ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਜਸਵਿੰਦਰ ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ ਗੁਰਮੰਤਰ
ਉਜਾਗਰ ਸਿੰਘ        (06/02/2024)

214ਜਸਵਿੰਦਰ ਸਿੰਘ ਰੁਪਾਲ ਦੀ ਪਲੇਠੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਗੁਰਬਾਣੀ ਅਨੁਸਾਰ ਮਨੁੱਖਤਾ ਨੂੰ ਆਪਣਾ ਜੀਵਨ ਸਫਲ ਕਰਨ ਦਾ ਗੁਰਮੰਤਰ ਹੈ। ਇਸ ਪੁਸਤਕ ਵਿੱਚ ਸਿੱਖ ਵਿਚਾਰਧਾਰਾ ਦਾ ਕੋਈ ਅਜਿਹਾ ਪੱਖ ਨਹੀਂ ਹੈ, ਜਿਸ ਬਾਰੇ ਵਿਸਤਾਰ ਨਾਲ ਜਾਣਕਾਰੀ ਨਾ ਦਿੱਤੀ ਗਈ ਹੋਵੇ।

ਸਿੱਖ ਧਰਮ ਦੀ ਵਿਚਾਰਧਾਰਾ ਦੀ ਵਿਆਖਿਆ ਕਰਨਾ ਕੋਈ ਸੌਖਾ ਕਾਰਜ ਨਹੀਂ ਕਿਉਂਕਿ ਵਿਚਾਰਧਾਰਾ ਦੀ ਤਹਿ ਤੱਕ ਪਹੁੰਚੇ ਤੋਂ ਬਿਨਾ ਉਸ ਬਾਰੇ ਸਰਲ ਤਰੀਕੇ ਨਾਲ ਸਮਝੌਣਾ ਬਹੁਤ ਹੀ ਕਠਨ ਹੁੰਦਾ ਹੈ ਪ੍ਰੰਤੂ ਜਸਵਿੰਦਰ ਸਿੰਘ ਰੁਪਾਲ ਕਈ ਭਾਸ਼ਾਵਾਂ ਅਤੇ ਵਿਸ਼ਿਆਂ ਦਾ ਵਿਦਵਾਨ ਹੋਣ ਕਰਕੇ ਆਪਣੇ ਮਿਸ਼ਨ ਵਿੱਚ ਸਫਲ ਹੋਇਆ ਹੈ। ਜੇਕਰ ਇਸ ਪੁਸਤਕ ਨੂੰ ਸਿੱਖ ਵਿਚਾਰਧਾਰਾ ਦੀ ਕੁੰਜੀ ਕਹਿ ਲਿਆ ਜਾਵੇ ਤਾਂ ਇਸ ਵਿੱਚ ਕੋਈ ਅਤਕਥਨੀ ਨਹੀਂ ਹੋਵੇਗੀ।

ਇਸ ਪੁਸਤਕ ਵਿੱਚ 30 ਲੇਖ ਜਿਨ੍ਹਾਂ ਰਾਹੀਂ ਲੇਖਕ ਨੇ ਗੁਰਬਾਣੀ ਵਿੱਚੋਂ ਦਲੀਲਾਂ ਦੇ ਕੇ ਸਰਲ ਸ਼ਬਦਾਵਲੀ ਵਿੱਚ ਮਨੁੱਖ ਨੂੰ ਗੁਰਬਾਣੀ ਦੀਆਂ ਰਮਜਾਂ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਆਤਮਿਕ ਪ੍ਰਕਾਸ਼ ਇਨਸਾਨ ਦੇ ਅੰਦਰ ਹੀ ਹੈ ਪ੍ਰੰਤੂ ਮਨੁੱਖ ਨੂੰ ਉਸ ਪ੍ਰਕਾਸ਼ ਨੂੰ ਪ੍ਰਾਪਤ ਕਰਨ ਲਈ ਸ਼ਬਦ ਗੁਰੂ ਦਾ ਸਹਾਰਾ ਲੈਣਾ ਪਵੇਗਾ।  ਸ਼ਬਦ ਗੁਰੂ ਅਸਲ ਵਿੱਚ ਗੁਰਬਾਣੀ ਹੀ ਹੈ। ਗੁਰਬਾਣੀ ਦੀ ਅੰਤਰ ਆਤਮਾ ਤੱਕ ਪਹੁੰਚਣ ਲਈ ਇਨਸਾਨ ਨੂੰ ਆਪਣੇ ਮਨ ਨੂੰ ਇਕਾਗਰ ਚਿਤ ਕਰਨਾ ਹੋਵੇਗਾ।

ਸ਼ਬਦ ਗੁਰੂ ਹੀ ਪਰਮਾਤਮਾ ਤੱਕ ਪਹੁੰਚਣ ਦਾ ਸਾਧਨ ਹੈ ਪ੍ਰੰਤੂ ਇਹ ਵੀ ਪਰਮਾਤਮਾ ਦੀ ਕਿਰਪਾ ਕਰਕੇ ਹੀ ਸੰਭਵ ਹੋ ਸਕੇਗਾ। ਸ਼ਬਦ ਗੁਰੂ ਹੀ ਮਨੁੱਖ ਨੂੰ ਜੀਵਨ ਜਾਚ ਦੇਵੇਗਾ, ਜਿਸ ਰਾਹੀਂ ਮਨੁੱਖ ਆਪਣੇ ਮਨ ਨੂੰ ਕਾਬੂ ਵਿੱਚ ਰੱਖਕੇ ਉਸ ਪਰਮ ਪਰਮਾਤਮਾ ਨਾਲ ਆਪਣੀ ਲਿਵ ਜੋੜ ਸਕੇਗਾ। ਇਸ ਪੁਸਤਕ ਦੇ ਲੇਖਾਂ ਦਾ ਸਾਰ ਗੁਰਬਾਣੀ ਦੀ ਵਿਚਾਰਧਾਰਾ ‘ਤੇ ਅਮਲ ਕਰਨਾ ਹੈ, ਫਿਰ ਮਨੁੱਖ ਦਾ ਜੀਵਨ ਸ਼ਾਂਤਮਈ ਅਤੇ ਸੁੱਖਦਾਈ ਹੋਵੇਗਾ।

ਜਸਵਿੰਦਰ ਸਿੰਘ ਰੁਪਾਲ ਦੀ ਕਾਬਲੀਅਤ ਇਸੇ ਵਿੱਚ ਹੈ ਕਿ ਉਨ੍ਹਾਂ ਨੇ ਸਿੱਖ ਵਿਚਾਰਧਾਰਾ ਦੀ ਤਹਿ ਤੱਕ ਪਹੁੰਚਣ ਲਈ ਗੁਰਬਾਣੀ ਦਾ ਸਹਾਰਾ ਲੈ ਕੇ ਉਦਾਹਰਣਾਂ ਰਾਹੀਂ ਸਮਝਾਇਆ ਹੈ। ਇਨਸਾਨ ਨੂੰ ਆਪਣੇ ਅੰਦਰ ਗੁਰਬਾਣੀ ਰਾਹੀਂ ਪ੍ਰਕਾਸ਼ ਕਰਨਾ ਪਵੇਗਾ। ਉਹ ਪ੍ਰਕਾਸ਼ ਹੀ ਮਨੁੱਖ ਦਾ ਬੇੜਾ ਪਾਰ ਕਰੇਗਾ। ਪੁਸਤਕ ਦਾ ਪਹਿਲਾ ਲੇਖ ‘ਅਖੀ ਬਾਝਹੁ ਵੇਖਣਾ’ ਬਾਰੇ ਲੇਖਕ ਵਿਗਿਆਨਕ ਢੰਗ ਨਾਲ ਅੱਖਾਂ ਦੇ ਪ੍ਰਕਾਸ਼ ਦੀ ਉਦਾਹਰਣ ਦੇ ਕੇ ਸਮਝਾਉਂਦਾ ਹੈ ਕਿ ਉਸੇ ਤਰ੍ਹਾਂ ਜੇਕਰ ਮਨੁੱਖ ਸ਼ਬਦ ਗੁਰੂ ਰਾਹੀਂ ਆਪਣੇ ਮਨ ਵਿੱਚ ਪ੍ਰਕਾਸ਼ ਲਿਆਵੇਗਾ ਤਾਂ ਹੀ ਮਨੁੱਖੀ ਜੀਵਨ ਸਫਲ ਹੋ ਸਕਦਾ ਹੈ। ਦੂਜੇ ਲੇਖ ‘ਅਧਿਆਤਮਕ ਬੁਝਾਰਤਾਂ’ ਵਿੱਚ ਗੁਰਬਾਣੀ ਦੀਆਂ ਗੁੱਝੀਆਂ ਅਧਿਆਤਮਕ ਬੁਝਾਰਤਾਂ ਨੂੰ ਸਮਝਣ ਨਾਲ ਜੀਵਨ ਜਾਚ ਆਉਂਦੀ ਹੈ। ਭਾਵ ਮਨੁੱਖ ਨੂੰ ਗੁਰਬਾਣੀ ਦਾ ਅਧਿਐਨ ਕਰਨਾ ਜ਼ਰੂਰੀ ਹੈ।

ਤੀਜੇ ਲੇਖ ‘ਸਿੱਖ ਕੌਮ ਆਪਣੇ ਕੌਮੀ ਦਿਹਾੜੇ ਐਲਾਨੇ ਅਤੇ ਮਨਾਵੇ’ ਵਿੱਚ ਸੁਝਾਅ ਦਿੱਤੇ ਗਏ ਹਨ ਕਿ ਵਿਦਵਾਨਾ ਨਾਲ ਸਲਾਹ ਕਰਕੇ ਕੌਮੀ ਦਿਹਾੜੇ ਮਨਾਏ ਜਾਣ ਤਾਂ ਜੋ ਭਵਿਖ ਵਿੱਚ ਨਵੀਂ ਪੀੜ੍ਹੀ ਗੁਰਬਾਣੀ ਨਾਲ ਹਮੇਸ਼ਾ ਜੁੜੀ ਰਹੇ। ਇਸ ਪੁਸਤਕ ਦੇ ਸਾਰੇ ਲੇਖਾਂ ਵਿੱਚ ਜਸਵਿੰਦਰ ਸਿੰਘ ਰੁਪਾਲ ਨੇ ਸਿੱਖ ਕੌਮ ਨੂੰ ਗੁਰਬਾਣੀ ਦੀ ਵਿਚਾਰਧਾਰਾ ‘ਤੇ ਅਮਲ ਕਰਨ ਦੀ ਪ੍ਰੇਰਨਾ ਦਿੱਤੀ ਹੈ। ਉਹ ਇਹ ਵੀ ਕਹਿੰਦੇ ਹਨ ਕਿ ਵਿਗਿਆਨ ਦਾ ਗੁਰਬਾਣੀ ਵਿਰੋਧ ਨਹੀਂ ਕਰਦੀ ਸਗੋਂ ਗੁਰਬਾਣੀ ਬਹੁਤ ਥਾਵਾਂ ਤੇ ਵਿਗਿਆਨਕ ਸੋਚ ਦੀ ਮੁੱਦਈ ਬਣਦੀ ਹੈ ਪ੍ਰੰਤੂ ਗੁਰਬਾਣੀ ਵਿੱਚ ਦੋ ਜਮਾ ਦੋ ਚਾਰ ਨਹੀਂ ਹੁੰਦੇ। ਗੁਰਬਾਣੀ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੀ ਹੈ। ਗੁਰਬਾਣੀ ਬਾਰੇ ਕੁਝ ਲੋਕਾਂ ਨੇ ਭਰਮ ਭੁਲੇਖੇ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਲੇਖਕ ਨੇ ਉਨ੍ਹਾਂ ਭੁਲੇਖਿਆਂ ਨੂੰ ਦੂਰ ਕਰਨ ਲਈ ਗੁਰਬਾਣੀ ਵਿੱਚੋਂ ਉਦਾਹਰਣਾ ਦੇ ਕੇ ਦੱਸਣ ਦੀ ਕੋਸ਼ਿਸ਼ ਕੀਤੀ ਹੈ।

ਕਈ ਥਾਵਾਂ ਤੇ ਸਾਖੀਆਂ ਵਿੱਚ ਚਮਤਕਾਰ ਗੁਰੂ ਸਾਹਿਬਾਨ ਦੇ ਨਾਮ ਨਾਲ ਜੋੜੇ ਗਏ ਹਨ, ਉਹ ਬਿਲਕੁਲ ਗ਼ਲਤ ਹੈ। ਸ਼ਰਧਾ ਨਾਲ ਗੁਰੂ ਸਾਹਿਬ ਨੂੰ ਵੱਡਾ ਵਿਖਾਉਣ ਲਈ ਕਰਾਮਾਤਾਂ ਜੋੜੀਆਂ ਗਈਆਂ ਹਨ। ਗੁਰਬਾਣੀ ਦਲੀਲਾਂ ਅਤੇ ਤੱਥਾਂ ਤੇ ਅਧਾਰਤ ਹੈ। ਕੁਝ ਲੋਕਾਂ ਨੇ ਗੁਰਬਾਣੀ ਵਿੱਚ ਮਿਲਾਵਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਰੁਪਾਲ ਅੱਗੋਂ ਲਿਖਦੇ ਹਨ ਕਿ ਗੁਰਬਾਣੀ ਵਿੱਚ ਬਹੁਤ ਸਾਰੀਆਂ ਵਿਲੱਖਣ ਗੱਲਾਂ ਹਨ। ਵਹਿਮ ਭਰਮ ਦੂਰ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਬਾਦ ਸ਼ੁਰੂ ਕੀਤਾ ਸੀ। ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਸੰਬਾਦ ਜ਼ਰੂਰੀ ਹੈ।

ਸ੍ਰਿਸ਼ਟੀ ਪੰਜਾਂ ਤੱਤਾਂ ਦੀ ਬਣੀ ਹੋਈ ਹੈ, ਲੇਖਕ ਨੇ ਗੁਰਬਾਣੀ ਵਿੱਚੋਂ ਉਦਾਹਰਨਾ ਨਾਲ ਸਾਬਤ ਕੀਤਾ ਹੈ। ਇਸੇ ਤਰ੍ਹਾਂ ਖਾਲਸਾ ਸ਼ਬਦ ਬਾਰੇ ਵੀ ਕਈ ਲੋਕ ਕਿੰਤੂ ਪ੍ਰੰਤੂ ਕਰਦੇ ਹਨ। ਲੇਖਕ ਨੇ ਭਗਤ ਕਬੀਰ ਦੀ ਬਾਣੀ ਵਿੱਚ ਖਾਲਸਾ ਸ਼ਬਦ ਦੀ ਵਰਤੋਂ ਦੀ ਉਦਾਹਰਣ ਦਿੱਤੀ ਹੈ। ਕਮਿਊਨਿਜ਼ਮ ਅਤੇ ਗੁਰਮਤਿ ਸੰਬੰਧੀ ਜਸਵਿੰਦਰ ਸਿੰਘ ਰੁਪਾਲ ਨੇ ਦਰਸਾਇਆ ਹੈ ਕਿ  ਗੁਰਮਿਤ ਵਿੱਚ ਗਿਆਨ ਸ਼ਰਧਾ ਤੋਂ ਉਪਰ ਹੁੰਦਾ ਹੈ। ਗੁਰਮਤਿ ਜੀਵਨ ਜਾਚ ਹੈ, ਜਿਸ ਵਿੱਚ ਸਭ ਬਰਾਬਰ ਹੁੰਦੇ ਹਨ, ਕੋਈ ਜਾਤ ਪਾਤ ਨਹੀਂ।

ਕਮਿਊਨਿਜ਼ਮ ਨਿੱਜੀ ਜਾਇਦਾਦ ਦਾ ਖ਼ਾਤਮਾ ਚਾਹੁੰਦੀ ਹੈ। ਸ੍ਰੀ ਗੁਰੂ ਨਾਨਕ ਦੀ ਬਾਣੀ ਵੀ ਕਲਿਆਣਕਾਰੀ ਰਾਜ ਦੀ ਵਕਾਲਤ ਕਰਦੀ ਹੈ। ਮਨੁੱਖ ਜੋ ਸੁਣਦਾ ਵੇਖਦਾ ਹੈ, ਉਸ ਤੇ ਹੀ ਅਮਲ ਕਰਦਾ ਹੈ। ਗੁਰਬਾਣੀ ਕਿਛ ਸੁਣੀਐ ਕਿਛੁ ਕਹੀਐ….. ਵਿੱਚ ਚੰਗਾ ਸੁਣਨ , ਚੰਗਾ ਵੇਖ ਤੇ ਚੰਗਾ ਸੋਚਣ ਦੀ ਪ੍ਰੋੜ੍ਹਤਾ ਕਰਦੀ ਹੈ।

ਰੁਪਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਉਦਾਹਰਣ ਦੇ ਕੇ ਸਮਝਾਉਂਦੇ ਹਨ ਕਿ ਸ਼ਬਦ ਰੂਪ ਰਾਹੀਂ ਪਰਮਾਤਮਾ ਦੀ ਪਛਾਣ ਕਰਕੇ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਮਨੁੱਖੀ ਮਨ ਨੂੰ ਵਿਕਾਰਾਂ ਤੋਂ ਮੋੜ ਕੇ ਪਰਮਾਤਮਾ ਦੇ ਨਾਮ ਵਿੱਚ ਸੁਰਤ ਲਾ ਕੇ ਆਨੰਦ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹੋ ਸਾਡਾ ਪੰਥ ਸੰਸਾਰ ਤੋਂ ਨਿਰਾਲਾ ਹੈ। ਉਹ ਇਹ ਵੀ ਦਸਦੇ ਹਨ ਕਿ ਕੁਦਰਤ ਦੀ ਗੋਦ ਵਿੱਚ ਬੈਠ ਕੇ ਵਿਸਮਾਦ ਪ੍ਰਾਪਤ ਕੀਤਾ ਜਾ ਸਕਦਾ ਹੈ। ਗੁਰਬਾਣੀ ਦੀ ਸ਼ਬਦਾਵਲੀ ਵੀ ਨਿਰਾਲੀ ਹੈ। ਮਨੁੱਖ ਨੂੰ ਸਿੱਧੇ ਰਸਤੇ ਪਾਉਣ ਲਈ ਮਿੱਠੀਆਂ ਝਿੜਕਾਂ ਵੀ ਦਿੱਤੀਆਂ ਗਈਆਂ ਹਨ। ਉਸ ਨੂੰ ਸਮਝਾਉਣ ਲਈ ਸਖ਼ਤ ਸ਼ਬਦਾਂ ਦੀ ਵਰਤੋਂ ਕੀਤੀ ਹੈ ਕਿਉਂਕਿ ਮਾਇਆ ਵਿੱਚ ਫਸੇ ਮਨੁਖ ਨੂੰ ਵਿਕਾਰਾਂ ਤੋਂ ਬਾਹਰ ਕੱਢਣ ਲਈ ਆਪਣੇ ਆਪ ਲਈ ਗੁਰੂ ਜੀ ਨੇ ਅਗਿਆਨੀ, ਅੰਧਲਾ ਅਤੇ ਮੂਰਖ ਆਦਿ ਸ਼ਬਦ ਵਰਤੇ ਹਨ।

214ਸੂਰਾ ਸ਼ਬਦ ਆਮ ਤੌਰ ‘ਤੇ ਬਹਾਦਰ ਲਈ ਵਰਤਿਆ ਜਾਂਦਾ ਹੈ ਪ੍ਰੰਤੂ ਗੁਰਬਾਣੀ ਵਿੱਚ ਵੱਖ ਵੱਖ ਥਾਵਾਂ ਤੇ ਗੁਣ ਗ੍ਰਹਿਣ ਕਰਨੇ, ਪ੍ਰਭੂ ਭਗਤੀ ਕਰਨੀ, ਆਪਣੇ ਮਨ ਨਾਲ ਜੂਝ ਕੇ ਉਸ ਦੀ ਵਿਕਾਰਾਂ ਤੋਂ ਖਲਾਸੀ ਕਰਵਾਉਣੀ ਵੀ ਸੂਰਮਾ ਕਹਾਉਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮ ਦਾਸ ਜੀ ਅਤੇ ਗੁਰੂ ਅਰਜਨ ਦੇਵ ਜੀ ਨੇ ਸ਼ਬਦ ਦਾ ਸਤਿਕਾਰ ਕਰਦਿਆਂ ਬਾਣੀ ਰਚੀ ਤੇ ਅੱਗੇ ਪਹੁੰਚਾਈ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪਾਦਨਾ 35 ਬਾਣੀਕਾਰਾਂ ਦੀ ਬਾਣੀ ਇਕੱਠੀ ਕਰਕੇ ਸੁਚੱਜੇ ਢੰਗ ਨਾਲ ਰਾਗਾਂ ਅਨੁਸਾਰ ਕੀਤੀ। ਗੁਰੂ ਸਾਹਿਬ ਨੇ ਬਾਣੀ ਦੀ ਵਿਚਾਰਧਾਰਾ ‘ਤੇ ਅਮਲ ਕਰਕੇ ਜੀਵਨ ਜਾਚ ਦੱਸੀ। ਗੁਰੂ ਗੋਬਿੰਦ ਸਿੰਘ ਦਾ ਭੀਖਣ ਸ਼ਾਹ ਦੀਆਂ ਦੋ ਕੁਜੀ ਤੇ ਹੱਥ ਰੱਖਣਾ, ਬੱਚਿਆਂ ਨਾਲ ਖੇਡਦਿਆਂ ਭਾਈਚਾਰਕ ਸਾਂਝ ਬਣਾਈ ਰੱਖਣਾ, ਕਸ਼ਮੀਰੀ ਪੰਡਤਾਂ ਦੀ ਪੁਕਾਰ ਤੇ ਆਪਣੇ ਪਿਤਾ ਨੂੰ ਕੁਰਬਾਨੀ ਦੇਣ ਲਈ ਕਹਿਣਾ ਦਰਵੇਸ਼ ਵਿਅਕਤੀ ਹੋਣ ਦਾ ਸਬੂਤ ਹਨ।

ਗੁਰੂ ਤੇਗ ਬਹਾਦਰ ਦਾ ਮੁੱਖ ਕੇਂਦਰ ਮਨੁੱਖ ਰਿਹਾ, ਗੁਰਬਾਣੀ ਦਾ ਸਿਮਰਨ, ਨਿਰਭਉ ਤੇ ਨਿਰਵੈਰ ਰਹਿਣਾ, ਸ਼ਬਦ ਵਿੱਚ ਓਤ ਪੋਤ ਰਹਿਣਾ ਅਤੇ ਆਪਣੇ ਮੂਲ ਨੂੰ ਪਛਾਨਣਾ ਦਰਸ਼ਨ ਸ਼ਾਸ਼ਤਰ ਦੀ ਆਧੁਨਿਕ ਵਿਆਖਿਆ ਹੈ। ਇਸੇ ਤਰ੍ਹਾਂ 57 ਸਲੋਕ ਤੇ 59 ਪਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਬਾਣੀ ਦਾ ਰੂਪਕ ਪੱਖ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਸਮੇਂ ਪ੍ਰਚਲਿਤ ਕਦਰਾਂ ਕੀਮਤਾਂ, ਰਸਮਾਂ, ਵਿਸ਼ਵਾਸਾਂ, ਮਨੌਤਾਂ, ਮਿਥਾਂ ਅਤੇ ਬਾਬਰ ਦੇ ਵਿਰੋਧ ਵਿੱਚ ‘ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨ ਡਰਾਇਆ’॥ ਸ਼ਬਦ ਉਚਾਰਨਾ ਇਨਕਲਾਬੀ ਕਾਰਜ ਹਨ। ਗੁਰੂ ਨਾਨਕ ਦੇਵ ਜੀ ਦੇ ਬ੍ਰਹਿਮੰਡੀ ਪ੍ਰੇਮ ਦੇ ਸੰਕਲਪ ਦਾ ਪਤਾ, ਉਨ੍ਹਾਂ ਦੇ ਪ੍ਰਭੂ ਨਾਲ ਪ੍ਰੇਮ ਲਈ ਜੰਗਲਾਂ ਵਿੱਚ ਜਾਣ ਦੀ ਲੋੜ ਨਹੀਂ, ਖਲਕਤ ਨਾਲ ਪ੍ਰੇਮ ਲੁੱਟੀ ਜਾ ਰਹੀ ਜਨਤਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਅਤੇ ਕੁਦਰਤ ਨਾਲ ਪ੍ਰੇਮ ‘ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’॥ ਸ਼ਬਦ ਦੇ ਉਚਾਰਣ ਤੋਂ ਪਤਾ ਲੱਗਦਾ ਹੈ। ਉਨ੍ਹਾਂ ਦਾ ਚਿੰਤਨ ਉਨ੍ਹਾਂ ਵੱਲੋਂ ਉਚਾਰੀ ਗਈ ਬਾਣੀ ਤੋਂ ਵੱਡਾ ਸਬੂਤ ਹੋਰ ਕੀ ਹੋ ਸਕਦਾ। ਡੇਰਾਵਾਦ ਦੇ ਵਿਰੁੱਧ ਉਨ੍ਹਾਂ ਸੰਬਾਦ ਕੀਤਾ ਸੀ। ਸ੍ਰੀ ਗੁਰੂ ਅਰਜਨ ਦੇਵ ਜੀ ਨਿਰਭੈ ਯੋਧੇ ਸਨ ਕਿਉਂਕਿ ਉਨ੍ਹਾਂ ਪ੍ਰਿਥੀ ਚੰਦ ਦੇ ਵਿਰੋਧ ਸਮੇਂ ਅੰਮ੍ਰਿਤਸਰ ਤੋਂ ਪ੍ਰਚਾਰ ਕੇਂਦਰ ਬਦਲਿਆ ਨਹੀਂ ਅਤੇ ਬਾਦਸ਼ਾਹ ਜਹਾਂਗੀਰ ਅੱਗੇ ਝੁਕਣ ਦੀ ਥਾਂ ਸ਼ਹਾਦਤ ਨੂੰ ਪਹਿਲ ਦਿੱਤੀ ਸੀ।

ਸਿੱਖ ਧਰਮ ਵਿੱਚ ‘ਪੰਜ ਵਿੱਚ ਕੀ ਜਾਦੂ ਹੈ?’ ਬਾਰੇ ਜਸਵਿੰਦਰ ਸਿੰਘ ਰੁਪਾਲ ਨੇ ਸ਼੍ਰਿਸ਼ਟੀ ਦੇ ਪੰਜ ਤੱਤਾਂ, ਪੰਜ ਬਾਣੀਆਂ, ਪੰਜ ਗਿਆਨ ਇੰਦਰੀਆਂ ਅਤੇ ਪੰਜ ਵਿਕਾਰਾਂ ਦੀਆਂ ਉਦਾਹਰਨਾ ਦੇ ਕੇ ਮਹੱਤਤਾ ਦਰਸਾਈ ਹੈ। ਜਸਵਿੰਦਰ ਸਿੰਘ ਰੁਪਾਲ ਨੇ ਗੁਰਬਾਣੀ ਦੇ ਪੰਥਕ ਹਿਤਾਂ ਵਾਲੇ ਵਿਸ਼ੇ ‘ਤੇ ਸਰਲਤਾ ਨਾਲ ਜਾਣਕਾਰੀ ਦੇ ਕੇ ਵਿਲੱਖਣ ਕਾਰਜ ਕੀਤਾ ਹੈ। ਭਵਿਖ ਵਿੱਚ ਉਨ੍ਹਾਂ ਕੋਲੋਂ ਹੋਰ ਬਿਹਤਰੀਨ ਪੁਸਤਕ ਲਿਖਣ ਦੀ ਆਸ ਕੀਤੀ ਜਾ ਸਕਦੀ ਹੈ।

208 ਪੰਨਿਆਂ, 300 ਰੁਪਏ ਕੀਮਤ ਵਾਲੀ ਇਹ ਪੁਸਤਕ ਸਹਿਜ ਪਬਲੀਕੇਸ਼ਨ ਸਮਾਣਾ (ਪਟਿਆਲਾ) ਨੇ ਪ੍ਰਕਾਸ਼ਤ ਕੀਤੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
 ਮੋਬਾਈਲ-94178 13072
 ujagarsingh48@yahoo.com
 
 

 
 
 

  214ਜਸਵਿੰਦਰ ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ ਗੁਰਮੰਤਰ
ਉਜਾਗਰ ਸਿੰਘ  
213ਡਾ: ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ ਹੂਕ
ਉਜਾਗਰ ਸਿੰਘ
212ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’ ਵਿਸਮਾਦੀ ਕਵਿਤਾਵਾਂ ਦਾ ਪੁਲੰਦਾ
ਉਜਾਗਰ ਸਿੰਘ
211ਚੰਨਣਗੀਰੀ

ਜਸਵੰਤ ਸਿੰਘ ਜ਼ਫਰ
210‘ਮਨੀ ਪਲਾਂਟ ਵਰਗਾ ਆਦਮੀ’ ਕਾਵਿ ਸੰਗ੍ਰਹਿ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ
209ਡਾ.ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸਰੀ’ ਸਿਦਕ ਦਾ ਪ੍ਰਤੀਕ
ਉਜਾਗਰ ਸਿੰਘ
208ਕਮਲਜੀਤ ਸਿੰਘ ਬਨਵੈਤ ਦੀ ਪੁਸਤਕ ਤੋਕੜ ਸਮਾਜਿਕ ਸਰੋਕਾਰਾਂ ਦਾ ਦਸਤਾਵੇਜ 
ਉਜਾਗਰ ਸਿੰਘ
207ਸਾਮਾਜਿਕ ਜਾਗੂਕਤਾ ਦਾ ਸਫ਼ਲ ਨਾਵਲ - “ਇੱਕ ਮੇਰੀ ਅੱਖ ਕਾਸ਼ਣੀ...” 
ਮਨਦੀਪ ਕੌਰ ਭੰਮਰਾ 
206ਡਾ. ਸਤਿੰਦਰ ਪਾਲ ਸਿੰਘ ਦੀ ਪੁਸਤਕ ਕ੍ਰੋਧ ਨਿਰਵਾਣ ਅੰਮ੍ਰਿਤ ਬਾਣੀ: ਮਾਰਗ ਦਰਸ਼ਕ
ਉਜਾਗਰ ਸਿੰਘ 
205ਬਿੰਦਰ ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ ਦਾਸਤਾਂ
ਉਜਾਗਰ ਸਿੰਘ 
204ਡਾ. ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼ ਭਗਤੀ ਦਾ ਪ੍ਰਤੀਕ
ਉਜਾਗਰ ਸਿੰਘ 
203ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ
ਉਜਾਗਰ ਸਿੰਘ
202ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ
201ਡਾ. ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ
ਉਜਾਗਰ ਸਿੰਘ
200ਪ੍ਰਿੰਸੀਪਲ ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ 
199ਮੁਆਫ਼ੀਨਾਮਾ ਤੇ ਬਾਬਾ ਨਾਨਕ!
ਸਾਹਿਬ ਸਿੰਘ 
198ਤੇਜਾ ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’ ਜਦੋਜਹਿਦ ਦਾ ਦਸਤਾਵੇਜ 
ਉਜਾਗਰ ਸਿੰਘ  
197ਮਨਜੀਤ ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ  
ਉਜਾਗਰ ਸਿੰਘ
196“ਚਾਲ਼ੀ ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ  
ਸ਼ਿਵਚਰਨ ਜੱਗੀ ਕੁੱਸਾ
195‘ਡਾ. ਤੇਜਵੰਤ ਮਾਨ ਦੀ ਆਲੋਚਨਾ’ ਪੁਸਤਕ ਲੋਕ ਪੱਖੀ ਦਸਤਾਵੇਜ਼  
ਉਜਾਗਰ ਸਿੰਘ 
194ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ 
ਉਜਾਗਰ ਸਿੰਘ
193ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ 
ਉਜਾਗਰ ਸਿੰਘ 
192ਇਕ ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ 
 ਰਵਿੰਦਰ ਸਿੰਘ ਸੋਢੀ
191ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ 
ਉਜਾਗਰ ਸਿੰਘ
bansalਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ ਸਿਰਨਾਮਾ 
ਉਜਾਗਰ ਸਿੰਘ
189ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ 
ਉਜਾਗਰ ਸਿੰਘ 
188ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ   
ਉਜਾਗਰ ਸਿੰਘ
187ਤਾਹਿਰਾ ਸਰਾ ਦੀ ਬੇਬਾਕ ਸ਼ਾਇਰੀ  
ਪਿਆਰਾ ਸਿੰਘ  ਕੁੱਦੋਵਾਲ  
186ਪ੍ਰਵੇਸ਼ ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ 
ਉਜਾਗਰ ਸਿੰਘ 
185ਮੇਰੇ ਆਪਣੇ: ਕੈਪਟਨ ਪੂਰਨ ਸਿੰਘ ਗਗੜਾ 
ਸੰਜੀਵ ਝਾਂਜੀ, ਜਗਰਾਉਂ
184ਸੁਰਜੀਤ ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ 
ਉਜਾਗਰ ਸਿੰਘ
183ਜੱਗੀ ‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ ਅਧਿਆਤਮਵਾਦ ਦਾ ਸੁਮੇਲ 
ਉਜਾਗਰ ਸਿੰਘ
182ਜੱਗੀ ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ ਜਦੋਜਹਿਦ ਦਾ ਸ਼ੀਸ਼ਾ  
ਉਜਾਗਰ ਸਿੰਘ  
181ਮਨ 'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ ਬਿਰਤਾਂਤ - ਹੌਲ  
ਅਮਨਪ੍ਰੀਤ ਸਿੰਘ ਮਾਨ
180‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ  
ਉਜਗਰ ਸਿੰਘ
179ਪੰਜਾਬ: ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ
178ਅੰਮ੍ਰਿਤਪਾਲ ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ
177ਸ਼ਾਮ ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ
176ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ
175ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ
ਉਜਾਗਰ ਸਿੰਘ
174‘ਪੰਜਾਬੀ ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ
173ਪਦਾਰਥਵਾਦੀ/ਮਸ਼ੀਨੀ  ਰਿਸ਼ਤਿਆਂ ਦੀ ਦਾਸਤਾਨ  ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ
172ਜਸਮੇਰ ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ
bhanotਕ੍ਰਿਸ਼ਨ ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ
170ਪ੍ਰੋ. ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ ਪ੍ਰਤੀਕ
ਉਜਾਗਰ ਸਿੰਘ  
169ਡਾ. ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ
ਉਜਾਗਰ ਸਿੰਘ  
168ਹਰਿਆਣੇ ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ
167ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ
ਉਜਾਗਰ ਸਿੰਘ
166ਸੁਖਮਿੰਦਰ ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ
165ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ
164ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ
ਉਜਾਗਰ ਸਿੰਘ
163ਰਵਿੰਦਰ ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ ਗੁਲਦਸਤਾ
ਉਜਾਗਰ ਸਿੰਘ
162-1‘ਸਾਹਿਬਜ਼ਾਦਿਆਂ ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ
161ਕਮਲਜੀਤ ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ  
160ਗੁਰ ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ  
159ਲੋਕ ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼
158-1ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ ਪੜਚੋਲ
ਉਜਾਗਰ ਸਿੰਘ
brv‘ਅੰਬਰੀਂ ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ
156ਬੁਰਕੇ ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ ਸ਼ਹਿਰ ਬੰਬਈ”
ਸਿ਼ਵਚਰਨ ਜੱਗੀ ਕੁੱਸਾ
155ਪਰਮਜੀਤ ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ 
154ਸੁਖਦੇਵ ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ
153ਚਿੱਟਾ ਤੇ ਕਾਲ਼ਾ: ਰੂਪ ਢਿੱਲੋਂ  
ਅਮਰਜੀਤ ਬੋਲਾ 
152ਡਾ. ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ ਵਿਅੰਗ /a>
ਉਜਾਗਰ ਸਿੰਘ, ਪਟਿਆਲਾ 
151ਡਾ. ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
150ਜਸਮੇਰ ਸਿੰਘ ਹੋਠੀ ਦੀ ‘ਸਤ ਵਾਰ’  ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
149ਡਾ ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ   
148ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ 
147ਕਰਮਵੀਰ ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ 
146ਕੁਦਰਤ ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ ਸਰਗਮ’
ਉਜਾਗਰ ਸਿੰਘ, ਪਟਿਆਲਾ 
145ਪਰਵਾਸੀ ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
144ਡਾ ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
143ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ
142ਸਹਿਜਪ੍ਰੀਤ ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ
141ਸਤਿੰਦਰ ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ  
ਉਜਾਗਰ ਸਿੰਘ, ਪਟਿਆਲਾ
140ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ  
ਉਜਾਗਰ ਸਿੰਘ, ਪਟਿਆਲਾ
139ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
138ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ  ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ 
137ਸ਼ਬਦ ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ 
136ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ 
ਉਜਾਗਰ ਸਿੰਘ, ਪਟਿਆਲਾ 
134ਪ੍ਰੋ ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ ਦਾ ਚਿੰਤਨ/a>   
ਉਜਾਗਰ ਸਿੰਘ, ਪਟਿਆਲਾ 
133ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ 
ਉਜਾਗਰ ਸਿੰਘ, ਪਟਿਆਲਾ 
132ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ 
131ਪੰਜਾਬੀ ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ 
130400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ - ਉਜਾਗਰ ਸਿੰਘ, ਪਟਿਆਲਾ 
129‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ 
ਉਜਾਗਰ ਸਿੰਘ, ਪਟਿਆਲਾ 
128-1ਡਾ ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ ਸਿਰਜਣ ਦੀ ਹੂਕ 
ਉਜਾਗਰ ਸਿੰਘ, ਪਟਿਆਲਾ 
127ਪਰਮਜੀਤ ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ 
ਉਜਾਗਰ ਸਿੰਘ, ਪਟਿਆਲਾ 
126ਡਾ ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ, ਪਟਿਆਲਾ 
plahiਗੁਰਮੀਤ ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ 
124ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ   
ਉਜਾਗਰ ਸਿੰਘ, ਪਟਿਆਲਾ 
   
123ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ 
ਉਜਾਗਰ ਸਿੰਘ, ਪਟਿਆਲਾ
122"ਚੰਨ ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ 
121ਸਤਵਿੰਦਰ ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ ਮੁਹੱਬਤ ਦਾ ਸੁਮੇਲ 
ਉਜਾਗਰ ਸਿੰਘ, ਪਟਿਆਲਾ
120ਮੈਂ ‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ
119‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
118ਰਾਵਿੰਦਰ ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ ਪਾਉਣ ਦਾ ਉਦਮ
ਉਜਾਗਰ ਸਿੰਘ, ਪਟਿਆਲਾ
117ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ 
116‘ਪਟਿਆਲਾ ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
115ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ
ਉਜਾਗਰ ਸਿੰਘ, ਪਟਿਆਲਾ 
114ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ 
113ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ
112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>br> i>font size="2">ਬਲਜਿੰਦਰ ਸੰਘਾ, ਕਨੇਡਾ/font> ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2024, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)