|
|
|
|
ਡਾ. ਸ਼ਿਆਮ ਸੁੰਦਰ
ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ-
ਜੀਵਨੀ
ਉਜਾਗਰ ਸਿੰਘ
(14/03/2023) |
|
|
|
ਡਾ.
ਸ਼ਿਆਮ ਸੁੰਦਰ ਦੀਪਤੀ ਸਿਹਤ ਸੰਬੰਧੀ ਲਿਖਣ ਵਾਲਾ ਸਰਵੋਤਮ ਲੇਖਕ ਹੈ।
ਉਨ੍ਹਾਂ ਦੇ ਇਨਸਾਨੀ ਸਿਹਤ ਨਾਲ ਸੰਬੰਧਤ ਬੀਮਾਰੀਆਂ ਬਾਰੇ ਲੇਖ ਅਖ਼ਬਾਰਾਂ
ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਇਸ ਪੁਸਤਕ ਵਿੱਚ ਉਸ ਦੇ 18 ਲੇਖ ਹਨ।
ਇਹ ਪੁਸਤਕ ਡਾ. ਸ਼ਿਆਮ ਸੁੰਦਰ ਦੀਪਤੀ ਦੀ ਸਵੈਜੀਵਨੀ ਹੈ ਪ੍ਰੰਤੂ ਉਸ ਨੇ
ਆਪਣੀ ਇਸ ਸਵੈਜੀਵਨੀ ਨੂੰ ਲੋਕਾਈ ਲਈ ਪ੍ਰੇਰਨਾਦਾਇਕ ਬਣਾ ਦਿੱਤਾ ਹੈ।
ਸਵੇਰ ਤੋਂ ਸ਼ਾਮ ਤੱਕ ਜ਼ਿੰਦਗੀ ਜਿਓਣ ਦਾ ਢੰਗ ਦੱਸਿਆ ਹੈ। ਉਸ ਨੇ
ਇਨਸਾਨਾ ਨੂੰ ਲੱਗਣ ਵਾਲੀਆਂ ਬਿਮਾਰੀਆਂ ਨਾਲ ਕਿਸ ਪ੍ਰਕਾਰ ਨਿਪਟਣਾ ਚਾਹੀਦਾ
ਹੈ, ਕੀ ਪ੍ਰਹੇਜ ਕਰਨਾ ਚਾਹੀਦਾ ਹੈ, ਉਸ ਦੀ ਜਾਣਕਾਰੀ ਦਿੱਤੀ ਹੈ। ਉਹ
ਇਲਾਜ਼ ਨਾਲੋਂ ਪ੍ਰਹੇਜ਼ ਜ਼ਰੂਰੀ ਸਮਝਦਾ ਹੈ। ਉਨ੍ਹਾਂ ਨੇ ਸਮਾਜਿਕ ਤਾਣੇ ਬਾਣੇ
ਵਿੱਚ ਵਿਚਰਦਿਆਂ ਇਨ੍ਹਾਂ ਬਿਮਾਰੀਆਂ ਬਾਰੇ ਦਿੱਤੇ ਨੁਸਖਿਆਂ ਜਿਵੇਂ ਯੋਗਾ, ਐਕੂਪ੍ਰੇਸ਼ਰ, ਵਹਿਮ ਭਰਮ ਆਦਿ ਅਤੇ ਲੋਕਾਂ ਵੱਲੋਂ ਦਿੱਤੇ
ਜਾਂਦੇ ਸੁਝਾਵਾਂ ਨੂੰ ਵਿਗਿਆਨਕ ਦਿ੍ਰਸ਼ਟੀ ਨਾਲ ਦੱਸਿਆ ਹੈ ਕਿ ਉਹ ਕਿਸ
ਵਜ੍ਹਾ ਕਰਕੇ ਲਾਭਦਾਇਕ ਹੁੰਦੇ ਹਨ।
ਸਰੀਰ ਨੂੰ 10 ਮਿੰਟ ਢਿੱਲਾ
ਰੱਖਣ ਨਾਲ ਬਹੁਤ ਬਿਮਾਰੀਆਂ ਤੋਂ ਖਹਿੜਾ ਛੁਟ ਸਕਦਾ ਹੈ। ਇਸ ਆਸਣ ਨੂੰ
ਉਨ੍ਹਾਂ ‘ਸਮਾਈਲੰਗ ਆਸਣ’ ਕਿਹਾ ਹੈ। ਡਾ. ਸ਼ਿਆਮ ਸੁੰਦਰ ਦੀਪਤੀ ਦੀ ਜ਼ਿੰਦਗੀ
ਦਾ ਆਮ ਲੋਕਾਂ ਲਈ ਪ੍ਰੇਰਣਾਦਾਇਕ ਹੋਣ ਦੇ ਮੁੱਖ ਕਾਰਨ ਉਨ੍ਹਾਂ ਦੀ ਜ਼ਿੰਦਗੀ
ਦੀਆਂ ਸੁਖਾਵੀਆਂ ਅਤੇ ਅਣਸੁਖਾਵੀਆਂ ਘਟਨਾਵਾਂ ਹਨ, ਜਿਨ੍ਹਾਂ ਨੂੰ ਪੜ੍ਹਕੇ
ਪਾਠਕ ਆਪਣੇ ਜੀਵਨ ਵਿੱਚ ਲਾਗੂ ਕਰ ਸਕਦਾ ਹੈ। ਕਹਿਣ ਤੋਂ ਭਾਵ ਉਨ੍ਹਾਂ ਦੀ
ਸਮੁੱਚੀ ਜ਼ਿੰਦਗੀ ਜਦੋਜਹਿਦ ਵਾਲੀ ਹੈ। ਉਨ੍ਹਾਂ ਨੇ ਕਿਸੇ ਵੀ ਮੁਸੀਬਤ ਨੂੰ
ਬੜੀ ਦਲੇਰੀ ਨਾਲ ਨਜਿਠਿਆ ਹੈ। ਕਿਸੇ ਵੀ ਉਲਝਣ ਨੂੰ ਚਿੰਤਾ ਦਾ ਵਿਸ਼ਾ ਨਹੀਂ
ਬਣਨ ਦਿੱਤਾ।
ਸ਼ੂਗਰ ਦੀ ਬਿਮਾਰੀ ਨੇ ਜਵਾਨੀ ਵਿੱਚ ਹੀ ਦਸਤਕ ਦੇ
ਦਿੱਤੀ ਸੀ ਪ੍ਰੰਤੂ ਉਨ੍ਹਾਂ ਸਹਿਜਤਾ ਨਾਲ ਇਸ ਨੂੰ ਲੈਂਦੇ ਹੋਏ ਆਪਣੀਆਂ
ਸ਼ਰਤਾਂ ‘ਤੇ ਜੀਵਨ ਬਸਰ ਕੀਤਾ ਹੈ। ਪਹਿਲਾਂ ਪੈਰ ਦੀਆਂ ਦੋ ਉਂਗਲਾਂ
ਕੱਟਣੀਆਂ ਪਈਆਂ, ਫਿਰ ਪੈਰ ਹੀ ਕਟਣਾ ਪਿਆ। ਇਕ ਐਕਸੀਡੈਂਟ ਤੋਂ
ਬਾਅਦ ਲੱਤ ਹੀ ਕੱਟਣੀ ਪੈ ਗਈ ਪ੍ਰੰਤੂ ਹੁਣ ਤੱਕ ਦੀ ਸਾਰੀ ਉਮਰ ਉਹ ਸਮਾਜਿਕ
ਅਤੇ ਸਾਹਿਤਕ ਤੌਰ ‘ਤੇ ਪੂਰੀ ਤਰ੍ਹਾ ਸਰਗਰਮ ਹਨ। ਆਪਣੇ ਆਪ ਨੂੰ ਅੰਗਹੀਣ
ਕਦੀ ਵੀ ਨਹੀਂ ਸਮਝਿਆ ਅਤੇ ਨਾ ਹੀ ਆਪਣੀ ਬਿਮਾਰੀ ਦੇ ਗੋਗੇ ਗਾਏ ਹਨ।
ਆਪਣੀਆਂ ਸ਼ਰਤਾਂ ‘ਤੇ ਜੀਵਨ ਬਸਰ ਕੀਤਾ ਹੈ।
ਆਮ ਇਨਸਾਨ ਲਈ ਇਹ
ਸਾਰੀਆਂ ਗੱਲਾਂ ਪੱਲੇ ਬੰਨ੍ਹਣ ਵਾਲੀਆਂ ਹਨ। ਉਨ੍ਹਾਂ ਦੀ ਪੁਸਤਕ ਦਾ ਪਹਿਲਾ
ਹੀ ਲੇਖ ‘ਗੁਲਾਬੀ ਫੁੱਲਾਂ ਵਾਲੇ ਕੱਪਾਂ ਵਿੱਚ ਫਿਕੀ ਚਾਹ’ ਵਿੱਚ ਸ਼ੂਗਰ ਦੀ
ਬਿਮਾਰੀ ਤੋਂ ਕਿਸ ਪ੍ਰਕਾਰ ਬਚਿਆ ਜਾ ਸਕਦਾ ਹੈ, ਬਾਰੇ ਜਾਣਕਾਰੀ ਦਿੱਤੀ
ਹੈ। ਵੈਸੇ ਉਹ ਇਸ ਬਿਮਾਰੀ ਬਾਰੇ ਜਾਣਕਾਰੀ ਲਗਾਤਾਰ ਲੇਖਾਂ ਵਿੱਚ ਦਿੰਦੇ
ਰਹਿੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਪ੍ਰੇਮ ਵਿਆਹ ਬਾਰੇ ਬਾਖ਼ੂਬੀ
ਨਾਲ ਲਿਖਦਿਆਂ ਦੱਸਣ ਦੀ ਕੋਸ਼ਿਸ਼ ਕੀਤੀ ਹੈ ਕਿ ਪਿਆਰ ਬਿਨ ਦੱਸਿਆਂ ਹੀ ਹੋ
ਜਾਂਦਾ ਹੈ। ਪਿਆਰ ਵਿਆਹ ਦੀ ਸਫਲਤਾ ਦੇ ਗੁਰ ਵੀ ਸਾਧਾਰਨ ਸ਼ਬਦਾਵਲੀ ਵਿੱਚ
ਦੱਸੇ ਹਨ।
ਦੂਜੇ ਲੇਖ ‘ਥਰਕਣਾ (ਵਾਇਬ੍ਰੇਟ) ਜ਼ਿੰਦਗੀ ਦਾ ਦੂਜਾ
ਨਾਂ ਹੈ’ ਵਿੱਚ ਦੱਸਿਆ ਹੈ ਕਿ ਬਿਮਾਰੀਆਂ ਇਨਸਾਨ ਨੂੰ ਹੁੰਦੀਆਂ ਰਹਿੰਦੀਆਂ
ਹਨ ਪ੍ਰੰਤੂ ਉਨ੍ਹਾਂ ਦਾ ਮੁਕਾਬਲਾ ਦਲੇਰੀ ਅਤੇ ਇਤਿਹਾਤ ਨਾਲ ਕਰਨਾ ਚਾਹੀਦਾ
ਹੈ। ਉਨ੍ਹਾਂ ਆਪਣੀ ਗੈਂਰੀਨ ਵਰਗੀ ਘਾਤਕ ਬਿਮਾਰੀ ਦਾ ਮੁਕਾਬਲਾ
ਕੀਤਾ ਹੈ। ਤੀਜਾ ਲੇਖ ‘ਜਨਮ ਦਿਨ ਜ਼ਿੰਦਗੀ ਦੇ ਅਹਿਸਾਸ ਜਗਾਵੇ’ ਵਿੱਚ
ਲਿਖਿਆ ਹੈ ਕਿ ਜ਼ਿੰਦਗੀ ਦਾ ਰੋਟੀਨ ਤੋੜਨਾ ਨਹੀਂ ਚਾਹੀਦਾ, ਇਸ
ਨਾਲ ਜ਼ਿੰਦਗੀ ਵਿੱਚ ਰਵਾਨਗੀ ਬਣੀ ਰਹਿੰਦੀ ਹੈ ਪ੍ਰੰਤੂ ਸਮੇਂ ਦੀ ਤਬਦੀਲੀ
ਨਾਲ ਕੁਝ ਬਦਲਣਾ ਪੈ ਜਾਂਦਾ ਹੈ। ਦੋਸਤਾਂ-ਮਿੱਤਰਾਂ ਨੂੰ ਮਿਲਣ ਗਿਲਣ ਨਾਲ
ਖ਼ੁਸ਼ੀ ਮਿਲਦੀ ਹੈ। ਵਹਿਮਾ ਭਰਮਾ ਵਿੱਚ ਨਹੀਂ ਪੈਣਾ ਚਾਹੀਦਾ। ਖੱਬੇ ਪੱਖੀ
ਵਿਚਾਰਧਾਰਾ ਨੂੰ ਉਹ ਸਾਰਥਿਕ ਮੰਨਦੇ ਹਨ। ਉਲੂ ਰਾਹੀਂ ਸੰਕੇਤਕ ਤੌਰ ‘ਤੇ
ਸਮਾਜ ਵਿੱਚ ਵਾਪਰ ਰਹੀਆਂ ਮਾੜੀਆਂ ਘਟਨਾਵਾਂ ਦੀ ਨਿੰਦਿਆ ਕਰਦੇ ਹਨ।
‘ਜੀਵਨ ਦੇ ਮਕਸਦ ਨੂੰ ਸ਼ਪਸ਼ਟ ਕਰਦਾ ਹੈ-ਲਿਖਣਾ’ ਵਿੱਚ ਲੇਖਕ ਦਸਦੇ ਹਨ
ਕਿ ਉਨ੍ਹਾਂ ਕਵਿਤਾ, ਕਹਾਣੀ, ਨਾਟਕ ਅਤੇ ਵਾਰਤਕ ਲਿਖੀ ਹੈ। ਲਿਖਣ ਨਾਲ
ਮਾਨਸਿਕ ਸੰਤੁਸ਼ਟੀ ਮਿਲਦੀ ਹੈ। 'ਕਰੋਨਾ' ਸਮੇਂ ਦੀ ਉਦਾਹਰਨ ਲਿਖ ਕੇ ਦੱਸਿਆ
ਹੈ ਕਿ ਲੋਕਾਂ ਨੂੰ ਵੀ ਲਿਖਣ ਦਾ ਲਾਭ ਹੁੰਦਾ ਹੈ। ਉਨ੍ਹਾਂ ਆਪਣੀਆਂ
ਪੁਸਤਕਾਂ ਲਿਖਣ ਦੇ ਕਾਰਨ ਵੀ ਦੱਸੇ ਹਨ।
‘ਬਿਮਾਰੀ ਨੂੰ ਨਹੀਂ,
ਸਿਹਤ ਨੂੰ ਚੁਣਨਾ’ ਲੇਖ ਵਿੱਚ ਡਾ. ਦੀਪਤੀ ਨੇ ਦੱਸਿਆ ਹੈ ਕਿ ਬਿਮਾਰੀ
ਨਾਲੋਂ ਸਿਹਤ ਦਾ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ ਤੇ ਬਿਮਾਰੀ ਠੀਕ ਹੋ
ਜਾਂਦੀ ਹੈ। ਬੀਮਾਰ ਆਪਣੇ ਆਪ ਨੂੰ ਤਰਸ ਦਾ ਪਾਤਰ ਨਾ ਬਣਾਵੇ। ਦੋਸਤ ਰੂਹ
ਦੀ ਖ਼ੁਰਾਕ ਹੁੰਦੇ ਹਨ।
‘ਦਰਦ ਨੂੰ ਚੇਤੇ ਰੱਖਣਾ, ਸਿਆਣਪ ਨਹੀਂ’
ਇਸ ਲੇਖ ਵਿੱਚ ਉਨ੍ਹਾਂ ਨਤੀਜਾ ਕੱਢਿਆ ਹੈ ਕਿ ਦਰਦ ਨੂੰ ਯਾਦ ਰੱਖਣ ਦੀ ਥਾਂ
ਸਿਖਿਆ ਹੈ ਕਿ ‘ਪੀਸ ਵਿਧ ਸੈਲਫ’। ਉਨ੍ਹਾਂ ਜ਼ਿੰਦਗੀ ਵਿੱਚ ਅਨੇਕਾਂ ਸਿਹਤ
ਸੰਬੰਧੀ ਸਮੱਸਿਆਵਾਂ ਝੇਲੀਆਂ ਹਨ ਪ੍ਰੰਤੂ ਬਿਮਾਰੀਆਂ ਦਾ ਮੁਕਾਬਲਾ ਕਰਨ ਲਈ
ਹੌਸਲਾ ਅਤੇ ਸ਼ਾਂਤੀ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਹੈ ਇਸ ਕਿੱਤੇ
ਵਿੱਚ ਭਰਿਸ਼ਟਾਚਾਰ ਭਾਰੂ ਹੋ ਗਿਆ ਹੈ। ‘ਸਿਹਤ-ਸਮਾਜ ਦੀ ਸਮਝ ਤੋਂ ਬਿਨਾ
ਅਧੂਰੀ’ ਸਮਾਜ ਤੁਹਾਡੇ ਬਾਰੇ ਕੀ ਸੋਚਦਾ ਤੇ ਕਹਿੰਦਾ ਹੈ, ਇਸ ਦੀ ਪ੍ਰਵਾਹ
ਨਹੀਂ ਕਰਨੀ ਚਾਹੀਦੀ ਪ੍ਰੰਤੂ ਉਨ੍ਹਾਂ ਦਾ ਪ੍ਰਤੀਕਰਮ ਦੇਣਾ ਵੀ ਠੀਕ ਨਹੀਂ।
ਇਸ ਚੈਪਟਰ ਵਿੱਚ ਲੇਖਕ ਦੀ ਮੈਡੀਕਲ ਅਤੇ ਹੋਰ ਪੜ੍ਹਾਈ ਅਤੇ ਉਸ
ਦੇ ਰਾਹ ਵਿੱਚ ਆਉਣ ਵਾਲੀਆਂ ਔਕੜਾਂ ਦਾ ਜ਼ਿਕਰ ਵੀ ਕੀਤਾ ਹੈ।
‘ਸਾਹਾਂ ਵਿੱਚ ਭਰੋਸਾ ਨਹੀਂ, ਭਰੋਸੇ ਵਿੱਚ ਸਾਹ’ ਚੈਪਟਰ ਵਿੱਚ
ਲੇਖਕ ਨੇ ਦੱਸਿਆ ਹੈ ਕਿ ਬਿਮਾਰੀ ਤੋਂ ਡਰਨਾ ਨਹੀਂ ਚਾਹੀਦਾ, ਕੋਈ ਨਿਸ਼ਾਨਾ
ਨਿਸਚਤ ਕਰ ਲਓ, ਫਿਰ ਜ਼ਿੰਦਗੀ ਜਿਓਣ ਵਿੱਚ ਮੁਸ਼ਕਲ ਨਹੀਂ ਆਵੇਗੀ, ਦਿਮਾਗ ਤੇ
ਬੋਝ ਪਾਉਣਾ ਬਿਮਾਰੀ ਨੂੰ ਵਧਾਉਣਾ ਹੁੰਦਾ ਹੈ। ਕਿਸੇ ਨਾਲ ਬਿਮਾਰੀ ਸਾਂਝੀ
ਕਰਨ ਦੀ ਲੋੜ ਨਹੀਂ ਲੋਕ ਗ਼ੈਰ ਵਿਗਿਆਨਕ ਸਲਾਹਾਂ ਦਿੰਦੇ ਹਨ।
ਡਰ
ਅਤੇ ਗਿਆਨ ਇਕੱਠੇ ਨਹੀਂ ਰਹਿ ਸਕਦੇ।
‘ਸਾਥ, ਵਿਸਵਾਸ਼,
ਅਹਿਸਾਸ-ਤੁਰਦੇ ਰਹਿਣ ਦੇ ਸਬੱਬ’ ਲੇਖ ਵਿੱਚ ਡਾ. ਦੀਪਤੀ ਨੇ ਦੱਸਿਆ ਹੈ ਕਿ
ਸੁਹਾਵਣੀ ਜ਼ਿੰਦਗੀ ਜਿਉਣ ਲਈ ਸੰਤੁਸ਼ਟੀ ਬਹੁਤ ਜ਼ਰੂਰੀ ਹੈ। ਜੋ ਮਿਲ
ਗਿਆ ਉਸ ‘ਤੇ ਸਬਰ ਕਰੋ। ਫਿਰ ਤੁਸੀਂ ਆਪਣੀ ਮਰਜ਼ੀ ਨਾਲ ਸਾਹਿਤਕ ਸਰਗਰਮੀ ਕਰ
ਸਕਦੇ ਹੋ। ਮੈਡੀਕਲ ਕਿੱਤੇ ਵਿੱਚ ਲਾਲਚ ਭਾਰੂ ਹੋ ਗਿਆ ਹੈ। ‘ਦੂਸਰਿਆਂ
ਪ੍ਰਤੀ ਫ਼ਿਕਰਮੰਦੀ, ਖ਼ੁਸ਼ੀ ਦੇ ਸੋਮੇ’ ਲੇਖ ਐਤਵਾਰ ਦੀਆਂ ਸਰਗਰਮੀਆਂ ਬਾਰੇ
ਹੈ, ਜਿਸ ਵਿੱਚ ਸਕਾਊਟ, ਐਨ.ਐਸ.ਐਸ., ਭਾਰਤ ਗਿਆਨ ਵਿਗਿਆਨ
ਸੰਮਤੀ, ਅੰਮਿ੍ਰਤਸਰ ਸਾਇੰਟਿਫਿਕ ਅਵੇਅਰਨੈਸ ਗਰੁਪ, ਸਾਥੀ
ਸੰਸਥਾ, ਤਰਕਸ਼ੀਲ ਸੋਸਾਇਟੀ ਅਤੇ ਮਿੰਨੀ ਕਹਾਣੀ ਮੰਚ ਆਦਿ ਸ਼ਾਮਲ ਹਨ।
ਉਨ੍ਹਾਂ ਇਹ ਵੀ ਲਿਖਿਆ ਹੈ ਕਿ ਇਨਸਾਨ ਨੂੰ ਉਸਾਰੂ ਸੋਚ ਵਾਲਾ ਰਹਿਣਾ
ਚਾਹੀਦਾ ਹੈ। ਉਸ ਨੂੰ ਜ਼ਿੰਦਗੀ ਵਿੱਚ ਕਈ ਹਾਦਸੇ ਹੋਏ। ਹਰ ਹਾਲਾਤ ਵਿੱਚ
ਅਡਜਸਟ ਕਰਨਾ ਚਾਹੀਦਾ ਹੈ।
‘ਜਿੰਦਗੀ ਛੁੱਟੀ ਤੇ ਨਹੀਂ
ਜਾਂਦੀ’ ਵਿੱਚ ਦੱਸਿਆ ਹੈ ਕਿ ਸਮਾਂ ਬਤੀਤ ਕਰਨ ਦੀ ਵਿਉਂਤਬੰਦੀ ਕਰਨੀ
ਚਾਹੀਦੀ ਹੈ। ਟਿਕ ਕੇ ਨਾ ਬੈਠੋ ਕੋਈ ਸਰਗਰਮੀ ਕਰਦੇ ਰਹੋ ਜਿਵੇਂ,
ਨਸ਼ਿਆਂ ਸੰਬੰਧੀ ਅਧਿਆਪਕਾਂ ਨੂੰ ਸਿਖਿਆ ਦਿੱਤੀ, ਪਿੰਗਲਵਾੜੇ ਨਾਲ ਜੁੜੇ,
ਸਮਾਜਿਕ ਸਰੋਕਾਰਾਂ ‘ਤੇ ਪੁਸਤਕਾਂ ਪ੍ਰਕਾਸ਼ਤ ਕਰਵਾਈਆਂ ਆਦਿ। ‘ਜ਼ਿੰਦਗੀ ਦੀ
ਰਵਾਨਗੀ ਲਈ, ਖਾਣ-ਪੀਣ ਦੀ ਚੋਣ’ ਵਿਸ਼ੇ ਵਾਲੇ ਲੇਖ ਵਿੱਚ ਦੱਸਿਆ ਕਿ
ਸ਼ੂਗਰ ਰੋਗ ਹੋਣ ਕਰਕੇ ਖਾਣ-ਪੀਣ ਦੀ ਤਰਤੀਬ ਬਣਾਉਣੀ ਜ਼ਰੂਰੀ ਹੁੰਦੀ ਹੈ, ਇਸ
ਲਈ ਉਹ ਦੁਪਹਿਰ ਦੀ ਰੋਟੀ ਨਹੀਂ ਖਾਂਦੇ ਪ੍ਰੰਤੂ ਸਲਾਦ, ਦਹੀਂ ਅਤੇ ਸਬਜ਼ੀ
ਖਾਂਦਾ ਹਾਂ, ਮਰੀਜ਼ਾਂ ਨੂੰ ਵੀ ਇੰਜ ਹੀ ਕਰਨਾ ਚਾਹੀਦਾ। ਭਾਰ ਵੀ ਘੱਟ
ਰੱਖਣਾ ਚਾਹੀਦਾ।
‘ ਸਾਹਿਤ ਵਿੱਚ ਮੌਤ ਨੂੰ ਪਛਾੜਨ ਦੀ ਤਾਕਤ’
ਵਿੱਚ ਸਾਹਿਤ ਨੂੰ ਇਨਸਾਨ ਦੀ ਜਿੰਦ ਜਾਨ ਸਮਝਦਾ ਹੈ, ਜਿਸ ਕਰਕੇ ਇਨਸਾਨ
ਰੁਝਿਆ ਰਹਿੰਦਾ ਹੈ। ਉਦਾਸੀ ਦੂਰ ਕਰਨ ਲਈ ਸਾਹਿਤ ਪੜ੍ਹੋ। ਸਾਹਿਤ ਦਾ
ਰਿਸ਼ਤਾ ਮਨੁੱਖੀ ਤਰੰਗਾਂ ਨਾਲ ਹੈ। ਜੇਕਰ ਇਨਸਾਨ ਸੰਤੁਸ਼ਟ ਹੈ ਤਾਂ ਬਿਮਾਰੀ
ਦਾ ਮੁਕਾਬਲਾ ਕਰਨਾ ਅਸਾਨ ਹੈ। ਸਾਹਿਤ ਜ਼ਿੰਦਗੀ ਦਾ ਰਾਹ ਦਸੇਰਾ ਹੁੰਦਾ ਹੈ।
‘ਜ਼ਿੰਦਗੀ ਦਾ ਸਲੀਕਾ-ਵਿਗਿਆਨ ਦਾ ਪੱਲਾ ਫੜਣਾ’ ਵਿੱਚ ਦੱਸਿਆ ਹੈ
ਕਿ ਬਿਮਾਰੀ ਦਾ ਡਰ ਰੋਗ ਵਧਾਉਂਦਾ ਹੈ। ਲਾਪ੍ਰਵਾਹ ਨਹੀਂ ਹੋਣਾ, ਕੇਅਰ
ਫ੍ਰੀ ਹੋਵੋ, ਬੇਪ੍ਰਵਾਹ। ਕਿਸੇ ਦੀ ਮਦਦ ਕਰਕੇ ਖ਼ੁਸ਼ੀ ਪ੍ਰਾਪਤ ਕਰੋ।
ਲੋਕਾਂ ਨੂੰ ਮੈਡੀਕਲ ਮਾਹੌਲ ਵਿੱਚ ਡਾਕਟਰਾਂ ‘ਤੇ ਵਿਸ਼ਵਾਸ਼ ਨਹੀਂ ਰਿਹਾ।
‘ਜ਼ਿੰਦਗੀ ਲਈ ਅੜਿਕਾ-ਅੰਧ ਵਿਸ਼ਵਾਸ਼’ ਲੇਖ ਵਿੱਚ ਦੱਸਿਆ ਹੈ ਕਿ ਇਹ
ਇਕ ਸਮਾਜਿਕ ਬੀਮਾਰੀ ਹੈ। ਜ਼ਿੰਦਗੀ ਨੂੰ ਸਫ਼ਲ ਹੋਣ ਨਹੀਂ ਦਿੰਦਾ।
‘ਡਰ ਅਤੇ ਗਿਆਨ ਇਕੱਠੇ ਨਹੀਂ ਰਹਿ ਸਕਦੇ’ ਲੇਖ ਵਿੱਚ ਦੱਸਣ ਦੀ
ਕੋਸ਼ਿਸ਼ ਕੀਤੀ ਹੈ ਕਿ ਡਰ ਦਾ ਗਿਆਨ ਨਾਲ ਕੋਈ ਸੰਬੰਧ ਨਹੀਂ। ਡਾ. ਦੀਪਤੀ
ਅਨੁਸਾਰ 50 ਸਾਲ ਦੀ ਉਮਰ ਤੋਂ ਬਾਅਦ ਰੋਟੀ ਦੀ ਮਾਤਰਾ ਘਟਾ ਕੇ ਸਬਜੀਆਂ
ਅਤੇ ਫਲ ਫਰੂਟ ਦੀ ਮਿਕਦਾਰ ਵਧਾਉਣੀ ਜ਼ਰੂਰੀ ਹੈ। ਬੱਚਿਆਂ ਨੂੰ ਕੈਰੀਅਰ
ਚੁਣਨ ਦੀ ਆਜ਼ਾਦੀ ਦਿਓ ਪ੍ਰੰਤੂ ਮਨੋਰੰਜਨ ਲਈ ਹੱਦ ਮਿਥ ਦਿਓ। ਕਿਸੇ ਵੀ
ਸਮੱਸਿਆ ਦਾ ਹਲ ਆਪ ਲੱਭੋ, ਕਿਸੇ ‘ਤੇ ਨਿਰਭਰ ਨਾ ਹੋਵੋ। ਵਿਆਹ ਸ਼ਾਦੀਆਂ
ਵਿੱਚ ਸਾਦਗੀ ਅਤੇ ਜਾਤ ਪਾਤ ਤੋਂ ਖਹਿੜਾ ਛੁਡਾਓ।
ਡਾ.ਦੀਪਤੀ
ਨਾਸਤਕ ਹੈ, ਉਹ ਸਮਝਦਾ ਹੈ ਕਿ ਧਰਮ ਇਨਸਾਨ ਦਾ ਅਕੀਦਾ ਹੈ ਪ੍ਰੰਤੂ ਧਰਮ
ਇਨਸਾਨ ਦੀ ਮਦਦ ਕਰਨ ਦੇ ਸਮਰੱਥ ਨਹੀਂ ਹੁੰਦਾ। ਇਨਸਾਨ ਕਿਸੇ ਵੀ ਉਮਰ ਵਿੱਚ
ਕੋਈ ਕੰਮ ਕਰ ਸਕਦਾ ਹੈ, ਬਸ਼ਰਤੇ ਬਚਨਵੱਧਤਾ ਹੋਵੇ।
‘ਨੀਂਦ ਨਾਲ
ਰਿਸ਼ਤਾ-ਜਦੋਂ ਦਿਨ ਤੋਂ ਪਛਤਾਵਾ ਨਾ ਹੋਵੇ’ ਵਿੱਚ ਲੇਖਕ ਦੱਸ ਰਿਹਾ ਹੈ ਕਿ
ਨੀਂਦ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਹੈ, ਕੁਦਰਤੀ ਨੀਂਦ ਆਉਂਦੀ ਹੈ
ਪ੍ਰੰਤੂ ਜੇਕਰ ਦਿਨ ਵਿੱਚ ਤੁਹਾਡੇ ਮਨ ਤੇ ਕੋਈ ਬੋਝ ਨਾ ਹੋਵੇ।
ਆਖਰੀ ਚੈਪਟਰ ‘ਮੇਰਾ ਬਲੱਡ ਗਰੁੱਪ ਬੀ-ਪਾਜ਼ਿਟਿਵ ਹੈ’ ਇਸ ਲੇਖ
ਵਿੱਚ ਕਿਸੇ ਪੁਸਤਕ ਦੇ ਹਵਾਲੇ ਨਾਲ ਲੇਖਕ ਦਸਦਾ ਹੈ ਕਿ ਬੀ-ਪਾਜ਼ਿਟਿਵ
ਘੁਮੱਕੜ ਕਿਸਮ ਦੇ ਲੋਕਾਂ ਦਾ ਹੁੰਦਾ ਹੈ। ਡਾ.ਦੀਪਤੀ ਵੀ ਘੁੰਮਣ ਫਿਰਨ
ਵਾਲਾ ਇਨਸਾਨ ਹੈ। ਇਸ ਕਰਕੇ ਉਸਦਾ ਬਲੱਡ ਗਰੁਪ ਬੀ-ਪਾਜਿਟਿਵ ਹੈ।
176 ਪੰਨਿਆਂ, 100 ਰੁਪਏ ਕੀਮਤ ਵਾਲੀ ਇਹ ਪੁਸਤਕ ਪ੍ਰੇਰਣਾ ਪ੍ਰਕਾਸ਼ਨ
ਅੰਮਿ੍ਰਤਸਰ ਨੇ ਪ੍ਰਕਾਸ਼ਤ ਕੀਤੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
|
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>font size="2">ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|