|
ਰਾਜਵਿੰਦਰ ਰੌਂਤਾ |
ਰਾਜਵਿੰਦਰ ਰੌਂਤਾ ਪੰਜਾਬੀ ਸਾਹਿਤ ਤੇ ਕਲਾ ਦੇ ਖੇਤਰ ਵਿੱਚ ਨਵਾਂ ਨਾਮ
ਨਹੀਂ ਹੈ ਉਹ ਬਹੁ ਪੱਖੀ ਤੇ ਜਾਣੀ ਪਹਿਚਾਣੀ ਸਖਸ਼ੀਅਤ ਹੈ। ਰੌਂਤਾ ਮੁੱਢਲੇ
ਰੂਪ ਵਿੱਚ ਗੀਤਕਾਰ ਹੈ। ਮਾਣਕ ਦੇ ਗੀਤਾਂ ਵਿੱਚ ਦੇਵ ਥਰੀਕੇ ਵਾਲਾ ਸੁਣ ਕੇ
ਕਿ 'ਮੇਰਾ ਵੀ ਨਾਮ ਏਦਾਂ ਈ ਆਊ' ਦੀ ਭਾਵਨਾ ਨਾਲ ਗੀਤਕਾਰੀ ਵੱਲ ਜੁੜਿਆ।
ਉਸ ਦੇ ਦਰਜ਼ਨ ਤੋਂ ਵੱਧ ਗੀਤ ਨਾਮੀ ਕਲਾਕਾਰਾਂ ਨੇ ਗਾਏ ਤੇ ਰਿਕਾਰਡ ਕਰਵਾਏ
ਹਨ, ਜਿਨਾਂ ਵਿੱਚ ਸਤਵਿੰਦਰ ਬੁੱਗਾ, ਮਨਜੀਤ ਰੂਪੋਵਾਲੀਆ, ਪਾਲ ਪੰਜਾਬੀ,
ਸਾਧੂ ਰੋਮਾਣਾ, ਸੁਰਿੰਦਰ ਸਾਹੋ, ਅਮਰਜੀਤ ਚੜਿੱਕ, ਚਰਨਜੀਤ ਸੰਧੂ, ਅਜੇ
ਸੋਢੀ, ਅਸ਼ੋਕ ਦਤਾਰਪੁਰੀ, ਕੁਲਵੰਤ ਮਨਾਣਾ, ਹਰਪ੍ਰੀਤ ਮੋਗਾ, ਕੁਲਦੀਪ
ਚੁੰਬਰ, ਮਨਦੀਪ ਮੰਨੂੰ ਆਦਿ ਅਨੇਕਾਂ ਗਾਇਕ ਸ਼ੁਮਾਰ ਹਨ।
ਰਾਜਵਿੰਦਰ ਰੌਂਤਾ ਬਚਪਨ ਵਿੱਚ ਕਾਮਰੇਡਾਂ ਦੀ ਸਟੇਜ, ਨਗਰ ਕੀਰਤਨ ਅਤੇ
ਟੂਰਨਾਮੈਂਟ ਆਦਿ ਸਮੇਂ ਸਾਥੀਆਂ ਵਲੋਂ ਚੁੱਕ ਕੇ ਚੜਾ ਦਿੱਤਾ ਜਾਂਦਾ। ਪਰ
ਉਹ ਸਾਹਤਿਕ ਤੇ ਸਮਾਜਕ ਸਟੇਜਾਂ ਤੇ ਗੀਤ ਆਪ ਵੀ ਗਾਉਂਦਾ ਰਿਹਾ ਹੈ।
ਰਾਜਵਿੰਦਰ ਰੌਂਤਾ ਨੇ ਪੰਜਾਬ ਦੇ ਵੱਡੇ ਛੋਟੇ ਸੱਭਿਆਚਾਰਕ ਮੇਲਿਆਂ ਅਤੇ
ਸਮਾਗਮਾਂ ਵਿਚ ਮੰਚ ਸੰਚਾਲਕ ਵਜੋਂ ਪਾਲ ਪੰਜਾਬੀ, ਸੁਰਿੰਦਰ ਸਾਹੋ, ਗੁਰਤੇਜ
ਕਾਬਲ, ਬਲਜਿੰਦਰ ਗਰਚਾ, ਕੁਲਦੀਪ ਮਾਣਕ ਅਤੇ ਸੰਦੀਲਾ ਦੀ ਸਟੇਜ ਤੋਂ
ਮੱਦੋਕੇ ਅਤੇ ਪੱਤੋ ਦੇ ਨਾਮੀ ਮੇਲਿਆਂ ਤੇ ਨਾਮ ਕਮਾਇਆ।
ਰਾਜਵਿੰਦਰ ਰੌਂਤਾ ਕਿੱਤੇ ਵਜੋਂ ਡਾਕਟਰ ਹੈ। ਉਸ ਨੇ ਵੀਹ ਸਾਲ ਦੇ ਕਰੀਬ
ਮੈਡੀਕਲ ਤੇ ਪੈਰਾਮੈਡੀਕਲ ਕਲਾਸਾਂ ਨੂੰ ਪੜਾਇਆ। ਆਪਣੀ ਕਲੀਨਿਕ ਅਤੇ ਬਾਬੇ
ਕੇ ਕਾਲਜ ਰਾਹੀਂ ਅਨੇਕਾਂ ਕੈਂਸਰ ਤੇ ਹੋਰ ਡਾਕਟਰੀ ਕੈਂਪਾਂ ਰਾਹੀ ਮਾਨਵਤਾ
ਦੀ ਸੇਵਾ ਕੀਤੀ। ਉਸ ਨੇ ਸੋਲਾਂ ਲਘੂ ਫਿਲਮਾਂ ਵਿੱਚ ਕੰਮ ਕੀਤਾ। ਕਈ ਥਾਈਂ
ਨਾਟਕ,'ਕਰਮਾ ਮਾਰੀ' ਖੇਡਿਆ। ਅਠਾਰਾਂ ਵਾਰੀ ਖੂਨ ਦਾਨ ਕਰ ਚੱਕਿਆ ਰੌਂਤਾ
ਵੱਖ ਵੱਖ ਪੰਜਾਬੀ ਅਖਬਾਰਾਂ ਤੇ ਰਸਾਲਿਆਂ ਵਿੱਚ ਦੋ ਹਜਾਰ ਤੋਂ ਵੱਧ ਵਾਰ
ਛਪ ਚੁੱਕਾ ਹੈ । ਉਸ ਦੀਆਂ ਕਵਿਤਾਵਾਂ, ਗੀਤ 16 ਸਾਂਝੀਆਂ ਪੁਸਤਕਾਂ ਵਿੱਚ
ਛਪ ਚੁੱਕੇ ਹਨ। ਉਹ ਕਈ ਸੰਸਥਾਵਾਂ ਨਾਲ ਜੁੜਿਆ ਰਿਹਾ। ਕੇਂਦਰੀ ਪੰਜਾਬੀ
ਲੇਖਕ ਸਭਾ ਤੇ ਪੰਜਾਬੀ ਸਾਹਿਤ ਅਕਾਦਮੀ ਦਾ ਜੀਵਨ ਮੈਂਬਰ ਵੀ ਹੈ।
ਦੋ ਵਾਰ ਪਾਕਿਸਤਾਨ ਗਏ ਰੌਂਤਾ ਨੇ 'ਜੀਹਨੇਂ ਲਾਹੌਰ ਨੀਂ ਵੇਖਿਆ'
ਸਫ਼ਰਨਾਮਾਂ ਲਿਖਿਆ ਜੋ ਕਾਫ਼ੀ ਚਰਚਿਤ ਰਿਹਾ ਹੈ । ਸਾਂਝੀ ਪੁਸਤਕ ਸਮੇਂ ਦੀ
ਅਵਾਜ਼ ਵੀ ਸੰਪਦਾਤ ਕੀਤੀ। ਲਗਾਤਰ ਅਜੀਤ ਵਿੱਚ ਕਿਸਾਨੀ ਬਾਰੇ ਵਿਚਾਰ ਚਰਚਾ,
ਪੰਜਾਬੀ ਟ੍ਰਿਬਿਊਨ ਵਿੱਚ ਸਿਹਤ ਬਾਰੇ ਅਤੇ ਦੇਸ਼ ਸੇਵਕ ਵਿੱਚ ਉਸਦੇ ਪੁਸਤਕ
ਰਿਵੀਊ ਛਪੇ। ਨਵਾਂ ਜਮਾਨਾਂ ਵਿੱਚ ਸਭ ਤੋਂ ਵੱਧ ਛਪੇ ਰਾਜਵਿੰਦਰ ਰੌਂਤਾ
ਦੀਆ ਮਿੰਨੀ ਕਹਾਣੀਆਂ ਵੀ ਵੱਖ-ਵੱਖ ਅਖਬਾਰਾਂ ਵਿੱਚ ਛਪਦੀਆਂ ਰਹੀਆਂ ਹਨ।
ਉਸ ਕੋਲ ਦੋ ਨਾਵਲ ਅਤੇ ਗੀਤ-ਕਵਿਤਾਵਾਂ ਦਾ ਕਿਤਾਬਾਂ ਛਪਵਾਉਣ ਲਈ ਮੈਟਰ
ਤਿਆਰ ਹੈ। ਨਾਵੇਂ ਤੋਂ ਵਿਰਵੇ ਚੰਗਾਂ ਨਾਮ ਤੇ ਮਾਣ ਰੱਖਣ ਵਾਲੇ ਰਾਜਵਿੰਦਰ
ਰੌਂਤਾ ਨੂੰ ਮਾਣ ਹੈ ਕਿ ਉਸ ਨੂੰ ਨਾਮਵਰ ਤੇ ਚੰਗੇ ਲੋਕਾਂ ਤੋਂ ਬੜਾ
ਸਤਿਕਾਰ ਪਿਆਰ ਮਿਲਿਆ ਹੈ ਜਿਸ ਨੂੰ ਉਹ ਆਪਣਾ ਸਰਮਾਇਆ ਮੰਨਦਾ ਹੈ।
ਦੇਸ਼ ਵਿਦੇਸ਼ ਦੇ ਰੇਡੀਉ, ਚੈਨਲ ਅਤੇ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮਾਂ
ਵਿੱਚ ਹਾਜਰੀ ਲਗਵਾ ਚੁੱਕਾ ਇਹ ਸਖਸ਼ ਰੌਂਤਾ ਹੁਣ ਗਾਇਕੀ ਖੇਤਰ ਵਿੱਚ ਵੀ
ਹਾਜਰੀ ਲਗਾ ਰਿਹਾ ਹੈ। ਰੌਂਤਾ ਦੇ ਲਿਖੇ ਤੇ ਗਾਏ ਗੀਤ 'ਖੁਦਕੁਸ਼ੀਆਂ ਨਾ ਕਰ
ਉ ਜੱਟਾ' ਸਿੰਗਲ ਟਰੈਕ, ਨੂੰ ਗੋਬਿੰਦ ਸਮਾਲਸਰ ਨੇ ਸੰਗੀਤਵੱਧ ਕੀਤਾ ਹੈ
ਅਤੇ ਸੰਗੀਤ-ਜਗਤ ਦੀ ਨਾਮੀ ਕੰਪਨੀ 'ਅਮਰ ਆਡੀਓ' ਨੇ ਜਾਰੀ ਕੀਤਾ ਹੈ।
ਟਰੂਕਲਰਜ਼ ਪਰੋਡਕਸ਼ਨ ਨੇ ਇਸ ਵਿਚ ਵੀਡੀਓਗ੍ਰਾਫ਼ੀ ਦਾ ਰੰਗ ਵਿਖਾਇਆ ਹੈ। ਇਸ
ਗੀਤ ਵਿੱਚ ਮਨਿੰਦਰ ਮੋਗਾ ਸਮੇਤ ਕਈ ਅਦਾਕਾਰਾਂ ਦੀ ਕਲਾ ਵੀ ਬੋਲਦੀ ਹੈ। ਇਕ
ਮੁਲਾਕਾਤ ਦੌਰਾਨ ਰਾਜਵਿੰਦਰ ਰੌਂਤਾ ਨੇ ਕਿਹਾ, 'ਮੈਂ ਅਜੇ ਗਾਇਕ ਨਹੀਂ
ਬਣਿਆ ਪਰ ਇੱਕ ਵਿਚਾਰ ਹੈ ਜਿਸ ਰਾਹੀਂ ਸਾਡੇ ਸਮਾਜ ਦੀ ਹੋਣੀ, ਮਜ਼ਬੂਰਨ
ਖੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਦੀ ਤ੍ਰਾਸਦੀ ਨੂੰ ਪੇਸ਼ ਕਰਨ ਦਾ ਯਤਨ
ਕੀਤਾ ਹੈ।' ਰਾਜਵਿੰਦਰ ਰੌਂਤਾ ਦੇ ਇਸ ਗੀਤ ਨੂੰ ਸੋਸ਼ਲ ਮੀਡੀਏ ਰਾਹੀਂ
ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਉਸ ਨੇ ਡੁੱਬ ਰਹੀ ਤੇ ਮਰ ਰਹੀ
ਕਿਸਾਨੀ ਦੀ ਗੱਲ ਕੀਤੀ ਹੈ। ਰਾਜਵਿੰਦਰ ਰੌਂਤਾ ਨੇ ਦੱਸਿਆ ਕਿ ਉਹ ਧਾਰਮਿਕ
ਗੀਤ ਜੋ ਛੋਟੇ ਸਾਹਿਬਜਾਦਿਆਂ ਨੂੰ ਸਮਰਪਿਤ ਹੈ ਉਹ ਵੀ ਜਲਦੀ ਰਿਕਾਰਡ
ਕਰਵਾਇਆ ਜਾ ਰਿਹਾ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਰੌਂਤਾ ਦਾ ਗੀਤ,
'ਕੀ ਹੋਇਆ ਅਸੀਂ ਕੁੜੀਆਂ ਵੇ' ਲੋਕ-ਗੀਤ ਵਾਂਗ ਪ੍ਰਸਿੱਧ ਹੈ ਇਸ ਗੀਤ ਨੂੰ
ਸਤਵਿੰਦਰ ਬੁੱਗਾ, ਹਰਪ੍ਰੀਤ ਮੋਗਾ ਸਮੇਤ ਕਈ ਗਾਇਕ ਗਾ ਰਹੇ ਹਨ। ਰਾਜਵਿੰਦਰ
ਦੇ ਗੀਤਾਂ ਵਿੱਚ, ਬਾਪੂ ਸਿਰ ਤੇ ਮੌਜ ਬਹਾਰਾਂ, ਬੰਨੋਂ ਬੂਹੇ 'ਚ ਸ਼ਰੀਂਹ
ਆਦਿ ਚਰਚਿਤ ਗੀਤ ਆਖੇ ਜਾ ਸਕਦੇ ਹਨ। ਨਿਰੋਲ ਸੱਭਿਆਚਾਰਕ ਤੇ ਸਾਹਿਤਕ ਟੱਚ
ਵਾਲੇ ਗੀਤ ਉਸ ਦੀ ਪਹਿਚਾਣ ਹੈ।
ਅਨੇਕਾਂ ਸਾਹਤਿਕ ਸਮਾਜਕ ਸੰਸਥਾਵਾਂ ਨਾਲ ਜੁੜੀ ਸਖਸ਼ੀਅਤ ਤੋਂ ਆਸ ਹੈ ਕਿ
ਚੰਗੇਰੇ ਸਮਾਜ ਦੀ ਸਿਰਜਣਾਂ ਵਿੱਚ ਆਪਣਾ ਬਣਦਾ ਯੋਗਦਾਨ ਪਾਵੇਗਾ।
ਪ੍ਰੀਤਮ ਲੁਧਿਆਣਵੀ, ਚੰਡੀਗੜ (9876428641)
|
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|