|
|
|
|
ਜਸਮੇਰ ਸਿੰਘ
ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ
ਉਜਾਗਰ ਸਿੰਘ
(05/04/2023) |
|
|
|
ਜਸਮੇਰ
ਸਿੰਘ ਹੋਠੀ ਦੀ ‘5 ਕਕਾਰ’ ਪੁਸਤਕ ਗੁਰਸਿੱਖਾਂ ਲਈ ਲਾਹੇਬੰਦ ਸਾਬਤ
ਹੋਵੇਗੀ। ਇਸ ਪੁਸਤਕ ਵਿੱਚ ਖਾਲਸਾ ਪੰਥ ਦੀ ਸਾਜਨਾ ਤੋਂ ਸ਼ੁਰੂ ਕਰਕੇ ਸਿੱਖੀ
ਸਿਧਾਂਤਾਂ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਇਹ ਪੁਸਤਕ ਵਿਗਿਆਨਕ
ਜਾਣਕਾਰੀ ਵੀ ਤੱਥਾਂ ‘ਤੇ ਅਧਾਰਤ ਦਿੰਦੀ ਹੈ। ਅੰਮ੍ਰਿਰਤ ਛਕਾਉਣ ਦੀ
ਪ੍ਰਣਾਲੀ ਅਤੇ ਪੰਜ ਪਿਆਰਿਆਂ ਦੀ ਮਹੱਤਤਾ ਬਾਰੇ ਦੱਸਿਆ ਗਿਆ ਹੈ।
ਅੰਮ੍ਰਿਰਤ ਕੌਣ ਛਕਾ ਸਕਦੇ ਹਨ?
1666 ਦੀ ਵਿਸਾਖੀ
ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਾਜਨਾ
ਕੀਤੀ ਗਈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਹਿਲਾਂ ਪੰਜ ਪਿਆਰਿਆਂ ਨੂੰ
ਖੰਡੇ ਬਾਟੇ ਦੀ ਪਾਹੁਲ ਦਿੱਤੀ ਅਤੇ ਫਿਰ ਆਪ ਉਨ੍ਹਾਂ ਤੋਂ ਅੰਮ੍ਰਿਰਤ
ਛਕਿਆ। ‘ਆਪੇ ਗੁਰ ਆਪੇ ਚੇਲਾ’ ਕਹਾਇਆ। ਗੁਰੂ ਦੇ ਸਿੱਖ ਦੀ ਪਛਾਣ ਲਈ ਰਹਿਤ
ਮਰਿਆਦਾ ਬਣਾਈ ਗਈ। ਉਸ ਰਹਿਤ ਮਰਿਆਦਾ ਅਨੁਸਾਰ ਅੰਮ੍ਰਿਰਤਧਾਰੀ ਗੁਰਸਿੱਖ
ਨੂੰ 5 ਕਕਾਰ ਪਹਿਨਣ ਦੀ ਤਾਕੀਦ ਕੀਤੀ ਗਈ।
5 ਕਕਾਰਾਂ ਦਾ ਧਾਰਨੀ
ਪੰਥ-ਖਾਲਸਾ ਦਾ ਅੰਗ ਬਣ ਕੇ ਸੰਸਾਰ ਵਿੱਚ ਵਿਚਰੇ। ਇਹ 5 ਕਕਾਰ ਕੇਸ,
ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਨ।
ਜਸਮੇਰ ਸਿੰਘ ਹੋਠੀ ਨੇ
ਇਨ੍ਹਾਂ 5 ਕਕਾਰਾਂ ਦੀ ਬਣਤਰ, ਲਾਭ, ਮਹਾਨਤਾ ਅਤੇ ਇਨ੍ਹਾਂ ਤੋਂ ਮਿਲਣ
ਵਾਲੀ ਸਿਖਿਆ ਬਾਰੇ ਵਿਸਤਾਰ ਨਾਲ ਇਸ ਪੁਸਤਕ ਵਿੱਚ ਲਿਖਕੇ ਗੁਰਸਿੱਖਾਂ ਲਈ
ਮਾਰਗ ਦਰਸ਼ਨ ਕੀਤਾ ਹੈ। ਇਹ ਦੱਸਿਆ ਗਿਆ ਹੈ ਕਿ ਗੁਰੂ ਜੀ ਵੱਲੋਂ ਸੀਸ ਮੰਗਣ
ਦਾ ਭਾਵ ਸਿੱਖਾਂ ਵਿੱਚੋਂ ਮੌਤ ਦਾ ਡਰ ਖ਼ਤਮ ਕਰਨਾ ਅਤੇ ਜ਼ਾਪਾਤ ਦੀ
ਪ੍ਰਵਿਰਤੀ ਨੂੰ ਤਿਆਗਣਾ ਸੀ। ਖੰਡਾ ਸ਼ਕਤੀ ਦਾ ਪ੍ਰਤੀਕ ਹੈ।
ਅੰਮ੍ਰਿਰਤ ਛਕਣ ਤੋਂ ਬਾਅਦ ਸਾਬਤ ਸੂਰਤ ਦੇ ਧਾਰਨੀ ਸਿੱਖ ਕੌਮ ਦਾ ਅੰਗ
ਮੰਨੇ ਜਾਂਦੇ ਹਨ। ਅੰਮ੍ਰਿਰਤਧਾਰੀ ਲਈ ਮਰਿਆਦਾ ਅਨੁਸਾਰ 5 ਕਕਾਰਾਂ ‘ਤੇ
ਪਹਿਰਾ ਦੇਣਾ ਲਾਜ਼ਮੀ ਬਣਾਇਆ। ਇਹ 5 ਕਕਾਰ ਵਿਕਾਰਾਂ ਲੋਭ, ਮੋਹ, ਮਾਇਆ,
ਹੰਕਾਰ ਆਦਿ ਤੋਂ ਛੁਟਕਾਰਾ ਪਵਾਉਂਦੇ ਹਨ। ਇਨਸਾਨ ਦੀ ਰਹਿਣੀ ਸਰੀਰਕ ਅਤੇ
ਮਾਨਸਿਕ ਦੋ ਪ੍ਰਕਾਰ ਦੀ ਹੁੰਦੀ ਹੈ। ਸਰੀਰਕ 5 ਕਕਾਰ ਪਾਉਣ ਅਤੇ ਮਾਨਸਿਕ
ਬਾਣੀ ਦਾ ਪਾਠ ਨਿਤਨੇਮ ਅਨੁਸਾਰ ਕਰਨਾ ਹੁੰਦਾ ਹੈ।
ਜਸਮੇਰ ਸਿੰਘ
ਹੋਠੀ ਇੰਗਲੈਂਡ ਵਿੱਚ ਰਹਿ ਰਿਹਾ ਸਿੱਖ ਪੰਥ ਦਾ ਵਿਦਵਾਨ ਲੇਖਕ ਹੈ।
ਉਨ੍ਹਾਂ ਦੀ ਪੰਜਾਬੀ ਵਿੱਚ ਸਿੱਖ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੀਆਂ 5
ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਚਰਚਾ ਅਧੀਨ ‘5 ਕਕਾਰ’ ਉਨ੍ਹਾਂ ਦੀ
6ਵੀਂ ਪੁਸਤਕ ਹੈ। ਇਸ ਤੋਂ ਇਲਾਵਾ ਹਿੰਦੀ ਅਤੇ ਅੰਗਰੇਜ਼ੀ ਵਿੱਚ ਵੀ 4
ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਸ ਪੁਸਤਕ ਦਾ ਪਹਿਲਾ ਸੰਸਕਰਣ
'ਪੰਜਾਬੀ ਸੱਥ ਵਾਲਸਲ ਇੰਗਲੈਂਡ' ਦੇ ਸੰਚਾਲਕ ਮੋਤਾ ਸਿੰਘ ਸਰਾਏ ਅਤੇ
ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਪ੍ਰਕਾਸ਼ਤ ਕਰਵਾਇਆ ਗਿਆ ਸੀ। ਲੇਖਕ ਨੇ ‘5
ਕਕਾਰਾਂ’ ਦੀ ਮਹੱਤਤਾ ਬਾਰੇ ਵਿਸਤਾਰ ਨਾਲ ਗੁਰਬਾਣੀ ਵਿੱਚੋਂ ਉਦਾਹਰਣਾ
ਸਹਿਤ ਜਾਣਕਾਰੀ ਦਿੱਤੀ ਹੈ, ਜਿਹੜੀ ਸਿੱਖ ਸ਼ਰਧਾਲੂਆਂ ਲਈ ਲਾਭਦਾਇਕ ਸਾਬਤ
ਹੋਵੇਗੀ। ਜਸਮੇਰ ਸਿੰਘ ਹੋਤੀ ਨੇ ਇਨ੍ਹਾਂ ਕਕਾਰਾਂ ਦੀ ਵਿਗਿਆਨਕ ਮਹੱਤਤਾ
ਦਾ ਵੀ ਜ਼ਿਕਰ ਕੀਤਾ ਹੈ।
ਕੇਸ: ਕੇਸ ਰੱਖਣ
ਦੀ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਕੇਸ ਜਨਮ ਤੋਂ ਹੀ ਇਨਸਾਨ ਦੇ ਨਾਲ ਆਉਂਦੇ
ਹਨ। ਇਸ ਕਰਕੇ ਇਨ੍ਹਾਂ ਨੂੰ ਸਰੀਰ ਦਾ ਖਾਸ ਅੰਗ ਮੰਨਿਆਂ ਜਾਂਦਾ ਹੈ। ਇਹ
ਪ੍ਰਭੂ ਦੀ ਬਖ਼ਸ਼ਿਸ਼ ਦੇ ਰੂਪ ਵਿੱਚ ਮਿਲਦੇ ਹਨ। ਕੇਸ ਗੁਰੂ ਦੀ ਮੋਹਰ ਹਨ,
ਕੇਸਾਂ ਤੋਂ ਬਿਨਾ ਸਿੱਖ ਨਹੀਂ ਅਖਵਾ ਸਕਦਾ। ਕੇਸ ਸਿੱਖ ਦੇ ਸੁਹਾਗ ਵਾਂਗੂੰ
ਨਿਸ਼ਾਨੀ ਹਨ। ਕੇਸਾਂ ਤੋਂ ਬਿਨਾ ਪਤਿਤ ਸਿੱਖ ਹੁੰਦਾ ਹੈ। ਕੇਸਾਂ ਤੋਂ ਬਿਨਾ
ਬਾਕੀ ਕਕਾਰ ਪ੍ਰਵਾਨ ਨਹੀਂ ਹਨ। ਕੇਸਾਂ ਨੂੰ ਸਰੀਰ ਦੇ ਬਾਕੀ ਅੰਗਾਂ ਵਾਂਗ
ਵਾਹਿਗੁਰੂ ਦੀ ਦਾਤ ਮੰਨਿਆਂ ਜਾਂਦਾ ਹੈ, ਜਿਵੇਂ ਕਿਸੇ ਅੰਗ ਦੇ ਕੱਟੇ ਜਾਣ
‘ਤੇ ਇਨਸਾਨ ਅੰਗਹੀਣ ਬਣ ਜਾਂਦਾ ਹੈ, ਉਸੇ ਤਰ੍ਹਾਂ ਕੇਸਾਂ ਤੋਂ ਬਿਨਾ ਸਿੱਖ
ਨਹੀਂ ਹੋ ਸਕਦਾ। 5 ਕਕਾਰਾਂ ਵਿੱਚੋਂ ਕੇਸ ਸਰੀਰ ਦੇ ਨਾਲ ਹੀ ਅੰਗ ਦੀ
ਤਰ੍ਹਾਂ ਹਨ ਪਰੰਤੂ ਬਾਕੀ 4 ਕਕਾਰ ਸਰੀਰ ‘ਤੇ ਪਹਿਨਣੇ ਪੈਂਦੇ ਹਨ। ਕੇਸ
ਇਨਸਾਨ ਦੇ ਸਰੀਰ ਦੇ ਏਰੀਅਲ ਅਕਾਸ਼ੀ ਬਿਜਲੀ ਗ੍ਰਾਹਕ ਦੀ ਤਰ੍ਹਾਂ ਕੰਮ ਕਰਦੇ
ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜਦੋਂ ਵੀ ਅਕਾਲ ਪੁਰਖ ਦਾ ਚਿਤਰਨ
ਕੀਤਾ ਹੈ, ਉਥੇ ਉਸ ਨੂੰ ਕੇਸਾਂ ਵਾਲਾ ਬਿਆਨਿਆਂ ਗਿਆ ਹੈ।
ਕੰਘਾ: ਕੰਘਾ ਸਤਿਗੁਰ ਜੀ ਵੱਲੋਂ ਬਖ਼ਸ਼ੀਆਂ ਦਾਤਾਂ
ਵਿੱਚੋਂ ਇਕ ਹੈ। ਸਤਿਗੁਰ ਨੇ ਕੰਘਾ ਲਕੜ ਦਾ ਬਖ਼ਸ਼ਿਆ ਹੈ। ਸਤਿਗੁਰ ਦਾ
ਸੰਕੇਤ ਕੰਘੇ ਨੂੰ ਕੇਸਾਂ ਵਿੱਚ ਬਿਰਾਜਮਾਨ ਕਰਨਾ ਹੈ। ਦਸਮਾ ਦੁਆਰ ਸਿਰ
ਵਿੱਚ ਹੈ। ਕੰਘਾ ਦਸਵੇਂ ਦੁਆਰ ਦੀ ਪਹਿਚਾਣ ਕਰਵਾਉਂਦਾ ਹੈ। ਕੇਸਾਂ ਵਿੱਚ
ਕੰਘਾ ਕਰਨਾ ਚਾਹੀਦਾ ਹੈ। ਕੇਸ ਸਾਫ਼ ਰਹਿੰਦੇ ਹਨ ਅਤੇ ਸਿੱਖ ਤਾਜ਼ਾ-ਦਮ,
ਨਰੋਆ ਤੇ ਚੁਸਤ ਮਹਿਸੂਸ ਕਰਨ ਲੱਗਦਾ ਹੈ। ਕੰਘਾ ਕਰਦਿਆਂ ਨਾਲ ਹੀ ਮਨ ਵਿੱਚ
ਕੰਘਾ ਫੇਰਨਾ ਚਾਹੀਦਾ ਹੈ ਤਾਂ ਜੋ ਜੇ ਮਨ ਵਿੱਚ ਕੋਈ ਗ਼ਲਤ ਵਿਚਾਰ ਹੋਣ ਤਾਂ
ਉਹ ਦੂਰ ਹੋ ਜਾਣ। ਕੰਘਾ ਸਵੱਛਤਾ ਦਾ ਪ੍ਰਤੀਕ ਹੈ। ਲਕੜੀ ਦਾ ਕੰਘਾ ਸਿਰ
ਵਿੱਚ ਰੱਖਣ ਨਾਲ ਸ਼ਾਂਤੀ ਰਹਿੰਦੀ ਹੈ। ਮਨੁੱਖ ਦੇ ਸਿਰ ਵਿੱਚ ਬਿਜਲੀ ਦੀ
ਤਰ੍ਹਾਂ ਸ਼ਕਤੀ ਹੁੰਦੀ ਹੈ। ਕੰਘਾ ਅਰਸ਼ੀ ਤੇ ਅਕਾਸ਼ੀ ਸ਼ਕਤੀ ਨੂੰ ਆਪਣੇ ਸਰੀਰ
ਵਿੱਚ ਲਿਆਉਣ ਦਾ ਮਾਧਿਅਮ ਹੈ। ਮਨੁੱਖੀ ਸਿਰ ਵਿਖੇ ਸੂਰਜੀ ਕੇਂਦਰ ਹੈ ਜੋ
ਮਰਦਾਂ ਦੇ ਸਿਰ ਦੇ ਅਗਲੇ ਹਿੱਸੇ ਅਤ ਬੀਬੀਆਂ ਦੇ ਸਿਰ ਵਿੱਚ ਥੋੜ੍ਹਾ
ਪਿਛਲੇਰੇ ਹਿੱਸੇ ਵਿੱਚ ਹੁੰਦਾ ਹੈ। ਕੰਘਾ ਇਹ ਸੂਰਜੀ ਸ਼ਕਤੀ ਨੂੰ ਦਿਮਾਗ
ਵਿੱਚ ਲਿਆਉਂਦਾ ਹੈ। ਇਨਸਾਨੀ ਖੋਪਰੀ ਦੇ ਹੇਠਾਂ ਚਰਬੀ ਹੁੰਦੀ ਹੈ ਜੋ ਕਿ
ਤੇਲ ਦੀ ਤਰ੍ਹਾਂ ਖੋਪਰੀ ਵਿੱਚੋਂ ਪੈਦਾ ਕਰਦੀ ਹੈ, ਜਿਸ ਨੂੰ ਲਕੜੀ ਦਾ
ਕੰਘਾ ਬਹੁਤ ਪ੍ਰਬੀਨਤਾ ਤੇ ਨਿਪੁੰਨਤਾ ਨਾਲ ਸਾਰੇ ਕੇਸਾਂ ਨੂੰ ਵੰਡਦਾ ਹੈ।
ਕੜਾ:
ਸ੍ਰੀ ਗੁਰੂ ਸਾਹਿਬ ਨੇ ਕੜਾ ਸਿੱਖ ਨੂੰ ਸਦੀਵੀ ਸ਼ਹੀਦੀ ਗਾਨਾ ਬਖ਼ਸ਼ਿਆ ਹੈ,
ਜੋ ਦਸਾਂ ਨੌਹਾਂ ਦੀ ਕਿਰਤ ਕਰਨ ਤੇ ਵੰਡ ਛੱਕਣ ਦੀ ਪ੍ਰੇਰਨਾ ਬਖ਼ਸ਼ਦਾ ਹੈ।
ਕੜਾ ਸਰਬਲੋਹ ਧਾਤ ਦਾ ਹੁੰਦਾ ਹੈ। ਲੋਹੇ ਵਿੱਚ ਇਹ ਖਾਸ ਗੁਣ ਹੈ ਕਿ ਇਹ
ਤੁਹਾਡੀ ਨਾਕਾਰਾਤਮਿਕਤਾ ਤੋਂ ਰੱਖਿਆ ਕਰਦਾ ਹੈ। ਇਨਸਾਨ ਦਾ
ਸਵੈ-ਮਾਨ ਤੇ ਸਵੈ ਭਰੋਸਾ ਵਧਾਉਂਦਾ ਹੈ। ਸਰੀਰ ਨੂੰ ਸ਼ਕਤੀ ਦਿੰਦਾ ਹੈ। ਸਰਬ
ਲੋਹ ਮੁਕੰਮਲ ਤੱਤ ਹੈ, ਇਹ ਬਿਜਲਾਣੂਆਂ ਨੂੰ ਨਾ ਲੈਂਦਾ ਅਤੇ ਨਾ ਵੰਡਦਾ
ਹੈ। ਸਰਬ ਲੋਹ ਦਾ ਕੜਾ ਉਸ ਅਸੀਮ ਪ੍ਰਭੂ ਦੀ ਅਨੰਨਤਾ ਨਾਲ ਜੋੜਨ ਤੇ ਮਿਲਾਪ
ਕਰਵਾਉਣ ਅਤੇ ਪ੍ਰਾਣਾ ਦਾ ਪ੍ਰਤੀਕ ਹੈ। ਲੋਹਾ ਲਹੂ ਦੇ ਇਕ ਅੰਸ਼ ਦਾ ਰੂਪ
ਧਾਰਨ ਕਰਕੇ ਇਨਸਾਨ ਦੇ ਕੋਸ਼ਾਣੂਆਂ ਨੂੰ ਆਕਸੀਜਨ ਪਹੁੰਚਾਉਂਦਾ ਹੈ। ਕੜਾ ਪਰ
ਧਨ ਦੇ ਤਿਆਗ ਦੀ ਯਾਦ ਦਿਵਾਉਂਦਾ ਹੈ। ਕੜਾ ਧਰਮ ਦਾ ਪ੍ਰਤੀਕ ਚੱਕਰ ਹੈ।
ਇਕੋ ਸਮੇਂ ਮੀਰੀ ਤੇ ਪੀਰੀ ਦਾ ਪ੍ਰਤੀਕ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਨੇ ਖ਼ੁਸ਼ਹਾਲੀ ਦਾ ਚਿੰਨ੍ਹ ਕੜਾ ਸਿੱਖਾਂ ਨੂੰ ਪਹਿਨਾਇਆ ਹੈ।
ਕ੍ਰਿਪਾਨ: ਸ੍ਰੀ ਗੁਰੂ
ਗੋਬਿੰਦ ਸਿੰਘ ਜੀ ਵੱਲੋਂ ਖਾਲਸੇ ਨੂੰ ਬਖ਼ਸ਼ੀ ਇਹ ਪ੍ਰੇਮ ਨਿਸ਼ਾਨੀ ਹੈ।
ਕ੍ਰਿਪਾਨ ਬਹੁਤ ਹੀ ਪਵਿਤਰ ਕਕਾਰ ਹੈ। ਅਕਾਲ ਪੁਰਖ ਦਾ
ਸ਼ਸਤ੍ਰ ਹੈ। ਇਸ ਨੂੰ ਸਰੀਰ ਤੋਂ ਦੂਰ ਨਹੀਂ ਕਰਨਾ ਤਾਂ ਕਿ ਅਕਾਲ ਪੁਰਖ ਤੇ
ਗੁਰੂ ਸਾਹਿਬ ਅਭੇਦ ਹਨ। ਸੰਤ ਸਿਪਾਹੀ ਮਜ਼ਲੂਮ ਦੀ ਰੱਖਿਆ ਕਰਦਾ ਹੈ।
ਸਤਿਗੁਰ ਜੀ ਨੇ ਸੰਤ ਨੂੰ ਸਿਪਾਹੀ ਬਣਾਇਆ ਤੇ ਜਿਥੇ ਸੰਤ ਸਤਾ ਲਈ ਬਾਣੀਆਂ
ਦਾ ਨਿਤਨੇਮ ਲਾਜ਼ਮੀ ਹੈ, ਉਥੇ ਹੀ ਸਿਪਾਹੀ ਦਾ ਪ੍ਰਤੀਕ ਸ਼ਸਤ੍ਰ
ਕਿ੍ਰਪਾਨ ਬਖ਼ਸ਼ੀ ਹੈ। ਕ੍ਰਿਪਾਨ ਅਕਾਲ ਪੁਰਖ ਦੀ ਆਦਿ
ਸ਼ਕਤੀ ਹੈ। ਇਸ ਦਾ ਪੂਰਾ ਅਦਬ ਰੱਖਣਾ ਚਾਹੀਦਾ ਹੈ। ਕ੍ਰਿਪਾਨ
ਗਾਤਰੇ ਵਿੱਚ ਰੱਖਣੀ ਚਾਹੀਦੀ ਹੈ। ਜਿਸ ਨੇ ਮਨ ਨੂੰ ਸਾਧ ਲਿਆ
ਉਸ ਦੇ ਕ੍ਰਿਪਾਨ ਜ਼ੁਲਮ ਨਹੀਂ ਕਰੇਗੀ ਸਗੋਂ ਜ਼ੁਲਮ ਨੂੰ
ਰੋਕੇਗੀ। ਕ੍ਰਿਪਾਨ, ਕ੍ਰਿਪਾ ਤੇ ਆਨ ਸ਼ਬਦਾਂ ਦਾ ਜੋੜ
ਹੈ।
ਕਛਹਿਰਾ: ਪੰਜਵਾਂ ਕਕਾਰ ਕਛਹਿਰਾ ਹੈ।
ਕਛਹਿਰਾ ਨਿਪੁੰਨਤਾ ਤੇ ਕੁਸ਼ਲਤਾ ਨਾਲ ਆਪਣਾ ਉਦੇਸ਼ ਪੂਰਾ ਕਰਦਾ ਹੈ। ਕਛਹਿਰਾ
ਪਹਿਨਣ ਵਾਲੇ ਨੂੰ ਗੌਰਵ, ਵਡਿਆਈ, ਨਿਮਰਤਾ, ਲੱਜਾ, ਨੇਕਚਲਣੀ, ਪਵਿਤ੍ਰਤਾ,
ਸਤ, ਸਨਮਾਨ, ਇੱਜ਼ਤ ਤੇ ਉਚਤਾ ਦਾ ਅਹਿਸਾਸ ਕਰਾਉਂਦਾ ਹੈ। ਗੁਰੂ ਸਾਹਿਬ ਨੇ
ਹੋਰ ਪੁਸ਼ਾਕ ਦੀ ਕੋਈ ਬੰਦਸ਼ ਨਹੀਂ ਲਗਾਈ, ਪ੍ਰੰਤੂ ਕਛਹਿਰੇ ਤੇ ਦਸਤਾਰ
ਪਹਿਨਣ ਦਾ ਫੁਰਮਾਨ ਜਾਰੀ ਕੀਤਾ ਹੈ। ਕਛਹਿਰਾ ਪਹਿਨਣਾ ਸਿਰਫ ਜਨਣ ਇੰਦਰੀ
ਨੂੰ ਢਕਣਾ ਹੀ ਨਹੀਂ ਸਗੋਂ ਪਹਿਨਣ ਵਾਲੇ ਉਪਰ ਸਵੈ-ਨਿਯੰਤਰਣ ਲਾਗੂ ਕਰਨ ਦਾ
ਆਦੇਸ਼ ਵੀ ਹੈ। ਸਮਾਜਿਕ ਮਰਿਆਦਾ ਵਿੱਚ ਰਹਿਣਾ ਜ਼ਰੂਰੀ ਹੈ। ਕਛਹਿਰਾ ਉਤਾਰ
ਕੇ ਨੰਗਾ ਨਹੀਂ ਸਉਣਾ। ਅੰਮ੍ਰਿਰਤਧਾਰੀਆਂ ਨੇ ਇਸ਼ਨਾਨ ਕਰਨ ਉਪਰੰਤ ਗਿਲੇ
ਕਛਹਿਰੇ ਦਾ ਇਕ ਪਹੁੰਚਾ ਲਾਹ ਕੇ ਸੁੱਕਾ ਨਵਾਂ ਪਾ ਕੇ ਫਿਰ ਦੂਜਾ ਪਹੁੰਚਾ
ਉਤਾਰਨਾ ਹੈ। ਇਕੱਠੇ ਨਹੀਂ ਲਾਹੁਣੇ। ਸਤਿਗੁਰ ਜੀ ਨੇ ਸੰਜਮੀ, ਸ਼ੁਸ਼ੀਲ
ਪੁਸ਼ਾਕ ਲਿਬਾਸ ਦੇ ਰੂਪ ਵਿੱਚ ਨਿਰਮਾਣ ਕਛਹਿਰਾ ਬਖ਼ਸ਼ਿਆ ਹੈ। ਕਛਹਿਰਾ ਜੰਗੀ
ਪੁਸ਼ਾਕ ਹੈ। ਯੁੱਧ ਵਿੱਚ ਸੂਰਬੀਰਾਂ ਲਈ ਕੱਸਵਾਂ ਲਿਬਾਸ ਹੀ ਦਰੁੱਸਤ
ਹੈ। ਕਛਹਿਰਾ ਪਵਿਤ੍ਰਤਾ ਦਾ ਪ੍ਰਤੀਕ ਹੈ।
ਜਸਮੇਰ ਸਿੰਘ ਸੇਠੀ ਨੇ
ਸਿੱਖ ਪੰਥ ਲਈ ‘5 ਕਕਾਰਾਂ’ ਬਾਰੇ ਜਾਣਕਾਰੀ ਦੇ ਸਿੱਖ ਸ਼ਰਧਾਂਲੂਆਂ ਦਾ
ਮਾਰਗ ਦਰਸ਼ਨ ਕੀਤਾ ਹੈ ਪ੍ਰੰਤੂ ਕੁਝ ਥਾਵਾਂ ‘ਤੇ ਚਮਤਕਾਰਾਂ ਦੀਆਂ ਉਦਾਹਰਣਾ
ਦਿੱਤੀਆਂ ਹਨ ਜਿਨ੍ਹਾਂ ਦੀ ਸਿੱਖ ਧਰਮ ਵਿੱਚ ਮਾਣਤਾ ਨਹੀਂ ਹੈ। ਇਹ ਪੁਸਤਕ
ਡਾ.ਨਿਰਮਲ ਸਿੰਘ,ਪਿ੍ਰੰ.ਕੁਲਵਿੰਦਰ ਸਿੰਘ ਅਤੇ ਮੋਤਾ ਸਿੰਘ ਸਰਾਏ ਤੋਂ
ਪ੍ਰਾਪਤ ਕੀਤੀ ਜਾ ਸਕਦੀ ਹੈ। 144 ਪੰਨਿਆਂ ਦੀ ਇਹ ਪੁਸਤਕ ਭਾਈ ਚਤਰ ਸਿੰਘ
ਜੀਵਨ ਸਿੰਘ ਅੰਮ੍ਰਿਤਸਰ ਨੇ ਪ੍ਰਕਾਸ਼ਤ ਕੀਤੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
|
|
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>font size="2">ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|