ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ

 


 

ਪੰਜਾਬੀ ਲੇਖਕਾਂ ਵਿਚ ਗੁਰਦੀਪ ਸਿੰਘ ਸ਼ਹਿਣਾ ਇਕ ਐਸਾ ਖੂਬਸੂਰਤ ਨਾਂਓਂ ਹੈ ਜੋ ਆਪਣੀ ਸਾਫ-ਸੁਥਰੀ ਲੇਖਣੀ ਨਾਲ ਹੌਲੀ-ਹੌਲੀ ਅੱਗੇ ਵੱਲ ਨੂੰ ਪਲਾਂਘਾਂ ਪੁੱਟਦਾ ਕਲਮੀ-ਖੇਤਰ ਵਿੱਚ ਆਪਣੀ ਪਛਾਣ ਗੂਹੜੀ ਕਰਦਾ ਜਾ ਰਿਹਾ ਹੈ, ਦਿਨ-ਪਰ-ਦਿਨ। ਉਹ ਆਪਣੀ ਲੇਖਣੀ ਨਾਲ ਧੀਆਂ ਦੇ ਦਰਦ, ਦੱਬੇ-ਕੁਚਲੇ ਲੋਕਾਂ ਦੀ ਆਵਾਜ ਅਤੇ ਭ੍ਰਿ੍ਸ਼ਟਾਚਾਰ ਵਰਗੇ ਸਮਾਜ ਨੂੰ ਨਵੀਂ ਸੇਧ ਦੇਣ ਵਾਲੇ ਮੁੱਦਿਆ ਨੂੰ ਉਜਾਗਰ ਕਰਨ ਵਿਚ ਸਰਗਰਮੀ ਨਾਲ ਜੁਟਿਆ ਚਲਿਆ ਆ ਰਿਹਾ ਹੈ ।
ਮਲਕੀਤ ਸਿੰਘ (ਪਿਤਾ) ਅਤੇ ਰਜਿੰਦਰ ਕੌਰ (ਮਾਤਾ) ਦੇ ਘਰ 1982 ਨੂੰ ਚਾਨਣ ਕਰਨ ਵਾਲੇ ਗੁਰਦੀਪ ਨੇ ਦੱਸਿਆ ਕਿ ਉਹ ਕਿੱਤੇ ਵਜੋਂ ਮੋਟਰ-ਮਕੈਨਿਕ ਹੈ| ਸ਼ਹਿਣਾ ਵਿਖੇ ਹੀ ਉਸ ਦੀ ਵਰਕਸ਼ਾਮ ਹੈ । ਜਦੋਂ ਉਹ ਨਾਲ ਦੇ ਸ਼ਹਿਰ ਕੰਮ ਸਿੱਖਣ ਲਈ ਵਰਕਸ਼ਾਪ ਜਾਇਆ ਕਰਦਾ ਸੀ ਤਾਂ ਰਸਤੇ ਵਿੱਚ ਸਾਇਕਲ ਤੇ ਜਾਂਦੇ-ਆਉਂਦੇ ਸਮੇਂ ਉਸ ਦੇ ਜਿਹਨ ਵਿਚ ਤਰਾਂ-ਤਰਾਂ ਦੇ ਖਿਆਲ ਆਉਣੇ ਸ਼ੁਰੂ ਹੋ ਜਾਂਦੇ, ਜੋ ਉਸਦੀ ਕਲਮ ਦਾ ਵਿਸ਼ਾ ਬਣਨ ਲੱਗੇ। ਉਹ ਉਨ੍ਹਾਂ ਨੂੰ ਲਿਖਦਾ ਅਤੇ ਗੁਣ-ਗਣਾਉਂਦਾ ਰਹਿੰਦਾ। ਬਸ , ਇਹੀ ਉਸਦੀ ਕਲਮ ਦੀ ਸ਼ੁਰੂਆਤ ਸੀ। ਇਸਤੋਂ ਇਲਾਵਾ ਉਸਨੂੰ ਕਿਤਾਬਾਂ ਪੜ੍ਹਨ ਦਾ ਸ਼ੌਕ ਬਚਪਨ ਤੋਂ ਹੀ ਸੀ। ਕਿਤਾਬਾਂ ਪੜ੍ਹਨ ਦੇ ਇਸ ਸ਼ੌਂਕ ਨੇ ਉਸ ਦੇ ਕਲਮੀ ਸ਼ੌਂਕ ਨੂੰ ਨਿਖਾਰਣ ਵਿੱਚ ਹੋਰ ਵੀ ਖੂਬ ਮਦਦ ਕੀਤੀ।

ਫਿਰ, ਚੱਲਦੇ-ਚੱਲਦੇ ਇਕ ਵਾਰ ਪ੍ਰਸਿੱਧ ਢਾਡੀ ਸਵ: ਗੁਰਬਖਸ਼ ਸਿੰਘ ਅਲਬੇਲਾ ਜੀ ਉਨ੍ਹਾਂ ਦੀ ਵਰਕਸ਼ਾਪ ਵਿੱਚ ਗੱਡੀ ਠੀਕ ਕਰਵਾਉਣ ਆਏ। ਬਸ ਕੁਝ ਸਮਾਂ ਉਸ ਨੂੰ ਉਹਨਾਂ ਨਾਲ ਗੱਲ ਬਾਤ ਕਰਨ ਦਾ ਮੋਕਾ ਮਿਲਿਆ। ਅਲਬੇਲਾ ਜੀ ਨੇ ਉਸ ਦੀਆਂ ਰਚਨਾਵਾਂ ਨੂੰ ਸੁਣਿਆ : ਉਸ ਦੀ ਹੌਸਲਾ-ਅਫਜਾਈ ਕੀਤੀ ਅਤੇ ਹੋਰ ਵੀ ਚੰਗਾ ਲਿਖਣ ਲਈ ਉਸਨੂੰ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਬਾਬਾ ਹਰਬੰਸ ਸਿੰਘ ਜੀ ਤੋਂ ਵੀ ਉਸ ਨੂੰ ਬਹੁਤ ਪ੍ਰੇਰਣਾ ਮਿਲੀ। ਬਾਬਾ ਜੀ ਨੇ ਜਿੱਥੇ ਉਸ ਦੇ ਕਈ ਗੀਤਾਂ ਨੂੰ ਆਪਣੇ ਧਾਰਮਿਕ ਪ੍ਰਚਾਰ ਵਿੱਚ ਸ਼ਾਮਿਲ ਕੀਤਾ, ਉਥੇ ਉਸ ਨੂੰ ਖੁਦ ਨੂੰ ਵੀ ਲੋਕਾਂ ਸਾਹਮਣੇ ਲਿਆਉਣ ਲਈ ਕਾਫੀ ਸਹਿਯੋਗ ਦਿੱਤਾ।

ਗੁਰਦੀਪ ਨੇ ਦੱਸਿਆ ਕਿ ਉਸ ਦੀਆਂ ਰਚਨਾਵਾਂ ਅੱਡ-ਅੱਡ ਪੇਪਰਾਂ ਵਿਚ 2013-14 ਦੌਰਾਨ ਹੀ ਛਪਣੀਆਂ ਸ਼ੁਰੂ ਹੋ ਗਈਆਂ ਸਨ, ਜਿਨ੍ਹਾਂ ਵਿਚੋਂ 'ਰੋਜਾਨਾ ਸਪੋਕਸਮੈਨ' ਅਖਬਾਰ ਖਾਸ ਵਰਣਨ ਯੋਗ ਹੈ। ਹੁਣ ਸਾਹਿਤਕ ਹਲਕਿਆਂ ਦੀ ਜਾਣੀ-ਪਛਾਣੀ ਸੰਸਥਾ ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਦੇ ਸਾਂਝੇ ਕਾਵਿ-ਸੰਗ੍ਰਹਿ 'ਕਲਮਾਂ ਦਾ ਸਫਰ' (ਛਪਾਈ ਅਧੀਨ) ਵਿੱਚ ਵੀ ਉਸਦੀਆਂ ਰਚਨਾਵਾਂ ਨੂੰ ਜਗਾ ਮਿਲੀ ਹੈ| ਰਿਕਰਡਿੰਗ ਖੇਤਰ ਵਿਚ ਗਾਇਕਾ ਨੂਰਦੀਪ ਨੇ ਉਸਦਾ ਗੀਤ ਆਪਣੀ ਆਵਾਜ ਵਿਚ ਰਿਕਾਰਡ ਕਰਵਾਇਆ ਹੈ।
ਇਕ ਸਵਾਲ ਦਾ ਜੁਵਾਬ ਦਿੰਦਿਆਂ ਗੁਰਦੀਪ ਨੇ ਕਿਹਾ, 'ਅਸ਼ਲੀਲਤਾ ਅਤੇ ਭ੍ਰਿ੍ਹਸ਼ਟਾਚਾਰ ਇੱਕ ਅਜਿਹੀਆਂ ਲਾ-ਇਲਾਜ ਬਿਮਾਰੀਆਂ ਆਪਣੇ ਸਮਾਜ ਨੂੰ ਆ ਚਿੰਬੜੀਆਂ ਹਨ, ਜੋ ਦਿਨੋਂ ਦਿਨ ਸਮਾਜ ਨੂੰ ਨਿਘਾਰ ਵੱਲ ਲਿਜਾ ਰਹੀਆਂ ਹਨ। ਪਰ ਚੰਗੇ ਸਾਹਿਤਕਾਰਾਂ ਦੀਆਂ ਰਚਨਾਵਾਂ ਇਹਨਾਂ ਸਾਰੀਆਂ ਬਿਮਾਰੀਆਂ ਤੋਂ ਨਿਜਾਤ ਦਿਵਾ ਸਕਦੀਆਂ ਹਨ। ਇਸ ਲਈ ਸਾਹਿਤਕਾਰ ਭਰਾਵਾਂ ਨੂੰ ਵੀ ਆਪਣੇ ਬਣਦੇ ਫਰਜਾਂ ਨੂੰ ਪਛਾਣਨ ਦੀ ਜਰੂਰਤ ਹੈ। ਸਸਤੀ ਸ਼ੁਹਰਤ ਹਾਸਲ ਕਰਨ ਬਦਲੇ ਪੈਸੇ ਦੀ ਅੰਨੀ ਦੌੜ ਤੋਂ ਸੰਕੋਚ ਕਰਦਿਆਂ ਸਬਰ^ਸੰਤੋਖ ਅਤੇ ਸੰਜਮ ਵਾਲੀ ਜ਼ਿੰਦਗੀ ਜਿਊਣੀ ਚਾਹੀਦੀ ਹੈ।'

ਸ਼ਾਲ੍ਹਾ ! ਸੰਦੀਪ ਕੌਰ ਦਾ ਸਿਰਤਾਜ, ਤਿੰਨ ਨੰਨੀਆਂ-ਮੁੰਨੀਆਂ ਲਾਡਲੀਆਂ ਦੇ ਪਿਤਾ, ਪੰਜਾਬੀ ਮਾਂ-ਬੋਲੀ ਦੇ ਪੁਜਾਰੀ ਗੁਰਦੀਪ ਸਿੰਘ ਸ਼ਹਿਣਾ ਦੀ ਕਲਮ ਨੂੰ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰਨ ਦਾ ਮਾਲਕ ਹੋਰ ਵੀ ਬੱਲ ਬਖਸ਼ੇ ! ਆਮੀਨ !

ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ (9876428641)
ਸੰਪਰਕ: ਗੁਰਦੀਪ ਸਿੰਘ ਸ਼ਹਿਣਾ, ਪਿੰਡ-ਸ਼ਹਿਣਾ, (ਬਰਨਾਲਾ) (98722-30253)

24/11/16


  ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)