ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਤੇਜਾ ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’ ਜਦੋਜਹਿਦ ਦਾ ਦਸਤਾਵੇਜ 
ਉਜਾਗਰ ਸਿੰਘ       (18/11/2023)

198ਤੇਜਾ ਸਿੰਘ ਤਿਲਕ ਦੀ ਸੰਪਾਦਿਤ ‘ਸਾਧੂ ਸਿੰਘ ਬੇਦਿਲ ਦੀ ਜੀਵਨ ਤੇ ਰਚਨਾ’ ਪੁਸਤਕ ਇੱਕ ਬੇਬਾਕ ਸਾਹਿਤਕਾਰ ਦੀ ਜ਼ਿੰਦਗੀ ਦੀ ਸਾਹਿਤਕ ਜੀਵਨ ਅਤੇ ਜ਼ਿੰਦਗੀ ਦੀ ਜਦੋਜਹਿਦ ਦੀ ਬਾਤ ਪਾਉਂਦੀ ਹੈ। ਤੇਜਾ ਸਿੰਘ ਤਿਲਕ ਦੀ ਇੱਕ ਵਿਲੱਖਣ ਖ਼ੂਬੀ ਹੈ ਕਿ ਉਹ ਅਣਗੌਲੇ ਫ਼ੱਕਰ ਕਿਸਮ ਦੇ ਸਾਹਿਤਕਾਰਾਂ ਦੀਆਂ ਜੀਵਨੀਆਂ ਲਿਖਕੇ ਆਉਣ ਵਾਲੀ ਸਾਹਿਤਕਾਰਾਂ ਦੀ ਪਨੀਰੀ ਨੂੰ ਸਾਹਿਤਕਾਰਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਜੋ ਉਹ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਨੂੰ ਸੇਧ ਦੇ ਸਕਣ। ਉਸ ਦਾ ਸਾਹਿਤਕਾਰਾਂ ਦੀ ਜੀਵਨੀ ਬਾਰੇ ਜਾਣਕਾਰੀ ਦੇਣ ਦਾ ਢੰਗ ਤਰੀਕਾ ਵੀ ਨਿਵੇਕਲਾ ਹੈ। ਉਹ ਅਜਿਹੇ ਵਿਅਕਤੀਆਂ ਦੀ ਜੀਵਨੀ ਲਿਖਣ ਲਈ ਉਨ੍ਹਾਂ ਦੇ ਜਿਉਂਦਿਆਂ ਹੀ ਠਾਣ ਲੈਂਦਾ ਹੈ।

ਸਾਧੂ ਸਿੰਘ ਬੇਦਿਲ ਦੀ ਜੀਵਨੀ ਵਿੱਚ ਵੀ ਉਹ ਬੇਦਿਲ ਨਾਲ ਸਾਹਿਤਕਾਰਾਂ ਦੇ ਵਿਚਾਰ ਵਟਾਂਦਰੇ ਨੂੰ ਜੀਵਨੀ ਵਿੱਚ ਸ਼ਾਮਲ ਕਰਦਾ ਹੈ। ਸਾਧੂ ਸਿੰਘ ਬੇਦਿਲ ਨੂੰ ਸਾਹਿਤਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਅਤੇ ਉਨ੍ਹਾਂ ਦੇ ਬੇਦਿਲ ਵੱਲੋਂ ਦਿੱਤੇ ਗਏ ਜਵਾਬ ਸ਼ਾਮਲ ਕਰਕੇ ਜੀਵਨੀ ਦੀ ਸਾਰਥਿਕਤਾ ਦਾ ਪ੍ਰਗਟਾਵਾ ਹੁੰਦਾ ਹੈ। ਉਹ ਸੁਣੀ ਸੁਣਾਈ ਗੱਲ ਦੀ ਥਾਂ ਅਮਲੀ ਤੌਰ ਤੇ ਵਾਪਰੀਆਂ ਘਟਨਾਵਾਂ ਦਾ ਵੇਰਵਾ ਦਿੰਦਾ ਹੈ। ਜੀਵਨੀ ਦੀ ਇਹ ਤਕਨੀਕ ਨਿਰਾਲੀ ਹੈ। ਇਸ ਤਕਨੀਕ ਸੰਬੰਧੀ ਡਾ.ਜਸਵਿੰਦਰ ਸਿੰਘ 'ਸਿੱਖ ਸਟੱਡੀ ਵਿਭਾਗ' ਪੰਜਾਬੀ ਯੂਨੀਵਰਸਿਟੀ ਨੇ ਆਪਣੀ ਖੋਜ ‘ਤੇ ਅਧਾਰਤ ਦੱਸਿਆ ਹੈ ਕਿ ਪ੍ਰੋ.ਪੂਰਨ ਸਿੰਘ ਨਾਲ ਸਵਰਨ ਸਿੰਘ ਖੇੜਾ ਇੰਦੌਰ ਵਾਲੇ ਸਵਾਲ ਜਵਾਬ ਕਰਕੇ ਡਾਇਰੀ ਲਿਖਦੇ ਸਨ। ਤੇਜਾ ਸਿੰਘ ਤਿਲਕ ਨੇ ਵੀ ਸਾਧੂ ਸਿੰਘ ਬੇਦਿਲ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੇ ਜੀਵਨ ਦਾ ਸਾਰ ਕੱਢਿਆ ਹੈ।

ਤੇਜਾ ਸਿੰਘ ਤਿਲਕ ਨੇ ਜੀਵਨੀ ਲਿਖਣ ਲੱਗਿਆਂ ਨਿਰਪੱਖ ਸੋਚ ਅਪਣਾਈ ਹੈ। ਉਨ੍ਹਾਂ ਸਾਧੂ ਸਿੰਘ ਬੇਦਿਲ ਦੇ ਗੁਣ ਅਤੇ ਔਗੁਣ ਦੋਵੇਂ ਪੱਖ ਦਰਸਾਏ ਹਨ। ਆਮ ਤੌਰ ਤੇ ਪ੍ਰਸੰਸਾ ਦੇ ਪੁਲ ਬੰਨ੍ਹੇ ਜਾਂਦੇ ਹਨ। ਤੇਜਾ ਸਿੰਘ ਤਿਲਕ ਨੇ ਸਾਧੂ ਸਿੰਘ ਬੇਦਿਲ ਨੂੰ ਨਾਜ਼ੁਕ ਦਿਲ ਤੇ ਪ੍ਰਕਿ੍ਰਤੀ ਨੂੰ ਪਿਆਰ ਕਰਨ ਵਾਲਾ ਫੁੱਲਾਂ ਦੀ ਮਹਿਕ ਦਾ ਸ਼ੈਦਾਈ ਗਰਦਾਨਿਆਂ ਹੈ। ਇਸ ਜੀਵਨੀ ਤੋਂ ਸਪਸ਼ਟ ਹੁੰਦਾ ਹੈ ਕਿ ਉਹ ਭਾਵੇਂ ਬਹੁਤੇ ਪੜ੍ਹੇ ਲਿਖੇ ਨਹੀਂ ਸਨ ਪ੍ਰੰਤੂ ਬਿਨਾ ਡਿਗਰੀਆਂ ਤੋਂ ਵਿਦਵਾਨ ਸਨ। ਉਹ ਆਪ ਭਾਵੇਂ ਕਿਸੇ ਸਕੂਲ ਵਿੱਚ ਨਹੀਂ ਗਿਆ ਪ੍ਰੰਤੂ 'ਸਿੰਘ ਸਭਾ ਗਿਆਨੀ ਕਾਲਜ' ਬਰਨਾਲਾ ਦਾ ਮੁੱਖ ਅਧਿਆਪਕ ਰਿਹਾ ਸੀ।

ਗ਼ਜ਼ਲ ਦੀਆਂ ਬਾਰੀਕੀਆਂ ਤੋਂ ਜਾਣੂੰ ਸਨ। ਪਿੰਗਲ, ਅਰੂਜ, ਬਹਿਰ, ਸ਼ਬਦ ਜੋੜਾਂ, ਗੁਰਬਾਣੀ ਦਾ ਸ਼ੁਧ ਉਚਾਰਨ, ਭਾਸ਼ਣ ਕਲਾ ਦੇ ਮਾਹਿਰ ਗੁਰਮਤਿ ਦੇ ਧਾਰਨੀ, ਗ਼ਰੀਬਾਂ ਤੇ ਕਿ੍ਰਤੀਆਂ ਦੇ ਹਮਦਰਦ, ਸਮਾਜਵਾਦੀ ਤੇ ਵਿਗਿਆਨਕ ਦਿ੍ਰਸ਼ਟੀਕੋਨ ਵਾਲੇ, ਗੁੱਸਾ ਜਲਦੀ ਕਰਨ ਵਾਲੇ, ਔਰਤਾਂ ਨੂੰ ਕੁਜਾਤ ਕਹਿਣ ਵਾਲੇ ਅਤੇ ਸਾਦਗੀ ਵਾਲੇ ਬਹੁਪੱਖੀ ਸਾਹਿਤਕਾਰ ਸਨ। 

ਤੋਲ, ਤੁਕਾਂਤ, ਭਾਸ਼ਾ, ਮੁਹਾਵਰਾ, ਬਿੰਬ ਰਸ ਤੇ ਰਵਾਨੀ ਪੱਖੋਂ ਚੇਤੰਨ ਅਤੇ ਪ੍ਰਬੁੱਧ ਗ਼ਜ਼ਲਗੋ ਸਨ। ਆਪਣੇ ਦੋਸਤਾਂ ਨਾਲ ਮੁਲਾਕਾਤਾਂ ਵਿੱਚ ਬੇਦਿਲ ਅਖ਼ਬਾਰਾਂ, ਰਸਾਲਿਆਂ ਅਤੇ ਹੋਰ ਥਾਵਾਂ ਤੇ ਪ੍ਰਕਾਸ਼ਤ ਹੋਣ ਵਾਲੀਆਂ ਗ਼ਜ਼ਲਾਂ, ਕਵਿਤਾਵਾਂ ਅਤੇ ਕਹਾਣੀਆਂ ਬਾਰੇ ਬਾਰ-ਬਾਰ ਦੱਸਕੇ ਆਪਣੀ ਪ੍ਰਾਪਤੀ ਦਾ ਪ੍ਰਗਟਾਵਾ ਕਰਦੇ ਸਨ।

ਇਸ ਪੁਸਤਕ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਪਹਿਲੇ ਭਾਗ ਨੂੰ ਅੱਗੇ ਤਿੰਨ ਹਿਸਿੱਆਂ (ੳ) ਜੀਵਨ ਤੇ ਵਿਅਕਤਿਵ, (ਅ) ਸਾਹਿਤ ਚਿੰਤਨ ਅਤੇ (ੲ) ਕਾਵਿ ਚਿੱਤਰ ਵਿੱਚ ਵੰਡਿਆ ਹੈ।

ਦੂਜੇ ਭਾਗ ਦਾ ਸਿਰਲੇਖ ਸਿਰਜਣਾ ਹੈ, ਇਸ ਵਿੱਚ ਸਾਧੂ ਸਿੰਘ ਬੇਦਿਲ  ਦੀਆਂ ਕਵਿਤਾਵਾਂ, ਗੀਤ, ਕਾਵਿ-ਚਿੱਤਰ, ਗ਼ਜ਼ਲਾਂ ਤੇ ਵਿਅੰਗ, ਕਹਾਣੀ, ਮਿੰਨੀ ਕਹਾਣੀ, ਹਾਸ-ਵਿਅੰਗ, ਨਿਬੰਧ ਅਤੇ ਚਿੱਠੀਆਂ ਹਨ।

ਪਹਿਲੇ ਭਾਗ (ੳ) ਜੀਵਨ ਤੇ ਵਿਅਕਤਿਵ ਵਿੱਚ ਸਾਹਿਤਕਾਰਾਂ ਨਾਲ ਮੁਲਾਕਾਤਾਂ ਗ਼ਜ਼ਲਾਂ ਅਤੇ ਕਵਿਤਾਵਾਂ ਦੇ ਰਸਾਲਿਆਂ ਅਤੇ ਅਖ਼ਬਾਰਾਂ ਵਿੱਚ ਛਪਣ ਬਾਰੇ ਦਰਸਾਇਆ ਗਿਆ ਹੈ, ਸਾਹਿਤਕ ਸਫਰ ਮਹਿਜ 17 ਸਾਲ ਦੀ ਉਮਰ ਵਿੱਚ ਪਹਿਲੀ ਕਵਿਤਾ 1934-35 ਵਿੱਚ ਬੈਂਤ ਛੰਦ ਵਿੱਚ ਲਿਖਕੇ ਸ਼ੁਰੂ ਕੀਤਾ।

ਪਿਤਾ ਦੇ ਕੁਰੱਖਤ ਸੁਭਾਅ ਅਤੇ ਕਿੱਤੇ ਬਾਰੇ ਦਰਸਾਇਆ ਗਿਆ। ਉਨ੍ਹਾਂ ਦਾ ਪਿਤਾ ਗ੍ਰੰਥੀ ਹੋਣ ਕਰਕੇ ਸਾਧੂ ਸਿੰਘ ਬੇਦਿਲ ਵੀ ਗੁਰਮਤਿ ਦਾ ਧਾਰਨੀ ਬਣ ਗਿਆ। ਉਹ ਗ੍ਰੰਥੀਆਂ ਦੇ ਪੜ੍ਹੇ ਲਿਖੇ ਹੋਣ ਦੀ ਵਕਾਲਤ ਵੀ ਕਰਦਾ ਦਰਸਾਇਆ ਹੈ। ਬਹੁਤ ਸਾਰੀਆਂ ਸਾਹਿਤ ਸਭਾਵਾਂ ਵਿੱਚ ਸ਼ਮੂਲੀਅਤ ਕਰਦਾ ਅਤੇ ਅਹੁਦੇਦਾਰ ਰਿਹਾ। ਧਨੌਲੇ ਦੀ ਸਾਹਿਤ ਸਭਾ ਦਾ 31 ਸਾਲ ਪ੍ਰਧਾਨ ਰਿਹਾ। ਇਸ ਤੋਂ ਉਸਦੀ ਸਾਹਿਤਕ ਸੋਚ ਦਾ ਪ੍ਰਗਟਾਵਾ ਹੁੰਦਾ ਹੈ।  ਹੈਰਾਨੀ ਇਸ ਗੱਲ ਦੀ ਹੈ ਸਾਧੂ ਸਿੰਘ ਬੇਦਿਲ ਮਾਰਕਸਵਾਦੀ ਵਿਚਾਰਧਾਰਾ ਦਾ ਹਾਮੀ ਹੈ ਪ੍ਰੰਤੂ ਗੁਰਬਾਣੀ ਦਾ ਸ਼ੁਧ ਉਚਾਰਣ ਅਤੇ ਵਿਅਕਰਣ ਦੀ ਜਾਣਕਾਰੀ ਦੇ ਮਾਹਿਰ ਖੋਜੀ ਹਾਸ ਵਿਅੰਗ ਦੇ ਤੀਰ ਮਾਰਨ ਵਾਲਾ ਵੀ ਸੀ। ਇਸ ਹਿੱਸੇ ਵਿੱਚ ਸਾਧੂ ਸਿੰਘ ਬੇਦਿਲ ਦੇ ਜਾਣ ਪਛਾਣ ਵਾਲੇ 23 ਲੇਖਕਾਂ ਦੀਆਂ ਬੇਦਿਲ ਬਾਰੇ ਰਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। (ਅ) ਸਾਹਿਤ ਚਿੰਤਨ ਵਿੱਚ ਡਾ.ਧਰਮਪਾਲ ਸਿੰਗਲ, ਪ੍ਰੋ.ਪ੍ਰੀਤਮ ਸਿੰਘ ਰਾਹੀ, ਕਰਨੈਲ ਸਿੰਘ ਰੋਹੀੜਾ ਅਤੇ ਡਾ. ਭਗਵੰਤ ਸਿੰਘ ਵੱਲੋਂ ਬੇਦਿਲ ਦੇ ਸਾਹਿਤਕ ਯੋਗਦਾਨ ਬਾਰੇ ਆਲੋਚਨਾਤਮਿਕ ਲੇਖ ਪ੍ਰਕਾਸ਼ਤ ਕੀਤੇ ਗਏ ਹਨ, ਭਾਵੇਂ ਇਹ ਸਾਰੀ ਪੁਸਤਕ ਹੀ ਉਨ੍ਹਾਂ ਦੀ ਸਾਹਿਤਕ ਦੇਣ ਸੰਬੰਧੀ ਹੈ। ਡਾ.ਧਰਮਪਾਲ ਸਿੰਗਲ ਬੇਦਿਲ ਨੂੰ ਸਫ਼ਲ ਗ਼ਜ਼ਲਕਾਰ ਮੰਨਦਾ ਹੈ। ਉਸ ਨੇ ਗ਼ਜ਼ਲ ਨੂੰ ਸੌਂਦਰਯ ਬੋਧ ਵਾਲੇ ਕਾਵਿ ਰੂਪ ਵਿੱਚੋਂ ਕੱਢਕੇ ਪ੍ਰਗਤੀਸ਼ੀਲ ਵਲ ਲਿਆਂਦਾ ਹੈ। ਲੇਖਕ ਨੇ ਬੇਦਿਲ ਦੇ ਇਕ ਸ਼ਿਅਰ ਨਾਲ ਉਦਾਹਰਣ ਦਿੱਤੀ ਹੈ-
ਤੀਵੀਂ ਤੇ ਮਦਰਾ ਸੁਰਾਹੀ ਪੈਮਾਨਾ, ਹੁੰਦੇ ਨਾ ਸ਼ਾਇਰ, ਇਹ ਮਰ ਜਾਂਦੇ।

ਬੇਦਿਲ ਕਹਿਣਾ ਚਾਹੁੰਦਾ ਹੈ ਕਿ ਇਹ ਤਿੰਨੋ ਵਸਤਾਂ ਤੋਂ ਬਿਨਾ ਵੀ ਗ਼ਜ਼ਲ ਹੋ ਸਕਦੀ ਹੈ। ਸੱਚ ਦੇ ਰਸਤੇ ‘ਤੇ ਚਲਣ ਦੀ ਗੱਲ ਕਰਦਾ ਬੇਦਿਲ ਲਿਖਦਾ ਹੈ,

ਪਾਂਧੀ ਸੱਚ ਦੇ ਪਿਛਾਂਹ ਨਹੀਂ ਮੁੜਦੇ, ਭਾਵੇਂ ਸਾਹਵੇਂ ਸਲੀਬ ਹੋਂਦੇ ਨੇ।

 ਸਾਧੂ ਸਿੰਘ ਬੇਦਿਲ ਦੀ ਪੰਜਾਬ ਬਾਰੇ ਚਿੰਤਾ ਸੰਬੰਧੀ ਸਿੰਗਲ ਉਸਦੇ ਇਕ ਸ਼ਿਅਰ ਦੀ ਉਦਾਹਰਣ ਦਿੰਦਾ ਹੈ,

ਇਉਂ ਹਾਲ ਹੋ ਗਿਆ ਹੈ ਮੇਰੇ ਪੰਜਾਬ ਦਾ, ਟੁੱਟੇ ਜੇ ਬੂਟ ਵਿੱਚ ਜਿਉਂ ਪਾਟੀ ਜੁਰਾਬ ਦਾ।

ਡਾ. ਧਰਮਪਾਲ ਸਿੰਗਲ ਸਾਧੂ ਸਿੰਘ ਬੇਦਿਲ ਨੂੰ ਪ੍ਰਗਤੀਸ਼ੀਲ ਗ਼ਜ਼ਲਗੋ ਸਮਝਦਾ ਹੈ। ਪ੍ਰੋ. ਪ੍ਰੀਤਮ ਸਿੰਘ ਰਾਹੀ ਅਨੁਸਾਰ ਬੇਦਿਲ ਅਨੁਸ਼ਾਸਨ ਦਾ ਪਾਬੰਦ ਹੈ। ਉਸ ਦਾ ਸਿਨਫ ਕੇਵਲ ਗੁਲੋ-ਬੁਲ ਬੁਲ, ਸ਼ਮਾਅ ਪ੍ਰਵਾਨਾ, ਮੈਅ ਅਤੇ ਪੈਮਾਨਾ ਦੀਆਂ ਗੱਲਾਂ ਕਰਨ ਜਾਂ ਮਾਸ਼ੂਕ ਦੇ ਹੁਸਨ ਤੱਕ ਹੀ ਸੀਮਤ ਨਹੀਂ, ਸਗੋਂ ਉਸ ਦਾ ਕਾਰਜ-ਖੇਤਰ ਵਿਸਤਿ੍ਰਤ ਹੈ। ਆਪਣੀਆਂ ਗ਼ਜ਼ਲਾਂ ਲਈ ਉਹ ਇਨਕਲਾਬੀ ਅਤੇ ਸਿਹਤਮੰਦ ਵਿਸ਼ੇ ਚੁਣਦਾ ਹੈ।

ਕਰਨੈਲ ਸਿੰਘ ਰੋਹੀੜਾ ਸਾਧੂ ਸਿੰਘ ਬੇਦਿਲ ਨੂੰ ਮੂਲ ਰੂਪ ਵਿੱਚ ਕਵੀ ਕਹਿੰਦਾ ਹੈ। ਉਸ ਦਾ ਰਾਜਸੀ ਵਿਅਕਤੀਆਂ ਤੇ ਤਿੱਖਾ ਵਿਅੰਗ ਹੁੰਦਾ ਹੈ। ਉਹ ਕੰਮੀਆਂ ਦੀ ਗੱਲ ਕਰਦਾ ਹੈ। ਉਸ ਦੀ ਸ਼ਾਇਰੀ ਵਿੱਚ ਸਮਾਜਵਾਦੀ ਚਿੰਤਨ ਹੈ। ਉਹ ਨੈਤਿਕ ਕਦਰਾਂ ਕੀਮਤਾਂ ਦਾ ਪਹਿਰੇਦਾਰ ਹੈ। ਬੇਦਿਲ ਦੀਆਂ ਗ਼ਜ਼ਲਾਂ ਵਿੱਚ ਸਮਾਜਿਕ ਆਰਥਿਕ ਨਾ-ਬਰਾਬਰੀ, ਮਖੌਟਾਧਾਰੀ ਭਿ੍ਰਸ਼ਟ ਰਾਜਨੀਤਕ ਢਾਂਚੇ ਅਤੇ ਧਾਰਮਿਕ ਦੰਭੀਆਂ ਦਾ ਸ਼ਪਸਟ ਅਤੇ ਬੇਬਾਕ ਪ੍ਰਗਟਾਅ ਕਰਦਾ ਹੈ।

ਡਾ.ਭਗਵੰਤ ਸਿੰਘ  ਕਹਿੰਦੇ ਹਨ ਬੇਦਿਲ ਨੈਤਿਕ ਪੱਖਾਂ ਬਾਰੇ ਬਹੁਤ ਪੁਖਤਗੀ ਨਾਲ ਲਿਖਦਾ ਰਿਹਾ ਹੈ। ਉਹ ਸਾਹਿਤ ਦੇ ਕਾਵਿਕ ਗੁਣਾਂ ਤੋਂ ਬਾਖ਼ੂਬੀ ਜਾਣੂੰ ਸੀ। ਉਸ ਦੇ ਵਿਸ਼ੇ ਰੂਪਕ ਪੱਖ ਤੋਂ  ਉਤਮ ਸਨ। ਸਾਹਿਤ  ਦੇ ਪ੍ਰਯੋਜਨ ਸਤਯੰ, ਸਿਵਮ, ਸੁੰਦਰਮ ਦੀ ਕਸੌਟੀ ‘ਤੇ ਪੂਰਾ ਉਤਰਦੇ ਸਨ। (ੲ) ਕਾਵਿ ਚਿੱਤਰ ਵਿੱਚ 16 ਕਵੀਆਂ ਨੇ ਬੇਦਿਲ ਦੀਆਂ ਸਾਹਿਤਕ ਪ੍ਰਾਪਤੀਆਂ ਨੂੰ ਕਾਵਿ ਰੂਪ ਵਿੱਚ ਵਰਣਨ ਕੀਤਾ ਹੈ, ਜੋ ਹੇਠ ਲਿਖੇ ਅਨੁਸਾਰ ਹੈ,

198ਡਾ.ਅਮਰ ਕੋਮਲ -
ਉਸ ਰੁੱਖ ਵਰਗਾ, ਜਿਸ ਦੀ ਸੰਘਣੀ ਛਾਂ ਪਿਆਰੀ,
ਫਲ ਮਿੱਠੇ ਫੁੱਲ ਮਹਿਕਦੇ, ਟਹਿਕੇ, ਜਿਸ ਦੀ ਕਾਇਆ ਸਾਰੀ।


ਜੰਗ ਸਿੰਘ ਫੱਟੜ-

ਅੰਧ ਵਿਸ਼ਵਾਸ਼ੀ  ਕਰਮ ਕਾਂਡ ਤੋਂ ਛਿਲਕੇ ਲਾਹੁੰਦਾ ਬਾਹਲਾ ਸੀ,
ਹਸਮੁੱਖ, ਖ਼ੁਸ਼ਹਾਲ, ਸਾਧਾਂ ਵਰਗਾ, ਬੇਦਿਲ ਨਵਾਂ ਉਜਾਲਾ ਸੀ।


ਨਿਰੰਜਣ ਸਿੰਘ ਚੀਮਾ -

ਲਈਂ ਬੈਠੇ ਘਰ ਵਿੱਚ ਆਪਣੇ, ਥੋਹਰਾਂ ਦਾ ਇੱਕ ਵਾੜਾ ਬੇਦਿਲ,
ਬੱਸ ਫੁੱਲਾਂ ਦੀ ਚੋਰੀ ਕਰਦੈ, ਹੋਰ ਨਾ ਮਾਰੇ ਧਾੜਾ ਬੇਦਿਲ।


ਪਰਮਜੀਤ ਪੱਪੂ ਧਨੌਲਾ-

ਧਨੀ ਕਲਮ ਦਾ ਗੂੜ੍ਹ ਗਿਆਨੀ, ਜਗ੍ਹਾ ਜਗ੍ਹਾ ਸਤਿਕਾਰਾ ਬੇਦਿਲ।
ਐਸਾ ਗਿਆਨ ਦਾ ਮਹਿਲ ਉਸਾਰੇ, ਨਾ ਇੱਟਾਂ ਨਾ ਗਾਰਾ ਬੇਦਿਲ।


ਮਲਕੀਤ ਸਿੰਘ ਗਿੱਲ (ਭੱਠਲਾਂ)-

ਸਭਿਆਚਾਰ ਦਾ ਹੈ ਇਹ ਵਾਰਸ, ਦੇਸ ਪੰਜਾਬ ਦੀ ਸ਼ਾਨ ਹੈ ਬੇਦਿਲ।
ਗ਼ਜ਼ਲਾਂ ਗੀਤ ਕਵਿਤਾਵਾਂ ਰਾਹੀਂ, ਵੰਡਦਾ ਗੂੜ੍ਹ-ਗਿਆਨ ਹੈ ਬੇਦਿਲ।


ਸੁਖਦੇਵ ਸਿੰਘ ਔਲਖ-

ਜ਼ਿੰਦਗੀ ਨਾਉਂ ਹੈ ਮੁਸ਼ਕਿਲਾਂ ਸੰਗ ਖਹਿਣ ਦਾ,
ਜ਼ਿੰਦਗੀ ਦੇ ਸਵਾਲਾਂ ਦਾ ਸਹੀ ਜਵਾਬ ਹੈ ਬੇਦਿਲ।


ਗੁਰਜੰਟ ਸਿੰਘ ਸੋਹਲ ਚਿੱਤਰਕਾਰ ਧਨੌਲਾ-

ਪੰਜਾਬੀ, ਹਿੰਦੀ, ਅੰਗਰੇਜ਼ੀ, ਉਰਦੂ, ਕਦੇ ਫਾਰਸੀ ਫੋਲੇ,
ਗੁਰਬਾਣੀ ਦੇ ਅਰਥ ਜੇ ਕਰਦਾ, ਬੂਹੇ ਮਨ ਦੇ ਖੋਲ੍ਹੇ।


ਡਾ.ਹਾਕਮ ਸਿੰਘ ਮਹਿਰਮ, ਕਾਲੇਕਾ-

ਫਿਜ਼ਾ ਬਦਲੀ ਭਾਵੇਂ ਲੱਖਾਂ ਵਾਰ ਯਾਰੋ, ਆਪਣਾ ਬਦਲਿਆ ਨਹੀਂ ਕਿਰਦਾਰ ਬੇਦਿਲ,
ਗੱਲ ਮੂੰਹ ਤੇ ਕਹਿਣ ਦਾ ਰੱਖੇ ਜੇਰਾ, ਹੱਥ ਕਲਮ ਦਾ ਰੱਖਿਆ ਹਥਿਆਰ ਬੇਦਿਲ।


ਵੈਦ ਸਰੂਪ ਚੰਦ ਹਰੀਗੜ੍ਹ-

ਵਿਆਖਿਆ ਕਰ ਸਮਝਾਵੇ ਸਭ ਨੂੰ, ਸ਼ਬਦਾਂ ਦੀ ਇੱਕ ਖਾਣ ਸੀ ਬੇਦਿਲ…।
ਦੱਬੇ ਕੁੱਚਲੇ ਲੋਕਾਂ ਦੇ ਲਈ, ਸੱਚ ਦੀ ਖੁਲ੍ਹੀ ਦੁਕਾਨ ਸੀ ਬੇਦਿਲ।


ਰਘਵੀਰ ਸਿੰਘ ਗਿੱਲ ਕੱਟੂ-

ਚੌਗਿਰਦੇ ਬਾਰੇ ਰੱਖੇ ਚੇਤਨਾ, ਚੁੱਪ ਕਰਕੇ ਨਾ ਬਹਿਣਾ,
ਕਿਰਤੀ ਏਥੇ ਭੁੱਖੇ ਮਰਦੇ, ਸੱਚ ਬੇਦਿਲ ਦਾ ਕਹਿਣਾ।
ਟਿੱਬਿਆਂ ਤਾਈਂ ਪੱਧਰ ਕਰਨਾ, ਸਦਾ ਧੱਕਾ ਨਹੀਂ ਸਹਿਣਾ।
ਊਚ ਨੀਚ ਦਾ ਮੁੱਕੇ ਪੁਆੜਾ, ਭੁੱਖਾ ਕੋਈ ਨਾ ਰਹਿਣਾ,
ਮਿਲ ਕੇ ਟੋਇਆਂ ਨੇ, ਲੇਖਾ ਇਕ ਦਿਨ ਲੈਣਾ।


 ਇਸ ਪੁਸਤਕ ਦਾ ਦੂਜਾ ਭਾਗ ਸਿਰਜਣਾ ਹੈ, ਜਿਸ ਤੋਂ ਭਾਵ ਸਾਧੂ ਸਿੰਘ ਬੇਦਿਲ ਦਾ ਰਚਿਆ ਸਾਹਿਤ। ਇਸ ਭਾਗ ਵਿੱਚ ਬੇਦਿਲ ਦੀਆਂ ਚੋਣਵੀਆਂ ਗ਼ਜ਼ਲਾਂ, ਗੀਤ, ਕਵਿਤਾ, ਕਹਾਣੀਆਂ, ਨਿਬੰਧ ਅਤੇ ਚਿੱਠੀਆਂ ਸ਼ਾਮਲ ਹਨ। ਕਮਾਲ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਸਾਧੂ ਸਿੰਘ ਬੇਦਿਲ ਰਣਜੀਤ ਗਿਆਨੀ ਕਾਲਜ ਅਕਾਡਮੀ ਪੁਤਲੀ ਘਰ ਅੰਮਿ੍ਰਤਸਰ ਗਿਆਨੀ ਪਾਸ ਕਰਨ ਲਈ ਪੜ੍ਹਦਾ ਰਿਹਾ ਪ੍ਰੰਤੂ ਦੋ ਵਾਰ ਇਮਤਿਹਾਨ ਦੇਣ ਦੇ ਬਾਵਜੂਦ ਪਾਸ ਨਹੀਂ ਹੋ ਸਕਿਆ, ਉਥੇ ਪੜ੍ਹਦਿਆਂ ਪਿੰਗਲ, ਵਿਆਕਰਣ ਤੇ ਗੁਰਬਾਣੀ ਵਿਆਕਰਣ ਜਿਹੜੇ ਗਿਆਨੀ ਦੇ ਸਲੇਬਸ ਵਿੱਚ ਸਨ, ਉਨ੍ਹਾਂ ਦੀ ਮੁਹਾਰਤ ਹਾਸਲ ਕਰ ਗਿਆ। ਇਥੋਂ ਤੱਕ ਕਿ ਉਨ੍ਹਾਂ ਦੇ ਪੜ੍ਹਾਏ ਅਨੇਕਾਂ ਵਿਦਿਆਰਥੀ ਗਿਆਨੀ ਪਾਸ ਕਰ ਗਏ।  ਅਖ਼ੀਰ ਵਿੱਚ ਕਿਹਾ ਜਾ ਸਕਦਾ ਹੈ ਕਿ ਤੇਜਾ ਸਿੰਘ ਤਿਲਕ ਨੇ ਇਹ ਪੁਸਤਕ ਸੰਪਾਦਿਤ ਕਰਕੇ ਸਾਧੂ ਸਿੰਘ ਬੇਦਿਲ ਨੂੰ ਹਮੇਸ਼ਾ ਲਈ ਸਾਹਿਤਕ ਜਗਤ ਵਿੱਚ ਅਮਰ ਕਰ ਦਿੱਤਾ।

  300 ਰੁਪਏ ਕੀਮਤ, 264 ਪੰਨਿਆਂ, ਰੰਗਦਾਰ ਤਸਵੀਰਾਂ ਅਤੇ ਸਚਿਤਰ ਮੁੱਖ ਕਵਰ ਵਾਲੀ ਪੁਸਤਕ ਤਾਲਿਫ਼ ਪ੍ਰਕਾਸ਼ਨ ਬਰਨਾਲਾ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ।

ਸਾਬਕਾ ਲੋਕ ਸੰਪਰਕ ਅਧਿਕਾਰੀ
  ਮੋਬਾਈਲ-94178 13072 
     ujagarsingh48@yahoo.com

 
 
 

  198ਤੇਜਾ ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’ ਜਦੋਜਹਿਦ ਦਾ ਦਸਤਾਵੇਜ 
ਉਜਾਗਰ ਸਿੰਘ  
197ਮਨਜੀਤ ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ  
ਉਜਾਗਰ ਸਿੰਘ
196“ਚਾਲ਼ੀ ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ  
ਸ਼ਿਵਚਰਨ ਜੱਗੀ ਕੁੱਸਾ
195‘ਡਾ. ਤੇਜਵੰਤ ਮਾਨ ਦੀ ਆਲੋਚਨਾ’ ਪੁਸਤਕ ਲੋਕ ਪੱਖੀ ਦਸਤਾਵੇਜ਼  
ਉਜਾਗਰ ਸਿੰਘ 
194ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ 
ਉਜਾਗਰ ਸਿੰਘ
193ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ 
ਉਜਾਗਰ ਸਿੰਘ 
192ਇਕ ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ 
 ਰਵਿੰਦਰ ਸਿੰਘ ਸੋਢੀ
191ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ 
ਉਜਾਗਰ ਸਿੰਘ
bansalਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ ਸਿਰਨਾਮਾ 
ਉਜਾਗਰ ਸਿੰਘ
189ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ 
ਉਜਾਗਰ ਸਿੰਘ 
188ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ   
ਉਜਾਗਰ ਸਿੰਘ
187ਤਾਹਿਰਾ ਸਰਾ ਦੀ ਬੇਬਾਕ ਸ਼ਾਇਰੀ  
ਪਿਆਰਾ ਸਿੰਘ  ਕੁੱਦੋਵਾਲ  
186ਪ੍ਰਵੇਸ਼ ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ 
ਉਜਾਗਰ ਸਿੰਘ 
185ਮੇਰੇ ਆਪਣੇ: ਕੈਪਟਨ ਪੂਰਨ ਸਿੰਘ ਗਗੜਾ 
ਸੰਜੀਵ ਝਾਂਜੀ, ਜਗਰਾਉਂ
184ਸੁਰਜੀਤ ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ 
ਉਜਾਗਰ ਸਿੰਘ
183ਜੱਗੀ ‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ ਅਧਿਆਤਮਵਾਦ ਦਾ ਸੁਮੇਲ 
ਉਜਾਗਰ ਸਿੰਘ
182ਜੱਗੀ ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ ਜਦੋਜਹਿਦ ਦਾ ਸ਼ੀਸ਼ਾ  
ਉਜਾਗਰ ਸਿੰਘ  
181ਮਨ 'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ ਬਿਰਤਾਂਤ - ਹੌਲ  
ਅਮਨਪ੍ਰੀਤ ਸਿੰਘ ਮਾਨ
180‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ  
ਉਜਗਰ ਸਿੰਘ
179ਪੰਜਾਬ: ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ
178ਅੰਮ੍ਰਿਤਪਾਲ ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ
177ਸ਼ਾਮ ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ
176ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ
175ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ
ਉਜਾਗਰ ਸਿੰਘ
174‘ਪੰਜਾਬੀ ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ
173ਪਦਾਰਥਵਾਦੀ/ਮਸ਼ੀਨੀ  ਰਿਸ਼ਤਿਆਂ ਦੀ ਦਾਸਤਾਨ  ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ
172ਜਸਮੇਰ ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ
bhanotਕ੍ਰਿਸ਼ਨ ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ
170ਪ੍ਰੋ. ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ ਪ੍ਰਤੀਕ
ਉਜਾਗਰ ਸਿੰਘ  
169ਡਾ. ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ
ਉਜਾਗਰ ਸਿੰਘ  
168ਹਰਿਆਣੇ ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ
167ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ
ਉਜਾਗਰ ਸਿੰਘ
166ਸੁਖਮਿੰਦਰ ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ
165ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ
164ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ
ਉਜਾਗਰ ਸਿੰਘ
163ਰਵਿੰਦਰ ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ ਗੁਲਦਸਤਾ
ਉਜਾਗਰ ਸਿੰਘ
162-1‘ਸਾਹਿਬਜ਼ਾਦਿਆਂ ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ
161ਕਮਲਜੀਤ ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ  
160ਗੁਰ ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ  
159ਲੋਕ ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼
158-1ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ ਪੜਚੋਲ
ਉਜਾਗਰ ਸਿੰਘ
brv‘ਅੰਬਰੀਂ ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ
156ਬੁਰਕੇ ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ”
ਸਿ਼ਵਚਰਨ ਜੱਗੀ ਕੁੱਸਾ
155ਪਰਮਜੀਤ ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ 
154ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ
153ਚਿੱਟਾ ਤੇ ਕਾਲ਼ਾ: ਰੂਪ ਢਿੱਲੋਂ  
ਅਮਰਜੀਤ ਬੋਲਾ 
152ਡਾ. ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ ਵਿਅੰਗ /a>
ਉਜਾਗਰ ਸਿੰਘ, ਪਟਿਆਲਾ 
151ਡਾ. ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
150ਜਸਮੇਰ ਸਿੰਘ ਹੋਠੀ ਦੀ ‘ਸਤ ਵਾਰ’  ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
149ਡਾ ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ   
148ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ 
147ਕਰਮਵੀਰ ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
146ਕੁਦਰਤ ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ ਸਰਗਮ’
ਉਜਾਗਰ ਸਿੰਘ, ਪਟਿਆਲਾ 
145ਪਰਵਾਸੀ ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
144ਡਾ ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ
142ਸਹਿਜਪ੍ਰੀਤ ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ
141ਸਤਿੰਦਰ ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ  
ਉਜਾਗਰ ਸਿੰਘ, ਪਟਿਆਲਾ
140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>font size="2">ਬਲਜਿੰਦਰ ਸੰਘਾ, ਕਨੇਡਾ ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)