WWW 5abi.com  ਪੰਨਿਆ ਵਿੱਚ ਸ਼ਬਦ ਭਾਲ (ਹਿੰਦਿਕ ਵਿਧੀ ਨਾਲ)
 
ਅਦਾਕਾਰੀ ਤੇ ਨਿਰਦੇਸ਼ਨਾ ਦਾ ਸੁਮੇਲ: ਗੋਪਾਲ ਸ਼ਰਮਾ
ਉਜਾਗਰ ਸਿੰਘ 
(01/08/2025)


 gopal'ਗੋਪਾਲ ਸ਼ਰਮਾ' ਰੰਗ ਮੰਚ ਨੂੰ ਪ੍ਰਣਾਇਆ ਅਦਾਕਾਰ ਤੇ ਨਿਰਦੇਸ਼ਕ ਹੈ ਜਿਹੜਾ ਰੰਗ ਮੰਚ ‘ਤੇ ਲਗਪਗ ਅੱਧੀ ਸਦੀ ਤੋਂ ਛਾਇਆ ਹੋਇਆ ਹੈ। ਬਚਪਨ ਵਿੱਚ ਹੀ ਬਾਬਾ ਵਿਸ਼ਵਕਰਮਾ ਸਕੂਲ ਸੰਗਰੂਰ ਵਿੱਚ ਪੜ੍ਹਦਿਆਂ ਅਦਾਕਾਰੀ ਦਾ ਐਸਾ ਸ਼ੌਕ ਜਾਗਿਆ, ਮੁੜਕੇ ਪਿੱਛੇ ਨਹੀਂ ਵੇਖਿਆ, ਸਗੋਂ ਪੌੜੀ-ਦਰ-ਪੌੜੀ 'ਸਨਾਤਨ ਧਰਮ ਸਭਾ ਹਾਇਰ ਸੈਕੰਡਰੀ ਸਕੂਲ' ਪਟਿਆਲਾ ਅਤੇ ਫਿਰ 'ਮੋਦੀ ਕਾਲਜ' ਤੋਂ ਹੁੰਦਾ ਹੋਇਆ ਰੰਗ ਮੰਚ ਦੇ ਵੱਖ-ਵੱਖ ਗਰੁਪਾਂ ਵਿੱਚ ਅਦਾਕਾਰੀ ਕਰਦਾ, ਰੰਗ ਮੰਚ ਦੀ ਬਾਰੀਕੀਆਂ ਨੂੰ ਸਮਝਦਿਆਂ ਪਤਾ ਹੀ ਨਹੀਂ ਲੱਗਾ ਕਦੋਂ ਐਕਟਰ ਦੇ ਨਾਲ ਹੀ ਡਾਇਰੈਕਟਰ ਬਣ ਗਿਆ।

ਉਹ ਹਰਫ਼ਨ ਮੌਲ਼ਾ ਅਦਾਕਾਰ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਉਸਨੂੰ ਅਦਾਕਾਰੀ ਲਈ ਕੋਈ ਵੀ ਕਿਰਦਾਰ ਦਿੱਤਾ ਜਾਵੇ ਬਾਖ਼ੂਬੀ ਨਿਭਾਉਂਦਾ ਹੀ ਨਹੀਂ, ਸਗੋਂ ਉਸਦਾ ਜਿਉਂਦਾ ਜਾਗਦਾ ਨਮੂਨਾ ਬਣਕੇ ਬਾਕੀ ਅਦਾਕਾਰਾਂ ਅਤੇ ਦਰਸ਼ਕਾਂ ਦਾ ਪ੍ਰੇਰਨਾ ਸ੍ਰੋਤ ਬਣ ਜਾਂਦਾ ਹੈ। ਅਦਾਕਾਰੀ ਲਈ ਭਾਵੇਂ ਉਸਨੂੰ ਕੋਈ ਕਿਰਦਾਰ ਦੇ ਦਿੱਤਾ ਜਾਵੇ ਬਾਕਮਾਲ ਢੰਗ ਨਾਲ ਨਿਭਾਉਂਦਾ ਹੈ, ਕੋਈ ਈਗੋ ਨਹੀਂ, ਛੋਟੇ ਤੋਂ ਛੋਟਾ ਰੋਲ ਕਰਕੇ ਵੀ ਸੰਤੁਸ਼ਟ ਰਹਿੰਦਾ ਹੈ, ਕਿਉਂਕਿ ਉਸਨੇ ਤਾਂ ਅਦਾਕਾਰੀ ਕਰਨੀ ਹੈ, ਅਦਾਕਰੀ ਉਸਦਾ ਜਨੂੰਨ ਹੈ।

ਮੁੱਖ ਅਦਾਕਾਰ ਦਾ ਰੋਲ ਕਰਨਾ ਉਸਦਾ ਮੰਤਵ ਨਹੀਂ ਪ੍ਰੰਤੂ ਅਦਾਕਾਰੀ ਉਸਦਾ ਮੰਤਵ ਹੈ। ਉਹ ਅਦਾਕਾਰੀ ਰੂਹ ਨਾਲ ਕਰਦਾ ਹੈ, ਕਿਉਂਕਿ ਉਹ ਤਾਂ ਅਦਾਕਾਰੀ ਦਾ ਸੁਦਾਈ ਹੈ, ਅਦਾਕਾਰੀ ਉਸਦੇ ਖ਼ੂਨ ਵਿੱਚ ਵਸੀ ਹੋਈ ਹੈ। ਅਦਾਕਾਰੀ ਉਸਨੂੰ ਆਪਣੇ ਵੱਡੇ ਭਰਾਵਾਂ 'ਮੋਹਨ ਸ਼ਰਮਾ' ਅਤੇ 'ਭਵਾਨੀ ਸ਼ਰਮਾ' ਕੋਲੋਂ ਵਿਰਾਸਤ ਵਿੱਚ ਉਨ੍ਹਾਂ ਨੂੰ ਰਾਮਲੀਲਾ ਵਿੱਚ ਕੰਮ ਕਰਦਿਆਂ ਨੂੰ ਵੇਖ ਕੇ ਮਿਲੀ ਹੈ। ਕਦੀਂ ਵੀ, ਕਿਸੇ ਵੀ ਸਮੇਂ ਭਾਵੇਂ ਐਨ ਮੌਕੇ ‘ਤੇ ਹੀ ਉਸਨੂੰ ਬੁਲਾਕੇ ਕਿਰਦਾਰ ਦਿੱਤਾ ਜਾਵੇ ਤਾਂ ਵੀ ਉਹ ਸਫ਼ਲ ਹੁੰਦਾ ਹੈ।

ਇੱਕ ਵਾਰ ਸੁਦਰਸ਼ਨ ਮੈਣੀ ਦੇ ਨਾਟਕ ‘ਗੁੰਗੀ ਗਲੀ’ ਦਾ ਹੀਰੋ ਬਿਮਾਰ ਹੋ ਗਿਆ। ਦੂਜੇ ਦਿਨ ਨਾਟਕ ਸੀ, ਗੋਪਾਲ ਸ਼ਰਮਾ ਨੂੰ ਮੌਕੇ ‘ਤੇ ‘ਗੁੰਗੇ’ ਦਾ ਰੋਲ ਕਰਨ ਲਈ ਫਰੀਦਕੋਟ ਬੁਲਾਇਆ ਗਿਆ। ਉਸਦੇ ਰੋਲ ਨੂੰ ਬੈਸਟ ਐਕਟਰ ਦਾ ਅਵਾਰਡ ਮਿਲਿਆ। ਸਕੂਲ ਦੀ ਸਟੇਜ ਤੋਂ ਰਾਮ ਲੀਲਾ, ਰਾਮ ਲੀਲਾ ਤੋਂ ਮਹਿੰਦਰ ਬੱਗਾ ਅਤੇ ਸਰਦਾਰਜੀਤ ਬਾਵਾ ਦੀ ਨਿਰਦੇਸ਼ਨਾ ਹੇਠ ਜਲੰਧਰ ਦੂਰ ਦਰਸ਼ਨ ਦੇ ਲੜੀਵਾਰ ਸੀਰੀਅਲਾਂ ਵਿੱਚ ਪਹੁੰਚਣਾ ਐਰੇ ਖ਼ੈਰੇ ਅਦਾਕਾਰ ਦੀ ਕਾਬਲੀਅਤ ਨਹੀਂ, ਇਹ ਗੋਪਾਲ ਸ਼ਰਮਾ ਅਦਾਕਾਰੀ ਦਾ ਕਮਾਲ ਹੀ ਹੈ।

ਉਸਨੇ ਕਲਾਕ੍ਰਿਤੀ ਦੀ ਡਾਇਰੈਕਟਰ ਪ੍ਰਮਿੰਦਰਪਾਲ ਕੌਰ ਦੇ ਨਿਰਦੇਸ਼ਤ ਕੀਤੇ ਪੰਜ ਨਾਟਕਾਂ ‘ਬੋਦੀ ਵਾਲਾ ਤਾਰਾ’, ‘ਕੋਈ ਦਿਉ ਜਵਾਬ’, ‘ਕਦੋਂ ਤੱਕ’, ‘ਯੇਹ ਜ਼ਿੰਦਗੀ’ ਅਤੇ ‘ਮੁਝੇ ਅੰਮ੍ਰਿਤਾ ਚਾਹੀਏ’ ਵਿੱਚ ਬਾਕਮਾਲ ਅਦਾਕਾਰੀ ਕੀਤੀ, ਜਿਸਦੀ ਦਰਸ਼ਕਾਂ ਨੇ ਵਾਹਵਾ ਸ਼ਾਹਵਾ ਕੀਤੀ। ਪ੍ਰਾਣ ਸਭਰਵਾਲ, ਜਗਜੀਤ ਸਰੀਨ, ਹਰਜੀਤ ਕੈਂਥ ਅਤੇ ਗਿਆਨ ਗੱਖੜ ਦੀਆਂ ਨਾਟਕ ਮੰਡਲੀਆਂ ਵਿੱਚ ਕੰਮ ਕਰਨ ਦਾ ਮਾਣ ਪ੍ਰਾਪਤ ਹੈ।

gopalਗੋਪਾਲ ਸ਼ਰਮਾ ਨੇ ਅਜਮੇਰ ਔਲਖ ਦੇ ‘ਬੇਗਾਨੇ ਬੋਹੜ ਦੀ ਛਾਂ’, ‘ਅਰਬਦ ਨਰਬਦ ਧੁੰਦੂਕਾਰਾ’ ਅਤੇ ‘ਗਾਨੀ’, ਸਫ਼ਦਰ ਹਾਸ਼ਮੀ ਦੇ ‘ਹੱਲਾ ਬੋਲ’, ‘ਅਪਹਰਣ ਭਾਈਚਾਰੇ ਦਾ’ ਅਤੇ ‘ਮੇ ਦਿਨ ਦੀ ਕਹਾਣੀ’, ਏ.ਚੈਖਵ ਦੇ ‘ਗਿਰਗਿਟ’,  ਸਤੀਸ਼ ਵਰਮਾ ਦੇ ‘ਟਕੋਰਾਂ’, ਕਪੂਰ ਸਿੰਘ ਘੁੰਮਣ ਦੇ ‘ਰੋਡਾ ਜਲਾਲੀ’, ਸਤਿੰਦਰ ਸਿੰਘ ਨੰਦਾ ਦੇ ‘ਕਿਰਾਏਦਾਰ’, ਰਾਣਾ ਜੰਗ ਬਹਾਦਰ ਦੇ ‘ਬੋਦੀ ਵਾਲਾ ਤਾਰਾ’ ਅਤੇ ਰਾਜਿੰਦਰ ਸ਼ਰਮਾ ਦੇ ‘ਮਜਨੂੰ ਪਾਰਕ’ ਨਾਟਕਾਂ ਦੀ ਨਿਰਦੇਸ਼ਨਾ ਅਤੇ ਉਨ੍ਹਾਂ ਵਿੱਚ ਖੁਦ ਅਦਾਕਾਰੀ ਵੀ ਕੀਤੀ।

ਇਸ ਤੋਂ ਇਲਾਵਾ ਉਸਨੇ ਆਪਣੇ ਲਿਖੇ ਅੱਧੀ ਦਰਜਨ ਨਾਟਕਾਂ ‘ਆਜ਼ਾਦੀ  ਸਾਡੇ ਦਮ ਤੇ ਆਈ’, ‘ਹੁਣ ਤਾਂ ਸੁਧਰੋ ਯਾਰੋ’, ‘ਨੇਤਾ ਜੀ ਦਾ ਸਰਜੀਕਲ ਸਟਰਾਈਕ’, ‘ਪ੍ਰਧਾਨ ਮੰਤਰੀ ਸੇ ਸਫ਼ਾਈ ਕਰਮਚਾਰੀ ਤਕ’, ਨੁਕੜ ਨਾਟਕ ‘ਸੂਰਜ ਚੜ੍ਹ ਆਇਆ’, ਅਤੇ ਬਾਲ  ਸੰਗੀਤ ਨਾਟਕ ‘ਕਹਾਣੀ ਇੱਕ ਚਿੜੀ ਤੇ ਕਾਂ ਦੀ’  ਨੂੰ ਨਿਰਦੇਸ਼ਤ ਕੀਤਾ ਅਤੇ ਅਦਾਕਾਰੀ ਕੀਤੀ।

ਇਸੇ ਤਰ੍ਹਾਂ ਆਤਮਜੀਤ ਦੇ ‘ਟੋਭਾ ਸਿੰਘ’ ਅਤੇ ਬਲਬੰਤ ਗਾਰਗੀ ਦੇ ਨਾਟਕ ‘ਲੋਹਾ ਕੁਟ’ ਵਿੱਚ ਅਦਾਕਾਰੀ ਵੀ ਕੀਤੀ ਹੈ। ਉਸਦੀ ਪੰਜਾਬੀ ਅਤੇ ਹਿੰਦੀ ਦੀ ਮੁਹਾਰਤ ਹੋਣ ਕਰਕੇ ਸਮੁੱਚੇ ਦੇਸ਼ ਵਿੱਚ ਨਾਰਥ ਜੋਨ ਕਲਚਰ ਸੈਂਟਰ, ਭਾਰਤ ਸਰਕਾਰ ਦੀ ਸੰਗੀਤ ਨਾਟਕ ਅਕਾਡਮੀ, ਗੀਤ ਤੇ ਨਾਟਕ ਡਵੀਜਨ ਭਾਰਤ ਸਰਕਾਰ ਤੇ ਪੰਜਾਬ ਦੇ ਸਭਿਆਚਾਰਕ ਵਿਭਾਗ ਦੇ ਪ੍ਰੋਗਰਾਮਾ ਵਿੱਚ ਸ਼ਾਮਲ ਹੋਕੇ ਨਾਟਕ ਮੰਡਲੀਆਂ ਵਿੱਚ ਅਦਾਕਾਰੀ ਕਰਕੇ ਨਾਮਣਾ ਖੱਟਿਆ ਹੈ। ਇਸ ਕਰਕੇ ਦੇਸ਼ ਦੇ ਬਾਕੀ ਰਾਜਾਂ ਦੀਆਂ ਨਾਟਕ ਮੰਡਲੀਆਂ ਉਸਨੂੰ ਅਦਾਕਾਰੀ ਲਈ ਆਪੋ ਆਪਣੇ ਰਾਜਾਂ ਵਿੱਚ ਸੱਦੇ ਦਿੰਦੀਆਂ ਰਹਿੰਦੀਆਂ ਹਨ।

ਮਸਤ ਮੌਲ਼ਾ ਅਦਾਕਾਰ ਤੇ ਨਿਰਦੇਸ਼ਕ ਹੈ, ਜਿਹੜਾ ਰੰਗ ਮੰਚ ਨੂੰ ਜੀਵਨ ਦਾ ਮੰਤਵ ਸਮਝਦਾ ਹੈ।  ਰੰਗ ਮੰਚ ਹੀ ਉਸਦਾ ਮੱਕਾ ਤੇ ਕਾਅਵਾ ਹੈ। ਹਰਿਆਣਾ ਦੇ ਰੋਹਤਕ ਸ਼ਹਿਰ ਵਿੱਚ ਉਤਰੀ ਭਾਰਤ ਦੀ ਸਭ ਤੋਂ ਮਹੱਤਵਪੂਰਨ ਰਾਮ ਲੀਲਾ ਹੁੰਦੀ ਹੈ, ਉਥੇ ਹਰ ਸਾਲ ਗੋਪਾਲ ਸ਼ਰਮਾ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਕੇ ਰਾਵਣ ਦੀ ਭੂਮਿਕਾ ਨਿਭਾਉਣ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਉਸਦੀ ਅਦਾਕਾਰੀ ਦੀ ਧਾਂਕ ਜੰਮ ਜਾਂਦੀ ਹੈ, ਇਸ ਕਰਕੇ ਉਸਨੂੰ ਵਿਸ਼ੇਸ਼ ਸਨਮਾਨ ਅਤੇ ਵਿਸ਼ੇਸ਼ ਮਾਣ ਭੱਤਾ ਦਿੱਤਾ ਜਾਂਦਾ ਹੈ।

gopalਗੋਪਾਲ ਸ਼ਰਮਾ ਨੇ 16 ਸਾਲ ਦੀ ਉਮਰ ਵਿੱਚ ਹੀ ਆਪਣਾ ਇੱਕ ਰੰਗ ਮੰਚ ਗਰੁਪ ‘ਨਟਰਾਜ ਆਰਟਸ ਥੀਏਟਰ’ 1980 ਵਿੱਚ ਮੋਦੀ ਕਾਲਜ ਪਟਿਆਲਾ ਵਿੱਚ ਪੜ੍ਹਦਿਆਂ ਹੀ  ਬਣਾ ਲਿਆ ਸੀ। ਮੋਦੀ ਕਾਲਜ ਵਿੱਚ ਹੀ ਉਸਨੇ ਪਹਿਲਾ ਨਾਟਕ ‘ਇਸ਼ਕ ਜਿਨ੍ਹਾਂ ਦੇ ਹੱਡੀਂ ਰੱਚਿਆ’ ਨਿਰਦੇਸ਼ਤ ਕੀਤਾ ਸੀ। ਇਸ ਥੇਟਰ ਗਰੁਪ ਰਾਹੀਂ ਉਹ ਸਮੁੱਚੇ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਰੰਗ ਮੰਚ ਦੇ ਪ੍ਰੋਗਰਾਮ ਕਰਦਾ ਰਹਿੰਦਾ ਹੈ।

ਉਸਨੂੰ ਥੀਏਟਰ ਪ੍ਰਮੋਟਰ ਵੀ ਕਿਹਾ ਜਾਂਦਾ ਹੈ, ਕਿਉਂਕਿ ਉਸਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਥੀਏਟਰ ਦੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ। ਗੋਪਾਲ ਸ਼ਰਮਾ ਹਰ ਸਾਲ ਰਾਸ਼ਟਰੀ ਪੱਧਰ ‘ਤੇ ਰੰਗ ਮੰਚ ਦੇ 10 ਅਤੇ ਪੰਦਰਾਂ ਰੋਜ਼ਾ ਰਾਸ਼ਟਰੀ ਨਾਟਕ ਮੇਲੇ ਆਯੋਜਤ ਕਰਦਾ ਰਹਿੰਦਾ ਹੈ। ਉਹ ਪ੍ਰਬੰਧਕੀ ਮਾਹਿਰ ਵੀ ਹੈ। ਉਹ ਨਵੇਂ ਕਲਾਕਾਰਾਂ ਨੂੰ ਰੰਗ ਮੰਚ ਨਾਲ ਜੋੜਨ ਲਈ ਵਰਕਸ਼ਾਪਾਂ ਦਾ ਆਯੋਜਨ ਕਰਦਾ ਆ ਰਿਹਾ ਹੈ।  ਹੁਣ ਤੱਕ ਉਸਨੇ 70 ਨਾਟਕਾਂ ਵਿੱਚ ਅਦਾਕਾਰੀ ਅਤੇ ਦੋ ਦਰਜਨ ਨਾਟਕਾਂ ਦੀ ਨਿਰਦੇਸ਼ਨਾ ਕੀਤੀ ਹੈ।

ਉਸਦਾ 'ਐਂਟਨੀ ਚੈਖਵ' ਦੀ ਕਹਾਣੀ ਗਿਰਗਟ ‘ਤੇ ਅਧਾਰਤ ਨਿਰਦੇਸ਼ਤ ਕੀਤਾ ਗਏ ਨਾਟਕ ਦੇ 700 ਤੋਂ ਵੱਧ ਸ਼ੋ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਕੀਤੇ ਗਏ ਹਨ।  ਪੰਜਾਬ ਦੇ ਮਾੜੇ ਦਿਨਾਂ ਵਿੱਚ ਗੋਲੀਆਂ ਦੀ ਛਾਂ ਹੇਠ ਵੀ ਗੋਪਾਲ ਸ਼ਰਮਾ  ਦਿਹਾਤੀ ਇਲਾਕਿਆਂ ਵਿੱਚ ਨਾਟਕਾਂ ਦੀ ਨਿਰਦੇਸ਼ਨਾ ਅਤੇ ਅਦਾਕਾਰੀ ਕਰਦਾ ਰਿਹਾ। 1990 ਵਿੱਚ ਕੇਂਦਰੀ ਲਾਇਬ੍ਰੇਰੀ ਪਟਿਆਲਾ  ਵਿੱਚ ਸਫ਼ਦਰ ਹਾਸ਼ਮੀ ਦਾ ਨਾਟਕ ‘ਅਪਹਰਣ ਭਾਈਚਾਰੇ ਦਾ’ ਨਾਟਕ ਨਿਰਦੇਸ਼ਤ ਕੀਤਾ ਗਿਆ, ਜਿਸਨੇ ਪਰਸ਼ਕਾਂ ਦੇ ਦਿਲ ਜਿੱਤ ਲਈੇ।

ਗੋਪਾਲ ਸ਼ਰਮਾ ਸਕੂਲ ਦੀਆਂ ਪ੍ਰਾਰਥਨਾ ਸਭਾਵਾਂ ਵਿੱਚ ਭਾਸ਼ਣ ਦਿੰਦਾ ਰਿਹਾ, ਜਿਥੋਂ ਉਸਦੀ ਅਦਾਕਰੀ ਦੀ ਕਲ਼ਾ ਨੂੰ ਪ੍ਰੇਰਨਾ ਮਿਲੀ। ਨੰਦ ਲਾਲ ਨੂਰਪੁਰੀ ਦੀ ਕਵਿਤਾ ਪਹਿਲੀ ਵਾਰ ਗੋਪਾਲ ਸ਼ਰਮਾ ਨੇ ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ‘ਮੈਂ ਵਤਨ ਦਾ ਸ਼ਹੀਦ ਹਾਂ’ ਪੜ੍ਹੀ ਸੀ।  ਉਸਨੂੰ ਬਹੁਤ ਸਾਰੀਆਂ ਸਮਾਜਿਕ, ਸਭਿਆਚਾਰਕ ਅਤੇ ਨਾਟਕ ਮੰਡਲੀਆਂ ਨੇ ਮਾਨ ਸਨਮਾਨ ਦਿੱਤੇ ਹਨ, ਜਿਨ੍ਹਾਂ ਵਿੱਚ ‘ਰਾਸ਼ਟਰੀ ਜੋਤੀ ਕਲਾ ਮੰਚ’ ਅਤੇ ‘ਜਸ਼ਨ ਐਂਟਰਟੇਨਮੈਂਟ ਗਰੁਪ’ ਵੱਲੋਂ ‘ਸ਼ਾਨ-ਏ-ਪੰਜਾਬ ਐਵਾਰਡ’, ਹਰਿਆਣਾ ਇਨਸਟੀਚਿਊਟ ਫ਼ਾਰ ਪਰਫ਼ਾਰਮਿੰਗ ਆਰਟਿਸਟ ਵੱਲੋਂ ਮਾਰਚ 2025 ਵਿੱਚ ‘ਗੈਸਟ ਥੇਟਰ ਪ੍ਰਮੋਟਰ ਅਵਾਰਡ, ਰੋਹਤਕ ਵਿਖੇ ਬੈਸਟ ਐਕਟ ਅਵਾਰਡ, ਕੁਲੂ ਦੁਸ਼ਹਿਰਾ ਕਮੇਟੀ ਵੱਲੋਂ ਬੈਸਟ ਐਕਟਰ ਅਵਾਰਡ ਅਤੇ ਮੋਦੀ ਕਾਲਜ ਵੱਲੋਂ ਬੈਸਟ ਐਕਟਰ ਤੇ ਡਾਇਰੈਕਟਰ ਅਵਾਰਡ ਦੇ ਕੇ ਸਨਮਾਨਤ ਕੀਤਾ ਗਿਆ। ਗੋਪਾਲ ਸ਼ਰਮਾ ਆਲ ਇੰਡੀਆ ਥੇਟਰ ਕੌਂਸਲ ਦਾ ਪੰਜਾਬ ਦਾ ਪ੍ਰਭਾਰੀ ਹੈ।

gopalਗੋਪਾਲ ਸ਼ਰਮਾ ਦਾ ਜਨਮ 1 ਜੂਨ 1964 ਨੂੰ ਸੰਗਰੂਰ ਵਿਖੇ ਮਾਤਾ ਤਾਰਾ ਦੇਵੀ ਦੀ ਕੁੱਖੋਂ ਪਿਤਾ ਬੱਧਰੀ ਦੱਤ ਤਿਵਾੜੀ ਦੇ ਘਰ ਹੋਇਆ। ਉਨ੍ਹਾਂ ਦਾ ਪਰਿਵਾਰ ਉਤਰਾ ਖੰਡ ਰਾਜ ਨਾਲ ਸੰਬੰਧ ਰੱਖਦਾ ਹੈ ਪ੍ਰੰਤੂ ਉਸਦੇ ਪਿਤਾ ਦੀ ਇਨਕਮ ਟੈਕਸ ਵਿਭਾਗ ਵਿੱਚ 1952 ਵਿੱਚ ਨੌਕਰੀ ਲੱਗਣ ਕਰਕੇ ਉਹ ਸੰਗਰੂਰ ਆ ਗਏ ਸਨ। 1977 ਵਿੱਚ ਉਨ੍ਹਾਂ ਦਾ ਪਰਿਵਾਰ ਪਟਿਆਲਾ ਆ ਕੇ ਵਸ ਗਿਆ। ਦਸਵੀਂ ਪਾਸ ਕਰਨ ਤੋਂ ਬਾਅਦ ਥੋੜ੍ਹਾ ਸਮਾਂ ਲਈ ਉਹ 1980-81 ਵਿੱਚ ਮਰਦਮਸ਼ੁਮਾਰੀ ਵਿਭਾਗ ਵਿੱਚ ਨੌਕਰ ਹੋ ਗਿਆ ਸੀ ਪ੍ਰੰਤੂ ਅੱਗੇ ਪੜ੍ਹਾਈ ਜ਼ਾਰੀ ਰੱਖਣ ਲਈ ਉਸਨੇ ਨੌਕਰੀ ਛੱਡ ਕੇ ਮੋਦੀ ਕਾਲਜ ਪਟਿਆਲਾ ਵਿੱਚ ਦਾਖ਼ਲਾ ਲੈ ਲਿਆ। ਉਥੋਂ ਉਸਨੇ ਬੀ.ਏ.ਦੀ ਡਿਗਰੀ ਪਾਸ ਕੀਤੀ।

ਸੰਪਰਕ : ਗੋਪਾਲ ਸ਼ਰਮਾ 7355361080

 ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
  ਮੋਬਾਈਲ-94178 13072
  ujagarsingh48@yahoo.com

 
 
 

hore-arrow1gif.gif (1195 bytes)


gopalਅਦਾਕਾਰੀ ਤੇ ਨਿਰਦੇਸ਼ਨਾ ਦਾ ਸੁਮੇਲ: ਗੋਪਾਲ ਸ਼ਰਮਾ ਉਜਾਗਰ ਸਿੰਘ rodeਕਾਲਜ ਦੇ ਦਿਨ ਯਾਦ ਕਰਵਾਉਂਦੀ ਫ਼ਿਲਮ ‘ਰੋਡੇ ਕਾਲਜ-1’

ਲਖਵਿੰਦਰ ਜੌਹਲ ‘ਧੱਲੇਕੇ’
153ਗੀਤਕਾਰਾਂ ਤੇ ਗਾਇਕਾਂ ਦੇ ਖ਼ਜਾਨੇ ਦਾ ਬਾਦਸ਼ਾਹ: ਅਸ਼ੋਕ ਬਾਂਸਲ ਮਾਨਸਾ
ਉਜਾਗਰ ਸਿੰਘ, ਪਟਿਆਲਾ 
152ਚਾਲੂ ਸੰਗੀਤ ਦੇ ਜ਼ਮਾਨੇ ਵਿੱਚ ਅਲਗੋਜ਼ਾ/ਬੰਸਰੀ ਵਾਦਕ ਗੁਰਮੇਲ ਸਿੰਘ ਮੁੰਡੀ
ਉਜਾਗਰ ਸਿੰਘ
malhotraਸੰਗੀਤ ਨੂੰ ਪ੍ਰਣਾਇਆ ਮਸਤ ਮੌਲਾ ਅਜਾਇਬ ਸਿੰਘ ਮਲਹੋਤਰਾ

ਉਜਾਗਰ ਸਿੰਘ, ਪਟਿਆਲਾ 
150ਅਲਵਿਦਾ! ਦਮਦਾਰ ਲੋਕ ਗਾਇਕੀ ਦੀਆਂ ਸੁਰਾਂ ਦੇ ਸਿਕੰਦਰ: ਸੁਰਿੰਦਰ ਛਿੰਦਾ

ਉਜਾਗਰ ਸਿੰਘ, ਪਟਿਆਲਾ
14928 ਜਨਵਰੀ ਨੂੰ ਭੋਗ ਤੇ ਵਿਸ਼ੇਸ਼
ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂਸ਼ਨ ਪਿਤਾਮਾ: ਦੇਵ ਥਰੀਕਿਆਂਵਾਲਾ - ਉਜਾਗਰ ਸਿੰਘ, ਪਟਿਆਲਾ 
148ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ ਦੇਵ ਥਰੀਕਿਆਂਵਾਲਾ 
ਉਜਾਗਰ ਸਿੰਘ, ਪਟਿਆਲਾ
147ਗੁੰਮ ਹੋਈ ਮੁਹੱਬਤ ਅਤੇ ਇਨਸਾਨੀਅਤ ਦੀ ਤ੍ਰਾਸਦੀ ਇਕਾਂਗੀ ‘ਤਲਾਸ਼’
ਉਜਾਗਰ ਸਿੰਘ, ਪਟਿਆਲਾ
146-01ਮੈਂ ਨਾਟਕ ਕਿਉਂ ਕਰਦਾ ਹਾਂ
ਸੰਜੀਵਨ ਸਿੰਘ, ਮੁਹਾਲੀ 
14525 ਮਈ ਨੂੰ ਇਪਟਾ ਦੇ ਸਥਾਪਨਾ ਦਿਵਸ ਮੌਕੇ……
ਇਪਟਾ ਦੇ ਰੰਗਮੰਚੀ ਤੇ ਸਮਾਜਿਕ ਸਰੋਕਾਰ
ਸੰਜੀਵਨ ਸਿੰਘ, ਮੁਹਾਲੀ
144ਦੂਸਰੇ ਦੀ ਪਾਟੀ ਬਿਆਈ ਦਾ ਦਰਦ ਵੀ ਮਹਿਸੂਸ ਕਰਨ ਵਾਲਾ - ਸਾਗਰ ਸਰਹੱਦੀ
ਸੰਜੀਵਨ ਸਿੰਘ, ਮੁਹਾਲੀ
movieਨਿਰਮਾਤਾ ਜੱਗੀ ਕੁੱਸਾ ਦੀ ਨਵੀਂ ਫਿਲਮ “ਪੁੱਠੇ ਪੈਰਾਂ ਵਾਲ਼ਾ” ...
(27/04/2021)
143ਸ਼ੁਰੂਆਤ ਗਈ ਆ ਮਾਏ ਹੋ ਨੀ...
ਡਾ. ਸਿਮਰਨ ਸੇਠੀ, ਅਸਿਸਟੈਂਟ ਪ੍ਰੋਫੈਸਰ, ਦਿੱਲੀ ਯੂਨੀਵਰਸਿਟੀ
142ਅਜੋਕੀ ਗਾਇਕੀ ਤੇ ਗੀਤਕਾਰੀ ਨੇ ਨਵੀਂ ਪਨੀਰੀ ਨੂੰ ਕੁਰਾਹੇ ਤੋਰਿਆ
ਰਣਜੀਤ 'ਚੱਕ ਤਾਰੇ ਵਾਲਾ' 
mudhalਗਾਇਕੀ ਖੇਤਰ ਦੀ ਸੰਭਾਵਨਾ ਦਾ ਨਾਂਅ ਹੈ 'ਪਰਵਿੰਦਰ ਮੂਧਲ'
ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ
140“ਕੁਝ ਵੱਖਰੇ ਵਿਸਿ਼ਆਂ ‘ਤੇ ਝਾਤ ਪਾਉਂਦੀ ਹੈ ਫਿਲਮ ‘ਪੁੱਠੇ ਪੈਰਾਂ ਵਾਲ਼ਾ’....!”
 ਮਨਦੀਪ ਖੁਰਮੀ ਹਿੰਮਤਪੁਰਾ, ਬਰਤਾਨੀਆ 
jagtarਸਾਹਿਤ ਤੇ ਸੱਭਿਆਚਾਰ ਦਾ ਹਰਫ਼ਨ ਮੌਲਾ :  ਜਗਤਾਰ ਰਾਈਆਂ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
dhugaਪੰਜਾਬੀ ਮਾਂ-ਬੋਲੀ ਦੀ ਇਕ ਹੋਰ ਪੁਜਾਰਨ: ਸਿਮਰਨ ਕੌਰ ਧੁੱਗਾ
ਪ੍ਰੀਤਮ ਲੁਧਿਆਣਵੀ, ਚੰਡੀਗੜ 
gaganਗਾਇਕ, ਗੀਤਕਾਰ ਤੇ ਕਹਾਣੀਕਾਰ ਦਾ ਸੁਮੇਲ: ਗਗਨ ਕਾਈਨੌਰ (ਮੋਰਿੰਡਾ)
ਪ੍ਰੀਤਮ ਲੁਧਿਆਣਵੀ, ਚੰਡੀਗੜ
jashanਜਸ਼ਨ ਐਨ ਰਿਕਾਰਡਸ ਦੀ ਸ਼ਾਨਦਾਰ ਪੇਸ਼ਕਸ਼, 'ਪੀਰਾਂ ਦੀ ਮੌਜ ਨਿਆਰੀ' ਰਿਲੀਜ
ਪ੍ਰੀਤਮ ਲੁਧਿਆਣਵੀ, ਚੰਡੀਗੜ
tallaywaliaਬੋਹੜ ਹੇਠ ਉੱਗਿਆ ਭਰਵਾਂ ਤੇ ਛਾਂਦਾਰ ਸਾਹਿਤਕ ਬੋਹੜ - ਡਾ: ਅਮਨਦੀਪ ਸਿੰਘ ਟੱਲੇਵਾਲੀਆ
ਮਨਦੀਪ ਖੁਰਮੀ ਹਿੰਮਤਪੁਰਾ, ਲਿਵਰਪੂਲ
dhanjalਸੱਪ ਦੀ ਮਣੀਂ ਵਰਗਾ ਯਾਰ: ਫ਼ਿਲਮ ਨਿਰਦੇਸ਼ਕ ਸੁਖਮਿੰਦਰ ਧੰਜਲ
ਸ਼ਿਵਚਰਨ ਜੱਗੀ ਕੁੱਸਾ, ਲੰਡਨ
nabhaਸਾਫ਼-ਸੁਥਰੀ ਸੱਭਿਆਚਾਰ ਗਾਇਕੀ ਦਾ ਪਹਿਰੇਦਾਰ-  ਨਵੀ ਨਾਭਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ   
132'ਤੇਰੇ ਇਸ਼ਕ 'ਚ'  ਸਿੰਗਲ ਟਰੈਕ ਜਲਦੀ ਹੋਵੇਗਾ ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
sehgalਉਭਰਦੀ ਬਹੁ-ਪੱਖੀ ਕਲਾਕਾਰਾ - ਐਨੀ  ਸਹਿਗਲ
ਪ੍ਰੀਤਮ ਲੁਧਿਆਣਵੀ, ਚੰਡੀਗੜ
uchewalaਵਿਲੱਖਣ ਪਹਿਚਾਣ ਬਣਾਉਣ ਵਾਲਾ –ਗਾਇਕ ਤੇ ਅਦਾਕਾਰ ਨਿਸ਼ਾਨ ਉੱਚੇਵਾਲਾ
ਗੁਰਬਾਜ ਗਿੱਲ, ਬਠਿੰਡਾ
khuajaਗਿੱਲ ਫ਼ਿਲਮਜ਼ ਏਟਰਟੇਨਮੈਂਟ ਤੇ ਗੁਰਬਾਜ ਗਿੱਲ ਦੀ ਪੇਸ਼ਕਸ਼ ਗਾਇਕ ਹੀਰਾ ਜਸਪਾਲ ਦਾ ਧਾਰਮਿਕ ਟਰੈਕ "ਮੇਰੇ ਖੁਆਜਾ ਪੀਰ ਜੀ" ਰਿਲੀਜ਼
ਗੁਰਬਾਜ ਗਿੱਲ, ਬਠਿੰਡਾ  
sidhuਪੰਜਾਬੀ ਗਾਇਕੀ ਦੇ ਅਸਮਾਨ ‘ਚ ਬਾਜ਼ ਵਰਗੀ ਉਡਾਣ ਦਾ ਨਾਂ ਹੈ ਭੁਪਿੰਦਰ ਸਿੱਧੂ
ਮਨਦੀਪ ਖੁਰਮੀ ਹਿੰਮਤਪੁਰਾ  
gaggiਅਦਾਕਾਰ ਅਤੇ ਵੀਡੀਓ ਡਾਇਰੈਕਟਰ ਨਿੱਤ-ਨਵੀਆਂ ਸੰਦਲੀ ਪੈੜ੍ਹਾਂ ਪਾ ਰਿਹੈ – ਗੱਗੀ ਸਾਰੋਂ
ਗੁਰਬਾਜ ਗਿੱਲ, ਬਠਿੰਡਾ
bheem'ਗੱਲ ਭੀਮ ਤੇਰੇ ਉਪਕਾਰਾਂ ਦੀ' ਸਿੰਗਲ ਟਰੈਕ ਜਲਦੀ ਹੀ ਸਰੋਤਿਆਂ ਦੇ ਰੂਬਰੂ
ਪ੍ਰੀਤਮ ਲੁਧਿਆਣਵੀ, ਚੰਡੀਗੜ
hansਪਦਮ ਸ੍ਰੀ ਗਾਇਕ ਹੰਸ ਰਾਜ ਹੰਸ ਦਾ ਟਰੈਕ "ਹੂਕ"
ਗੁਰਬਾਜ ਗਿੱਲ, ਬਠਿੰਡਾ
gauspak'ਗੌਂਸ਼ਪਾਕ ਪੀਰ ਮੇਰਾ' ਸਿੰਗਲ ਟਰੈਕ ਹੋਇਆ ਮੁਕੰਮਲ
ਪ੍ਰੀਤਮ ਲੁਧਿਆਣਵੀ, ਚੰਡੀਗੜ
baiਆਪਣਾ ਪਿੰਡ ਆਪਣੇ ਖੇਤ ਆਪਣੀ ਮਿੱਟੀ ਦੀ ਗੱਲ ਕਰਦਾ ਗੀਤ ' ਪਿੰਡ ਦੀਆਂ ਗਲੀਆਂ ' ਲੈ ਕੇ ਹਾਜ਼ਰ - ਬਾਈ ਅਮਰਜੀਤ"  -  ਗੁਰਪ੍ਰੀਤ ਬੱਲ ਰਾਜਪੁਰਾ 
11km"11km" ਗੀਤ ਨਾਲ ਚਰਚਾ ਚ ਗੁਰਜਾਨ
ਗੁਰਪ੍ਰੀਤ ਬੱਲ, ਰਾਜਪੁਰਾ 
kalaਜ਼ਿੰਦਗੀ ਦੇ ਖੁਬਸੂਰਤ ਰੰਗਾਂ ਦੀ ਰੰਗਤ ‘ਚ ਰੰਗਿਆ "ਟਰੈਂਡਜ਼ ਮਿਊਜ਼ਿਕ" ਦਾ ਨਿਰਮਾਤਾ – ਕਾਲਾ ਸ਼ਰਮਾ
ਗੁਰਬਾਜ ਗਿੱਲ, ਬਠਿੰਡਾ
kussa"ਕੁੱਸਾ ਮੋਸ਼ਨ ਪਿਕਚਰਜ਼" ਦੇ ਬੈਨਰ ਹੇਠ ਜਲਦੀ ਦਸਤਕ ਦੇਵੇਗੀ ਫ਼ਿਲਮ "ਕੁੜੱਤਣ"   praunaਪ੍ਰਾਹੁਣਾ ਟਰੈਕ ਲੈ ਕੇ ਹਾਜ਼ਰ - ਮਾਣਕ ਪ੍ਰੀਤ/ਮਨਪ੍ਰੀਤ
 ਗੁਰਬਾਜ ਗਿੱਲ,  ਬਠਿੰਡਾ
malke“ਗਾਂਧੀ ਵਾਲੇ ਨੋਟ” ਲੈ ਕੇ ਜਲਦੀ ਹਾਜ਼ਰੀ ਲਵਾਏਗਾ – ਕੁਲਦੀਪ ਮੱਲਕੇ
ਗੁਰਬਾਜ ਗਿੱਲ,  ਬਠਿੰਡਾ
vekhiਕਰਮਜੀਤ ਅਨਮੋਲ ਤੇ ਗੁਰਬਿੰਦਰ ਮਾਨ ਦੇ ਗੀਤ “ਵੇਖੀਂ ਜਾਨੀ ਏ” ਨੂੰ ਸਰੋਤਿਆਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੂੰਗਾਰਾ ਗੁਰਪ੍ਰੀਤ ਬੱਲ,  ਰਾਜਪੁਰਾ 
ਪਦੀ ਹਿੱਕ 'ਤੇ ਸੀਤ ਬੂੰਦ ਵਰਗਾ ਮੇਰਾ ਬਾਈ ਸਰਦਾਰ ਸੋਹੀ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਗਾਇਕ ਸੁਰਜੀਤ ਮਾਹੀ ਦੇ ਧਾਰਮਿਕ ਗੀਤ “ਪਰਿਵਾਰ ਵਿਛੋੜਾ” ਨੂੰ ਮਿਲ ਰਿਹਾ ਹੈ ਸੰਗਤਾਂ ਦਾ ਭਰਭੂਰ ਪਿਆਰ
ਗੁਰਪ੍ਰੀਤ ਬੱਲ, ਰਾਜਪੁਰਾ
ਰਹਿਮਤ ਧਾਰਮਿਕ ਟਰੈਕ ਨਾਲ ਹੋਇਆ ਰੂ-ਬ-ਰੂ - ਦਵਿੰਦਰ ਬਰਾੜ
ਗੁਰਬਾਜ ਗਿੱਲ, ਬਠਿੰਡਾ
ਸਭਿਆਚਾਰਕ ਮੇਲਿਆਂ ਦੀ ਸ਼ਾਨ “ਸਰਦਾਰਾ” ਟਰੈਕ ਲੈ ਕੇ ਰੂ-ਬ-ਰੂ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
ਕਲੀਆਂ ਦੇ ਬਾਦਸ਼ਾਹ ਨਹੀ! ਲ਼ੋਕ ਗਾਥਾਵਾਂ ਦੇ ਬਾਦਸ਼ਾਹ ਸਨ 'ਸ਼੍ਰੀ ਕੁਲਦੀਪ ਮਾਣਕ ਜੀ'
ਜਸਪ੍ਰੀਤ ਸਿੰਘ
ਮਨਪ੍ਰੀਤ ਸਿੰਘ ਬੱਧਨੀ ਕਲਾਂ ਦਾ ਸਿੰਗਲ ਟਰੈਕ “ਕਿਸਾਨ” ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਲੋਕ ਅਰਪਨ
ਮਨਪ੍ਰੀਤ ਸਿੰਘ ਬੱਧਨੀ ਕਲਾਂ, ਲੰਡਨ
ਸੰਗੀਤਕ ਖੇਤਰ ਚ’ ਵੱਖਰੀ ਪਹਿਚਾਣ ਬਣਾ ਰਿਹਾ “ਮਣਕੂ ਏਟਰਟੇਨਮੈਂਟ” ਦਾ ਨਿਰਮਾਤਾ -ਜਸਵੀਰ ਮਣਕੂ
ਗੁਰਬਾਜ ਗਿੱਲ, ਬਠਿੰਡਾ
ਥੀਏਟਰ ਨੂੰ ਰੱਬ ਮੰਨਕੇ ਪੂਜਣ ਵਾਲੀ ਮੁਟਿਆਰ - ਬਾਨੀ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਬੱਬੂ ਮਾਨ ਦੇ ਨਕਸ਼ੇ ਕਦਮ ’ਤੇ ਕਹਾਣੀਕਾਰ/ ਅਦਾਕਾਰ - ਬੱਬਰ ਗਿੱਲ
ਗੁਰਬਾਜ ਗਿੱਲ, ਬਠਿੰਡਾ
ਅਦਾਕਾਰੀ 'ਚ ਝੰਡੇ ਗੱਡ ਕੇ 'ਤਜ਼ਰਬਾ' ਟਰੈਕ ਲੈ ਕੇ ਹਾਜ਼ਿਰ ਦੋਗਾਣਾ ਜੋੜੀ -ਗੁਰਬਾਜ ਗਿੱਲ-ਮਨਦੀਪ ਲੱਕੀ
ਪ੍ਰੀਤਮ ਲੁਧਿਆਣਵੀ, ਚੰਡੀਗੜ
ਗਾਇਕੀ, ਗੀਤਕਾਰੀ ਅਤੇ ਪੇਸ਼ਕਾਰੀ ਦਾ ਸੁਮੇਲ - ਬੂਟਾ ਸੋਨੀ
ਗੁਰਬਾਜ ਗਿੱਲ, ਬਠਿੰਡਾ
ਸੰਗੀਤਕ ਖੇਤਰ ਦਾ ਸਮਰੱਥ ਸੰਗੀਤਕਾਰ – ਸ਼ਾਹਰੁਖ ਥਿੰਦ
ਗੁਰਬਾਜ ਗਿੱਲ, ਬਠਿੰਡਾ
ਦਮਦਾਰ ਤੇ ਦਿਲਕਸ਼ ਅਵਾਜ਼ ਦੇ ਮਾਲਕ - ਸੋਨੂੰ ਵਿਰਕ
ਗੁਰਬਾਜ ਗਿੱਲ, ਬਠਿੰਡਾ
“ਫੁੱਲਾਂ ਵਾਲੀ ਕਾਰ” ਲੈ ਕੇ ਹਾਜ਼ਿਰ ਐ – ਗਿੱਲ ਕਮਲ
ਗੁਰਬਾਜ ਗਿੱਲ, ਬਠਿੰਡਾ
“ਅੱਤ ਦੀ ਸ਼ੌਕੀਨ” ਨਾਲ ਖੂਬ ਚਰਚਾ ਚ’ – ਦਲਜੀਤ ਕੌਰ ਪਟਿਆਲਾ
ਗੁਰਬਾਜ ਗਿੱਲ, ਬਠਿੰਡਾ
ਜਸਵਿੰਦਰ ਬਰਾੜ ਨਾਲ ਮੁਲਾਕਾਤ
ਭਿੰਦਰ ਜਲਾਲਾਬਾਦੀ, ਲੰਡਨ
ਦਿਨ-ਬ-ਦਿਨ ਸਥਾਪਤੀ ਵੱਲ ਵੱਧ ਰਹੀ ਦੋਗਾਣਾ ਜੋੜੀ: ਰਾਜਦੀਪ ਸੰਧੂ-ਹੁਸਨਪ੍ਰੀਤ
ਗੁਰਬਾਜ ਗਿੱਲ, ਬਠਿੰਡਾ
ਦੋਗਾਣਾ ਗਾਇਕੀ 'ਚ ਮਾਣਮੱਤੀ ਜੋੜੀ: ਬਲਵੀਰ ਅਤੇ ਜਸਮੀਨ ਚੋਟੀਆ
ਗੁਰਬਾਜ ਗਿੱਲ, ਬਠਿੰਡਾ
ਅਦਾਕਾਰੀ ਸਦਕਾ ਦਰਸ਼ਕਾਂ ਦੇ ਦਿਲਾਂ ਉਤੇ ਰਾਜ ਕਰ ਰਿਹਾ ਅਦਾਕਾਰ- ਗੁਰਪ੍ਰੀਤ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰਾਂ ਵਿਚ ਇਕ ਹੋਰ ਸਿਰ-ਕੱਢਵਾਂ ਨਾਓਂ-ਹਰਬੰਸ ਲੈਮਬਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸੁੱਚਾ-ਜੈਲਾ ਸ਼ੇਖੂਪੁਰੀਏ ਦਾ ਨਵਾਂ ਸਿੰਗਲ ਟਰੈਕ 'ਫਸਲਾਂ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਫ਼ਿੰਨਲੈਂਡ 'ਚ 'ਲਹੌਰੀਏ' ਫ਼ਿਲਮ ਦੇਖਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ
ਵਿੱਕੀ ਮੋਗਾ, ਫ਼ਿੰਨਲੈਂਡ
ਕਵਾਲੀ 'ਮੈਂ ਖੜਾ ਹੱਥ ਜੋੜ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਗੱਭਰੂ ਜਵਾਨ' ਨੂੰ ਸਰੋਤਿਆਂ ਵੱਲੋਂ ਭਰਪੂਰ ਪਿਆਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਬਹੁਪੱਖੀ ਕਲਾਵਾਂ ਦਾ ਧਨੀ -ਦਿਲਬਾਗ ਮੋਰਿੰਡਾ
ਗੁਰਪ੍ਰੀਤ ਬੱਲ, ਰਾਜਪੁਰਾ
ਨਿੱਕੀ ਉਮਰੇ ਵੱਡੀਆਂ ਮੱਲਾਂ ਮਾਰਨ ਵਾਲਾ ਕਲਮਕਾਰ– ਪਰਗਟ ਰਿਹਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ
ਗਾਇਕ ਕੁਲਵਿੰਦਰ ਬਿੱਲਾ ਅਤੇ ਰੁਪਾਲੀ ਦਾ ਫ਼ਿੰਨਲੈਂਡ ਦੇ ਹੇਲਸਿੰਕੀ-ਵਾਨਤਾ ਏਅਰਪੋਰਟ ਪਹੁੰਚਣ ਤੇ ਨਿੱਘਾ ਸਵਾਗਤ
ਵਿੱਕੀ ਮੋਗਾ, ਫ਼ਿੰਨਲੈਂਡ
ਸ਼ੇਖੂਪੁਰੀਏ ਭਰਾਵਾਂ ਦਾ ਸਿੰਗਲ ਟਰੈਕ 'ਜੋਗੀਆ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ
ਡਾ. ਭੀਮ ਰਾਓ ਜੀ ਨੂੰ ਸਮਰਪਿਤ ਗੀਤ, 'ਬਾਬਾ ਸਾਹਿਬ' ਰਿਲੀਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ
ਸਿੰਗਲ ਟਰੈਕ 'ਪੀ. ਜੀ.' ਨਾਲ ਖੂਬ ਚਰਚਾ ਵਿੱਚ, ਗਾਇਕਾ ਰਜਨਦੀਪ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ
'ਸੋਹਣਾ ਨੱਚਣ ਵਾਲੀਏ', ਲੈਕੇ ਹਾਜਰ ਹੈ- ਜੱਗੀ ਖਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ
ਇੱਕ ਨਿੱਕੀ ਫਿਲਮ “ਖਾਲੀ ਜੇਬ“ ਦੀ ਗੱਲ ਕਰਦਿਆਂ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਔਰਤ ਦੀ ਤ੍ਰਾਸਦੀ ਅਤੇ ਧਰਮ ਦੇ ਅਖੌਤੀ ਠੇਕੇਦਾਰਾਂ ਉਪਰ ਕਰਾਰੀ ਚੋਟ ਕਰਦੀ ਹੈ ਫ਼ਿਲਮ "ਸੀਬੋ"
ਗਿੱਲ ਮਨਵੀਰ ਸਿੰਘ, ਸਵੀਡਨ
ਕਾਲਾ ਸੈਂਪਲੇ ਵਾਲਾ - ਗੁਰਦਾਸ ਮਾਨ ਦੇ ਪੂਰਨਿਆਂ ਤੇ ਚੱਲ ਰਹੀ ਕਲਮ ਤੇ ਅਵਾਜ਼
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
“ਦਿਲ ਨਾਲ ਖੇਡੀ” ਗੀਤ ਨਾਲ ਚਰਚਾ ਚ ਗਾਇਕ ਸੋਹਣ ਸ਼ੰਕਰ
ਗੁਰਪ੍ਰੀਤ ਬੱਲ, ਰਾਜਪੁਰਾ
ਛਿੱਤਰ ਥੋਹਰਾਂ 'ਚ ਉੱਗਿਆ ਗੁਲਾਬ ਦਾ ਫੁੱਲ-ਗਿੱਲ ਰੌਂਤਾ
ਮਿੰਟੂ ਬਰਾੜ, ਆਸਟ੍ਰੇਲੀਆ
ਬਹੁ-ਕਲਾਵਾਂ ਦਾ ਧਾਰਨੀ ਨੌਜਵਾਨ - ਪਰਮਜੀਤ ਰਾਮਗੜੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਸਤਰੀ ਸੁਰਾਂ ਦਾ ਸੁਰੀਲਾ ਲੋਕ-ਗਾਇਕ: ਰਹਿਮਤ ਅਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮੰਜ਼ਲ ਵਲ ਵਧ ਰਹੀ, ਸੁਰੀਲੀ ਅਵਾਜ਼ ਦੀ ਮਲਿਕਾ - ਮਿਸ ਸੰਜਨਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੁੱਗਾ ਯੁੱਗਾ ਤੱਕ ਜੀਵਤ ਰਹੇਗੀ ਮਰਹੂਮ ਗਾਇਕਾ ਪਰਮਿੰਦਰ ਸੰਧੂ
ਗੁਰਪ੍ਰੀਤ “ਸਰਾਂ”, ਚੰਡੀਗੜ੍ਹ
ਦਿਲਾਂ ਦੀ ਧੜਕਣ ਬਣ ਰਹੀ ਗਾਇਕ ਜੋੜੀ - ਗੁਰਦੀਪ ਸਿੱਧੂ- ਬੀਬਾ ਰਜਨਦੀਪ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ ਓਹੀ ਬੋਹੜ ਹੋਵੇਗਾ 13 ਜਨਵਰੀ ਨੂੰ ਲੋਕ ਅਰਪਣ
 
ਸੁਰੀਲੀ ਤੇ ਬੁਲੰਦ ਅਵਾਜ ਦਾ ਮਾਲਕ - ਸੁੱਖ ਸਿੱਧੂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਸਟੇਜ ਦਾ ਧਨੀ ਮੰਚ ਸੰਚਾਲਕ ਅਤੇ ਅਦਾਕਾਰ : ਨਵਲ ਕਿਸ਼ੋਰ
ਉਜਾਗਰ ਸਿੰਘ, ਪਟਿਆਲਾ
ਅਦਾਕਾਰੀ ਅਤੇ ਨਿਰਦੇਸ਼ਨ ਦੀ ਜਾਦੂਗਰਨੀ: ਪ੍ਰਮਿੰਦਰ ਪਾਲ ਕੌਰ
ਉਜਾਗਰ ਸਿੰਘ, ਪਟਿਆਲਾ
ਡਫ਼ਲੀ ‘ਚੋਂ ਨਿੱਕਲੀ ਇੱਕ ਫ਼ਿਲਮ ਦੀ ਗੱਲ ਕਰਦਿਆਂ!
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਸੁਰੀਲੀ ਅਤੇ ਦਮਦਾਰ ਅਵਾਜ ਦੀ ਮਲਿਕਾ --ਜੋਤੀ ਕੋਹੇਨੂਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਫਿਲਮਾਂ ਦੀ ਉਭਰਦੀ ਖੂਬਸੂਰਤ ਲੇਖਿਕਾ ਤੇ ਅਦਾਕਾਰਾ ਗੁਰਪ੍ਰੀਤ ਸਰਾਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਭੁੱਲੇ ਵਿਸਰੇ ਕਲਾਕਾਰ
ਸਮਾਜਿਕ ਸਰੋਕਾਰਾਂ ਅਤੇ ਪੰਜਾਬੀ ਪਰਿਵਾਰਾਂ ਦੇ ਗਾਇਕ: ਪੰਡਿਤ ਜੱਗੀ
ਉਜਾਗਰ ਸਿੰਘ, ਪਟਿਆਲਾ
'ਮਹਿੰਗੇ ਮੁੱਲ ਦੇ ਹੰਝੂ' ਦਾ ਰਚੇਤਾ-- ਜਸਪਾਲ ਵਧਾਈਆਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰੀ ਦਾ ਬਾਦਸ਼ਾਹ -ਲਾਲ ਸਿੰਘ ਲਾਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਮਾਜਿਕਤਾ ਦੇ ਗੀਤ ਲਿਖਣ ਵਾਲਾ ਗੀਤਕਾਰ- ਰਮਨ ਕੱਦੋਂ
ਉਜਾਗਰ ਸਿੰਘ, ਪਟਿਆਲਾ
ਗੀਤਕਾਰੀ ਦਾ ਖੂਬਸੂਰਤ ਕਲਮੀ-ਚਸ਼ਮਾ - ਰਾਜੂ ਨਾਹਰ ਬਾਸੀਆਂ ਬੈਦਵਾਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਗਾਇਕੀ ਵਿੱਚ ਇੱਕ ਨਵਾਂ ਦਮਦਾਰ ਚਿਹਰਾ - ਸੈਫ਼ੀ ਸੇਖੋਂ
ਹਰਬੰਸ ਬੁੱਟਰ ਕੈਨੇਡਾ
ਪੰਜਾਬੀ ਕਦਰਾਂ ਕੀਮਤਾਂ ਦਾ ਪਹਿਰੇਦਾਰ ਗੀਤਕਾਰ: ਗੈਰੀ ਟਰਾਂਟੋ ਹਠੂਰ
ਉਜਾਗਰ ਸਿੰਘ, ਪਟਿਆਲਾ
ਗਾਇਕੀ, ਸੰਗੀਤਕਾਰੀ ਤੇ ਅਦਾਕਾਰੀ ਦਾ ਖੂਬਸੂਰਤ ਮੁਜੱਸਮਾ- ਮਨੀ ਔਜਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੱਥਰੇ ਬਲਦ ਵਾਂਗ ਲੀਹ ਪਾੜ ਕੇ ਨਵੀਂ ਲੀਹ ਬਨਾਉਣ ਵਾਲਾ ਜਨੂੰਨੀ ਅਦਾਕਾਰ ਹੈ ਹਰਸ਼ਰਨ ਸਿੰਘ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ 
24 ਜਨਵਰੀ ਨੂੰ ਅੰਤਮ ਅਰਦਾਸ ਦੇ ਮੌਕੇ ‘ਤੇ
ਸਾਫ ਸੁਥਰੀ ਗਾਇਕੀ ਦੀ ਮਾਲਕ: ਮਨਪ੍ਰੀਤ ਅਖ਼ਤਰ
ਉਜਾਗਰ ਸਿੰਘ, ਪਟਿਆਲਾ
ਵਰਸੀ ਤੇ ਵਿਸ਼ੇਸ਼
ਨਈਂਓ ਲੱਭਣੇ ਲਾਲ ਗੁਆਚੇ
ਜਸਵਿੰਦਰ ਪੂਹਲੀ, ਬਠਿੰਡਾ
ਰੂਹ ਨੂੰ ਸਕੂਨ ਦੇਣ ਵਾਲਾ ਸੁਰੀਲਾ ਫ਼ਨਕਾਰ "ਵਨੀਤ ਸ਼ਰਾਫਤ"
ਗੁਰਪ੍ਰੀਤ ਬੱਲ, ਰਾਜਪੁਰਾ
ਬਲਾਤਕਾਰ ਪੀੜਤਾਂ ਦੇ ਹੱਕ ਬਾਰੇ ਗੱਲ ਕਰੇਗੀ ਬਲਰਾਜ ਸਿੱਧੂ ਦੀ ਲਘੂ ਫ਼ਿਲਮ “ਜਿੰਦਰਾ”
ਸੁਰਜੀਤ ਜੱਸਲ, ਫ਼ਿਲਮ ਪੱਤਰਕਾਰ
ਸੈਮੂਅਲ ਜੌਹਨ ਦੇ ਨਾਟਕਾਂ ਦੀ ਇਕ ਹੋਰ ਕਾਮਯਾਬ ਪੇਸ਼ਕਾਰੀ
ਨਵਦੀਪ ਸਿੱਧੂ, ਕਨੇਡਾ
ਪੂਰਨ ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
ਉਜਾਗਰ ਸਿੰਘ, ਪਟਿਆਲਾ
ਦੋਗਾਣਾ ਗਾਇਕੀ ਦਾ ਸਿਖਰ: ਮੁਹੰਮਦ ਸਦੀਕ
ਜਸਵਿੰਦਰ ਪੂਹਲੀ, ਬਠਿੰਡਾ
ਅਫ਼ਸੋਸ ਕਿ ਉਸਾਰੂ ਗਾਇਕੀ ਬਦਲੇ ਮਿਲੇ ਸਨਮਾਨ ਮਾਹਲੇ ਦੇ ਢਿੱਡ ਦੀ ਭੁੱਖ ਨਹੀਂ ਮਿਟਾ ਸਕੇ
ਮਨਦੀਪ ਖੁਰਮੀ ਹਿੰਮਤਪੁਰਾ, ਯੂ ਕੇ
ਫੱਕਰ ਕਲਾਕਾਰ ਸੀ ਪ੍ਰਿਥਵੀ ਰਾਜ ਕਪੂਰ
ਹਰਬੀਰ ਸਿੰਘ ਭੰਵਰ, ਲੁਧਿਆਣਾ
ਨਵਤੇਜ ਸੰਧੂ ਦੀ ਦਾਨਿਸ਼ਵਰਾਂ ਦੇ ਮਨਾਂ ‘ਚ ਸੁਆਲ ਬੀਜਦੀ ਫਿਲਮ “ਕੰਬਦੀ ਡਿਓੜੀ”
ਐੱਸ ਬਲਵੰਤ, ਯੂ ਕੇ 
'ਦ ਬਲੱਡ ਸਟਰੀਟ' ਦੇਸ਼ ਦੀ ਹਰ ਉਸ ਗਲ਼ੀ ਦੀ ਕਹਾਣੀ ਹੈ, ਜਿਸਨੇ ਆਪਣੇ ਹੀ ਦੇਸ਼ ਅੰਦਰ ਰਫ਼ਿਊਜ਼ੀ ਹੋਣ ਵਰਗਾ ਸੰਤਾਪ ਭੋਗਿਆ ਹੈ – ਦਰਸ਼ਨ ਦਰਵੇਸ਼
ਭੂਪਿੰਦਰ ਪੰਨ੍ਹੀਵਾਲੀਆ (ਪੱਤਰਕਾਰ), ਪੰਜਾਬ
ਭਾਰਤ ਦੀ ਨਿਰਤ ਕਲਾ: ਪਰੰਪਰਾ ਤੇ ਮਹੱਤਵ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਸੂਖਮ ਭਾਵਨਾਵਾਂ ਦਾ ਪ੍ਰਤੀਕ ਲੋਕ ਸੰਗੀਤ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਪੰਜਾਬੀ ਸਿਨੇਮੇ ਵਿਚ ਨਵੇਂ ਮੋੜ ਅਤੇ ਮੀਲ ਪੱਥਰ ਦਾ ਨਾਮ ਹੈ ਫ਼ਿਲਮ "ਪੰਜਾਬ 1984"
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪੰਜਾਬ ਦੀ ਸੂਫ਼ੀ ਸੰਗੀਤ ਪਰੰਪਰਾ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤੀ ਸੰਗੀਤ ਪਰੰਪਰਾ ਦੀਆਂ ਕੁਝ ਪੁਰਾਤਨ ਗਾਇਨ ਸ਼ੈਲੀਆਂ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
ਫ਼ਿਲਮੀ ਸੰਗੀਤ ਦੇ ਮਹਾਨ ਪਿੱਠਵਰਤੀ ਗਾਇਕ ਮੰਨਾ ਡੇ
ਡਾ. ਰਵਿੰਦਰ ਕੌਰ ਰਵੀ, ਪਟਿਆਲਾ
4 ਦਸੰਬਰ ਬਰਸੀ ’ਤੇ
ਸਦਾ ਬਹਾਰ ਫ਼ਿਲਮੀ ਅਦਾਕਾਰ ਸੀ ; ਦੇਵਾ ਆਨੰਦ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਲੋਕ ਗੀਤਾਂ ਦਾ ਪ੍ਰਕਾਸ਼ ਵੰਡਣ ਵਾਲੀ ਪ੍ਰਕਾਸ਼ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
29 ਅਕਤੂਬਰ ਲਈ
ਪੰਜਾਬੀ ਨਾਟਕ ਦੀ ਨਕੜਦਾਦੀ: ਨੌਰਾ ਰਿਚਰਡ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਮਲਕਾ-ਇ-ਗ਼ਜ਼ਲ: ਬੇਗ਼ਮ ਅਖ਼ਤਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਵਿਸ਼ੇਸ਼ ਮੁਲਾਕਾਤ
ਲੋਕ ਗਾਇਕ ਬਲਧੀਰ ਮਾਹਲਾ- ਜਿਸਨੇ ਗਾਇਨ ਕਲਾ ਨਾਲ ਦਗਾ ਨਹੀਂ ਕੀਤਾ, ਪਰ..?
ਮੁਲਾਕਾਤੀ: ਮਨਦੀਪ ਖੁਰਮੀ ਹਿੰਮਤਪੁਰਾ
ਕੈਨੇਡਾ ਡੇਅ ਨੂੰ ਸਮਰਪਿਤ ਐਲਬਮ ‘ਸਾਡਾ ਦੇਸ਼ ਕੈਨੇਡਾ‘ ਜਲਦੀ ਹੋਵੇਗੀ ਰਿਲੀਜ਼
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਔਜਲਾ ਇਨੋਵੇਸ਼ਨ ਇੰਕ ਦੀ ਪੇਸ਼ਕਸ਼ "ਆਬ"
ਜੋਗਿੰਦਰ ਸੰਘੇੜਾ, ਕਨੇਡਾ
ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ ਤੇ ਗਾਇਕ ਗੁਰਮਿੰਦਰ ਗੁਰੀ
ਉਜਾਗਰ ਸਿੰਘ, ਅਮਰੀਕਾ
‘ਸਾਡਾ ਹੱਕ’ ਤੇ ਪਾਬੰਧੀ ਲਾ ਕੇ ਪੰਜਾਬ ਸਰਕਾਰ ਨੇ ਕੀਤਾ ਲੋਕਾਂ ਦੀ ਭਾਵਨਾਵਾਂ ਦਾ ਕਤਲ
ਬਲਵਿੰਦਰ ਸਿੰਘ ਚਾਹਲ ‘ਮਾਧੋ ਝੰਡਾ’, ਇਟਲੀ

ਨੋਰਾ ਰਿੱਚਰਡਜ਼: ਆਇਰਲੈਂਡ ਦੀ ਪੰਜਾਬਣ
ਹਰਬੀਰ ਸਿੰਘ ਭੰਵਰ, ਲੁਧਿਆਣਾ

ਛੋਟੀ ਉਮਰ ਦੀ ਵੱਡੀ ਚਿਤਰਕਾਰਾ; ਅੰਮ੍ਰਿਤਾ ਸ਼ੇਰਗਿੱਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ

ਸਮਾਜ ਦੇ ਪ੍ਰੰਪਰਾਵਾਦੀ ਅਸੂਲਾਂ ਨੂੰ ਟਿੱਚ ਸਮਝਣ ਵਾਲੀ; ਪਰਵੀਨ ਬਾਬੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
4 ਜਨਵਰੀ 2012 ਨੂੰ ਚੱਲ ਵਸੀ ਸੀ
ਸੀਰਤ-ਸੂਰਤ ਦਾ ਸੁਮੇਲ ਸੀ : ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ, ਬਠਿੰਡਾ
30 ਨਵੰਬਰ ਪਹਿਲੀ ਬਰਸੀ ‘ਤੇ
ਲੋਕ ਗਾਥਾਵਾਂ ਦਾ ਸਿਰਨਾਵਾਂ: ਕੁਲਦੀਪ ਮਾਣਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬ ਦੀ ਕੋਇਲ: ਸੁਰਿੰਦਰ ਕੌਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ
17 ਨਵੰਬਰ ਬਰਸੀ ’ਤੇ (ਬਿੰਦਰੱਖੀਆ)
ਤਿੜਕੇ ਘੜੇ ਦਾ ਪਾਣੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਇੱਕ ਫਿਲਮ ਦਾ ਰੀਵਿਊ ਇਸ ਸਿਰਫਿਰੇ ਵੱਲੋਂ ਵੀ....।
ਮਨਦੀਪ ਖੁਰਮੀ ਹਿੰਮਤਪੁਰਾ, ਇੰਗਲੈਂਡ
25 ਅਕਤੂਬਰ ਬਰਸੀ ’ਤੇ
ਦਰਦ-ਇ-ਇਸ਼ਕ ਦੀ ਦਾਸਤਾਂ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
14 ਸਤੰਬਰ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਵਿਸ਼ੇਸ਼;
ਪਾਣੀ ਵਿੱਚ ਮਾਰਾਂ ਡੀਟਾਂ,ਹੁਣ ਮੁੱਕੀਆਂ ਉਡੀਕਾਂ; ਹਾਕਮ ਸੂਫ਼ੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਾਟਕ ‘ਸੰਤਾਪ’ ਅਤੇ ‘ਸੋ ਕਿਉ ਮੰਦਾ ਆਖੀਐ’ ਦੀਆਂ ਪੇਸ਼ਕਾਰੀਆਂ 23 ਸਤੰਬਰ ਨੂੰ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਹਾਕਮ ਸੂਫੀ ਵੀ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਨਹੀਂ ਰਹੇ ਸ਼ੋਅਲੇ ਫ਼ਿਲਮ ਦੇ ਰਹੀਮ ਚਾਚਾ –ਏ.ਕੇ.ਹੰਗਲ
ਰਣਜੀਤ ਸਿੰਘ ਪ੍ਰੀਤ
13 ਮਈ ਬਰਸੀ ‘ਤੇ ਵਿਸ਼ੇਸ਼
ਸਦਾ ਬਹਾਰ ਗੀਤਾਂ ਦਾ ਰਚਣਹਾਰਾ ਨੰਦ ਲਾਲ ਨੂਰਪੁਰੀ
ਰਣਜੀਤ ਸਿੰਘ ਪ੍ਰੀਤ
31 ਜਨਵਰੀ ਬਰਸੀ ਤੇ  
ਸੂਰਤ-ਸੀਰਤ,ਸੁਰ-ਸੰਗੀਤ ਦਾ ਸੁਮੇਲ : ਸੁਰੱਈਆ
ਰਣਜੀਤ ਸਿੰਘ ਪ੍ਰੀਤ
ਗੀਤਕਾਰੀ ਦਾ ਯੁੱਗ ਅਤੇ ਦਰਵੇਸ਼ ਮੂਰਤ ਬਾਈ ‘ਦੇਵ ਥਰੀਕੇ ਵਾਲਾ’
ਸ਼ਿਵਚਰਨ ਜੱਗੀ ਕੁੱਸਾ
ਸੂਰਤ-ਸੀਰਤ ਦਾ ਸੁਮੇਲ ਸੀ ; ਅਦਾਕਾਰਾ ਕਲਪਨਾ ਮੋਹਨ
ਰਣਜੀਤ ਸਿੰਘ ਪ੍ਰੀਤ
ਬਿਖ਼ੜੇ ਰਾਹਾਂ ਦਾ ਪਾਂਧੀ ਸੀ- ਮੇਜਰ ਰਾਜਸਥਾਨੀ
ਰਣਜੀਤ ਸਿੰਘ ਪ੍ਰੀਤ
ਯਾਦਾਂ ਬਿਖ਼ੇਰ ਕੇ ਤੁਰ ਗਈ ਪੰਜਾਬੀ ਗਾਇਕਾ ਪੁਸ਼ਪਾ ਹੰਸ
ਰਣਜੀਤ ਸਿੰਘ ਪ੍ਰੀਤ
23 ਦਸੰਬਰ ਬਰਸੀ 'ਤੇ 
ਸੁਹਣੀ-ਸੁਰੀਲੀ-ਸੁਰ ਸੰਗੀਤ ਦਾ ਸੁਮੇਲ; ਮਲਕਾ-ਇ-ਤਰੰਨਮ ਨੂਰਜਹਾਂ
ਰਣਜੀਤ ਸਿੰਘ ਪ੍ਰੀਤ
ਤੁਰ ਗਏ ਦੀ ਉਦਾਸੀ ਏ
ਐ ਬਾਈ ਮਾਣਕ! ਅਲਵਿਦਾ ਤੇ ਆਖਰੀ ਸਲਾਮ!!

ਸ਼ਿਵਚਰਨ ਜੱਗੀ ਕੁੱਸਾ
ਮਧੁਬਾਲਾ 1951 ਵਿਚ
ਧੰਨਵਾਦ: ਰਵਿੰਦਰ ਰਵੀ
ਛੈਣੀਂ ਵਰਗੀ ਅਵਾਜ਼ ਦਾ ਮਾਲਕ ਬਾਈ ਕੁਲਦੀਪ ਮਾਣਕ
ਸ਼ਿਵਚਰਨ ਜੱਗੀ ਕੁੱਸਾ
ਕਵੀਸ਼ਰੀ ਦਾ ਥੰਮ੍ਹ-ਰਣਜੀਤ ਸਿੰਘ ਸਿੱਧਵਾਂ ਕਰਨੈਲ ਸਿੰਘ ਪਾਰਸ ਤੇ ਰਣਜੀਤ ਸਿੰਘ ਸਿੱਧਵਾਂ ਦੀ ਇਕ ਪੁਰਾਣੀ ਤਸਵੀਰ
ਅਲੀ ਰਾਜਪੁਰਾ
ਚਿੱਤਰਕਲਾ ਦਾ ਅਮਿੱਟ ਹਸਤਾਖਰ: ਅੱਛਰ ਸਿੰਘ
ਬਲਰਾਜ ਸਿੰਘ ਸਿੱਧੂ, ਯੂ. ਕੇ.
ਪਾਇਰੇਸੀ ਕਰਕੇ ਆਖ਼ਰੀ ਸਾਹਾਂ ’ਤੇ ਹਨ ਮਿਊਜ਼ਿਕ ਕੰਪਨੀਆਂ ਜਾਂ ‘ਪਾਇਰੇਸੀ ਲੱਕਵਾਗ੍ਰਸਤ’ ਮਿਊਜ਼ਿਕ ਕੰਪਨੀਆਂ ਆਖ਼ਰੀ ਸਾਹਾਂ ’ਤੇ
ਜਰਨੈਲ ਘੁਮਾਣ
ਤਪਦੇ ਹਿਰਦਿਆਂ ’ਤੇ ਕਣੀਆਂ ਦਾ ਅਹਿਸਾਸ ਕਰਵਾਉਂਦੀ ਸ਼ਾਇਰ ਚੌਹਾਨ ਦੀ ਐਲਬਮ – ਅੰਬਰ ਮੋੜ ਦਿਓ
ਰਘਵੀਰ ਸਿੰਘ ਚੰਗਾਲ
ਵਗਦੀ ਪਈ ਸਵਾਂਅ ਢੋਲਾ.. ਬਲਰਾਜ ਸਾਹਨੀ ਦੀਆਂ ਪ੍ਰੀਤਨਗਰ ਵਿਚ ਬਿਖਰੀਆਂ ਯਾਦਾਂ
ਜਤਿੰਦਰ ਸਿੰਘ ਔਲ਼ਖ

ਜਲਦ ਰਿਲੀਜ਼ ਹੋਣ ਜਾ ਰਹੀ ਹੈ-‘ਇੱਕ ਕੁੜੀ ਪੰਜਾਬ ਦੀ’
ਦਰਸ਼ਨ ਦਰਵੇਸ਼

ਅਦਾਕਾਰੀ ਦੇ ਜਨੂੰਨ ਦਾ ਨਾਂਅ–ਮਨਮੀਤ ਮਾਨ
ਦਰਸ਼ਨ ਦਰਵੇਸ਼
‘ਇੱਕ ਤੂੰ ਹੋਵੇਂ ਇੱਕ ਮੈਂ ਹੋਵਾਂ’ ਦੋਗਾਣ ਐਲਬਮ ਦੇ ਨਾਲ-ਸਰਦੂਲ ਤੇ ਨੂਰੀ
ਨਰਪਿੰਦਰ ਸਿੰਘ ਬੈਨੀਪਾਲ

‘ਪਰਖ ਦ ਟੈਸਟ’ ਲੈ ਕੇ ਹਾਜ਼ਰ ਹੋ ਰਿਹਾ ਹੈ-ਸੁਖਵਿੰਦਰ ਸੁੱਖੀ
ਨਰਪਿੰਦਰ ਸਿੰਘ ਬੈਨੀਪਾਲ

hore-arrow1gif.gif (1195 bytes)


Terms and Conditions
Privacy Policy
© 1999-2019 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2019, 5abi.com