ਪਟਿਆਲਾ
ਜ਼ਿਲ੍ਹਾ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਸਾਹਿਤਕ ਸਰਗਰਮੀਆਂ ਦਾ ਕੇਂਦਰ
ਬਿੰਦੂ ਹੈ। ਇਸ ਜ਼ਿਲ੍ਹੇ ਵਿੱਚ ਲਗਪਗ ਦੋ ਦਰਜਨ ਸਾਹਿਤ ਸਭਾਵਾਂ ਹਨ,
ਜਿਨ੍ਹਾਂ ਦੇ ਸਾਹਿਤਕ ਸਮਾਗਮ ਲਗਾਤਾਰ ਹੁੰਦੇ ਰਹਿੰਦੇ ਹਨ। 'ਪੰਜਾਬੀ
ਯੂਨੀਵਰਸਿਟੀ' ਵਿੱਚ ਪੰਜਾਬੀ ਦੇ ਵਿਦਵਾਨ ਹੋਣ ਕਰਕੇ ਸਾਹਿਤਕ ਸਰਗਰਮੀਆਂ
ਪੁਸਤਕਾਂ ਦੀ ਘੁੰਡ ਚੁਕਾਈ ਦੇ ਸਮਾਗਮ ਲਗਪਗ ਹਰ ਦੂਜੇ ਦਿਨ ਸਕੂਲਾਂ,
ਕਾਲਜਾਂ, ਭਾਸ਼ਾ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਵਿੱਚ ਹੁੰਦੇ ਰਹਿੰਦੇ
ਹਨ। 'ਵਰਲਡ ਪੰਜਾਬੀ ਸੈਂਟਰ' ਵੀ ਸਾਹਿਤਕ ਸਮਾਗਮਾ ਦਾ ਕੇਂਦਰੀ ਬਿੰਦੂ ਹੈ।
ਹੈਰਾਨੀ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਸਾਰੇ ਸਮਾਗਮਾ ਵਿੱਚ ਚਰਨ
ਪੁਆਧੀ ਹਾਜ਼ਰ ਹੁੰਦਾ ਹੈ।
ਗੋਦੜੀ ਦਾ ਲਾਲ ਫ਼ਕਰ ਤੇ ਮਸਤ ਮੌਲਾ
ਸਰਬਾਂਗੀ ਪੁਆਧੀ ਸਾਹਿਤਕਾਰ ਚਰਨ ਪੁਆਧੀ ਦੀਆਂ ਦਰਸ਼ਕ ਪੁਆਧੀ ਕਵਿਤਾਵਾਂ ਦਾ
ਆਨੰਦ ਮਾਣਦੇ ਰਹਿੰਦੇ ਹਨ। ਉਸ ਦਾ ਕਵਿਤਾ ਕਹਿਣ ਦਾ ਢੰਗ ਵੀ ਨਿਰਾਲਾ ਹੈ।
ਉਸਦਾ ਵਿਅੰਗ ਤਿੱਖਾ ਹੁੰਦਾ ਹੈ ਪ੍ਰੰਤੂ ਖੁਦ ਸੰਜੀਦਾ ਰਹਿੰਦਾ ਹੈ। ਚਰਨ
ਪੁਆਧੀ ਉਰਫ ਚਰਨਜੀਤ ਸਿੰਘ ਹਰਫ਼ਨ ਮੌਲਾ ਬਹੁ-ਭਾਸ਼ੀ ਤੇ ਬਹੁ-ਪੱਖੀ ਸਰਬਾਂਗੀ
ਸਾਹਿਤਕਾਰ ਹੈ। ਉਸ ਦੀ ਵਿਦਵਤਾ ਵੀ ਬਹੁ-ਪੱਖੀ ਹੈ। ਉਸ ਦੇ ਕਿਸੇ
ਇੱਕ ਪੱਖ ਬਾਰੇ ਜਾਣਕਾਰੀ ਦੇ ਕੇ ਉਸ ਦੇ ਵਿਅਕਤਿਵ ਨਾਲ ਬੇਇਨਸਾਫ਼ੀ
ਹੋਵੇਗੀ। ਉਸ ਨੂੰ ‘ਵਨ ਇਨ ਟਵੈਲਵ’ ਕਿਹਾ ਜਾ ਸਕਦਾ ਹੈ।
ਉਹ
ਪੰਜਾਬੀ ਤੇ ਹਿੰਦੀ ਦਾ ਕਵੀ, ਕਲਾਕਾਰ, ਅਦਾਕਾਰ, ਗੀਤਕਾਰ, ਨਾਵਲਿਸਟ,
ਪੇਂਟਰ, ਚਿਤਰਕਾਰ, ਕਾਰਟੂਨਿਸਟ, ਨਕਸ਼ਾ ਨਵੀਸ, ਮੂਰਤੀਕਾਰ, ਡਾਕ ਟਿਕਟਾਂ,
ਮਾਚਸਾਂ, ਸਿੱਕਿਆਂ, ਵਿਜਿਟੰਗ ਕਾਰਡ, ਸੱਦਾ ਪੱਤਰ, ਰੈਪਰ,
ਅੰਕੜਿਆਂ ਅਤੇ ਨੋਟਾਂ ਦਾ ਸੰਗ੍ਰਹਿ ਕਰਤਾ, ਲਾਇਬਰੇਰੀਅਨ, ਪੱਤਰਕਾਰ, ਸਿੱਖ
ਧਰਮ ਦਾ ਅਧਿਐਨਕਾਰ ਅਤੇ ਕਲਮਕਾਰ ਹੈ। ਉਹ ਬੋਤਲਾਂ ਵਿੱਚ ਚਿਤਰਕਾਰੀ ਕਰਨ
ਦਾ ਵੀ ਮਾਹਿਰ ਹੈ। ਚਰਨ ਪੁਆਧੀ ਦੀ ਲਾਇਬਰੇਰੀ ਵਿੱਚ 40 ਬੋਲੀਆਂ ਦੀਆਂ ਇਕ
ਸੌ ਤੋਂ ਵੱਧੇਰੇ ਪੁਸਤਕਾਂ ਅਤੇ 250 ਪੰਜਾਬੀ ਅਤੇ 400 ਹਿੰਦੀ ਰਸਾਲੇ ਵੀ
ਹਨ। ਉਸ ਦੀਆਂ ਪੰਜਾਬੀ ਤੇ ਹਿੰਦੀ ਵਿੱਚ 32 ਪੁਸਤਕਾਂ ਪ੍ਰਕਾਸ਼ਤ ਹੋ
ਚੁੱਕੀਆਂ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ 16 ਮੌਲਿਕ ਅਤੇ 10
ਸੰਪਾਦਿਤ ਪੁਸਤਕਾਂ ਹਨ। ਇਨ੍ਹਾਂ ਵਿੱਚ 7 ਕਾਵਿ ਸੰਗ੍ਰਹਿ, 3 ਨਾਵਲ, 8
ਬਾਲ ਪੁਸਤਕਾਂ, 2 ਲੋਕ ਬੋਲੀਆਂ ਸੰਗ੍ਰਹਿ, 2 ਪੁਆਧੀ ਗੀਤ ਸੰਗ੍ਰਹਿ ਅਤੇ 2
ਚੁਟਕਲਾ ਸੰਗ੍ਰਹਿ ਸ਼ਾਮਲ ਹਨ। ਇਸ ਤੋਂ ਇਲਾਵਾ 22 ਸਾਂਝੇ ਕਾਵਿ ਸੰਗ੍ਰਹਿ
ਜਿਨ੍ਹਾਂ ਵਿੱਚ 14 ਪੰਜਾਬੀ ਅਤੇ 8 ਹਿੰਦੀ ਵਿੱਚ ਵੀ ਉਸ ਦੀਆਂ ਰਚਨਾਵਾਂ
ਪ੍ਰਕਾਸ਼ਤ ਹੋਈਆਂ ਹਨ। ਉਸ ਦੀ ਨਵੀਂ ਪੁਸਤਕ ‘ ਘੱਗਰ ਕੇ ਢਾਹੇ ਢਾਹੇ’ ਚਰਚਾ
ਦਾ ਵਿਸ਼ਾ ਬਣੀ ਹੋਈ ਹੈ।
ਇਸ ਤੋਂ ਇਲਾਵਾ ਲਗਪਗ 4 ਦਰਜਨਾ
ਪੁਸਤਕਾਂ ਦਾ ਮੈਟਰ ਤਿਆਰ ਹੈ, ਜੋ ਆਰਥਿਕ ਤੰਗੀਆਂ ਤਰੁਸ਼ੀਆਂ ਕਰਕੇ ਲਟਕਿਆ
ਹੋਇਆ ਹੈ। ਉਹ ਪਟਿਆਲਾ ਵਿਖੇ ਹੋਣ ਵਾਲੇ ਸਾਹਿਤਕ ਸਮਾਗਮਾ ਦਾ ਸ਼ਿੰਗਾਰ
ਹੁੰਦਾ ਹੈ। ਸਰੋਤੇ ਉਸ ਦੀ ਪੁਆਧੀ ਬੋਲੀ ਦੀਆਂ ਕਵਿਤਾਵਾਂ ਦਾ ਹਮੇਸ਼ਾ ਆਨੰਦ
ਮਾਣਦੇ ਹਨ। ਉਸ ਦਾ ਚਿਹਰਾ ਮੋਹਰਾ ਇਕ ਸਾਊ ਇਨਸਾਨ ਦਾ ਪ੍ਰਗਟਾਵਾ ਕਰਦਾ ਹੈ
ਪ੍ਰੰਤੂ ਉਸ ਦੀ ਕਵਿਤਾ ਵਿੱਚ ਸਾਧਾਰਣਤਾ ਨਾਲ ਤਿੱਖਾ ਵਿਅੰਗ
ਹੁੰਦਾ, ਜੋ ਹਾਸਿਆਂ ਦੇ ਫੁਹਾਰੇ ਛੱਡਦਾ ਹੈ। ਇਸ ਤੋਂ ਇਲਾਵਾ ਉਹ ਨਾਟਕਾਂ
ਅਤੇ ਦਸਤਾਵੇਜ਼ੀ ਪੁਆਧੀ ਫਿਲਮਾ ਵਿੱਚ ਅਦਾਕਾਰੀ ਵੀ ਕਰਦਾ ਹੈ। ਹੁਣ ਤੱਕ ਉਹ
ਇਕ ਦਰਜਨ ਪੁਆਧੀ ਫਿਲਮਾ ਵਿੱਚ ਅਦਾਕਾਰੀ ਕਰ ਚੁੱਕਿਆ ਹੈ। ਉਹ ਗੁਜਰਤੀ,
ਬੰਗਾਲੀ ਅਤੇ ਉਰਦੂ ਵੀ ਲਿਖ ਤੇ ਪੜ੍ਹ ਸਕਦਾ ਹੈ ਪ੍ਰੰਤੂ ਹਿੰਦੀ, ਪੰਜਾਬੀ,
ਹਰਿਆਣਵੀ ਅਤੇ ਪੁਆਧੀ ਪੜ੍ਹਨ ਲਿਖਣ ਤੋਂ ਇਲਾਵਾ ਆਮ ਬੋਲ ਚਾਲ ਲਈ ਵੀ ਵਰਤ
ਸਕਦਾ ਹੈ।
ਉਸ ਨੇ ਦਸਵੀਂ ਤੱਕ ਦੀ ਪੜ੍ਹਾਈ ਕੀਤੀ ਹੋਈ ਹੈ। ਉਸ
ਤੋਂ ਬਾਅਦ ਉਸ ਨੇ ਉਰਦੂ ਦਾ ਡਿਪਲੋਮਾ, ਦੋ ਸਾਲਾ ਸਿੱਖ ਅਧਿਐਨ ਕੋਰਸ ਅਤੇ
ਪੱਤਰਕਾਰੀ ਦਾ ਕੋਰਸ ਕੀਤਾ। ਕਿੱਤੇ ਦੇ ਤੌਰ ‘ਤੇ ਉਹ ਦੁਕਾਨਦਾਰੀ ਕਰਦਾ
ਹੈ। ਉਸ ਦਾ ਇਕ ਬੈਹਿਰਾ ਨਾਮ ਦਾ ਪੈਲਸ ਵੀ ਹੈ। ਹੈਰਾਨੀ ਇਸ ਗੱਲ ਦੀ ਹੈ
ਕਿ ਉਸ ਦਾ ਸਾਹਿਤਕ ਮਸ ਉਸ ਨੂੰ ਟਿਕ ਕੇ ਦੁਕਾਨਦਾਰੀ ਵੀ ਨਹੀਂ ਕਰਨ
ਦਿੰਦਾ। ਉਸ ਦੇ ਪੈਰਾਂ ਵਿੱਚ ਐਸੀ ਘੁੰਮਣਘੇਰੀ ਹੈ ਕਿ ਉਹ ਹਰ ਰੋਜ਼ ਕਿਸੇ
ਨਾ ਕਿਸੇ ਸਾਹਿਤਕ ਰੁਝੇਵੇਂ ਲਈ ਤੁਰਿਆ ਹੀ ਰਹਿੰਦਾ ਹੈ। ਉਸ ਨੂੰ ਪੈਰਾਂ
ਦਾ ਵੈਰੀ ਕਿਹਾ ਜਾ ਸਕਦਾ ਹੈ। ਬੱਸਾਂ ਦਾ ਸਫਰ ਵੀ ਉਸ ਨੂੰ ਤਕਲੀਫ਼ ਨਹੀਂ
ਦਿੰਦਾ ਪ੍ਰੰਤੂ ਤਕਲੀਫ ਉਦੋਂ ਹੁੰਦੀ ਹੈ, ਜਦੋਂ ਉਸ ਨੂੰ ਕਵਿਤਾ ਕਹਿਣ ਦਾ
ਮੌਕਾ ਨਾ ਮਿਲੇ।
ਕਵਿਤਾ ਕਹਿਣ ਲਈ ਉਹ ਮੀਲਾਂ ਦਾ ਸਫਰ ਤਹਿ ਕਰ
ਸਕਦਾ ਹੈ। ਉਸ ਦੀ ਰਹਿਣੀ ਬਹਿਣੀ ਬਹੁਤ ਹੀ ਸਾਧਾਰਨ ਹੈ। ਉਹ ਪਹਿਰਾਵੇ ਲਈ
ਬਹੁਤਾ ਸ਼ੌਕੀਨ ਨਹੀਂ ਹੈ। ਸਾਧਾਰਣ ਦਿੱਖ ਵਾਲਾ ਚਰਨ ਪੁਆਧੀ ਸਿਆਣਪ ਅਤੇ
ਵਿਦਵਤਾ ਦਾ ਮੁਜੱਸਮਾ ਹੈ। ਉਸ ਦਾ ਕਵਿਤਾ ਕਹਿਣ ਦਾ ਢੰਗ ਵੀ ਨਿਰਾਲਾ ਹੀ
ਹੈ, ਉਹ ਮਲੂਕ ਜਿਹੇ ਢੰਗ ਨਾਲ ਗੁੱਝਾ ਵਿਅੰਗ ਮਾਰ ਜਾਂਦਾ ਹੈ, ਜਿਸ ਦਾ
ਦਰਸ਼ਕ ਆਨੰਦ ਮਾਣਦੇ ਰਹਿੰਦੇ ਹਨ। ਚਰਨ ਪੁਆਧੀ ਦੇ ਸ਼ੌਕ ਵੀ ਵਿਲੱਖਣ ਹਨ। ਕਈ
ਗੱਲਾਂ ਵਿੱਚ ਉਹ ਚਮਤਕਾਰੀ ਲੱਗਦਾ ਹੈ। ਉਹ ਪੁੱਠੇ ਹੱਥ ਨਾਲ ਸਿੱਧਾ ਅਤੇ
ਸਿੱਧੇ ਹੱਥ ਨਾਲ ਪੁੱਠਾ ਲਿਖ ਸਕਦਾ ਹੈ। ਨਿੰਮ ਦੇ ਪੱਤੇ ਵਿੱਚੋਂ
ਦੀ ਪੈਪਸੀ ਦੀ ਵੱਡੀ ਬੋਤਲ ਕੱਢ ਦਿੰਦਾ ਹੈ। ਉਸ ਦੀ ਇੱਕ ਕਵਿਤਾ ‘ਵੋਟਾਂ
ਆਈਆਂ ਫੇਰ’ ਦੇਸ਼ ਦੀਆਂ ਸਿਆਸੀ ਪਾਰਟੀਆਂ ਅਤੇ ਸਿਆਤਦਾਨਾ ਦੇ ਆਪਣੇ ਵੋਟਰਾਂ
ਬਾਰੇ ਦ੍ਰਿਸ਼ਟੀਕੋਣ ਦਾ ਪ੍ਰਗਟਾਵਾ ਕਰਦੀ ਹੈ:
ਦੇਖੋ
ਵੋਟਾਂ ਆਈਆਂ ਫੇਰ, ਗਊਆਂ ਮਾਰ ਰੁਸ਼ਨਾਈਆਂ ਫੇਰ। ਕੰਧਾਂ ਪਰ ਇਸ਼ਤਿਹਾਰਾਂ
ਚਿਪਕਾਈਆਂ, ਵਰਕਰ ਝੰਡੀਆਂ ਵੰਡੀਆਂ ਜਾਵਾਂ। ਬੈਜ ਗੇਜਾਂ ਪਰ ਟੰਗੀ
ਜਾਵਾਂ, ਝੰਡੀਆਂ ਪਕੜਾਈਆਂ ਫੇਰ। ਦੇਖੋ ਵੋਟਾਂ ਆਈਆਂ ਫੇਰ.. .. .. ..
..।
ਚਿੱਟੇ ਲੀੜੇ ਨੇਤਾ ਆਵਾਂ, ਹਾਲ ਵੇਖਕੇ ਹੰਝੂ ਵਹਾਵਾਂ।
ਘੁੱਟ ਜੱਫੀਆਂ ਪਾਈਆਂ ਫੇਰ, ਦੇਖੋ ਵੋਟਾਂ ਆਈਆਂ ਫੇਰ.. ..।
ਗੈਲ
ਬੈਠ ਕੇ ਰੋਟੀਆਂ ਖਾਵਾਂ, ਪਾਣੀ ਪੀਵਾਂ ਚਾਹ ਬਣਵਾਵਾਂ। ਫੋਟੋ ਗੈਲ
ਖਿਚਵਾਈਆਂ ਫੇਰ, ਧੋਖਾ ਖਾ ਕੇ ਪਿਛਲੀ ਵਾਰੀ। ਤਹਾਂ ਨਹੀਂ ਸੀ ਸਰਕਾਰ
ਹਮਾਰੀ, ਦਿਕਤਾਂ ਗਿਣਵਾਈਆਂ ਢੇਰ ਫੇਰ। ਦੇਖੀਆਂ ਸੜਕਾਂ ਗੋਹਰਾਂ
ਲੀਹਾਂ, ਕੱਚੇ ਕੋਠੜੇ ਨਾਲੀਆਂ ਬੀਹਾਂ। ਸਹੂਲਤਾਂ ਦੇਣੀਆਂ ਗਿਣਵਾਈਆਂ
ਫੇਰ.. ..
ਪਿਛਲੀ ਜੋ ਸਰਕਾਰ ਸੀ ਰੱਦੀ, ਉਹ ਬਹਿ ਗਈ ਮੱਲ ਕੇ
ਗੱਦੀ। ਗਾਲਾਂ ਖੂਬ ਛਕਾਈਆਂ ਫੇਰ, ਇਵ ਧੋਖਾ ਨਾ ਖਾਵਾਂਗੇ। ਭਲੇ ਕਾ
ਬਟਨ ਦਬਾਇਓ ਵੀਰ, ਇਵ ਨਾ ਧੋਖਾ ਲਿਓ ਵੀਰ। ਪੁਆਧੀ ਲਿਸਟਾਂ ਬਣਾਈਆਂ
ਫੇਰ.. ..।
ਚਰਨ ਪੁਆਧੀ ਦਾ ਇੱਕ ਹੋਰ ਵੱਡਾ ਗੁਣ ਹੈ
ਕਿ ਉਹ ਪੰਜਾਬ ਦੇ ਪਿੰਡਾਂ ਦੇ ਬਲਾਕਾਂ, ਜ਼ਿਲਿ੍ਹਆਂ ਦੀ ਵਿਰਾਸਤ, ਰਹਿਤਲ,
ਪਹਿਰਾਵਾ ਅਤੇ ਸਭਿਆਚਾਰ ਬਾਰੇ ਟੱਪੇ ਲਿਖੇ ਹਨ, ਜਿਹੜੇ ਬਹੁਤ ਹੀ ਦਿਲਚਸਪ
ਹਨ। ਉਸ ਨੂੰ ਬਹੁਤ ਸਾਰੀਆਂ ਸਾਹਿਤਕ ਅਤੇ ਸਮਾਜ ਸੇਵੀ ਸੰਸਥਾਵਾਂ ਨੇ
ਸਨਮਾਨਤ ਕੀਤਾ ਹੈ, ਜਿਨ੍ਹਾਂ ਵਿੱਚ ਪਟਿਆਲਾ ਸਥਿਤ ਸਾਹਿਤਕ ਸੰਸਥਾਵਾਂ,
ਮਾਨਸਰੋਵਰ ਪੰਜਾਬੀ ਸਾਹਿਤ ਅਕਾਦਮੀ ਰਾਜਸਥਾਨ, ਲਖਵੀਰ ਸਿੰਘ ਜੱਸੀ
ਯਾਦਗਾਰੀ ਪੁਰਸਕਾਰ ਨਾਲ ਵੀ ਸਨਮਾਨਤ ਕੀਤਾ ਗਿਆ ਹੈ।
ਚਰਨ ਪੁਆਧੀ
ਦਾ ਜਨਮ ਮਾਤਾ ਦਲਬੀਰ ਕੌਰ ਪਿਤਾ ਜੋਗਿੰਦਰ ਸਿੰਘ ਰੈਹਲ ਦੇ ਘਰ 9 ਜਨਵਰੀ
1967 ਨੂੰ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਵਿਖੇ ਹੋਇਆ। ਇਹ ਉਸ ਦਾ
ਸਾਹਿਤਕ ਨਾਮ ਹੈ। ਸਰਕਾਰੀ ਰਿਕਾਰਡ ਵਿੱਚ ਉਸ ਦਾ ਨਾਮ ਚਰਨਜੀਤ ਸਿੰਘ ਹੈ।
ਉਸ ਦਾ ਬਚਪਨ ਸੰਗਰੂਰ ਜਿਲ੍ਹੇ ਦੇ ਭਵਾਨੀਗੜ੍ਹ ਕਸਬੇ ਵਿੱਚ ਬੀਤਿਆ। ਇਸ
ਸਮੇਂ ਉਹ ਆਪਣੀ ਪਤਨੀ ਮਨਜੀਤ ਕੌਰ ਦੋ ਬੱਚੇ ਸੁਖਮਣੀ ਅਤੇ ਇਸ਼ਮੀਤ ਨਾਲ
ਹਰਿਆਣਾ ਦੇ ਕੈਥਲ ਨੇੜੇ ਅਰਨੌਲੀ ਭਾਈ ਕੇ ਪਿੰਡ ਵਿੱਚ ਰਹਿ ਰਿਹਾ
ਹੈ।
ਚਰਨ ਪੁਆਧੀ ਦੀ ਜਦੋਜਹਿਦ ਵਾਲੀ ਜ਼ਿੰਦਗੀ ਨੂੰ ਵੇਖਦਿਆਂ ਦਾਦ
ਦੇਣੀ ਬਣਦੀ ਹੈ ਕਿ ਇਤਨੀਆਂ ਤੰਗੀਆਂ ਹੋਣ ਦੇ ਬਾਵਜੂਦ ਉਹ ਗੋਦੜੀ ਦੇ ਲਾਲ
ਦੀ ਤਰ੍ਹਾਂ ਰੌਸ਼ਨੀ ਦੇ ਰਿਹਾ ਹੈ। ਉਹ ਪੱਲੇਦਾਰੀ, ਦਿਹਾੜੀ ਦੱਪਾ,
ਵੈਲਡਿੰਗ, ਕੰਬਾਈਨਾਂ ਤੇ ਹੈਲਪਰ, ਟਰੱਕ ਕਲੀਨਰੀ, ਜੈਨਰੇਟਰੀ ਅਪ੍ਰੇਟਰੀ
ਅਤੇ ਫਿਰ ਪ੍ਰਾਈਵੇਟ ਸਕੂਲ ਦੀ ਨੌਕਰੀ ਕਰਕੇ ਆਪਣਾ ਸਾਹਿਤਕ ਸ਼ੌਕ ਪਾਲਦਾ
ਰਿਹਾ। ਇਸ ਤੋਂ ਬਾਅਦ ਫ਼ੋਟੋਗ੍ਰਾਫ਼ੀ, ਪੇਂਟਿੰਗ, ਨਕਸ਼ਾ ਨਵੀਸੀ, ਕੰਧਾਂ ਤੇ
ਸਲੋਗਨ ਲਿਖਣੇ, ਦੁਕਾਨਾ ਦੇ ਬੋਰਡ ਫਿਰ 1997 ਵਿੱਚ ਕਿਤਾਬਾਂ ਤੇ ਪੇਂਟਿੰਗ
ਦੀ ਦੁਕਾਨ ‘ਪਪਰਾਲਾ ਪੁਸਤਕ ਭੰਡਾਰ ਅਰਨੌਲੀ’ ਖੋਲ੍ਹ ਲਈ। ਇਹ ਦੁਕਾਨ ਨੇ
ਬਹੁਤ ਨਾਮਣਾ ਖੱਟਿਆ। ਪਿੰਡਾਂ ਦੇ ਲੋਕਾਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ
ਪੈਦਾ ਕੀਤੀ। ਲੋਕਾਂ ਦੇ ਮਨ ਭਾਉਂਦੇ ਸਟਿਕਰ ਬਣਾਕੇ ਵੀ ਵੇਚਦਾ ਰਿਹਾ ਇਤਨੀ
ਆਰਥਿਕ ਕਮਜ਼ੋਰੀ ਹੋਣ ਦ ਬਾਵਜੂਦ ਆਪਣੇ ਸਾਹਿਤਕ ਸ਼ੌਕ ਦੀ ਪੂਰਤੀ ਕਰਨ ਤੋਂ
ਪਾਸਾ ਨੀਂ ਵੱਟਿਆ। ਇਸ ਸਮੇਂ ਵੀ ਘਰ ਫੂਕ ਕੇ ਤਮਾਸ਼ਾ ਵੇਖ ਰਿਹਾ ਹੈ। ਉਸ
ਨੂੰ ਲਿਖਣ ਦੀ ਚੇਟਕ 15 ਸਾਲ ਦੀ ਉਮਰ ਵਿੱਚ ਸਕੂਲ ਵਿੱਚ ਪੜ੍ਹਦਿਆਂ ਹੀ
ਲੱਗ ਗਈ ਸੀ। ਸ਼ੁਰੂ ਵਿੱਚ ਦੋ ਗਾਣਾ, ਕਵੀਸ਼ਰੀ ਅਤੇ ਅਖ਼ੀਰ ਵਿੱਚ ਸ਼ਾਇਰੀ ਦੇ
ਖੇਤਰ ਵਿੱਚ ਪਿੜ ਮੱਲ ਲਿਆ, ਜੋ ਹੋਰ ਕਲਾਵਾਂ ਤੋਂ ਇਲਾਵਾ ਅਜੇ ਤੱਕ ਜ਼ਾਰੀ
ਹੈ। ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਬਹੁਤੀ ਚੰਗੀ ਨਹੀਂ ਸੀ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
ਫ਼ਕਰ
ਤੇ ਮਸਤ ਮੌਲਾ ਸਰਬਾਂਗੀ ਪੁਆਧੀ ਸਾਹਿਤਕਾਰ: ਚਰਨ ਪੁਆਧੀ
ਉਜਾਗਰ ਸਿੰਘ |
ਦਰਸ਼ਨ
ਸਿੰਘ ਭੰਮੇ ਦੀ ‘ਜੁਗਨੀ ਜੜੇ ਨਗੀਨੇ’ ਕਾਵਿਕ ਸ਼ਬਦ/ ਰੇਖਾ-ਚਿਤਰਾਂ ਦੀ
ਪੁਸਤਕ ਉਜਾਗਰ ਸਿੰਘ |
ਸੰਜੀਵ
ਸਿੰਘ ਸੈਣੀ ਦੀ ਪੁਸਤਕ ‘ਖ਼ੂਬਸੂਰਤ ਜ਼ਿੰਦਗੀ ਦਾ ਰਾਜ਼’ ਰਾਹ ਦਸੇਰਾ ਬਣੇਗੀ
ਉਜਾਗਰ ਸਿੰਘ |
ਡਾ.
ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਖੋਜੀ ਪੁਸਤਕ
ਉਜਾਗਰ ਸਿੰਘ |
ਨਰਪਾਲ
ਸਿੰਘ ਸ਼ੇਰਗਿੱਲ ਦਾ ‘ਸਿੱਖ ਸੰਸਾਰ-2024’ ਦੁਨੀਆ ਦੀ ਪਰਿਕ੍ਰਮਾ
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਢਾਈ ਆਬ’ ਸਮਾਜਿਕ ਸਰੋਕਾਰਾਂ ਦੀ ਹੂਕ
ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਸੰਪਾਦਿਤ ਪੁਸਤਕ ਗਿਆਨੀ ਗੁਰਦਿੱਤ ਸਿੰਘ
‘ਦਲੇਰ’ ਸੁਤੰਤਰਤਾ ਸੰਗਰਾਮੀ ਦੀ ਕਹਾਣੀ
ਉਜਾਗਰ ਸਿੰਘ |
ਡਾ.
ਬਲਦੇਵ ਸਿੰਘ ਕੰਦੋਲਾ ਦੀ ਪੁਸਤਕ "ਵਿਗਿਆਨ ਕੀ ਹੈ?" ਪੰਜਾਬੀ ਪ੍ਰੇਮੀਆਂ
ਲਈ ਲਾਹੇਬੰਦ ਉਜਾਗਰ ਸਿੰਘ |
ਡਾ.ਰਤਨ
ਸਿੰਘ ਜੱਗੀ ਦੀ ‘ਆਧੁਨਿਕ ਪੰਜਾਬੀ ਸਾਹਿਤ ਪਰਿਚਯ’ ਪੁਸਤਕ ਮੀਲ ਪੱਥਰ
ਉਜਾਗਰ ਸਿੰਘ |
ਗੁਰਜਤਿੰਦਰ
ਸਿੰਘ ਰੰਧਾਵਾ ਦੀ ‘ਪ੍ਰਵਾਸੀ ਕਸਕ’ ਪੁਸਤਕ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਦੇ
ਹਲ ਦਾ ਵਕਾਲਤਨਾਮਾ ਉਜਾਗਰ ਸਿੰਘ |
ਯਾਦਵਿੰਦਰ
ਸਿੰਘ ਭੁੱਲਰ ਦਾ ਨਾਵਲ ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ
ਕੱਚਾ ਚਿੱਠਾ ਉਜਾਗਰ ਸਿੰਘ |
ਜਸਵਿੰਦਰ
ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ
ਗੁਰਮੰਤਰ ਉਜਾਗਰ ਸਿੰਘ |
ਡਾ:
ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ
ਹੂਕ ਉਜਾਗਰ ਸਿੰਘ
|
ਰਣਧੀਰ
ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’ ਵਿਸਮਾਦੀ ਕਵਿਤਾਵਾਂ ਦਾ
ਪੁਲੰਦਾ ਉਜਾਗਰ ਸਿੰਘ |
ਚੰਨਣਗੀਰੀ
ਜਸਵੰਤ ਸਿੰਘ ਜ਼ਫਰ |
‘ਮਨੀ
ਪਲਾਂਟ ਵਰਗਾ ਆਦਮੀ’ ਕਾਵਿ ਸੰਗ੍ਰਹਿ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ
ਦਾ ਪ੍ਰਤੀਕ ਉਜਾਗਰ ਸਿੰਘ |
ਡਾ.ਗੁਰਦੇਵ
ਸਿੰਘ ਸਿੱਧੂ ਦੀ ਪੁਸਤਕ ‘ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸਰੀ’ ਸਿਦਕ ਦਾ
ਪ੍ਰਤੀਕ ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ਤੋਕੜ ਸਮਾਜਿਕ ਸਰੋਕਾਰਾਂ ਦਾ ਦਸਤਾਵੇਜ
ਉਜਾਗਰ ਸਿੰਘ |
ਸਾਮਾਜਿਕ
ਜਾਗੂਕਤਾ ਦਾ ਸਫ਼ਲ ਨਾਵਲ - “ਇੱਕ ਮੇਰੀ ਅੱਖ ਕਾਸ਼ਣੀ...”
ਮਨਦੀਪ ਕੌਰ ਭੰਮਰਾ |
ਡਾ.
ਸਤਿੰਦਰ ਪਾਲ ਸਿੰਘ ਦੀ ਪੁਸਤਕ ਕ੍ਰੋਧ ਨਿਰਵਾਣ ਅੰਮ੍ਰਿਤ ਬਾਣੀ: ਮਾਰਗ
ਦਰਸ਼ਕ ਉਜਾਗਰ ਸਿੰਘ |
ਬਿੰਦਰ
ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ
ਦਾਸਤਾਂ ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼
ਭਗਤੀ ਦਾ ਪ੍ਰਤੀਕ ਉਜਾਗਰ ਸਿੰਘ |
ਕਮਲ
ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ
ਪ੍ਰਤੀਕ ਉਜਾਗਰ ਸਿੰਘ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ
ਉਜਾਗਰ ਸਿੰਘ |
ਪ੍ਰਿੰਸੀਪਲ
ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ |
ਮੁਆਫ਼ੀਨਾਮਾ ਤੇ
ਬਾਬਾ ਨਾਨਕ! ਸਾਹਿਬ ਸਿੰਘ |
ਤੇਜਾ
ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’
ਜਦੋਜਹਿਦ ਦਾ ਦਸਤਾਵੇਜ ਉਜਾਗਰ
ਸਿੰਘ
|
ਮਨਜੀਤ
ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ
ਗਵਾਹੀ ਉਜਾਗਰ ਸਿੰਘ |
“ਚਾਲ਼ੀ
ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ
ਸ਼ਿਵਚਰਨ ਜੱਗੀ ਕੁੱਸਾ |
‘ਡਾ.
ਤੇਜਵੰਤ ਮਾਨ ਦੀ ਆਲੋਚਨਾ’ ਪੁਸਤਕ ਲੋਕ ਪੱਖੀ ਦਸਤਾਵੇਜ਼
ਉਜਾਗਰ ਸਿੰਘ |
ਜਸਵੀਰ
ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ
ਤ੍ਰਾਸਦੀ ਉਜਾਗਰ ਸਿੰਘ |
ਕਾਵਿ
ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ
ਉਜਾਗਰ ਸਿੰਘ |
ਇਕ
ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ
ਰਵਿੰਦਰ ਸਿੰਘ ਸੋਢੀ |
ਗੁਰਭਜਨ
ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ
ਸਿਰਨਾਮਾ ਉਜਾਗਰ ਸਿੰਘ |
ਜਸਮੇਰ
ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ
ਉਜਾਗਰ ਸਿੰਘ |
ਸਤਨਾਮ
ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ
ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ
ਉਜਾਗਰ ਸਿੰਘ |
ਤਾਹਿਰਾ
ਸਰਾ ਦੀ ਬੇਬਾਕ ਸ਼ਾਇਰੀ ਪਿਆਰਾ
ਸਿੰਘ ਕੁੱਦੋਵਾਲ |
ਪ੍ਰਵੇਸ਼
ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ
ਉਜਾਗਰ ਸਿੰਘ |
ਮੇਰੇ
ਆਪਣੇ: ਕੈਪਟਨ ਪੂਰਨ ਸਿੰਘ ਗਗੜਾ
ਸੰਜੀਵ ਝਾਂਜੀ, ਜਗਰਾਉਂ |
ਸੁਰਜੀਤ
ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ
ਗੁਲਦਸਤਾ ਉਜਾਗਰ ਸਿੰਘ |
ਜੱਗੀ
‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ
ਅਧਿਆਤਮਵਾਦ ਦਾ ਸੁਮੇਲ ਉਜਾਗਰ
ਸਿੰਘ |
ਜੱਗੀ
ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ
ਜਦੋਜਹਿਦ ਦਾ ਸ਼ੀਸ਼ਾ ਉਜਾਗਰ ਸਿੰਘ
|
ਮਨ
'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ
ਬਿਰਤਾਂਤ - ਹੌਲ ਅਮਨਪ੍ਰੀਤ
ਸਿੰਘ ਮਾਨ |
‘ਨਕਸਲਵਾੜੀ
ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ
ਪਹਿਰੇਦਾਰ ਉਜਗਰ ਸਿੰਘ |
ਪੰਜਾਬ:
ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ |
ਅੰਮ੍ਰਿਤਪਾਲ
ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ |
ਸ਼ਾਮ
ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ |
ਡਾ.
ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ |
ਸੁਰਜੀਤ
ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ
ਦੀ ਕਵਿਤਾ ਉਜਾਗਰ ਸਿੰਘ |
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|