ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ

 


 

ਜਿੱਥੇ ਸ਼ਾਇਰੀ ਨੂੰ ਰੂਹ ਦੀ ਖੁਰਾਕ ਮੰਨਿਆਂ ਜਾਂਦਾ ਹੈ, ਤੇ ਚੰਗੀ ਸ਼ਾਇਰੀ ਸਿਰ ਨੂੰ ਝੂਮਣ ਲਾ ਦਿੰਦੀ ਹੈ, ਉਥੇ ਚੰਗਾ ਗੀਤ ਰੂਹ ਨੂੰ ਮਸਤੀ ਦਿੰਦਾ ਹੈ, ਦਿਲ ਨੂੰ ਉਚੇ ਅੰਬਰਾਂ ਦੀਆਂ ਉਡਾਰੀਆਂ ਲਾਉਣ ਲਈ ਮਜ਼ਬੂਰ ਕਰ ਦਿੰਦਾ ਹੈ ਤੇ ਪੈਰਾਂ ਨੂੰ ਥਿਰਕਣ ਲਾ ਦਿੰਦਾ ਹੈ ।

ਗੀਤਾਂ ਦੇ ਬਹੁਤ ਸਾਰੇ ਰੂਪ ਹੁੰਦੇ ਹਨ ਜੋ ਕਿ ਇਨਸਾਨ ਦੀ ਵੱਖੋ-ਵੱਖਰੀ ਮਨੋਦਸ਼ਾ ਮੁਤਾਬਿਕ ਗਾਏ ਜਾਂਦੇ ਹਨ, ਜਿਵੇਂ ਕਿ ਉਦਾਸੀ ਵਾਲੇ ਗੀਤ, ਜਿੰਦਗੀ ਨੂੰ ਉਤਸ਼ਾਹ ਦੇਣ ਵਾਲੇ ਗੀਤ, ਹਿੰਮਤ ‘ਤੇ ਹੌਸਲਾ ਪੈਦਾ ਕਰਨ ਵਾਲੇ ਗੀਤ ਜਾਂ ਵਿਆਹ ਸ਼ਾਦੀਆਂ ‘ਤੇ ਗਾਏ ਜਾਣ ਵਾਲੇ ਗੀਤ। ਹਰ ਇਨਸਾਨ ਦੀ ਜਿੰਦਗੀ ‘ਚ ਉਮਰ ਦਾ ਅਜਿਹਾ ਮਤਵਾਲਾ ਦੌਰ ਜਰੂਰ ਆਉਂਦਾ ਹੈ, ਜਦੋਂ ਉਹ ਕਿਸੇ ਦੇ ਸਾਥ ਦੀ ਕਲਪਨਾ ਕਰਦਾ ਹੈ ਜਾਂ ਕਿਸੇ ਦਾ ਸਾਥ ਚਾਹੁੰਦਾ ਹੈ । ਅਜਿਹੀ ਉਮਰ ਦੇ ਦੌਰ ‘ਚ ਮਨ ਨੂੰ ਅਜਿਹਾ ਸੰਗੀਤ ਤੇ ਅਜਿਹੇ ਗੀਤ ਹੀ ਪਸੰਦ ਹੁੰਦੇ ਹਨ, ਜਿਨ੍ਹਾਂ ‘ਚ ਜਿੰਦਗੀ ਧੜਕਦੀ ਹੋਵੇ ।

ਅਜਿਹਾ ਹੀ ਇੱਕ ਗੀਤ ਪੰਜਾਬੀ ਫਿਲਮ “ਕੱਚੇ ਧਾਗੇ” ‘ਚ ਆ ਰਿਹਾ ਹੈ, ਜੋ ਕਿ ਵਿਸ਼ਾਲ ਸੈੱਟ ‘ਤੇ ਫਿਲਮਾਇਆ ਗਿਆ ਹੈ ।

ਸ਼ਾਦੀ ਵਿਆਹ ਦੇ ਮਾਹੌਲ ‘ਚ ਫਿਲਮਾਇਆ ਗਿਆ, ਛੇੜ-ਛਾੜ ਨਾਲ਼ ਭਰਪੂਰ ਇਹ ਗੀਤ “ਕਿਆ ਬਾਤਾਂ” ਆਸਟ੍ਰੇਲੀਆ ਵੱਸਦੇ ਪ੍ਰਵਾਸੀ ਸ਼ਾਇਰ-ਗੀਤਕਾਰ ਸ਼ਮੀ ਜਲੰਧਰੀ ਦੀ ਕਲਮ ਤੋਂ ਰਚਿਆ ਗਿਆ ਹੈ । ਇਸ ਗੀਤ ਦਾ ਸੰਗੀਤ ਤਿਆਰ ਕੀਤਾ ਹੈ, ਮੁਖਤਾਰ ਸਹੋਤਾ ਨੇ ਤੇ ਆਵਾਜ਼ ਦਿੱਤੀ ਹੈ, ਗਾਇਕ ਜੇ. ਦੀਪ ਨੇ। ਇਸ ਗੀਤ ਤੋਂ ਬਾਅਦ ਫਿਲਮ “ਕੱਚੇ ਧਾਗੇ” ਦੇ ਡਾਇਰੈਕਟਰ ਬੂਟਾ ਸਿੰਘ ਨੇ ਅਗਲੀ ਫਿਲਮ ‘ਚ ਸ਼ਮੀ ਦੇ ਗੀਤ ਲੈਣ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਇੱਕ ਹੋਰ ਪੰਜਾਬੀ ਫਿਲਮ “ਇਸ਼ਕ-ਮਾਈ ਰਿਲੀਜ਼ਨ” ‘ਚ ਸ਼ਮੀ ਦੇ ਲਿਖੇ ਗੀਤਾਂ ਨੂੰ ਆਵਾਜ਼ ਦੇਣ ਜਾ ਰਹੀਆਂ ਹਨ, ਨੂਰਾਂ ਸਿਸਟਰਜ਼ ਤੇ ਪਾਕਿਸਤਾਨੀ ਗਾਇਕ ਮੁਸੱਰਤ ਅੱਬਾਸ ਤੇ ਅਗਲੇ ਸਾਲ ਜਨਵਰੀ ‘ਚ ਰਿਲੀਜ਼ ਹੋਣ ਜਾ ਰਹੀ ਹਿੰਦੀ ਫਿਲਮ “ਵੋਹ” ‘ਚ ਵੀ ਸ਼ਮੀ ਦਾ ਇਕ ਗੀਤ ਆ ਰਿਹਾ ਹੈ ।

ਫਿਲਮੀ ਗੀਤਕਾਰੀ ਦੇ ਸੰਬੰਧ ‘ਚ ਸ਼ਮੀ ਨੇ ਦੱਸਿਆ ਕਿ ਕੋਈ ਵੀ ਸ਼ਾਇਰ ਆਪਣੀ ਸੋਚ, ਆਪਣੇ ਚੌਗਿਰਦੇ ਤੋਂ ਪ੍ਰਭਾਵਿਤ ਹੋ ਕੇ ਸ਼ਾਇਰੀ ਦੀ ਰਚਨਾ ਕਰਦਾ ਹੈ ਤਾਂ ਉਹ ਪੂਰੀ ਤਰ੍ਹਾਂ ਨਾਲ਼ ਉਸਦੀ ਪਕੜ ‘ਚ ਹੁੰਦੀ ਹੈ । ਪਰ ਫਿਲਮੀ ਦੁਨੀਆਂ ‘ਚ ਗੀਤਕਾਰੀ ਦਾ ਕੰਮ ਥੋੜਾ ਕਠਿਨ ਤੇ ਚੁਣੌਤੀ ਭਰਿਆ ਹੁੰਦਾ ਹੈ ਕਿਉਂਕਿ ਗੀਤਕਾਰ ਨੂੰ ਗੀਤ ਦੀ ਪਿੱਠਭੂਮੀ ਬਾਰੇ ਦੱਸਿਆ ਜਾਂਦਾ ਹੈ ਕਿ ਕਿੰਨਾਂ ਪ੍ਰਸਥਿਤੀਆਂ ‘ਚ ਇਹ ਗੀਤ ਗਾਇਆ ਜਾਣਾ ਹੈ । ਜਿੱਥੇ ਸ਼ਾਇਰੀ ‘ਚ ਸ਼ਾਇਰ ਆਪਣੀ ਰਚਨਾ ਰਚਣ ਸਮੇਂ ਖੁੱਲੇ ਆਸਮਾਨਾਂ ਦੀਆਂ ਉਡਾਰੀਆਂ ਲਗਾ ਸਕਦਾ ਹੈ, ਫਿਲਮੀ ਗੀਤਕਾਰੀ ‘ਚ ਪ੍ਰਸਥਿਤੀਆਂ ਦਾ ਖੇਤਰ ਸੀਮਿਤ ਹੋਣ ਕਰਕੇ ਇਹ ਗੀਤਕਾਰ ਦੀ ਕਲਾ ਦੀ ਪਰਖ ਹੁੰਦੀ ਹੈ ਕਿ ਉਹ ਇਸ ‘ਚ ਕਿੰਨੀ ਉਡਾਰੀ ਭਰ ਸਕਦਾ ਹੈ । ਸ਼ਾਇਰੀ ਅੰਤਰ ਆਤਮਾ ਨੂੰ ਸੰਤੁਸ਼ਟ ਕਰਨ ਲਈ ਕੀਤੀ ਜਾ ਸਕਦੀ ਹੈ ਪਰ ਫਿਲਮੀ ਗੀਤਕਾਰੀ ‘ਚ ਗੀਤ ਦਾ ਦਰਸ਼ਕਾਂ ਜਾਂ ਸਰੋਤਿਆਂ ਦੀ ਰੂਹ ਦੀ ਖੁਰਾਕ ਬਣਨਾ ਲਾਜ਼ਮੀ ਹੋ ਜਾਂਦਾ ਹੈ ।

ਫਿਲਮੀ ਗੀਤਕਾਰੀ ਤੋਂ ਪਹਿਲਾਂ ਸ਼ਮੀ ਦੀਆਂ ਦੋ ਕਿਤਾਬਾਂ “ਗ਼ਮਾਂ ਦਾ ਸਫ਼ਰ” ਤੇ “ਵਤਨੋਂ ਦੂਰ” ਵੀ ਪਾਠਕਾਂ ਦੇ ਸਨਮੁੱਖ ਹੋ ਚੁੱਕੀਆਂ ਹਨ ਤੇ ਕਰੀਬ ਛੇ ਆਡੀਓ ਐਲਬਮਾਂ ਤੋਂ ਇਲਾਵਾ ਬਹੁਤ ਸਾਰੇ ਸਿੰਗਲ ਟਰੈਕ ਵੀ ਸ਼ਮੀ ਦੀ ਕਲਮ ਤੋਂ ਜਨਮ ਚੁੱਕੇ ਹਨ । ਸ਼ਮੀ ਦੇ ਗੀਤ ‘ਤੇ ਗਜ਼ਲਾਂ ਪੰਜਾਬ ‘ਚ ਹੁੰਦੀਆਂ ਬਹੁਤ ਸਾਰੀਆਂ ਮਹਿਫ਼ਲਾਂ ਦਾ ਸਿੰਗਾਰ ਬਣ ਰਹੇ ਹਨ । ਸ਼ਮੀ ਦੀ ਆਪਣੀ ਆਵਾਜ਼ ‘ਚ ਆਡੀਓ ਐਲਬਮ “ਦਸਤਕ” ਨੂੰ ਵੀ ਸਰੋਤਿਆਂ ਦਾ ਮਣਾਂ-ਮੂੰਹੀਂ ਪਿਆਰ ਮਿਲ ਚੁੱਕਾ ਹੈ । ਸ਼ਾਲਾ! ਜਿਵੇਂ ਹੁਣ ਤੱਕ ਇਹ ਕਲਮ ਆਪਣਾ ਸਫ਼ਰ ਸਫ਼ਲਤਾਪੂਰਵਕ ਤੈਅ ਕਰ ਰਹੀ ਹੈ, ਉਸੇ ਤਰ੍ਹਾਂ ਅੱਗੇ ਵੀ ਮਾਣ ਨਾਲ਼ ਅੱਗੇ ਵਧਦੀ ਰਹੇ...

 

09/12/16


  ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ
ਰੂਹਾਨੀਅਤ ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਨੇਡਾ ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇੰਨਸਾਨੀਅਤ ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)