|
|
|
ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦੀ ਪੋਥੀ ਸਾਹਿਬ ਦੇ ਇਟਲੀ
ਦੀਆਂ ਸੰਗਤਾਂ ਨੂੰ ਕਰਵਾਏ ਗਏ ਦਰਸ਼ਨ
ਰਣਜੀਤ ਸਿੰਘ ਗਰੇਵਾਲ, ਇਟਲੀ
|
|
|
|
ਇਟਲੀ - ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਦੀ ਹੱਥ ਲਿਖਤ ਪੋਥੀ ਸਾਹਿਬ ਦੇ
ਦਰਸ਼ਨ ਇਟਲੀ ਵਿਖੇ ਕਰਵਾਏ ਗਏ ਦਸਤਾਰ ਦਿਵਸ ਸਮੇਂ ਸਿੱਖ ਸੰਗਤਾਂ ਨੂੰ ਕਰਵਾਏ ਗਏ।
ਜ਼ਿਕਰਯੋਗ ਹੈ ਕਿ ਇਹ ਪੋਥੀ ਸਾਹਿਬ ਗੁਰੂ ਜੀ ਨੇ 1705 ਈ: ਵਿੱਚ ਭਾਈ ਦਇਆ ਸਿੰਘ ਜੀ
ਕੋਲੋਂ ਆਪ ਲਿਖਵਾਈ ਸੀ। ਇਸ ਪੋਥੀ ਦੇ ਪਹਿਲੇ ਅੰਗ ਉੱਪਰ ਭਾਈ ਦਇਆ ਸਿੰਘ ਜੀ ਨੇ
ਆਪਣੀ ਸਹੀ ਵੀ ਪਾਈ ਹੋਈ ਹੈ ਅਤੇ ਇਸ ਪੋਥੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ
ਬਾਣੀਆਂ ਦਰਜ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਸਵਿਟਜ਼ਰਲੈਂਡ ਦੀ ਬੈਰਨ
ਯੂਨੀਵਰਸਿਟੀ ਦੇ ਅਰਕਿਆਲੋਜੀ ਡਿਪਾਰਟਮੈਂਟ ਵੱਲੋਂ ਇਸ ਗੱਲ ਦੀ ਪੁਸ਼ਟੀ
ਕੀਤੀ ਗਈ ਹੈ ਕਿ ਇਹ ਪੋਥੀ ਸਾਹਿਬ 300 ਸਾਲ ਤੋਂ ਵੱਧ ਪੁਰਾਣੀ ਹੈ ਅਤੇ ਇਸ ਵਿੱਚ ਜੋ
ਕਾਗਜ਼ ਵਰਤਿਆ ਗਿਆ ਹੈ ਉਹ ਮੁਗਲ ਕਾਲ ਸਮੇਂ ਵਰਤਿਆ ਜਾਂਦਾ ਸੀ।
ਇਸ ਪੋਥੀ ਸਾਹਿਬ ਨੂੰ ਲਾਗਿਨਥਾਲ ਗੁਰਦਵਾਰਾ ਸਾਹਿਬ ਦੇ ਪ੍ਰਬੰਧਕਾਂ ਭਾਈ ਕਰਨ
ਸਿੰਘ ਜੀ ਅਤੇ ਭਾਈ ਹਰਵਿੰਦਰ ਸਿੰਘ ਜੀ ਨੇ ਅਣਥੱਕ ਮਿਹਨਤ ਦੁਆਰਾ ਪਾਕਿਸਤਾਨ ਦੇ ਇੱਕ
ਮੁਸਲਿਮ ਪਰਿਵਾਰ ਕੋਲੋਂ ਪ੍ਰਾਪਤ ਕੀਤਾ ਅਤੇ ਸਟਿਜ਼ਰਲੈਂਡ ਲਿਆਂਦਾ ਗਿਆ। ਹੁਣ ਇਸ
ਪੋਥੀ ਸਾਹਿਬ ਨੂੰ ਡਿਜ਼ੀਟਲ ਕਰਵਾਉਣ ਦੀ ਸੇਵਾ ਸਵਿਟਜ਼ਲੈਂਡ ਦੀ ਸਭ ਤੋਂ ਵੱਡੀ
ਡਿਜ਼ੀਟਲ ਫਰਮ ਦੁਆਰਾ ਚੱਲ ਰਹੀ ਹੈ, ਜਿਸ ਉੱਪਰ ਕਾਫ਼ੀ ਜਿਆਦਾ ਖਰਚਾ ਆਵੇਗਾ।
ਡਿਜ਼ੀਟਲ ਕਰਨ ਤੋਂ ਬਾਅਦ ਇਸ ਪੋਥੀ ਸਾਹਿਬ ਦੇ ਦਰਸ਼ਨ ਇਲੈਕਟ੍ਰਾਨਿਕ ਮੀਡੀਆ ਦੁਆਰ
ਸੰਗਤਾਂ ਨੂੰ ਕਰਵਾਏ ਜਾ ਸਕਦੇ ਹਨ। ਇਸ ਪੋਥੀ ਸਾਹਿਬ ਨੂੰ ਸਵਿਟਜ਼ਲੈਂਡ ਤੋਂ ਭਾਈ
ਸੰਤੋਖ ਸਿੰਘ ਜੀ, ਭਾਈ ਗੁਰਦੀਪ ਸਿੰਘ ਜੀ, ਡਾ: ਕੁਲਵੰਤ ਸਿੰਘ ਜੀ, ਭਾਈ ਬਿਕਰਮਜੀਤ
ਸਿੰਘ ਅਤੇ ਸਿੱਖੀ ਸੇਵਾ ਸੋਸਾਇਟੀ ਦੁਆਰਾ ਇਟਲੀ ਵਿੱਚ ਲਿਆ ਕੇ ਸੰਗਤਾਂ ਨੂੰ ਦਰਸ਼ਨ
ਕਰਵਾਏ ਗਏ।
ਇਸ ਪੋਥੀ ਸਾਹਿਬ ਦੇ ਦਰਸ਼ਨ ਕਰਨ ਲਈ ਸਿੱਖ ਸੰਗਤਾਂ ਗੁਰਦਵਾਰਾ ਲਾਗਿਨਥਾਲ ਦੇ
ਪ੍ਰਬੰਧਕ ਭਾਈ ਕਰਨ ਸਿੰਘ ਜੀ ਨਾਲ ਫੋਨ ਨੰਬਰ 0041 76 4271316 ਉੱਪਰ ਸੰਪਰਕ ਕੀਤਾ
ਜਾ ਸਕਦਾ ਹੈ।
|
20/07/2014 |
|
|
|
|
ਗੁਰੂ
ਗੋਬਿੰਦ ਸਿੰਘ ਜੀ ਦੇ ਸਮੇਂ ਦੀ ਪੋਥੀ ਸਾਹਿਬ ਦੇ ਇਟਲੀ ਦੀਆਂ ਸੰਗਤਾਂ ਨੂੰ
ਕਰਵਾਏ ਗਏ ਦਰਸ਼ਨ
ਰਣਜੀਤ ਸਿੰਘ ਗਰੇਵਾਲ, ਇਟਲੀ |
ਵਿਸ਼ਵ
ਏਕਤਾ ਅਤੇ ਅਖੰਡਤਾ ਦਾ ਆਧਾਰ -ਨਾਨਕ ਬਾਣੀ
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ |
ਸਿੱਖ
ਧਰਮ ਦੀ ਵਿਲੱਖਣਤਾ
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ |
ਭਗਤ
ਲੜੀ ਦੇ ਅਨਮੋਲ ਹੀਰੇ ਭਗਤ ਰਵਿਦਾਸ ਜੀ!
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਬਾਬੇ
ਨਾਨਕ ਦਾ ਰੱਬੀ ਧਰਮ ਕੀ ਸੀ? ਅਤੇ ਅੱਜ ਕਿੱਥੇ ਹੈ?
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਅਜੋਕੇ
ਪ੍ਰਚਾਰਕ ਗੁਰਮਤਿ ਪ੍ਰਚਾਰਨ ਅਤੇ ਪ੍ਰਸਾਰਨ ਵਿੱਚ ਸਫਲ ਕਿਉਂ ਨਹੀਂ ਹੋ ਰਹੇ?
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਸਿਰੋਪਾਉ
ਦਾ ਇਤਿਹਾਸ, ਪ੍ਰੰਪਰਾ ਅਤੇ ਦੁਰਵਰਤੋਂ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਲੜੀਆਂ
ਦੇ ਪਾਠਾਂ, ਨਗਰ ਕੀਰਤਨਾਂ, ਪ੍ਰਭਾਤ ਫੇਰੀਆਂ, ਮੇਲਿਆਂ, ਵੰਨ ਸੁਵੰਨੇ ਲੰਗਰਾਂ,
ਮਹਿੰਗੇ ਰਵਾਇਤੀ ਸਾਧਾਂ, ਰਾਗੀਆਂ, ਪ੍ਰਬੰਧਕਾਂ ਅਤੇ ਪ੍ਰਚਾਰਕਾਂ ਦਾ, ਸਿੱਖੀ
ਨੂੰ ਲਾਭ ਅਤੇ ਘਾਟਾ?
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਖਾਲਸਾ
ਵੈਸਾਖੀ ਅਤੇ ਵੈਸਾਖੀਆਂ ਕੀ ਹਨ?
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਅਲਹ
ਸ਼ਬਦ ਦੀ ਸਮੀਖਿਆ
ਦਲੇਰ ਸਿੰਘ ਜੋਸ਼, ਲੁਧਿਆਣਾ |
ਖਾਲਸਾ
ਪੰਥ …ਜਿਸਦੀ ਹਰ ਪੀੜ੍ਹੀ ਨੇ ਬਲਿਦਾਨਾਂ ਦੀ ਪਰੰਪਰਾ ਨੂੰ ਕਾਇਮ ਰੱਖਿਆ
ਜਸਵੰਤ ਸਿੰਘ ‘ਅਜੀਤ’, ਦਿੱਲੀ |
ਹੋਲਾ-ਮਹੱਲਾ
ਸ਼ਸ਼ਤ੍ਰ ਵਿਦਿਆ ਦੇ ਅਭਿਆਸ ਦਾ ਪ੍ਰਤੀਕ ਹੈ ਨਾਂ ਕਿ ਥੋਥੇ-ਕਰਮਕਾਂਡਾਂ ਦਾ ਮੁਥਾਜ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
|
ਗਰੁਦੁਆਰਾ
ਸੈਨਹੋਜੇ ਵਿਖੇ “ਗੁਰੂ ਪੰਥ” ਵਿਸ਼ੇ ਤੇ ਸੈਮੀਨਾਰ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਗੁਰੁ ਗੋਬਿੰਦ
ਸਿੰਘ ਜੀ ਦੀ ਭਾਰਤੀ ਸਮਾਜ ਨੂੰ ਦੇਣ
ਹਰਬੀਰ ਸਿੰਘ ਭੰਵਰ, ਲੁਧਿਆਣਾ |
ਮੁਕਤਸਰ ਦੀ ਜੰਗ ਤੇ
ਚਾਲੀ ਮੁਕਤੇ (ਵਿਛੁੜੇ ਮਿਲੇ)
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਲੋਹੜੀ
ਮੌਸਮੀ, ਬ੍ਰਾਹਮਣੀ ਜਾਂ ਸਿੱਖ ਤਿਉਹਾਰ
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ |
ਗੁਰੂ ਗੋਬਿੰਦ ਸਿੰਘ,
ਗੁਰੂ ਨਾਨਕ ਪਾਤਸ਼ਾਹ ਦੇ ਜਾਨਸ਼ੀਨ ਹੀ ਸਨ ਨਾਂ ਕਿ ਵੱਖਰੇ ਪੰਥ ਦੇ ਵਾਲੀ!
“ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਨੂੰ ਕੋਟਿ ਕੋਟਿ ਪ੍ਰਨਾਮ”
ਅਵਤਾਰ ਸਿੰਘ ਮਿਸ਼ਨਰੀ, ਅਮਰੀਕਾ
|
|
|
|
|
|
|
|
|
|
|