WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
ਇੱਕ ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ


 

ਇੱਕ ਮਾਂ ਦੇ ਫ਼ਿਕਰਾਂ, ਸੰਸਿਆਂ, ਉਮੀਦਾਂ ਅਤੇ ਜ਼ਿੰਦਾਦਿਲੀ ਨਾਲ ਜ਼ਿੰਦਗੀ ਜਿਉਣ ਦੀ ਬਾਤ ਪਾਉਂਦੀ ਐ ਫਿਲਮ “ਖਾਲੀ ਜੇਬ“।

ਅਸਲ ਕਲਾ ਉਸੇ ਨੂੰ ਕਿਹਾ ਜਾ ਸਕਦੈ, ਜੋ ਲੋਕਾਈ ਦੀ ਗੱਲ ਕਰੇ। “ਕਲਾ ਲੋਕਾਂ ਲਈ“ ਦੇ ਕਥਨ ਨੂੰ ਸੱਚ ਕਰਨ ਦੇ ਰਾਹ ਵੱਲ ਤੁਰੇ। ਓਹ ਕਲਾਕਾਰੀ ਹੀ ਨਹੀਂ ਕਹੀ ਜਾ ਸਕਦੀ, ਜੋ ਅਛੋਪਲੇ ਹੀ ਦੇਖਣ ਵਾਲੇ ਨੂੰ “ਵਾਹ-ਵਾਹ“ ਕਹਿਣ ਲਈ ਮਜ਼ਬੂਰ ਨਾ ਕਰੇ। ਓਹ ਕਲਾਕਾਰੀ ਬੇਸੁਆਦੇ ਜਿਹੀ ਲਗਦੀ ਐ ਜੋ ਗੰਭੀਰ ਗੱਲ ਕਰਦਿਆਂ ਦੇਖਣ ਵਾਲੇ ਨੂੰ ਗੰਭੀਰ ਨਾ ਕਰੇ ਤੇ ਅੱਖਾਂ ਨੂੰ ਛਲਕਣ ਲਈ ਬਿਹਬਲ ਨਾ ਕਰੇ। ਅਕਸਰ ਕਿਹਾ ਜਾਂਦੈ ਕਿ ਦੁਨੀਆ ਬਹੁਤ ਵੱਡੀ ਹੈ ਪਰ ਅਜੋਕੇ ਤਕਨੀਕੀ ਯੁਗ ਵਿੱਚ ਦੁਨੀਆ ਕਿਣਕੇ ਦਾ ਰੂਪ ਧਾਰ ਗਈ ਹੈ। ਸਭ ਕੁਝ ਮੁੱਠੀ ਵਿੱਚ ਆ ਗਿਐ। ਹਰ ਪਾਸੇ ਕਾਹਲ ਹੀ ਕਾਹਲ। ਇਹ ਕਾਹਲ ਕਲਾ ਖੇਤਰ ਵਿੱਚ ਵੀ ਅਸਰ ਦਿਖਾ ਰਹੀ ਹੈ। ਅਸਲ ‘ਚ ਕਲਾ ਦਾ ਕੰਮ ਹੀ ਹੋਕਾ ਦੇਣਾ ਹੈ। ਇਹ ਕਲਾਕਾਰ ਜਾਂ ਕਲਾਕਾਰਾਂ ਨੂੰ ਦਿਸ਼ਾ ਨਿਰਦੇਸ਼ ਵਾਲੀ ਟੀਮ ਤੇ ਨਿਰਭਰ ਕਰਦੈ ਕਿ ਉਹ ਆਪਣਾ ਹੋਕਾ ਦੇਣ ਲਈ ਗੱਲ ਨੂੰ ਤਿੰਨ ਘੰਟੇ ਦੀ ਫਿਲਮ ‘ਚ ਲਮਕਾ ਕੇ ਦਿੰਦੈ ਜਾਂ ਮਹਿਜ਼ ਕੁਝ ਮਿੰਟਾਂ ‘ਚ?

ਬੀਤੇ ਦਿਨੀਂ ਅਜਿਹੀ ਹੀ ਇੱਕ 12 ਮਿੰਟ 27 ਸੈਕਿੰਡ ਦੀ “ਪੀਚੀ“ ਜਿਹੀ ਫਿਲਮ ਦੇਖੀ। ਸ਼ੁਰੂਆਤ ਤੋਂ ਲੈ ਕੇ ਅਖ਼ੀਰ ਤੱਕ ਇਹ ਵੀ ਭੁੱਲ ਗਿਆ ਕਿ ਮੈਂ ਕੌਣ ਹਾਂ? ਇਉਂ ਲੱਗੇ ਜਿਵੇਂ ਫਿਲਮ ਵਿਚਲੇ ਬੇਰੁਜ਼ਗਾਰ ਪੁੱਤ ਦੇ ਹਿਰਦੇ ਅੰਦਰ ਹੁੰਦੀ ਸਵਾਲਾਂ ਦੀ ਕੁਰਬਲ ਕੁਰਬਲ, ਡਿਗਰੀਆਂ ਦਾ ਥੱਬਾ ਲੈ ਕੇ ਵੀ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਣ ਵਾਲਾ ਮੈਂ ਹੀ ਹੋਵਾਂ। ਮੇਰੀ “ਹੀਰ“ ਨੂੰ ਕੋਈ ਪੈਸੇ ਵਾਲਾ ਜਾਂ ਸਿਫ਼ਾਰਸ਼ੀ ਵਿਆਹ ਕੇ ਲੈ ਗਿਆ ਹੋਵੇ। ਜਿਵੇਂ ਮੈਂ ਇੰਟਰਵਿਊ ਤੋਂ ਖਾਲੀ ਹੱਥ ਮੁੜ ਕੇ ਘਰ ਵੜਨ ਤੋਂ ਪਹਿਲਾਂ ਕੁਵੇਲਾ ਹੋਣ ਦੀ ਉਡੀਕ ਕਰ ਰਿਹਾ ਹੋਵਾਂ ਕਿ ਚਾਨਣ ‘ਚ ਮਾਂ ਦੇ ਮੱਥੇ ਕਿਵੇਂ ਲੱਗਾਂਗਾਂ? ਇਹੀ ਮਹਿਸੂਸ ਹੁੰਦਾ ਰਿਹਾ ਕਿ ਜਿਵੇਂ ਮੈਂ ਹੀ ਖ਼ੁਦ ਹਾਰ ਕੇ ਹਾਲਾਤਾਂ ਨਾਲ ਜੂਝਣ ਨਾਲੋਂ ਜ਼ਿੰਦਗੀ ਨੂੰ “ਫ਼ਤਿਹ ਬੁਲਾ“ ਸਾਰੇ ਜੰਜਾਲਾਂ ਤੋਂ ਮੁਕਤ ਹੋਣਾ ਚਾਹ ਰਿਹਾ ਹੋਵਾਂ। ਜਿਵੇਂ ਮੇਰੇ ਅੱਕੇ ਅਤੇ ਬੁਜ਼ਦਿਲ ਹੋਏ ਅੰਦਰਲੇ ਨੌਜਵਾਨ ਨੇ ਹੱਥਾਂ Ḕਚ ਜ਼ਹਿਰ ਵਾਲੀ ਸ਼ੀਸ਼ੀ ਫੜ• ਲਈ ਹੋਵੇ। ਅਚਾਨਕ ਵਰ•ਾਂਡੇ ‘ਚ ਸੁੱਤੀ ਪਈ ਮੇਰੀ ਮਾਂ ਉੱਬੜਵਾਹੇ ਉੱਠ ਕੇ ਮੇਰੇ ਕੋਲ ਅੰਦਰ ਸਬਾਤ ‘ਚ ਆ ਕੇ ਕਹਿੰਦੀ ਹੋਵੇ, “ਦੀਪ! ਜ਼ਿੰਦਗੀ ‘ਚ ਕਦੇ ਉਦਾਸ ਨਾ ਹੋਈਂ ਪੁੱਤ। ਐਹੋ ਜਿਹੇ ਉਤਰਾਅ ਚੜਾਅ ਤਾਂ ਆਉਂਦੇ ਜਾਂਦੇ ਰਹਿੰਦੇ ਨੇ। ਪੁੱਤ, ਐਹੋ ਜਿਹਾ ਕੰਮ ਨਾ ਕਰੀਂ ਕਿ ਤੇਰੀ ਮਾਂ ਜਿਉਂਦੇ ਜੀਅ ਮਰਜੇ? ਮੈਂ ਆਵਦਾ ਪੁੱਤ ਗੁਆਉਣਾ ਨਹੀਂ ਚਾਹੁੰਦੀ।“ ਤੇ ਮੈਂ ਮਾਂ ਨੂੰ ਸੁਆਲ ਕਰ ਰਿਹਾ ਹੋਵਾਂ ਕਿ “ਜੇ ਤੂੰ ਮੈਨੂੰ ਏਨਾ ਈ ਪਿਆਰ ਕਰਦੀ ਹੈਂ ਤਾਂ ਇੱਕ ਗੱਲ ਸੱਚੋ ਸੱਚ ਦੱਸ ਕਿ ਤੂੰ ਰੋਜ਼ ਰੋਜ਼ ਮੇਰੀਆਂ ਜੇਬਾਂ ਕਿਉਂ ਫਰੋਲਦੀ ਸੀ?“

ਇਸ ਨਿੱਕੀ ਫਿਲਮ ਨੇ ਮਾਂ ਦੇ ਦਿਲ ਦਾ ਜੋ ਫਿਕਰ ਪੇਸ਼ ਕੀਤੈ, ਉਹ ਫਿਲਮ ਦੇਖ ਕੇ ਹੀ ਜਾਣ ਸਕਦੇ ਹੋ। ਮਾਂ ਆਪਣੇ ਜਵਾਨ ਬੇਰੁਜ਼ਗਾਰ ਪੁੱਤ ਦੀਆਂ ਜੇਬਾਂ ਕਿਉਂ ਫਰੋਲਦੀ ਰਹਿੰਦੀ ਹੈ? ਕਿਉਂ ਉਹਦੀ ਪੱਗ ਨੂੰ ਸਰਾਹਣਾ ਬਣਾ ਕੇ ਸੌਂਦੀ ਐ? ਇਹਨਾਂ ਸਵਾਲਾਂ ਦਾ ਜਵਾਬ ਲਘੂ ਫਿਲਮ “ਖਾਲੀ ਜੇਬ“ ਦੇਖ ਕੇ ਹੀ ਲੱਭਿਆ ਜਾ ਸਕਦਾ ਹੈ। ਇਸ ਫਿਲਮ ਨੂੰ ਦੇਖਕੇ ਤੁਸੀਂ ਵੀ ਸਹਿਜੇ ਹੀ ਕਹਿ ਸਕਦੇ ਹੋ ਕਿ ਜੋ ਸੁਨੇਹਾ ਵੱਡੀਆਂ ਵੱਡੀਆਂ ਫਿਲਮਾਂ ਦੇਣ ‘ਚ ਘੇਸਲ ਮਾਰੀ ਬੈਠੀਆਂ ਹਨ, ਉਹ “ਜਿਉਣ ਜੋਕਰਾ“ ਸੁਨੇਹਾ ਨੌਜਵਾਨ ਅਦਾਕਾਰ ਸੈਂਡੀ ਸਨਦੀਪ ਤੇ ਹਾਇਕ ਸਰੋਆ ਦੀ ਜੋੜੀ ਦੁਆਰਾ ਨਿਰਦੇਸ਼ਿਤ ਲਘੂ ਫਿਲਮ ਦੇਣ ‘ਚ ਸੌ ਫੀਸਦੀ ਕਾਮਯਾਬ ਰਹੀ ਹੈ। ਰੰਗਮੰਚ ਦੀ ਪ੍ਰਬੀਨ ਅਦਾਕਾਰਾ ਪਰਮਿੰਦਰ ਗਿੱਲ ਵੱਲੋਂ ਮਾਂ ਦਾ ਕਿਰਦਾਰ ਅਤੇ ਸੈਂਡੀ ਸਨਦੀਪ ਵੱਲੋਂ ਪੁੱਤ ਦਾ ਕਿਰਦਾਰ ਜੀਵਤ ਕੀਤਾ ਗਿਆ ਹੈ। ਸਮੁੱਚੀ ਟੀਮ “ਖਾਲੀ ਜੇਬ“ ਰਾਹੀਂ ਇਹ ਦੱਸਣ ‘ਚ ਵੀ ਸਫ਼ਲ ਰਹੀ ਹੈ ਕਿ ਕਲਾ ਨੂੰ ਲੋਕਾਂ ਅੱਗੇ ਲਿਜਾਣ ਲਈ ਪਹਾੜੀ ਖੇਤਰਾਂ ਦੇ ਨਜਾਰਿਆਂ ਭਰੇ ਦ੍ਰਿਸ਼, ਅੱਧਨੰਗੇ ਜਿਸਮਾਂ, ਵੱਡੇ ਬੱਜਟਾਂ, ਮਾਰਧਾੜ ਵਾਲੇ ਦ੍ਰਿਸ਼ਾਂ, ਵੱਡੇ ਵੱਡੇ ਮਹਿਲਾਂ ਵਰਗੀਆਂ ਇਮਾਰਤਾਂ ਦੀ ਜਰੂਰਤ ਨਹੀਂ ਹੁੰਦੀ। ਸਗੋਂ ਲੋਕਾਂ ਅੱਗੇ ਕਲਾ ਦਾ ਪਰਦਰਸ਼ਨ ਕਰਨ ਲਈ ਤਾਂ ਇੱਕ ਸਬਾਤ, ਇੱਕ ਵਰਾਂਡਾ, ਇੱਕ ਢਹੀ ਜਿਹੀ ਕੰਧੋਲੀ ਵਾਲਾ ਚੌਂਕਾ-ਚੁੱਲਾ, ਬਾਣ ਵਾਲਾ ਟੁੱਟਿਆ ਜਿਹਾ ਮੰਜਾ, ਉੱਖੜੀਆਂ ਜਿਹੀਆਂ ਇੱਟਾਂ ਵਾਲੀ ਖੁਰਲੀ ਅਤੇ ਬਿਨਾਂ ਖਲ਼ ਤੋਂ ਸੁੱਕੀ ਜਿਹੀ ਤੂੜੀ ਉਡੀਕਦੀਆਂ ਗਾਵਾਂ ਦਾ ਜੋੜਾ ਹੀ ਕਾਫ਼ੀ ਹੁੰਦਾ ਹੈ।

ਜਿਸ ਸ਼ਿੱਦਤ ਤੇ ਚਿੰਤਾ ਨਾਲ ਇਸ ਲਘੂ ਫਿਲਮ ਦਾ ਨਿਰਮਾਣ ਹੋਇਆ ਹੈ, ਆਓ! ਉਸੇ ਸ਼ਿੱਦਤ ਨਾਲ ਦੇਖੀਏ ਕਿ “ਖਾਲੀ ਜੇਬ“ ‘ਚ ਮਾਂ ਅਜਿਹਾ ਕੀ ਲੱਭਦੀ ਰਹਿੰਦੀ ਸੀ?

ਮਨਦੀਪ ਖੁਰਮੀ ਹਿੰਮਤਪੁਰਾ {ਯੂ.ਕੇ.}
ਮੋ: 00447519112312

01/03/2017

  ਇੱਕ ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਔਰਤ ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ "ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ
ਕਾਲਾ ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
“ਦਿਲ ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ
ਛਿੱਤਰ ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ
ਬਹੁ-ਕਲਾਵਾਂ ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਸਤਰੀ ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮੰਜ਼ਲ ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੁੱਗਾ ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ
ਦਿਲਾਂ ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
 
ਸੁਰੀਲੀ ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਅਦਾਕਾਰੀ ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ
ਡਫ਼ਲੀ ‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਸੁਰੀਲੀ ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਭੁੱਲੇ ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ
'ਮਹਿੰਗੇ ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰੀ ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜਿਕਤਾ ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ
ਗੀਤਕਾਰੀ ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ
ਪੰਜਾਬੀ ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ
ਗਾਇਕੀ, ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੱਥਰੇ ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ 
24 ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ
ਵਰਸੀ ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ
ਰੂਹ ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ
ਬਲਾਤਕਾਰ ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ
ਸੈਮੂਅਲ ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
ਪੂਰਨ ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ
ਦੋਗਾਣਾ ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ
ਅਫ਼ਸੋਸ ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਫੱਕਰ ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ
ਨਵਤੇਜ ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ 
'ਦ ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ
ਭਾਰਤ ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਸੂਖਮ ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਪੰਜਾਬੀ ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪੰਜਾਬ ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤੀ ਸੰਗੀਤ ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਫ਼ਿਲਮੀ ਸੰਗੀਤ ਦੇ ਮਹਾਨ ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਲੋਕ ਗੀਤਾਂ ਦਾ ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
29 ਅਕਤੂਬਰ ਲਈ
ਪੰਜਾਬੀ ਨਾਟਕ ਦੀ ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਮਲਕਾ-ਇ-ਗ਼ਜ਼ਲ: ਬੇਗ਼ਮ ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ- ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ
ਕੈਨੇਡਾ ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਔਜਲਾ ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ, ਕਨੇਡਾ
ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ
‘ਸਾਡਾ ਹੱਕ’ ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ

ਨੋਰਾ ਰਿੱਚਰਡਜ਼: ਆਇਰਲੈਂਡ ਦੀ ਪੰਜਾਬਣ
ਹਰਬੀਰ ਸਿੰਘ ਭੰਵਰ, ਲੁਧਿਆਣਾ

ਛੋਟੀ ਉਮਰ ਦੀ ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ

ਸਮਾਜ ਦੇ ਪ੍ਰੰਪਰਾਵਾਦੀ ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ : ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ: ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਾਟਕ ‘ਸੰਤਾਪ’ ਅਤੇ ‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਹਾਕਮ ਸੂਫੀ ਵੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਹੀਂ ਰਹੇ ਸ਼ੋਅਲੇ ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ
31 ਜਨਵਰੀ ਬਰਸੀ ਤੇ  
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ
ਗੀਤਕਾਰੀ ਦਾ ਯੁੱਗ ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ
ਸੂਰਤ-ਸੀਰਤ ਦਾ ਸੁਮੇਲ ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ
ਯਾਦਾਂ ਬਿਖ਼ੇਰ ਕੇ ਤੁਰ ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ
23 ਦਸੰਬਰ ਬਰਸੀ 'ਤੇ 
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ; ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ
ਤੁਰ ਗਏ ਦੀ ਉਦਾਸੀ ਏ
ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!

ਸ਼ਿਵਚਰਨ ਜੱਗੀ ਕੁੱਸਾ
ਮਧੁਬਾਲਾ 1951 ਵਿਚ
ਧੰਨਵਾਦ: ਰਵਿੰਦਰ ਰਵੀ
ਛੈਣੀਂ ਵਰਗੀ ਅਵਾਜ਼ ਦਾ ਮਾਲਕ ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ
ਕਵੀਸ਼ਰੀ ਦਾ ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ
ਚਿੱਤਰਕਲਾ ਦਾ ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ.
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ – ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ
ਵਗਦੀ ਪਈ ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ

ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼

ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼
‘ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ

‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ

hore-arrow1gif.gif (1195 bytes)


Terms and Conditions
Privacy Policy
© 1999-2012, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi.com