WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਪੰਜਾਬੀ ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ -  ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ

 


 

ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਗਾਇਕੀ ਪ੍ਰਤੀ ਰੁਝਾਨ ਦਿਨ ਬਦਿਨ ਵਧ ਰਿਹਾ ਹੈ। ਹਰ ਰੋਜ਼ ਟੈਲੀਵੀਯਨ ਚੈਨਲਾਂ ਜਾਂ ਯੂ ਟਿਊਬ ਉੱਪਰ ਰਿਲੀਜ਼ ਹੋ ਰਹੇ ਨਿੱਤ ਨਵੇਂ ਗਾਣੇ ਪੰਜਾਬੀ ਯੂਥ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਆਪੋ ਆਪਣੇ ਸਰੋਤਾ ਵਰਗ ਵਿੱਚ ਸਥਾਪਿਤ ਕਰਨ ਵਿੱਚ ਸਹਾਈ ਹੋ ਰਹੇ ਹਨ। ਗਾਇਕੀ ਦੇ ਨਾਲ਼ ਨਾਲ਼ ਇੱਕ ਬਹੁਤ ਵੱਡਾ ਸਰੋਤਾ ਵਰਗ ਵੀ ਪੈਦਾ ਹੋ ਰਿਹਾ ਹੈ ਜਿਹੜਾ ਹਰ ਸਮੇਂ ਕੋਈ ਨਾ ਕੋਈ ਨਵਾਂ ਗੀਤ ਤਲਾਸ਼ ਕਰਦਾ ਅਤੇ ਸੁਣਦਾ ਦਿਖਾਈ ਦਿੰਦਾ ਹੈ ਤਕਰੀਬਨ ਹਰ ਘਰ ਅੰਦਰ। ਗਾਣਿਆਂ ਦੀ ਆਮਦ ਦੀ ਇਸ ਬਹੁਤਾਤ ਅੰਦਰ ਇਹ ਵੀ ਤਸੱਲੀ ਨਾਲ਼ ਨਹੀਂ ਕਿਹਾ ਜਾ ਸਕਦਾ ਕਿ ਸਭ ਕੁੱਝ ਵਧੀਆ ਹੀ ਆ ਰਿਹਾ ਹੈ ਅਤੇ ਉੱਚ ਪਾਏ ਦਾ ਵੀ ਹੈ। ਚੰਗੀ ਗਾਇਕੀ ਦੇ ਨਾਲ਼ ਨਾਲ਼ ਮਾੜੀ ਗਾਇਕੀ ਵੀ ਚਾਰੇ ਪਾਸੇ ਆਪਣਾ ਪਸਾਰ ਕਰਨ ਵਿੱਚ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸ ਸਭ ਕਾਸੇ ਦੇ ਬਾਵਜੂਦ ਵੀ ਕੁੱਝ ਅਜਿਹੇ ਗਾਇਕ ਹਨ ਜਿਹੜੇ ਕਿਸੇ ਵੀ ਕੀਮਤ ਉੱਪਰ ਵਿਰਸੇ ਵਿੱਚ ਮਿਲੀਆਂ ਆਪਣੀਆਂ ਕਦਰਾਂ ਕੀਮਤਾਂ ਅਤੇ ਵਿਰਾਸਤੀ ਗਾਇਕੀ ਨੂੰ ਨਹੀਂ ਭੁਲਾਉਣਾ ਚਾਹੁੰਦੇ ਉਸ ਕਿਸਮ ਦੇ ਗਾਇਕਾਂ ਵਿੱਚ ਇੱਕ ਨਵੀਂ ਪ੍ਰਤਿਭਾ ਸੰਪੰਨ ਗਾਇਕਾ 'ਸੈਫ਼ੀ ਸੇਖੋਂ' ਦੀ ਆਮਦ ਹੋਈ ਹੈ ਜਿਸਦੀ ਖੂਬਸੂਰਤ ਆਵਾਜ਼ ਵਿੱਚ ਅਜਿਹੀ ਕਸ਼ਿਸ਼ ਹੈ ਕਿ ਸੁਣਨ ਵਾਲ਼ਾ ਤਾਂ ਇੱਕ ਵਾਰ ਅਸ਼ ਅਸ਼ ਕਰ ਉੱਠਦਾ ਹੈ। ਅਜਿਹੀ ਫੋਕ ਬੁਲੰਦ ਆਵਾਜ਼ ਬਹੁਤ ਘੱਟ ਗਾਇਕਾਵਾਂ ਦੇ ਹਿੱਸੇ ਆਈ ਹੈ ਜਿਸਦੇ ਮਕਬੂਲ ਹੋਣ ਦੀ ਬੁਲੰਦੀ ਕਿਧਰੇ ਬਹੁਤ ਹੀ ਨੇੜੇ ਛੁਪੀ ਹੋਈ ਹੈ।

ਆਪਣੇ ਪਹਿਲ ਪਲੇਠੀ ਦੇ ਗੀਤ "ਟੱਕਰਾਂ" ਨਾਲ ਪੰਜਾਬੀ ਗਾਇਕੀ ਵਿੱਚ ਆਪਣੀ ਦਮਦਾਰ ਹਾਜ਼ਰੀ ਲਵਾ ਚੁੱਕੀ ਸੈਫ਼ੀ ਸੇਖੋਂ ਦਾ ਜਨਮ ਦੋ ਦਿਸੰਬਰ ਨੂੰ ਪਿਤਾ ਸ੍ਰ: ਐੱਸ ਐੱਸ ਸੇਖੋਂ ਅਤੇ ਮਾਤਾ ਸ਼੍ਰੀ ਮਤੀ ਸੁਖਰਾਜ ਕੌਰ ਹੋਰਾਂ ਦੀ ਕੁੱਖੋਂ ਜ਼ਿਲਾ ਮਾਨਸਾ ਦੇ ਪਿੰਡ ਕਿਸ਼ਨਗੜ੍ਹ ਫਰਵਾਹੀ ਵਿੱਚ ਹੋਇਆ। ਆਪਣੀ ਮੁੱਢਲੀ ਪੜ੍ਹਾਈ ਉਸਨੇ ਮਾਤਾ ਪਿਤਾ ਨਾਲ਼ ਰਹਿੰਦਿਆਂ ਹੀ ਮਾਨਸਾ ਦੇ ਸਕੂਲਾਂ ਵਿੱਚ ਪ੍ਰਾਪਤ ਕੀਤੀ। ਆਪਣੇ ਸਕੂਲ ਟਾਈਮ ਦੌਰਾਨ ਉਹ ਹਮੇਸ਼ਾ ਆਪਣੇ ਸਕੂਲ ਦੇ ਗਿੱਧੇ ਦੀ ਨਹੀਂ ਬਲਕਿ ਭੰਗੜੇ ਦੀ ਕੈਪਟਨ ਹੁੰਦੀ ਸੀ ਜਿਸ ਦੀਆਂ ਬਾਰੀਕੀਆਂ ਉਸਨੇ ਭੰਗੜਾ ਉਸਤਾਦ ਸੀ ਭੋਲਾ ਕਲਹਿਰੀ ਤੋਂ ਸਿੱਖੀਆਂ ਸਨ। ਪਲੱਸ ਵਨ ਵਿੱਚ ਉਸਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਾਖਲਾ ਲੈ ਲਿਆ ਅਤੇ ਫਿਰ ਤਾਂ ਚੱਲ ਸੋ ਚੱਲ ਉਸਨੇ ਪਹਿਲਾਂ ਹਾਸਪੀਟੈਲਿਟੀ, ਏਅਰਲਾਈਨਜ਼ ਐਂਡ ਟੂਰਿਜ਼ਮ ਵਿੱਚ ਬੀ ਐੱਸ ਸੀ ਕਰਨ ਤੋਂ ਬਾਦ ਐੱਮ ਐੱਸ ਸੀ ਆਈ ਟੀ ਵੀ ਕਰ ਲਈ ਅਤੇ ਪੂਰਨ ਤੌਰ ਉੱਤੇ ਆਪਣੀਂ ਪ੍ਰਤਿਭਾ ਨੂੰ ਦੁਨੀਆਂ ਦੇ ਕੋਨੇ ਕੋਨੇ ਵਿੱਚ ਲਈ ਰਾਗਾਂ ਦੀ ਸਿੱਖਿਆ ਸ੍ਰੀ ਰਾਜਿੰਦਰ ਮੋਹਣੀ ਅਤੇ ਫੋਕ ਦੀ ਪੇਸ਼ਕਾਰੀ ਲਈ ਪੰਡਿਤ ਸ੍ਰੀ ਸ਼ਾਮ ਸਹੋਤਾ (ਕਰਨਾਲ) ਤੋਂ ਸਿੱਖਿਆ ਪ੍ਰਾਪਤ ਕਰਨੀ ਸ਼ੁਰੂ ਕਰ ਦਿੱਤੀ। ਆਪਣੇ ਮਾਤਾ ਪਿਤਾ ਇਲਾਵਾ ਉਸਦੇ ਰਿਸ਼ਤੇਦਾਰਾਂ, ਕਲਾਸ ਫ਼ੈਲੋਜ਼, ਦੋਸਤਾਂ ਅਤੇ ਉਸਦੇ ਨਿਰਦੇਸ਼ਕ ਅਨੀਤ ਸੇਖੋਂ ਦਾ ਉਸਨੂੰ ਬਹੁਤ ਵੱਡਾ ਸਹਿਯੋਗ ਪ੍ਰਾਪਤ ਹੈ ਜਿਹੜੇ ਹਰ ਸਮੇਂ ਉਸਨੂੰ ਹੋਸਲਾ ਅਫ਼ਜ਼ਾਈ ਦਿੰਦੇ ਰਹਿੰਦੇ ਹਨ ਅਤੇ ਉਸਦੀ ਬੁਲੰਦੀ ਲਈ ਦੁਆਵਾਂ ਮੰਗਦੇ ਹਨ।

ਸੈਫ਼ੀ ਸੇਖੋਂ ਦਾ ਸੁਪਨਾ ਹੈ ਆਪਣੀ ਜ਼ਿੰਦਗੀ ਦੀ ਰੋਜ਼ੀ ਰੋਟੀ ਸੁਰੱਖਿਅਤ ਕਰਕੇ ਇੱਕ ਦਿਨ ਉਹ ਪੂਰੀ ਦੀ ਪੂਰੀ ਸੂਫ਼ੀਆਨਾ ਅਤੇ ਕਲਾਸੀਕਲ ਗਾਇਕੀ ਨੂੰ ਸਮਰਪਿਤ ਹੋਕੇ ਉਸੇ ਹੀ ਰੰਗ ਵਿੱਚ ਰੰਗੀ ਜਾਵੇਗੀ। ਸੈਫ਼ੀ ਪੰਜਾਬੀ ਦੇ ਉਹਨਾਂ ਸਾਰੇ ਗੀਤਕਾਰਾਂ ਦਾ ਬਹੁਤ ਹੀ ਸਤਿਕਾਰ ਕਰਦੀ ਹੈ ਜਿਹਨਾਂ ਨੇ ਹਮੇਸ਼ਾ ਵਧੀਆ ਅਤੇ ਉਸਾਰੂ ਲਿਖਿਆ ਅਤੇ ਜਿਹਨਾਂ ਦੀ ਬਦੌਲਤ ਅੱਜ ਪੰਜਾਬੀ ਗਾਇਕੀ ਸਿਖਰਾਂ ਨੂੰ ਛੂੰਹਦੀ ਹੈ। ਉਹ ਉਹਨਾਂ ਮਹਾਨ ਸੰਗੀਤਕਾਰਾਂ ਨੂੰ ਹਮੇਸ਼ਾ ਨਤਮਸਤਕ ਹੁੰਦੀ ਹੈ ਜਿਹਨਾਂ ਦੀਆਂ ਸਿਰਜੀਆਂ ਧੁਨਾਂ ਇੱਕ ਗਾਇਕ ਅਤੇ ਸਰੋਤੇ ਅੰਦਰ ਰੌਸ਼ਨ ਰੌਸ਼ਨ ਕਰ ਦਿੰਦੀਆਂ ਹਨ। ਸ਼ਾਲਾ ਅਸੀਂ ਵੀ ਦੁਆ ਕਰਦੇ ਹਾਂ ਕਿ ਅਜਿਹੀ ਸੋਚ ਦੀ ਮਾਲਿਕ ਨੂੰ ਪ੍ਰਮਾਤਮਾ ਉਸ ਬੁਲੰਦੀ ਤੱਕ ਜਰੂਰ ਪੁਚਾਵੇ ਜਿੱਥੋਂ ਤੱਕ ਉਹ ਉੱਡਣਾ ਲੋਚਦੀ ਹੈ !!
ਹਰਬੰਸ ਬੁੱਟਰ ਕੈਨੇਡਾ

24/05/2016
 

ਪੰਜਾਬੀ ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ
ਪੰਜਾਬੀ ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ
ਗਾਇਕੀ, ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੱਥਰੇ ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ 
24 ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ
ਵਰਸੀ ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ
ਰੂਹ ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ
ਬਲਾਤਕਾਰ ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ
ਸੈਮੂਅਲ ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
ਪੂਰਨ ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ
ਦੋਗਾਣਾ ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ
ਅਫ਼ਸੋਸ ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਫੱਕਰ ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ
ਨਵਤੇਜ ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ 
'ਦ ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ
ਭਾਰਤ ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਸੂਖਮ ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਪੰਜਾਬੀ ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪੰਜਾਬ ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤੀ ਸੰਗੀਤ ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਫ਼ਿਲਮੀ ਸੰਗੀਤ ਦੇ ਮਹਾਨ ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਲੋਕ ਗੀਤਾਂ ਦਾ ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
29 ਅਕਤੂਬਰ ਲਈ
ਪੰਜਾਬੀ ਨਾਟਕ ਦੀ ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਮਲਕਾ-ਇ-ਗ਼ਜ਼ਲ: ਬੇਗ਼ਮ ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ- ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ
ਕੈਨੇਡਾ ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਔਜਲਾ ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ, ਕਨੇਡਾ
ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ
‘ਸਾਡਾ ਹੱਕ’ ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ

ਨੋਰਾ ਰਿੱਚਰਡਜ਼: ਆਇਰਲੈਂਡ ਦੀ ਪੰਜਾਬਣ
ਹਰਬੀਰ ਸਿੰਘ ਭੰਵਰ, ਲੁਧਿਆਣਾ

ਛੋਟੀ ਉਮਰ ਦੀ ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ

ਸਮਾਜ ਦੇ ਪ੍ਰੰਪਰਾਵਾਦੀ ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ : ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ: ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਾਟਕ ‘ਸੰਤਾਪ’ ਅਤੇ ‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਹਾਕਮ ਸੂਫੀ ਵੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਹੀਂ ਰਹੇ ਸ਼ੋਅਲੇ ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ
31 ਜਨਵਰੀ ਬਰਸੀ ਤੇ  
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ
ਗੀਤਕਾਰੀ ਦਾ ਯੁੱਗ ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ
ਸੂਰਤ-ਸੀਰਤ ਦਾ ਸੁਮੇਲ ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ
ਯਾਦਾਂ ਬਿਖ਼ੇਰ ਕੇ ਤੁਰ ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ
23 ਦਸੰਬਰ ਬਰਸੀ 'ਤੇ 
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ; ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ
ਤੁਰ ਗਏ ਦੀ ਉਦਾਸੀ ਏ
ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!

ਸ਼ਿਵਚਰਨ ਜੱਗੀ ਕੁੱਸਾ
ਮਧੁਬਾਲਾ 1951 ਵਿਚ
ਧੰਨਵਾਦ: ਰਵਿੰਦਰ ਰਵੀ
ਛੈਣੀਂ ਵਰਗੀ ਅਵਾਜ਼ ਦਾ ਮਾਲਕ ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ
ਕਵੀਸ਼ਰੀ ਦਾ ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ
ਚਿੱਤਰਕਲਾ ਦਾ ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ.
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ – ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ
ਵਗਦੀ ਪਈ ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ

ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼

ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼
‘ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ

‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ

hore-arrow1gif.gif (1195 bytes)


Terms and Conditions
Privacy Policy
© 1999-2012, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi.com