WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
“ਫੁੱਲਾਂ ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ


 

ਜੋ ਇਨਸਾਨ ਆਪਣੇ-ਆਪ ਵਿੱਚ ਹਿੰਮਤ ਦੀ ਭਾਵਨਾ ਰੱਖਦਾ ਹੋਵੇ, ਉਹ ਦੂਜਿਆਂ ਦੁਆਰਾ ਬਣਾਏ ਗਏ ਰਸਤਿਆਂ ਨੂੰ ਛੱਡ ਕੇ ਆਪਣੀ ਅਜਿਹੀ ਪਗਡੰਡੀ ਬਣਾ ਕੇ ਤੁਰਦੇ ਹਨ,ਕਿ ਉਹ ਆਮ ਲੋਕਾਂ ਨੂੰ ਵੀ ਆਪਣੇ ਪਿੱਛੇ ਚੱਲਣ ਲਈ ਮਜਬੂਰ ਕਰ ਲੈਂਦੇ ਨੇ। ਇਹ ਇੱਕ ਅਟੱਲ ਸੱਚਾਈ ਹੈ ਕਿ ਸਮਾਂ ਕਦੇ ਵੀ ਕਿਸੇ ਦੇ ਪਿੱਛੇ ਨਹੀਂ ਚੱਲਿਆ, ਸਗੋਂ ਉਹ ਤਾਂ ਆਪਣੀ ਮਸਤ ਚਾਲੇ ਚੱਲਦਾ ਹੀ ਰਹਿੰਦਾ। ਬਾਕੀ ਬਹੁਤ ਹੀ ਘੱਟ ਲੋਕ ਹੁੰਦੇ ਹਨ, ਜੋ ਸਮੇਂ ਦੀ ਕਦਰ ਕਰਦੇ ਹਨ ਤੇ ਉਹਦੇ ਨਾਲ ਆਪਣਾ ਕਦਮ-ਦਰ-ਕਦਮ ਮਿਲਾਕੇ ਚੱਲਦੇ ਨੇ ਅਤੇ ਜਿਹੜੇ ਅਜਿਹਾ ਕਰਦੇ ਨੇ, ਜਨਾਬ ਉਹੀ ਲੋਕ ਆਪਣੀਆਂ ਮਿਥੀਆਂ ਹੋਈਆ ਮੰਜ਼ਿਲਾਂ ਤੇ ਇੱਕ-ਨਾ-ਇੱਕ ਦਿਨ ਜ਼ਰੂਰ ਪਹੁੰਚਦੇ ਨੇ। ਅੱਜ ਸੰਗੀਤ ਦਾ ਹਰ ਕੋਈ ਦੀਵਾਨਾ ਹੈ ਤੇ ਹਰ ਕੋਈ ਏਸ ਸੰਗੀਤਕ ਖੇਤਰ ਵਿੱਚ ਮੱਲਾਂ ਮਾਰਨੀਆਂ ਚਾਹੁੰਦਾ ਹੈ, ਜਿੰਨ੍ਹਾਂ ‘ਚੋ ਬਹੁਤੇ ਤਾਂ ਸੰਗੀਤਕ ਸੂਝ ਪੱਖੋਂ ਬਿਲਕੁੱਲ ਹੀ ਕੋਰੇ ਹੁੰਦੇ ਹਨ, ਜੋ ਆਪਣੇ ਅਮੀਰ ਮਾਪਿਆਂ ਦੀ ਧਨ-ਦੌਲਤ ਨੂੰ ਆਪਣੀ ਫੋਕੀ ਸੋਹਰਤ ਲਈ, ਰਾਤੋਂ-ਰਾਤ ਸਟਾਰ ਬਨਣ ਦੇ ਚਾਹਵਾਨ ਇਸ ਖੇਤਰ ਵਿੱਚ ਆਉਦੇ ਹਨ, ਉਹਨਾਂ ਲਈ ਤਾਂ “ਨਵਾਂ ਨੌ ਦਿਨ ਤੇ ਪੁਰਾਣਾ ਸੌ ਦਿਨ” ਵਾਲੀ ਕੁਹਾਵਤ ਵਾਲੀ ਗੱਲ ਹੁੰਦੀ ਐ, ਜਿੰਨ੍ਹੀਂ ਦੇਰ ਚੈਨਲਾਂ ਤੇ ਐਡ ਉਹਨਾਂ ਦੇਰ ਉਹਨਾਂ ਦੀ ਬੱਲੇ-ਬੱਲੇ…। ਖ਼ੈਰ…ਇਸ ਦੇ ਉਲਟ ਜੋ ਲੋਕ ਇਸ ਸੰਗੀਤਕ ਖੇਤਰ ਵਿੱਚ ਆਪਣੇ ਉਸਤਾਦਾਂ ਦੀ ਮਾਰ ਸਹਿ-ਸਹਿ ਕੇ, ਜ਼ਿੰਦਗੀ ਦੀਆਂ ਅਨੇਕਾਂ ਤੰਗੀਆਂ -ਤੁਰਸ਼ੀਆਂ ‘ਚੋਂ ਗੁਜ਼ਰ ਕੇ, ਆਪਣੀ ਅਣਥੱਕ ਮਿਹਨਤ, ਦ੍ਰਿੜ-ਇਰਾਦੇ ਅਤੇ ਆਪਣੀ ਸ਼ੁਰੀਲੀ ਅਵਾਜ਼ ਦੇ ਨਾਲ ਇਸ ਖੇਤਰ ਵਿੱਚ ਆਉਦੇ ਨੇ, ਉਹਨਾਂ ਦੇ ਕਦਮ ਦੇਰ-ਸਵੇਰ ਆਪਣੀ ਮਿਥੀ ਹੋਈ ਮੰਜ਼ਿਲ ਵੱਲ ਵੱਧਦੇ ਹੀ ਰਹਿੰਦੇ ਨੇ। ਬਾਕੀ ਜਿਸ ਮਨ ਵਿੱਚ ਕੁਝ ਅਲੱਗ ਕਰਨ ਦੀ ਤਮੰਨਾ ਹੋਵੇ, ਜਨਾਬ! ਉਹਦੇ ਲਈ ਉੱਪਰ ਵਾਲਾ ਕੋਈ-ਨਾ-ਕੋਈ ਢੋਹ ਲਾ ਈ ਦਿੰਦਾ, ਅਜਿਹਾ ਹੀ ਹੈ, ਜੋ ਆਪਣਾ ਨਵਾਂ ਟਰੈਕ “ਫੁੱਲਾਂ ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ

ਮੋਗਾ ਜਿਲ੍ਹਾਂ ਦੇ ਪਿੰਡ ਭਿੰਡਰ ਖੁਰਦ ਦੇ ਜੱਦੀ ਜੰਮਪਲ ਪਿਤਾ ਸ਼. ਮੇਜਰ ਸਿੰਘ ਅਤੇ ਮਾਤਾ ਸ੍ਰੀਮਤੀ ਸੁਖਦੇਵ ਕੌਰ ਦੇ ਘਰ 5 ਮਾਰਚ 1979 ਨੂੰ ਜਨਮੇਂ, ਮਾਪਿਆਂ ਦੇ ਲਾਡਲੇ ਗਿੱਲ ਕਮਲ ਨੂੰ 6ਵੀਂ ਕਲਾਸ ਚ’ ਪੜਦਿਆ ਹੀ ਗਾਇਕੀ ਦੀ ਚੇਟਕ ਲੱਗੀ, ਜਦੋਂ ਮੈਡਮ ਪ੍ਰੀਆ ਸਟੋਨੀ ਦੀ ਪ੍ਰੇਰਨਾ ਸਦਕਾ ਸਕੂਲੀ ਵਾਰ-ਸਭਾ ਵਿੱਚ ਗਾਉਣ ਦਾ ਮੌਕਾ ਮਿਲਿਆ। ਉਸ ਤੋਂ ਬਾਅਦ ਤਾਂ ਫੇਰ ਸਕੂਲੀ ਪੜ੍ਹਾਈ ਦੌਰਾਨ ਹੋਣ ਵਾਲੀਆ ਸੰਗੀਤਕ ਗਤੀ-ਵਿਧੀਆ ਵਿੱਚ ਵੱਧ-ਚੜ੍ਹਕੇ ਹਿੱਸਾ ਲੈਣਾ ਅਤੇ ਮੱਲਾਂ ਮਾਰਨੀਆ। ਆਖ਼ਿਰ ਸੰਗੀਤ ਪ੍ਰਤੀ ਆਪਣੀ ਰੁਚੀ ਨੂੰ ਬਰਕਰਾਰ ਰੱਖਣ ਲਈ ਉਹ ਆਪਣੇ ਉਸਤਾਦ ਛਿੰਦਾ ਅਨਪੜ੍ਹ ਜੀ ਦੇ ਜਾ ਚਰਨੀ ਲੱਗਾ, ਜਿੰਨ੍ਹਾਂ ਤੋਂ ਗਿੱਲ ਕਮਲ ਨੇ ਬਕਾਇਦਾ ਗਾਇਕੀ ਦੀਆ ਬਾਰੀਕੀਆ ਨੂੰ ਸਿੱਖਿਆ। ਫੇਰ ਉਸ ਨੇ ਆਪਣੀ ਪਹਿਲੀ ਐਲਬੰਮ “ਗੱਭਰੂ ਦਾ ਦਿਲ” ਸਰੋਤਿਆ ਦੇ ਸਨਮੁੱਖ ਕੀਤੀ, ਜਿਸ ਨਾਲ ਉਸ ਨੇ ਆਪਣੇ ਗਾਇਕੀ ਖੇਤਰ ਦਾ ਆਗਾਜ਼ ਕੀਤਾ। ਫੇਰ ਦੂਜੀ ਐਲਬੰਮ “ਕਰ ਲੈ ਪਿਆਰ” ਲੈ ਕੇ ਉਹ ਆਪਣੇ ਸਰੋਤਿਆ ਦੇ ਰੂ-ਬ-ਰੂ ਹੋਇਆ। ਸੰਗੀਤਕਾਰ ਨਿੰਮਾ ਵਿਰਕ ਦੇ ਸੰਗੀਤ ਨਾਲ ਸਿੰਗਾਰੀ, ਇਸ ਐਲਬੰਮ ਦੇ ਗੀਤਾਂ ਨੂੰ ਸੇਮਾ ਇੰਦਗੜ੍ਹ, ਜਸਬੀਰ ਭੱਟੀ ਭਿੰਡਰ, ਛਿੰਦਾ ਅਨਪੜ੍ਹ ਲੰਗੇਆਣੀਆ ਅਤੇ ਰਾਜ ਫਤਹਿਗੜ੍ਹ ਕੋਰੋਟਾਣਾ ਨੇ ਕਲਮ-ਬੱਧ ਕੀਤਾ ਸੀ, ਜਿਸ ਨਾਲ ਉਹਨੇ ਪੰਜਾਬੀ ਗਾਇਕੀ ਦੇ ਵਿਹੜੇ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾਈ, ਜਿਹਨੂੰ ਉਹਦੇ ਚਾਹੁੰਣ ਵਾਲਿਆ ਨੇ ਮਨਾਂ-ਮੂੰਹੀਂ ਪਿਆਰ/ ਸਤਿਕਾਰ ਦਿੱਤਾ। ਫੇਰ ਜਦ ਗਾਇਕ ਗਿੱਲ ਕਮਲ ਨੇ ਆਪਣੀ ਐਲਬੰਮ “ਸਾਰੀ ਸਾਰੀ ਰਾਤ” ਨਾਲ ਆਪਣੀ ਹਾਜ਼ਰੀ ਲੁਵਾਈ ਤਾਂ ਉਹਦੇ ਚਹੇਤਿਆਂ ਨੇ ਉਹਦਾ ਭਰਵਾਂ ਹੁੰਗਾਰਾ ਦਿੱਤਾ, ਜਿਸ ਨਾਲ ਗਿੱਲ ਕਮਲ ਦਾ ਨਾਂ ਨਾਮਵਰ ਕਲਾਕਾਰਾਂ ਦੀ ਕਤਾਰ ਚ’ ਆਉਣ ਲੱਗਾ।

ਪੰਜਾਬ ਦਾ ਸ਼ੁਰੀਲਾ ਤੇ ਹੋਣਹਾਰ ਗਾਇਕ ਗਿੱਲ ਕਮਲ ਹੁਣ ਪ੍ਰੋਡਿਊਸਰ ਸੁਰਜੀਤ ਸਿੰਘ ਲਵਲੀ ਦੀ ਦੇਖ-ਰੇਖ ਹੇਠ ਮਿਊਜ਼ਿਕ ਕੇਅਰ ਕੰਪਨੀ ਰਾਂਹੀ ਆਪਣੇ ਚਹੇਤਿਆਂ ਦੀ ਕਚਹਿਰੀ ਨਵਾਂ ਟਰੈਕ “ਫੁੱਲਾਂ ਵਾਲੀ ਕਾਰ” ਲੈ ਕੇ ਹਾਜ਼ਿਰ ਹੋਇਆ ਹੈ। ਗੀਤਕਾਰ ਹਰਜਿੰਦਰ ਚੱਕ ਕੰਨੀਆ ਦੇ ਕਲਮ-ਬੱਧ ਕੀਤੇ ਇਸ ਗੀਤ ਦਾ ਸੰਗੀਤ ਪੈਵੀ ਨੇ ਬੜੀ ਹੀ ਰੂਹ ਨਾਲ ਤਿਆਰ ਕੀਤਾ। ਜਿਸ ਦੇ ਵੀਡੀਓ ਡਾਇਰੈਕਟਰ ਮਿਸਟਰ ਪ੍ਰੈਟੀ ਨੇ, ਜਿੰਨ੍ਹਾਂ ਨੇ ਇੱਕ ਅੱਲੜ ਕੁੜੀ ਦੇ ਆਪਣੇ ਮਹਿਬੂਬ ਪ੍ਰਤੀ ਹੁੰਦੀਆ ਭਾਵਨਾਵਾਂ ਨੂੰ ਇਸ ਵੀਡੀਓ ਰਾਂਹੀ ਬੜੇ ਹੀ ਵਧੀਆ ਤਰੀਕੇ ਨਾਲ ਫ਼ਿਲਮਾਂਕਣ ਕੀਤਾ। ਵੱਖ-ਵੱਖ ਚੈਨਲਾਂ ਦੀ ਸ਼ਾਨ ਬਣੇ ਇਸ ਗੀਤ ਨੂੰ ਬਹੁਤ ਪਿਆਰ/ ਸਤਿਕਾਰ ਮਿਲ ਰਿਹਾ।

ਐਸ ਵੇਲੇ ਗਾਇਕ ਗਿੱਲ ਕਮਲ ਦੀ ਸੰਗੀਤ ਪ੍ਰਤੀ ਲਗਨ ਤੇ ਸਖਤ ਮਿਹਨਤ ਨੂੰ ਦੇਖਦਿਆਂ, ਇਹ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਚ’ ਉਹਦਾ ਸੰਗੀਤਕ ਖੇਤਰ ਵਿੱਚ ਇੱਕ ਵੱਖਰਾ ਮੁਕਾਮ ਹੋਵੇਗਾ। ਪੰਜਾਬੀ ਗਾਇਕੀ ਜਗਤ ਤੇ ਉਸਦੇ ਸਰੋਤਿਆਂ ਨੂੰ ਵੀ ਗਿੱਲ ਕਮਲ ਤੋਂ ਬਹੁਤ ਆਸ਼ਾਂ/ ਉਮੀਦਾ ਹਨ। ਸ਼ਾਲਾ! ਇਹ ਮਾਣਮੱਤਾ ਗਾਇਕ ਹਰ ਦਿਨ ਨਵੀਆਂ ਬੁਲੰਦੀਆਂ ਛੂਹੇ। ਜਿਲ੍ਹਾ ਮੋਗਾ ਦੇ ਪਿੰਡ ਭਿੰਡਰ ਖੁਰਦ ਵਿੱਚ ਆਪਣੇ ਪੂਰੇ ਪਰਿਵਾਰ ਨਾਲ ਖੁਸ਼ੀਆ ਭਰੀ ਜ਼ਿੰਦਗੀ ਗੁਜ਼ਾਰ ਰਿਹਾ ਗਾਇਕ ਗਿੱਲ ਕਮਲ ਆਪਣੀ ਸ਼ੁਰੀਲੀ ਤੇ ਬੁਲੰਦ ਅਵਾਜ਼ ਦੇ ਨਾਲ ਹਰ ਇੱਕ ਦਿਲ ‘ਤੇ ਰਾਜ਼ ਕਰੇ ਅਤੇ ਆਉਣ ਵਾਲੇ ਕੱਲ੍ਹ ‘ਚ ਉਹਦਾ ਸੰਗੀਤਕ ਖੇਤਰ ਵਿੱਚ ਇੱਕ ਵੱਖਰਾ ਮੁਕਾਮ ਹੋਵੇ।
 

ਗੁਰਬਾਜ ਗਿੱਲ 98723-62507
{ਸੰਪਾਦਕ- ਜਸਟ ਪੰਜਾਬੀ}
ਨੇੜੇ ਬੱਸ ਸਟੈਂਡ, ਸਾਹਮਣੇ ਛੋਟਾ ਗੇਟ, ਬਠਿੰਡਾ (ਪੰਜਾਬ) -151001

09/10/2017

“ਫੁੱਲਾਂ ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ
“ਅੱਤ ਦੀ ਸ਼ੌਕੀਨ” ਨਾਲ ਖੂਬ ਚਰਚਾ ਚ’ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
ਜਸਵਿੰਦਰ ਬਰਾੜ ਨਾਲ ਮੁਲਾਕਾਤ
ਭਿੰਦਰ ਜਲਾਲਾਬਾਦੀ, ਲੰਡਨ
ਦਿਨ-ਬ-ਦਿਨ ਸਥਾਪਤੀ ਵੱਲ ਵੱਧ ਰਹੀ ਦੋਗਾਣਾ ਜੋੜੀ: ਰਾਜਦੀਪ ਸੰਧੂ-ਹੁਸਨਪ੍ਰੀਤ
ਗੁਰਬਾਜ ਗਿੱਲ, ਬਠਿੰਡਾ
ਦੋਗਾਣਾ ਗਾਇਕੀ 'ਚ ਮਾਣਮੱਤੀ ਜੋੜੀ: ਬਲਵੀਰ ਅਤੇ ਜਸਮੀਨ ਚੋਟੀਆ
ਗੁਰਬਾਜ ਗਿੱਲ, ਬਠਿੰਡਾ
ਅਦਾਕਾਰੀ ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰਾਂ ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸੁੱਚਾ-ਜੈਲਾ ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਫ਼ਿੰਨਲੈਂਡ 'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ
ਕਵਾਲੀ 'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਗੱਭਰੂ ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਬਹੁਪੱਖੀ ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ
ਨਿੱਕੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ
ਗਾਇਕ ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ
ਸ਼ੇਖੂਪੁਰੀਏ ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ
ਡਾ. ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ
ਸਿੰਗਲ ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ
'ਸੋਹਣਾ ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇੱਕ ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਔਰਤ ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ "ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ
ਕਾਲਾ ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
“ਦਿਲ ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ
ਛਿੱਤਰ ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ
ਬਹੁ-ਕਲਾਵਾਂ ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਸਤਰੀ ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮੰਜ਼ਲ ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੁੱਗਾ ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ
ਦਿਲਾਂ ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
 
ਸੁਰੀਲੀ ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਅਦਾਕਾਰੀ ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ
ਡਫ਼ਲੀ ‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਸੁਰੀਲੀ ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਭੁੱਲੇ ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ
'ਮਹਿੰਗੇ ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰੀ ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜਿਕਤਾ ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ
ਗੀਤਕਾਰੀ ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ
ਪੰਜਾਬੀ ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ
ਗਾਇਕੀ, ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੱਥਰੇ ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ 
24 ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ
ਵਰਸੀ ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ
ਰੂਹ ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ
ਬਲਾਤਕਾਰ ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ
ਸੈਮੂਅਲ ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
ਪੂਰਨ ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ
ਦੋਗਾਣਾ ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ
ਅਫ਼ਸੋਸ ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਫੱਕਰ ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ
ਨਵਤੇਜ ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ 
'ਦ ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ
ਭਾਰਤ ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਸੂਖਮ ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਪੰਜਾਬੀ ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪੰਜਾਬ ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤੀ ਸੰਗੀਤ ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਫ਼ਿਲਮੀ ਸੰਗੀਤ ਦੇ ਮਹਾਨ ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਲੋਕ ਗੀਤਾਂ ਦਾ ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
29 ਅਕਤੂਬਰ ਲਈ
ਪੰਜਾਬੀ ਨਾਟਕ ਦੀ ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਮਲਕਾ-ਇ-ਗ਼ਜ਼ਲ: ਬੇਗ਼ਮ ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ- ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ
ਕੈਨੇਡਾ ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਔਜਲਾ ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ, ਕਨੇਡਾ
ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ
‘ਸਾਡਾ ਹੱਕ’ ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ

ਨੋਰਾ ਰਿੱਚਰਡਜ਼: ਆਇਰਲੈਂਡ ਦੀ ਪੰਜਾਬਣ
ਹਰਬੀਰ ਸਿੰਘ ਭੰਵਰ, ਲੁਧਿਆਣਾ

ਛੋਟੀ ਉਮਰ ਦੀ ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ

ਸਮਾਜ ਦੇ ਪ੍ਰੰਪਰਾਵਾਦੀ ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ : ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ: ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਾਟਕ ‘ਸੰਤਾਪ’ ਅਤੇ ‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਹਾਕਮ ਸੂਫੀ ਵੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਹੀਂ ਰਹੇ ਸ਼ੋਅਲੇ ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ
31 ਜਨਵਰੀ ਬਰਸੀ ਤੇ  
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ
ਗੀਤਕਾਰੀ ਦਾ ਯੁੱਗ ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ
ਸੂਰਤ-ਸੀਰਤ ਦਾ ਸੁਮੇਲ ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ
ਯਾਦਾਂ ਬਿਖ਼ੇਰ ਕੇ ਤੁਰ ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ
23 ਦਸੰਬਰ ਬਰਸੀ 'ਤੇ 
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ; ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ
ਤੁਰ ਗਏ ਦੀ ਉਦਾਸੀ ਏ
ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!

ਸ਼ਿਵਚਰਨ ਜੱਗੀ ਕੁੱਸਾ
ਮਧੁਬਾਲਾ 1951 ਵਿਚ
ਧੰਨਵਾਦ: ਰਵਿੰਦਰ ਰਵੀ
ਛੈਣੀਂ ਵਰਗੀ ਅਵਾਜ਼ ਦਾ ਮਾਲਕ ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ
ਕਵੀਸ਼ਰੀ ਦਾ ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ
ਚਿੱਤਰਕਲਾ ਦਾ ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ.
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ – ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ
ਵਗਦੀ ਪਈ ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ

ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼

ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼
‘ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ

‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ

hore-arrow1gif.gif (1195 bytes)


Terms and Conditions
Privacy Policy
© 1999-2012, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2012, 5abi.com