|
|
|
|
‘ਪੰਜਾਬੀ ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ
ਦੀ ਦਾਸਤਾਂ
ਉਜਾਗਰ ਸਿੰਘ
(11/04/2023) |
|
|
|
ਡਾ. ਸਤਿੰਦਰ ਕੌਰ ਮਾਨ ਦੁਆਰਾ ਸੰਪਾਦਿਤ ਪੁਸਤਕ ‘ਪੰਜਾਬੀ ਕਹਾਣੀਕਾਰ
ਡਾ.ਤੇਜਵੰਤ ਮਾਨ’ ਵਿੱਚ 36 ਸਾਹਿਤਕਾਰਾਂ ਵੱਲੋਂ ਡਾ. ਤੇਜਵੰਤ ਮਾਨ
ਦੀਆਂ ਕਹਾਣੀਆਂ ਦਾ ਆਲੋਚਨਾਤਮਿਕ ਵਿਸ਼ਲੇਸ਼ਣ ਦਿੱਤਾ ਗਿਆ ਹੈ। ਇਸ ਤੋਂ
ਇਲਾਵਾ ਪੰਜਾਬੀ ਦੇ ਸਿਰਮੌਰ 33 ਸਾਹਿਤਕਾਰਾਂ ਵੱਲੋਂ ਡਾ. ਤੇਜਵੰਤ ਮਾਨ
ਦੀਆਂ ਕਹਾਣੀਆਂ ਬਾਰੇ ਲਿਖੀਆਂ ਚਿੱਠੀਆਂ ਦੀਆਂ ਟਿਪਣੀਆਂ ਪ੍ਰਕਾਸ਼ਤ ਕੀਤੀਆਂ
ਗਈਆਂ ਹਨ। ਇੱਕ ਸਪੁੱਤਰੀ ਵੱਲੋਂ ਆਪਣੇ ਪਿਤਾ ਦੀਆਂ ਕਹਾਣੀਆਂ ਪ੍ਰਤੀ
ਸਾਹਿਤਕਾਰਾਂ ਦੀਆਂ ਪ੍ਰਤੀਕ੍ਰਿਆਵਾਂ ਦੇ ਕੇ ਸਾਹਿਤਕ ਜਗਤ ਨੂੰ ਪੜਚੋਲ ਕਰਨ
ਦਾ ਮੌਕਾ ਦਿੱਤਾ ਹੈ।
ਇਸ ਪੁਸਤਕ ਵਿੱਚ ਬਹੁਤੇ ਸਾਹਿਤਕਾਰਾਂ ਨੇ
ਤੇਜਵੰਤ ਮਾਨ ਦੇ ਪੰਜਾ ਕਹਾਣੀ ਸੰਗ੍ਰਹਿ ਵਿੱਚੋਂ ਤਿੰਨ ਕਹਾਣੀ ਸੰਗ੍ਰਹਿ,
‘ਪਾਗਲ ਔਰਤ ਸਭਿਅ ਆਦਮੀ’, ‘ਆਧੁਨਿਕ ਦੰਦ ਕਥਾ’ ਅਤੇ ‘ਸਾਬਣਦਾਨੀ’ ਬਾਰੇ
ਹੀ ਆਪਣੇ ਵਿਚਾਰ ਦਿੱਤੇ ਹਨ।
ਮੁੱਖ ਤੌਰ ‘ਤੇ ਤੇਜਵੰਤ ਮਾਨ ਲੋਕ
ਨਾਇਕ ਕਹਾਣੀਕਾਰ ਹੈ ਕਿਉਂਕਿ ਉਹ ਅਜਿਹੇ ਲੋਕਾਂ ਦੀ ਗੱਲ ਕਰਦਾ ਹੈ ਜਿਹੜੇ
ਲੋਕਾਂ ਨੂੰ ਸਮਾਜ ਨੇ ਅਣਡਿਠ ਕੀਤਾ ਹੋਇਆ ਹੈ। ਤੇਜਵੰਤ ਮਾਨ ਦੀਆਂ
ਕਹਾਣੀਆਂ ਦੀ ਖ਼ੂਬੀ ਹੈ ਕਿ ਸਮਾਜ ਵਿੱਚ ਜਿਹੜੇ ਵਿਤਕਰੇ ਸਰਦੇ ਪੁਜਦੇ
ਲੋਕਾਂ ਅਤੇ ਸ਼ਾਸ਼ਤ ਵਰਗ ਵੱਲੋਂ ਹੋ ਰਹੇ ਹਨ, ਉਨ੍ਹਾਂ ਨੂੰ ਹੂ-ਬ-ਹੂ ਲਿਖਣ
ਤੋਂ ਗੁਰੇਜ਼ ਨਹੀਂ ਕਰਦਾ। ਭਾਵੇਂ ਕੁਝ ਆਲੋਚਕ ਅਜਿਹੀਆਂ ਘਟਨਾਵਾਂ ਨੂੰ
ਸਾਹਿਤ ਹੀ ਨਹੀਂ ਮੰਨਦੇ ਪ੍ਰੰਤੂ ਤੇਜਵੰਤ ਮਾਨ ਬੇਬਾਕੀ ਨਾਲ ਲਿਖਦੇ ਹਨ।
ਇਸ ਪੁਸਤਕ ਦੇ ਸ਼ੁਰੂ ਕਵਿਤਾ ਰਾਹੀਂ ਪ੍ਰਸਿੱਧ ਕਵੀ ਰਵਿੰਦਰ ਭੱਠਲ
ਨੇ ‘ਜਿਊਣੇ ਮੌੜ ਦੀ ਰੂਹ’ ਦੇ ਸਿਰਲੇਖ ਹੇਠ ਡਾ.ਤੇਜਵੰਤ ਮਾਨ ਦੇ
ਰੇਖਾ ਚਿਤਰ ਰਾਹੀਂ ਦ੍ਰਿਸ਼ਟਾਂਤਿਕ ਦਰਸ਼ਨ ਕਰਵਾ ਦਿੱਤੇ ਹਨ। ਉਨ੍ਹਾਂ ਡਾ.
ਮਾਨ ਦੇ ਸਾਰੇ ਗੁਣ ਔਗੁਣ ਲਿਖਕੇ ਕਹਾਣੀ ਲਿਖਣ ਤੋਂ ਕਿਨਾਰਾਕਸ਼ੀ ਕਰਨ ‘ਤੇ
ਦੁੱਖ ਪ੍ਰਗਟ ਕੀਤਾ ਹੈ। ਪੁਸਤਕ ਦੀ ਸੰਪਾਦਕ ਡਾ. ਸਤਿੰਦਰ ਕੌਰ ਮਾਨ
ਜੋ ਡਾ. ਤੇਜਵੰਤ ਮਾਨ ਦੀ ਸਪੁੱਤਰੀ ਹੈ, ਨੇ ਉਨ੍ਹਾਂ ਦੇ ਸਖ਼ਤ ਸੁਭਾਅ ਬਾਰੇ
ਲਿਖਦਿਆਂ ਉਨ੍ਹਾਂ ਨੂੰ ਕਹਿਣੀ ਅਤੇ ਕਰਨੀ ਦਾ ਮਾਲਕ ਕਿਹਾ ਹੈ। ਉਨ੍ਹਾਂ ਇਹ
ਵੀ ਲਿਖਿਆ ਹੈ ਕਿ ਡਾ. ਤੇਜਵੰਤ ਮਾਨ ਆਪਣੀ ਵਿਚਾਰਧਾਰਾ ਆਪਣੇ ਪਾਤਰਾਂ
ਰਾਹੀਂ ਪ੍ਰਗਟਾਉਂਦੇ ਹਨ।
ਸੁਖਵਿੰਦਰ ਸੁੱਖੀ ਨੇ ਡਾ. ਤੇਜਵੰਤ
ਮਾਨ ਨੂੰ ਮਨੁੱਖੀ ਰਿਸ਼ਤਿਆਂ ਖਾਸ ਤੌਰ ‘ਤੇ ਔਰਤਾਂ ਦੀਆਂ ਤ੍ਰਾਸਦੀਆਂ ਦਾ
ਚਿਤੇਰਾ ਕਿਹਾ ਹੈ, ਜੋ ਉਨ੍ਹਾਂ ਦੀਆਂ ਮਾਨਸਿਕ ਲਾਲਸਾਵਾਂ ਨੂੰ ਸੁਚੱਜੇ
ਢੰਗ ਨਾਲ ਚਿਤਰ ਦਿੰਦੇ ਹਨ। ਤਰਸੇਮ ਨੇ ‘ਪਾਗਲ ਔਰਤ ਸਭਿਅ ਆਦਮੀ ਕਹਾਣੀ’
ਦੀਆਂ ਪਰਤਾਂ ਖੋਲ੍ਹਦਿਆਂ ਇਸ ਕਹਾਣੀ ਦੀ ਦੁੱਖਦੀ ਰਗ ‘ਤੇ ਹੱਥ ਧਰਦਿਆਂ
ਅਮੀਰ ਗ਼ਰੀਬ ਦਾ ਅੰਤਰ, ਅਮੀਰਾਂ ਦੀ ਗ਼ਰੀਬਾਂ ਬਾਰੇ ਮਾਨਸਿਕਤਾ, ਗ਼ਰੀਬ
ਔਰਤਾਂ ਦਾ ਜਿਸਮਾਨੀ ਸ਼ੋਸ਼ਣ ਅਤੇ ਨਿਰਦੋਸ਼ ਲੋਕਾਂ ਨੂੰ ਸਜਾ ਵਰਗੇ
ਮਹੱਤਵਪੂਰਨ ਨੁਕਤਿਆਂ ਦਾ ਵਰਣਨ ਕੀਤਾ ਹੈ। ਇਹ ਕਹਾਣੀ ਸਾਡੇ ਸਮਾਜਿਕ ਤਾਣੇ
ਬਾਣੇ ਦੇ ਦਰਦ ਦੀ ਤਰਜਮਾਨੀ ਕਰਦੀ ਹੈ।
ਰਵਿੰਦਰ ਭੱਠਲ
‘ਬਾਗੀ ਮਨੁੱਖ ਦਾ ਹੁੰਗਾਰਾ-ਪਾਗਲ ਔਰਤ ਸਭਿਅ ਆਦਮੀ’ ਸਿਰਲੇਖ ਵਿੱਚ ਲਿਖਦੇ
ਹਨ ਕਿ ਤੇਜਵੰਤ ਮਾਨ ਗ਼ਰੀਬ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਤਰਜਮਾਨੀ ਕਰਨ
ਵਾਲੀਆਂ ਕਹਾਣੀਆਂ ਲਿਖਦਾ ਹੈ। ਇਕ ਸ਼ਬਦ ਜਾਂ ਵਾਕ ਵਿੱਚ ਸਾਰੀ ਕਹਾਣੀ ਦਾ
ਸਾਰ ਦੇ ਦਿੰਦਾ ਹੈ।
ਗੁਰਸ਼ਰਨ ਸਿੰਘ ‘ਸਫਲ ਪਾਤਰ ਸਿਰਜਣ’ ਸਿਰਲੇਖ
ਅਧੀਨ ਲਿਖਦੇ ਹਨ ਕਿ ਕਹਾਣੀਕਾਰ ਕਮਾਲ ਦੇ ਪਾਤਰ ਸਿਰਜਦਾ ਹੈ, ਜਿਹੜੇ ਬਾਗੀ
ਮਨੁੱਖ ਦਾ ਹੁੰਗਾਰਾ ਭਰਦੇ ਹਨ।
ਡਾ. ਟੀ.ਆਰ. ਵਿਨੋਦ ਨੇ ‘ਕਿਰਤੀ
ਵਰਗ ਦੀ ਮਾਨਸਿਕਤਾ’ ਵਿੱਚ ਲਿਖਿਆ ਹੈ ਕਿ ਤੇਜਵੰਤ ਮਾਨ ਕਿਰਤੀ ਵਰਗ ਦੀ
ਪ੍ਰਤੀਨਿਧਤਾ ਕਰਨ ਵਾਲੀਆਂ ਕਹਾਣੀਆਂ ਲਿਖਦਾ ਹੈ। ਅਬਲਾ ਲੋਕਾਂ ਦਾ
ਨੁਮਾਇੰਦਾ ਬਣਦਾ ਹੈ।
ਅਬਦੁਲ ਗਫੂਰ ਕੁਰੈਸ਼ੀ ਲਿਖਦੇ ਹਨ
ਕਿ ਕਹਾਣੀਕਾਰ ਇਕ ਸਤਰ ਵਿੱਚ ਕਹਾਣੀ ਕਹਿਣ ਦੀ ਕਲਾ ਹੈ। ਸੰਤ ਸਿੰਘ ਸੇਖ਼ੋਂ
ਤੇਜਵੰਤ ਮਾਨ ਨੂੰ ਦੇਹ ਰੋਮਾਂਸਵਾਦ ਦਾ ਵਿਰੋਧੀ ਕਹਿੰਦਾ ਹੈ।
ਈਸ਼ਰ ਸਿੰਘ ਅਟਾਰੀ ‘ਚੁੱਪ ਅਤੇ ਖਾਮੋਸ਼ ਪਾਤਰਾਂ ਦੀ ਬਗ਼ਾਬਤ’ ਸਿਰਲੇਖ ਵਿੱਚ
ਕਹਿੰਦੇ ਹਨ ਕਿ ਡਾ. ਤੇਜਵੰਤ ਮਾਨ ਤਤਕਾਲੀ ਘਟਨਾਵਾਂ ਅਤੇ ਸਥਿਤੀਆਂ
ਤਤਕਾਲੀ ਟਿਪਣੀਆਂ, ਚਰਚਾ, ਕਟਾਖ਼ਸ਼ ਅਤੇ ਚੋਟਾਂ ਕੱਸਦਾ ਹੈ।
ਓਮ
ਪ੍ਰਕਾਸ਼ ਗਾਸੋ ਕਹਾਣੀਕਾਰ ਦੀਆਂ ਕਹਾਣੀਆਂ ਦੀ ਮਰਯਾਦਾ ਸਰਾਪੀ ਹੋਈ ਜ਼ਿੰਦਗੀ
ਦੇ ਹੱਕਾਂ ਦੀ ਆਵਾਜ਼ ਬਣਕੇ ਦਲਿਤ ਅਤੇ ਸ਼ੋਸ਼ਤ ਲੋਕਾਂ ਵਾਸਤੇ ਉਪਰਾਲਾ ਕਰਨਾ
ਹੈ। ਸੁਰਜੀਤ ਬਰਾੜ ਕਹਿੰਦਾ ਮਾਨ ਆਪਣੇ ਇੱਛਤ ਯਥਾਰਥ ਦਾ ਪ੍ਰਸਾਰ ਤੇ
ਪ੍ਰਚਾਰ ਕਰਨ ਵਾਲੀਆਂ ਕਹਾਣੀਆਂ ਲਿਖਦਾ ਹੈ। ਕਰਨਜੀਤ ਲਿਖਦਾ ਹੈ ਕਿ ਮਾਨ
ਆਪਣੀਆਂ ਕਹਾਣੀਆਂ ਵਿੱਚ ਕਾਟਵਾਂ ਵਿਅੰਗ ਮਾਰਦਾ ਹੈ। ਮਾਨ ਦੀ ਸਮਾਜਿਕ
ਪਰਿਵਰਤਨ ਲਈ ਤੀਬਰ ਇੱਛਾ ਹੈ।
ਕਰਤਾਰ ਸਿੰਘ ਕੰਵਲ ਅਨੁਸਾਰ
ਕਹਾਣੀਕਾਰ ਛੋਟੇ ਆਕਾਰ ਵਾਲੀ ਕਹਾਣੀ ਰਾਹੀਂ ਵੱਡੀ ਗੱਲ ਕਰ ਜਾਂਦਾ ਹੈ।
ਬਘੇਲ ਸਿੰਘ ਬੱਲ ਕਹਿੰਦਾ ਮਾਨ ਦਾ ਦ੍ਰਿਸ਼ਟੀਕੋਣ ਸਮਾਜਿਕ-ਯਥਾਰਥਵਾਦੀ ਹੈ।
ਜਗਜੀਤ ਸਿੰਘ ਛਾਬੜਾ ਨੇ ਕਿਹਾ ਹੈ ਕਿ ਤੇਜਵੰਤ ਮਾਨ ਨੇ ਮਿੰਨੀ ਕਹਾਣੀ ਦੀ
ਨਵੀਂ ਟਕਨੀਕ ਅਪਣਾਈ ਹੈ। ਉਸ ਦੀਆਂ ਕਹਾਣੀਆਂ ਦੀ ਸਫਲਤਾ
ਅਨੁਭਵ ਦੇ ਸੰਘਣੇ-ਪਣ ਅਤੇ ਤੀਬਰਤਾ ਕਰਕੇ ਹੈ। ਲੇਖਕ ਸਮਾਜਵਾਦੀ ਯਥਾਰਥ
ਨੂੰ ਪੇਸ਼ ਕਰਦਾ ਹੈ। ਉਸ ਦੀ ਨੀਝ ਤਿੱਖੀ ਹੈ, ਜਿਸ ਕਰਕੇ ਕੌੜੇ ਯਥਾਰਥ ਦਾ
ਡੂੰਘਾ ਅਧਿਐਨ ਪੇਸ਼ ਕਰਦਾ ਹੈ।
ਪ੍ਰੋ. ਜੋਗਾ ਸਿੰਘ ਉਸ ਦੀਆਂ
ਕਹਾਣੀਆਂ ਨੂੰ ਸਮਾਜਿਕ ਵਰਤਾਰਾ ਕਹਿੰਦਾ ਹੈ। ਮੁਖਤਾਰ ਗਿੱਲ ਤੇਜਵੰਤ ਮਾਨ
ਦੀ ਕਲਮ ਨੂੰ ਜਾਨਦਾਰ ਮੰਨਦਾ ਹੈ। ਉਸ ਨੇ ਬਲਵਾਨ ਕਹਾਣੀਆਂ ਲਿਖਣ ਦੀ ਪਿਰਤ
ਪਾਈ ਹੈ। ਸੁਰਜੀਤ ਸਿੰਘ ਸੇਠੀ ਤੇਜਵੰਤ ਮਾਨ ਨੂੰ ਕਰੂਡ ਅਤੇ
ਲਾਊਡ ਡੰਗ ਮਾਰਨ ਵਾਲਾ ਕਹਾਣੀਕਾਰ ਕਹਿੰਦਾ ਹੈ। ਡਾ. ਪ੍ਰੀਤਮ
ਸੈਨੀ ਕਹਾਣੀਕਾਰ ਨੂੰ ਮੱਧ ਸ਼੍ਰੇਣੀ ਦੇ ਹਾਸੋਹੀਣੇ ਚਿਤਰ ਪੇਸ਼ ਕਰਨ ਦੇ ਨਾਲ
ਨੀਵੀਂ ਸ਼੍ਰੇਣੀ ਦੇ ਜੀਵਨ ਵਲ ਕਰੁਣਾਮਈ ਸੰਕੇਤ ਕਰਦਾ ਹੈ।
ਗੁਰਮੁਖ ਸਿੰਘ ਜੀਤ ਉਸ ਨੂੰ ਪ੍ਰਗਤੀਵਾਦ ਕਹਾਣੀਕਾਰ ਕਹਿੰਦਾ ਹੈ। ਡਾ. ਭਗਤ
ਸਿੰਘ ਬੇਦੀ ਅਨੁਸਾਰ ਕਹਾਣੀਕਾਰ ਦੀਆਂ ਕਹਾਣੀਆਂ ਦੇ ਪਾਤਰ ਸਰਮਾਏਦਾਰਾਂ
ਦੀਆਂ ਤਥਾ ਕਥਿਤ ਜੀਵਨ ਜਿਓਣ ਦੀਆਂ ਸ਼ਰਤਾਂ ਵਿਰੁਧ ਬਗਾਬਤ ਕਰਦੇ ਹਨ। ਡਾ.
ਜੋਗਿੰਦਰ ਸਿੰਘ ਨਿਰਾਲਾ ਅਨੁਸਾਰ ਤੇਜਵੰਤ ਮਾਨ ਨੇ ਪੰਜਾਬੀ ਕਹਾਣੀ ਦੀ
ਆਤਮਾ ਨੂੰ ਪਹਿਚਾਨ ਕੇ ਇਸ ਦੇ ਨਵੇਂ ਨਿਸ਼ਾਨੇ ਘੜਨ ਦੀ ਕੋਸ਼ਿਸ਼ ਕੀਤੀ ਹੈ।
ਉਸ ਦੀਆਂ ਕਹਾਣੀਆਂ ਤਤਕਾਲੀਨ ਸਮੇਂ ਦਾ ਯਥਾਰਥ ਤੇ ਆਲੋਚਨਾਤਮਿਕ ਦਸਤਾਵੇਜ਼
ਹੋ ਨਿਬੜੀਆਂ ਹਨ। ਉਹ ਸਮਾਜ ਦੀਆਂ ਤੰਦਰੁਸਤ, ਅਗਾਂਹਵਧੂ ਤੇ ਮਾਨਵ-ਹਿਤੈਸ਼ੀ
ਕਦਰਾਂ ਕੀਮਤਾਂ ਨੂੰ ਸਮਰਪਤ ਲੇਖਕ ਹੈ।
ਰਵਿੰਦਰ ਸੰਧੂ ਤੇਜਵੰਤ
ਮਾਨ ਦਾ ਅੰਦਾਜ਼ ਦ੍ਰਿੜ੍ਹ ਸੰਕਲਪੀ ਅਤੇ ਨਿਸ਼ਚੇਵਾਦ ਰੁਝਾਨ ਵਾਲਾ ਕਹਿੰਦਾ
ਹੈ। ਉਹ ਬੇਖ਼ੌਫ਼ ਹੋ ਕੇ ਕਹਾਣੀਆਂ ਲਿਖਦਾ ਹੈ। ਉਹ ਚੇਤਨ ਤੇ ਸੰਵੇਦਨਸ਼ੀਲ
ਕਹਾਣੀਕਾਰ ਹੈ। ਉਸ ਦੀਆਂ ਕਹਾਣੀਆਂ ਦੀ ਬੋਲੀ ਸਰਲ ਅਤੇ ਸਪਸ਼ਟ ਹੁੰਦੀ ਹੈ।
ਨਿਰੰਜਣ ਬੋਹਾ ਤੇਜਵੰਤ ਮਾਨ ਦੀਆਂ ਕਹਾਣੀਆਂ ਮਨੁੱਖ ਨੂੰ ਆਪਣੇ
ਅੰਦਰਲੀ ਸਦੀਵੀ ਜੁਝਾਰੂ ਸ਼ਕਤੀ ਦਾ ਅਹਿਸਾਸ ਕਰਵਾਉਣ ਵਾਲੀਆਂ ਕਹਿੰਦਾ ਹੈ।
ਉਹ ਇਹ ਸਿੱਧ ਕਰਨ ਵਿੱਚ ਸਫਲ ਰਿਹਾ ਹੈ ਕਿ ਉਸ ਦੀਆਂ ਕਹਾਣੀਆਂ ਦੀ
ਸਾਰਥਿਕਤਾ ਤੇ ਪ੍ਰਸੰਗਿਤਾ ਆਪਣੇ ਰਚਨਾ ਕਾਲ ਦੇ ਸਮੇਂ ਵਾਂਗ ਅੱਜ ਵੀ
ਬਰਕਰਾਰ ਹੈ।
ਤੀਰਥ ਸਿੰਘ ਢਿਲੋਂ ਤੇਜਵੰਤ ਮਾਨ ਨੂੰ ਸਮਾਜਿਕ
ਦੰਭਾਂ, ਅਡੰਬਰਾਂ, ਜੁੱਗਰਦੀ ਤੇ ਦੋਗਲੇਪਨ ਦੇ ਪੜਛੇ ਉਧੇੜਨ ਵਾਲਾ
ਕਹਾਣੀਕਾਰ ਕਹਿੰਦਾ ਹੈ। ਹਰਨੇਕ ਸਿੰਘ ਕੋਮਲ ਉਸ ਨੂੰ ਵੰਨ ਸੁਵੰਨੇ ਵਿਸ਼ਿਆਂ
ਦਾ ਕਹਾਣੀਕਾਰ ਮੰਨਦੇ ਹਨ। ਉਸ ਕੋਲ ਨਵੀਂ ਤਕਨੀਕ ਦੀ ਨਿਪੁੰਨਤਾ ਅਤੇ
ਅਧੁਨਿਕ ਭਾਵ-ਬੋਧ ਦੀ ਸੂਝ ਸਭ ਤੋਂ ਵੱਧ ਹੈ।
ਸੁਰਿੰਦਰ ਕੈਲੇ
ਅਨੁਸਾਰ ਤੇਜਵੰਤ ਮਾਨ ਅਗਾਂਹਗਧੂ, ਲੋਕ ਪੱਖੀ ਤੇ ਸਿਆਸਤੀ ਚਾਲਾਂ ਤੋਂ
ਸੁਚੇਤ ਬੁੱਧੀਜੀਵੀ ਲੇਖਕ ਹੈ। ਸੰਪਾਦਕ ਨੇ ਇਸ ਪੁਸਤਕ ਵਿੱਚ ਵੱਖ-ਵੱਖ
ਸਮੇਂ ਸਾਹਿਤਕਾਰਾਂ ਵੱਲੋਂ ਡਾ. ਤੇਜਵੰਤ ਮਾਨ ਨੂੰ ਲਿਖੀਆਂ ਚਿੱਠੀਆਂ ਵੀ
ਸ਼ਾਮਲ ਕੀਤੀਆਂ ਹਨ। ਪਹਿਲੀ ਸੱਟੇ ਇਹ ਚਿੱਠੀਆਂ ਫਾਲਤੂ ਲੱਗਦੀਆਂ ਹਨ
ਪ੍ਰੰਤੂ ਜੇਕਰ ਨੀਝ ਨਾਲ ਵਾਚਿਆ ਜਾਵੇ ਤਾਂ ਇਹ ਚਿੱਠੀਆਂ ਬਹੁਤ ਹੀ ਸਾਰਥਿਕ
ਹਨ ਕਿਉਂਕਿ ਕਈ ਵਾਰ ਸਾਹਿਤਕਾਰ ਆਪਣੀ ਗੱਲ ਨੂੰ ਥੋੜ੍ਹੇ ਸ਼ਬਦਾਂ ਵਿੱਚ
ਵੱਡੀ ਗੱਲ ਕਹਿਣ ਵਿੱਚ ਵਿਸ਼ਵਾਸ਼ ਰੱਖਦੇ ਹੁੰਦੇ ਹਨ। ਕਈ ਵਾਰ ਵੱਡੇ
ਸਾਹਿਤਕਾਰਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ। ਫਿਰ ਉਹ ਚਿੱਠੀਆਂ ਲਿਖਕੇ ਹੀ
ਆਪਣੀ ਰਾਇ ਭੇਜ ਦਿੰਦੇ ਹਨ। ਇਹ ਚਿੱਠੀਆਂ ਇਸ ਪੁਸਤਕ ਰਾਹੀਂ
ਇਤਿਹਾਸ ਦਾ ਹਿੱਸਾ ਬਣ ਗਈਆਂ ਹਨ। 119 ਪੰਨਿਆਂ, 350
ਰੁਪਏ ਕੀਮਤ ਵਾਲੀ ਇਹ ਪੁਸਤਕ "ਨਵਰੰਗ ਪਬਲੀਕੇਸ਼ਨਜ਼ ਅੰਮ੍ਰਿਤਸਰ"
ਨੇ ਪ੍ਰਕਾਸ਼ਤ ਕੀਤੀ ਹੈ। ਸਾਬਕਾ
ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
|
|
|
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>font size="2">ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|