ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ

ਸਾਹਿਤ ਸਭਾ ਕੋਟਕਪੂਰਾ ਦੇ ਸੀਨੀਅਰ ਮੈਂਬਰ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਿਹ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਨੂੰ ਅੱਜ ਇਕ ਸਾਹਿਤਕ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਟਕਪੂਰਾ ਵਿਖੇ ਹੋਏ ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਆਲੋਚਕ ਪ੍ਰੋਫ਼ੈਸਰ ਬ੍ਰਹਮ ਜਗਦੀਸ਼ ਸਿੰਘ, ਕਵੀ ਤਰਲੋਕ ਜੱਜ, ਪ੍ਰੋ: ਸਾਧੂ ਸਿੰਘ, ਸਭਾ ਦੇ ਸਰਪ੍ਰਸਤ ਜ਼ੋਰਾ ਸਿੰਘ ਸੰਧੂ, ਸਭਾ ਦੇ ਪ੍ਰਧਾਨ ਸ਼ਿਆਮ ਸੁੰਦਰ ਅਗਰਵਾਲ ਤੇ ਜਗਜੀਤ ਪਿਆਸਾ ਨੇ ਕੀਤੀ।

ਸਭਾ ਦੇ ਪ੍ਰਧਾਨ ਅਗਰਵਾਲ ਨੇ ਸਭ ਨੂੰ ਜੀ ਆਇਆਂ ਕਿਹਾ। ਸਭਾ ਦੇ ਸਰਪ੍ਰਸਤ ਹਰਮਿੰਦਰ ਸਿੰਘ ਕੋਹਾਰ ਵਾਲਾ ਤੇ ਮਨਦੀਪ ਕੈਂਥ ਨੇ ਸਟੇਜ ਸੰਚਾਲਨ ਕੀਤਾ। ਪ੍ਰੋਫ਼ੈਸਰ ਬ੍ਰਹਮ ਜਗਦੀਸ਼ ਸਿੰਘ ਨੇ ਪੁਸਤਕ ਬਾਰੇ ਜਾਣ-ਪਛਾਣ ਕਰਵਾਈ। ਕਵੀ ਦਰਬਾਰ ਵਿਚ ਸ੍ਰੀ ਤਿਰਲੋਕ ਜੱਜ, ਪ੍ਰੋਫ਼ੈਸਰ ਸਾਧੂ ਸਿੰਘ, ਹਰਮਿੰਦਰ ਸਿੰਘ ਕੋਹਾਰ ਵਾਲਾ, ਬਨਾਰਸੀ ਦਾਸ ਸ਼ਾਸਤਰੀ, ਗੁਰਮੀਤ ਸਾਜਨ, ਜਸਕਰਨ ਮੱਤਾ, ਅਮਨਦੀਪ ਪੰਜਗਰਾਈਂ, ਜਾਗੀਰ ਸੱਧਰ, ਜਸਵੰਤ ਗਿੱਲ, ਬਲਜਿੰਦਰ ਭਾਰਤੀ, ਵਿਕਟਰ ਭੱਟੀ, ਨਾਰਾਇਣ ਸਿੰਘ ਮੰਘੇੜਾ, ਰਜਿੰਦਰ ਜੱਸਲ, ਕੁਲਵਿੰਦਰ ਵਿਰਕ, ਗੁਰਮੇਲ ਮੂਰਤੀਕਾਰ, ਅਮਰ ਮਸਤਾਨਾ, ਸੁਨੀਲ ਚੰਦਿਆਣਵੀ ਅਤੇ ਜਗਜੀਤ ਪਿਆਸਾ ਨੇ ਆਪਣੀਆਂ ਕਈ ਪ੍ਰਸਿੱਧ ਰਚਨਾਵਾਂ ਸੁਣਾਈਆਂ। ਇਸ ਮੌਕੇ ਪ੍ਰੋਫ਼ੈਸਰ(ਡਾ.) ਪਰਮਿੰਦਰ ਸਿੰਘ ਤੱਗੜ, ਖੁਸ਼ਵੰਤ ਬਰਗਾੜੀ, ਰਾਜਪਾਲ ਸਿੰਘ, ਪ੍ਰਿੰ: ਜਸਵਿੰਦਰ ਸਿੰਘ, ਪ੍ਰਿੰ: ਗੁਰਮੇਲ ਕੌਰ, ਗੁਰਦਿਆਲ ਭੱਟੀ, ਜਲੌਰ ਸਿੰਘ ਬਰਾੜ, ਸੁਰਿੰਦਰ ਸਿੰਘ ਮਚਾਕੀ, ਪਵਨ ਗੁਲਾਟੀ, ਸਤਨਾਮ ਸਿੰਘ, ਗੁਰਨਾਮ ਸਿੰਘ ਦਰਸ਼ੀ ਸਮੇਤ ਹੋਰ ਸਾਹਿਤ ਪ੍ਰੇਮੀ ਹਾਜ਼ਰ ਸਨ।


  ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆˆ ਅਭੁੱਲ ਵਿਸ਼ਵ ਯਾਤਰਾਵਾˆ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2008, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)