|
|
|
ਅਜੋਕੀ ਗਾਇਕੀ ਤੇ ਗੀਤਕਾਰੀ ਨੇ ਨਵੀਂ ਪਨੀਰੀ ਨੂੰ
ਕੁਰਾਹੇ ਤੋਰਿਆ
ਰਣਜੀਤ 'ਚੱਕ ਤਾਰੇ ਵਾਲਾ' (10/08/2020) |
|
|
|
ਜਦ
ਵੀ ਅਸੀਂ ਕਿਤੇ ਪੰਜਾਬੀ ਸੱਭਿਆਚਾਰ ਦਾ ਵਾਰਤਾਲਾਪ ਛੇੜਦੇ ਹਾਂ ਤਾਂ ਸਾਡਾ ਮਾਣਮੱਤਾ
ਪੇਂਡੂ ਸੱਭਿਆਚਾਰ ਸਾਡੇ ਮੂਹਰੇ ਚੱਟਾਨ ਵਾਂਗ ਆ ਖੜ੍ਹਦਾ ਹੈ ਤੇ ਫਿਰ ਉਸ ਤੋਂ ਪਾਸਾ
ਵੱਟ ਕੇ ਅੱਗੇ ਲੰਘਣਾ ਸੌਖਾ ਕੰਮ ਨਹੀਂ। ਦਰਅਸਲ ਪੰਜਾਬੀ ਸੱਭਿਆਚਾਰ ਦਾ ਜਨਮ-ਦਾਤਾ
ਹੀ ਸਾਡਾ ਪੇਂਡੂ ਸੱਭਿਆਚਾਰ ਤੇ ਸਮਾਜਿਕ ਰਸਮੋ-ਰਿਵਾਜ ਤੇ ਪੁਰਾਤਨ ਰੀਤਾਂ ਹਨ।
ਸਮਾਜਿਕ ਮਨੋਰੰਜਨ ਕਰਨ ਲਈ ਸਾਡੇ ਪੰਜਾਬੀ ਸੱਭਿਆਚਾਰ ਕੋਲ ਅਮੁੱਕ ਤੇ ਲਾ-ਜਵਾਬ
ਪੇਸ਼ਕਾਰੀ ਵਾਲਾ ਇਕ ਵਿਸ਼ਾਲ ਖ਼ਜ਼ਾਨਾ ਮੌਜੂਦ ਹੈ।
ਮੁਟਿਆਰਾਂ ਦਾ ਗਿੱਧਾ,
ਬੋਲੀਆਂ, ਢੋਲ ਦੀ ਤਾਲ ਤੇ ਭੰਗੜਾ ਪਾਉਣਾ, ਡਰਾਮੇ, ਨਾਟਕ ਖੇਡਣੇ, ਨਕਲਾਂ ਤੇ
ਕਾਮੇਡੀ ਕਰਨ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਦਾ ਪਹਿਲਾ ਮਜ਼ਬੂਤ ਥੰਮ੍ਹ ਪੰਜਾਬੀ
ਗੀਤਕਾਰੀ, ਲੋਕ ਕਥਾਵਾਂ, ਕਲੀਆਂ, ਲੋਕ-ਤੱਥ ਤੇ ਗਾਇਕੀ ਪੰਜਾਬ ਦੇ ਸੱਭਿਆਚਾਰ ਵਿਚ
ਇਕ ਵਿਲੱਖਣ ਸਥਾਨ ਰੱਖਦੀ ਹੈ, ਜਿਸਨੂੰ ਸਮੇਂ-ਸਮੇਂ ਅਨੁਸਾਰ ਗਾਇਕਾਂ ਤੇ ਲੇਖਕਾਂ ਨੇ
ਨਿਰੰਤਰ ਤੋਰੀ ਰੱਖਿਆ ਹੈ।
ਜਿਨ੍ਹਾਂ ਲੇਖਕਾਂ ਤੇ ਗਾਇਕਾਂ ਕੋਲ ਗੀਤ-ਸੰਗੀਤ
ਦਾ ਗੂੜ੍ਹ-ਗਿਆਨ, ਦੂਰ-ਅੰਦੇਸ਼ੀ ਸੋਚ ਤੇ ਸਮਾਜਿਕ ਕਦਰਾਂ-ਕੀਮਤਾਂ ਦੇ ਸਤਿਕਾਰ ਦੀ
ਸੂਝ-ਬੂਝ ਹੁੰਦੀ ਹੈ, ਉਹ ਆਪਣੀਆਂ ਲਿਖਤਾਂ ਤੇ ਗੀਤਾਂ ਰਾਹੀਂ ਸਮਾਜ ਅਤੇ ਨਵੀਂ
ਪਨੀਰੀ ਨੂੰ ਬੜਾ ਕੁਝ ਅਰਪਣ ਕਰ ਜਾਂਦੇ ਹਨ।
ਲੇਖਕ ਅਤੇ ਗਾਇਕ ਸਮਾਜ ਅਤੇ ਉਸ
ਦੇ ਚੌਗ਼ਿਰਦੇ ਲਈ ਇਕ ਮਜ਼ਬੂਤ ਧੁਰਾ, ਚਾਨਣ-ਮੁਨਾਰਾ ਤੇ ਪ੍ਰੇਰਨਾ-ਸਰੋਤ ਸਾਬਿਤ ਹੁੰਦੇ
ਹਨ। ਇਸੇ ਕਰਕੇ ਇਨ੍ਹਾਂ ਦੋਵਾਂ ਵਰਗਾਂ ਵਿਚ ਇਕ ਅਟੁੱਟ ਨਹੁੰ-ਮਾਸ ਦਾ ਰਿਸ਼ਤਾ ਬਣ
ਜਾਂਦਾ ਹੈ।
ਪਿਛਲੇ ਪੰਜ ਦਹਾਕਿਆਂ ਤੋਂ ਜਿਹੜੇ ਗੀਤਕਾਰਾਂ ਤੇ ਗਾਇਕਾਂ ਨੇ
ਆਪਣੀਆਂ ਲਿਖਤਾਂ ਤੇ ਆਵਾਜ਼ ਨਾਲ ਪੰਜਾਬੀ ਸੱਭਿਆਚਾਰ ਨੂੰ ਬੇਹੱਦ ਅਮੀਰ ਕੀਤਾ ਤੇ
ਦੁਨੀਆਂ ਭਰ ਵਿਚ ਆਪਣੇ ਨਾਵਾਂ ਦੀ ਸਥਾਪਤੀ ਛਾਪ ਪ੍ਰਬਲ ਕੀਤੀ, ਉਨ੍ਹਾਂ ਮਾਣ-ਮੱਤੇ
ਗਾਇਕਾਂ ਅਤੇ ਲੇਖਕਾਂ ਦੇ ਨਾਵਾਂ ਦੀ ਸੂਚੀ ਬੜੀ ਲੰਬੀ ਹੈ। ਖ਼ਿਮਾ ਮੰਗਦਾ ਹੋਇਆ ਮੈਂ
ਇੱਥੇ ਕੁਝ ਗਿਣਤੀ ਦੇ ਨਾਵਾਂ ਦਾ ਹੀ ਜ਼ਿਕਰ ਕਰਾਂਗਾ ਪਰ ਮੇਰੇ ਵਾਸਤੇ ਸਾਰੇ ਹੀ
ਅਤਿ-ਸਤਿਕਾਰਯੋਗ ਹਨ।
''ਉਸਤਾਦ ਲਾਲ ਚੰਦ ਯਮਲਾ ਜੱਟ, ਨਰਿੰਦਰ ਬੀਬਾ, ਜਨਾਬ
ਮੁਹੰਮਦ ਸਦੀਕ-ਰਣਜੀਤ ਕੌਰ, ਦੀਦਾਰ ਸੰਧੂ, ਕੁਲਦੀਪ ਮਾਣਕ, ਅਮਰ ਸਿੰਘ ਚਮਕੀਲਾ,
ਜਸਵੰਤ ਸੰਦੀਲਾ, ਹਾਕਮ ਬਖ਼ਤੜੀਵਾਲਾ, ਸੁਰਿੰਦਰ ਛਿੰਦਾ, ਕਰਤਾਰ ਰਮਲਾ, ਗੀਤਕਾਰ ਬਾਬੂ
ਸਿੰਘ ਮਾਨ ਮਰਾੜਾਂ ਵਾਲਾ, ਹਰਦੇਵ ਦਿਲਗੀਰ, ਦੇਵ ਥਰੀਕੇ ਵਾਲਾ, ਭਿੰਦਰ ਡੱਬਵਾਲੀ ਤੇ
ਗਾਮੀ ਸੰਗਤਪੁਰੀਆ...।'' ਇਹ ਉਹ ਸਖ਼ਸ਼ੀਅਤਾਂ ਹਨ, ਜਿਨ੍ਹਾਂ ਨੂੰ ਅੱਜ ਤੋਂ ਪੰਜ
ਦਹਾਕੇ ਪਹਿਲਾਂ ਜਿੰਨਾ ਸੁਣਿਆ ਜਾਂਦਾ ਸੀ ਤੇ ਅੱਜ ਉਸ ਤੋਂ ਵੀ ਕਿਤੇ ਵੱਧ ਸੁਣਿਆ ਜਾ
ਰਿਹਾ ਹੈ। ਇਨ੍ਹਾਂ ਨੇ ਜਿੰਨਾ ਲਿਖਿਆ, ਜਿੰਨਾ ਗਾਇਆ, ਸਾਰਾ ਹੀ ਪੰਜਾਬੀਆਂ ਨੂੰ
ਸਮਰਪਿਤ, ਜਿਹੜਾ ਇਸ ਵਰਗ ਲਈ ਬੜੇ ਹੀ ਅਦਬ ਤੇ ਸਤਿਕਾਰ ਵਾਲੀ ਗੱਲ ਹੈ ਤੇ ਇਨ੍ਹਾਂ
ਦੀ ਇਹ ਮਿਹਨਤ ਤੇ ਪ੍ਰਾਪਤੀ ਦੇਖ ਸਾਡਾ ਸਾਰਾ ਸਮਾਜ ਬੜੇ ਮਾਣ ਨਾਲ ਕਹਿ ਰਿਹਾ
ਹੈ-''ਇਹ ਆ ਜੀ ਸਾਡੇ ਮਾਣਮੱਤੇ ਪੰਜਾਬੀ ਗਾਇਕੀ ਅਤੇ ਗੀਤਕਾਰੀ ਦੇ ਬਾਬੇ
ਬੋਹੜ....।''
ਇੱਥੇ ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਮੈਂ ਕਿਸੇ
ਗਾਇਕ ਜਾਂ ਕਿਸੇ ਲੇਖਕ ਦੀ ਇਕ-ਦੂਜੇ ਨਾਲ ਬਰਾਬਰਤਾ ਨਹੀਂ ਕਰ ਰਿਹਾ ਤੇ ਨਾ ਹੀ ਕਿਸੇ
ਦੇ ਚੰਗਾ ਜਾਂ ਮਾੜਾ ਹੋਣ ਦਾ ਦਾਅਵਾ ਕਰ ਰਿਹਾ ਹਾਂ।
ਪਰ ਜਿਨ੍ਹਾਂ ਗਾਇਕਾਂ
ਤੇ ਗੀਤਕਾਰਾਂ ਦਾ ਮੈਂ ਜ਼ਿਕਰ ਕਰ ਚੁੱਕਾ ਹਾਂ, ਮੇਰਾ ਆਪਣਾ ਵਿਚਾਰ ਤੇ ਨਿੱਜੀ ਸੋਚ
ਹੈ। ਜੇਕਰ ਕਿਸੇ ਸੁੱਘੜ-ਸਿਆਣੇ ਸੰਗੀਤ-ਸ਼ਾਸਤਰੀ ਕੋਲੋਂ ਉਨ੍ਹਾਂ ਦੀ ਕਲਾਤਮਿਕ
ਕਲਾ-ਕ੍ਰਿਤੀ ਦਾ ਅਧਿਐਨ ਕਰਾ ਲਿਆ ਜਾਵੇ ਤਾਂ ਨਿਰਸੰਦੇਹ ਹਰੇਕ ਗੀਤ ਉੱਪਰ ਕਈ ਸਫ਼ਿਆਂ
ਦੀ ਕਿਤਾਬ ਲਿਖੀ ਜਾ ਸਕਦੀ ਹੈ।
ਇਨ੍ਹਾਂ ਸਖ਼ਸ਼ੀਅਤਾਂ ਨੇ ਜੋ ਲਿਖਿਆ, ਜੋ
ਗਾਇਆ, ਸਮਾਜ ਅਤੇ ਕਲਾ ਪ੍ਰੇਮੀਆਂ ਲਈ, ਫੋਕੀ ਵਾਹ-ਵਾਹ ਨਹੀਂ ਖੱਟੀ।
ਪਰ
ਜੇਕਰ ਅੱਜ ਤਸਵੀਰ ਦਾ ਪਲਟ ਕੇ ਦੂਜਾ ਪਾਸਾ ਦੇਖੀਏ ਤਾਂ ਸਿਰ ਸ਼ਰਮ ਨਾਲ ਝੁਕ ਕੇ
ਗੋਡਿਆਂ ਵਿਚ ਜਾ ਫਸਦਾ ਹੈ। ਤਰਾਸਦੀ ਇਹ ਹੈ ਕਿ ਅਜੋਕੀ ਗਾਇਕੀ ਤੇ ਗੀਤਕਾਰੀ ਆਪਣੇ
ਅਸਲ ਰਾਹ ਤੋਂ ਭਟਕ ਕੇ ਕੁਰਾਹੇ ਪੈ ਗਈ ਹੈ। ਪਿੱਛੇ ਉਹ ਮੁੜਨਾ ਨਹੀਂ ਚਾਹੁੰਦੇ,
ਅੱਗੇ ਰਸਤਾ ਖ਼ਤਮ ਹੋ ਰਿਹਾ ਹੈ।
ਹੋ ਕੀ ਰਿਹਾ ਹੈ? ਰਾਤੋ-ਰਾਤ ਸਟਾਰ ਗਾਇਕ
ਬਣਨ ਦੀ ਹੋੜ ਵਿਚ ਸਭ ਰਿਸ਼ਤੇ-ਨਾਤੇ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗਿਆ
ਜਾ ਰਿਹਾ ਹੈ। ਲੋਕਾਂ ਦੀ ਭੀੜ ਹੋਵੇ, ਤਾੜੀਆਂ ਵੱਜਣ, ਵਾਹ ਬਈ ਵਾਹ, ਸਿਰਾ ਈ ਲਾਤਾ,
ਮੈਂ ਕਿਹਾ ਅੱਤ ਕਰਤੀ ਬਾਈ ਨੇ ਗਾਣੇ 'ਚ....'' ਸਮਾਜ ਪਵੇ ਖੂਹ 'ਚ, ਕੋਈ ਮਤਲਬ
ਨਹੀਂ।
ਬੜਾ ਦੁੱਖ ਹੁੰਦਾ ਹੈ, ਜਦ ਭੜਕੀਲੇ, ਅਸ਼ਲੀਲਤਾ ਨਾਲ ਭਰਪੂਰ, ਅੱਧ
ਨੰਗੇਜ਼ ਕੁੜੀਆਂ ਦੇ ਵੀਡੀਉ-ਫਿਲਮਾਂਕਣ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਪਰੋਸੇ
ਜਾ ਰਹੇ ਹਨ। ਹੈਰਾਨੀ ਵਾਲੀ ਗੱਲ ਹੈ ਕਿ ਅਜਿਹੇ ਗੀਤ ਲਿਖਣ ਵਾਲੇ ਤੇ ਗਾਉਣ ਵਾਲੇ
ਆਖ਼ਿਰ ਕੀ ਸਿੱਧ ਕਰਨਾ ਚਾਹੁੰਦੇ ਹਨ? ਸ਼ਸ਼ੋਪੰਜ ਵਾਲਾ ਮਾਮਲਾ ਹੈ। ਆਪਣੇ ਗੀਤਾਂ ਵਿਚ
ਬੇਹੱਦ ਭੱਦੀ ਸ਼ਬਦਾਵਲੀ ਵਰਤਣੀ, ਜੱਟ ਜਾਤ ਦੇ ਨਾਂ 'ਤੇ ਹੈਂਕੜਬਾਜ਼ੀ, ਆਪਣੇ ਗੀਤਾਂ
ਰਾਹੀਂ ਆਪਣੇ ਆਪ ਨੂੰ ''ਅੱਜ ਦਾ ਰਾਜਾ'' ਤੇ ਫੋਰਟੀ ਸੈਵਨ ਦੱਸਣਾ ਤੇ ਸਰਕਾਰੀ ਤੰਤਰ
ਦੀ ਮਿਲੀਭੁਗਤ ਨਾਲ ਅਜਿਹੇ ਮਾਰੂ ਹਥਿਆਰ ਨੂੰ ਚਲਾਉਂਦਿਆਂ ਵੀਡੀਉ ਫਿਲਮਾਂਕਣ,
ਨੌਜਵਾਨ ਲੜਕੀਆਂ ਦੇ ਸਰੀਰਕ ਬਣਤਰ ਦਾ ਸੋਸ਼ਣ ਕਰਨਾ....ਇਹ ਸਾਰਾ ਕੁਝ ਕਿਹੜੇ
ਸੱਭਿਆਚਾਰ ਦੀ ਤਸਵੀਰ ਐ....?''
ਪੰਜਾਬ ਦਾ ਜੱਟ ਅੱਜ ਖ਼ੁਦਕੁਸ਼ੀਆਂ ਦੇ ਰਾਹ
ਤੁਰਿਆ ਹੋਇਆ ਹੈ। ਬੇਰੁਜ਼ਗਾਰੀ, ਭ੍ਰਿਸ਼ਟ ਸਰਕਾਰੀ ਤੰਤਰ, ਬੇਹੱਦ ਗਰੀਬੀ ਤੇ ਕੈਂਸਰ
ਵਰਗੀਆਂ ਲਾ-ਇਲਾਜ ਅਲਾਮਤਾਂ ਪੂਰੇ ਪੰਜਾਬ ਨੂੰ ਘੇਰਾ ਪਾਈ ਬੈਠੀਆਂ ਹਨ। ਜਿੱਥੋਂ
ਪੰਜਾਬ ਦੇ ਗਰੀਬ ਲੋਕਾਂ ਦਾ ਨਿਕਲਣਾ ਬੇਹੱਦ ਮੁਸ਼ਕਿਲ ਹੋ ਗਿਆ ਹੈ ਤੇ ਸਰਕਾਰ ਆਪਣੇ
ਆਪ ਦੇ ਤੌਰ 'ਤੇ ਹੱਥ ਖੜ੍ਹੇ ਕਰੀ ਬੈਠੀ ਹੈ। ਲੋਕ ਕੁਰਲਾ ਰਹੇ ਹਨ ਪਰ ਦੂਸਰੇ ਪਾਸੇ
ਸਾਡੇ ਗਾਇਕ ਇਨ੍ਹਾਂ ਜੱਟਾਂ ਦਾ ਪਿਆਰ ਥਾਣੇ ਅਤੇ ਜੇਲ੍ਹਾਂ ਨਾਲ ਦਿਖਾ ਰਹੇ ਹਨ।
ਅਜਿਹੇ ਬੇ-ਸੁਰੇ ਗਾਇਕਾਂ ਲਈ ਲਿਖਣ ਲੱਗਿਆਂ ਜਦ ਇਨ੍ਹਾਂ ਦੀਆਂ ਵੀਡੀਉ ਫਿਲਮਾਂ 'ਤੇ
ਨਜ਼ਰ ਪੈਂਦੀ ਹੈ, ਜਿਸ ਵਿਚ ਬੇ-ਹਯਾ ਇਹ ਲੋਕ ਅਰਧ-ਨਗਨ ਮੁਟਿਆਰਾਂ ਦੀਆਂ ਅਸ਼ਲੀਲ
ਫੋਟੋਆਂ ਤੇ ਬੇਹੱਦ ਮਾਰੂ ਹਥਿਆਰਾਂ ਦੀ ਸ਼ਰ੍ਹੇਆਮ ਪ੍ਰਦਰਸ਼ਨੀ ਲਗਾਉਂਦੇ ਹਨ। ਇਸਦਾ
ਅਰਥ ਇਹੀ ਕੱਢ ਸਕਦੇ ਹਾਂ ਕਿ ਅਜਿਹੇ ਕਲਾਕਾਰਾਂ ਨੇ ਪੂਰਾ ਮਨ ਬਣਾ ਲਿਆ ਹੈ ਕਿ ਜੋ
ਵੀ ਗੰਦ-ਮੰਦ ਮੂੰਹੋਂ ਆਇਆ, ਲਿਖਣਾ ਤੇ ਬੋਲਣਾ ਹੈ। ਜਿੰਨਾ ਚਿਰ ਪੰਜਾਬ ਦੀ ਜਵਾਨੀ
ਤਬਾਹ ਨਹੀਂ ਹੁੰਦੀ, ਓਨਾ ਚਿਰ ਟਿਕ ਕੇ ਨਹੀਂ ਬਹਿਣਾ।
ਲੇਖਕ ਤੇ ਗਾਇਕ ਉਹ
ਜਿਹੜਾ ਆਪਣੀ ਕਾਰਜ-ਸ਼ੈਲੀ ਵਿਚ ਨਿਪੁੰਨ ਤੇ ਸਰਬ-ਵਿਆਪਕ ਹੋਵੇ। ਆਪਣੀ ਲਿਖਤ ਤੇ
ਗਾਇਕੀ ਰਾਹੀਂ ਸਮਾਜ ਤੇ ਨਵੀਂ ਪਨੀਰੀ ਨੂੰ ਦਿੱਤੀ ਸੇਧ ਹੀ ਤੁਹਾਡੇ ਭਵਿੱਖ ਲਈ
ਸਮਾਜਿਕ ਮਕਬੂਲੀਅਤ ਦੀ ਮੋਹਰ ਹੋਵੇਗੀ। ਹਲਾ-ਹਲਾ ਕਰਨ ਦੀ ਲੋੜ ਹੀ ਨਹੀਂ ਪੈਂਦੀ।
ਮੈਂ ਅਜਿਹੇ ਗੀਤ ਸੁਣਦਾ ਹਾਂ, ਜਿਹੜੇ ਸੁਣਦਿਆਂ ਸਾਰ ਮੈਂ ਸੋਚਣ ਲਈ ਮਜ਼ਬੂਰ ਹੋ
ਜਾਂਦਾ ਹਾਂ ਕਿ ਇਹਦੇ ਮੈਂ ਅਰਥ ਕੀ ਕੱਢਾਂ? ਜਿਹੜੇ ਆਪਣੇ ਪਰਿਵਾਰ ਨੂੰ, ਆਪਣੇ
ਆਂਢ-ਗੁਆਂਢ ਨੂੰ ਬੜੇ ਮਾਣ ਨਾਲ ਦੱਸਾਂ ਕਿ ਆਹ ਨਵੇਂ ਸੱਭਿਅਕ ਗੀਤ ਆਏ ਐ। ਆਪ ਵੀ
ਸੁਣੋ ਤੇ ਆਪਣੇ ਬੱਚਿਆਂ ਨੂੰ ਸੁਣਾਓ ਤੇ ਗੀਤ ਅਜਿਹੇ-
'ਮੇਰੇ ਵੈਰੀ ਕਹਿੰਦੇ
ਆ, ਫੋਰਟੀ ਸੈਵਨ ਨੀ ਮੁਟਿਆਰੇ' 'ਗੱਭਰੂ 'ਤੇ ਕੇਸ ਚਲਦੇ, ਜਿਹੜੇ ਸੰਜੇ ਦੱਤ 'ਤੇ
ਚਲਦੇ ਐ'
ਮੈਂ ਇਹ ਗੀਤ ਸੁਣੇ ਪਰ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ ਆਖ਼ਿਰ
ਮੈਂ ਇਨ੍ਹਾਂ ਗੀਤਾਂ ਦੇ ਅਰਥ ਕੀ ਕੱਢਾਂ? ਤੇ ਕਿਹੜੇ ਪੱਖ ਤੋਂ ਲਵਾਂ?
ਭਰਾਵੋ ਬੇਨਤੀ ਆ ਆਪਣੀ ਲਿਖਤ ਤੇ ਗਾਇਕੀ ਰਾਹੀਂ ਸਮਾਜ ਤੇ ਨੌਜਵਾਨੀ ਨੂੰ ਨਵੀਂ
ਸੇਧ ਦੇਣ ਦੀ ਕਿਰਪਾ ਕਰੋ। ਥੋੜ੍ਹਾ ਲਿਖੋ, ਥੋੜ੍ਹਾ ਗਾਓ ਪਰ ਸ਼ਬਦ ਤਾਂ ਸੱਭਿਅਕ ਤੇ
ਅਰਥ ਭਰਪੂਰ ਹੋਣ। ਗੀਤਾਂ ਵਿਚ ਹਥਿਆਰਾਂ, ਗੈਂਗਸਟਰਾਂ, ਠਾਣਿਆਂ, ਕਚਹਿਰੀਆਂ ਤੇ
ਜੇਲ੍ਹਾਂ ਨੂੰ ਆਪਣੀ ਰਿਹਾਇਸ਼-ਗਾਹ ਸਮਝਣਾ ਕੋਈ ਵੱਡੀ ਸਮਝਦਾਰੀ ਤੇ ਦਲੇਰੀ ਦਾ
ਪ੍ਰਗਟਾਵਾ ਨਹੀਂ। ਕਿਤੇ ਟਾਇਮ ਮਿਲੇ ਤਾਂ ਇਨ੍ਹਾਂ ਫੋਰਟੀ ਸੈਵਨਾਂ ਦਾਂ ਇਤਿਹਾਸ
1982 ਤੋਂ 1993 ਤੱਕ ਕੱਢ ਕੇ ਦੇਖਿਉ, ਜਿਨ੍ਹਾਂ ਨੇ ਮਾਵਾਂ ਦੇ ਇਕਲੌਤੇ ਪੁੱਤ ਸਦਾ
ਦੀ ਨੀਂਦ ਸੁਆ ਦਿੱਤੇ, ਜਿਹੜੇ ਮੁੜ ਵਤਨੀਂ ਨਾ ਪਰਤੇ।
ਯਾਦ ਰੱਖਣ ਵਾਲੀ ਗੱਲ
ਐ-ਮੈਂ ਪੂਰੇ ਦਾਅਵੇ ਤੇ ਦਲੀਲ ਨਾਲ ਲਿਖ ਰਿਹਾ ਹਾਂ ਕਿ ਸੂਝਵਾਨ, ਸੁੱਘੜ ਤੇ ਸਿਆਣੇ
ਲੋਕਾਂ ਦੀ ਕਲਮ ਦਾ ਉਕਰਿਆ ਇਕ ਹੀ ਸ਼ਬਦ ਸੈਂਕੜੇ ਫੋਰਟੀ ਸੈਵਨ ਤੇ ਪਿਸਤੌਲਾਂ ਦਾ
ਮੂੰਹ ਮੋੜ ਕੇ ਰੱਖ ਦਿੰਦਾ ਹੈ ਪਰ ਸ਼ਬਦ ਲਿਖਣ ਵਾਲਾ ਅਕਲ ਲਤੀਫ਼ ਹੋਵੇ।
ਅੱਜ
ਇੰਨਾ ਹੀ, ਬਾਕੀ ਫਿਰ ਸਹੀ ਕਿਤੇ....।
ਆਸਟ੍ਰੇਲੀਆ ਤੋਂ -ਰਣਜੀਤ 'ਚੱਕ ਤਾਰੇ ਵਾਲਾ' ਜ਼ਿਲ੍ਹਾ ਮੋਗਾ
+91-82646-05441
|
|
|
|
ਅਜੋਕੀ
ਗਾਇਕੀ ਤੇ ਗੀਤਕਾਰੀ ਨੇ ਨਵੀਂ ਪਨੀਰੀ ਨੂੰ ਕੁਰਾਹੇ ਤੋਰਿਆ
ਰਣਜੀਤ 'ਚੱਕ ਤਾਰੇ ਵਾਲਾ' |
ਗਾਇਕੀ
ਖੇਤਰ ਦੀ ਸੰਭਾਵਨਾ ਦਾ ਨਾਂਅ ਹੈ 'ਪਰਵਿੰਦਰ ਮੂਧਲ'
ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ |
“ਕੁਝ
ਵੱਖਰੇ ਵਿਸਿ਼ਆਂ ‘ਤੇ ਝਾਤ ਪਾਉਂਦੀ ਹੈ ਫਿਲਮ ‘ਪੁੱਠੇ ਪੈਰਾਂ ਵਾਲ਼ਾ’....!”
ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ |
ਸਾਹਿਤ
ਤੇ ਸੱਭਿਆਚਾਰ ਦਾ ਹਰਫ਼ਨ ਮੌਲਾ : ਜਗਤਾਰ ਰਾਈਆਂ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਮਾਂ-ਬੋਲੀ ਦੀ ਇਕ ਹੋਰ ਪੁਜਾਰਨ: ਸਿਮਰਨ ਕੌਰ ਧੁੱਗਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ,
ਗੀਤਕਾਰ ਤੇ ਕਹਾਣੀਕਾਰ ਦਾ ਸੁਮੇਲ: ਗਗਨ ਕਾਈਨੌਰ (ਮੋਰਿੰਡਾ)
ਪ੍ਰੀਤਮ ਲੁਧਿਆਣਵੀ, ਚੰਡੀਗੜ |
ਜਸ਼ਨ
ਐਨ ਰਿਕਾਰਡਸ ਦੀ ਸ਼ਾਨਦਾਰ ਪੇਸ਼ਕਸ਼, 'ਪੀਰਾਂ ਦੀ ਮੌਜ ਨਿਆਰੀ' ਰਿਲੀਜ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੋਹੜ
ਹੇਠ ਉੱਗਿਆ ਭਰਵਾਂ ਤੇ ਛਾਂਦਾਰ ਸਾਹਿਤਕ ਬੋਹੜ - ਡਾ: ਅਮਨਦੀਪ ਸਿੰਘ
ਟੱਲੇਵਾਲੀਆ ਮਨਦੀਪ ਖੁਰਮੀ ਹਿੰਮਤਪੁਰਾ,
ਲਿਵਰਪੂਲ |
ਸੱਪ
ਦੀ ਮਣੀਂ ਵਰਗਾ ਯਾਰ: ਫ਼ਿਲਮ ਨਿਰਦੇਸ਼ਕ ਸੁਖਮਿੰਦਰ ਧੰਜਲ
ਸ਼ਿਵਚਰਨ ਜੱਗੀ ਕੁੱਸਾ, ਲੰਡਨ |
ਸਾਫ਼-ਸੁਥਰੀ
ਸੱਭਿਆਚਾਰ ਗਾਇਕੀ ਦਾ ਪਹਿਰੇਦਾਰ- ਨਵੀ ਨਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਤੇਰੇ
ਇਸ਼ਕ 'ਚ' ਸਿੰਗਲ ਟਰੈਕ ਜਲਦੀ ਹੋਵੇਗਾ ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਉਭਰਦੀ
ਬਹੁ-ਪੱਖੀ ਕਲਾਕਾਰਾ - ਐਨੀ ਸਹਿਗਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਵਿਲੱਖਣ
ਪਹਿਚਾਣ ਬਣਾਉਣ ਵਾਲਾ –ਗਾਇਕ ਤੇ ਅਦਾਕਾਰ ਨਿਸ਼ਾਨ ਉੱਚੇਵਾਲਾ
ਗੁਰਬਾਜ ਗਿੱਲ, ਬਠਿੰਡਾ |
ਗਿੱਲ
ਫ਼ਿਲਮਜ਼ ਏਟਰਟੇਨਮੈਂਟ ਤੇ ਗੁਰਬਾਜ ਗਿੱਲ ਦੀ ਪੇਸ਼ਕਸ਼ ਗਾਇਕ ਹੀਰਾ ਜਸਪਾਲ ਦਾ
ਧਾਰਮਿਕ ਟਰੈਕ "ਮੇਰੇ ਖੁਆਜਾ ਪੀਰ ਜੀ" ਰਿਲੀਜ਼
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਗਾਇਕੀ ਦੇ ਅਸਮਾਨ ‘ਚ ਬਾਜ਼ ਵਰਗੀ ਉਡਾਣ ਦਾ ਨਾਂ ਹੈ ਭੁਪਿੰਦਰ ਸਿੱਧੂ
ਮਨਦੀਪ ਖੁਰਮੀ ਹਿੰਮਤਪੁਰਾ |
ਅਦਾਕਾਰ
ਅਤੇ ਵੀਡੀਓ ਡਾਇਰੈਕਟਰ ਨਿੱਤ-ਨਵੀਆਂ ਸੰਦਲੀ ਪੈੜ੍ਹਾਂ ਪਾ ਰਿਹੈ – ਗੱਗੀ ਸਾਰੋਂ
ਗੁਰਬਾਜ ਗਿੱਲ, ਬਠਿੰਡਾ |
'ਗੱਲ
ਭੀਮ ਤੇਰੇ ਉਪਕਾਰਾਂ ਦੀ' ਸਿੰਗਲ ਟਰੈਕ ਜਲਦੀ ਹੀ ਸਰੋਤਿਆਂ ਦੇ ਰੂਬਰੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਪਦਮ
ਸ੍ਰੀ ਗਾਇਕ ਹੰਸ ਰਾਜ ਹੰਸ ਦਾ ਟਰੈਕ "ਹੂਕ"
ਗੁਰਬਾਜ ਗਿੱਲ, ਬਠਿੰਡਾ |
'ਗੌਂਸ਼ਪਾਕ
ਪੀਰ ਮੇਰਾ' ਸਿੰਗਲ ਟਰੈਕ ਹੋਇਆ ਮੁਕੰਮਲ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਆਪਣਾ
ਪਿੰਡ ਆਪਣੇ ਖੇਤ ਆਪਣੀ ਮਿੱਟੀ ਦੀ ਗੱਲ ਕਰਦਾ ਗੀਤ ' ਪਿੰਡ ਦੀਆਂ ਗਲੀਆਂ ' ਲੈ
ਕੇ ਹਾਜ਼ਰ - ਬਾਈ ਅਮਰਜੀਤ" - ਗੁਰਪ੍ਰੀਤ
ਬੱਲ ਰਾਜਪੁਰਾ |
"11km"
ਗੀਤ ਨਾਲ ਚਰਚਾ ਚ ਗੁਰਜਾਨ ਗੁਰਪ੍ਰੀਤ
ਬੱਲ, ਰਾਜਪੁਰਾ |
ਜ਼ਿੰਦਗੀ
ਦੇ ਖੁਬਸੂਰਤ ਰੰਗਾਂ ਦੀ ਰੰਗਤ ‘ਚ ਰੰਗਿਆ "ਟਰੈਂਡਜ਼ ਮਿਊਜ਼ਿਕ" ਦਾ ਨਿਰਮਾਤਾ –
ਕਾਲਾ ਸ਼ਰਮਾ ਗੁਰਬਾਜ ਗਿੱਲ,
ਬਠਿੰਡਾ |
"ਕੁੱਸਾ
ਮੋਸ਼ਨ ਪਿਕਚਰਜ਼" ਦੇ ਬੈਨਰ ਹੇਠ ਜਲਦੀ ਦਸਤਕ ਦੇਵੇਗੀ ਫ਼ਿਲਮ "ਕੁੜੱਤਣ" |
ਪ੍ਰਾਹੁਣਾ
ਟਰੈਕ ਲੈ ਕੇ ਹਾਜ਼ਰ - ਮਾਣਕ ਪ੍ਰੀਤ/ਮਨਪ੍ਰੀਤ ਗੁਰਬਾਜ
ਗਿੱਲ, ਬਠਿੰਡਾ |
“ਗਾਂਧੀ
ਵਾਲੇ ਨੋਟ” ਲੈ ਕੇ ਜਲਦੀ ਹਾਜ਼ਰੀ ਲਵਾਏਗਾ – ਕੁਲਦੀਪ ਮੱਲਕੇ
ਗੁਰਬਾਜ ਗਿੱਲ, ਬਠਿੰਡਾ |
ਕਰਮਜੀਤ
ਅਨਮੋਲ ਤੇ ਗੁਰਬਿੰਦਰ ਮਾਨ ਦੇ ਗੀਤ “ਵੇਖੀਂ ਜਾਨੀ ਏ” ਨੂੰ ਸਰੋਤਿਆਂ ਵੱਲੋਂ
ਮਿਲ ਰਿਹਾ ਹੈ ਭਰਵਾਂ ਹੂੰਗਾਰਾ ਗੁਰਪ੍ਰੀਤ ਬੱਲ, ਰਾਜਪੁਰਾ
|
ਤਪਦੀ
ਹਿੱਕ 'ਤੇ ਸੀਤ ਬੂੰਦ ਵਰਗਾ ਮੇਰਾ ਬਾਈ ਸਰਦਾਰ ਸੋਹੀ
ਸ਼ਿਵਚਰਨ ਜੱਗੀ ਕੁੱਸਾ, ਲੰਡਨ
|
ਗਾਇਕ
ਸੁਰਜੀਤ ਮਾਹੀ ਦੇ ਧਾਰਮਿਕ ਗੀਤ “ਪਰਿਵਾਰ ਵਿਛੋੜਾ” ਨੂੰ ਮਿਲ ਰਿਹਾ ਹੈ ਸੰਗਤਾਂ
ਦਾ ਭਰਭੂਰ ਪਿਆਰ
ਗੁਰਪ੍ਰੀਤ ਬੱਲ, ਰਾਜਪੁਰਾ |
ਰਹਿਮਤ
ਧਾਰਮਿਕ ਟਰੈਕ ਨਾਲ ਹੋਇਆ ਰੂ-ਬ-ਰੂ - ਦਵਿੰਦਰ ਬਰਾੜ
ਗੁਰਬਾਜ ਗਿੱਲ, ਬਠਿੰਡਾ
|
ਸਭਿਆਚਾਰਕ
ਮੇਲਿਆਂ ਦੀ ਸ਼ਾਨ “ਸਰਦਾਰਾ” ਟਰੈਕ ਲੈ ਕੇ ਰੂ-ਬ-ਰੂ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ |
ਕਲੀਆਂ
ਦੇ ਬਾਦਸ਼ਾਹ ਨਹੀ! ਲ਼ੋਕ ਗਾਥਾਵਾਂ ਦੇ ਬਾਦਸ਼ਾਹ ਸਨ 'ਸ਼੍ਰੀ ਕੁਲਦੀਪ ਮਾਣਕ ਜੀ'
ਜਸਪ੍ਰੀਤ ਸਿੰਘ |
ਮਨਪ੍ਰੀਤ
ਸਿੰਘ ਬੱਧਨੀ ਕਲਾਂ ਦਾ ਸਿੰਗਲ ਟਰੈਕ “ਕਿਸਾਨ” ਸ੍ਰੀ ਗੁਰੂ ਸਿੰਘ ਸਭਾ ਸਾਊਥਾਲ
ਵਿਖੇ ਲੋਕ ਅਰਪਨ
ਮਨਪ੍ਰੀਤ ਸਿੰਘ ਬੱਧਨੀ ਕਲਾਂ, ਲੰਡਨ |
ਸੰਗੀਤਕ
ਖੇਤਰ ਚ’ ਵੱਖਰੀ ਪਹਿਚਾਣ ਬਣਾ ਰਿਹਾ “ਮਣਕੂ ਏਟਰਟੇਨਮੈਂਟ” ਦਾ ਨਿਰਮਾਤਾ
-ਜਸਵੀਰ ਮਣਕੂ
ਗੁਰਬਾਜ ਗਿੱਲ, ਬਠਿੰਡਾ
|
ਥੀਏਟਰ
ਨੂੰ ਰੱਬ ਮੰਨਕੇ ਪੂਜਣ ਵਾਲੀ ਮੁਟਿਆਰ - ਬਾਨੀ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਬੱਬੂ
ਮਾਨ ਦੇ ਨਕਸ਼ੇ ਕਦਮ ’ਤੇ ਕਹਾਣੀਕਾਰ/ ਅਦਾਕਾਰ - ਬੱਬਰ ਗਿੱਲ
ਗੁਰਬਾਜ ਗਿੱਲ, ਬਠਿੰਡਾ
|
ਅਦਾਕਾਰੀ
'ਚ ਝੰਡੇ ਗੱਡ ਕੇ 'ਤਜ਼ਰਬਾ' ਟਰੈਕ ਲੈ ਕੇ ਹਾਜ਼ਿਰ ਦੋਗਾਣਾ ਜੋੜੀ -ਗੁਰਬਾਜ
ਗਿੱਲ-ਮਨਦੀਪ ਲੱਕੀ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕੀ,
ਗੀਤਕਾਰੀ ਅਤੇ ਪੇਸ਼ਕਾਰੀ ਦਾ ਸੁਮੇਲ - ਬੂਟਾ ਸੋਨੀ
ਗੁਰਬਾਜ ਗਿੱਲ, ਬਠਿੰਡਾ
|
ਸੰਗੀਤਕ
ਖੇਤਰ ਦਾ ਸਮਰੱਥ ਸੰਗੀਤਕਾਰ – ਸ਼ਾਹਰੁਖ ਥਿੰਦ
ਗੁਰਬਾਜ ਗਿੱਲ, ਬਠਿੰਡਾ |
ਦਮਦਾਰ
ਤੇ ਦਿਲਕਸ਼ ਅਵਾਜ਼ ਦੇ ਮਾਲਕ - ਸੋਨੂੰ ਵਿਰਕ
ਗੁਰਬਾਜ ਗਿੱਲ, ਬਠਿੰਡਾ
|
“ਫੁੱਲਾਂ
ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ |
“ਅੱਤ
ਦੀ ਸ਼ੌਕੀਨ” ਨਾਲ ਖੂਬ ਚਰਚਾ ਚ’ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
|
ਜਸਵਿੰਦਰ
ਬਰਾੜ ਨਾਲ ਮੁਲਾਕਾਤ
ਭਿੰਦਰ ਜਲਾਲਾਬਾਦੀ, ਲੰਡਨ |
ਦਿਨ-ਬ-ਦਿਨ
ਸਥਾਪਤੀ ਵੱਲ ਵੱਧ ਰਹੀ ਦੋਗਾਣਾ ਜੋੜੀ: ਰਾਜਦੀਪ ਸੰਧੂ-ਹੁਸਨਪ੍ਰੀਤ
ਗੁਰਬਾਜ ਗਿੱਲ, ਬਠਿੰਡਾ
|
ਦੋਗਾਣਾ
ਗਾਇਕੀ 'ਚ ਮਾਣਮੱਤੀ ਜੋੜੀ: ਬਲਵੀਰ ਅਤੇ ਜਸਮੀਨ ਚੋਟੀਆ
ਗੁਰਬਾਜ ਗਿੱਲ, ਬਠਿੰਡਾ |
ਅਦਾਕਾਰੀ
ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰਾਂ
ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁੱਚਾ-ਜੈਲਾ
ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ |
ਕਵਾਲੀ
'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਗੱਭਰੂ
ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁਪੱਖੀ
ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ |
ਨਿੱਕੀ
ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗਾਇਕ
ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ
ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ |
ਸ਼ੇਖੂਪੁਰੀਏ
ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਡਾ.
ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸਿੰਗਲ
ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ |
'ਸੋਹਣਾ
ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਇੱਕ
ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਔਰਤ
ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ
"ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ |
ਕਾਲਾ
ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
“ਦਿਲ
ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ |
ਛਿੱਤਰ
ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ |
ਬਹੁ-ਕਲਾਵਾਂ
ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਸਤਰੀ
ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮੰਜ਼ਲ
ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੁੱਗਾ
ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ |
ਦਿਲਾਂ
ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਨਦੀਪ
ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
|
ਸੁਰੀਲੀ
ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਸਟੇਜ
ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ |
ਅਦਾਕਾਰੀ
ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ |
ਡਫ਼ਲੀ
‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
|
ਸੁਰੀਲੀ
ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਭੁੱਲੇ
ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ
ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ |
'ਮਹਿੰਗੇ
ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰੀ
ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਮਾਜਿਕਤਾ
ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ |
ਗੀਤਕਾਰੀ
ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ |
ਪੰਜਾਬੀ
ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ |
ਗਾਇਕੀ,
ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੱਥਰੇ
ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ
ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
24
ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ
ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ |
ਵਰਸੀ
ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ |
ਰੂਹ
ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ |
ਬਲਾਤਕਾਰ
ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
|
ਪੂਰਨ
ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ |
ਦੋਗਾਣਾ
ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ |
ਅਫ਼ਸੋਸ
ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ
ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ |
ਫੱਕਰ
ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਨਵਤੇਜ
ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ |
'ਦ
ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ
ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ |
ਭਾਰਤ
ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਸੂਖਮ
ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਪੰਜਾਬੀ
ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬ
ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤੀ ਸੰਗੀਤ
ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
ਫ਼ਿਲਮੀ ਸੰਗੀਤ ਦੇ ਮਹਾਨ
ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ |
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ
ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ ਲੋਕ ਗੀਤਾਂ ਦਾ
ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
29 ਅਕਤੂਬਰ ਲਈ
ਪੰਜਾਬੀ ਨਾਟਕ ਦੀ
ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਮਲਕਾ-ਇ-ਗ਼ਜ਼ਲ: ਬੇਗ਼ਮ
ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ-
ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ |
ਕੈਨੇਡਾ
ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ,
ਜੰਜੂਆ,
ਟੋਰਾਂਟੋ
|
ਔਜਲਾ
ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ,
ਕਨੇਡਾ |
ਸਮਾਜਕ ਕਦਰਾਂ
ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ |
‘ਸਾਡਾ ਹੱਕ’
ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ |
ਨੋਰਾ ਰਿੱਚਰਡਜ਼: ਆਇਰਲੈਂਡ
ਦੀ ਪੰਜਾਬਣ ਹਰਬੀਰ ਸਿੰਘ ਭੰਵਰ,
ਲੁਧਿਆਣਾ
|
ਛੋਟੀ ਉਮਰ ਦੀ
ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
ਸਮਾਜ ਦੇ ਪ੍ਰੰਪਰਾਵਾਦੀ
ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ :
ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ:
ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬ ਦੀ ਕੋਇਲ:
ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਇੱਕ ਫਿਲਮ ਦਾ ਰੀਵਿਊ ਇਸ
ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ |
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ
ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ,
ਬਠਿੰਡਾ |
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ
ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਾਟਕ ‘ਸੰਤਾਪ’ ਅਤੇ
‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਹਾਕਮ ਸੂਫੀ ਵੀ ਇਸ ਸੰਸਾਰ
ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਨਹੀਂ ਰਹੇ ਸ਼ੋਅਲੇ
ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ |
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ
ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ |
31 ਜਨਵਰੀ
ਬਰਸੀ ‘ਤੇ
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ |
ਗੀਤਕਾਰੀ ਦਾ ਯੁੱਗ
ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ |
ਸੂਰਤ-ਸੀਰਤ ਦਾ ਸੁਮੇਲ
ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ |
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ |
ਯਾਦਾਂ ਬਿਖ਼ੇਰ ਕੇ ਤੁਰ
ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ |
23
ਦਸੰਬਰ ਬਰਸੀ
'ਤੇ
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ;
ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ |
ਤੁਰ
ਗਏ ਦੀ ਉਦਾਸੀ ਏ…
ਐ ਬਾਈ ਮਾਣਕ!
ਅਲਵਿਦਾ ਤੇ ਆਖਰੀ
ਸਲਾਮ!!
ਸ਼ਿਵਚਰਨ ਜੱਗੀ
ਕੁੱਸਾ
|
ਮਧੁਬਾਲਾ
1951 ਵਿਚ
ਧੰਨਵਾਦ: ਰਵਿੰਦਰ ਰਵੀ |
ਛੈਣੀਂ ਵਰਗੀ ਅਵਾਜ਼ ਦਾ ਮਾਲਕ
ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ |
ਕਵੀਸ਼ਰੀ ਦਾ
ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ
ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ |
ਚਿੱਤਰਕਲਾ ਦਾ
ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ. |
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ
ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ |
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ –
ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ |
ਵਗਦੀ ਪਈ
ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ |
ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼
|
ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼ |
‘ਇੱਕ
ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ |
‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ
|
|
|
|
|
|
|
|
|
|
|