ਅਜੋਕੀ ਪੰਜਾਬੀ ਗਾਇਕੀ ਵਿੱਚ ਨਿੱਤ ਨਵੇਂ ਅਣਸਿੱਖੇ ਗਾਇਕ/ ਗਾਇਕਾਵਾਂ ਦੀ ਭਰਮਾਰ
ਭਾਂਵੇਂ ਦਿਨ-ਬ-ਦਿਨ ਵਧੀ ਜਾ ਰਹੀ ਹੈ, ਪਰ ਇਹਨਾਂ ਵਿੱਚੋਂ ਕੁਝ ਕੁ ਤਾਂ 'ਦੁਪਹਿਰ
ਖਿੜੀ' ਦੇ ਫੁੱਲਾਂ ਵਾਂਗ ਕੁਝ ਦੇਰ ਪਿੱਛੋਂ ਹੀ ਕੁਮਲਾਅ/ ਮੁਰਝਾਅ ਜਾਂਦੇ ਹਨ ਤੇ
ਕੁਝ ਕੁ ਸਖਤ ਮਿਹਨਤ, ਦ੍ਰਿੜ ਇਰਾਦੇ, ਅਟੁੱਟ ਲਗਨ ਅਤੇ ਆਪਣੀ ਦਮਦਾਰ ਕਲਾ ਦੀ ਮਹਿਕ
ਨੂੰ ਹਮੇਸ਼ਾਂ ਬਰਕਰਾਰ ਰੱਖਣ ਲਈ ਦਿਨ-ਰਾਤ ਇੱਕ ਕਰ ਦਿੰਦੇ ਹਨ। ਉਹਨਾਂ ਦਿਨ-ਰਾਤ ਇੱਕ
ਕਰ ਦੇਣ ਵਾਲਿਆਂ ਵਿੱਚੋਂ ਹੀ ਇੱਕ ਹੈ, ਅਦਾਕਾਰੀ ਦੇ ਨਾਲ-ਨਾਲ ਗਾਇਕੀ ਵੱਲ ਆਈ
ਦੋਗਾਣਾ ਜੋੜੀ, ਗੁਰਬਾਜ ਗਿੱਲ- ਮਨਦੀਪ ਲੱਕੀ।
ਗਾਇਕੀ ਖੇਤਰ ਵਿੱਚ ਆਈ ਇਹ ਜੋੜੀ ਅਦਾਕਾਰੀ ਦੇ ਖੇਤਰ ਵਿੱਚ ਕਿਸੇ ਜਾਣ-ਪਛਾਣ ਦੀ
ਮੁਥਾਜ ਨਹੀਂ। ਜਿੱਥੋਂ ਤੱਕ ਗਾਇਕਾ ਮਨਦੀਪ ਲੱਕੀ ਦੀ ਗੱਲ ਹੈ, ਮਨਦੀਪ ਨੇ ਦੱਸਿਆ ਕਿ
ਉਸਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਸੰਗੀਤਕ ਖੇਤਰ ਵੱਲ ਵੀ ਚਲੀ ਜਾਵੇਗੀ । ਪਰ,
ਉਸਦੀ ਤਕਦੀਰ ਨੇ ਅਜਿਹੀ ਖੇਡ ਖੇਡੀ ਕਿ ਉਸਦਾ ਵਾਹ-ਵਾਸਤਾ ਹੀ ਸੰਗੀਤਕ ਲਾਈਨ ਨਾਲ ਪਾ
ਦਿੱਤਾ। ਪ੍ਰਸਿੱਧ ਕੰਪਨੀ ਸ਼ੀਮਾਰੂ 'ਚ ਆਈ ਕਾਮੇਡੀ ਫ਼ਿਲਮ, 'ਮੂਰਖਾਂ ਦਾ ਥਾਣਾ' ਦੀ
ਸ਼ੂਟਿੰਗ ਸਮੇਂ ਉਸਨੂੰ ਗੁਰਬਾਜ ਗਿੱਲ ਨਾਲ ਮਿਲਣ ਦਾ ਮੌਕਾ ਮਿਲਿਆ। ਇਸ ਫ਼ਿਲਮ ਵਿੱਚ
ਉਸਦਾ ਪ੍ਰਸਿੱਧ ਅਦਾਕਾਰ ਪ੍ਰਕਾਸ਼ ਗਾਧੂ (ਜੋਰਾ ਜੈਲਦਾਰ/ ਸਾਡੀ ਵੀ ਕੋਈ ਇੱਜ਼ਤ ਆ
ਵਾਲਾ) ਨਾਲ ਇੱਕ ਛੋਟਾ ਜਿਹਾ ਰੋਲ ਸੀ। ਉਸ ਤੋਂ ਬਾਅਦ ਤਾਂ ਉਸਨੇ ਪਿਛਾਂਅ ਮੁੜਕੇ
ਨਹੀਂ ਵੇਖਿਆ। ਬਥੇਰੀਆਂ ਤੰਗੀਆਂ-ਤੁਰਸ਼ੀਆਂ ਅਤੇ ਵਾਹ-ਵਰੋਲੇ ਆਏ, ਪਰ ਉਹ ਆਪਣੇ
ਸਿਦਕੋਂ ਨਾ ਡੋਲੀ। ਜਿਸ ਦੇ ਫਲਸਰੂਪ ਅੱਜ ਅਦਾਕਾਰੀ ਖੇਤਰ ਵਿੱਚ ਉਸਦਾ ਵਧੀਆ ਨਾਂ
ਹੈ। ਹੁਣ ਤੱਕ ਉਹ, 'ਪੁੱਤਾਂ ਵਰਗੀ ਧੀ', 'ਵਾਰਿਸ਼', 'ਮਹਿਮਾ ਮਾਂ ਪੱਲੂ ਕੋਟ ਵਾਲੀ
ਦੀ', 'ਕਰਾਂਗੇ ਖਾਤਮਾ', 'ਜ਼ਿੰਦ-ਜਾਨ' ਅਤੇ ਜਲਦ ਹੀ ਆਨੰਦ ਮਿਊਜ਼ਿਕ ਵੱਲੋਂ ਰਿਲੀਜ਼
ਕੀਤੀ ਜਾ ਰਹੀ ਕਾਮੇਡੀ ਫ਼ਿਲਮ, 'ਗੁੱਡੂ ਉੱਲੂ ਦਾ ਪੱਠਾ' ਆਦਿ ਡੇਢ ਦਰਜਨ ਦੇ ਕਰੀਬ
ਟੈਲੀ ਫ਼ਿਲਮਾਂ ਵਿੱਚ ਕੰਮ ਕਰ ਚੁੱਕੀ ਹੈ, ਜਿਨਾਂ ਵਿੱਚ ਉਸਨੇ ਅਦਾਕਾਰੀ ਦੇ ਨਾਲ-ਨਾਲ
ਮੇਕ-ਅੱਪ ਵੀ ਕੀਤਾ ਅਤੇ ਦਰਜਨ ਦੇ ਕਰੀਬ ਗੀਤਾਂ ਵਿੱਚ ਮਾਡਲਿੰਗ ਵੀ ਕੀਤੀ ਹੈ।
ਦੂਜੇ ਸਾਥੀ, ਗੁਰਬਾਜ ਗਿੱਲ ਦੀ ਅਦਾਕਾਰੀ ਦੀ ਜੇ ਗੱਲ ਕਰੀਏ ਤਾਂ ਉਹ ਹੁਣ ਤੱਕ,
'ਬੱਗਾ ਬੂਟਾ', 'ਅਤਰੋ ਚੁਗਲਖ਼ੋਰ', 'ਕਾਰੇ ਅਤਰੋ ਦੇ', 'ਭਜਨਾ ਅਮਲੀ ਸੱਪਾਂ ਵਾਲਾ',
'ਮੂਰਖਾਂ ਦਾ ਲਾਣਾ', 'ਸਕਿਓਰਟੀ ਟਾਈਟ', 'ਖਜਾਨਾ ਛੜਿਆਂ ਦਾ', 'ਨਖਰੇ ਦਾ ਮੁੱਲ',
'ਮੂਰਖਾਂ ਦਾ ਥਾਨਾ', 'ਪੁੱਤਾਂ ਵਰਗੀ ਧੀ', 'ਵਾਰਿਸ਼', 'ਮਹਿਮਾ ਮਾਂ ਪੱਲੂ ਕੋਟ
ਵਾਲੀ ਦੀ', 'ਸੰਕਲਪ', 'ਬੂਰ ਦੇ ਲੱਡੂ', 'ਕਰਾਂਗੇ ਖਾਤਮਾ', 'ਜ਼ਿੰਦ-ਜਾਨ', 'ਤੇਰੇ
ਪਿੰਡ ਲਾਦੇਨ' ਅਤੇ ਜਲਦ ਹੀ ਆਨੰਦ ਮਿਊਜ਼ਿਕ ਵੱਲੋਂ ਰਿਲੀਜ਼ ਕੀਤੀ ਜਾ ਰਹੀ ਕਾਮੇਡੀ
ਫ਼ਿਲਮ, 'ਗੁੱਡੂ ਉੱਲੂ ਦਾ ਪੱਠਾ' ਆਦਿ ਤਿੰਨ ਦਰਜਨ ਦੇ ਕਰੀਬ ਟੈਲੀ ਫ਼ਿਲਮਾਂ ਵਿੱਚ
ਕੰਮ ਕਰਨ ਦੇ ਨਾਲ-ਨਾਲ, ਇਹਨਾਂ 'ਚੋਂ ਕੁਝ ਫ਼ਿਲਮਾਂ ਨੂੰ ਡਾਇਰੈਕਟ ਵੀ ਕਰ ਚੁਕੇ ਹਨ,
ਉਹ। ਪੰਜਾਬ ਦੇ ਬਾਈ ਭੋਲਾ ਯਮਲਾ, ਮਾਣਕ ਪ੍ਰੀਤ, ਪ੍ਰੀਤਮ ਪ੍ਰਦੇਸ਼ੀ, ਬਲਵੰਤ
ਬਲਵਾਨ-ਅਮਨਪ੍ਰੀਤ, ਮਿਸ ਨੇਹਾ, ਸ਼ੰਟੀ ਗੂੰਬਰ, ਓਂਕਾਰ ਗਿੱਲ, ਐਚ. ਮੋਹੀ, ਜੱਸੀ
ਘਾਰੂ, ਅਰਸੀ ਗਿੱਲ, ਮਨਪ੍ਰੀਤ ਰੰਧਾਵਾ, ਗੁਰਮੀਤ ਧਾਲੀਵਾਲ-ਲਵਜੀਤ ਧਾਲੀਵਾਲ, ਪਾਲ
ਦ੍ਰਾਵਿੜ, ਹਰਮੀਤ ਜੱਸੀ, ਸਤਵਿੰਦਰ ਕੌਰ, ਮੰਨੂ ਪ੍ਰਦੇਸ਼ੀ, ਗੁਰਮੀਤ ਵਿਰਕ,
ਗੁਰਪ੍ਰੀਤ ਖਾਨ, ਸਾਗਰ ਚਹਿਲ, ਰਾਜਦੀਪ ਗਿੱਲ, ਲਾਭ ਭੰਗੜ ਅਤੇ ਚਮਕੌਰ ਛੱਤਾ ਆਦਿ
ਨਾਮੀ ਗਾਇਕਾਂ ਦੇ ਪੰਜ ਦਰਜਨ ਦੇ ਕਰੀਬ ਗੀਤਾਂ ਦਾ ਵੀਡੀਓ ਨਿਰਦੇਸ਼ਨ ਵੀ ਕੀਤਾ ਹੈ,
ਉਹਨਾਂ ਨੇ।
ਮੁਲਾਕਾਤ ਦੌਰਾਨ ਗੁਰਬਾਜ ਗਿੱਲ ਜੀ ਨੇ ਦੱਸਿਆ ਕਿ ਹੁਣ ਉਹ ਅਦਾਕਾਰੀ ਦੇ
ਨਾਲ-ਨਾਲ ਪੰਜਾਬੀ ਗਾਇਕੀ ਦੀ ਸਿੱਖਿਆ ਲੈ ਕੇ ਗਾਇਕੀ ਦੇ ਪਿੜ ਵਿੱਚ ਨਿੱਤਰੇ ਹਨ।
ਉਸਤਾਦ ਅਮਰਜੀਤ ਤੋਂ ਉਹਨਾਂ ਨੇ ਗਾਇਕੀ ਦੀ ਸੂਰੂਆਤੀ ਤਾਲੀਮ ਹਾਸਿਲ ਕੀਤੀ ਅਤੇ
ਬਾਰੀਕੀਆ ਬਾਰੇ ਜਾਣਿਆ। ਕੁਝ ਸਮਾਂ ਉਹਨਾਂ ਦੀ ਸੰਗਤ ਕਰਨ ਤੋਂ ਬਾਅਦ ਮਾਸਟਰ
ਸੁਖਵਿੰਦਰ ਸਰਗਮ ਜੀ ਕੋਲ ਵੀ ਤਿਆਰੀ ਕੀਤੀ। ਗੁਰਬਾਜ ਗਿੱਲ–ਮਨਦੀਪ ਲੱਕੀ ਨਾਂਓਂ ਦੀ
ਇਹ ਗਾਇਕ ਜੋੜੀ ਇਨਾਂ ਸ਼ਖ਼ਸ਼ੀਅਤਾਂ ਦੇ ਨਾਲ-ਨਾਲ ਕੇ. ਐਸ. ਗਰੇਵਾਲ, ਗਗਨਦੀਪ ਖੋਖਰ,
ਪ੍ਰੋਜੈਕਟ ਇੰਨਚਾਰਜ ਗੁਰਮੀਤ ਜੰਡੂ ਅਤੇ ਐਡੀਟਰ ਰਾਜ ਮਾਨ ਜੀ ਦੀ ਬੇਹੱਦ ਧੰਨਵਾਦੀ
ਹੈ, ਜਿਨਾਂ ਨੇ ਉਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਅਹਿਮ ਰੋਲ ਨਿਭਾਇਆ।
ਹੁਣ ਪ੍ਰੋਡਿਊਸਰ ਮੁਕੇਸ਼ ਕੁਮਾਰ ਦੀ ਰਹਿਨੁਮਾਈ ਹੇਠ ਅਨੰਦ ਮਿਊਜ਼ਿਕ ਵਿੱਚ ਆਪਣਾ
ਡਿਊਟ ਟਰੈਕ, 'ਤਜ਼ਰਬਾ' ਲੈ ਕੇ ਗਾਇਕੀ ਖੇਤਰ 'ਚ ਆਈ ਹੈ, ਇਹ ਗਾਇਕ ਜੋੜੀ । ਪੇਸ਼ਕਾਰ
ਲਾਡੀ ਨਿੱਝਰ ਅਤੇ ਦਰਸ਼ਨ ਭਾਈਰੂਪਾ ਦੀ ਪੇਸ਼ਕਸ ਵਿੱਚ ਪ੍ਰਸਿੱਧ ਗੀਤਕਾਰ ਬਿੱਕਰ
ਮਹਿਰਾਜ ਦੇ ਲਿਖੇ ਅਤੇ ਸੰਗੀਤਕਾਰ ਹੌਵੀ ਸ਼ਰਮਾ ਦੇ ਸੰਗੀਤ-ਬੱਧ ਕੀਤੇ ਇਸ ਟਰੈਕ ਦਾ
ਜਲਦੀ ਹੀ ਵੀਡੀਓ ਸ਼ੂਟ ਕੀਤਾ ਜਾ ਰਿਹਾ।
ਸ਼ਾਲਾ ! ਗੁਰਬਾਜ ਗਿੱਲ ਤੇ ਮਨਦੀਪ ਲੱਕੀ ਨਾਂਓ ਜਿਵੇਂ ਅਦਾਕਾਰੀ ਖੇਤਰ ਵਿਚ
ਕਲਾ-ਪ੍ਰੇਮੀਆਂ ਦੇ ਬੁੱਲਾਂ ਉਤੇ ਚੜ ਚੁੱਕਾ ਹੈ, ਉਵੇਂ ਹੀ ਹੁਣ ਗਾਇਕੀ ਖੇਤਰ ਵੀ
ਆਪਣੀ ਦਮਦਾਰ ਅਵਾਜ਼ ਅਤੇ ਮਿਹਨਤ ਦੇ ਬੱਲਬੂਤੇ ਸੰਗੀਤ-ਪ੍ਰੇਮੀਆਂ ਦੇ ਦਿਲਾਂ ਤੇ ਰਾਜ਼
ਕਰਦਿਆਂ ਆਉਣ ਵਾਲੇ ਕੱਲ ਦੀ ਵਸੀਅਤ ਆਪਣੇ ਨਾਂਓਂ ਲਿਖਵਾਉਣ 'ਚ ਕਾਮਯਾਬੀਆਂ ਹਾਸਲ
ਕਰੇ, ਢੇਰ ਸਾਰੀਆਂ ਸ਼ੁਭ ਇੱਛਾਵਾਂ ਤੇ ਦੁਆਵਾਂ ਹਨ, ਮੇਰੀਆਂ! ਆਮੀਨ !
ਪ੍ਰੀਤਮ ਲੁਧਿਆਣਵੀ, ਚੰਡੀਗੜ (9876428641)
ਸੰਪਰਕ : ਗੁਰਬਾਜ ਗਿੱਲ (9872362507)
|
|
ਅਦਾਕਾਰੀ
'ਚ ਝੰਡੇ ਗੱਡ ਕੇ 'ਤਜ਼ਰਬਾ' ਟਰੈਕ ਲੈ ਕੇ ਹਾਜ਼ਿਰ ਦੋਗਾਣਾ ਜੋੜੀ -ਗੁਰਬਾਜ
ਗਿੱਲ-ਮਨਦੀਪ ਲੱਕੀ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕੀ,
ਗੀਤਕਾਰੀ ਅਤੇ ਪੇਸ਼ਕਾਰੀ ਦਾ ਸੁਮੇਲ - ਬੂਟਾ ਸੋਨੀ
ਗੁਰਬਾਜ ਗਿੱਲ, ਬਠਿੰਡਾ
|
ਸੰਗੀਤਕ
ਖੇਤਰ ਦਾ ਸਮਰੱਥ ਸੰਗੀਤਕਾਰ – ਸ਼ਾਹਰੁਖ ਥਿੰਦ
ਗੁਰਬਾਜ ਗਿੱਲ, ਬਠਿੰਡਾ |
ਦਮਦਾਰ
ਤੇ ਦਿਲਕਸ਼ ਅਵਾਜ਼ ਦੇ ਮਾਲਕ - ਸੋਨੂੰ ਵਿਰਕ
ਗੁਰਬਾਜ ਗਿੱਲ, ਬਠਿੰਡਾ
|
“ਫੁੱਲਾਂ
ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ |
“ਅੱਤ
ਦੀ ਸ਼ੌਕੀਨ” ਨਾਲ ਖੂਬ ਚਰਚਾ ਚ’ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
|
ਜਸਵਿੰਦਰ
ਬਰਾੜ ਨਾਲ ਮੁਲਾਕਾਤ
ਭਿੰਦਰ ਜਲਾਲਾਬਾਦੀ, ਲੰਡਨ |
ਦਿਨ-ਬ-ਦਿਨ
ਸਥਾਪਤੀ ਵੱਲ ਵੱਧ ਰਹੀ ਦੋਗਾਣਾ ਜੋੜੀ: ਰਾਜਦੀਪ ਸੰਧੂ-ਹੁਸਨਪ੍ਰੀਤ
ਗੁਰਬਾਜ ਗਿੱਲ, ਬਠਿੰਡਾ
|
ਦੋਗਾਣਾ
ਗਾਇਕੀ 'ਚ ਮਾਣਮੱਤੀ ਜੋੜੀ: ਬਲਵੀਰ ਅਤੇ ਜਸਮੀਨ ਚੋਟੀਆ
ਗੁਰਬਾਜ ਗਿੱਲ, ਬਠਿੰਡਾ |
ਅਦਾਕਾਰੀ
ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰਾਂ
ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁੱਚਾ-ਜੈਲਾ
ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ |
ਕਵਾਲੀ
'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਗੱਭਰੂ
ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁਪੱਖੀ
ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ |
ਨਿੱਕੀ
ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ
ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ
ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ |
ਸ਼ੇਖੂਪੁਰੀਏ
ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਡਾ.
ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸਿੰਗਲ
ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
'ਸੋਹਣਾ
ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇੱਕ
ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਔਰਤ
ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ
"ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ |
ਕਾਲਾ
ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
“ਦਿਲ
ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ |
ਛਿੱਤਰ
ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ |
ਬਹੁ-ਕਲਾਵਾਂ
ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਸਤਰੀ
ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮੰਜ਼ਲ
ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੁੱਗਾ
ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ |
ਦਿਲਾਂ
ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਨਦੀਪ
ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
|
ਸੁਰੀਲੀ
ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਅਦਾਕਾਰੀ
ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ |
ਡਫ਼ਲੀ
‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
|
ਸੁਰੀਲੀ
ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਭੁੱਲੇ
ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ
ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ |
'ਮਹਿੰਗੇ
ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰੀ
ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜਿਕਤਾ
ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ |
ਗੀਤਕਾਰੀ
ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ |
ਪੰਜਾਬੀ
ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ |
ਗਾਇਕੀ,
ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੱਥਰੇ
ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ
ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
24
ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ
ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ |
ਵਰਸੀ
ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ |
ਰੂਹ
ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ |
ਬਲਾਤਕਾਰ
ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
|
ਪੂਰਨ
ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ |
ਦੋਗਾਣਾ
ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ |
ਅਫ਼ਸੋਸ
ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ
ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਫੱਕਰ
ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਨਵਤੇਜ
ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ |
'ਦ
ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ
ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ |
ਭਾਰਤ
ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਸੂਖਮ
ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਪੰਜਾਬੀ
ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬ
ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤੀ ਸੰਗੀਤ
ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਫ਼ਿਲਮੀ ਸੰਗੀਤ ਦੇ ਮਹਾਨ
ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ
ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ ਲੋਕ ਗੀਤਾਂ ਦਾ
ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
29 ਅਕਤੂਬਰ ਲਈ
ਪੰਜਾਬੀ ਨਾਟਕ ਦੀ
ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਲਕਾ-ਇ-ਗ਼ਜ਼ਲ: ਬੇਗ਼ਮ
ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ-
ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ |
ਕੈਨੇਡਾ
ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ,
ਜੰਜੂਆ,
ਟੋਰਾਂਟੋ
|
ਔਜਲਾ
ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ,
ਕਨੇਡਾ |
ਸਮਾਜਕ ਕਦਰਾਂ
ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ |
‘ਸਾਡਾ ਹੱਕ’
ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ |
ਨੋਰਾ ਰਿੱਚਰਡਜ਼: ਆਇਰਲੈਂਡ
ਦੀ ਪੰਜਾਬਣ ਹਰਬੀਰ ਸਿੰਘ ਭੰਵਰ,
ਲੁਧਿਆਣਾ
|
ਛੋਟੀ ਉਮਰ ਦੀ
ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
ਸਮਾਜ ਦੇ ਪ੍ਰੰਪਰਾਵਾਦੀ
ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ :
ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ:
ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ ਦੀ ਕੋਇਲ:
ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੱਕ ਫਿਲਮ ਦਾ ਰੀਵਿਊ ਇਸ
ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ |
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ
ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ,
ਬਠਿੰਡਾ |
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ
ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਾਟਕ ‘ਸੰਤਾਪ’ ਅਤੇ
‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਹਾਕਮ ਸੂਫੀ ਵੀ ਇਸ ਸੰਸਾਰ
ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਹੀਂ ਰਹੇ ਸ਼ੋਅਲੇ
ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ |
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ
ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ |
31 ਜਨਵਰੀ
ਬਰਸੀ ‘ਤੇ
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ |
ਗੀਤਕਾਰੀ ਦਾ ਯੁੱਗ
ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ |
ਸੂਰਤ-ਸੀਰਤ ਦਾ ਸੁਮੇਲ
ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ |
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ |
ਯਾਦਾਂ ਬਿਖ਼ੇਰ ਕੇ ਤੁਰ
ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ |
23
ਦਸੰਬਰ ਬਰਸੀ
'ਤੇ
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ;
ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ |
ਤੁਰ
ਗਏ ਦੀ ਉਦਾਸੀ ਏ…
ਐ ਬਾਈ ਮਾਣਕ!
ਅਲਵਿਦਾ ਤੇ ਆਖਰੀ
ਸਲਾਮ!!
ਸ਼ਿਵਚਰਨ ਜੱਗੀ
ਕੁੱਸਾ
|
ਮਧੁਬਾਲਾ
1951 ਵਿਚ
ਧੰਨਵਾਦ: ਰਵਿੰਦਰ ਰਵੀ |
ਛੈਣੀਂ ਵਰਗੀ ਅਵਾਜ਼ ਦਾ ਮਾਲਕ
ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ |
ਕਵੀਸ਼ਰੀ ਦਾ
ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ
ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ |
ਚਿੱਤਰਕਲਾ ਦਾ
ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ. |
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ
ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ |
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ –
ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ |
ਵਗਦੀ ਪਈ
ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ |
ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼
|
ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼ |
‘ਇੱਕ
ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ |
‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ
|
|