5_cccccc1.gif (41 bytes)

“ ਫਿਕਰ “
ਲਾਲ ਸਿੰਘ ਦਸੂਹਾ


ਸਾਰਾ ਦਿਨ ਮੀਂਹ ਵਰਦਾ ਰਿਹਾ। ਸਾਰੀ ਰਾਤ ਵੀ। ਜਰਨੈਲੀ ਸੜਕ ‘ਤੇ ਪੈਂਦੀ ਬਜਰੀ ਦੀ ਮੋਟੀ ਤਹਿ ਦੇ ਨਾਲ ਨਾਲ ਤੁਰਦੇ ਲੇਬਰ ਦੇ ਤੰਬੂ , ਖੇਤਾਂ-ਖਤਾਨਾਂ ਵਿੱਚ ਭਰੇ ਪਾਣੀ ਅੰਦਰ ਡੁਬਣੋ ਡਰਦੇ, ਬਣਦੀ ਪੱਕੀ ਵਲ ਨੂੰ ਸਰਕ ਆਏ – ਅਗਲਾ ਦਿਨ ਚੜ੍ਹਦਿਆਂ ਸਾਰ ਹੀ ਠੇਕੇਦਾਰ ਦੀਆਂ ਗੰਦੀਆਂ ਜਾਲ੍ਹਾਂ ਨਾਲ ਲਿਬੜੇ ਤੰਬੂ ਤਾਂ ਖਤਾਨਾਂ ਦੀਆਂ ਢਲਾਨਾਂ ਵਲ ਤਿਲਕ ਗਏ, ਉਨ੍ਹਾਂ ਅੰਦਰ ਠੁਰ ਠੁਰ ਕਰਦੇ ਭਿੱਜੇ ਚੁਲ੍ਹੇ ‘ਦਿਹਾੜੀਦਾਰਾਂ ’ ਲਈ ਬੁਰਕੀ ਰੋਟੀ ਵੀ ਨਾ ਪਕਾ ਸਕੇ ।

ਦੂਰ ਹਟਵੇਂ ਛੱਪੜ ‘ਚ ਪਾਣੀ ਢੋਂਦੀ ਟੈਂਕੀ ਦੀ ਲੇਬਰ ਬਚਾਉਣ ਲਈ ਠੇਕੇਦਾਰ ਨੇ ਵਰ੍ਹਦੀ ਮੀਂਹ ਵਿਚ ਪਰਲੂ ਚਲਾਉਣ ਦਾ ਹੁਕਮ ਦੇ ਕੇ , ਭੁੱਖੇ-ਭਾਣੇ ਮਰਦਾਂ-ਇਸਤ੍ਰੀਆਂ ਨੂੰ ਟੋਕਰੀਆਂ ਹੇਠ ਜੋੜ ਦਿੱਤਾ। ਰਾਧੀ ਦੀ ਪੰਜ ਕੁ ਸਾਲ ਦੀ ਪਿੰਨੋ ਨੇ ਮਾਂ ਦੀ ਪਾਟੀ ਸਾੜੀ ‘ਚੋਂ ਟੋਟੋ ਵਿਚ ਇਕ ਸਾਲ ਦੇ ਨਿੱਕੇ ਤੇਜੂ ਨੂੰ ਲਪੇਟ ਲਿਆ  ਅਤੇ ‘ਸੜਕ ਬੰਦ ਹੈ‘ ਲਿਖੇ ਦੋ ਡਰਮਾਂ ‘ਤੇ ਟਿਕਾਏ ਫੱਟੇ ਹੇਠ ਖਲੋ ਕੇ ਆਉਂਦੀਆਂ ਮੋਟਰਾਂ ਗੱਡੀਆਂ ਨੂੰ ਰੋਕ ਕੇ ਲੰਘਾਉਣ ਲਈ ਮੈਲੀ ਜਿਹੀ ਲਾਲ ਝੰਡੀ ਫੜ ਲਈ। ਦੁਪਹਿਰ ਪਿਛੋਂ ਇਸ ਸੜਕੇ ਅੰਤਰ-ਰਾਸ਼ਟਰੀ ਕਾਰ ਰੈਲੀ ਲੰਘਣ ਤੋਂ ਪਹਿਲਾਂ ਪਹਿਲਾਂ ਬਹੁਤੇ ਖ਼ਰਾਬ ਟੋਟੋ ਨੂੰ ਸੁਆਰਨ ਦੇ ਉਪਰੋਂ ਚੜ੍ਹੇ ਹੁਕਮ ਦੀ ਪਾਲਣਾ ਕਰਦੇ ਠੇਕੇਦਾਰ ਨੇ ਰਾਧੀ ਨੂੰ ਦੁੱਧ ਚੁੰਘਾਉਣ ਲਈ ਵਿਲਕਦੇ ਬਾਲ ਕੋਲ ਜਾਣੋ ਉਨ੍ਹਾਂ ਚਿਰ ਰੋਕੀ ਰੱਖਿਆ ਜਿੰਨਾ ਚਿਰ ਮਹਿਕਮੇ ਦੇ ਵੱਡੇ ਅਫ਼ਸਰ ਦੀ ਜੀਪ ਨੱਪੀ ਰੋੜੀ ਉਪਰੋਂ ਲੰਘ ਕੇ ’ਓ.ਕੇ.‘ ਨਾਂ ਆਖ ਗਈ ।

ਠੰਡ ਨਾਲ ਠਰੇ ਸੁੰਨ ਹੋਏ ਬਾਲਾਂ ਨੂੰ ਭਿੱਜੇ ਤੰਬੂ ਅੰਦਰ ਸੁਲਘਦੀ ਅੱਗ ਦਾ ਧੂਆਂ ਸਿਕਾਉਂਦੀ ਰਾਧੀ ਨੂੰ ਨੇਰ੍ਹੀ ਵਾਂਗ ਲੰਘਦੀਆਂ ਸੁਦੇਸ਼ੀ-ਵਿਦੇਸ਼ੀ ਕਾਰਾਂ ਨਾਲ ਉਭਰ ਕੇ ਗੋਲੀ ਵਾਂਗ ਤੰਬੂ ਵਿਚ ਵਜਦੇ ਚਿੱਕੜ ਦੇ ਛਿਟਿਆਂ ਦਾ ਓਨਾ ਫਿਕਰ ਨਹੀਂ ਸੀ ਜਿਨਾ ਤਿੰਨ ਕੁ ਮੀਲਾਂ ਦੀ ਵਿੱਥ ‘ਤੇ ਵੱਸੇ ਕਰਬੇ ਤੋਂ ਠੇਕੇਦਾਰ ਦੇ ਘਰੋਂ ‘ਤਨਖਾਹ ‘ ਲੈ ਕੇ ਆਟਾ-ਦਾਲ ਲੈਣ ਗਏ ਭਈਆਂ ਦਾ, ਜਿਹੜੇ ਉਦ੍ਹੇ ਬੰਦੇ ਸਮੇਤ ਏਨੀ ਰਾਤ ਗਿਆਂ ਵੀ ਹਾਲੀ ਸ਼ਹਿਰੋਂ ਨਹੀਂ ਸਨ ਪਰਤੇ ।

ਲਾਲ ਸਿੰਘ ਦਸੂਹਾ
ਨੇੜੇ ਐਸ.ਡੀ.ਐਮ. ਕੋਰਟ,
ਜੀ.ਟੀ.ਰੋਡ ਦਸੂਹਾ(ਹੁਸ਼ਿਆਰਪੁਰ)
MOBILE NO : 094655-74866


“ ਫਿਕਰ “
ਲਾਲ ਸਿੰਘ ਦਸੂਹਾ

ਬਿਜੜਿਆਂ ਦੇ ਆਲ੍ਹਣੇ
ਰਵੀ ਸਚਦੇਵਾ, ਮੈਲਬੋਰਨ (ਆਸਟ੍ਰੇਲੀਆ)

ਇਹ ਕਿਦਾਂ ਹੋ ਗਿਆ
ਅਨਮੋਲ ਕੌਰ

ਭੱਠਾ ਮਜ਼ਦੂਰ, ਲੀਲੋ
ਪਰਸ਼ੋਤਮ ਲਾਲ ਸਰੋਏ

ਬਨਾਉਟੀ ਰਿਸ਼ਤਾ
ਅਨਮੋਲ ਕੌਰ

ਧੁੱਪ-ਛਾਂ
ਲਾਲ ਸਿੰਘ ਦਸੂਹਾ

ਮੇਰੀਆਂ ਕਹਾਣੀਆਂ ਦੇ ਪਾਤਰ
ਲਾਲ ਸਿੰਘ ਦਸੂਹਾ

ਤੂੰ ਨਹੀਂ ਸਮਝ ਸਕਦੀ
ਭਿੰਦਰ ਜਲਾਲਾਬਾਦੀ

ਡੂੰਘਾ ਪਾਣੀ
ਰੂਪ ਢਿੱਲੋਂ

ਵੱਖਰੇ ਹੰਝੂ
ਅਨਮੋਲ ਕੌਰ

ਅੰਨ੍ਹਾ ਬੋਲਾ ਰੱਬ
ਭਿੰਦਰ ਜਲਾਲਾਬਾਦੀ

ਗ਼ਦਰ
ਲਾਲ ਸਿੰਘ ਦਸੂਹਾ

ਕੋਈ ਤਾਂ ਸੁਣਾਓ ਬਾਪੂ ਸਰਬਨ ਸਿਉਂ ਵਾਲੀ ਕਹਾਣੀ
ਗੁਰਪ੍ਰੀਤ ਸਿੰਘ ਫੂਲੇਵਾਲਾ,  ਮੋਗਾ

ਖੰਭਾਂ ਦੀਆਂ ਉਡਾਰਾਂ
ਭਵਨਦੀਪ ਸਿੰਘ ਪੁਰਬਾ

ਕੱਫ਼ਣ ਦੀ ਉਡੀਕ ਵਿਚ
ਭਿੰਦਰ ਜਲਾਲਾਬਾਦੀ

ਝੱਖੜ ਝੰਬੇ ਰੁੱਖ
ਭਿੰਦਰ ਜਲਾਲਾਬਾਦੀ

ਭਰਿੰਡ
ਰੂਪ ਢਿੱਲੋਂ

ਚੋਰੀ ਦਾ ਨਤੀਜਾ
ਰੂਪ ਢਿੱਲੋਂ

ਉੱਮਰੋਂ ਲੰਮੀ ਉਡੀਕ
ਨਿਸ਼ਾਨ ਰਾਠੌਰ ‘ਮਲਿਕਪੁਰੀ’

ਬੇਹੋਸ਼
ਅਨਮੋਲ ਕੌਰ

ਹੀਣਭਾਵਨਾ
ਅਨਮੋਲ ਕੌਰ

ਮਤਲਬੀ
ਅਨਮੋਲ ਕੌਰ

ਧੀ
ਸੰਜੀਵ ਸ਼ਰਮਾ,  ਫਿਰੋਜ਼ਪੁਰ (ਪੰਜਾਬ)

 ਉਸੇ ਰਾਹ ਵੱਲ
ਅਨਮੋਲ ਕੌਰ

ਚੋਰ ਉਚਕਾ ਚੌਧਰੀ…
ਅਨਮੋਲ ਕੌਰ

ਦੁਨੀਆਂ ਮਤਲਬ ਦੀ
ਸ਼ਿਵਚਰਨ ਜੱਗੀ ਕੁੱਸਾ

 ਲੈਲਾ
ਮੁਨਸ਼ੀ ਪ੍ਰੇਮ ਚੰਦ
(
ਅਨੁਵਾਦਕ:- ਹਰਦੇਵ ਸਿੰਘ ਗਰੇਵਾਲ
)

 ਲੋਹੇ ਦਾ ਘੋੜਾ
ਯਾਦਵਿੰਦਰ ਸਿੰਘ ਸਤਕੋਹਾ

 ਗਵਾਹ
ਅਨਮੋਲ ਕੌਰ

ਆਪਣੇ ਪਰਾਏ
ਸੁਰਿੰਦਰ ਪਾਲ

ਤੇ ਸਿਵਾ ਬੁਝ ਗਿਆ ਸੀ
ਸ਼ਿਵਚਰਨ ਜੱਗੀ ਕੁੱਸਾ

ਉੱਮਰੋਂ ਲੰਮੀ ਉਡੀਕ
ਨਿਸ਼ਾਨ ਰਾਠੌਰ ‘ਮਲਿਕਪੁਰੀ’

ਕਿਉਂ ਚਲੀ ਗਈ?
ਅਨਮੋਲ ਕੌਰ

ਖਲਨਾਇਕ
ਵਰਿੰਦਰ ਆਜ਼ਾਦ

ਲਾਸ਼
ਰੂਪ ਢਿੱਲੋਂ ਅਤੇ ਤੂਰ ਪਰਿਵਾਰ,  ਦੁਗਰੀ

ਮੱਠੀਆਂ
ਰਵਿੰਦਰ ਸਿੰਘ ਕੁੰਦਰਾਕਵੈਂਟਰੀ ਯੂ. ਕੇ.

ਕਲਦਾਰ
 ਰੂਪ ਢਿੱਲੋਂ

ਸਵਰਗ-ਨਰਕ
ਸੁਰਿੰਦਰਪਾਲ ਨੰਗਲਸ਼ਾਮਾ

ਅਰਥ
(ਨੱਨ੍ਹੀ ਕਹਾਣੀ)
ਭਿੰਦਰ ਜਲਾਲਾਬਾਦੀ

ਖੁਦਗਰਜ਼ ਲੋਕ
ਅਨਮੋਲ ਕੌਰ

ਤਲਾਕ
ਵਰਿੰਦਰ ਆਜ਼ਾਦ

ਘੱਲੂਘਾਰਾ
(6 ਜੂਨ ‘ਤੇ ਵਿਸ਼ੇਸ਼)
ਭਿੰਦਰ ਜਲਾਲਾਬਾਦੀ

ਵਿਕਾਸ
ਰੂਪ ਢਿੱਲੋਂ

ਅਸਿਹ ਸਦਮਾ
ਅਨਮੋਲ ਕੌਰ

ਸੀਰੀ
ਭਿੰਦਰ ਜਲਾਲਾਬਾਦੀ

ਉੱਡਦੇ ਪਰਿੰਦੇ
ਰਵੀ ਸਚਦੇਵਾ,  ਸਚਦੇਵਾ ਮੈਡੀਕੋਜ਼,  ਮਲੋਟ ਰੋਡ ਚੌਕ,  ਮੁਕਤਸਰਪੰਜਾਬ

ਆਖ਼ਰੀ ਦਾਅ
ਭਿੰਦਰ ਜਲਾਲਾਬਾਦੀ

ਬਦਲਦੇ ਦੇ ਰਿਸ਼ਤੇ
ਵਰਿੰਦਰ ਅਜ਼ਾਦ

ਬਿਰਧ ਆਸ਼ਰਮ
ਭਿੰਦਰ ਜਲਾਲਾਬਾਦੀ

ਦਿਲ ਵਿਚ ਬਲਦੇ ਸਿਵੇ ਦਾ ਸੱਚ
ਭਿੰਦਰ ਜਲਾਲਾਬਾਦੀ

ਪ੍ਰਿਥਮ ਭਗੌਤੀ ਸਿਮਰ ਕੈ
ਬਲਰਾਜ ਸਿੰਘ ਸਿਂਧੂ,  ਯੂ. ਕੇ.

ਰਿਮ ਝਿਮ ਪਰਬਤ
ਵਰਿਆਮ ਸਿੰਘ ਸੰਧੂ

ਮੁਲਾਕਾਤਢਾਬੇ ਵਾਲੇ ਨਾਲ
ਰੂਪ
ਢਿੱਲੋਂ

ਬਰਾਬਰਤਾ
ਅਨਮੋਲ ਕੌਰ

ਲਕੀਰਾਂ
ਗੁਰਪਰੀਤ ਸਿੰਘ ਫੂਲੇਵਾਲਾ
(ਮੋਗਾ)

ਸਪੀਡ
ਰੂਪ
ਢਿੱਲੋਂ

ਦੇਵ ਪੁਰਸ਼…!
ਨਿਸ਼ਾਨ ਸਿੰਘ ਰਾਠੌਰ

ਜਿਉਂਦੇ ਜੀ ਨਰਕ
ਵਰਿੰਦਰ ਆਜ਼ਾਦ

ਬੁੱਢੇ ਦਰਿਆ ਦੀ ਜੂਹ
ਸ਼ਿਵਚਰਨ ਜੱਗੀ ਕੁੱਸ

ਰਿਸ਼ਤਿਆਂ ਦਾ ਕਤਲ
ਡਾ. ਹਰੀਸ਼ ਮਲਹੋਤਰਾ ਬ੍ਰਮਿੰਘਮ
(ਅੱਖਰ ਅੱਖਰ ਸੱਚ,  ਸੱਚੀਆਂ ਕਹਾਣੀਆਂ)

ਬਗ਼ਾਵਤ
ਭਿੰਦਰ ਜਲਾਲਾਬਾਦੀ

ਆਪੇ ਮੇਲਿ ਮਿਲਾਈ
ਅਨਮੋਲ ਕੌਰ

ਜਾਨਵਰ
ਨਿਸ਼ਾਨ ਸਿੰਘ ਰਾਠੌਰ

5_cccccc1.gif (41 bytes)

hore-arrow1gif.gif (1195 bytes)


Terms and Conditions
Privacy Policy
© 1999-2011,  5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2011,  5abi.com