|
|
ਆਪਣੇ ਕਲਮੀ ਸ਼ੌਕ ਨੂੰ ਪਾਲਣ ਵਾਲੀ ਹੁਸ਼ਿਆਰਪੁਰ ਦੋਆਬੇ ਦੀ ਜੰਮਪਲ
ਸਿਮਰਨਜੀਤ ਜੁਤਲਾ ਨੇ ਕੁਝ ਗੱਲਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਉਸ ਨੇ
ਹੁਸਿਆਰਪੁਰ ਦੇ ਲਾਲਾ ਲਾਜਪਤ ਰਾਏ ਸਕੂਲ ਤੋਂ ਸਕੂਲੀ ਸਿੱਖਿਆ ਅਤੇ ਫਿਰ
ਗੌਰਮਿੰਟ ਕਾਲਜ ਤੋਂ ਕਾਲਜ ਦੀ ਪੜਾਈ ਕੀਤੀ। ਫਿਰ ਭੋਪਾਲ ਯੂਨੀਵਰਸਿਟੀ ਤੋਂ
ਉਸ ਨੇ ਕੰਪਿਊਟਰ ਦਾ ਡਿਪਲੋਮਾ ਕੀਤਾ। ਉਸ ਨੇ ਕਿਹਾ, 'ਸਕੂਲ ਵਿਚ ਕੋਈ ਵੀ
ਪਾਰਟੀ ਜਾਂ ਫਿਰ ਕਿਸੇ ਵੀ ਤਰਾਂ ਦਾ ਕੋਈ ਪ੍ਰੋਗਰਾਮ ਹੁੰਦਾ ਸੀ ਤਾਂ ਮੈ
ਜਰੂਰ ਭਾਗ ਲੈਂਦੀ ਸੀ। ਲਿਖਣ ਦਾ ਸ਼ੌਕ ਕਾਲਜ ਦੀ ਪੜਾਈ ਕਰਦੇ ਸਮੇਂ ਮੈਂਨੂੰ
ਜਾਗ ਪਿਆ। ਜਦੋਂ ਕਾਲਜ ਦੇ ਕੁਝ ਦੂਜੇ ਵਿਦਿਆਰਥੀਆਂ ਨੂੰ ਮੈਂ ਲਿਖਦੇ
ਦੇਖਣਾ ਤਾਂ ਉਸ ਸਮੇਂ ਮੇਰਾ ਦਿਲ ਵੀ ਕਰਨਾ ਕਿ ਮੈਂ ਵੀ ਕੁਝ ਲਿਖਾਂ।' ਉਸ
ਦੱਸਿਆ ਕਿ ਨਵੰਬਰ 2012 ਦੀ ਗੱਲ ਹੈ, ਉਹ ਇਕੱਲੀ ਬੈਠੀ ਸੀ। ਉਸ ਨੂੰ ਪਤਾ
ਹੀ ਨਹੀਂ ਲੱਗਾ ਕਿ ਲਿਖਣ ਲਈ ਉਸ ਕਦੋਂ ਕਲਮ ਚੁੱਕੀ ਅਤੇ ਕਦੋਂ ਕਵਿਤਾ ਲਿਖ
ਵੀ ਹੋ ਗਈ। ਕਵਿਤਾ ਉਸ ਨੇ ਆਪਣੀਆਂ ਸਹੇਲੀਆਂ ਨੂੰ ਪੜਾਈ, ਸਭੇ ਹੈਰਾਨ ਰਹਿ
ਗਈਆ। ਸਭਨਾਂ ਨੇ ਤਾਰੀਫ ਕੀਤੀ। ਬਸ, ਅਗਲੇ ਦਿਨ ਇਕ ਹੋਰ ਲਿਖੀ ਅਤੇ ਫਿਰ
ਇਕ ਹੋਰ। ਜਿਉਂ-ਜਿਉਂ ਉਸ ਦੀ ਕਲਮ ਨੂੰ ਤਾਰੀਫ ਦੇ ਖੰਭ ਲੱਗਦੇ ਗਏ,
ਤਿਉਂ-ਤਿਉ ਉਹ ਤਾਰੀਫ ਦੇ ਖੰਭਾਂ ਉਤੇ ਉਡਦੀ-ਉਡਦੀ ਹੋਣਹਾਰ ਕਵਿੱਤਰੀ ਬਣ
ਗਈ। ਉਸ ਨੇ ਕਿਹਾ, 'ਕਾਲਜ ਸਮੇਂ, ਅਮਨ ਸਰ ਮਿਊਜ਼ਿਕ ਵਾਲੇ, ਮੇਰੇ ਗੁਰੂ
ਗ਼ਜ਼ਲ-ਗਾਇਕ ਗੁਰਦੀਪ ਸਿੰਘ ਜੀ ਅਤੇ ਹੋਰ ਬਹੁਤ ਸਾਰਿਆਂ ਦਾ ਮੈਂਨੂੰ ਸਹਿਯੋਗ
ਮਿਲਦਾ ਰਿਹਾ।' ਉਸ ਨੇ ਅੱਗੇ ਦੱਸਿਆ ਕਿ ਅੱਜ ਦਿਨ ਤੱਕ ਉਹ, 400 ਤੋਂ ਵੱਧ
ਸ਼ਾਇਰੀ, 60 ਕੁ ਨਜਮਾਂ ਅਤੇ ਕਾਫੀ ਸਾਰੇ ਗੀਤ ਲਿਖ ਚੁੱਕੀ ਹੈ। ਜਿਨਾਂ
ਵਿੱਚ 'ਮਾਂ', 'ਧੀਆਂ-ਭੈਂਣਾਂ', ਭਰੂਣ-ਹੱਤਿਆ, ਦਾਜ-ਦਹੇਜ ਅਤੇ ਰੁਮਾਂਟਿਕ
ਆਦਿ ਵਿਸ਼ਿਆਂ ਨਾਲ ਸਬੰਧਤ ਰਚਨਾਵਾਂ ਹਨ। ਸੈਂਟਰਲ ਹਸਪਤਾਲ ਵਿਚ ਨੌਕਰੀ
ਕਰਦਿਆਂ, ਡਾਕਟਰੀ-ਕਿੱਤੇ ਨਾਲ ਸਬੰਧਤ ਹੋਣ ਸਦਕਾ, 'ਅੱਖਾਂ ਦੀ ਸੰਭਾਲ'
ਅਤੇ ਨਸ਼ਿਆਂ ਵਿਰੁੱਧ ਪ੍ਰਚਾਰ ਦਾ ਹੋਕਾ ਵੀ ਡੱਟਕੇ ਦਿੰਦੀਆਂ ਹਨ ਉਸ ਦੀਆਂ
ਰਚਨਾਵਾਂ। ਲਿਖਣ ਤੋਂ ਇਲਾਵਾ ਉਸ ਨੂੰ ਗਾਉਣ ਦਾ, ਖਾਣਾ ਬਣਾਉਣ, ਕਿਤਾਬਾਂ
ਪੜਨ ਅਤੇ ਡਾਂਸ ਦਾ ਵੀ ਕਾਫੀ ਸ਼ੌਕ ਹੈ।
ਸਿਮਰਨਜੀਤ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ, 'ਮਾਤਾ ਨਿਸ਼ਾ
ਰਾਣੀ, ਵਰਧਮਾਨ ਫੈਕਟਰੀ ਵਿਚ ਜਰਨੇਟਰ ਡਿਪਾਰਟਮੈਂਟ ਵਿੱਚ ਕੰਮ ਕਰਦੇ ਮੇਰੇ
ਪਿਤਾ ਗੁਰਜੀਤ ਸਿੰਘ, ਅਤੇ ਭਰਾ ਜਗਜੀਤ ਸਿੰਘ ਅਸਟ੍ਰੇਲੀਆ ਮੈਨੂੰ ਇਸ ਕਲਮੀ
ਸ਼ੌਕ ਨੂੰ ਪਾਲਣ ਲਈ ਮੇਰਾ ਬਹੁਤ ਸਾਥ ਦਿੰਦੇ ਹਨ। ਅੱਜ ਜੋ ਕੁਝ ਵੀ ਮੈ
ਹਾਂ, ਉਹ ਸਭ ਘਰਦਿਆਂ ਕਰਕੇ ਹੀ ਹਾਂ।'
ਆਪਣੇ ਕਲਮੀ ਸ਼ੌਕ ਨੂੰ ਰੂਹ ਨਾਲ ਪਾਲ ਰਹੀ ਮੁਟਿਆਰ ਕਵਿੱਤਰੀ ਸਿਮਰਨਜੀਤ
ਨੇ ਕਿਹਾ, 'ਕਿਉਂਕਿ ਇਹ ਕਲਮ ਮੇਰੀ ਰੂਹ ਨੂੰ ਕਹਿਰਾਂ ਦਾ ਸਕੂਨ ਪ੍ਰਦਾਨ
ਕਰਦੀ ਹੈ, ਇਸ ਲਈ ਮੈਂ ਆਪਣੀ ਕਲਮ ਨੂੰ ਨਿਰੰਤਰ ਵਗਦੇ ਰੱਖਾਂਗੀ ਅਤੇ ਆਪਣੇ
ਸਮਾਜ ਅਤੇ ਪੰਜਾਬੀ ਮਾਂ-ਬੋਲੀ ਦੀ ਸੇਵਾ ਲਈ ਜਿੰਨਾ ਹੋ ਸਕਿਆ, ਚਲਾਵਾਂਗੀ।
ਮੇਰਾ ਮੰਨਣਾ ਹੈ ਕਿ ਜਿਸ ਨਾਲ ਉਸ ਪ੍ਰਮਾਤਮਾ ਦਾ ਸਾਥ ਹੈ, ਉਸ ਨੂੰ ਦੁਨੀਆ
ਦੀ ਕੋਈ ਵੀ ਤਾਕਤ ਅੱਗੇ ਵਧਣ ਤੋਂ ਰੋਕ ਨਹੀਂ ਸਕਦੀ !'
ਸ਼ਾਲਾ ! ਸਿਮਰਨਜੀਤ ਜੁਤਲਾ ਦੀਆਂ ਸੋਚਾਂ ਨੂੰ ਭਰਵਾਂ ਬੂਰ ਪਵੇ ! ਆਮੀਨ !
ਪ੍ਰੀਤਮ ਲੁਧਿਆਣਵੀ, ਚੰਡੀਗੜ (9876428641)
ਸੰਪਰਕ : ਸਿਮਰਨਜੀਤ ਜੁਤਲਾ, ਹੁਸ਼ਿਆਰਪੁਰ (8528145550)
|
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|