ਗਿਆਨ ਦੀ ਮਹਿਕ ਵੰਡਣ ਵਾਲਾ
ਵਣਜਾਰਾ ਪ੍ਰੋ ਅਛਰੂ ਸਿੰਘ
ਉਜਾਗਰ ਸਿੰਘ, ਪਟਿਆਲਾ
(26/05/2021) |
|
|
|
ਕਦੀ ਸੁਣਿਆਂ ਜਾਂ ਵੇਖਿਆ ਹੈ ਕਿ ਕਿਸੇ ਵਿਅਕਤੀ ਨੇ ਰੇਤਲੇ ਟਿਬਿਆਂ,
ਉਡਦੀਆਂ ਗਰਦਾਂ, ਉਘੜ ਦੁਘੜੇ ਕੱਚੇ ਕਾਹੀਂ ਵਾਲੇ ਪੈਂਡਿਆਂ ਵਿਚੋਂ ਲੰਘਕੇ
ਅਤੇ ਬਿਨਾ ਬਿਜਲੀ ਦੇ ਪਿੰਡ ਵਿਚੋਂ ਪੜ੍ਹਕੇ ਮਿਹਨਤ ਨਾਲ ਗਿਆਨ ਪ੍ਰਾਪਤ
ਕੀਤਾ ਹੋਵੇ ਅਤੇ ਫਿਰ ਆਪਣੇ ਗਿਆਨ ਦੀ ਰੌਸ਼ਨੀ ਨਾਲ ਚਾਨਣ ਦੀਆਂ ਰਿਸ਼ਮਾਂ
ਖਿਲਾਰਕੇ ਵਿਦਿਅਕ ਖੇਤਰ ਵਿਚ ਆਪਣੀ ਕਾਬਲੀਅਤ ਦਾ ਸਿੱਕਾ ਜਮਾਇਆ ਹੋਵੇ।
ਮੋਤੀ ਨੂੰ ਲੱਭਣ ਦੀ ਲੋੜ ਨਹੀਂ ਹੁੰਦੀ, ਉਸਦੀ ਚਮਕ ਦਮਕ ਆਪਣੇ ਆਪ ਆਪਣੀ
ਅਹਿਮੀਅਤ ਦਰਸਾ ਦਿੰਦੀ ਹੈ। ਅਜਿਹਾ ਹੀ ਇਕ ਮੋਤੀ ਰੇਤਲਿਆਂ ਟਿਬਿਆਂ ਤੇ
ਉੜਦੀਆਂ ਧੂੜਾਂ ਅਤੇ ਵਿਦਿਆ ਦੇ ਹਨ੍ਹੇਰਿਆਂ ਵਿਚੋਂ ਆਪਣਾ ਰਸਤਾ ਬਣਾਕੇ ਆਪ
ਤਾਂ ਚਮਕਿਆ ਹੀ ਸਗੋਂ ਆਪਣੇ ਅਣਗਿਣਤ ਵਿਦਿਆਰਥੀਆਂ ਵਿਚ ਜ਼ਿੰਦਗੀ ਜਿਓਣ ਦੇ
ਗੁਣ ਪੈਦਾ ਕਰਕੇ, ਉਨ੍ਹਾਂ ਨੂੰ ਬੁਲੰਦੀਆਂ ਤੇ ਪਹੁੰਚਾਇਆ। ਉਹ ਮਹਾਨ
ਵਿਦਵਾਨ ਪ੍ਰੋ ਅਛਰੂ ਸਿੰਘ ਹੈ, ਜਿਹੜਾ ਪੰਜਾਬ ਦੇ ਕਿਸੇ ਸਮੇਂ ਸਭ ਤੋਂ
ਪਛੜੇ ਇਲਾਕੇ ਬਠਿੰਡਾ ਜਿਲ੍ਹੇ ਦੇ ਪਹਾੜਾਂ ਜਿਤਨੇ ਰੇਤਲੇ ਟਿਬਿਆਂ ਵਿਚ
ਘਿਰੇ ਪਿੰਡ "ਉਭਾ" ਵਿਚ ਜਨਮ ਲੈ ਕੇ 'ਨਹਿਰੂ ਮੈਮੋਰੀਅਲ ਕਾਲਜ ਮਾਨਸਾ' ਦੇ
ਅੰਗਰੇਜ਼ੀ ਵਿਭਾਗ ਦੇ ਮੁੱਖੀ ਤੋਂ ਸੇਵਾ ਮੁਕਤ ਹੋਏ ਹਨ।
ਹੁਣ ਇਹ ਪਿੰਡ
ਮਾਨਸਾ ਜਿਲ੍ਹੇ ਵਿਚ ਪੈਂਦਾ ਹੈ। ਉਹ 36 ਸਾਲ ਦਿਹਾਤੀ ਇਲਾਕੇ ਦੇ
ਵਿਦਿਆਰਥੀਆਂ ਨੂੰ ਅੰਗਰੇਜ਼ੀ ਪੜ੍ਹਾਉਂਦੇ ਰਹੇ ਹਨ। ਹੈਰਾਨੀ ਇਸ ਗੱਲ ਦੀ ਹੈ
ਕਿ ਜਿਸ ਇਲਾਕੇ ਬਾਰੇ ਕਿਹਾ ਜਾਂਦਾ ਸੀ ਕਿ ਇਥੋਂ ਦੇ ਲੋਕਾਂ ਨੂੰ ਸਮਾਜਿਕ
ਤਾਣੇ ਬਾਣੇ ਵਿਚ ਵਿਵਹਾਰ ਕਰਨਾ ਹੀ ਨਹੀਂ ਆਉਂਦਾ, ਉਥੋਂ ਦਾ ਜੰਮਿਆ ਪਲਿਆਂ
ਅਛਰੂ ਸਿੰਘ ਅੰਗਰੇਜ਼ੀ ਦਾ ਪ੍ਰੋਫੈਸਰ ਬਣਿਆਂ। ਇਥੇ ਹੀ ਬਸ ਨਹੀਂ ਤੁਸੀਂ
ਹੈਰਾਨ ਹੋਵੋਗੇ ਕਿ ਉਹ ਮਾਨਸਾ ਕਾਲਜ ਵਿਚ ਸੂਤਰਧਾਰ ਦਾ ਕੰਮ ਕਰਦਾ ਰਿਹਾ।
ਉਹ ਕਾਲਜ ਵਿਚ ਹਰਫਨ ਮੌਲਾ ਅਧਿਆਪਕ ਦੇ ਤੌਰ ਤੇ ਵਿਰਦੇ ਰਹੇ। ਯੁਵਕ ਭਲਾਈ,
ਸਭਿਆਚਾਰ ਪ੍ਰੋਗਰਾਮਾ, ਐਨ ਐਸ ਐਸ ਅਤੇ ਭੰਗੜੇ ਦੀ ਟੀਮ ਦੇ
ਇਨਚਾਰਜ
ਸਨ। ਇਸ ਤੋਂ ਇਲਾਵਾ ਕਾਲਜ ਮੈਗਜ਼ੀਨ ਦੇ ਅੰਗਰੇਜ਼ੀ ਸ਼ੈਕਸ਼ਨ ਦੇ ਸਟਾਫ ਇਨਚਾਰਜ
ਰਹੇ।
ਖ਼ੂਨ ਦਾਨ ਦੇ ਕੈਂਪ ਆਯੋਜਤ ਕਰਦੇ ਸਨ। ਇਲਾਕੇ ਵਿਚ ਬਾਲਗ ਵਿਦਿਆ ਦਾ
ਪ੍ਰੰਬੰਧ ਵੀ ਕਰਦੇ ਸਨ। ਕਹਿਣ ਤੋਂ ਭਾਵ ਕਾਲਜ ਦੇ ਹਰ ਪ੍ਰੋਗਰਾਮ ਨੂੰ ਉਹ
ਅਯੋਜਤ ਕਰਦੇ ਸਨ। ਅਸਲ ਵਿਚ ਉਨ੍ਹਾਂ ਇਕ ਸੰਸਥਾ ਜਿਤਨਾ ਕੰਮ ਕੀਤਾ ਹੈ।
ਜਿਸ ਇਲਾਕੇ ਦੇ ਲੋਕਾਂ ਬਾਰੇ ਪੰਜਾਬੀਆਂ ਨੂੰ ਹੰਦੇਸ਼ਾ ਸੀ ਕਿ ਉਨ੍ਹਾਂ ਦਾ
ਵਿਵਹਾਰ ਉਚ ਪੱਧਰ ਦਾ ਨਹੀਂ, ਉਸ ਇਲਾਕੇ ਦੇ ਵਿਦਵਾਨ ਪ੍ਰੋ ਅਛਰੂ ਸਿੰਘ
ਨਹਿਰੂ ਮੈਮੋਰੀਅਲ ਕਾਲਜ ਮਾਨਸਾ ਤੋਂ ਸੇਵਾ ਮੁਕਤੀ ਤੋਂ ਬਾਅਦ 'ਦੇਸ਼ ਭਗਤ
ਯੂਨੀਵਰਸਿਟੀ ਗੋਬਿੰਦਗੜ੍ਹ' ਵਿਖੇ ਹਿਊਮੈਨਟੀਜ਼ ਦੇ ਪ੍ਰੋਫੈਸਰ ਲੱਗ ਗਏ ਅਤੇ
ਸਤ ਸਾਲ ਵਿਦਿਆਰਥੀਆਂ ਨੂੰ ਮਨੁਖੀ ਕਦਰਾਂ ਕੀਮਤਾਂ ਬਾਰੇ ਪੜ੍ਹਾਉਂਦੇ ਰਹੇ।
ਭਾਵ ਉਨ੍ਹਾਂ ਨੇ ਆਪਣੇ ਜੀਵਨ ਦੇ 43 ਸਾਲ ਸਾਲ ਵਿਦਿਆ ਵਿਭਾਗ ਨੂੰ ਸਮਰਪਤ
ਕੀਤੇ।
ਅਛਰੂ ਸਿੰਘ ਦਾ ਜਨਮ ਮੱਧ ਵਰਗੀ ਪਰਿਵਾਰ ਵਿਚ ਸਰਟੀਫੀਕਟਾਂ ਅਨੁਸਾਰ
3 ਮਈ 1948 ਨੂੰ ਹੋਇਆ ਪ੍ਰੰਤੂ ਪਰਿਵਾਰ ਉਨ੍ਹਾਂ ਦੇ ਜਨਮ ਦੀ ਮਿਤੀ 1
ਜਨਵਰੀ 1949 ਦਸ ਰਿਹਾ ਹੈ। ਉਨ੍ਹਾਂ ਹਾਇਰ ਸੈਕੰਡਰੀ ਤੱਕ ਦੀ ਪੜ੍ਹਾਈ
'ਖਾਲਸਾ ਹਾਇਰ ਸੈਕੰਡਰੀ ਸਕੂਲ ਮਾਨਸਾ' ਤੋਂ ਪ੍ਰਾਪਤ ਕੀਤੀ। ਹਰ ਇਮਤਿਹਾਨ
ਵਿਚ ਉਹ ਪਹਿਲੇ ਨੰਬਰ ਤੇ ਆਉਂਦੇ ਰਹੇ। ਉਨ੍ਹਾਂ ਦੇ ਜੀਵਨ ਦੀਆਂ ਕਈ ਗੱਲਾਂ
ਵੱਖਰੀਆਂ ਅਤੇ ਵਿਲੱਖਣ ਹਨ। ਉਨ੍ਹਾਂ ਨੇ 1970 ਵਿਚ ਐਮ ਏ ਅੰਗਰੇਜ਼ੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪਾਸ ਕੀਤੀ। ਨਤੀਜੇ ਤੋਂ ਤੁਰੰਤ ਬਾਅਦ
1970 ਵਿਚ ਹੀ ਨਹਿਰੂ ਮੈਮੋਰੀਅਲ ਕਾਲਜ ਵਿਚ ਲੈਕਚਰਾਰ ਅੰਗਰੇਜ਼ੀ ਨੌਕਰੀ
ਜਾਇਨ ਕਰ ਲਈ। ਉਨ੍ਹਾਂ ਦੀ ਕਾਬਲੀਅਤ ਦਾ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ
ਜਿਥੇ ਵੀ ਉਹ ਹੋਰ ਕਈ ਥਾਵਾਂ ਤੇ ਇੰਟਰਵਿਊ ਲਈ ਗਏ ਹਰ ਥਾਂ ਤੇ ਚੁਣੇ ਗਏ।
ਉਨ੍ਹਾਂ ਨੇ ਅਖ਼ੀਰ ਆਪਣੇ ਜੱਦੀ ਇਲਾਕੇ ਵਿਚ ਨੌਕਰੀ ਕਰਕੇ ਵਿਦਿਆਰਥੀਆਂ ਦਾ
ਭਵਿਖ ਸੁਨਹਿਰਾ ਬਣਾਉਣ ਦਾ ਫੈਸਲਾ ਕਰਕੇ ਨਹਿਰੂ ਮੈਮੋਰੀਅਲ ਕਾਲਜ ਮਾਨਸਾ
ਵਿਚ ਨੌਕਰੀ ਕਰ ਲਈ।
ਪ੍ਰੋ ਅਛਰੂ ਸਿੰਘ ਨੇ ਲਗਪਗ 70
ਪੁਸਤਕਾਂ ਪ੍ਰਕਾਸ਼ਤ ਕਰਵਾਈਆਂ। ਇਨ੍ਹਾਂ ਵਿਚ ਤਿੰਨ ਦਰਜਨ ਅੰਗਰੇਜ਼ੀ ਦੇ
ਮਹਾਨ ਵਿਦਵਾਨਾ ਦੀਆਂ ਪੁਸਤਕਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ, ਤਿੰਨ
ਪੰਜਾਬੀ ਦੀਆਂ ਪੁਸਤਕਾਂ ਅੰਗਰੇਜ਼ੀ ਵਿਚ ਅਨੁਵਾਦ ਕੀਤੀਆਂ, ਇਕ ਦਰਜਨ
ਅੰਗਰੇਜ਼ੀ ਦੀਆਂ ਪੁਸਤਕਾਂ ਸੰਪਾਦਤ ਕੀਤੀਆਂ, 10 ਪੰਜਾਬੀ ਦੀਆਂ ਮੌਲਿਕ
ਪੁਸਤਕਾਂ ਅਤੇ ਦੋ ਹੋਰ ਪੁਸਤਕਾਂ ਪ੍ਰਕਾਸ਼ਤ ਕਰਵਾਈਆਂ ਜਿਨ੍ਹਾਂ ਵਿਚ
ਪੰਚਤੰਤਰ ਦੀਆਂ 50 ਚੋਣਵੀਆਂ ਕਹਾਣੀਆਂ ਅਤੇ ਪੁਰਾਤਨ ਭਾਰਤੀ ਕਥਾ
ਕਹਾਣੀਆਂ ਸ਼ਾਮਲ ਹਨ।
ਪ੍ਰੋ ਅਛਰੂ ਸਿੰਘ ਦੀਆਂ ਮੌਲਿਕ ਪੁਸਤਕਾਂ 'ਕੀਟਾ ਆਈ
ਰੀਸ ਜੀਵਨੀ', ਜੀਵਨ ਦੇ ਰੰਗ ਵਿਰਸਾ ਅਤੇ ਸਭਿਆਚਾਰ, ਦੇਖਿਆ ਸੁਣਿਆਂ
ਅਤੇ ਹੰਢਾਇਆ, ਸਿੱਖ ਧਰਮ ਅਤੇ ਜੀਵਨ ਦਰਸ਼ਨ, ਜੀਵਨ ਬਾਤਾਂ, ਸ਼ਖਸੀਅਤ
ਵਿਕਾਸ, ਕੋਮਲ ਹੁਨਰ, ਮਾਨਵੀ ਕਦਰਾਂ ਕੀਮਤਾਂ ਅਤੇ ਚਾਨਣ ਭਰੀ
ਚੰਗੇਰ ਹਨ। 20 ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਦਿਅਕ ਕਾਨਫਰੰਸਾਂ
ਅਤੇ ਸੈਮੀਨਾਰਾਂ ਵਿਚ ਹਿੱਸਾ ਲਿਆ। ਇਸੇ ਤਰ੍ਹਾਂ 30 ਖ਼ੂਨ ਦਾਨ, ਯੂਥ
ਲੀਡਰਸ਼ਿਪ, ਰਾਸ਼ਟਰੀ ਏਕਤਾ ਅਤੇ ਸਮਾਗਮ ਸ਼ਖਸੀਅਤ ਵਿਕਾਸ ਕੈਂਪਾਂ ਦਾ
ਆਯੋਜਨ ਕੀਤਾ।
1976 ਵਿਚ ਭਾਰਤ ਸਰਕਾਰ ਦੇ ਯੁਵਕ ਅਤੇ ਸਭਿਆਚਾਰ ਮੰਤਰਾਲੇ
ਦੇ ਵੱਖ-ਵੱਖ ਕਲਾਵਾਂ ਅਤੇ ਸਭਿਆਚਾਰਾਂ ਦੀ ਜਾਣਕਾਰੀ ਦੇਣ ਲਈ ਚੰਡੀਗੜ੍ਹ
ਵਿਖੇ ਇਕ ਮਹੀਨੇ ਦੇ ਟ੍ਰੇਨਿੰਗ ਕੈਂਪ ਵਿਚ ਹਿੱਸਾ ਲਿਆ। ਉਨ੍ਹਾਂ ਨੂੰ
ਪੰਜਾਬੀ ਯੂਨੀਵਰਸਿਟੀ ਨੇ ਐਨ ਐਸ ਐਸ ਕੌਂਸਲ ਦੇ ਮੈਂਬਰ,
ਲੈਂਗੂਏਜ਼
ਫੈਕਲਟੀ ਅਤੇ ਬੋਰਡ ਆਫ ਅੰਡਰ ਗ੍ਰੈਜੂਏਟ ਸਟੱਡੀਜ਼ ਇਨ ਇੰਗਲਿਸ਼ ਦੇ ਮੈਂਬਰ
ਬਣਾਇਆ ਹੋਇਆ ਸੀ। ਉਨ੍ਹਾਂ ਨੂੰ ਕਈ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਵਾਂ
ਵਲੋਂ ਮਾਨ ਸਨਮਾਨ ਵੀ ਮਿਲੇ ਹੋਏ ਹਨ ਜਿਨ੍ਹਾਂ ਵਿਚ ਭਾਸ਼ਾ ਵਿਭਾਗ ਪੰਜਾਬ
ਦਾ ਗਿਆਨ ਸਾਹਿਤ ਦਾ ਸ਼ਰੋਮਣੀ ਸਾਹਿਤਕਾਰ ਸਨਮਾਨ 2014 ਸਿੱਖ ਧਰਮ ਜੀਵਨ
ਅਤੇ ਦਰਸਸ਼ਨ ਪੁਸਤਕ ਲਈ ਐਮ ਐਸ ਰੰਧਾਵਾ ਗਿਆਨ ਸਾਹਿਤ ਪੁਰਸਕਾਰ ਅਤੇ ਆਪਣੀ
ਲੜਕੀ ਕਰਾਂਤੀ ਨਾਲ ਸਾਂਝੀ ਪੁਸਤਕ ‘ਕਥਨ ਕੋਸ਼’ ਲਈ ਪਿ੍ਰੰਸੀਪਲ ਤੇਜਾ
ਪੁਰਸਕਾਰ ਮਹੱਤਵਪੂਰਨ ਹਨ।
ਅੰਤਰਰਾਸ਼ਟਰੀ ਪੱਧਰ ਦੀਆਂ ਪੁਸਤਕਾਂ ਦੇ ਅਨੁਵਾਦ
ਲਈ ਵੀ ਕਈ ਸੰਸਥਾਵਾਂ ਨੇ ਸਨਮਾਨ ਕੀਤਾ। ਸਮਾਜ ਸੇਵਾ ਦੀ ਪ੍ਰਵਿਰਤੀ ਕਰਕੇ
ਉਨ੍ਹਾਂ ਨੇ ਗ਼ਰੀਬ ਲੜਕੀਆਂ ਦੇ ਵਿਆਹਾਂ ਵਿਚ ਵੱਡਾ ਯੋਗਦਾਨ ਪਾਇਆ ਜਿਸ
ਕਰਕੇ ਵੀ ਸਨਮਾਨ ਕੀਤੇ ਗਏ। 'ਸ਼ਹੀਦ ਭਗਤ ਸਿੰਘ ਕਲਾ ਮੰਚ' ਨੇ ਉਨ੍ਹਾਂ ਦੇ
ਪਿੰਡ 'ਉਭਾ' ਦਾ ਨਾਮ ਰੌਸ਼ਨ ਕਰਨ ਕਰਕੇ ਸਨਮਾਨ ਕੀਤਾ। ਆਜ਼ਾਦ ਸ਼ੋਸਲ ਵੈਲਫੇਅਰ
ਕਲਬ ਮਾਨਸਾ ਨੇ 'ਪੰਜਾਬ ਰਤਨ' ਪੁਰਸਕਾਰ , ਨਹਿਰੂ ਮੈਮੋਰੀਅਲ ਸਰਕਾਰੀ ਕਾਲਜ
ਮਾਨਸਾ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਨੇ ਪ੍ਰਾਈਡ ਆਫ ਦਾ ਆਲਮਾ ਮਾਟੇ
ਅਵਾਰਡ, ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਨੇ ਸਰਟੀਫੀਕੇਟ ਆਫ ਆਨਰ,
ਮਲਵਈ ਪੰਜਾਬੀ ਸੱਥ ਮੰਡੀ ਕਲਾਂ ਬਠਿੰਡਾ ਨੇ ਭਾਈ ਕਾਹਨ ਸਿੰਘ ਨਾਭਾ
ਪੁਰਸਕਾਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ ਐਸ ਐਸ ਵਿਭਾਗ ਨੇ ਜੀਵਨ
ਗੌਰਵ ਪੁਰਸਕਾਰ, ਪੰਜਾਬ ਮੀਡੀਆ ਅਕਾਡਮੀ ਨੇ ਪੰਜਾਬ ਸੇਵਾ ਰਤਨ ਅਵਾਰਡ,
ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਨੇ ਸਨਮਾਨ, ਆਰਟ ਕਲੱਬ ਮੰਡੀ
ਗੋਬਿੰਦਗੜ੍ਹ ਨੇ ਕਲਮ ਅਵਾਰਡ ਅਤੇ ਦੇਸ਼ ਭਗਤ ਯੂਨੀਵਰਸਿਟੀ ਗੋਬਿੰਦਗੜ੍ਹ ਨੇ
ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਵੇਂ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ
ਜੀ ਦੇ 550ਵੇਂ ਪ੍ਰਕਾਸ਼ ਪੁਰਵ ਤੇ ਸਨਮਾਨਤ ਕੀਤਾ।
ਉਨ੍ਹਾਂ ਨੇ ਇਕ
ਦਰਜਨ ਦੇਸਾਂ ਦਾ ਸੈਰ ਸਪਾਟਾ ਵੀ ਕੀਤਾ, ਜਿਸ ਕਰਕੇ ਉਨ੍ਹਾਂ ਦੇ ਗਿਆਨ ਵਿਚ
ਵਾਧਾ ਹੋਇਆ। ਉਨ੍ਹਾਂ ਦੇ ਅਖਬਾਰਾਂ ਵਿਚ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ
ਨੈਤਿਕਤਾ ਦੇ ਵਿਸ਼ਿਆਂ ਤੇ ਲੇਖ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਪ੍ਰੋ ਅਛਰੂ
ਸਿੰਘ ਦੇ ਵਿਅਕਤਤਿਵ ਦਾ ਉਨ੍ਹਾਂ ਦੇ ਪੂਰੇ ਪਰਿਵਾਰ ਤੇ ਗਹਿਰਾ ਪ੍ਰਭਾਵ
ਪਿਆ ਜਿਸ ਕਰਕੇ ਉਨ੍ਹਾਂ ਲੜਕਾ ਪਿ੍ਰਸੀਪਲ ਧਰਮਿੰਦਰ ਸਿੰਘ ਉਭਾ
ਨੂੰਹ ਪੋਤਰੀ ਸਾਰੇ ਹੀ ਆਪੋ ਆਪਣੇ ਖੇਤਰ ਵਿਚ ਨਾਮਣਾ ਖੱਟ ਰਹੇ ਹਨ
ਅਤੇ ਪੰਜਾਬੀ ਤੇ ਅੰਗਰੇਜ਼ੀ ਦੇ ਲਿਖਾਰੀ ਹਨ।
ਪ੍ਰੋ ਅਛਰੂ ਸਿੰਘ ਦੀਆਂ
ਰਚਨਾਵਾਂ ਤੇ ਸਾਂਝੇ ਤੌਰ ਪੀ ਐਚ ਡੀ ਅਤੇ ਐਮ ਫਿਲ ਦੀਆਂ ਖੋਜਾਂ ਵੀ
ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਜ਼ਿੰਦਗੀ ਦੀਆਂ ਪ੍ਰਾਪਤੀਆਂ ਤੇ ਇਕ ਪੁਸਤਕ
ਵੀ ਲਿਖੀ ਗਈ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
|
|
ਗਿਆਨ
ਦੀ ਮਹਿਕ ਵੰਡਣ ਵਾਲਾ ਵਣਜਾਰਾ ਪ੍ਰੋ ਅਛਰੂ ਸਿੰਘ
ਉਜਾਗਰ ਸਿੰਘ, ਪਟਿਆਲਾ |
ਕੁਦਰਤ,
ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ
ਉਜਾਗਰ ਸਿੰਘ, ਪਟਿਆਲਾ |
ਮੇਰੀ
ਮਾਂ ਦਾ ਪਾਕਿਸਤਾਨ/a> ਅਜੀਤ
ਸਤਨਾਮ ਕੌਰ, ਲੰਡਨ |
ਹਰਿਆਣੇ
ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ |
ਪੰਜਾਬੀ
ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ |
ਮੇਰੇ
ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ |
ਮੇਰੇ
ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ |
ਤਿੜਕ
ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ
ਆਹਲੂਵਾਲੀਆ ਉਜਾਗਰ ਸਿੰਘ,
ਪਟਿਆਲਾ |
ਕਿਰਤ
ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ
ਕੁੱਸਾ। ਹਰਵਿੰਦਰ ਧਾਲੀਵਾਲ
(ਬਿਲਾਸਪੁਰ) |
ਕਲਮ
ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|
|