ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ  
   (21/10/2018)

 


nachardeep

 

 ਬਾਬੇ ਨਾਨਕ ਦੀ ਪਾਵਨ-ਛੂਹ ਪ੍ਰਾਪਤ ਨਗਰੀ ਬਟਾਲਾ ਵਿਖੇ ਸ: ਲਖਬੀਰ ਸਿੰਘ ਰੰਧਾਵਾ ਤੇ ਸਰਦਾਰੀ ਜਸਬੀਰ ਕੌਰ ਰੰਧਾਵਾ ਦੇ ਘਰ 1978 ਨੂੰ ਜਨਮੀ ਨੇਚਰਦੀਪ ਨੂੰ ਲਿਖਣ ਦਾ ਸ਼ੌਕ ਬਚਪਨ ਤੋਂ ਹੀ ਜਾਗ ਪਿਆ ਸੀ।  ਕੁਦਰਤ ਨੇ ਉਸਨੂੰ ਇਹ ਐਸਾ ਆਸ਼ੀਰਵਾਦ ਦਿੱਤਾ ਸੀ ਕਿ ਕਿਸੇ ਨੂੰ ਵੀ ਮਿਲ ਕੇ ਉਹ ਉਸ ਬਾਰੇ ਲਿਖ ਦਿੰਦੀ ਸੀ।  ਮਾਂ ਬਾਪ ਦੀ ਹੱਲਾਸ਼ੇਰੀ ਅਤੇ ਆਸ਼ੀਰਵਾਦ ਨੇ ਉਸਦਾ ਬਹੁਤ ਸਾਥ ਦਿੱਤਾ।  ਬਚਪਨ ਤੋਂ ਹੀ ਆਰਟੀਕਲ, ਲੇਖ ਤੇ ਕਹਾਣੀਆਂ ਲਿਖਣ ਦਾ ਪੈਦਾ ਹੋਇਆ ਸ਼ੌਕ ਹੌਲੀ-ਹੌਲੀ ਇਤਨਾ ਵੱਧ ਗਿਆ ਕਿ ਸਮਾਜ ਦੀ ਹਰ ਮੁਸ਼ਕਿਲ ਅਤੇ ਹਰ ਤ੍ਰਾਸਦੀ ਉਤੇ ਉਹ ਪੂਰਨ ਪ੍ਰਪੱਕਤਾ ਨਾਲ ਲਿਖਣ ਲੱਗ ਪਈ।

ਨੇਚਰਦੀਪ ਨੇ ਦੱਸਿਆ ਕਿ ਉਸ ਨੇ ਮੁੱਢਲੀ ਸਿੱਖਿਆ ਏ ਵੀ ਐਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਤੋਂ ਪ੍ਰਾਪਤ ਕੀਤੀ । ਫਿਰ ਡਿਗਰੀ ਐਸ ਐਲ ਬਾਵਾ ਕਾਲਜ ਬਟਾਲਾ ਤੋਂ।  ਐਮ ਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਅਤੇ ਬੀ ਐਡ ਜੰਮੂ ਯੂਨੀਵਰਸਿਟੀ ਤੋਂ।  ਲਿਖਣ ਦੇ ਨਾਲ ਨਾਲ ਉਹ ਬਚਪਨ ਤੋਂ ਹੀ ਹਰ ਜਮਾਤ 'ਚੋਂ ਜਿੱਥੇ ਪੜਾਈ ਵਿੱਚੋਂ ਅੱਵਲ ਆਉੁਂਦੀ ਰਹੀ, ਉਥੇ  ਗਿੱਧਾ, ਭੰਗੜਾ, ਕਵਿਤਾ ਉਚਾਰਨ, ਮੋਨੋ ਐਕਟਿੰਗ,  ਭਾਸ਼ਨ ਪ੍ਰਤੀਯੋਗਤਾ ਆਦਿ ਸਭ ਵਿਚ ਲਗਭਗ ਉਸ ਨੂੰ ਸਿਰੇ ਦੀ ਮੁਹਾਰਤ ਹਾਸਲ ਸੀ।  ਫਿਰ, ਨੈਸ਼ਨਲ ਪੱਧਰ ਤੱਕ ਉਹ ਹਾਕੀ ਦੀ ਖਿਡਾਰਣ ਵੀ ਰਹੀ। ਇੱਥੇ ਹੀ ਬਸ ਨਹੀ,  ਮੋਨੋ ਐਕਟਿੰਗ 'ਚ ਸਟੇਟ ਪੱਧਰ ਜਿੱਤਿਆ। ਗਿੱਧਾ ਦੀ ਲਗਾਤਾਰ ਕਈ ਸਾਲ ਕੈਪਟਨ ਰਹੀ ਅਤੇ ਦੋ ਵਾਰ ਸਟੇਟ ਪੱਧਰ ਦੇ ਕੰਪੀਟੀਸ਼ਨ ਜਿੱਤੇ।   ਗੱਲ ਕੀ, ਪੂਰੀ ਪੜਾਈ  ਦੌਰਾਨ ਜਿੱਥੇ ਪੜਾਈ 'ਚੋਂ ਮੈਰਿਟ 'ਚ ਆਉਣ ਕਰਕੇ ਹਰ ਸਾਲ ਸਕਾਲਰਸ਼ਿਪ ਮਿਲਿਆ, ਉਥੇ ਕੋਈ ਐਸੀ ਗਤੀਵਿਧੀ ਨਹੀ ਛੱਡੀ ਜਿਸ ਵਿਚ ਸ਼ਮੂਲੀਅਤ ਨਾ ਕੀਤੀ ਹੋਵੇ ਅਤੇ ਇਨਾਮ ਹਾਸਲ ਨਾ ਕੀਤਾ ਹੋਵੇ ।  ਬਹੁ ਪੱਖੀ ਕਲਾਵਾਂ ਦੀ ਮਾਲਕਣ ਨੇਚਰਦੀਪ ਬੜੇ ਮਾਣ ਨਾਲ ਦੱਸਦੀ ਹੈ ਕਿ ਉਸਦੇ ਪੇਕੇ ਘਰ ਦਾ ਇੱਕ ਕਮਰਾ ਮਿਲੇ ਇਨਾਮਾਂ ਤੇ ਪੁਰਸਕਾਰਾਂ ਨਾਲ ਭਰਿਆ ਹੂੰਦਾ ਸੀ ਜੋ ਹਰ ਆਉਣ ਜਾਣ ਵਾਲੇ ਦਾ ਧਿਆਨ ਆਪਣੇ ਵੱਲ ਖਿੱਚਦਾ ਸੀ।

ਗ੍ਰਹਿਸਥੀ-ਜੀਵਨ ਦੀ ਗੱਲ ਛਿੜੀ ਤਾਂ ਉਸ ਦੱਸਿਆ ਕਿ ਗੁਰਦਾਸਪੁਰ ਦੇ ਲਾਗਲੇ ਪਿੰਡ ਤੁਗਲਵਾਲ ਦੇ ਵਸਨੀਕ ਅਮਨਦੀਪ ਸਿੰਘ  ਕਾਹਲੋ ਜੋ ਕਿ ਇੱਕ ਸਫ਼ਲ ਬਿਜਨੈਸਮੈਨ ਹਨ,  ਨਾਲ 1998 'ਚ ਉਸਦਾ ਵਿਆਹ ਹੋਇਆ । ਪਰਮਾਤਮਾ ਨੇ ਦੋ ਪਿਆਰੇ  ਬੱਚੇ ਅਮਾਨਤ ਅੰਮ੍ਰਿਤ ਕੌਰ ਤੇ ਵਾਰਿਸ ਸਾਹਿਬ ਪ੍ਰੀਤ ਕਾਹਲੋ ਉਸ ਦੀ ਝੋਲੀ 'ਚ ਪਾਏ ਜੋ ਕਿ ਉਮਰ ਦੇ ਹਿਸਾਬ ਨਾਲ ਪੜਾਈ 'ਚੋਂ ਚੰਗੀਆਂ ਮੱਲਾਂ ਮਾਰ ਰਹੇ ਹਨ ।  ਆਪਣੇ ਜੀਵਨ-ਸਾਥੀ ਨਾਲ ਖੁਸ਼ੀਆਂ ਭਰੀ  ਸੋਹਣੀ ਜ਼ਿੰਦਗੀ ਬਤੀਤ ਕਰ ਰਹੀ ਨੇਚਰਦੀਪ ਖੁਦ ਬਿਜ਼ਨੈਸ ਵਿਚ ਡਾਇਰੈਕਟਰ ਦੇ ਤੌਰ ਤੇ ਕੰਮ ਕਰ ਰਹੀ ਹੈ।  ਲੋੜਵੰਦ ਬੱਚਿਆਂ ਨੂੰ ਮੁਫਤ ਪੜਾਉਣਾਂ,  ਜ਼ਰੂਰਤਮੰਦਾਂ ਨੂੰ ਮੁਫਤ ਗਾਈਡੈਂਸ ਤੇ ਕੌਸਲਿੰਗ ਕਰਨ ਨਾਲ ਉਸ ਦਾ ਵਿਹਲਾ ਸਮਾਂ ਸਾਰਥਕ ਹੋ ਜਾਦਾ ਹੈ।
 
ਪ੍ਰਕਾਸ਼ਨਾ ਖੇਤਰ ਵਿਚ ਨੇਚਰਦੀਪ ਦੇ ਜਿੱਥੇ ਕਈ ਅਖ਼ਬਾਰਾਂ ਤੇ ਮੈਗਜ਼ੀਨਾਂ 'ਚ ਆਰਟੀਕਲ ਤੇ  ਕਹਾਣੀਆਂ ਅਕਸਰ ਛਪ ਰਹੀਆਂ ਹਨ, ਉਥੇ ਇੱਕ ਸਾਂਝੀ ਕਿਤਾਬ ਵਿਚ ਵੀ ਜਲਦੀ ਹੀ ਛਪ ਰਹੀ ਹੈ ਜਦ ਕਿ ਇੱਕ ਹੋਰ ਕਿਤਾਬ ਤੇ ਕੰਮ ਚਲ ਰਿਹਾ ਹੈ।  ਇਸ ਤੋਂ ਇਲਾਵਾ ਉਸ ਦੀ ਲਿਖੀ ਹੋਈ ਇੱਕ ਕਹਾਣੀ ਤੇ ਲਘੁ ਫਿਲਮ ਵੀ ਬਣ ਰਹੀ ਹੈ।

ਬਹੁ- ਕਲਾਵਾਂ ਦੇ ਖੂਬਸੂਰਤ ਸੁਮੇਲ  ਨੇਚਰਦੀਪ ਦੇ ਸੰਘਰਸ਼ ਅਤੇ ਘਾਲਣਾ ਉਤੇ ਜਿੰਨਾ ਵੀ ਮਾਣ ਕੀਤਾ ਜਾਵੇ ਥੋੜਾ ਹੈ।  ਰੱਬ ਕਰੇ,  ਸਾਹਿਤ, ਸੱਭਿਆਚਾਰ ਅਤੇ ਖੇਡ-ਖੇਤਰ ਲਈ ਉਸ ਦੀਆਂ ਸੇਵਾਵਾਂ ਲਗਾਤਾਰ ਸਹਾਈ ਹੁੰਦੀਆਂ ਰਹਿਣ !  ਉਹ ਇਸੇ ਤਰਾਂ ਆਪਣੀਆਂ ਕਲਾਵਾਂ ਦੀ ਰੋਸ਼ਨੀ ਵੰਡਦੀ ਹੋਈ ਆਪਣਾ, ਆਪਣੇ ਖਾਨਦਾਨ, ਆਪਣੀ ਨਗਰੀ ਅਤੇ ਆਪਣੇ ਰਾਜ ਦਾ ਨਾਂਓਂ ਉਚਾ ਕਰਦੀ ਰਵੇ !   ਆਮੀਨ ! 

ਪ੍ਰੀਤਮ ਲੁਧਿਆਣਵੀ (ਚੰਡੀਗੜ) (9876428641)
ਨੇਚਰਦੀਪ ਦਾ  ਸੰਪਰਕ : naturegulf0gmail.com

 

nachardeepਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
balਸੰਗੀਤ, ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ  
khamoshਹੱਡਬੀਤੀ
ਖਾਮੋਸ਼ ਮੁਹੱਬਤ ਦੀ ਇਬਾਦਤ
ਅਜੀਤ ਸਤਨਾਮ ਕੌਰ
daduharਯੂਥ ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ
darshanਪੰਜਾਬੀ ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ,  ਲੰਡਨ
gangaਸਾਹਿਤ ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ,  ਬਠਿੰਡਾ
gillਸਾਹਿਤਕ ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ 
ਬਹੁ - ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਹਰਿਆਣੇ ’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ
ਸੰਘਰਸ਼ ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ
ਗੀਤਕਾਰੀ ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ
ਸ਼ਬਦਾਂ ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ)
ਮੰਜਲ ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਦ੍ਰਿੜ ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਯੂਰਪ ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਲਮੀ ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤ ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ
ਰੂਹਾਨੀਅਤ ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਨੇਡਾ ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇੰਨਸਾਨੀਅਤ ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2018, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)