|
|
|
|
ਡਾ. ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਖੋਜੀ
ਪੁਸਤਕ
ਉਜਾਗਰ ਸਿੰਘ
(07/06/2024) |
|
|
|
ਭਾਰਤ
ਦੀ ਪੁਰਾਤਨ ਵਿਗਿਆਨਕ ਅਤੇ ਧਾਰਮਿਕ ਪਰੰਪਰਾ ਬਹੁਤ ਅਮੀਰ ਹੈ। ਇਸ ਪਰੰਪਰਾ
ਨੂੰ ਸਥਾਪਤ ਕਰਨ ਵਿੱਚ ਬਹੁਤ ਸਾਰੇ ਧਾਰਮਿਕ ਰਿਸ਼ੀਆਂ, ਮੁਨੀਆਂ, ਗੁਰੂਆਂ
ਅਤੇ ਪਾਂਧੇ ਪੰਡਤਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਭਾਰਤੀ ਵਿਦਵਾਨ
ਉਸ ਪਰੰਪਰਾ ਨੂੰ ਅਣਗੌਲਿਆਂ ਕਰੀ ਬੈਠੇ ਹਨ। ਉਸ ਸਮੇਂ ਦੀ ਵਿਗਿਆਨਕ ਤਰਕ
ਸਥਾਪਤ ਨਿਯਮਾਂ ਅਤੇ ਸਿਧਾਂਤਾਂ ‘ਤੇ ਅਧਾਰਤ ਹੈ ਪ੍ਰੰਤੂ ਭਾਰਤੀ ਵਿਦਵਾਨ
ਸੰਜੀਦਗੀ ਨਾਲ ਉਸ ਤੋਂ ਲਾਭ ਨਹੀਂ ਉਠਾ ਰਹੇ।
ਡਾ.ਬਲਦੇਵ ਸਿੰਘ
ਕੰਦੋਲਾ ਬਰਤਾਨੀਆ ਵਿੱਚ ਵਸਿਆ ਹੋਇਆ ਪੰਜਾਬ ਦੀ ਧਰਤੀ ਦਾ ਵਿਗਿਆਨੀ ਪੁੱਤਰ
ਹੈ, ਜਿਹੜਾ ਪਰਵਾਸ ਵਿੱਚ ਬੈਠਾ ਪੰਜਾਬੀ ਬੋਲੀ ਦੀ ਪ੍ਰਫੁੱਲਤਾ ਲਈ ਲਗਾਤਰ
ਕੋਸ਼ਿਸ਼ਾਂ ਕਰ ਰਿਹਾ ਹੈ। ਉਸ ਦੀ ‘ਭਾਰਤ ਦੀ ਦਾਰਸ਼ਨਿਕ ਪਰੰਪਰਾ ਵਿਚ
ਵਿਗਿਆਨਕ ਤਰਕ ਇਕ ਸਰਵੇਖਣ ਅਤੇ ਅਧਿਐਨ’ ਪੁਸਤਕ ਪੰਜਾਬੀਆਂ, ਖਾਸ ਤੌਰ ‘ਤੇ
ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ੍ਹਾ ਰਹੇ ਪ੍ਰਾ ਅਧਿਆਪਕਾਂ, ਲਈ
ਗਿਆਨਦਾਇਕ ਸਾਬਤ ਹੋਵੇਗੀ, ਭਾਵੇਂ ਕਥਿਤ ਵਿਦਵਾਨ ਇਸ ਪੁਸਤਕ ਨੂੰ ਆਪਣੇ ਲਈ
ਵੰਗਾਰ ਸਮਝਣਗੇ ਕਿਉਂਕਿ ਉਨ੍ਹਾਂ ਪੰਜਾਬੀ ਵਿੱਚ ਸੋਚਣ ਦੀ ਥਾਂ ਅੰਗਰੇਜ਼ੀ
ਵਿੱਚ ਸੋਚਕੇ ਪੰਜਾਬੀ ਵਿੱਚ ਲਿਖਿਆ ਹੈ। ਉਹ ਹੁਣ ਤੱਕ ਭਾਰਤ ਦੀ ਭਾਸ਼ਾ
ਵਿਗਿਆਨ ਦੀ ਅਮੀਰ ਵਿਰਾਸਤ ‘ਤੇ ਪਹਿਰਾ ਦੇਣ ਦੀ ਥਾਂ ਗਰੀਕ ਦੀ ਦਰਸ਼ਨ
ਪਰੰਪਰਾ ਨੂੰ ਹੀ ਪੁਰਾਣੀ ਸਮਝਦੇ ਹਨ। ਖਾਸ ਤੌਰ ‘ਤੇ ਪੰਜਾਬੀ ਭਾਸ਼ਾ
ਵਿਗਿਆਨੀਆਂ ਨੂੰ ਆਪਣੀ ਵਿਰਾਸਤ ਤੇ ਮਾਣ ਕਰਨਾ ਚਾਹੀਦਾ ਹੈ।
ਬਲਦੇਵ ਸਿੰਘ ਕੰਦੋਲਾ ਨੇ ਭਾਰਤੀ ਦਰਸ਼ਨ ਪਰੰਪਰਾ ਨੂੰ ਗਰੀਕ
ਪਰੰਪਰਾ ਜਿਤਨੀ ਹੀ ਪੁਰਾਣੀ ਸਾਬਤ ਕੀਤਾ ਹੈ। ਗੁਰਬਾਣੀ ਦੇ ਦਰਸ਼ਨਸ਼ਾਸਤਰ
(ਫ਼ਲਸਫ਼ੇ) ਦੀਆਂ ਜੜ੍ਹਾਂ ਹਜ਼ਾਰਾਂ ਸਾਲ ਪੁਰਾਣੇ ਭਾਰਤੀ ਦਰਸ਼ਨਸ਼ਾਸਤਰ
(ਫ਼ਲਸਫ਼ੇ) ਵਿਚ ਬਹੁਤ ਡੂੰਘੀਆਂ ਹਨ। ਲੇਖਕ ਨੇ ਗੁਰਬਾਣੀ ਅਤੇ ਹੋਰ ਪੁਰਾਤਨ
ਧਾਰਮਿਕ ਪੁਸਤਕਾਂ ਦੇ ਹਵਾਲਿਆਂ ਨਾਲ ਸਾਬਤ ਕੀਤਾ ਹੈ, ਭਾਰਤੀ ਦਰਸ਼ਨ
ਪਰੰਪਰਾ ਪੁਰਾਣੀ ਹੈ। ਲੇਖਕ ਦੀ ਖੋਜ ਨੂੰ ਸਲਾਮ ਕਰਨੀ ਬਣਦੀ ਹੈ।
ਉਸ ਨੇ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਇਤਿਹਾਸ ਅਤੇ ਮਿਥਿਹਾਸ ਦੀਆਂ
ਪੁਰਾਤਨ ਪਰੰਪਰਾਵਾਂ ਦਾ ਬਾਰੀਕੀ ਨਾਲ ਅਧਿਐਨ ਕਰਨ ਤੋਂ ਬਾਅਦ ਤੱਥਾਂ ‘ਤੇ
ਅਧਾਰਤ ਇਹ ਪੁਸਤਕ ਪ੍ਰਕਾਸ਼ਤ ਕਰਵਾਈ ਹੈ। ਇਸ ਪੁਸਤਕ ਨੂੰ ਲੇਖਕ ਨੇ
7 ਕਾਂਡਾਂ ਖਿੱਚ ਵੰਡਿਆ ਹੈ। ਅੱਠਵੇਂ ਕਾਂਡ ਵਿੱਚ ਹਵਾਲੇ ਅਤੇ ਹੋਰ ਸ੍ਰੋਤ
ਦਿੱਤੇ ਗਏ ਹਨ। ਇਨ੍ਹਾਂ ਕਾਂਡਾਂ ਵਿੱਚ ਵਿਗਿਆਨਕ ਸਰੋਤ ਦੇ ਵਿਕਾਸ ਦੀ
ਤਰਤੀਵ ਦਿੱਤੀ ਗਈ ਹੈ ਕਿਉਂਕਿ ਸਮੇਂ ਦੀ ਤਬਦੀਲੀ ਨਾਲ ਬਹੁਤ ਸਾਰੇ ਬਦਲਾਓ
ਆਉਂਦੇ ਰਹਿੰਦੇ ਹਨ।
ਵਿਗਿਆਨ ਦੀ ਕੋਈ ਵੀ ਪ੍ਰਮਾਣਿਕ ਖੋਜ
ਸਥਾਈ ਨਹੀਂ ਹੁੰਦੀ, ਉਸ ਤੋਂ ਬਾਅਦ ਵੀ ਖੋਜ ਹੁੰਦੀ ਰਹਿੰਦੀ ਹੈ। ਵਿਗਿਆਨ
ਲਗਾਤਾਰਤਾ ਦਾ ਵਿਸ਼ਾ ਹੈ। ਬਦਲਾਓ ਹੀ ਵਿਕਾਸ ਦੀ ਨਿਸ਼ਾਨੀ ਹੁੰਦਾ ਹੈ।
ਭਾਰਤੀ ਸਮਾਜ ਵਿੱਚ ਅਨੇਕਾਂ ਊਣਤਾਈਆਂ ਹਨ, ਇਸ ਦਾ ਇਹ ਭਾਵ ਨਹੀਂ ਅਸੀਂ
ਆਪਣੀ ਵਿਰਾਸਤ ਅਤੇ ਉਸ ਵਿਚਲੀਆਂ ਚੰਗਿਆਈਆਂ ਨੂੰ ਅਣਡਿਠ ਕਰ ਦੇਈਏ। ਬਲਦੇਵ
ਸਿੰਘ ਕੰਦੋਲਾ ਨੇ ਇਸ ਪੁਸਤਕ ਵਿੱਚ ਦੱਸਿਆ ਹੈ ਕਿ ਸਾਡੀ ਵਿਰਾਸਤ ਨੂੰ ਖ਼ਤਮ
ਕਰਨ ਦੇ ਉਪਰਾਲੇ ਕੀਤੇ ਗਏ। ਅਸੀਂ ਉਸ ਗ਼ਲਤ ਕਾਰਵਾਈਆਂ ਨੂੰ ਦਰੁੱਸਤ ਕਰਨ
ਦੀ ਥਾਂ ਉਸ ਗ਼ਲਤ ਨੂੰ ਸੱਚ ਮੰਨੀ ਬੈਠੇ ਹਾਂ। ਕਥਿਤ ਵਿਦਵਾਨ ਆਪਣੀ ਭਾਸ਼ਾ
ਅਤੇ ਵਿਰਾਸਤੀ ਵਿਗਿਆਨਕ ਸੋਚ ‘ਤੇ ਪਹਿਰਾ ਨਹੀਂ ਦੇ ਰਹੇ। ਭਾਰਤੀ ਵਿਰਸਾ
ਸੰਸਾਰ ਵਿੱਚ ਸਭ ਤੋਂ ਅਮੀਰ ਅਤੇ ਪੁਰਾਣਾ ਹੈ।
ਅਧਿਆਪਕਾਂ ਨੂੰ
ਆਪਣੀ ਬੋਲੀ ਵਿੱਚ ਵਿਗਿਆਨ ਪੜ੍ਹਾਉਣਾ ਚਾਹੀਦਾ ਹੈ। ਸਾਡੇ ਵਿਗਿਆਨੀਆਂ ਨੂੰ
ਪੰਜਾਬੀ ਵਿੱਚ ਸੋਚਣਾ ਚਾਹੀਦਾ ਹੈ। ਸਾਡੇ ਵਿਗਿਆਨੀ ਪੰਜਾਬੀ ਵਿੱਚ ਸੋਚਣਾ
ਆਪਣੀ ਹਤਕ ਸਮਝਦੇ ਹਨ। ਉਹ ਆਪਣੇ ਦਿਮਾਗ਼ ਤੋਂ ਕੰਮ ਨਹੀਂ ਲੈ ਰਹੇ। ਭਾਰਤੀ
ਵਿਗਿਆਨਕ ਪਰੰਪਰਾ ਸੰਸਕ੍ਰਿਤ, ਪਾਲੀ ਅਤੇ ਉਸ ਸਮੇਂ ਦੀਆਂ ਹੋਰ ਬੋਲੀਆਂ
ਵਿੱਚ ਹੈ। ਭਾਰਤੀ ਵਿਦਵਾਨਾ ਖਾਸ ਤੌਰ ‘ਤੇ ਪੰਜਾਬੀ ਦੇ ਵਿਦਵਾਨਾ ਨੂੰ
ਕੰਪੈਰੇਟਿਵ ਸਟੱਡੀ ਕਰਕੇ ਉਸ ਸਮੇਂ ਦੀ ਵਿਗਿਆਨਕ ਤਰਕ ਨੂੰ ਪੰਜਾਬੀ
ਭਾਸ਼ਾ ਵਿੱਚ ਅਨੁਵਾਦ ਕਰਨਾ ਚਾਹੀਦਾ ਹੈ, ਜਿਸ ਨਾਲ ਸਾਡੇ ਵਿਦਿਆਰਥੀਆਂ ਨੂੰ
ਆਪਣੀ ਵਿਰਾਸਤ ਬਾਰੇ ਵਿਗਿਆਨਕ ਜਾਣਕਾਰੀ ਮਿਲੇਗੀ। ਇਸ ਤਰ੍ਹਾਂ ਕਰਨ ਨਾਲ
ਪੰਜਾਬੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ‘ਤੇ
ਮਾਣ ਹੋਵੇਗਾ। ਵਿਗਿਆਨ ਨੂੰ ਪੰਜਾਬੀ ਵਿੱਚ ਪੜ੍ਹਾਉਣ ਵਿੱਚ ਵੀ ਸੌਖਾ ਹੋ
ਜਾਵੇਗਾ, ਜਿਸ ਨਾਲ ਪੰਜਾਬੀ ਭਾਸ਼ਾ ਦੀ ਪ੍ਰਫ਼ੁੱਲਤਾ ਹੋਵੇਗੀ।
ਸਾਡੇ
ਪੂਰਵਜ਼ ਵਹਿਮਾ ਭਰਮਾ ਵਿੱਚ ਗਲਤਾਨ ਸਨ ਪ੍ਰੰਤੂ ਵਿਗਿਆਨ ਦੀ ਰੌਸ਼ਨੀ ਨੇ
ਵਹਿਮਾ ਭਰਮਾ ਤੋਂ ਛੁਟਕਾਰਾ ਦਿਵਾਇਆ ਹੈ। ਪਹਿਲੇ ਕਾਂਡ ਵਿੱਚ ਵਿਗਿਆਨ ਅਤੇ
ਤਰਕ ਦੀ ਜਾਣਕਾਰੀ ਦਿੱਤੀ ਗਈ ਹੈ। ਸਮੁੱਚੀ ਵਿਗਿਆਨ ਵਿਧੀ ਵਿੱਚ ਨਿਯਮਾ
ਅਧੀਨ ਪ੍ਰਯੋਗ ਕੀਤੇ ਜਾਂਦੇ ਹਨ, ਜੋ ਵਿਗਿਆਨਕ ਸਿਧਾਂਤ ਬਣਦੇ ਹਨ। ਇਹ
ਵਿਗਿਆਨਕ ਸਿਧਾਂਤ ਤਰਕ ‘ਤੇ ਅਧਾਰਤ ਹੁੰਦੇ ਹਨ। ਵਿਸ਼ਾ ਇਹ ਹੈ ਕਿ ਅਸੀਂ
ਕੁਦਰਤ ਨੂੰ ਮਨੁੱਖਤਾ ਦੇ ਲਾਭ ਲਈ ਕਿਵੇਂ ਵਰਤ ਸਕਦੇ ਹਾਂ? ਸਾਡੇ ਪੂਰਵਜ
ਦੇਵੀ ਦੇਵਤਿਆਂ ਨੂੰ ਖ਼ੁਸ਼ ਰੱਖਣ ਲਈ ਪੂਜਾ ਪਾਠ ਕਰਦੇ ਸਨ। ਕੁਦਰਤ ਦੀ
ਕਰੋਪੀ ਨੂੰ ਦੇਵੀ ਦੇਵਤਿਆਂ ਦਾ ਸਰਾਪ ਮੰਨਦੇ ਸਨ। ਵਿਗਿਆਨ ਦੀ
ਜਾਣਕਾਰੀ ਨਾਲ ਕੁਦਰਤ ਦੀ ਗ਼ੁਲਾਮੀ ਤੋਂ ਖਹਿੜਾ ਛੁੱਟਿਆ।
ਦੂਜੇ
‘ਪ੍ਰਾਰੰਭਕ ਭਾਰਤੀ ਤਰਕ’ ਕਾਂਡ ਵਿੱਚ ਦੱਸਿਆ ਗਿਆ ਹੈ, ਤਰਕ ਵਿਧੀ ਦੀ
ਸ਼ੁਰੂਆਤ ਚੌਥੀ ਸਦੀ ਈਸਾ ਪੂਰਵ ਵਿੱਚ ਹੋਈ ਤੇ ਅਖ਼ੀਰ ਤਰਕਸ਼ਾਸਤਰ ਬਣੀ। ਸੱਚੇ
ਤੇ ਝੂਠੇ ਗਿਆਨ ਦਾ ਅੰਤਰ ਲੱਭਣ ਲਈ ਤਰਕਸ਼ਾਸਤਰ ਦਾ ਨਿਰਮਾਣ ਹੋਇਆ। ਕਿਸੇ
ਚੀਜ਼ ਦੀ ਪ੍ਰਮਾਣਿਕਤਾ ਸਥਾਪਿਤ ਹੋਣੀ ਜ਼ਰੂਰੀ ਹੁੰਦੀ ਹੈ। ਗਿਆਨ ਨੂੰ
ਸਰਵੋਤਮ ਮੰਨਿਆਂ ਗਿਆ ਹੈ ਪ੍ਰੰਤੂ ਗਿਆਨ ਦੀ ਵਿਉਂਤਬੱਧ ਢੰਗ ਨਾਲ
ਪ੍ਰਮਾਣਿਕਤਾ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ।
ਤੀਜੇ ਕਾਂਡ
‘ਪ੍ਰਾਚੀਨ ਨਿਆਇਸ਼ਾਸਤਰ ਦਾ ਨਿਰਮਾਣ’ ਵਿੱਚ ਨਿਆਇਸ਼ਾਸਤਰ ਦੀ ਸ਼ੁਰੂਆਤ ਅਤੇ
ਪ੍ਰਮਾਣਿਕਤਾ ਸਥਾਪਤ ਕਰਨ ਲਈ ਵਰਤੇ ਗਏ ਸਿਧਾਂਤਾਂ ਬਾਰੇ ਦਰਸਾਇਆ
ਗਿਆ ਹੈ। ਨਿਆਇਸ਼ਾਸਤਰ ਦੀ ਪ੍ਰਮੁੱਖ ਰਚਨਾ ‘ਨਿਆਇ-ਸੂਤਰ’ ਗ੍ਰੰਥ ਹੈ।
ਨਿਆਇ-ਸੂਤਰ ਦੇ ਲੇਖਕਾਂ ਅਤੇ ਰਚਨਾ ਬਾਰੇ ਭਾਵੇਂ ਵੱਖਰੀਆਂ-ਵੱਖਰੀਆਂ
ਰਾਵਾਂ ਹਨ। ਇਹ ਮੰਨਿਆਂ ਗਿਆ ਹੈ, ਗੌਤਮ ਅਤੇ ਅਕਸ਼ਪਦ ਇੱਕ ਹੀ ਰਿਸ਼ੀ ਸਨ ਤੇ
ਵਿਦਿਆ ਭੂਸ਼ਣ ‘ਨਿਆਇ-ਸੂਤਰ’ ਦਾ ਰਚਨਾ ਕਾਲ 150 ਈਸਵੀ ਦੇ ਕਰੀਬ ਮੰਨਦੇ
ਹਨ। ਲੇਖਕ ਨੇ ਧਾਰਮਿਕ ਗ੍ਰੰਥਾਂ ਖਾਸ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ
ਵਿੱਚੋਂ ਵਿਸਤਾਰ ਸਹਿਤ ਤੇ ਅਣਗਿਣਤ ਉਦਾਹਰਣਾ ਦੇ ਕੇ ਚਿਤਰਾਂ ਰਾਹੀਂ
‘ਪ੍ਰਾਚੀਨ ਨਿਆਇਸ਼ਾਸਤਰ ਦੇ ਨਿਰਮਾਣ’ ਬਾਰੇ ਲਿਖਿਆ ਹੈ।
ਚੌਥੇ ਕਾਂਡ ‘ਜੈਨ ਤਰਕਸ਼ਾਸਤਰ ਪਰੰਪਰਾ’ ਵਿੱਚ ਤਰਕਸ਼ਾਸਤਰ ਦੇ ਵਿਕਾਸ ਤੇ
ਇਤਿਹਾਸ ਨੂੰ ਤਿੰਨ ਕਾਲਾਂ ਪ੍ਰਾਚੀਨ ਕਾਲ (550 ਈ: ਪੂ:-400 ਈ:),
ਮੱਧਵਰਤੀ ਕਾਲ (400 ਈ:-1200 ਈ:) ਅਤੇ ਨਵ ਬ੍ਰਾਹਮਣ ਕਾਲ (900 ਈ:-1900
ਈ:) ਵਿੱਚ ਵੰਡਕੇ ਦੱਸਿਆ ਹੈ। ਮਹਾਂਵੀਰ ਨੂੰ ਜੈਨ ਧਰਮ ਦਾ ਬਾਨੀ ਤੇ ਸਭ
ਤੋਂ ਸਰਵੋਤਮ ਤੀਰਥੰਕਰ ਕਿਹਾ ਜਾਂਦਾ ਹੈ। ਜੈਨੀਆਂ ਅਨੁਸਾਰ ਇਕ ਕਾਲ ਵਿੱਚ
24 ਤੀਰਥੰਕਰ ਹੋਏ ਹਨ, ਜਿਸ ਦਾ ਭਾਵ ਦੋ ਕਾਲਾਂ ਵਿੱਚ 48 ਤੀਰਥੰਕਰ ਹੋਏ
ਹਨ। ਬਲਦੇਵ ਸਿੰਘ ਕੰਦੋਲਾ ਨੇ ਇਨ੍ਹਾਂ ਸਾਰੇ ਤੀਰਥੰਕਰਾਂ ਦੇ ਯੋਗਦਾਨ
ਬਾਰੇ ਲਿਖਿਆ ਹੈ। ਲੇਖਕ ਅਨੁਸਾਰ ਜੈਨ ਮਤ ਦਾ ਸਾਹਿਤ 84 ਧਾਰਮਿਕ ਗ੍ਰੰਥਾਂ
ਵਿੱਚ ਹੈ। ਵਿਦਿਆ ਭੂਸ਼ਣ ਅਨੁਸਾਰ ਤਰਕਸ਼ਾਸਤਰ ਦਾ ਵਰਣਨ ਜੈਨਮਤ ਦੇ 45
ਗ੍ਰੰਥਾਂ ਵਿੱਚ ਮਿਲਦਾ ਹੈ। ਜੈਨ ਸਾਹਿਤ ਦਾ ਆਰੰਭ 453 ਈ: ਮੰਨਿਆ ਜਾਂਦਾ
ਹੈ।
ਪੰਜਵਾਂ ਕਾਂਡ ‘ਬੋਧੀ ਤਰਕਸ਼ਾਸਤਰ ਪਰੰਪਰਾ’ ਦਾ ਹੈ। ਬੋਧੀ
ਤਰਕਸ਼ਾਸਤਰ ਪਰੰਪਰਾ 570 ਈ:ਪੂ:-1200 ਈ: ਹੈ। ਗੌਤਮ ਬੁੱਧ ਇਸ ਦਾ ਬਾਨੀ
ਹੈ। ਬੋਧੀਆਂ ਅਨੁਸਾਰ ਚਾਰ ਬੁੱਧ ਹੋਏ ਹਨ ਅਤੇ ਪੰਜਵੇਂ ਨੇ ਅਜੇ
ਜਨਮ ਲੈਣਾ ਹੈ। ਇਸ ਕਾਂਡ ਵਿੱਚ ਬੋਧੀ ਤਰਕਸ਼ਾਸਤਰ ਦੀ ਸ਼ੁਰੂਆਤ ਅਤੇ ਬੋਧੀ
ਭਿਕਸ਼ੂਆਂ ਦੇ ਤਿੰਨ ਸਮੇਲਨਾ ਵਿੱਚ ਇਕੱਤਰ ਕੀਤੇ ਉਪਦੇਸ਼ ਹੀ ਪਵਿਤਰ ਗ੍ਰੰਥ
ਮੰਨੇ ਜਾਂਦੇ ਹਨ। ਇਹ ਮੁੱਖ ਤੌਰ ‘ਤੇ ਪਾਲੀ ਅਤੇ ਸੰਸਕ੍ਰਿਤ ਭਾਸ਼ਾ ਵਿੱਚ
ਹਨ। ਭਾਰਤੀ ਤਰਕਸ਼ਾਸਤਰ ਦੇ ਵਿਕਾਸ ਵਿੱਚ ਬੋਧੀ ਭਿਕਸ਼ੂਆਂ ਦਾ ਵੱਡਾ ਯੋਗਦਾਨ
ਹੈ, ਉਨ੍ਹਾਂ ਨੇ ਤਰਕਸ਼ਾਸ਼ਤਰ ਨੂੰ ਨਵਾਂ ਮੋੜ ਦੇ ਕੇ ਸ਼ਕਤੀਸ਼ਾਲੀ ਬਣਾਇਆ।
ਲੇਖਕ ਨੇ ਬਹੁਤ ਸਾਰੇ ਭਿਕਸ਼ੂਆਂ ਦੇ ਯੋਗਦਾਨ ਬਾਰੇ ਲਿਖਿਆ ਹੈ, ਪ੍ਰੰਤੂ
ਇਥੇ ਕੁਝ ਕੁ ਬਾਰੇ ਦੱਸਾਂਗਾ।
ਨਾਗਾਰਜੁਨ ਦੀ
‘ਮਾਧਿਆਮਿਕਕਾਰਿਕਾ’ ਮਾਧਿਆਮਿਕ ਦਰਸ਼ਨ ਦੀ ਪਹਿਲੀ ਪੁਸਤਕ ਹੈ, ਆਰੀਆ
ਦੇਵ ਅਤੇ ਮੈਤ੍ਰੇਯ ਨਾਥ ਨੇ ਦਰਸ਼ਨ ‘ਤੇ ਅਨੇਕ ਗ੍ਰੰਥ ਲਿਖੇ, ਆਰੀਆ
ਅਸੰਗ ਨੇ 12 ਗ੍ਰੰਥ ਲਿਖੇ, ਵਸੁਬੰਧੂ ਨੇ ਵੱਡੀ ਗਿਣਤੀ ਵਿੱਚ ਅਨਮੋਲ
ਗ੍ਰੰਥ ਤਰਕਸ਼ਾਸਤਰ ਦੇ ਵਿਸ਼ੇ ਤੇ ਲਿਖੇ, ਅਚਾਰੀਆ ਦਿਗਨਾਗ ਮੱਧਕਾਲੀ
ਤਰਕਸ਼ਾਸਤਰ ਦਾ ਪਿਤਾਮਾ, ਪਰਮਾਰਥ ਨੇ ਨਿਆਇ-ਸੂਤਰ ਦਾ ਚੀਨੀ ਵਿੱਚ
ਅਨੁਵਾਦ ਕੀਤਾ, ਰਵੀ ਗੁਪਤ ਨੇ ‘ਪ੍ਰਮਾਣਵਾਰਤਿਕ ਵਿ੍ਰੱਤੀ’ ਪੁਸਤਕ
ਅਤੇ 12 ਵਿਦਿਆਲੇ ਸਥਾਪਤ ਕੀਤੇ ਅਤੇ ਹੋਰ ਬਹੁਤ ਸਾਰੇ ਭਿਕਸ਼ੂ ਲੇਖਕਾਂ
ਬਾਰੇ ਵੀ ਲਿਖਿਆ ਗਿਆ ਹੈ।
ਛੇਵਾਂ ਕਾਂਡ ‘ਨਿਆਇ
ਪ੍ਰਕਰਣ-ਨਵ-ਬ੍ਰਾਹਮਣ ਯੁਗ, ਭਾਰਤੀ ਤਰਕ ਦਾ ਆਧੁਨਿਕ ਸੰਪ੍ਰਦਾਇ’ ਹੈ।
ਨਵ-ਬ੍ਰਾਹਮਣ ਯੁਗ ਲਗਪਗ 900 ਈ:-1920 ਈ: ਤੱਕ ਦਾ ਹੈ। 12ਵੀਂ ਸਦੀ ਈ:
ਤੱਕ ਬੁੱਧਮਤ ਦੇ ਪਤਨ ਤੋਂ ਬਾਅਦ ਇਸਲਾਮ ਦੇ ਪ੍ਰਭਾਵ ਦਾ ਮੁਕਾਬਲਾ ਕਰਨ ਲਈ
ਹਿੰਦੂ ਸਮਾਜ ਨੇ ਇਕਾਂਤਮਈ ਰਵੱਈਆ ਅਪਣਾਇਆ ਅਤੇ ਬਹਿਸਬਾਜ਼ੀ ਦੀ ਥਾਂ
ਸ਼ੁੱਧ ਤਰਕ ਵਲ ਧਿਆਨ ਦਿੱਤਾ। ਇਸ ਸਮੇਂ ਜਿਹੜੇ ਗ੍ਰੰਥ ਲਿਖੇ ਗਏ ਉਹ
‘ਪ੍ਰਕਰਣ’ ਦੇ ਨਾਮ ਨਾਲ ਜਾਣੇ ਜਾਂਦੇ ਹਨ। ਪ੍ਰਕਰਣਾਂ ਦੀ ਵਿਲੱਖਣਤਾ
ਸ਼ੁੱਧੀ ਅਤੇ ਸਪਸ਼ਟਤਾ ਵਿੱਚ ਜ਼ਿਆਦਾ ਹੈ। ਇਨ੍ਹਾਂ ਪ੍ਰਕਰਣਾਂ ਦਾ ਮੂਲ
ਮਕਸਦ ਇਕ ਸੰਪੂਰਣ ਅਤੇ ਸਹੀ ਗਿਆਨ ਦੇ ਸਿਧਾਂਤ ਨੂੰ ਪੇਸ਼ ਕਰਨਾ ਹੈ। ਜਿਹੜੇ
ਤਾਰਕਿਕਾਂ ਨੇ ਨਵੇਂ ਗ੍ਰੰਥ ਲਿਖੇ ਉਨ੍ਹਾਂ ਵਿੱਚੋਂ ਕੁਝ ਦੇ ਯੋਗਦਾਨ ਦੀ
ਜਾਣਕਾਰੀ ਦੇਣਾ ਜ਼ਰੂਰੀ ਹੈ।
ਭਭਾਸਰਵੱਗਿਆ (ਲਗਪਗ 950 ਈ:) : ਉਹ
ਪਹਿਲੇ ਬ੍ਰਾਹਮਣ ਤਾਰਕਿਕ ਲੇਖਕ ਹਨ, ਜਿਨ੍ਹਾਂ ਨੇ ‘ਨਿਆਇਸਾਰ’ ਗ੍ਰੰਥ
ਲਿਖਿਆ। ਇਸ ਗ੍ਰੰਥ ਵਿਚ ਪ੍ਰਮਾਣ ਦੇ ਵਿਸ਼ੇ ‘ਤੇ ਵਿਸਤਾਰ ਨਾਲ ਚਰਚਾ ਕੀਤੀ
ਗਈ ਹੈ, ਵਰਦਰਾਜ ਦੀ ਮੁੱਖ ਰਚਨਾ ‘ਤਾਰਕਿਕਰਕਸ਼ਾ’, ਵੱਲਭਾਚਾਰੀਆ ਦੀ ਰਚਨਾ
‘ਨਿਆਇਲੀਲਾਵਤੀ’, ਅੰਨਮ ਭੱਟ ਦਾ ਵੈਸ਼ੇਸ਼ਕ ਪ੍ਰਕਰਣ ‘ਤਰਕਸੰਗ੍ਰਹਿ’, ਵਿਸ਼ਵ
ਨਿਆਇਪੰਚਾਨਨ ਦੀ ‘ਭਾਸ਼ਾ-ਪਰਿਛੇਦ’, ਜਗਦੀਸ਼ ਤਰਕਲੰਕਾਰ ਦਾ ‘ਤਰਕ
ਅੰਮ੍ਰਿਤ’, ਲੌਗਾਕਸ਼ੀ ਭਾਸਕਰ ਦੀ ‘ਤਰਕਕੋਮਦੀ’ ਅਤੇ ਸ਼ਸ਼ਧਰ ਦੀ ਰਚਨਾ
‘ਨਿਆਇ ਸਿਧਾਂਤ ਦੀਪ’ ਹੈ।
ਸਤਵਾਂ
ਤੇ ਪੁਸਤਕ ਦਾ ਆਖ਼ਰੀ ਕਾਂਡ ‘ਨਵਾਂ ਨਿਆਇ-ਤਤਵਚਿੰਤਾਮਣੀ’ ਹੈ। ਬਾਰਵੀਂ ਸਦੀ
ਦਾ ਇਹ ਮਹਾਨ ਗ੍ਰੰਥ ਇਕ ਬ੍ਰਾਹਮਣ ਤਾਰਕਿਕ ਗੰਗੇਸ਼ ਉਪਾਧਿਆਇ ਦੀ ਲਿਖੀ ਅਮਰ
ਰਚਨਾ ਹੈ। ਇਸ ਵਿੱਚ ਗੰਗੇਸ਼ ਉਪਾਧਿਆਇ ਨੇ ਪ੍ਰਮਾਣਵਾਦ-ਗਿਆਨ ਦੀ ਵੈਧਤਾ
ਜਾਂ ਪ੍ਰਮਾਣਕਤਾ ਬਾਰੇ ਜਾਣਕਾਰੀ ਦਿੱਤੀ ਹੈ। ਗਿਆਨ ਬਾਰੇ ਕਿਸੇ ਕਿਸਮ ਦਾ
ਕੋਈ ਸ਼ੰਕਾ ਨਹੀਂ ਹੋਣਾ ਚਾਹੀਦਾ। ਗਿਆਨ ਦੀ ਲਾਭਦਾਇਕ ਕ੍ਰਿਆ ਦਾ ਹੋਣਾ
ਜ਼ਰੂਰੀ ਹੁੰਦਾ ਹੈ। ਉਪਯੋਗਤਾ, ਵਿਗਿਆਨ ਦਾ ਮੁੱਖ ਅਤੇ ਏਕਾਂਤ ਉਦੇਸ਼ ਹੈ।
ਪ੍ਰਭਾਕਰ ਮੀਮਾਂਸਵਾਦੀ ਅਨੁਸਾਰ ਸਮੁੱਚਾ ਗਿਆਨ ਸਹੀ ਹੁੰਦਾ ਹੈ
ਕਿਉਂਕਿ ਉਹ ਸਾਨੂੰ ਕ੍ਰਿਆ ਲਈ ਪ੍ਰੇਰਦਾ ਹੈ। ਕਿਸੇ ਚੀਜ਼ ਦੇ ਪ੍ਰਤੱਖਣ ਤੋਂ
ਗਿਆਨ ਪੈਦਾ ਹੁੰਦਾ ਹੈ। ਇਸ ਨੂੰ ਗਿਆਨ ਲੱਛਣ ਕਿਹਾ ਜਾਂਦਾ ਹੈ। ਗਿਆਨ
ਆਪਣੇ ਆਪ ਵਿੱਚ ਉਪਯੋਗੀ ਕਾਰਜ ਨਿਭਾਉਂਦਾ ਹੈ। ਭਾਰਤ ਦੀ ਗਿਆਨਵਾਦ ਪਰੰਪਰਾ
ਵਿੱਚ "ਸ਼ਬਦ" ਨੂੰ ਗਿਆਨ ਦਾ ਸਾਧਨ ਮੰਨਿਆਂ ਜਾਂਦਾ ਹੈ। ਗੰਗੇਸ਼ 'ਸ਼ਬਦ' ਨੂੰ
ਪ੍ਰਮਾਣ ਵੀ ਮੰਨਦਾ ਹੈ। ਸ਼ਬਦ ਗਿਆਨ ਦਾ ਪ੍ਰਮੁੱਖ ਕਾਰਣ ਹੈ, ਸ਼ਬਦ ਨਾਲ
ਪ੍ਰਾਪਤ ਕੀਤੇ ਗਿਆਨ ਨੂੰ 'ਸ਼ਬਦ ਬੋਧ' ਕਿਹਾ ਜਾਂਦਾ ਹੈ। ਉਦਾਹਰਣ ਉਹ ਸ਼ਬਦ
ਹੈ, ਜਿਹੜਾ ਗਿਆਨ ਪੈਦਾ ਕਰਦਾ ਹੈ। ਨਿਰੀਖਣਾਂ ਦੁਆਰਾ ਇਕੱਤਰ ਕੀਤੇ ਤੱਥ
ਤੇ ਅੰਕੜੇ ਵਿਗਿਆਨਕ ਗਿਆਨ ਦਾ ਆਧਾਰ ਬਣਦੇ ਹਨ। ਪੇਚੀਦਾ ਦਲੀਲਾਂ ਅਤੇ
ਪਰਿਭਾਸ਼ਾਵਾਂ ਉਪਲਭਧ ਸਬੂਤਾਂ ਦੇ ਆਧਾਰ ‘ਤੇ ਨਵੇਂ ਵਿਗਿਆਨਕ ਸਿਧਾਂਤ ਬਣਦੇ
ਹਨ। br> ਭਾਰਤ ਦੀ
ਵਿਗਿਆਨਕ ਅਤੇ ਦਾਰਸ਼ਨਿਕ ਪਰੰਪਰਾ ਵਿਚ ਸਮੁੱਚੇ ਗਣਿਤ-ਸ਼ਾਸ਼ਤਰ ਦਾ ਮੁੱਢ
ਬੀਜ-ਗਣਿਤ ਨੂੰ ਮੰਨਿਆਂ ਜਾਂਦਾ ਸੀ, ਭਾਵ ਗਣਿਤ ਵਿਗਿਆਨ ਦਾ ‘ਬੀਜ’।
ਭਾਰਤੀਆਂ ਤੋਂ ਇਹ ਹੁਨਰ ਪਹਿਲਾਂ ਅਰਬੀਆਂ ਨੇ ਸਿਖਿਆ ਅਤੇ ਯੂਰਪ ਤੱਕ
ਪਹੁੰਚਦੇ-ਪਹੁੰਚਦੇ ਇਹ 'ਅਲਜਬਰਾ' ਬਣ ਗਿਆ। ਗੰਗੇਸ਼ ਦੇ ਨਵਾਂ-ਨਿਆਇ ਵਿਚ
ਵਾਸਤਵਿਕ ਗੁਣ ਦਾ ਭਾਵ-ਅਧਿਕਰਣ ਖਾਲੀ ਨਹੀਂ ਹੋਣਾ ਚਾਹੀਦਾ। ਇਸ ਸਾਰੀ
ਪੜਚੋਲ ਤੋਂ ਸਾਬਤ ਹੁੰਦਾ ਹੈ, ਬਲਦੇਵ ਸਿੰਘ ਕੰਦੋਲਾ ਨੇ ਆਪਣੀ ਪੁਸਤਕ
ਵਿੱਚ ਦਲੀਲਾਂ, ਤੱਥਾਂ ਅਤੇ ਉਦਾਹਰਣਾ ਦੇ ਕੇ ਭਾਰਤ ਦੀ ਦਾਰਸ਼ਨਿਕ ਪਰੰਪਰਾ
ਵਿੱਚ ਵਿਗਿਅਨਕ ਤਰਕ ਭਾਰਤ ਦੇ ਪੂਰਵਜਾਂ ਦੀ ਦੇਣ ਹੈ। ਸਾਡੇ ਅਖੌਤੀ
ਵਿਦਵਾਨ ਆਪਣੇ ਇਤਿਹਾਸ ਨੂੰ ਖੰਘਾਲਣ ਦੀ ਕੋਸ਼ਿਸ਼ ਨਹੀਂ ਕਰਦੇ, ਸਗੋਂ ਵਿਦੇਸ਼
(ਯੂਰਪ) ਦੇ ਵਿਦਵਾਨਾ ਦੀਆਂ ਉਦਾਹਰਣਾਂ ਦੇ ਕੇ ਆਪਣੇ ਆਪ ਨੂੰ ਸੰਸਾਰ ਪੱਧਰ
ਦੇ ਵਿਦਵਾਨ ਸਾਬਤ ਕਰਦੇ ਹਨ। ਲੇਖਕ ਵਧਾਈ ਦਾ ਪਾਤਰ ਹੈ।
379
ਪੰਨਿਆਂ, 850 ਰੁਪਏ ਕੀਮਤ ਵਾਲੀ ਇਹ ਪੁਸਤਕ ‘ਪੰਜਾਬੀ ਵਿਕਾਸ ਮੰਚ ਯੂ ਕੇ
ਨੇ ਪ੍ਰਕਾਸ਼ਤ ਕਰਵਾਈ ਹੈ।
ਸਾਬਕਾ
ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
& |
|
|
ਡਾ.
ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਖੋਜੀ ਪੁਸਤਕ
ਉਜਾਗਰ ਸਿੰਘ |
ਨਰਪਾਲ
ਸਿੰਘ ਸ਼ੇਰਗਿੱਲ ਦਾ ‘ਸਿੱਖ ਸੰਸਾਰ-2024’ ਦੁਨੀਆ ਦੀ ਪਰਿਕ੍ਰਮਾ
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਢਾਈ ਆਬ’ ਸਮਾਜਿਕ ਸਰੋਕਾਰਾਂ ਦੀ ਹੂਕ
ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਸੰਪਾਦਿਤ ਪੁਸਤਕ ਗਿਆਨੀ ਗੁਰਦਿੱਤ ਸਿੰਘ
‘ਦਲੇਰ’ ਸੁਤੰਤਰਤਾ ਸੰਗਰਾਮੀ ਦੀ ਕਹਾਣੀ
ਉਜਾਗਰ ਸਿੰਘ |
ਡਾ.
ਬਲਦੇਵ ਸਿੰਘ ਕੰਦੋਲਾ ਦੀ ਪੁਸਤਕ "ਵਿਗਿਆਨ ਕੀ ਹੈ?" ਪੰਜਾਬੀ ਪ੍ਰੇਮੀਆਂ
ਲਈ ਲਾਹੇਬੰਦ ਉਜਾਗਰ ਸਿੰਘ |
ਡਾ.ਰਤਨ
ਸਿੰਘ ਜੱਗੀ ਦੀ ‘ਆਧੁਨਿਕ ਪੰਜਾਬੀ ਸਾਹਿਤ ਪਰਿਚਯ’ ਪੁਸਤਕ ਮੀਲ ਪੱਥਰ
ਉਜਾਗਰ ਸਿੰਘ |
ਗੁਰਜਤਿੰਦਰ
ਸਿੰਘ ਰੰਧਾਵਾ ਦੀ ‘ਪ੍ਰਵਾਸੀ ਕਸਕ’ ਪੁਸਤਕ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਦੇ
ਹਲ ਦਾ ਵਕਾਲਤਨਾਮਾ ਉਜਾਗਰ ਸਿੰਘ |
ਯਾਦਵਿੰਦਰ
ਸਿੰਘ ਭੁੱਲਰ ਦਾ ਨਾਵਲ ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ
ਕੱਚਾ ਚਿੱਠਾ ਉਜਾਗਰ ਸਿੰਘ |
ਜਸਵਿੰਦਰ
ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ
ਗੁਰਮੰਤਰ ਉਜਾਗਰ ਸਿੰਘ |
ਡਾ:
ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ
ਹੂਕ ਉਜਾਗਰ ਸਿੰਘ
|
ਰਣਧੀਰ
ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’ ਵਿਸਮਾਦੀ ਕਵਿਤਾਵਾਂ ਦਾ
ਪੁਲੰਦਾ ਉਜਾਗਰ ਸਿੰਘ |
ਚੰਨਣਗੀਰੀ
ਜਸਵੰਤ ਸਿੰਘ ਜ਼ਫਰ |
‘ਮਨੀ
ਪਲਾਂਟ ਵਰਗਾ ਆਦਮੀ’ ਕਾਵਿ ਸੰਗ੍ਰਹਿ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ
ਦਾ ਪ੍ਰਤੀਕ ਉਜਾਗਰ ਸਿੰਘ |
ਡਾ.ਗੁਰਦੇਵ
ਸਿੰਘ ਸਿੱਧੂ ਦੀ ਪੁਸਤਕ ‘ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸਰੀ’ ਸਿਦਕ ਦਾ
ਪ੍ਰਤੀਕ ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ਤੋਕੜ ਸਮਾਜਿਕ ਸਰੋਕਾਰਾਂ ਦਾ ਦਸਤਾਵੇਜ
ਉਜਾਗਰ ਸਿੰਘ |
ਸਾਮਾਜਿਕ
ਜਾਗੂਕਤਾ ਦਾ ਸਫ਼ਲ ਨਾਵਲ - “ਇੱਕ ਮੇਰੀ ਅੱਖ ਕਾਸ਼ਣੀ...”
ਮਨਦੀਪ ਕੌਰ ਭੰਮਰਾ |
ਡਾ.
ਸਤਿੰਦਰ ਪਾਲ ਸਿੰਘ ਦੀ ਪੁਸਤਕ ਕ੍ਰੋਧ ਨਿਰਵਾਣ ਅੰਮ੍ਰਿਤ ਬਾਣੀ: ਮਾਰਗ
ਦਰਸ਼ਕ ਉਜਾਗਰ ਸਿੰਘ |
ਬਿੰਦਰ
ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ
ਦਾਸਤਾਂ ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼
ਭਗਤੀ ਦਾ ਪ੍ਰਤੀਕ ਉਜਾਗਰ ਸਿੰਘ |
ਕਮਲ
ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ
ਪ੍ਰਤੀਕ ਉਜਾਗਰ ਸਿੰਘ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ
ਉਜਾਗਰ ਸਿੰਘ |
ਪ੍ਰਿੰਸੀਪਲ
ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ |
ਮੁਆਫ਼ੀਨਾਮਾ ਤੇ
ਬਾਬਾ ਨਾਨਕ! ਸਾਹਿਬ ਸਿੰਘ |
ਤੇਜਾ
ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’
ਜਦੋਜਹਿਦ ਦਾ ਦਸਤਾਵੇਜ ਉਜਾਗਰ
ਸਿੰਘ
|
ਮਨਜੀਤ
ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ
ਗਵਾਹੀ ਉਜਾਗਰ ਸਿੰਘ |
“ਚਾਲ਼ੀ
ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ
ਸ਼ਿਵਚਰਨ ਜੱਗੀ ਕੁੱਸਾ |
‘ਡਾ.
ਤੇਜਵੰਤ ਮਾਨ ਦੀ ਆਲੋਚਨਾ’ ਪੁਸਤਕ ਲੋਕ ਪੱਖੀ ਦਸਤਾਵੇਜ਼
ਉਜਾਗਰ ਸਿੰਘ |
ਜਸਵੀਰ
ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ
ਤ੍ਰਾਸਦੀ ਉਜਾਗਰ ਸਿੰਘ |
ਕਾਵਿ
ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ
ਉਜਾਗਰ ਸਿੰਘ |
ਇਕ
ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ
ਰਵਿੰਦਰ ਸਿੰਘ ਸੋਢੀ |
ਗੁਰਭਜਨ
ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ
ਸਿਰਨਾਮਾ ਉਜਾਗਰ ਸਿੰਘ |
ਜਸਮੇਰ
ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ
ਉਜਾਗਰ ਸਿੰਘ |
ਸਤਨਾਮ
ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ
ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ
ਉਜਾਗਰ ਸਿੰਘ |
ਤਾਹਿਰਾ
ਸਰਾ ਦੀ ਬੇਬਾਕ ਸ਼ਾਇਰੀ ਪਿਆਰਾ
ਸਿੰਘ ਕੁੱਦੋਵਾਲ |
ਪ੍ਰਵੇਸ਼
ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ
ਉਜਾਗਰ ਸਿੰਘ |
ਮੇਰੇ
ਆਪਣੇ: ਕੈਪਟਨ ਪੂਰਨ ਸਿੰਘ ਗਗੜਾ
ਸੰਜੀਵ ਝਾਂਜੀ, ਜਗਰਾਉਂ |
ਸੁਰਜੀਤ
ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ
ਗੁਲਦਸਤਾ ਉਜਾਗਰ ਸਿੰਘ |
ਜੱਗੀ
‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ
ਅਧਿਆਤਮਵਾਦ ਦਾ ਸੁਮੇਲ ਉਜਾਗਰ
ਸਿੰਘ |
ਜੱਗੀ
ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ
ਜਦੋਜਹਿਦ ਦਾ ਸ਼ੀਸ਼ਾ ਉਜਾਗਰ ਸਿੰਘ
|
ਮਨ
'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ
ਬਿਰਤਾਂਤ - ਹੌਲ ਅਮਨਪ੍ਰੀਤ
ਸਿੰਘ ਮਾਨ |
‘ਨਕਸਲਵਾੜੀ
ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ
ਪਹਿਰੇਦਾਰ ਉਜਗਰ ਸਿੰਘ |
ਪੰਜਾਬ:
ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ |
ਅੰਮ੍ਰਿਤਪਾਲ
ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ |
ਸ਼ਾਮ
ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ |
ਡਾ.
ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ |
ਸੁਰਜੀਤ
ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ
ਦੀ ਕਵਿਤਾ ਉਜਾਗਰ ਸਿੰਘ |
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’/a>br>
i>font size="2">ਬਲਜਿੰਦਰ ਸੰਘਾ, ਕਨੇਡਾ/font>/i> |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|