|
|
|
ਸਾਹਿਤ ਤੇ ਸੱਭਿਆਚਾਰ ਦਾ ਹਰਫ਼ਨ ਮੌਲਾ :
ਜਗਤਾਰ ਰਾਈਆਂ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
(30/09/2019) |
|
|
|
|
|
ਜ਼ਿਲਾ ਲੁਧਿਆਣਾ ਦੇ ਪਿੰਡ ਰਾਈਆਂ (ਨੇੜੇ ਸ਼੍ਰੀ ਭੈਣੀ ਸਾਹਿਬ) ਵਿਖੇ ਸ੍ਰ.
ਗੁਰਦੇਵ ਸਿੰਘ ਪਿਤਾ ਦੇ ਘਰ ਮਾਤਾ ਨਸੀਬ ਕੌਰ ਦੀ ਕੁੱਖੋਂ 25 ਜੂਨ 1971 ਨੂੰ ਪੈਦਾ
ਹੋਇਆ ਗਾਇਕੀ ਦੇ ਖੇਤਰ ਵਿੱਚ ਵੱਖਰੀ ਪਹਿਚਾਣ ਬਣਾਉਣ ਦੀ ਜੱਦੋ-ਜ਼ਹਿਦ ਵਿੱਚ ਲੱਗਾ
ਕਲਾਕਾਰ ਹੈ -ਜਗਤਾਰ ਰਾਈਆਂ ਵਾਲ਼ਾ!
ਜਗਤਾਰ ਦੱਸਦਾ ਹੈ ਕਿ ਉਹ
ਨੌਵੀਂ ਜਮਾਤ 'ਚ ਪੜਦਾ ਸੀ ਜਦੋਂ ਉਹ ਗੀਤ ਲਿਖਣ ਲੱਗ ਪਿਆ ਸੀ! ਸਰਕਾਰੀ ਹਾਈ
ਸਕੂਲ ਭਾਗਪੁਰ ਵਿੱਚ ਮਾਸਟਰ ਤੇਲੂ ਰਾਮ ਕੋਹਾੜਾ ਵੱਲੋਂ ਅਜਿਹਾ ਹੌਂਸਲਾ ਮਿਲਿਆ ਕਿ
ਬਾਰਵੀਂ ਦੀ ਪੜਾਈ ਸਮੇਂ ਸੀ. ਸੈ. ਸਕੂਲ ਜੰਡਿਆਲੀ ਵਿੱਚ ਉਹ ਗਾਇਕੀ ਦੀਆਂ ਧੁੰਮਾਂ
ਪਾਉਣ ਲੱਗ ਪਿਆ! ਗੁੱਜ਼ਰਾਂ ਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਅਤੇ
ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿੱਚ ਵੀ ਆਪਣੀ ਵਿਲੱਖਣ ਗਾਇਕੀ ਦੇ ਉਹ ਝੰਡੇ ਗੱਡਦਾ
ਰਿਹਾ! ਫਿਰ ਗਾਇਕ ਕੁਲਦੀਪ ਸ਼ੇਰਗਿੱਲ ਨੇ 1991 'ਚ ਜਗਤਾਰ ਰਾਈਆਂ ਵਾਲੇ ਦੇ
ਲਿਖੇ ਗੀਤਾਂ ਨੂੰ ਆਪਣੀ ਪਲੇਠੀ ਕੈਸਿਟ, 'ਮੁੰਡਿਆਂ ਨੂੰ ਫ਼ੇਲ ਕਰਾਉਣਗੀਆਂ' ਵਿੱਚ
ਗਾਇਆ! ਸਫਰ ਤੇ ਵਧਦੇ ਕਦਮੀਂ ਜਗਤਾਰ ਨੇ ਗਾਇਕੀ ਦੇ ਥੰਮ ਗਾਇਕ
ਦੁਰਗਾ ਰੰਗੀਲਾ ਜੀ ਨੂੰ ਆਪਣਾ ਗੁਰੂ ਧਾਰ ਲਿਆ ਤੇ ਉਹਨਾਂ ਨਾਲ ਸਟੇਜ਼ਾਂ ਤੇ ਕੰਮ
ਕਰਨਾ ਸ਼ੁਰੂ ਕਰ ਦਿੱਤਾ! ਹੁਣ ਤੱਕ ਜਗਤਾਰ ਰਾਈਆਂ ਵਾਲੇ ਦੇ ਲਿਖੇ
ਗੀਤਾਂ ਨੂੰ ਦੁਰਗਾ ਰੰਗੀਲਾ, ਇੰਦਰਜੀਤ ਨਿੱਕੂ, ਬਲਜ਼ਿੰਦਰ ਰਿੰਪੀ, ਜਸਵੀਰ ਮਹਿਰਮ,
ਕੁਲਵਿੰਦਰ ਮੂਸਾਪੁਰੀਆ, ਮਨਜੀਤ ਮੰਗਾ, ਜਸਵੀਰ ਗੋਲੀ, ਕੁਲਵੀਰ ਕਲੇਰ, ਸੁਰਿੰਦਰ
ਘਵੱਦੀ, ਨੀਤੂ ਵਿਰਕ, ਗੀਤੂ ਗੀਤਾਂਜ਼ਲੀ, ਕੁਲਦੀਪ ਸ਼ੇਰਗਿੱਲ ਨੇਕੀ-ਕਾਤਿਲ,
ਮਨਜੀਤ ਰੂਪੋਵਾਲੀਆ, ਗੀਤ ਗੁਰਜੀਤ, ਗਾਇਕਾ ਪ੍ਰੀਤ ਹੰਸ ਅਤੇ ਸੁਰ ਸਿਰਤਾਜ਼ ਵਿਜ਼ੇਤਾ
ਮਨਦੀਪ ਕੌਰ ਮਾਛੀਵਾੜਾ ਤੋਂ ਇਲਾਵਾ ਹੋਰ ਵੀ ਅਨੇਕਾਂ ਕਲਾਕਾਰ ਗਾ ਚੁੱਕੇ ਹਨ!
ਜਗਤਾਰ ਨੂੰ ਪ੍ਰਮਾਤਮਾਂ ਨੇ ਇੱਕ ਨਹੀਂ ਸਗੋਂ ਕਈ ਗੁਣਾਂ ਨਾਲ ਨਿਵਾਜ਼ਿਆ ਹੈ,
ਜਿਵੇਂ ਕਿ ਗਾਇਕ, ਗੀਤਕਾਰ ਅਤੇ ਸੁਲਝਿਆ ਹੋਇਆ ਸਟੇਜ਼-ਸੰਚਾਲਕ ਹੋਣ ਦੇ ਨਾਲ-ਨਾਲ ਖੇਡ
ਮੈਦਾਨਾਂ ਵਿੱਚ ਕਬੱਡੀ ਦੀ ਕੁਮੈਂਟਰੀ ਵੀ ਵਧੀਆ ਕਰਦਾ ਹੈ! ਗਾਇਕੀ ਖੇਤਰ ਵਿਚ ਆਪਣੀ
ਮਿੱਠੀ ਆਵਾਜ਼ ਵਿੱਚ ਧਾਰਮਿਕ ਕੈਸਿਟ, 'ਖ਼ੰਡੇ ਦੀ ਧਾਰ ਵਿੱਚੋਂ', 'ਸਰਸਾ ਦੇ
ਪਾਣੀਆ', 'ਗਲ਼ੀਆਂ 'ਚ ਯਾਰ ਰੁੱਲ ਗਏ' ਅਤੇ 'ਬੋਤਲਾਂ ਸ਼ਰਾਬ ਦੀਆਂ' ਵਰਗੀਆਂ
ਸੁਪਰ ਹਿੱਟ ਕੈਸਿਟਾਂ ਸਰੋਤਿਆਂ ਦੀ ਝੋਲੀ ਪਾ ਚੁੱਕਾ ਹੈ! ਇਸ ਤੋਂ ਇਲਾਵਾ ਉਸ
ਨੇ 'ਤੇਰੇ ਭਗਤਾਂ ਨੇ ਜਗਰਾਤਾ ਮਾਂ ਕਰਵਾਇਆਂ ਏ' ਮਾਤਾ ਦੀ ਭੇਟ ਵੀ ਰਿਕਾਰਡ
ਕੀਤੀ, ਜਿਸ ਨੂੰ ਫਾਈਨ ਟਰੈਕ ਕੰਪਨੀ ਵੱਲੋਂ ਵੱਖ-ਵੱਖ ਟੀ. ਵੀ. ਚੈਨਲਾਂ ਤੇ ਚਲਾਇਆ
ਗਿਆ! ਅੱਜ ਕੱਲ ਜਗਤਾਰ ਕੁਝ ਨਵੇਂ ਗੀਤਾਂ ਦੀ ਤਿਆਰੀ ਕਰ ਰਿਹਾ ਹੈ,
ਜਿਨਾਂ ਵਿੱਚੋਂ ਸਿੰਗਲ ਟਰੈਕ, ਗਾਇਕਾ ਮਨਪ੍ਰੀਤ ਹੰਸ ਨਾਲ ਬਿਲਕੁਲ ਤਿਆਰ ਹੈ, ਜਿਸ
ਨੂੰ ਲੈ ਕੇ ਸਰੋਤਿਆਂ ਦੀ ਕਚਹਿਰੀ ਵਿੱਚ ਜਲਦੀ ਹੀ ਉਹ ਹਾਜ਼ਿਰ ਹੋਵੇਗਾ! ਇਵੇਂ
ਹੀ ਆਉਣ ਵਾਲੇ ਸਮੇਂ ਵਿਢ ਉਹ ਕੁਝ ਮਿਆਰੀ ਸੱਭਿਆਚਾਰਕ ਗੀਤ ਲੈ ਕੇ ਵੀ ਸਰੋਤਿਆਂ ਦੇ
ਸਨਮੁੱਖ ਹੋਵੇਗਾ, ਜਿਨਾਂ ਦੀ ਉਹ ਨਿਰੰਤਰ ਤਿਆਰੀ ਕਰ ਰਿਹਾ ਹੈ!
ਬਤੌਰ ਸਟੇਜ਼-ਸੰਚਾਲਕ ਉਹ ਦੁਰਗਾ ਰੰਗੀਲਾ, ਫਿਲਮੀ ਅਦਾਕਾਰ ਤੇ ਗਾਇਕ ਦਿਲਜੀਤ
ਦੁਸਾਂਝ, ਸੱਤੀ ਸਤਵਿੰਦਰ, ਪ੍ਰਮਿੰਦਰ ਸੰਧੂ, ਮਨਜੀਤ ਰੂਪੋਵਾਲੀਆ, ਮਿਸ ਪੂਜਾ, ਨੀਤੂ
ਵਿਰਕ, ਧਰਮਪ੍ਰੀਤ, ਸੰਗੀਤਕਾਰ ਗੁਰਮੀਤ ਸਿੰਘ, ਮਨਦੀਪ ਕੌਰ ਮਾਛੀਵਾੜਾ ਤੋਂ
ਇਲਾਵਾ ਹੋਰ ਅਨੇਕਾਂ ਕਲਾਕਾਰਾਂ ਨਾਲ ਕੰਮ ਕਰ ਚੁਕਿਆ ਹੈ!
ਹੁਣ ਤੱਕ ਜਗਤਾਰ
ਰਾਈਆਂ ਵਾਲਾ ਕਾਫ਼ੀ ਮਾਨ-ਸਨਮਾਨ ਆਪਣੇ ਨਾਮ ਕਰਵਾ ਚੁਕਿਆ ਹੈ, ਜਿਨਾਂ ਵਿੱਚੋਂ ਉਹ
ਰੱਬ ਵਰਗੇ ਸਰੋਤਿਆਂ ਵੱਲੋਂ ਮਿਲਦੇ ਮਾਣ-ਸਤਿਕਾਰ ਤੇ ਪਿਆਰ ਨੂੰ ਸਭ ਤੋਂ ਵੱਡਾ ਮਾਣ
ਸਮਝਦਾ ਹੈ! ਗੁਰਿੰਦਰ ਸਿੰਘ (ਲਵੀ ਸਟਾਰ) (ਬੇਟਾ) ਅਤੇ ਗੁਰਲੀਨ ਕੌਰ (ਖੁਸ਼ੀ)
(ਬੇਟੀ) ਦਾ ਪਿਤਾ ਜਗਤਾਰ ਰਾਈਆਂ ਵਾਲਾ ਜਿੱਥੇ ਆਪਣੇ ਉਸਤਾਦ ਦੁਰਗਾ ਰੰਗੀਲਾ ਦਾ
ਤਹਿ-ਦਿਲੋਂ ਧੰਨਵਾਦੀ ਹੈ, ਉਥੇ ਉਹ ਰੱਬ ਵਰਗੇ ਸਰੋਤਿਆਂ ਦਾ, ਮਾਸਟਰ ਤੇਲੂ ਰਾਮ
ਕੋਹਾੜਾ, ਵੱਡੇ ਭਰਾ ਬਲਵੀਰ ਸਿੰਘ ਬੀਰਾ, ਮਹਿੰਦਰ ਸਿੰਘ ਨਿੰਦੀ, ਕੈਪਟਨ
ਯਾਦਵਿੰਦਰ ਸਿੰਘ ਲਾਪਰਾਂ (ਜੀਜਾ) ਅਤੇ ਆਪਣੀ ਜੀਵਨ-ਸਾਥਣ ਕਮਲਜੀਤ ਕੌਰ ਦਾ
ਵੀ ਧੰਨਵਾਦ ਕਰਦਾ ਹੈ ਜੋ ਉਸਦਾ ਹਰ ਕਦਮ ਤੇ ਪੂਰਾ ਸਾਥ ਦਿੰਦੇ ਆ ਰਹੇ ਹਨ!
ਸਾਹਿਤ ਤੇ ਸੱਭਿਆਚਾਰ ਦੇ ਹਰਫ਼ਨ ਮੌਲਾ ਜਗਤਾਰ ਰਾਈਆਂ ਵਾਲਾ ਤੋਂ ਕਾਫ਼ੀ ਆਸਾਂ ਤੇ
ਉਮੀਦਾਂ ਹਨ! ਇਹ ਨੌਜਵਾਨ ਵੀ ਚਾਹੁੰਦਾ ਹੈ ਕਿ ਉਹ ਪੰਜਾਬੀ ਮਾਂ-ਬੋਲੀ,
ਪੰਜਾਬੀ ਸੱਭਿਆਚਾਰ ਅਤੇ ਸਰੋਤਿਆਂ ਦੀ ਇਸੇ ਤਰਾਂ ਸੇਵਾ ਕਰਦਾ ਰਹੇ!
ਸ਼ਾਲਾ ! ਰਾਈਆਂ ਵਾਲਾ ਆਪਣੇ ਮਕਸਦ ਵਿੱਚ ਕਾਮਯਾਬ ਹੋਵੇ ! ਉਸਨੂੰ
ਸਰੋਤਿਆਂ ਵੱਲੋਂ ਮਾਣ-ਸਤਿਕਾਰ ਤੇ ਭਰਪੂਰ ਲਾਡ-ਪਿਆਰ ਦਾ ਹੁੰਗਾਰਾ ਮਿਲੇ !
ਉਸਦੇ ਸਾਰੇ ਸੁਪਨੇ ਸਾਕਾਰ ਹੋਣ ਤੇ ਉਹ ਸਰੋਤਿਆਂ ਦੇ ਦਿਲਾਂ ਉਪਰ ਰਾਜ ਕਰਦਾ ਰਵੇ !
ਪ੍ਰੀਤਮ ਲੁਧਿਆਣਵੀ ਚੰਡੀਗੜ
(9876428641) ਸੰਪਰਕ : ਜਗਤਾਰ ਰਾਈਆਂ ਵਾਲਾ 9815047960
|
|
|
|
|
ਸਾਹਿਤ
ਤੇ ਸੱਭਿਆਚਾਰ ਦਾ ਹਰਫ਼ਨ ਮੌਲਾ : ਜਗਤਾਰ ਰਾਈਆਂ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਮਾਂ-ਬੋਲੀ ਦੀ ਇਕ ਹੋਰ ਪੁਜਾਰਨ: ਸਿਮਰਨ ਕੌਰ ਧੁੱਗਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ,
ਗੀਤਕਾਰ ਤੇ ਕਹਾਣੀਕਾਰ ਦਾ ਸੁਮੇਲ: ਗਗਨ ਕਾਈਨੌਰ (ਮੋਰਿੰਡਾ)
ਪ੍ਰੀਤਮ ਲੁਧਿਆਣਵੀ, ਚੰਡੀਗੜ |
ਜਸ਼ਨ
ਐਨ ਰਿਕਾਰਡਸ ਦੀ ਸ਼ਾਨਦਾਰ ਪੇਸ਼ਕਸ਼, 'ਪੀਰਾਂ ਦੀ ਮੌਜ ਨਿਆਰੀ' ਰਿਲੀਜ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੋਹੜ
ਹੇਠ ਉੱਗਿਆ ਭਰਵਾਂ ਤੇ ਛਾਂਦਾਰ ਸਾਹਿਤਕ ਬੋਹੜ - ਡਾ: ਅਮਨਦੀਪ ਸਿੰਘ
ਟੱਲੇਵਾਲੀਆ ਮਨਦੀਪ ਖੁਰਮੀ ਹਿੰਮਤਪੁਰਾ,
ਲਿਵਰਪੂਲ |
ਸੱਪ
ਦੀ ਮਣੀਂ ਵਰਗਾ ਯਾਰ: ਫ਼ਿਲਮ ਨਿਰਦੇਸ਼ਕ ਸੁਖਮਿੰਦਰ ਧੰਜਲ
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਸਾਫ਼-ਸੁਥਰੀ
ਸੱਭਿਆਚਾਰ ਗਾਇਕੀ ਦਾ ਪਹਿਰੇਦਾਰ- ਨਵੀ ਨਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਤੇਰੇ
ਇਸ਼ਕ 'ਚ' ਸਿੰਗਲ ਟਰੈਕ ਜਲਦੀ ਹੋਵੇਗਾ ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਉਭਰਦੀ
ਬਹੁ-ਪੱਖੀ ਕਲਾਕਾਰਾ - ਐਨੀ ਸਹਿਗਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਵਿਲੱਖਣ
ਪਹਿਚਾਣ ਬਣਾਉਣ ਵਾਲਾ –ਗਾਇਕ ਤੇ ਅਦਾਕਾਰ ਨਿਸ਼ਾਨ ਉੱਚੇਵਾਲਾ
ਗੁਰਬਾਜ ਗਿੱਲ, ਬਠਿੰਡਾ |
ਗਿੱਲ
ਫ਼ਿਲਮਜ਼ ਏਟਰਟੇਨਮੈਂਟ ਤੇ ਗੁਰਬਾਜ ਗਿੱਲ ਦੀ ਪੇਸ਼ਕਸ਼ ਗਾਇਕ ਹੀਰਾ ਜਸਪਾਲ ਦਾ
ਧਾਰਮਿਕ ਟਰੈਕ "ਮੇਰੇ ਖੁਆਜਾ ਪੀਰ ਜੀ" ਰਿਲੀਜ਼
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਗਾਇਕੀ ਦੇ ਅਸਮਾਨ ‘ਚ ਬਾਜ਼ ਵਰਗੀ ਉਡਾਣ ਦਾ ਨਾਂ ਹੈ ਭੁਪਿੰਦਰ ਸਿੱਧੂ
ਮਨਦੀਪ ਖੁਰਮੀ ਹਿੰਮਤਪੁਰਾ |
ਅਦਾਕਾਰ
ਅਤੇ ਵੀਡੀਓ ਡਾਇਰੈਕਟਰ ਨਿੱਤ-ਨਵੀਆਂ ਸੰਦਲੀ ਪੈੜ੍ਹਾਂ ਪਾ ਰਿਹੈ – ਗੱਗੀ ਸਾਰੋਂ
ਗੁਰਬਾਜ ਗਿੱਲ, ਬਠਿੰਡਾ |
'ਗੱਲ
ਭੀਮ ਤੇਰੇ ਉਪਕਾਰਾਂ ਦੀ' ਸਿੰਗਲ ਟਰੈਕ ਜਲਦੀ ਹੀ ਸਰੋਤਿਆਂ ਦੇ ਰੂਬਰੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਪਦਮ
ਸ੍ਰੀ ਗਾਇਕ ਹੰਸ ਰਾਜ ਹੰਸ ਦਾ ਟਰੈਕ "ਹੂਕ"
ਗੁਰਬਾਜ ਗਿੱਲ, ਬਠਿੰਡਾ |
'ਗੌਂਸ਼ਪਾਕ
ਪੀਰ ਮੇਰਾ' ਸਿੰਗਲ ਟਰੈਕ ਹੋਇਆ ਮੁਕੰਮਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਆਪਣਾ
ਪਿੰਡ ਆਪਣੇ ਖੇਤ ਆਪਣੀ ਮਿੱਟੀ ਦੀ ਗੱਲ ਕਰਦਾ ਗੀਤ ' ਪਿੰਡ ਦੀਆਂ ਗਲੀਆਂ ' ਲੈ
ਕੇ ਹਾਜ਼ਰ - ਬਾਈ ਅਮਰਜੀਤ" - ਗੁਰਪ੍ਰੀਤ
ਬੱਲ ਰਾਜਪੁਰਾ |
"11km"
ਗੀਤ ਨਾਲ ਚਰਚਾ ਚ ਗੁਰਜਾਨ ਗੁਰਪ੍ਰੀਤ
ਬੱਲ, ਰਾਜਪੁਰਾ |
ਜ਼ਿੰਦਗੀ
ਦੇ ਖੁਬਸੂਰਤ ਰੰਗਾਂ ਦੀ ਰੰਗਤ ‘ਚ ਰੰਗਿਆ "ਟਰੈਂਡਜ਼ ਮਿਊਜ਼ਿਕ" ਦਾ ਨਿਰਮਾਤਾ –
ਕਾਲਾ ਸ਼ਰਮਾ ਗੁਰਬਾਜ ਗਿੱਲ,
ਬਠਿੰਡਾ |
"ਕੁੱਸਾ
ਮੋਸ਼ਨ ਪਿਕਚਰਜ਼" ਦੇ ਬੈਨਰ ਹੇਠ ਜਲਦੀ ਦਸਤਕ ਦੇਵੇਗੀ ਫ਼ਿਲਮ "ਕੁੜੱਤਣ" |
ਪ੍ਰਾਹੁਣਾ
ਟਰੈਕ ਲੈ ਕੇ ਹਾਜ਼ਰ - ਮਾਣਕ ਪ੍ਰੀਤ/ਮਨਪ੍ਰੀਤ ਗੁਰਬਾਜ
ਗਿੱਲ, ਬਠਿੰਡਾ |
“ਗਾਂਧੀ
ਵਾਲੇ ਨੋਟ” ਲੈ ਕੇ ਜਲਦੀ ਹਾਜ਼ਰੀ ਲਵਾਏਗਾ – ਕੁਲਦੀਪ ਮੱਲਕੇ
ਗੁਰਬਾਜ ਗਿੱਲ, ਬਠਿੰਡਾ |
ਕਰਮਜੀਤ
ਅਨਮੋਲ ਤੇ ਗੁਰਬਿੰਦਰ ਮਾਨ ਦੇ ਗੀਤ “ਵੇਖੀਂ ਜਾਨੀ ਏ” ਨੂੰ ਸਰੋਤਿਆਂ ਵੱਲੋਂ
ਮਿਲ ਰਿਹਾ ਹੈ ਭਰਵਾਂ ਹੂੰਗਾਰਾ ਗੁਰਪ੍ਰੀਤ ਬੱਲ, ਰਾਜਪੁਰਾ
|
ਤਪਦੀ
ਹਿੱਕ 'ਤੇ ਸੀਤ ਬੂੰਦ ਵਰਗਾ ਮੇਰਾ ਬਾਈ ਸਰਦਾਰ ਸੋਹੀ
ਸ਼ਿਵਚਰਨ ਜੱਗੀ ਕੁੱਸਾ, ਲੰਡਨ
|
ਗਾਇਕ
ਸੁਰਜੀਤ ਮਾਹੀ ਦੇ ਧਾਰਮਿਕ ਗੀਤ “ਪਰਿਵਾਰ ਵਿਛੋੜਾ” ਨੂੰ ਮਿਲ ਰਿਹਾ ਹੈ ਸੰਗਤਾਂ
ਦਾ ਭਰਭੂਰ ਪਿਆਰ
ਗੁਰਪ੍ਰੀਤ ਬੱਲ, ਰਾਜਪੁਰਾ |
ਰਹਿਮਤ
ਧਾਰਮਿਕ ਟਰੈਕ ਨਾਲ ਹੋਇਆ ਰੂ-ਬ-ਰੂ - ਦਵਿੰਦਰ ਬਰਾੜ
ਗੁਰਬਾਜ ਗਿੱਲ, ਬਠਿੰਡਾ
|
ਸਭਿਆਚਾਰਕ
ਮੇਲਿਆਂ ਦੀ ਸ਼ਾਨ “ਸਰਦਾਰਾ” ਟਰੈਕ ਲੈ ਕੇ ਰੂ-ਬ-ਰੂ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ |
ਕਲੀਆਂ
ਦੇ ਬਾਦਸ਼ਾਹ ਨਹੀ! ਲ਼ੋਕ ਗਾਥਾਵਾਂ ਦੇ ਬਾਦਸ਼ਾਹ ਸਨ 'ਸ਼੍ਰੀ ਕੁਲਦੀਪ ਮਾਣਕ ਜੀ'
ਜਸਪ੍ਰੀਤ ਸਿੰਘ |
ਮਨਪ੍ਰੀਤ
ਸਿੰਘ ਬੱਧਨੀ ਕਲਾਂ ਦਾ ਸਿੰਗਲ ਟਰੈਕ “ਕਿਸਾਨ” ਸ੍ਰੀ ਗੁਰੂ ਸਿੰਘ ਸਭਾ ਸਾਊਥਾਲ
ਵਿਖੇ ਲੋਕ ਅਰਪਨ
ਮਨਪ੍ਰੀਤ ਸਿੰਘ ਬੱਧਨੀ ਕਲਾਂ, ਲੰਡਨ |
ਸੰਗੀਤਕ
ਖੇਤਰ ਚ’ ਵੱਖਰੀ ਪਹਿਚਾਣ ਬਣਾ ਰਿਹਾ “ਮਣਕੂ ਏਟਰਟੇਨਮੈਂਟ” ਦਾ ਨਿਰਮਾਤਾ
-ਜਸਵੀਰ ਮਣਕੂ
ਗੁਰਬਾਜ ਗਿੱਲ, ਬਠਿੰਡਾ
|
ਥੀਏਟਰ
ਨੂੰ ਰੱਬ ਮੰਨਕੇ ਪੂਜਣ ਵਾਲੀ ਮੁਟਿਆਰ - ਬਾਨੀ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੱਬੂ
ਮਾਨ ਦੇ ਨਕਸ਼ੇ ਕਦਮ ’ਤੇ ਕਹਾਣੀਕਾਰ/ ਅਦਾਕਾਰ - ਬੱਬਰ ਗਿੱਲ
ਗੁਰਬਾਜ ਗਿੱਲ, ਬਠਿੰਡਾ
|
ਅਦਾਕਾਰੀ
'ਚ ਝੰਡੇ ਗੱਡ ਕੇ 'ਤਜ਼ਰਬਾ' ਟਰੈਕ ਲੈ ਕੇ ਹਾਜ਼ਿਰ ਦੋਗਾਣਾ ਜੋੜੀ -ਗੁਰਬਾਜ
ਗਿੱਲ-ਮਨਦੀਪ ਲੱਕੀ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕੀ,
ਗੀਤਕਾਰੀ ਅਤੇ ਪੇਸ਼ਕਾਰੀ ਦਾ ਸੁਮੇਲ - ਬੂਟਾ ਸੋਨੀ
ਗੁਰਬਾਜ ਗਿੱਲ, ਬਠਿੰਡਾ
|
ਸੰਗੀਤਕ
ਖੇਤਰ ਦਾ ਸਮਰੱਥ ਸੰਗੀਤਕਾਰ – ਸ਼ਾਹਰੁਖ ਥਿੰਦ
ਗੁਰਬਾਜ ਗਿੱਲ, ਬਠਿੰਡਾ |
ਦਮਦਾਰ
ਤੇ ਦਿਲਕਸ਼ ਅਵਾਜ਼ ਦੇ ਮਾਲਕ - ਸੋਨੂੰ ਵਿਰਕ
ਗੁਰਬਾਜ ਗਿੱਲ, ਬਠਿੰਡਾ
|
“ਫੁੱਲਾਂ
ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ |
“ਅੱਤ
ਦੀ ਸ਼ੌਕੀਨ” ਨਾਲ ਖੂਬ ਚਰਚਾ ਚ’ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
|
ਜਸਵਿੰਦਰ
ਬਰਾੜ ਨਾਲ ਮੁਲਾਕਾਤ
ਭਿੰਦਰ ਜਲਾਲਾਬਾਦੀ, ਲੰਡਨ |
ਦਿਨ-ਬ-ਦਿਨ
ਸਥਾਪਤੀ ਵੱਲ ਵੱਧ ਰਹੀ ਦੋਗਾਣਾ ਜੋੜੀ: ਰਾਜਦੀਪ ਸੰਧੂ-ਹੁਸਨਪ੍ਰੀਤ
ਗੁਰਬਾਜ ਗਿੱਲ, ਬਠਿੰਡਾ
|
ਦੋਗਾਣਾ
ਗਾਇਕੀ 'ਚ ਮਾਣਮੱਤੀ ਜੋੜੀ: ਬਲਵੀਰ ਅਤੇ ਜਸਮੀਨ ਚੋਟੀਆ
ਗੁਰਬਾਜ ਗਿੱਲ, ਬਠਿੰਡਾ |
ਅਦਾਕਾਰੀ
ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰਾਂ
ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁੱਚਾ-ਜੈਲਾ
ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ |
ਕਵਾਲੀ
'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਗੱਭਰੂ
ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁਪੱਖੀ
ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ |
ਨਿੱਕੀ
ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ
ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ
ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ |
ਸ਼ੇਖੂਪੁਰੀਏ
ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਡਾ.
ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸਿੰਗਲ
ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
'ਸੋਹਣਾ
ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇੱਕ
ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਔਰਤ
ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ
"ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ |
ਕਾਲਾ
ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
“ਦਿਲ
ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ |
ਛਿੱਤਰ
ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ |
ਬਹੁ-ਕਲਾਵਾਂ
ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਸਤਰੀ
ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮੰਜ਼ਲ
ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੁੱਗਾ
ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ |
ਦਿਲਾਂ
ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਨਦੀਪ
ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
|
ਸੁਰੀਲੀ
ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਅਦਾਕਾਰੀ
ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ |
ਡਫ਼ਲੀ
‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
|
ਸੁਰੀਲੀ
ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਭੁੱਲੇ
ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ
ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ |
'ਮਹਿੰਗੇ
ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰੀ
ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜਿਕਤਾ
ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ |
ਗੀਤਕਾਰੀ
ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ |
ਪੰਜਾਬੀ
ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ |
ਗਾਇਕੀ,
ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੱਥਰੇ
ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ
ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
24
ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ
ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ |
ਵਰਸੀ
ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ |
ਰੂਹ
ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ |
ਬਲਾਤਕਾਰ
ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
|
ਪੂਰਨ
ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ |
ਦੋਗਾਣਾ
ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ |
ਅਫ਼ਸੋਸ
ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ
ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਫੱਕਰ
ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਨਵਤੇਜ
ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ |
'ਦ
ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ
ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ |
ਭਾਰਤ
ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਸੂਖਮ
ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਪੰਜਾਬੀ
ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬ
ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤੀ ਸੰਗੀਤ
ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਫ਼ਿਲਮੀ ਸੰਗੀਤ ਦੇ ਮਹਾਨ
ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ
ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ ਲੋਕ ਗੀਤਾਂ ਦਾ
ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
29 ਅਕਤੂਬਰ ਲਈ
ਪੰਜਾਬੀ ਨਾਟਕ ਦੀ
ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਲਕਾ-ਇ-ਗ਼ਜ਼ਲ: ਬੇਗ਼ਮ
ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ-
ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ |
ਕੈਨੇਡਾ
ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ,
ਜੰਜੂਆ,
ਟੋਰਾਂਟੋ
|
ਔਜਲਾ
ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ,
ਕਨੇਡਾ |
ਸਮਾਜਕ ਕਦਰਾਂ
ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ |
‘ਸਾਡਾ ਹੱਕ’
ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ |
ਨੋਰਾ ਰਿੱਚਰਡਜ਼: ਆਇਰਲੈਂਡ
ਦੀ ਪੰਜਾਬਣ ਹਰਬੀਰ ਸਿੰਘ ਭੰਵਰ,
ਲੁਧਿਆਣਾ
|
ਛੋਟੀ ਉਮਰ ਦੀ
ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
ਸਮਾਜ ਦੇ ਪ੍ਰੰਪਰਾਵਾਦੀ
ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ :
ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ:
ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ ਦੀ ਕੋਇਲ:
ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੱਕ ਫਿਲਮ ਦਾ ਰੀਵਿਊ ਇਸ
ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ |
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ
ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ,
ਬਠਿੰਡਾ |
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ
ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਾਟਕ ‘ਸੰਤਾਪ’ ਅਤੇ
‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਹਾਕਮ ਸੂਫੀ ਵੀ ਇਸ ਸੰਸਾਰ
ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਹੀਂ ਰਹੇ ਸ਼ੋਅਲੇ
ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ |
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ
ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ |
31 ਜਨਵਰੀ
ਬਰਸੀ ‘ਤੇ
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ |
ਗੀਤਕਾਰੀ ਦਾ ਯੁੱਗ
ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ |
ਸੂਰਤ-ਸੀਰਤ ਦਾ ਸੁਮੇਲ
ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ |
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ |
ਯਾਦਾਂ ਬਿਖ਼ੇਰ ਕੇ ਤੁਰ
ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ |
23
ਦਸੰਬਰ ਬਰਸੀ
'ਤੇ
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ;
ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ |
ਤੁਰ
ਗਏ ਦੀ ਉਦਾਸੀ ਏ…
ਐ ਬਾਈ ਮਾਣਕ!
ਅਲਵਿਦਾ ਤੇ ਆਖਰੀ
ਸਲਾਮ!!
ਸ਼ਿਵਚਰਨ ਜੱਗੀ
ਕੁੱਸਾ
|
ਮਧੁਬਾਲਾ
1951 ਵਿਚ
ਧੰਨਵਾਦ: ਰਵਿੰਦਰ ਰਵੀ |
ਛੈਣੀਂ ਵਰਗੀ ਅਵਾਜ਼ ਦਾ ਮਾਲਕ
ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ |
ਕਵੀਸ਼ਰੀ ਦਾ
ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ
ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ |
ਚਿੱਤਰਕਲਾ ਦਾ
ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ. |
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ
ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ |
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ –
ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ |
ਵਗਦੀ ਪਈ
ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ |
ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼
|
ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼ |
‘ਇੱਕ
ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ |
‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ
|
|
|
|
|
|
|
|
|
|
|