ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ

 


 

'ਕਲਮ ਦੀਆਂ ਕਿਰਨਾਂ' (ਕਾਵਿ-ਸੰਗ੍ਰਹਿ) ਅਤੇ 'ਸੱਚ ਦਾ ਸੂਰਜ' ਨਾਵਲ ਨੂੰ ਪ੍ਰੈਸੱ ਵਿਚ ਅੰਤਮ ਛੋਹਾਂ ਪ੍ਰਦਾਨ ਕਰਨ 'ਚ ਜੁਟੀ ਹੋਈ ਵਰਿੰਦਰ ਕੌਰ ਰੰਧਾਵਾ ਨੂੰ ਕਵਿੱਤਰੀ ਆਖਾਂ ਜਾਂ ਨਾਵਲਕਾਰਾ ? ਚਿੱਤਰਕਾਰਾ ਆਖਾਂ ਜਾਂ ਕਹਾਣੀਕਾਰਾ ? ਉਹ, ਭਾਈ ਦਿੱਤ ਸਿੰਘ ਪੱਤ੍ਰਿਕਾ ਦੀਆਂ ਦੋ ਸਾਂਝੀਆਂ ਪ੍ਰਕਾਸ਼ਨਾਵਾਂ 'ਹੋਕਾ ਕਲਮਾਂ ਦਾ' (ਕਾਵਿ-ਸੰਗ੍ਰਹਿ) ਅਤੇ ਕਹਾਣੀ-ਸੰਗ੍ਰਹਿ ਵਿਚ ਵੀ ਹਾਜਰੀ ਲਵਾ ਚੁੱਕੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ:), ਜਿਨ੍ਹਾਂ ਵਲੋਂ ਉਸਨੂੰ 'ਹੋਣਹਾਰ ਧੀ ਪੰਜਾਬ ਦੀ- 2015 ਐਵਾਰਡ' ਨਾਲ ਬੜੀ ਸ਼ਾਨੋ-ਸ਼ੌਕਤ ਨਾਲ ਸਨਮਾਨਿਤ ਕੀਤਾ ਗਿਆ, ਹੈ ਦੇ ਸਾਂਝੇ ਕਾਵਿ-ਸੰਗ੍ਰਹਿ ਅਤੇ ਅਦਾਰਾ 'ਅਦਬੀ ਸਾਂਝ' ਦੇ ਕਾਵਿ-ਗੁਲਦਸਤੇ (ਛਪਾਈ ਅਧੀਨ) ਵਿਚ ਵੀ ਨਿਕਟ ਭਵਿੱਖ ਵਿਚ, ਉਸਦੀਆਂ ਰਚਨਾਵਾਂ ਪੜ੍ਹਨ ਨੂੰ ਮਿਲਣਗੀਆਂ। ਚਿੱਤਰਕਾਰੀ-ਖੇਤਰ ਵਿਚ ਉਹ 'ਹੰਝੂਆਂ ਦੇ ਮੋਤੀ', 'ਬਹੁ-ਪੱਖੀ ਦਰਵੇਸ਼ ਹਸਤੀ ਬਲਵੰਤ ਸਿੰਘ ਮੁਸਾਫਿਰ', 'ਦਰਦਾਂ ਦਾ ਦਰਿਆ', 'ਦਿਲ ਦੇ ਵਲਵਲੇ' ਅਤੇ ਦੋ ਖੁਦ ਦੀਆਂ ਆਪਣੀਆਂ ਆਦਿ ਪੁਸਤਕਾਂ ਦੀ ਲਾ-ਜੁਵਾਬ ਟਾਈਟਲ ਚਿੱਤਰਕਾਰੀ ਦੀ ਛਾਪ ਛੱਡ ਚੁੱਕੀ ਹੈ। ਜਿੰਨੀ ਉਸਦੀ ਕਲਮ ਵਿਚ ਜਾਨ ਹੈ, ਉਤਨਾ ਹੀ ਸੁਰੀਲੀ ਤੇ ਮਿਠਾਸ ਭਰੀ ਅਵਾਜ ਵਾਲਾ, ਹਰਕਤਾਂ ਭਰਪੂਰ ਦਮਦਾਰ ਗਲਾ ਵੀ ਹੈ, ਉਸ ਕੋਲ। ਗਿੱਧੇ ਦੇ ਪਿੜ ਵਿਚ ਸਟੇਜ ਉਤੇ ਧਮਾਕਾ ਪਾਉਂਦੀ ਉਹ 'ਗਿੱਧਿਆਂ ਦੀ ਰਾਣੀ' ਅਖਵਾਂਉਂਦੀ ਹੈ। ਹੋਰ-ਤਾਂ-ਹੋਰ, ਅਨਪੜ੍ਹਤਾ ਦਾ ਹਨੇਰਾ ਦੂਰ ਕਰ ਕੇ ਵਿਦਿਆ ਦਾ ਚਾਨਣ ਫੈਲਾਉਣ ਵਾਲੇ ਪਾਸੇ ਵੀ ਅਹਿਮ ਰੋਲ ਅਦਾ ਕਰ ਰਹੀ ਹੈ, ਉਹ।

ਜਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਵਿਚ ਪੈਂਦੇ ਪਿੰਡ ਜੈਤੋ ਸਰਜਾ ਦੀ ਜੰਮਪਲ ਇਹ ਮੁਟਿਆਰ ਦੂਰ-ਦਰਸ਼ਨ ਜਲੰਧਰ ਦੇ ਪ੍ਰੋਗਰਾਮ, 'ਨਵੀਆਂ ਕਲਮਾਂ' ਵਿਚ ਵੀ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੀ ਹੈ। ਸੱਚ ਤਾਂ ਇਹ ਹੈ ਕਿ ਇਕੋ ਸਮੇਂ ਇਨ੍ਹਾਂ ਸਭੇ ਖੂਬੀਆਂ ਭਰੀਆਂ ਕਲਾਵਾਂ ਨੂੰ ਆਪਣੇ ਕਲਾਵੇ 'ਚ ਲੈਕੇ ਤੁਰ ਰਹੀ ਵਰਿੰਦਰ ਕੌਰ ਰੰਧਾਵਾ ਇਕ ਬਹੁ-ਪੱਖੀ ਸਖਸ਼ੀਅਤ ਹੋ ਨਿੱਬੜੀ ਹੈ।

ਵਰਿੰਦਰ ਦੀ ਪ੍ਰਿੰਟ ਮੀਡੀਆ ਦੀ ਗੱਲ ਕਰਾਂ ਤਾਂ 'ਟ੍ਰਿਬਿਊਨ', 'ਸੱਚ ਕਹੂੰ', 'ਸਪੋਕਸਮੈਨ', 'ਅਦਬੀ ਸਾਂਝ', 'ਸਕੇਪ ਪੰਜਾਬ', 'ਸੰਗੀਤ ਦਰਪਨ', 'ਜਾਗਰਣ', 'ਸੂਹੀ ਸਵੇਰ', 'ਦਾ ਟਾਈਮਜ ਆਫ ਪੰਜਾਬ', 'ਸੂਰਜ', 'ਪੰਜਾਬੀ ਇੰਨ ਹਾਲੈਂਡ', 'ਲੋਕ-ਲੀਡਰ', 'ਆਸ਼ਿਆਨਾ', 'ਫਿਲਮੀ ਫੋਕਸ', 'ਪੰਜਾਬੀ ਸਕਰੀਨ', 'ਸੱਤ ਸਮੁੰਦਰੋਂ ਪਾਰ', 'ਨਿਰਪੱਖ ਅਵਾਜ', 'ਨਿੱਡਰ ਅਵਾਜ', 'ਪੰਜ-ਆਬੀ ਸੱਥ', 'ਲਿਸ਼ਕਾਰਾ', 'ਵਤਨ ਦੇ ਵਾਰਿਸ', 'ਖੁੱਲ੍ਹੀ ਸੋਚ', 'ਹਮਦਰਦ', 'ਦੇਸ਼ ਦੁਆਬਾ', 'ਜਨਤਾ ਐਕਸਪ੍ਰੈਸ', 'ਸਾਡੇ ਲੋਕ', 'ਦਲੇਰ ਖਾਲਸਾ', 'ਅਣਖੀ ਜੋਧਾ', 'ਬੁਰਜ ਸਿਧਵਾਂ', 'ਲਾਈਵ ਮਲੋਟ', 'ਇੰਡੋ ਅਮੈਰੇਕਨ', 'ਦੇਸ਼-ਵਿਦੇਸ਼' 'ਵਕਤ ਦੇ ਬੋਲ' ਅਤੇ 'ਸੁਹਣਾ ਦੇਸ਼ ਪੰਜਾਬ', ਆਦਿ ਪੰਜਾਬੀ ਦੇ ਪੇਪਰਾਂ ਤੇ ਮੈਗਜੀਨਾਂ ਦੀ ਇਕ ਲੰਬੀ ਲਿਸਟ ਦਾ ਮਾਣ ਹਾਸਲ ਹੈ, ਉਸਨੂੰ।

ਵੱਡਮੁੱਲੇ ਪੰਜਾਬੀ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਵਿਚ ਜੁਟੀ ਹੋਈ ਇਸ ਖੂਬਸੂਰਤ ਮੁਟਿਆਰ ਦੀਆਂ ਸਾਹਿਤਕ ਤੇ ਸੱਭਿਆਚਾਰਕ ਗਤੀ-ਵਿਧੀਆਂ ਦਾ ਬਹੁ-ਕਲਾਵਾਂ ਦਾ ਚਸ਼ਮਾਂ ਨਿਰ-ਵਿਘਨ ਜਾਰੀ ਰਵ੍ਹੇ, ਇੱਛਾਵਾਂ ਤੇ ਦੁਆਵਾਂ ਹਨ, ਮੇਰੀਆਂ! ਆਮੀਨ!

ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ (9876428641)
ਵਰਿੰਦਰ ਕੌਰ ਰੰਧਾਵਾ, ਜੈਤੋ ਸਰਜਾ (ਬਟਾਲਾ) (9646852416)

28/09/16


ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)