੀ, ਲਾਲ ਚੰਦ ਯਮਲਾ ਜੱਟ, ਸੰਤ ਰਾਮ ਉਦਾਸੀ, ਗੁਰਦਾਸ ਆਲਮ ਅਤੇ ਕੈਪਟਨ ਹਰਚਰਨ ਸਿੰਘ ਪਰਵਾਨਾ ਹਨ। ਇਨ੍ਹਾਂ ਦੇ ਗੀਤ ਵੱਡੇ ਗਾਇਕਾਂ ਨੇ ਗਾਣਿਆਂ, ਦੋਗਾਣਿਆਂ ਅਤੇ ਫਿਲਮਾ ਵਿੱਚ ਗਾਏ ਹਨ, ਜਿਨ੍ਹਾਂ ਵਿੱਚ ਪ੍ਰਕਾਸ਼ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਆਸਾ ਸਿੰਘ ਮਸਤਾਨਾ, ਹਜ਼ਾਰਾ ਸਿੰਘ ਰਮਤਾ, ਮੁਹੰਮਦ ਸਦੀਕ, ਮੁਹੰਮਦ ਰਫੀ, ਸਰਦਾਰ ਅਲੀ, ਰਿਪੂ ਦਮਨ ਸ਼ੈਲੀ, ਮੋਹਿਨੀ ਨਰੂਲਾ, ਸ਼ਮਸ਼ਾਦ ਬੇਗਮ, ਲਤਾ ਮੰਗੇਸ਼ਕਰ, ਆਸ਼ਾ ਭੋਂਸਲੇ, ਮੰਨਾ ਡੇ, ਤੁਫ਼ਾਇਲ ਨਿਆਜ਼ੀ,  ਗੀਤਾ ਦੱਤ, ਜਗਮੋਹਨ ਕੌਰ, ਕੇ.ਦੀਪ, ਜੀਤ ਜਗਜੀਤ, ਸਰੂਪ ਸਿੰਘ ਸਰੂਪ, ਨਰਿੰਦਰ ਬੀਬਾ, ਰਮੇਸ਼ ਰੰਗੀਲਾ, ਹਰਚਰਨ ਗਰੇਵਾਲ, ਚਾਂਦੀ ਰਾਮ,  ਨਰਿੰਦਰ ਚੰਚਲ, ਸਰਦੂਲ ਸਿਕੰਦਰ ਅਤੇ ਕਰਮਜੀਤ ਸਿੰਘ ਧੂਰੀ ਨੇ ਗਾਏ ਹਨ। ਗਿਆਨ ਚੰਦ ਧਵਨ, ਜਿਹੜੇ ਜੀ.ਸੀ.ਧਵਨ ਦੇ ਨਾਮ ਨਾਲ ਵੀ ਜਾਣੇ ਜਾਂਦੇ ਹਨ, ਉਸ ਦੇ ਲਿਖੇ ਇਨ੍ਹਾਂ ਗੀਤਾਂ ਨੇ ਗਾਇਕਾਂ ਨੂੰ ਮਸ਼ਹੂਰ ਕੀਤਾ ਹੈ। ਗੀਤਾਂ ਦੇ ਕੁਝ ਅੰਸ਼ ਹੇਠ ਲਿਖੇ ਅਨੁਸਾਰ ਹਨ,

ਅੰਦਰ ਜਾਵਾਂ ਬਾਹਰ ਜਾਵਾਂ ਲਾਲ ਚੂੜਾ ਛਣਕਦਾ।
ਅੰਬਰਸਰੇ ਦੀਆਂ ਵੜੀਆਂ ਵੇ ਮੈਂ ਖਾਂਦੀ ਨਾ।
ਬਾਜਰੇ ਦਾ ਸਿੱਟਾ ਅਸਾਂ ਤਲੀ ਤੇ ਮਰੋੜਿਆ।-ਸੁਰਿੰਦਰ ਕੌਰ ਪ੍ਰਕਾਸ਼ ਕੌਰ
ਜੁੱਤੀ ਕਸੂਰੀ ਪੈਰੀਂ ਨਾ ਪੂਰੀ, ਹਾਏ ਰੱਬਾ ਵੇ ਸਾਨੂੰ ਤੁਰਨਾ ਪਿਆ।
ਉੱਥੇ ਲੈ ਚਲ ਚਰਖਾ ਮੇਰਾ ਵੇ, ਜਿੱਥੇ ਤੇਰੇ ਹਲ ਚਲਦੇ।-ਸੁਰਿੰਦਰ ਕੌਰ
ਵੇ ਲੈ ਦੇ ਮੈਨੂੰ ਮਖਮਲ ਦੀ ਪੱਖੀ ਘੁੰਗਰੂਆਂ ਵਾਲੀ।-ਪ੍ਰਕਾਸ਼ ਕੌਰ
ਅੱਜ ਸਾਰੇ ਛੱਡ ਜੰਜਾਲ ਕੁੜੇ, ਮੇਲੇ ਨੂੰ ਚਲ ਮੇਰੇ ਨਾਲ ਕੁੜੇ।-ਆਸਾ ਸਿੰਘ ਮਸਤਾਨਾ
ਮੁੰਡੇ ਮਰ ਗਏ ਕਮਾਈਆਂ ਕਰਦੇ, ਨੀ ਹਾਲੇ ਤੇਰੇ ਬੰਦ ਨਾ ਬਣੇ।
ਸਾਡੀ ਰੁੱਸ ਗਈ ਝਾਂਜਰਾਂ ਵਾਲੀ ਤੇ ਸਾਡੇ ਭਾਣੇ ਰੱਬ ਰੁੱਸਿਆ-ਮੁਹੰਮਦ ਰਫੀ
ਮੇਰਾ ਢੋਲ ਨੀਂ ਮੱਕੀ ਦਾ ਰਾਖਾ, ਡੱਬ ਵਿੱਚ ਲਿਆਵੇ ਛੱਲੀਆਂ।-ਮੁਹੰਮਦ ਸਦੀਕ
ਚੀਕੇ ਚਰਖਾ ਗੋਬਿੰਦੀਏ ਤੇਰਾ ਤੇ ਲੋਕਾਂ ਭਾਣੇ ਮੋਰ ਕੂਕਦਾ।-ਸਰਦਾਰ ਅਲੀ
ਹਰਭਜਨ ਸਿੰਘ ਚਮਕ: ਹਰਭਜਨ ਸਿੰਘ ਚਮਕ ਦੇ ਗੀਤ ਪੰਜਾਬੀ ਸਭਿਆਚਾਰ ਦੇ ਪ੍ਰਤੀਕ ਹਨ।
ਅੱਗੇ ਅੱਗੇ ਮੈਂ ਪਿੱਛੇ ਮਾਹੀ ਮੇਰਾ ਦੌੜਿਆ, ਅੱਥਰੀ ਜਵਾਨੀ ਸਾਨੂੰ ਕਿਸੇ ਵੀ ਨਾ ਮੋੜਿਆ।
ਇਨ੍ਹਾਂ ਅੱਖੀਆਂ ‘ਚ ਪਾਵਾਂ ਕਿਵੇਂ ਕੱਜਲਾ, ਵੇ ਅੱਖੀਆਂ ‘ਚ ਤੂੰ ਵਸਦਾ।-ਸੁਰਿੰਦਰ ਕੌਰ
ਕਿੱਥੇ ਛੱਡ ਆਏਓ ਹੰਸਾਂ ਦੀ ਡਾਰ ਨੂੰ, ਕਿੱਥੇ ਛੱਡ ਆਏਓ ਮਿੱਠੇ ਮਿੱਠੇ ਪਿਆਰ ਨੂੰ।-ਸਰਬਜੀਤ ਕੌਰ
ਸਾਧੂ ਸਿੰਘ ਆਂਚਲ: ਸਾਧੂ ਸਿੰਘ ਆਂਚਲ ਦੇ ਗੀਤ ਪੰਜਾਬੀ ਸਭਿਅਚਾਰ ਦੀ ਵਿਰਾਸਤ ਦੀਆਂ ਬਾਤਾਂ ਪਾਉਂਦੇ ਹਨ।
ਮਹਿਰਮ ਦਿਲਾਂ ਦੇ ਮਾਹੀ, ਮੋੜੇਂਗਾ ਕਦ ਮੁਹਾਰਾਂ ਦਿਨ ਰਾਤ ਤੜਪਦੇ ਨੇ,ਅਰਮਾਨ ਬੇਸ਼ੁਮਾਰਾਂ।
ਮੈਨੂੰ ਹੀਰ ਕਹਿ ਕੇ ਫੇਰ ਨਾ ਬੁਲਾਈਂ ਮੁੰਡਿਆ, ਵੇ ਰਾਹ ਜਾਂਦੀ ਨਾ ਬਲਾ ਗਲ ਪਾਈਂ ਮੁੰਡਿਆ।-ਸੁਰਿੰਦਰ ਕੌਰ
ਖਿੜ-ਖਿੜ ਹੱਸਦੀ ਦੇ ਨੀਂ, ਕਿਰ ਜਾਣ ਨਾ ਚੰਦਰੀਏ ਹਾਸੇ
ਅੱਧਾ ਸ਼ਹਿਰ ਤੂੰ ਲੁੱਟਿਆ, ਅੱਧਾ ਲੁੱਟ ਲਿਆ ਤੇਰੇ ਨੀ ਦੰਦਾਸੇ।-ਹੰਸ ਰਾਜ ਹੰਸ
ਆ ਵੇ ਪ੍ਰਾਹੁਣਿਆਂ, ਬਹਿ ਵੇ ਪ੍ਰਾਹੁਣਿਆਂ, ਗਲ ਵਿੱਚ ਤੇਰੇ ਗਾਨੀ
ਤਿੱਲੇ ਵਾਲੀ ਜੁੱਤੀ ਫ਼ੱਬਦੀ ਲੱਪ ਲੱਪ ਚੜ੍ਹੀ ਜਵਾਨੀ।-ਸਰਦੂਲ ਸਿਕੰਦਰ
ਵਰਮਾ ਮਲਿਕ: ਵਰਮਾ ਮਲਿਕ ਦਾ ਨਾਮ ਬਰਕਤ ਰਾਇ ਮਲਿਕ ਹੈ, ਉਹ ਆਪਣੇ ਗੀਤਾਂ ਵਿੱਚ ਲੋਕਾਂ ਦੀ ਸਰਲ ਪੰਜਾਬੀ ਦੀ ਵਰਤੋਂ ਕਰਦੇ ਹੋਏ ਦਿਲਾਂ ਨੂੰ ਟੁੰਬਦੇ ਹਨ। ਉਸਦੇ ਗੀਤ ਫ਼ਿਲਮਾਂ ਵਿੱਚ ਸ਼ਮਸ਼ਾਦ ਬੇਗ਼ਮ, ਮੁਹੰਮਦ ਰਫੀ ਅਤੇ ਲਤਾ ਮੰਗੇਸ਼ਕਰ ਨੇ ਗਾਏ ਗਏ ਹਨ।
ਕੱਚੀ ਟੁੱਟ ਗਈ ਜਿਨ੍ਹਾਂ ਦੀ ਯਾਰੀ, ਪੱਤਣਾਂ ਤੇ ਰੋਣ ਖੜ੍ਹੀਆਂ।-ਸ਼ਮਸ਼ਾਦ ਬੇਗਮ (ਫਿਲਮ ਗੁੱਡੀ)
ਬੀਨ ਵਜਾਈਂ ਮੁੰਡਿਆ ਮੇਰੀ ਗੁਤ ਸੱਪਣੀ ਬਣ ਜਾਊਗੀ।
ਮੁੱਲ ਮਿਲਦਾ ਸੱਜਣ ਮਿਲ ਜਾਵੇ, ਲੈ ਲਵਾਂ ਮੈਂ ਜਿੰਦ ਵੇਚਕੇ।-ਸ਼ਮਸ਼ਾਦ ਬੇਗਮ
ਬੱਤੀ ਬਾਲ ਕੇ ਬਨੇਰੇ ਉੱਤੇ ਰੱਖਨੀਂ ਆਂ, ਗਲੀ ਭੁੱਲ ਨਾ ਜਾਵੇ ਚੰਨ ਮੇਰਾ।
ਦਾਣਾ-ਪਾਣੀ ਖਿੱਚ ਕੇ ਲਿਆਉਂਦਾ, ਕੌਣ ਕਿਸੇ ਦਾ ਖਾਂਦਾ ਹੋ।
ਚਿੱਟੇ ਦੰਦ ਹਸਣੋਂ ਨਾ ਰਹਿੰਦੇ ਤੇ ਲੋਕੀ ਭੈੜੇ ਸ਼ੱਕ ਕਰਦੇ।-ਮੁਹੰਮਦ ਰਫੀ
ਤੇਰੀ ਦੋ ਟਕਿਆਂ ਦੀ ਨੌਕਰੀ, ਵੇ ਮੇਰਾ ਲੱਖਾਂ ਦਾ ਸਾਵਣ ਜਾਏ।
ਲਾਈਆਂ ਤੇ ਤੋੜ ਨਿਭਾਵੀਂ, ਛੱਡ ਕੇ ਨਾ ਜਾਵੀਂ।-ਲਤਾ ਮੰਗੇਸ਼ਕਰ
ਇੰਦਰਜੀਤ ਤੁਲਸੀ; ਇਨ੍ਹਾਂ ਦੇ ਗੀਤ ਲੋਕ ਗੀਤਾਂ ਦੀ ਤਰਜ ‘ਤੇ ਹਨ। ਲਾਡਲੀ, ਸ਼ੋਰ,  ਬੌਬੀ, ਚੋਰ ਮਚਾਏ ਸ਼ੋਰ ਆਦਿ ਫ਼ਿਲਮਾਂ ਵਿੱਚ ਗਾਏ ਗਏ ਹਨ।
ਐਧਰ ਕਣਕਾਂ ਓਧਰ ਕਣਕਾਂ, ਵਿਚ ਕਣਕਾਂ ਬੂਰ ਪਿਆ, ਮੁਟਿਆਰੇ ਜਾਣਾ ਦੂਰ ਪਿਆ।-ਆਸਾ ਸਿੰਘ ਮਸਤਾਨਾ
ਚੋਰ ਮਚਾਏ ਸ਼ੋਰ ਫਿਲਮ ਦੇ ਗੀਤ-
ਏਕ ਡਾਲ ਪਰ ਤੋਤਾ ਬੋਲੇ, ਏਕ ਡਾਲ ਪਰ ਮੈਨਾ,
ਦੂਰ ਦੂਰ ਬੈਠੇ ਹੈਂ ਲੇਕਿਨ, ਪਿਆਰ ਤੋ ਫਿਰ ਹੈਨਾ।
ਦਿਲ ਵਾਲੇ ਦੁਲਹਨੀਆਂ ਲੇ ਜਾਏਂਗੇ।
ਚਾਨਣ ਗੋਬਿੰਦਪੁਰੀ: ਉਨ੍ਹਾਂ ਨੇ ਇਸ਼ਕ ਮੁਸ਼ਕ ਦੇ ਅਤੇ ਰੋਮਾਂਟਿਕ ਗੀਤ ਲਿਖੇ ਹਨ।
ਬਾਗਾਂ ਵਿੱਚ ਪਿਆ ਚੰਨਾਂ ਅੰਬੀਆਂ ਨੂੰ ਬੂਰ ਵੇ, ਰੁੱਤ ਹੈ ਸੁਹਾਣੀ ਸਾਨੂੰ ਮਿਲਣਾ ਜ਼ਰੂਰ ਵੇ।
ਰੁੱਤ ਹੈ ਸੁਹਾਣੀ ਸਾਨੂੰ ਮਿਲਣਾ ਜ਼ਰੂਰ ਵੇ।-ਸੁਰਿੰਦਰ ਕੌਰ
ਲਾਈ ਬੇਕਦਰਾਂ ਨਾਲ ਯਾਰੀ ਕਿ ਟੁੱਟਗੀ ਤੜੱਕ ਕਰਕੇ। -ਤੁਫ਼ਾਇਲ ਨਿਆਜ਼ੀ

ਪ੍ਰਕਾਸ਼ ਸਾਥੀ: ਪ੍ਰਕਾਸ਼ ਸਾਥੀ ਦਾ ਅਸਲੀ ਨਾਮ ਓਮ ਪ੍ਰਕਾਸ਼ ਪ੍ਰਭਾਕਰ ਸੀ, ਉਨ੍ਹਾਂ ਸਮਾਜਿਕ ਸਰੋਕਾਰਾਂ ਦੇ ਸੰਜੀਦਾ ਗੀਤ ਲਿਖੇ ਹਨ। ਉਨ੍ਹਾਂ ਨੇ ਹਿੰਦੀ ਫਿਲਮ ਰਾਤ ਕੇ ਰਾਹੀ, ਨਯਾ ਸਵੇਰਾ ਅਤੇ ਗੋਲਕੰਡਾ ਲਈ ਵੀ ਗੀਤ ਲਿਖੇ ਤੇ ਮੁਹੰਮਦ ਰਫੀ ਨੇ ਗਾਏ। ਪੰਜਾਬੀ ਫਿਲਮਾ ਝਾਂਜਰ, ਕੁਮਾਰੀ, ਕੁੜੀ ਪੰਜਾਬ ਦੀ, ਤੇਰਾ ਜਵਾਬ ਨਹੀਂ, ਦਰਾਣੀ ਜਠਾਣੀ, ਪ੍ਰਦੇਸੀ ਬਾਬੂ ਅਤੇ ਸਤਲੁਜ ਦੇ ਕੰਢੇ ਲਈ ਗੀਤ ਲਿਖੇ।

ਜਦੋਂ ਮੇਰੀ ਅਰਥੀ ਉਠਾ ਕੇ ਚੱਲਣਗੇ,
ਮੇਰੇ ਯਾਰ ਸਭ ਹੁੰਮ ਹੁੰਮਾ ਕੇ ਚੱਲਣਗੇ।-ਆਸਾ ਸਿੰਘ ਮਸਤਾਨਾ

ਸੋਹਣ ਸਿੰਘ ਸੀਤਲ: ਉਸ ਨੂੰ ਧਾਰਮਿਕ ਗੀਤ ਲਿਖਣ ਵਾਲਾ ਗੀਤਕਾਰ ਸਮਝਿਆ ਜਾਂਦਾ ਸੀ ਪਰੰਤੂ ਉਨ੍ਹਾਂ ਰੋੋੋਮਾਂਟਿਕ ਗੀਤ ਵੀ ਲਿਖੇ ਹਨ।
ਮਲਕੀ ਖੂਹ ਦੇ ਉਤੇ ਭਰਦੀ ਸੀ ਪਈ ਪਾਣੀ, ਕੀਮਾ ਕੋਲ ਆ ਕੇ ਬੇਨਤੀ ਗੁਜ਼ਾਰੇ।
ਭਾਬੀ ਮੇਰੀ ਗੁੱਤ ਨਾ ਕਰੀਂ, ਮੈਨੂੰ ਡਰ ਸੱਪਣੀ ਤੋਂ ਆਵੇ।
ਮੇਲੇ ਮੁਕਤਸਰ ਦੇ ਚੱਲ ਚੱਲੀਏ ਨਣਦ ਦਿਆ ਵੀਰਾ।
ਦਇਆ ਸਿੰਘ ਦਿਲਬਰ: ਸਮਾਜਵਾਦੀ ਗੀਤਕਾਰ ਸੀ।
ਮਾਏ ਨੀ ਵਿਚੋਲਾ ਮਰ ਜੇ, ਜੀਜਾ ਲੱਭਿਆ ਤਵੇ ਤੋਂ ਕਾਲਾ।
ਭੈਣ ਰੋਂਦੀ ਰੱਜਦੀ ਨਹੀਂਓਂ, ਕਹਿੰਦੇ ਜ਼ਹਿਰ ਮੰਗਾ ਕੇ ਖਾ ਲੈ।
ਸਾਨੂੰ ਲਾਰੇ ਲਾ ਕੇ ਡੋਲੀ ਚੜ੍ਹ ਗਈਂਓ ਖੇੜਿਆਂ ਦੇ।
ਚਰਨ ਸਿੰਘ ਸਫਰੀ: ਉਨ੍ਹਾਂ ਨੇ ਧਾਰਮਿਕ ਅਤੇ ਸਮਾਜਿਕ ਗੀਤ ਲਿਖੇ।
ਨਾਨਕ ਦੀਆਂ ਗੁੱਝੀਆਂ ਰਮਜ਼ਾਂ ਨੂੰ ਬੇਸਮਝ ਜ਼ਮਾਨਾਂ ਕੀ ਜਾਣੇਂ।
ਕੁੰਡਲਾਂ ਤੋਂ ਪੁੱਛ ਗੋਰੀਏ ਇਹਨਾਂ ਕਿਹੜੇ ਕਿਹੜੇ ਕਹਿਰ ਗੁਜ਼ਾਰੇ,
ਕਿੰਨੇ ਕੁ ਪਿਆਰ ਲੱਭਦੇ ਇਹਨਾਂ ਫਾਹ ਕੇ ਕਬੂਤਰ ਮਾਰੇ।
ਦੁੱਧ ਨੂੰ ਮਧਾਣੀ ਪੁੱਛਦੀ ਰਾਤੀਂ ਜਾਗ ਹੰਝੂਆਂ ਦਾ ਕੀਹਨੇ ਲਾਇਆ।
ਦੀਪਕ ਜੈਤੋਈ: ਉਹ ਲੋਕਾਂ ਦਾ ਗੀਤਕਾਰ ਸੀ, ਜੋ ਸਮਾਜ ਦੀਆਂ ਭਾਵਨਾਵਾਂ ਗੀਤਾਂ ਰਾਹੀਂ ਪੇਸ਼ ਕਰਦਾ ਸੀ।
ਆਹ ਲੈ ਮਾਏਂ ਸਾਂਭ ਕੁੰਜੀਆਂ ਧੀਆਂ ਕਰ ਚਲੀਆਂ ਸਰਦਾਰੀ।
ਜੁੱਤੀ ਲੱਗਦੀ ਵੈਰੀਆ ਮੇਰੇ ਵੇ ਪੁੱਟ ਨਾ ਪੁਲਾਂਘਾਂ ਲੰਬੀਆਂ।

ਸਾਜਨ ਸ਼ਾਹਕੋਟੀ: ਉਨ੍ਹਾਂ ਦਾ ਅਸਲੀ ਨਾਮ ਹੰਸ ਰਾਜ ਸੀ, ਉਸ ਦੇ ਗੀਤ ਸਮਾਜ ਦਾ ਸ਼ੀਸ਼ਾ ਸਨ।
ਘੁੰਡ ਵਿੱਚ ਨਹੀਂ ਲੁਕਦੇ ਸੱਜਣਾ ਨੈਣ ਕੁਆਰੇ।
ਨੈਣ ਪ੍ਰੀਤੋ ਦੇ ਬਹਿਜਾ ਬਹਿਜਾ ਕਰਦੇ, ਜਿਹੜੇ ਤੱਕ ਲੈਂਦੇ, ਨਾ ਜਿਉਂਦੇ ਨਾ ਮਰਦੇ।
ਐਵੇਂ ਨਾ ਲੜਿਆ ਕਰ ਢੋਲਾ, ਤੇਰੀ ਸਿਹਰਿਆਂ ਨਾਲ ਵਿਆਹੀ ਹੋਈ ਆਂ।
ਨੰਦ ਲਾਲ ਨੂਰਪੁਰੀ: ਉਹ ਸਭਿਅਚਾਰਕ ਗੀਤਾਂ ਦਾ ਬਾਦਸ਼ਾਹ ਸੀ।
ਗੋਰੀ ਦੀਆਂ ਝਾਂਜਰਾਂ ਬੁਲਾਉਂਦੀਆਂ ਗਈਆਂ, ਗਲੀ ਗਲੀ ਡੰਡ ਪਾਉਂਦੀਆਂ ਗਈਆਂ।
ਚੰਨ ਵੇ ਸ਼ੌਂਕਣ ਮੇਲੇ ਦੀ ਪੈਰ ਧੋ ਕੇ ਝਾਂਜਰਾਂ ਪਾਉਂਦੀ।
ਚੁੰਮ-ਚੁੰਮ ਰੱਖੋ ਨੀ, ਇਹ ਕਲਗੀ ਜੁਝਾਰ ਦੀ, ਫੁੱਲਾਂ ਨਾਲ ਗੁੰਦੋ ਲੜੀ, ਹੀਰਿਆਂ ਦੇ ਹਾਰ ਦੀ।
ਭਾਖੜੇ ਤੋਂ ਆਉਂਦੀ ਮੁਟਿਆਰ ਇੱਕ ਨੱਚਦੀ, ਚੰਦ ਨਾਲੋਂ ਸੋਹਣੀ ਉਤੇ ਚੁੰਨੀ ਸੁੱਚੇ ਕੱਚ ਦੀ।
ਕਰਨੈਲ ਸਿੰਘ ‘ਪਾਰਸ’ ਰਾਮੂਵਾਲੀਆ: ਉਹ ਮੁੱਢਲੇ ਤੌਰ ਤੇ ਕਵੀਸ਼ਰ ਸਨ।
ਹੈ ਆਉਣ ਜਾਣ ਬਣਿਆਂ, ਦੁਨੀਆਂ ਚਹੁੰ ਕੁ ਦਿਨਾ ਦਾ ਮੇਲਾ।
ਜੱਗ ਜੰਕਸ਼ਨ ਰੇਲਾਂ ਦਾ, ਗੱਡੀ ਇੱਕ ਆਵੇ ਇੱਕ ਜਾਵੇ।

ਗੁਰਦੇਵ ਸਿੰਘ ਮਾਨ: ਉਨ੍ਹਾਂ ਦੇ ਗੀਤ ਪੰਜਾਬੀ ਦੇ ਸਭਿਆਚਰਕ ਗੀਤਾਂ ਦੀ ਤਰਜਮਾਨੀ ਕਰਦੇ ਸਨ।
ਮਿੱਤਰਾਂ ਦੀ ਲੂਣ ਦੀ ਡਲ਼ੀ, ਨੀਂ ਤੂੰ ਮਿਸਰੀ ਬਰੋਬਰ ਜਾਣੀ
ਸੱਜਣਾ ਦੀ ਗੜਬੀ ਦਾ ਮਿੱਠਾ ਸ਼ਰਬਤ ਵਰਗਾ ਪਾਣੀ।-ਕਰਮਜੀਤ ਸਿੰਘ ਧੂਰੀ
ਰਾਤੀਂ ਸੀ ਉਡੀਕਾਂ ਤੇਰੀਆਂ ਸੁੱਤੇ ਪਲ ਨਾ ਹਿਜ਼ਰ ਦੇ ਮਾਰੇ।-ਨਰਿੰਦਰ ਬੀਬਾ
ਊੜਾ ਆੜਾ ਈੜੀ ਸੱਸਾ ਹਾਹਾ, ਊੜਾ ਆੜਾ ਵੇ,
 ਮੈਨੂੰ ਜਾਣ ਦੇ ਸਕੂਲੇ ਇਕ ਵਾਰ ਹਾੜ੍ਹਾ ਵੇ।
ਇੰਦਰਜੀਤ ਹਸਨਪੁਰੀ: ਉਹ ਪੰਜਾਬੀ ਲੋਕਾਂ ਦੀਆਂ ਭਾਵਨਾਵਾਂ ਨੂੰ ਟੁੰਬਣ ਵਾਲੇ ਗੀਤ ਲਿਖਦੇ ਸਨ।
ਜੇ ਮੁੰਡਿਆ ਵੇ ਸਾਡੀ ਤੋਰ ਤੂੰ ਵੇਖਣੀ, ਗੜਬਾ ਲੈ ਦੇ ਚਾਂਦੀ ਦਾ,
 ਵੇ ਲੱਕ ਹਿੱਲੇ ਮਜਾਜਣ ਜਾਂਦੀ ਦਾ।
ਨਾ ਤੂੰ ਰੁੱਸ ਰੁੱਸ ਬਹਿ, ਲੈ ਜਾ ਛੱਲੀਆਂ ਭੁੰਨਾ ਲਈਂ ਦਾਣੇ, ਵੇ ਮਿੱਤਰਾ ਦੂਰ ਦਿਆ।
ਸਾਧੂ ਹੁੰਦੇ ਰੱਬ ਵਰਗੇ ਘੁੰਡ ਕੱਢਕੇ ਖੈਰ ਨਾ ਪਾਈਏ
ਤੋੜ ਕੇ ਜਵਾਬ ਦੇ ਦੀਏ, ਝੂਠਾ ਲਾਰਾ ਨਾ ਕਦੇ ਵੀ ਲਾਈਏ।
ਲਾਲ ਚੰਦ ਯਮਲਾ ਜੱਟ: ਯਮੁਲਾ ਜੱਟ ਲੋਕ ਗਾਇਕ ਸੀ।
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ
ਨੀਝਾਂ ਲਾ ਲਾ ਵੇਂਹਦੀ ਦੁਨੀਆਂ ਸਾਰੀ ਐ।
ਮੈਂ ਕੀ ਪਿਆਰ ਵਿੱਚੋਂ ਖੱਟਿਆ।

ਸੰਤ ਰਾਮ ਉਦਾਸੀ: ਸੰਤ ਰਾਮ ਮਿਹਨਤਕਸ਼ਾਂ ਦਾ ਨੁਮਾਇੰਦਾ ਗੀਤਕਾਰ ਸੀ।
ਮਾਂ ਧਰਤੀਏ ਤੇਰੀ ਗੋਦ ਨੂੰ ਚੰਨ ਹੋਰ ਬਥੇਰੇ,
ਮਘਦਾ ਰਹੀਂ ਵੇ ਸੂਰਾ ਕੰਮੀਆਂ ਦੇ ਵੇਹੜੇ।
ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ
ਮੇਰੇ ਲਹੂ ਦਾ ਕੇਸਰ, ਰੇਤੇ ‘ਚ ਨਾ ਰਲਾਇਓ।

ਗੁਰਦਾਸ ਆਲਮ: ਗੁਰਦਾਸ ਆਲਮ ਗ਼ਰੀਬ ਲੋਕਾਂ ਦੇ ਦਿਲਾਂ ਦੀ ਅਵਾਜ਼ ਵਾਲੇ ਗੀਤ ਲਿਖਦੇ ਸਨ।
ਪਿਪਲਾ ਵੇ ਸੱਜਣਾਂ ਦੇ ਪਿੰਡ ਦਿਆ, ਭੇਦ ਛੁਪਾ ਕੇ ਰੱਖੀਂ,
ਤੂੰ ਕੰਨਾਂ ਨਾਲ ਸੁਣ ਚੁੱਕਾ ਏਂ, ਵੇਖ ਚੁੱਕਾ ਏਂ ਅੱਖੀਂ।
ਕੈਪਟਨ ਹਰਚਰਨ ਸਿੰਘ ਪਰਵਾਨਾ: ਉਹ ਭਾਵਨਾਵਾਂ ਵਿੱਚ ਲਪੇਟੇ ਗੀਤ ਲਿਖਦੇ ਸਨ।
ਕਾਲੀ ਤੇਰੀ ਗੁੱਤ ਤੇ ਪਰਾਂਦਾ ਤੇਰਾ ਲਾਲ ਨੀ
ਰੂਪ ਦੀਏ ਰਾਣੀਏਂ ਪਰਾਂਦੇ ਨੂੰ ਸੰਭਾਲ ਨੀਂ।
ਕੁੱਟ-ਕੁੱਟ ਬਾਜਰਾ ਮੈਂ ਕੋਠੇ ਉਤੇ ਪਾਉਣੀਆਂ,
ਹਾਏ ਮਾਂ ਮੇਰੀਏ, ਮੈਂ ਕੋਠੇ ਉਤੇ ਪਾਉਣੀਆਂ,
ਆਉਣਗੇ ਕਾਗ ਉਡਾ ਜਾਣਗੇ, ਸਾਨੂੰ  ਦੂਣਾ ਪੁਆੜਾ ਪਾ ਜਾਣਗੇ।
ਸਾਰੇ ਦੁੱਖ ਭੁੱਲ ਜਾਣਗੇ, ਨਹੀਂਓ ਭੁੱਲਣਾ ਵਿਛੋੜਾ ਤੇਰਾ।

ਸਾਬਕਾ ਲੋਕ ਸੰਪਰਕ ਅਧਿਕਾਰੀ
  ਮੋਬਾਈਲ-94178 13072 
 ujagarsingh48@yahoo.com

 

  164ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ
ਉਜਾਗਰ ਸਿੰਘ
163ਰਵਿੰਦਰ ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ ਗੁਲਦਸਤਾ
ਉਜਾਗਰ ਸਿੰਘ
162-1‘ਸਾਹਿਬਜ਼ਾਦਿਆਂ ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ
161ਕਮਲਜੀਤ ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ  
160ਗੁਰ ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ  
159ਲੋਕ ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼
158-1ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ ਪੜਚੋਲ
ਉਜਾਗਰ ਸਿੰਘ
brv‘ਅੰਬਰੀਂ ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ
156ਬੁਰਕੇ ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ”
ਸਿ਼ਵਚਰਨ ਜੱਗੀ ਕੁੱਸਾ
155ਪਰਮਜੀਤ ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ 
154ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ
153ਚਿੱਟਾ ਤੇ ਕਾਲ਼ਾ: ਰੂਪ ਢਿੱਲੋਂ  
ਅਮਰਜੀਤ ਬੋਲਾ 
152ਡਾ. ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ ਵਿਅੰਗ /a>
ਉਜਾਗਰ ਸਿੰਘ, ਪਟਿਆਲਾ 
151ਡਾ. ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
150ਜਸਮੇਰ ਸਿੰਘ ਹੋਠੀ ਦੀ ‘ਸਤ ਵਾਰ’  ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
149ਡਾ ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ   
148ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ 
147ਕਰਮਵੀਰ ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
146ਕੁਦਰਤ ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ ਸਰਗਮ’
ਉਜਾਗਰ ਸਿੰਘ, ਪਟਿਆਲਾ 
145ਪਰਵਾਸੀ ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
144ਡਾ ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ
142ਸਹਿਜਪ੍ਰੀਤ ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ
141ਸਤਿੰਦਰ ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ  
ਉਜਾਗਰ ਸਿੰਘ, ਪਟਿਆਲਾ
140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)