ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕਿਤਾ
ਬਾਂ ਪੇਸ਼ ਕਰਨ ਦੀ ਅੰਤਿਮ ਤਾਰੀਖ 31 ਮਾਰਚ, 2012 ਮਿੱਥੀ

ਰਾਂਟੋ (ਜੰਜੂਆ) - ਪਿਛਲੇ ਸਾਲਾਂ ਦੀ ਤਰ੍ਹਾˆ ਇਸ ਸਾਲ ਵੀ, ਕਲਮ ਲੈˆਗੂਏਜ਼ ਡਿਵੈਲਪਮੈˆਟ ਫਾਉˆਡੇਸ਼ਨ ਇੰਟਰਨੇਸ਼ਨਲ ਨੇ ਸਾਲ 2010 ਅਤੇ 2011 ਦਰਮਿਆਨ ਪ੍ਰਕਾਸ਼ਿਤ ਹੋਈਆˆ ਨਾਵਲਾˆ ਅਤੇ ਲਘੂ ਕਥਾਵਾˆ ਦੀਆˆ ਕਿਤਾਬਾˆ ਵਿੱਚੋˆ ਸਰਵਉੱਤਮ ਕਿਤਾਬਾˆ ਲਈ ਇਨਾਮ ਦਾ ਐਲਾਨ ਕੀਤਾ ਹੈ।

ਇਨਾਮ ਕ੍ਰਮਵਾਰ 100,000 ਰੁਪਏ (ਪਹਿਲਾˆ ਇਨਾਮ), 50,000 ਰੁਪਏ (ਦੂਸਰਾ ਇਨਾਮ) ਅਤੇ, 25,000 ਰੁਪਏ (ਤੀਸਰਾ ਇਨਾਮ) ਹੋਣਗੇ। ਪਿਛਲੇ ਸਾਲ 100,000 ਰੁਪਏ ਦਾ ਪਹਿਲਾˆ ਇਨਾਮ ਸ਼੍ਰੀ ਜਾਹਿਦ ਇਕਬਾਲ ਨੂੰ ਲਾਹੌਰ ਦੇ "ਪੰਜਾਬ ਇੰਸਟੀਚਿਊਟ ਆਫ਼ ਲੈˆਗੂਏਜ਼ ਐˆਡ ਆਰਟਸ" ਵਿਖੇ ਆਜੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉਨ੍ਹਾˆ ਦੀ ਖੋਜ "ਹੀਰ ਵਾਰਿਸ ਵਿਚ ਮਿਲਾਵਟੀ ਸ਼ੇਅਰਾˆ ਦਾ ਵੇਰਵਾ" ਲਈ ਦਿੱਤਾ ਗਿਆ ਸੀ।

ਇਸ ਸਾਲ ਲਈ ਸਾਹਿਤਕਾਰਾˆ ਵਲੋˆ ਆਪਣੀਆˆ ਕਿਤਾਬਾˆ ਪੇਸ਼ ਕਰਨ ਦੀ ਅੰਤਿਮ ਤਾਰੀਖ 31 ਮਾਰਚ, 2012 ਮਿੱਥੀ ਗਈ ਹੈ।

ਕੁਲਜੀਤ ਸਿੰਘ ਜੰਜੂਆ
Kuljit Singh Janjua
Entrepreneur, Researcher and Freelance Writer
Media Coordinator, World Punjabi Conference 2011

Tel: 416.413.7283
Fax: 416.987.5987
120 Traders Blvd East, Unit 202
Mississauga, Ontario L4Z 2H7
Email:
kuljit.janjua@rogers.com

 

ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)