ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ

ਸਰੀ (ਗੁਰਵਿੰਦਰ ਸਿੰਘ ਧਾਲੀਵਾਲ) - ਉਘੀ ਕਹਾਣੀਕਾਰਾ ਅਤੇ ਮੀਡੀਆ ਸਖ਼ਸ਼ੀਅਤ ਭਿੰਦਰ ਜਲਾਲਾਬਾਦੀ ਦੀ ਪੁਸਤਕ "ਬਣਵਾਸ ਬਾਕੀ ਹੈ" ਅੱਜ ਲੋਕ ਅਰਪਿਤ ਕੀਤੀ ਗਈ ਬਰਤਾਨੀਆਂ ' ਪਿਛਲੇ ਢਾਈ ਦਹਾਕਿਆਂ ਤੋਂ ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਮਾਂ-ਬੋਲੀ ਨੂੰ ਸਮਰਪਿਤ ਲੇਖਿਕਾ ਦੀ ਪਲੇਠੀ ਪੁਸਤਕ ਰਿਲੀਜ਼ ਕਰਦਿਆਂ ਸਰੀ ਵਾਸੀ, ਪੰਜਾਬੀ ਹਿਤੈਸ਼ੀ ਬੀਬੀ ਸਰਬਜੀਤ ਕੌਰ ਹੁੰਦਲ ਅਤੇ ਭੁਪਿੰਦਰ ਕੌਰ ਸਾਂਗਰਾ ਨੇ ਵੱਡਮੁੱਲੀਆਂ ਲਿਖਤਾਂ ਲਈ ਭਿੰਦਰ ਜਲਾਲਾਬਾਦੀ ਨੂੰ ਸਮਰੱਥ ਲੇਖਿਕਾ ਦੱਸਿਆ ਸਥਾਨਕ ਪੱਧਰ 'ਤੇ ਚੜ੍ਹਦੀ ਕਲਾ ਅਦਾਰੇ ਦੇ ਮੁੱਖ ਦਫ਼ਤਰ ' ਹੋਈ ਇਕੱਤਰਤਾ ' ਜੱਥੇਦਾਰ ਸਤਿੰਦਰਪਾਲ ਸਿੰਘ ਤੋਂ ਇਲਾਵਾ ਅਖ਼ਬਾਰ ਦੇ ਸੰਪਾਦਕ ਗੁਰਪ੍ਰੀਤ ਸਿੰਘ ਲੱਕੀ ਸਹੋਤਾ, ਸ਼ੇਰੇ ਪੰਜਾਬ ਰੇਡੀਓ ਦੇ ਸੰਚਾਲਕ ਹਰਜੀਤ ਸਿੰਘ ਗਿੱਲ ਅਤੇ ਅਕਾਲ ਗਾਰਡੀਅਨ ਅਤੇ ਚੜ੍ਹਦੀ ਕਲਾ ਦੇ ਪੱਤਰਕਾਰ ਗੁਰਸੇਵ ਸਿੰਘ ਪੰਧੇਰ ਸਮੇਤ ਹੋਰ ਨਾਮਵਰ ਹਸਤੀਆਂ ਹਾਜ਼ਰ ਸਨ

"ਬਣਵਾਸ ਬਾਕੀ ਹੈ" ਦੇ ਮੁਢਲੇ ਸ਼ਬਦਾਂ ' ਵਿਦਵਾਨ ਗੁਰਬਚਨ ਸਿੰਘ ਭੁੱਲਰ, ਡਾ. ਨਿਰਮਲ ਜੌੜਾ ਅਤੇ ਗੀਤਕਾਰੀ ਦੇ ਬਾਬਾ ਬੋਹੜ ਹਰਦੇਵ ਦਿਲਗੀਰ (ਦੇਵ ਥਰੀਕੇ) ਵੱਲੋਂ ਲੇਖਿਕਾ ਭਿੰਦਰ ਜਲਾਲਾਬਾਦੀ ਵੱਲੋਂ ਵਾਸ-ਪ੍ਰਵਾਸ ਬਾਰੇ ਲਿਖੀਆਂ ਕਹਾਣੀਆਂ ਬਾਰੇ ਕੀਤੀਆਂ ਟਿੱਪਣੀਆਂ ਨੂੰ ਪੁਸਤਕ ਰਿਲੀਜ਼ ਕੀਤੇ ਜਾਣ ਮੌਕੇ ਸਾਂਝਾ ਕਰਦਿਆਂ ਨਿੱਗਰ ਸਾਹਿਤ ਵਜੋਂ ਉਕਤ ਕਹਾਣੀ-ਸੰਗ੍ਰਹਿ ਨੂੰ ਪ੍ਰਵਾਨ ਕੀਤਾ ਗਿਆ


    ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)