ਬਹੁ-ਕਲਾਵਾਂ ਦਾ ਸੁਮੇਲ :
ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
(05/09/2019) |
|
|
|
|
|
ਪੁੱਤਰਾਂ ਦੀ
ਤਾਂਘ ਵਿੱਚ, ਧੀਆਂ ਕਤਲ ਕਰਦੇ ਹਾਂ ਅਸੀਂ।
ਪਰ ਦੁੱਖ ਹੀ ਮਿਲਦੇ ਨੇ, ਨਿਕੰਮੀ ਲੋਚ ਦੇ ਵਿੱਚ।
ਉਨਾਂ ਦਾ ਵਪਾਰ ਨਹੀਂ ਵੱਧਦਾ ਫੁੱਲਦਾ,
ਜਿਹੜੇ ਰਹਿੰਦੇ ਨੇ, ਕਾਮਿਆਂ ਦੀ ਹੀ ਨੋਚ ਦੇ ਵਿੱਚ। ਇਨਾਂ
ਸਤਰਾਂ ਨਾਲ ਆਪਣੇ ਸਾਹਿਤਕ ਸਫਰ ਦੀ ਗੱਲ ਸ਼ੁਰੂ ਕਰਨ ਵਾਲੀ ਨਾਮਵਰ ਕਲਮਕਾਰ
ਬਲਵਿੰਦਰ ਕੌਰ ਲਗਾਣਾ ਹਰ ਖੁਸ਼ੀ-ਗਮੀ ਨੂੰ ਕਲਮ ਰਾਹੀਂ ਬਿਆਨ ਕਰਨ ਦੀ ਕਲਾ
ਵਿੱਚ ਬਹੁਤ ਮਾਹਿਰ ਹੈ। ਉਸ ਦਾ ਕਹਿਣਾ ਹੈ ਕਿ ‘ਕਵਿਤਾ ਮਨ ਦੇ
ਵੱਲਵਲਿਆਂ ਵਿੱਚੋਂ ਪੈਦਾ ਹੁੰਦੀ ਹੈ। ਕਵੀ ਦੇ ਅੰਦਰ ਪਿਆ ਇਸ ਕੋਮਲ
ਕਲਾ ਦਾ ਬੀਜ ਜਦ ਪੁੰਗਰਦਾ ਹੈ ਤਾਂ ਕਵੀ ਉਸ ਨੂੰ ਅੱਖਰਾਂ ਦੇ ਵਸਤਰ ਪਾ ਕੇ
ਪਾਠਕਾਂ ਦੇ ਸਨਮੁੱਖ ਪੇਸ਼ ਕਰਦਾ ਹੈ। ਕਵਿਤਾਵਾਂ ਕਵੀ ਦੇ ਮਨ ਦਾ
ਵਹਾਅ ਹੈ ਜੋ ਆਪ-ਮੁਹਾਰੇ ਸ਼ਬਦਾਂ ਵਿੱਚ ਢਲਦਾ ਹੈ। ਸਮਾਜ ਦੇ ਚੰਗੇ
-ਮਾੜੇ ਹਾਲਾਤ ਜਦੋਂ ਮੈਨੂੰ ਹਲੂਣਦੇ ਹਨ ਤਾਂ ਮੇਰੀ ਕਲਮ ਲਿਖਣ ਲਈ ਆਪ-
ਮੁਹਾਰੇ ਉੱਠ ਜਾਦੀ ਹੈ। ਕਵੀਆਂ ਦੀਆਂ ਕਵਿਤਾਵਾਂ ਕਈ ਨਿੱਜੀ ਪੀੜ
ਦੇ ਨਾਲ-ਨਾਲ ਹਾਸਰਸ ਹੰਢਾਉਦੀਆਂ ਹਨ।’
ਸ: ਜੋਗਿੰਦਰ ਸਿੰਘ
(ਪਿਤਾ) ਜੀ ਦੇ ਗ੍ਰਹਿ ਵਿਖੇ ਸ਼੍ਰੀਮਤੀ ਅੰਮਿ੍ਰਤ ਕੌਰ ਜੀ ਦੀ ਪਾਕ
ਕੁੱਖੋਂ, 27 ਅਗਸਤ 1974 ਵਿੱਚ, ਪਿੰਡ ਡਡਿਆਣਾ ਕਲਾਂ, ਜਿਲਾ
ਹੁਸ਼ਿਆਰਪੁਰ ਵਿੱਚ ਜਨਮੀ ਬਲਵਿੰਦਰ ਦੇ ਮਾਪਾ-ਪ੍ਰੀਵਾਰ ਮਹਾਨ ਸਖਸ਼ੀਅਤ ਤੇ
ਚੰਗੇ ਸੰਸਕਾਰੀ ਹੋਣ ਸਦਕਾ, ਉਨਾਂ ਨੇ ਆਪਣੀ ਲਾਡਲੀ ਧੀ ਨੂੰ
ਗ੍ਰੇਜੂਏਸ਼ਨ, ਐਮ. ਐਸ. ਟੀ., ਬੀ. ਲਿਵ ਕਰਵਾਉਣ ਦੇ ਨਾਲ-ਨਾਲ
ਸਿਲਾਈ -ਕਢਾਈ ਤੇ ਪੇਟਿੰਗ ਵਿਚ ਵੀ ਪ੍ਰਵੀਨਤਾ ਦਿਵਾਈ।
ਲਗਾਣਾ ਨੂੰ ਲਿਖਣ ਦੀ ਚੇਟਕ ਬਾਲ ਉਮਰੇ ਹੀ ਲੱਗ ਗਈ ਸੀ। ਕਾਲਜ
ਵਿੱਚ ਪੜਦਿਆਂ ਮੈਗਜੀਨ ਅਤੇ ਅਖਬਾਰਾਂ ਵਿਚ ਔਰਤ ਦੀ ਦੁਰਦਸ਼ਾ ਪ੍ਰਤੀ
ਲੇਖ ਲਿਖਣ ਤੋਂ ਬਾਅਦ ਉਸ ਦੀ ਕਲਮ ਨੇ ਕਵਿਤਾਵਾਂ ਲਿਖਣ ਦਾ ਆਗਾਜ ਕੀਤਾ।
ਉਸ ਦੀ ਕਲਮ ਦਾ ਘੇਰਾ ਉਦੋਂ ਹੋਰ ਵੀ ਵਿਸ਼ਾਲਤਾ ਵੱਲ ਵਧਿਆ, ਜਦੋਂ ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ) ਦੇ ਸਾਂਝੇ ਕਾਵਿ-ਸੰਗ੍ਰਹਿ
‘ਕਲਮਾਂ ਦੇ ਸਿਰਨਾਵੇਂ ’ (287 ਮਿਆਰੀ ਕਲਮਾਂ ) ਵਿੱਚ ਵਿਸ਼ੇਸ਼ ਤੌਰ ਤੇ
ਸ਼ਾਮਲ ਹੋਣ ਦਾ ਉਸ ਨੂੰ ਮਾਣ ਹਾਸਲ ਹੋਇਆ । ਇਸ ਸੰਸਥਾ ਵੱਲੋਂ
ਲਗਾਣਾ ਨੂੰ 2 ਅਪ੍ਰੈਲ 2017 ਨੂੰ ‘ਹੋਣਹਾਰ ਧੀ ਪੰਜਾਬ ਦੀ‘ ਦਾ ਐਵਾਰਡ ਤੇ
ਸਨਮਾਨ-ਪੱਤਰ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਸਨਮਾਨਾਂ ਦੀ ਲੜੀ ਵਿਚ ਇਸ ਤੋਂ ਇਲਾਵਾ ਰੋਟਰੀ ਕਲੱਬ ਦਸੂਹਾ ਵੱਲੋਂ
(ਔਰਤਾਂ ਦੀ ਭਲਾਈ ਤੇ ਸੰਵਿਧਾਨਕ ਹੱਕਾਂ ਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ
ਤੇ ਸਨਮਾਨ- ਪੱਤਰ) , ਉਪ-ਮੰਡਲ ਮੈਜਿਸਟ੍ਰੇਟ ਦਸੂਹਾ ਵਲੋਂ (ਬੈਸਟ
ਬੀ. ਐਲ. ਓ. ਦਾ ਪ੍ਰਸੰਸਾ- ਪੱਤਰ), ਨਗਰ ਕੌਂਸਲ ਦਸੂਹਾ ਤੇ ਐਸ.
ਐਮ .ਓ . ਇੰਚਾਰਜ ਸਿਵਲ ਹਸਪਤਾਲ ਵਲੋਂ (ਸਮਾਜ ਪ੍ਰਤੀ ਸੇਵਾ ਕਰਨ ਕਰਕੇ )
ਪੰਜਾਬੀ ਸਾਹਿਤ ਸਭਾ (ਰਜਿ ) ਪਟਿਆਲਾ ਵੱਲੋਂ (ਸਾਂਝੀ ਪੁਸਤਕ ‘ਕਲਮ ਸ਼ਕਤੀ‘
ਤੇ ), ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਦਿਆਨਦਾਰੀ, ਇਮਾਨਦਾਰੀ
ਤੇ ਤਨਦੇਹੀ ਨਾਲ ਸਮਾਜ- ਸੇਵੀ ਕੰਮਾਂ ਕਰਕੇ ਤੇ ਸਮਾਜਿਕ ਮੁੱਦਿਆਂ ਵਾਰੇ
ਲੇਖ, ਕਵਿਤਾਵਾਂ ਛਪਣ ਕਰਕੇ) ਤੋਂ ਇਲਾਵਾ ਪੰਜਾਬੀ ਸੱਥ ਬਰਵਾਲੀ ਵਲੋਂ
(ਸਲਾਨਾ ਸਾਹਿਤਕ ਸਮਾਗਮ ਜੋ ਸਮਰਾਲਾ ਵਿਖੇ 10 ਮਾਰਚ 2019 ਨੂੰ ਆਯੋਜਿਤ
ਕੀਤਾ ਗਿਆ, ਵਿੱਚ 50 ਕਹਾਣੀਕਾਰਾਂ ਦੀਆਂ 135 ਮਿੰਨੀ ਕਹਾਣੀਆਂ ਦੇ ਕਹਾਣੀ
ਮੁਕਾਬਲੇ ‘ਚੋਂ ਲਗਾਣਾ ਦੀ ਮਿੰਨੀ ਕਹਾਣੀ ‘ਜੁੜਵਾ‘ ਪਹਿਲੇ ਸਥਾਨ
ਤੇ ਰਹਿਣ ਕਰਕੇ) ਆਦਿ ਮਿਲੇ ਮਾਨ-ਸਨਮਾਨਾਂ ਨੂੰ ਲਗਾਣਾ ਵਿਸ਼ੇਸ਼ ਜ਼ਿਕਰ ਯੋਗ
ਅਭੁੱਲ ਸਨਮਾਨ ਮੰਨਦੀ ਹੈ ।
ਪ੍ਰਕਾਸ਼ਨਾ ਖੇਤਰ ਵਿਚ ਵਧਦੇ
ਕਦਮੀ ਉਸ ਨੂੰ ‘ਲਾਡੀ ਸਾਹਿਤ ਪ੍ਰਕਾਸ਼ਨ‘ ਦੇ ਸਾਂਝੇ ਕਾਵਿ- ਸੰਗ੍ਰਹਿ
‘ਰੁੱਖ ਪਾਣੀ ਅਨਮੋਲ‘ ਵਿੱਚ ਅਤੇ ਹੋਰ ਕਈ ਸਾਹਿਤ ਸਭਾਵਾਂ ਵਿੱਚ ਵੀ
ਛਪਣ ਦਾ ਮੌਕਾ ਮਿਲਿਆ। ਉਸ ਦੀਆਂ ਸੌ ਦੇ ਕਰੀਬ ਰਚਨਾਵਾਂ
ਛੱਪ ਚੁੱਕੀਆ ਹਨ। ਇਸ ਤੋਂ ਇਲਾਵਾ ਉੁਹ ਅਕਾਸ਼ਵਾਣੀ ਜਲੰਧਰ ਵਿਖੇ
ਕਵੀ ਦਰਬਾਰ ‘ਪੰਜਾਬੀ ਕਵੀ ਸਭਾ‘ ਰਾਹੀਂ ਵੀ ਭਾਗ ਲੈ ਚੁੱਕੀ ਹੈ।
ਅਦਾਕਾਰ ਤੇ ਕਲਮਕਾਰ ਗੁਰਪ੍ਰੀਤ ਧਾਲੀਵਾਲ ਜੀ ਨੂੰ ਆਪਣਾ ਪ੍ਰੇਣਾ-
ਸ੍ਰੋਤ ਮੰਨਣ ਵਾਲੀ ਬਲਵਿੰਦਰ ਕੌਰ ਲਗਾਣਾ ਨੇ ਲਿਖਣ ਦੇ ਨਾਲ-ਨਾਲ ਅਦਾਕਾਰੀ
ਖੇਤਰ ਵਿਚ ਗੀਤ (ਰੀਵੈਂਜ) ਦਾ ਪਾਵਰ ਆਫ ਯੂਥ (ਸ: ਭਗਤ ਸਿੰਘ ਦੀ ਸੋਚ)
ਵਿਚ ਬਾਖੂਬੀ ਅਦਾਕਾਰੀ ਕੀਤੀ ਹੈ। ਪਾਣੀ ਦੀ ਮਹੱਤਤਾ ਨੂੰ ਬਿਆਨ
ਕਰਦੀ ਲਘੂ ਫਿਲਮ ਵਿੱਚ ਵੀ ਉਸ ਨੇ ਬਾਖੂਬੀ ਕਿਰਦਾਰ ਨਿਭਾਇਆ ਹੈ।
ਕੁਦਰਤ ਦਾ ਆਨੰਦ ਮਾਨਣ ਵਾਲੀ ਲਗਾਣਾ ਦਾ ਕਹਿਣਾ ਹੈ ਕਿ ਕੁਦਰਤੀ ਨਜ਼ਾਰੇ
ਸਾਨੂੰ ਬਹੁਤ ਸਕੂਨ ਦਿੰਦੇ ਹਨ। ਇਹ ਵੀ ਦੱਸਣ ਯੋਗ ਹੈ ਕਿ ਉਹ ‘ਸੇਵ
ਸ਼ਿਵਾਲਿਕ ਸੇਵ ਮਦਰ ਅਰਥ‘ ਸੰਸਥਾ ਦੀ ਮੈਂਬਰ ਹੋਣ ਕਾਰਨ ਬਹੁਤ ਸਾਰੇ ਬੂਟੇ
ਲਾਉਂਦੀ ਹੈ। ਪਾਣੀ ਦੀ ਬੱਚਤ ਤੇ ਵਾਤਾਵਰਣ ਨੂੰ ਬਚਾਉਣ ਬਾਰੇ
ਲੋਕਾਂ ਨੂੰ ਜਾਗਰੂਕ ਕਰਦੀ ਹੈ । ਇਨਾਂ ਸਾਰੇ ਸਮਾਜ- ਸੇਵੀ
ਕੰਮਾਂ ਦੇ ਨਾਲ- ਨਾਲ ਜਿੱਥੇ ਉਹ ਆਪਣੇ ਪਰਿਵਾਰ (ਪਤੀ ਕੁਲਜਿੰਦਰ ਸਿੰਘ,
ਬੇਟੀ ਕੋਮਲ ਪ੍ਰੀਤ ਕੌਰ, ਬੇਟਾ ਰਾਜੇਸ਼ਵਰ ਸਿੰਘ ) ਪ੍ਰਤੀ ਪੂਰੀ
ਵਫ਼ਾਦਾਰ ਹੈ ਉਥੇ ਆਪਣੀ ਨੌਕਰੀ ਬਤੌਰ ਆਂਗਣਵਾੜੀ ਵਰਕਰ ਤੇ ਆਲ ਪੰਜਾਬ
ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਰਜਿ) ਦੀ ਸੂਬਾ ਪ੍ਰੈਸ ਸਕੱਤਰ ਅਤੇ
ਸਰਕਲ ਪ੍ਰਧਾਨ ਹੋਣ ਕਰਕੇ ਬਾਖੂਬੀ ਤਾਲਮੇਲ ਬਣਾ ਕੇ ਰੱਖਦੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ-ਵਿਕਾਸ ਵਿਭਾਗ ਦਸੂਹਾ ਵਿਚ ਹਰੇਕ
ਪ੍ਰੋਗਰਾਮ ਵਿੱਚ ਬਤੌਰ ਸਟੇਜ ਸੈਕਟਰੀ ਵਧੀਆ ਭੂਮਿਕਾ ਨਿਭਾਉਦੀ ਹੈ।
ਸਮੇਂ ਦੀ ਕਦਰ ਕਰਨਾ, ਸਮਾਜ ਸੇਵਾ ਲਈ ਆਪਾ ਸਮਰਪਣ ਕਰਨਾ, ਦੂਜਿਆ ਦੇ
ਦੁੱਖ- ਸੁੱਖ ਵਿੱਚ ਸਦਾ ਸਹਾਈ ਹੋਣਾ, ਉਸ ਦੀ ਫਿਤਰਤ ਵਿਚ ਸ਼ਾਮਿਲ ਹੈ।
ਉਸ ਨੇ ਕਿਹਾ, ‘ਕੰਨਿਆ ਭਰੂਣ- ਹੱਤਿਆ, ਬੇਰੁਜ਼ਗਾਰੀ, ਔਰਤ ਦੀ ਦਸ਼ਾ,
ਬਜੁਰਗਾਂ ਦੀ ਅਜੌਕੀ ਸਥਿਤੀ, ਗਰੀਬੀ, ਰਿਸ਼ਤਿਆਂ ਦਾ ਘਾਣ, ਨਸ਼ੇ,
ਭਿ੍ਰਸਟਾਚਾਰ, ਪ੍ਰਦੂਸ਼ਿਤ ਵਾਤਾਵਰਣ ਦੇ ਖਿਲਾਫ਼ ਮੇਰੀ ਕਲਮ ਚੱਲਦੀ ਰਹੇਗੀ।
’ ਮਾਂ-ਬੋਲੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਉਹ
ਸਾਨੂੰ ਪੰਜਾਬੀ ਭਾਸ਼ਾ ਲਿਖਣ, ਪੜਨ ਤੇ ਬੋਲਣ ਦੀ ਅਪੀਲ ਕਰਦੀ ਹੈ ਤਾਂ ਕਿ
ਅਸੀਂ ਨਿਘਾਰ ਵੱਲ ਜਾਂਦੇ ਹੋਏ ਆਪਣੇ ਸੱਭਿਆਚਾਰ ਅਤੇ ਵਿਰਸੇ ਨੂੰ ਸਾਂਭ
ਸਕੀਏ। ਇਸ ਮੁਕਾਮ ਤੱਕ ਪਹੁੰਚਣ ਲਈ ਉਹ ਵਾਹਿਗੁਰੂ ਜੀ ਦਾ ਕੋਟਨਿ-
ਕੋਟ ਸ਼ੁਕਰਾਨਾ ਕਰਦੀ ਹੈ। ਸ਼ਾਲਾ ! ਅਮੀਰ
ਵਿਰਸੇ ਨੂੰ ਸੰਭਾਲਣ ਦੇ ਉਪਰਾਲਿਆਂ ਵਿੱਚ ਜੁਟੀ ਹੋਈ ਇਹ ਕਲਮ ਬੇਰੋਕ ਤੇ
ਬੇਟੋਕ ਨਿਰੰਤਰ ਚਲਦੀ ਰਹੇ ਤੇ ਸਾਹਿਤ ਵਿੱਚ ਨਵੀਆਂ ਪਗਡੰਡੀਆਂ ਸਿਰਜਦੀ
ਰਹੇ ! ਆਮੀਨ !
ਪ੍ਰੀਤਮ
ਲੁਧਿਆਣਵੀ, ਚੰਡੀਗੜ (9876428641) ਬਲਵਿੰਦਰ ਕੌਰ
ਲਗਾਣਾ, ਦਸਮੇਸ਼ ਨਗਰ, ਦਸੂਹਾ (9464928014)
|
|
|
|
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|
|