ਪਿਛਲੇ ਦਿਨੀ ਦੂਰ-ਦਰਸ਼ਨ ਜਲੰਧਰ ਦੇ ਵਿਹੜੇ, 'ਨਵੀਆਂ ਕਲਮਾਂ' ਪ੍ਰੋਗਰਾਮ ਵਿਚ
ਸ਼ਾਨਦਾਰ ਹਾਜਰੀਆਂ ਭਰ ਕੇ ਆਏ, ਸਾਹਿਤਕ-ਖੇਤਰ ਦੇ ਜਾਣੇ-ਪਛਾਣੇ ਹਸਤਾਖਰ ਜਸਪਾਲ
ਵਧਾਈਆਂ ਦੀ ਕਲਮ ਕਵਿਤਾਵਾਂ, ਗੀਤਾਂ, ਕਹਾਣੀਆਂ ਅਤੇ ਆਰਟੀਕਲਾਂ ਦੀ ਸਿਰਜਣਾ ਕਰਦੀ
ਗਿਆਰਾਂ ਸੌ ਦੀ ਗਿਣਤੀ ਦਾ, ਸ਼ਗਨਾਂ ਦਾ ਟੀਚਾ ਪੂਰਾ ਕਰ ਚੁੱਕੀ ਹੈ। ਇਨ੍ਹਾਂ ਵਿਚੋਂ
ਪੁਸਤਕ-ਪ੍ਰਕਾਸ਼ਨਾ ਵਲ ਕਦਮ ਵਧਾਂਉਂਦਿਆਂ ਆਪਣੀਆਂ ਚੋਣਵੀਆਂ ਕਵਿਤਾਵਾਂ ਤੇ ਗੀਤਾਂ
ਨੂੰ ਲੈ ਕੇ ਉਹ 'ਮਹਿੰਗੇ ਮੁੱਲ ਦੇ ਹੰਝੂ' ਨਾਂਉਂ ਦੀ ਆਪਣੀ ਪਲੇਠੀ ਪੁਸਤਕ
ਸਾਹਿਤ-ਪ੍ਰੇਮੀਆਂ ਦੇ ਹੱਥਾਂ ਤੱਕ ਅੱਪੜਦੀ ਕਰ ਚੁੱਕਾ ਹੈ।
ਜਸਪਾਲ ਦੱਸਦਾ ਹੈ ਕਿ ਉਸਦੀ ਉਮਰ ਉਦੋ ਮਹਿਜ ਇਕ ਸਾਲ ਦੀ ਸੀ ਜਦੋਂ ਉਸ ਦੇ ਪਿਤਾ
ਜੀ ਉਸਨੂੰ ਸਦੀਵੀ ਵਿਛੋੜਾ ਦੇ ਗਏ ਸਨ। ਫਿਰ, ਉਮਰ ਦੇ ਵੱਧਣ ਦੇ ਨਾਲ-ਨਾਲ
ਪ੍ਰੇਸ਼ਾਨੀਆਂ ਵੀ ਵਧਦੀਆਂ ਚਲੀਆਂ ਗਈਆਂ। ਬੜੇ ਨਾਜੁਕ ਦੌਰ ਦਾ ਸਾਹਮਣਾ ਕਰਨਾ ਪਿਆ।
ਬਸ, ਅਧੂਰੀਆਂ ਰੀਝਾਂ, ਟੁੱਟਦੇ ਸੁਪਨਿਆਂ ਅਤੇ ਉਦਰੇਵੇਂ ਨੇ ਲਿਖਣ ਲਈ ਹੱਥ ਕਲਮ ਫਭਾ
ਦਿੱਤੀ। ਦਿਲ ਵਿੱਚ ਉਠਦੇ ਇਹਨਾ ਵਲਵਲਿਆਂ, ਮਜਬੂਰੀਆਂ ਅਤੇ ਤੁਫਾਨਾਂ, ਨੇ ਉਸ ਨੂੰ
ਕਦੋਂ ਲੇਖਕ ਬਣਾ ਦਿੱਤਾ, ਇਸ ਬਾਰੇ ਉਸ ਨੂੰ ਪਤਾ ਹੀ ਨਹੀ ਚੱਲਿਆ।
'ਅਦਬੀ ਪਰਿਕਰਮਾਂ', 'ਸੁਖਨ ਸੁਨੇਹੇ', 'ਪੰਜਾਬੀ ਸੱਚ ਕਹੂੰ' 'ਰੁਪਾਣਾ ਸਮਾਚਾਰ'
ਅਤੇ 'ਸੱਜਰੀ ਸਵੇਰ' ਆਦਿ ਅਖਬਾਰਾਂ ਤੇ ਮੈਗਜੀਨਾਂ ਦਾ ਸ਼ਿੰਗਾਰ ਬਣ ਚੁੱਕੇ ਜਸਪਾਲ ਨੇ
ਮੁਲਾਕਾਤ ਦੌਰਾਨ ਇਕ ਸਵਾਲ ਦਾ ਜੁਵਾਬ ਦਿੰਦਿਆਂ ਕਿਹਾ, 'ਮੇਰੀਆਂ ਰਚਨਾਵਾਂ ਅਖਬਾਰਾਂ
ਜਾਂ ਮੈਗਜੀਨਾਂ ਵਿੱਚ ਛਪਣ ਉਪਰੰਤ ਪਾਠਕਾਂ ਵਲੋਂ ਫੋਨ ਜਰੀਏ ਦਿੱਤੇ ਜਾਂਦੇ ਅਥਾਹ
ਪਿਆਰ ਅਤੇ ਉਹਨਾਂ ਵੱਲੋਂ ਜੋ ਦੁਵਾਵਾਂ ਦਿੱਤੀਆਂ ਜਾਂਦੀਆਂ ਹਨ ਉਨ੍ਹਾਂ ਨੂੰ ਸ਼ਬਦਾਂ
ਵਿੱਚ ਬੰਨਣਾ ਮੇਰੇ ਲਈ ਮੁਸ਼ਕਿਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਪੰਜਾਬੀ ਲਿਖਾਰੀ
ਸਭਾ, ਪੰਜਾਬ (ਰਜਿ:) ਵੱਲੋਂ ਜਿੱਥੇ ਆਪਣੇ ਛੇਵੇਂ ਕਾਵਿ-ਸੰਗ੍ਰਹਿ 'ਕਲਮਾਂ ਦੇ
ਸਿਰਨਾਂਵੇਂ'(287 ਕਲਮਾਂ), ਵਿਚ ਮੈਨੂੰ ਛਪਣ ਦਾ ਮਾਣ ਦਿੱਤਾ, ਉਥੇ ਮੈਨੂੰ ਇਸ
ਸੰਸਥਾ ਵਲੋਂ ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਕੀਤਾ ਗਿਆ।'
ਆਪਣੇ ਵਿਰਸੇ ਦੇ ਨਾਂਓ ਦੋ ਸ਼ਬਦ ਕਰਦਿਆਂ ਜਸਪਾਲ ਨੇ ਕਿਹਾ, 'ਸਾਡਾ ਪੰਜਾਬੀ
ਸੱਭਿਆਚਾਰਕ ਵਿਰਸਾ ਬੇਹੱਦ ਅਮੀਰ ਹੈ। ਮੈਨੂੰ ਪੰਜਾਬੀ ਹੋਣ ਤੇ ਮਾਣ ਹੈ। ਆਖਰੀ ਸਾਹ
ਤੱਕ ਮੇਰੀ ਇਹੀ ਕੋਸ਼ਿਸ਼ ਰਹੇਗੀ ਕਿ ਇਸ ਦੀ ਮਹਾਨਤਾ ਨੂੰ ਕਾਇਮ-ਦਾਇਮ ਰੱਖਣ ਵਿੱਚ
ਯਥਾ-ਯੋਗ ਹਿੱਸਾ ਪਾਵਾਂ। ਪ੍ਰਮਾਤਮਾਂ ਮੈਨੂੰ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰਨ ਦਾ
ਬੱਲ ਬਖਸ਼ੇ!'
ਲੇਖਣੀ ਦੇ ਖੇਤਰ ਵਿੱਚ ਜਸਪਾਲ ਜਿੱਥੇ ਆਪਣੇ ਪਰਿਵਾਰ ਵਲੋਂ ਮਿਲਦੇ ਆ ਰਹੇ ਸਾਥ
ਦਾ ਜਿਕਰ ਕਰਦਾ ਹੈ,ਉਥੇ ਉਸ ਨੂੰ ਹਰ ਮੋੜ ਉਤੇ ਗਾਈਡ ਕਰਕੇ ਜਿਹਨੀਂ ਉਸ ਦਾ ਹੋਸਲਾ
ਵਧਾਇਆ ਉਹਨਾਂ ਵਿੱਚ ਉਹ ਮੈਡਮ ਤਜਿੰਦਰ ਕੌਰ ਧਾਲੀਵਾਲ (ਚੇਅਰਪਰਸਨ, ਪੰਜਾਬ ਸਕੂਲ
ਸਿੱਖਿਆ ਬੋਰਡ) ਪੰਜਾਬੀ ਗਾਇਕਾ ਸੁਦੇਸ਼ ਕੁਮਾਰੀ, ਲੋਕ ਗਾਇਕ ਹਰਿੰਦਰ ਸੰਧੂ, ਗੀਤਕਾਰ
ਅਲਬੇਲ ਬਰਾੜ, ਗੀਤਕਾਰ ਕਿਰਪਾਲ ਮਾਹਣਾ ਅਤੇ ਕਵਿੱਤਰੀ ਹਰਪਿੰਦਰ ਰਾਣਾ ਜੀ ਦਾ ਵੀ
ਬੜੇ ਮਾਣ-ਸਤਿਕਾਰ ਨਾਲ ਜਿਕਰ ਕਰਦਿਆਂ ਉਨ੍ਹਾਂ ਦਾ ਧੰਨਵਾਦ ਕਰਦਾ ਹੈ।
-ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ (9876428641)
ਸੰਪਰਕ-ਜਸਪਾਲ ਵਧਾਈਆਂ, ਪਿੰਡ ਵਧਾਈਆਂ (ਸ੍ਰੀ ਮੁਕਤਸਰ ਸਾਹਿਬ) (99140-43045)
|
'ਮਹਿੰਗੇ
ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰੀ
ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜਿਕਤਾ
ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ |
ਗੀਤਕਾਰੀ
ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ |
ਪੰਜਾਬੀ
ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ |
ਗਾਇਕੀ,
ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੱਥਰੇ
ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ
ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
24
ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ
ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ |
ਵਰਸੀ
ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ |
ਰੂਹ
ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ |
ਬਲਾਤਕਾਰ
ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
|
ਪੂਰਨ
ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ |
ਦੋਗਾਣਾ
ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ |
ਅਫ਼ਸੋਸ
ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ
ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਫੱਕਰ
ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਨਵਤੇਜ
ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ |
'ਦ
ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ
ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ |
ਭਾਰਤ
ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਸੂਖਮ
ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਪੰਜਾਬੀ
ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬ
ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤੀ ਸੰਗੀਤ
ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਫ਼ਿਲਮੀ ਸੰਗੀਤ ਦੇ ਮਹਾਨ
ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ
ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ ਲੋਕ ਗੀਤਾਂ ਦਾ
ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
29 ਅਕਤੂਬਰ ਲਈ
ਪੰਜਾਬੀ ਨਾਟਕ ਦੀ
ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਲਕਾ-ਇ-ਗ਼ਜ਼ਲ: ਬੇਗ਼ਮ
ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ-
ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ |
ਕੈਨੇਡਾ
ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ,
ਜੰਜੂਆ,
ਟੋਰਾਂਟੋ
|
ਔਜਲਾ
ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ,
ਕਨੇਡਾ |
ਸਮਾਜਕ ਕਦਰਾਂ
ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ |
‘ਸਾਡਾ ਹੱਕ’
ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ |
ਨੋਰਾ ਰਿੱਚਰਡਜ਼: ਆਇਰਲੈਂਡ
ਦੀ ਪੰਜਾਬਣ ਹਰਬੀਰ ਸਿੰਘ ਭੰਵਰ,
ਲੁਧਿਆਣਾ
|
ਛੋਟੀ ਉਮਰ ਦੀ
ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
ਸਮਾਜ ਦੇ ਪ੍ਰੰਪਰਾਵਾਦੀ
ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ :
ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ:
ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ ਦੀ ਕੋਇਲ:
ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੱਕ ਫਿਲਮ ਦਾ ਰੀਵਿਊ ਇਸ
ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ |
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ
ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ,
ਬਠਿੰਡਾ |
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ
ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਾਟਕ ‘ਸੰਤਾਪ’ ਅਤੇ
‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਹਾਕਮ ਸੂਫੀ ਵੀ ਇਸ ਸੰਸਾਰ
ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਹੀਂ ਰਹੇ ਸ਼ੋਅਲੇ
ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ |
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ
ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ |
31 ਜਨਵਰੀ
ਬਰਸੀ ‘ਤੇ
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ |
ਗੀਤਕਾਰੀ ਦਾ ਯੁੱਗ
ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ |
ਸੂਰਤ-ਸੀਰਤ ਦਾ ਸੁਮੇਲ
ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ |
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ |
ਯਾਦਾਂ ਬਿਖ਼ੇਰ ਕੇ ਤੁਰ
ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ |
23
ਦਸੰਬਰ ਬਰਸੀ
'ਤੇ
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ;
ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ |
ਤੁਰ
ਗਏ ਦੀ ਉਦਾਸੀ ਏ…
ਐ ਬਾਈ ਮਾਣਕ!
ਅਲਵਿਦਾ ਤੇ ਆਖਰੀ
ਸਲਾਮ!!
ਸ਼ਿਵਚਰਨ ਜੱਗੀ
ਕੁੱਸਾ
|
ਮਧੁਬਾਲਾ
1951 ਵਿਚ
ਧੰਨਵਾਦ: ਰਵਿੰਦਰ ਰਵੀ |
ਛੈਣੀਂ ਵਰਗੀ ਅਵਾਜ਼ ਦਾ ਮਾਲਕ
ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ |
ਕਵੀਸ਼ਰੀ ਦਾ
ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ
ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ |
ਚਿੱਤਰਕਲਾ ਦਾ
ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ. |
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ
ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ |
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ –
ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ |
ਵਗਦੀ ਪਈ
ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ |
ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼
|
ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼ |
‘ਇੱਕ
ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ |
‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ
|
|