ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ

ਲੁਧਿਆਣਾ, 18 ਜੁਲਾਈ -ਫੋਟੋ ਕਲਾਕਾਰ ਤੇ ਲੇਖਕ ਜਨਮੇਜਾ ਸਿੰਘ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਪੰਜਾਬੀ ਭਵਨ ਵਿਖੇ ਜਾਰੀ ਕੀਤੀਆਂ ਗਈਆਂ। ਦਿਲਚਸਪ ਤੱਥ ਇਹ ਸੀ ਕਿ ਇਹ ਕਿਤਾਬਾਂ ਜਾਰੀ ਕਰਨ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਹੀ ਬੁਲਾਇਆ ਗਿਆ ਸੀ।

ਕੰਪਿਊਟਰ ਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਨਿੱਤ ਨਵੀਆਂ ਲੱਭਤਾਂ ਲੱਭਣ ਵਾਲੇ ਜੌਹਲ ਦੀਆਂ ਇਨ੍ਹਾਂ ਕਿਤਾਬਾਂ ਵਿੱਚ ‘ਟਾਈ ਵਾਲਾ ਬਾਂਦਰ’, ‘ਕੀੜੀ ਤੇ ਫੁੱਲ’, ‘ਨੇਕ ਸਲਾਹ’ ਤਾਂ ਕਹਾਣੀਆਂ ਦੀਆਂ ਕਿਤਾਬਾਂ ਹਨ ਜਦਕਿ ਚੌਥੀ ‘ਰੰਗਲੀ ਲਿਖਾਈ’ ਲਿਖਣ ਦੇ ਅਭਿਆਸ ਬਾਰੇ ਸੀ। ਇਸ ਮੌਕੇ ਗੁਲਜ਼ਾਰ ਪੰਧੇਰ, ਸਰੂਪ ਸਿੰਘ ਅਲੱਗ, ਮੋਤਾ ਸਿੰਘ ਸਰਾਏ, ਨਿਰਮਲ ਸਿੰਘ, ਕਰਮਜੀਤ ਸਿੰਘ ਸਮੇਤ ਬਹੁਤ ਸਾਰੇ ਸਾਹਿਤਕਾਰ ਵੀ ਮੌਜੂਦ ਸਨ।
 

 

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)