ਰੁਮਾਂਸਵਾਦ ਅਤੇ ਸਮਾਜਿਕ
ਸਰੋਕਾਰਾਂ ਦਾ ਸੁਮੇਲ ਕਵੀ ਅਤੇ ਗੀਤਕਾਰ ਅੰਗਰੇਜ਼ ਮੁੰਡੀ ਕੱਦੋਂ
ਉਜਾਗਰ ਸਿੰਘ, ਪਟਿਆਲਾ
(31/05/2021) |
|
|
|
ਸਾਹਿਤਕਾਰਾਂ, ਗੀਤਕਾਰਾਂ, ਲੇਖਕਾਂ, ਕਲਾਕਾਰਾਂ, ਵਕੀਲਾਂ,
ਪ੍ਰੋਫੈਸਰਾਂ ਅਤੇ ਪਰਵਾਸੀ ਭਾਰਤੀਆਂ ਦੀ ਨਰਸਰੀ ਵੱਜੋਂ ਜਾਣੇ ਜਾਂਦੇ ਪਿੰਡ
ਕੱਦੋਂ ਦਾ ਜਮਪਲ ਅੰਗਰੇਜ਼ ਮੁੰਡੀ ਕੱਦੋਂ ਰੁਮਾਂਸਵਾਦ ਅਤੇ ਸਮਾਜਿਕ
ਸਰੋਕਾਰਾਂ ਦਾ ਕਵੀ ਅਤੇ ਗੀਤਕਾਰ ਹੈ। ਜ਼ਿੰਦਗੀ ਦੀ ਜਦੋਜਹਿਦ ਵਿਚ ਰੋਜ਼ੀ
ਰੋਟੀ ਅਤੇ ਸੁਨਹਿਰੇ ਭਵਿਖ ਦੇ ਸਪਨੇ ਲੈ ਕੇ ਉਹ 1981 ਵਿਚ ਅਮਰੀਕਾ ਪਹੁੰਚ
ਗਿਆ, ਜਿਥੇ ਬਚਪਨ ਤੋਂ ਹੀ ਉਸ ਦੇ ਅਲੱੜ੍ਹ ਮਨ ਵਿਚ ਪਨਪਦੀ ਕਵਿਤਾ ਅਤੇ
ਗੀਤ ਆਪ ਮੁਹਾਰੇ ਕਾਗਜ਼ ਦੀ ਕੈਨਵਸ ਤੇ ਉਕਰਨ ਲੱਗੇ।
ਪਰਵਾਸ ਦਾ ਵਾਤਾਵਰਨ ਅਤੇ ਕੁਦਰਤੀ ਨਜ਼ਾਰੇ ਕਵੀਆਂ ਅਤੇ ਗੀਤਕਾਰਾਂ ਲਈ ਬਹੁਤ
ਹੀ ਸੁਹਾਵਣੇ ਹੁੰਦੇ ਹਨ ਕਿਉਂਕਿ ਸਾਹਿਤਕਾਰ ਕੋਮਲ ਭਾਵਨਾਵਾਂ ਵਿਚ ਗੜੁਚ
ਹੁੰਦੇ ਹਨ, ਜਿਸ ਕਰਕੇ ਅੰਗਰੇਜ਼ ਦਾ ਕਾਵਿਕ ਮਨ ਵੀ ਕਲਪਨਾ ਦੀ ਉਡਾਰੀ ਮਾਰਨ
ਲੱਗ ਪਿਆ। ਉਸਦੀ ਲੇਖਣੀ ਵਿਚ ਨਿਖ਼ਾਰ ਆਉਣਾ ਸ਼ੁਰੂ ਹੋ ਗਿਆ। ਅੰਗਰੇਜ਼ ਮੁੰਡੀ
ਕੱਦੋਂ ਲਿਖਦਾ ਤਾਂ ਰੁਮਾਂਸਵਾਦੀ ਕਵਿਤਾਵਾਂ ਅਤੇ ਗੀਤ ਹੀ ਹੈ ਪ੍ਰੰਤੂ
ਲਗਪਗ ਉਸਦੀ ਹਰ ਕਵਿਤਾ ਅਤੇ ਗੀਤ ਵਿਚ ਸਮਾਜਿਕ ਸਰੋਕਾਰਾਂ ਦੀ ਝਲਕ ਜ਼ਰੂਰ
ਮਿਲਦੀ ਹੈ। ਸਰਸਰੀ ਤੌਰ ਤੇ ਉਸਦੀ ਕਵਿਤਾ ਅਤੇ ਗੀਤਾਂ ਦਾ ਆਨੰਦ ਮਾਣਦਿਆਂ
ਇਹ ਹੀ ਮਹਿਸੂਸ ਹੁੰਦਾ ਹੈ ਕਿ ਉਹ ਰਮਾਂਟਿਕ ਹੀ ਹੈ ਪ੍ਰੰਤੂ ਉਸਦੇ
ਰੁਮਾਂਸਵਾਦ ਨੂੰ ਸਮਾਜਿਕ ਸਰੋਕਾਰਾਂ ਦੀ ਪੁਠ ਚੜ੍ਹੀ ਹੁੰਦੀ ਹੈ। ਉਸਦੇ
ਅਵਚੇਤਨ ਸਾਹਿਤਕ ਮਨ ਵਿਚ ਸਮਾਜਿਕ ਨਾ ਬਰਾਬਰੀ, ਧੋਖੇ, ਇਨਸਾਨੀ ਰਿਸ਼ਤਿਆਂ
ਵਿਚ ਖੋਟ, ਖੁਦਗਰਜ਼ੀ, ਦਗਾ, ਇਸ਼ਕ-ਮੁਸ਼ਕ, ਪਿਆਰ-ਮੁਹੱਬਤ, ਵਸਲ-ਬਿਰਹਾ ਅਤੇ
ਇਨਸਾਨ ਦੇ ਦੁਖਾਂ ਦੀ ਚੀਸ ਮਹਿਸੂਸ ਹੁੰਦੀ ਹੋਈ ਕਵਿਤਾ ਜਾਂ ਗੀਤ ਦਾ ਰੂਪ
ਧਾਰ ਲੈਂਦੀ ਹੈ।
ਅੰਗਰੇਜ਼ ਦੇ ਮਨ ਨੂੰ ਜਦੋਂ ਕੋਈ ਘਟਨਾ ਜਾਂ
ਚਲੰਤ ਮਸਲਾ ਪ੍ਰਭਾਵਤ ਕਰਦਾ ਹੈ ਤਾਂ ਇਕ ਵਿਚਾਰ ਉਸਦੇ ਮਨ ਵਿਚ ਉਸਲਵੱਟੇ
ਲੈਣ ਲਗਦਾ ਹੈ। ਫਿਰ ਉਹ ਕਲਮ ਚੁਕਦਾ ਹੈ ਤੇ ਉਸ ਵਿਚਾਰ ਦੇ ਆਲੇ ਦੁਆਲੇ
ਆਪਣੀਆਂ ਭਾਵਨਾਵਾਂ ਦਾ ਤਾਣਾ ਬਾਣਾ ਕਵਿਤਾ ਜਾਂ ਗੀਤ ਦੇ ਰੂਪ ਵਿਚ ਬੁਣਦਾ
ਹੈ। ਇਸ ਕਰਕੇ ਵੁਸਦੀਆਂ ਕਵਿਤਾਵਾਂ ਅਤੇ ਗੀਤ ਵਿਚਾਰਧਾਰਾ ਦੇ ਆਲੇ ਦੁਆਲੇ
ਘੁੰਮਦੇ ਹਨ। ਇਨਸਾਨ ਦੀ ਖੁਦਗਰਜ਼ੀ ਅਤੇ ਇਨਸਾਨੀ ਰਿਸ਼ਤਿਆਂ ਦੀ ਗਿਰਾਵਟ
ਬਾਰੇ ਉਸਦੀ ਇਕ ਕਵਿਤਾ ਦੀਆਂ ਦੋ ਸਤਰਾਂ ਇਸ ਤਰ੍ਹਾਂ ਹਨ,
ਦੁਨੀਆਂ
ਇਹ ਕੈਸੀ ਦੁਨੀਆਂਦਾਰੀ ਏ, ਬਸ ਪੈਸੇ ਨਾਲ ਹੀ ਸਭ ਦੀ ਰਿਸ਼ਤੇਦਾਰੀ ਏ।
ਮਤਲਬ ਤੋਂ ਬਿਨਾ ਕੋਈ ਨਾ ਬੁਲਾਵੇ, ਹੁਣ ਮਤਲਬ ਨਾਲ ਮਤਲਬੀ ਯਾਰੀ ਏ।
ਇਸੇ ਤਰ੍ਹਾਂ ਵਰਤਮਾਨ ਆਧੁਨਿਕਤਾ ਅਤੇ ਖੁਦਗਰਜ਼ ਜ਼ਮਾਨੇ ਵਿਚ ਦੋਸਤਾਂ
ਦੀ ਦੋਸਤੀ ਸਿਰਫ ਪੈਸੇ ਦੀ ਹੀ ਰਹਿ ਗਈ ਹੈ। ਅਮੀਰ ਆਦਮੀ ਨੂੰ ਘੁਮੰਡ ਇਤਨਾ
ਹੋ ਜਾਂਦਾ ਹੈ ਕਿ ਉਹ ਗ਼ਰੀਬ ਨੂੰ ਨਫਰਤ ਕਰਨ ਲੱਗ ਜਾਂਦਾ ਹੈ। ਵੱਡਾ ਬਣਕੇ
ਗਰੀਬਾਂ ਨੂੰ ਕੀੜੇ ਮਕੌੜੇ ਹੀ ਸਮਝਦਾ ਹੈ। ਜੇਕਰ ਕਿਸੇ ਕੋਲ ਪੈਸਾ ਹੈ ਤਾਂ
ਸਾਰੇ ਦੋਸਤ ਉਸਦੇ ਨਾਲ ਹਨ ਪ੍ਰੰਤੂ ਜਦੋਂ ਇਨਸਾਨ ਰੋਜ਼ੀ ਰੋਟੀ ਤੋਂ ਵੀ
ਆਤੁਰ ਹੋ ਜਾਂਦਾ ਹੈ ਤਾਂ ਸਾਰੇ ਉਸਦਾ ਸਾਥ ਛੱਡ ਜਾਂਦੇ ਹਨ। ਅੰਗਰੇਜ਼ ਦੀ
ਇਕ ਕਵਿਤਾ ਇਹੋ ਦਰਸਾਉਂਦੀ ਹੈ,
ਯਾਰ ਝੂਠਾ ਬੜਾ ਏ ਫਿਰ ਵੀ, ਉਹਦੇ
‘ਤੇ ਇਤਬਾਰ ਬੜਾ ਏ। ਨਫਰਤ ਹੈ ਉਹਨੂੰ ਸਾਡੇ ਨਾਲ, ਸਾਨੂੰ ਉਸ ਨਾਲ
ਪਿਆਰ ਬੜਾ ਏ। ਭੁੱਲ ਜਾ ਉਹ ਯਾਦ ਕਰੂਗਾ, ਉਹ ਤਾਂ ਹੁਣ ਸਟਾਰ ਬੜਾ ਏ।
ਰੱਜੇ ਅਕਸਰ ਕਰਦੇ ਨੇ ਨਖ਼ਰੇ, ਭੁੱਖੇ ਨੂੰ ਰੋਟੀ ਤੇ ਆਚਾਰ ਬੜਾ ਏ।
ਇਕ ਹੋਰ ਕਵਿਤਾ ਵਿਚ ਵੀ ਇਹੋ ਰੰਗ ਮਿਲਦਾ ਹੈ,
ਹਸਾੳਂਦਾ ਤੇ
ਰੁਆਉਂਦਾ ਵਕਤ, ਕੱਖੋਂ ਲੱਖ ਬਣਾਉਂਦਾ ਵਕਤ। ਹਿੰਮਤ ਹੈ ਹਸਦੇ ਪਏ ਹਾਂ,
ਪਰ ਉਂਝ ਤਾਂ ਬੜਾ ਰੁਆਉਂਦਾ ਵਕਤ। ਰਾਤ ਨੂੰ ਸੂਰਜ-ਚਾੜ੍ਹ ਦੇਵੇ, ਤੇ
ਦਿਨੇ ਤਾਰੇ ਵਿਖਾਉਂਦਾ ਵਕਤ। ਰਿਸ਼ਤੇ ਯਾਰ ਆਪਣਿਆਂ ਦੀ, ਪਹਿਚਾਣ ਸਭ
ਕਰਾਉਂਦਾ ਵਕਤ। ਵਕਤ ਜਿਹਾ ਹਕੀਮ ਨਾ ਕੋਈ, ਡੂੰਘੇ ਜ਼ਖ਼ਮ ਭਰਾਉਂਦਾ ਵਕਤ,
ਆਇਆ ਨੀ ਅੰਗਰੇਜ਼ ‘ਤੇ ਵਕਤ ਅਜੇ, ਸੁਣਿਆਂ ਸਭ ਤੇ ਆਉਂਦਾ ਵਕਤ।
ਅੰਗਰੇਜ਼ ਦੇ ਬਹੁਤੇ ਗੀਤ ਰੁਮਾਂਸਵਾਦ ਵਿਚ ਲਬਰੇਜ਼ ਹਨ ਪ੍ਰੰਤੂ ਫਿਰ ਵੀ ਕੁਝ
ਕੁ ਗੀਤ ਸਮਾਜਿਕ ਬੁਰਾਈਆਂ ਦੇ ਵਿਰੁਧ ਹਨ ਕਿਉਂਕਿ ਕੁਦਰਤੀ ਹੈ ਕਿ ਲੇਖਕ
ਉਪਰ ਸਮਾਜਿਕ ਵਾਤਾਵਰਨ ਦਾ ਗਹਿਰਾ ਪ੍ਰਭਾਵ ਪੈਂਦਾ ਹੈ। ਬਚਪਨ ਵਿਚ ਪਿੰਡ
ਕੱਦੋਂ ਦੀ ਫਿਜ਼ਾ ਦਾ ਉਸਦੇ ਬਾਲ ਮਨ ਤੇ ਗਹਿਰਾ ਪ੍ਰਭਾਵ ਪਿਆ। ਉਹ ਇਹ ਵੀ
ਮਹਿਸੂਸ ਕਰਦਾ ਹੈ ਕਿ ਇਨਸਾਨ ਨੂੰ ਸਬਰ ਤੇ ਸੰਤੋਖ ਕਰਦਿਆਂ ਪ੍ਰਮਾਤਮਾ
ਦੀ ਰਜ਼ਾ ਵਿਚ ਰਹਿੰਦਿਆਂ ਜੀਵਨ ਬਸਰ ਕਰਨਾ ਚਾਹੀਦਾ। ਭਾਵ ਜੀਵਨ ਦੀਆਂ
ਬਰਕਤਾਂ ਅਤੇ ਕਠਨਾਈਆਂ ਨੂੰ ਬਰਾਬਰ ਸਮਝਣਾ ਚਾਹੀਦਾ ਹੈ। ਸੰਤੁਸ਼ਟੀ ਸਫਲ
ਜੀਵਨ ਦੀ ਕੁੰਜੀ ਹੈ। ਉਸਦੇ ਇਕ ਗੀਤ ਦੇ ਕੁਝ ਬੋਲ ਹਨ,
ਨਾ ਕੋਈ
ਯਾਰ ਨਾ ਕੋਈ ਬੇਲੀ, ਨਾ ਕੋਈ ਹਾਣੀ ਨਾ ਕੋਈ ਮੇਲੀ। ਇਥੇ ਮਿਲਦੇ ਸੱਜਣ
ਠੱਗ। ਜਦ ਕਿਸੇ ਦੀ ਗੁਡੀ ਚੜ੍ਹਦੀ, ਵੇਖਕੇ ਸਾਰੀ ਦੁਨੀਆਂ ਸੜਦੀ।
ਇਥੇ ਯਾਰ ਉਛਾਲਣ ਪੱਗ, ਦੁਨੀਆਂ ਦਾ ਦਸਤੂਰ ਬੁਰਾ ਏ । ਹਰ ਇਕ ਦੇ ਬੁਕਲ
ਵਿਚ ਛੁਰਾ ਏ, ਚੁਪ ਚਾਪ ਲਗਾਉਂਦੇ ਅੱਗ। ਵਕਤ ਨਾਲ ਯਾਰੋ ਰਹਿਣਾ ਸਿਖੋ,
ਰੱਬ ਦੀ ਰਜ਼ਾ ਵਿਚ ਰਹਿਣਾ ਸਿਖੋ । ਇਹ ਅੰਗਰੇਜ਼ ਸੁਣਾਉਂਦਾ ਸੱਚ।
ਅੰਗਰੇਜ਼ ਦਾ ਪਰਿਵਾਰਿਕ ਪਿਛੋਕੜ ਦਿਹਾਤੀ ਹੈ। ਇਸ ਕਰਕੇ ਉਸਦੀ ਬੋਲੀ
ਠੇਠ ਪੰਜਾਬੀ ਅਤੇ ਸ਼ਬਦਾਵਲੀ ਵੀ ਪੂਰੀ ਘਰ ਪਰਿਵਾਰ ਵਿਚ ਬੋਲੀ ਜਾਂਦੀ
ਦਿਹਾਤੀ ਹੈ। ਉਹ ਇਹ ਵੀ ਆਪਣੀਆਂ ਕਵਿਤਾਵਾਂ ਵਿਚ ਲਿਖਦਾ ਹੈ ਕਿ ਇਨਸਾਨੀ
ਜੀਵਨ ਵਿਚ ਹਰ ਇੱਛਾ ਪੂਰੀ ਨਹੀਂ ਹੁੰਦੀ ਪ੍ਰੰਤੂ ਜੋ ਮਿਲ ਗਿਆ ਉਸਦਾ ਹੀ
ਆਨੰਦ ਮਾਨਣਾ ਚਾਹੀਦਾ ਹੈ। ਇਨਸਾਨ ਦੇ ਕਿਰਦਾਰ ਹੀ ਉਸਦੀ ਪੂੰਜੀ ਹੁੰਦੇ
ਹਨ। ਜੋ ਕਰੋਗੇ ਉਸਦਾ ਫਲ ਤੁਹਾਨੂੰ ਜ਼ਰੂਰ ਕਿਸੇ ਨਾ ਕਿਸੇ ਰੂਪ ਵਿਚ ਸਹੀ
ਸਮੇਂ ‘ਤੇ ਮਿਲੇਗਾ। ਇਸ ਲਈ ਇਨਸਾਨ ਨੂੰ ਆਪਣੀ ਸੋਚ ਸਹੀ ਰੱਖਣੀ ਚਾਹੀਦੀ
ਹੈ। ਆਪਣੀ ਇਕ ਕਵਿਤਾ ਵਿਚ ਉਹ ਲਿਖਦਾ ਹੈ,
ਹਰ ਖਵਾਹਿਸ਼
ਪੂਰੀ ਨਹੀਂ ਹੁੰਦੀ, ਦੂਰੀ ਜਿਸਮਾ ਦੀ ਦੂਰੀ ਨਹੀਂ ਹੁੰਦੀ। ਸਾਹਾਂ ‘ਚ
ਵਸ ਗਏ ਸੱਜਣਾ ਦੀ, ਸੀਨੇ ਲੱਗਣੀ ਤਸਵੀਰ ਜ਼ਰੂਰੀ ਨਹੀਂ ਹੁੰਦੀ। ਕਰਮ
ਬੰਦੇ ਦੇ ਬੰਦੇ ਨੂੰ ਮਾਰ, ਦਿੰਦੇ ਵੱਟੀ ਸਮੇਂ ਦੀ ਕਦੇ ਘੂਰੀ ਨਹੀਂ
ਹੁੰਦੀ। ਪਿਆਰੀ ਸੋਚ ਵਾਲਾ ਦੋਸਤ ਜੇ ਮਿਲੇ, ਜਾਨ ਦੇਣੀ ਇਸ਼ਕ ‘ਚ ਜ਼ਰੂਰੀ
ਨਹੀਂ ਹੁੰਦੀ।
ਸਮਾਜ ਵਿਚ ਬਨਾਵਟੀਪਣ ਦੀ ਬਹੁਤਾਤ ਸਮਾਜਿਕ ਤਾਣੇ
ਬਾਣੇ ਨੂੰ ਪਲੀਤ ਕਰ ਰਹੀ ਹੈ। ਲੋਕ ਅੰਦਰੋਂ ਬਾਹਰੋਂ ਇਕ ਨਹੀਂ ਹਨ।
ਕਹਿੰਦੇ ਕੁਝ ਅਤੇ ਕਰਦੇ ਕੁਝ ਹੋਰ ਹਨ। ਉਨ੍ਹਾਂ ਦਾ ਸਮਾਜਿਕ ਜੀਵਨ ਵਿਚ
ਕਿਰਦਾਰ ਹੋਰ ਤਰ੍ਹਾਂ ਦਾ ਹੁੰਦਾ ਹੈ, ਜਿਸ ਕਰਕੇ ਸਮਾਜ ਵਿਚ ਆਪਸੀ ਤਣਾਓ
ਵੱਧ ਰਿਹਾ ਹੈ। ਲੋਕ ਮਖੌਟੇ ਪਾਈ ਫਿਰਦੇ ਹਨ। ਭਾਵ ਸੰਸਾਰ ਵਿਖਾਵੇ ਵਿਚ
ਵਧੇਰੇ ਯਕੀਨ ਰੱਖਦਾ ਹੈ। ਵਿਵਹਾਰਿਕ ਤੌਰ ‘ਤੇ ਸਾਰਾ ਕੁ ਉਲਟ-ਪੁਲਟ
ਹੁੰਦਾ ਹੈ। ਇਸ ਕਰਕੇ ਇਕ ਕਵਿਤਾ ਵਿਚ ਲਿਖਦਾ ਹੈ,
ਐਨੀ ਕੁ ਜਾਣ
ਪਹਿਚਾਣ ਬੜੀ ਏ, ਬਸ ਦੂਰੋਂ-ਦੂਰੋਂ ਹੀ ਸਲਾਮ ਬੜੀ ਏ। ਬਕਿਸਮਤੀ ਬਾਰੇ
ਰੱਬ ਹੀ ਜਾਣੇ, ਸਾਡੇ ਤੇ ਕਿਉਂ ਮਿਹਰਬਾਨ ਬੜੀ ਏ। ਅੰਦਰੋਂ ਤਾਂ ਉਹਨੂੰ
ਫਿਕਰ ਹੈ ਸਾਡੀ, ਬਾਹਰੋਂ ਬਣਦੀ ਅਣਜਾਣ ਬੜੀ ਏ। ਆਵਾਜ਼ ਨੂੰ ਸੁਣਦਿਆਂ
ਹੀ ਪੁਛੇ ਮਾਂ, ਕਿ ਪੁਤਰੀ ਮੇਰੀ ਪਰੇਸ਼ਾਨ ਬੜੀ ਏ। ਦਿਸਦੀ ਪੀੜ ਹੈ
ਨੈਣਾਂ ਵਿਚ ਉਸਦੇ, ਪਰ ਬੁਲਾਂ ਉਤੇ ਮੁਸਕਾਨ ਬੜੀ ਏ। ਆਮ ਖਾਸ ਲੋਕਾਂ
ਦੀ ਸਮਝੋਂ ਬਾਹਰ, ਸ਼ਾਇਰੀ ਅੰਗਰੇਜ਼ ਦੀ ਆਮ ਬੜੀ ਏ।
ਸਮਾਜਿਕ ਜੀਵਨ
ਵਿਚੋਂ ਨੈਤਿਕਤਾ ਖੰਭ ਲਾ ਕੇ ਉਡ ਗਈ ਹੈ। ਧੀ ਭੈਣ ਦੀ ਇਜ਼ਤ ਕਰਨਾ ਤਾਂ
ਵੱਖਰੀ ਗੱਲ ਹੈ ਪ੍ਰੰਤੂ ਬੁਰੀ ਨਿਗਾਹ ਨਾਲ ਵੇਖਣਾ ਆਮ ਹੋ ਗਿਆ ਹੈ। ਸ਼ਰਮ
ਹਯਾ ਖੰਭ ਲਾ ਕੇ ਉਡ ਗਈ ਹੈ। ਜੇਕਰ ਕੋਈ ਕਿਸੇ ਇਸਤਰੀ ਨਾਲ ਦੁਰਵਿਵਹਾਰ
ਕਰਦਾ ਹੈ ਤਾਂ ਵੇਖਣ ਵਾਲੇ ਉਸਨੂੰ ਰੋਕਣ ਦੀ ਬਿਜਾਏ ਤਮਾਸ਼ਬੀਨ ਬਣ ਜਾਂਦੇ
ਹਨ। ਇਨਸਾਨ ਦੀ ਜ਼ਮੀਰ ਹੀ ਮਰ ਚੁੱਕੀ ਹੈ। ਅੰਗਰੇਜ਼ ਸਮਾਜ ਵਿਚ ਆਈ ਇਸ
ਗਿਰਾਵਟ ਬਾਰੇ ਵੀ ਕਾਫੀ ਚਿੰਤਤ ਹੈ। ਇਸ ਲਈ ਉਸਨੇ ਲਿਖਿਆ ਹੈ,
ਜੇ
ਹੁਸਨ ਦਿੱਤਾ ਏ ਮੈਨੂੰ, ਤਾਂ ਹੁਸਨ ਦੇ ਕਦਰਦਾਨ ਤਾਂ ਦਿੰਦਾ । ਦੇਖਣ
ਵਾਲੇ ਦੀਆਂ ਅੱਖਾਂ ‘ਚ ਸ਼ਰਮ, ਦਿਲ ਵਿਚ ਸਨਮਾਨ ਤਾਂ ਦਿੰਦਾ। ਤਮਾਸ਼ਬੀਨ
ਖੜ੍ਹੇ ਨੇ ਹਰ ਚੌਰਾਹੇ ‘ਤੇ, ਜ਼ਮੀਰ ਨਾਲ ਭਰੀ ਜਾਨ ਤਾਂ ਦਿੰਦਾ। ਸੰਘਣੇ
ਕਰ ਦਿੰਦਾ ਕੰਡੇ, ਫੁੱਲਾਂ ਨੂੰ ਵਧਦੇ ਹੱਥੀਂ ਜ਼ਖ਼ਮ ਨਿਸ਼ਾਨ ਤਾਂ ਦਿੰਦਾ।
ਭਰੂਣ ਹੱਤਿਆ ਅਤੇ ਇਸਤਰੀਆਂ ਉਪਰ ਹੋ ਰਹੇ ਅਤਿਆਚਾਰਾਂ ਨੇ ਵੀ ਕਵੀ
ਨੂੰ ਹਲੂਣਕੇ ਰੱਖ ਦਿੱਤਾ। ਜਦੋਂ ਕਿ ਹਰ ਮਰਦ ਇਸਤਰੀ ਦੀ ਕੁੱਖ ਵਿਚੋਂ
ਪੈਦਾ ਹੁੰਦਾ ਹੈ ਪ੍ਰੰਤੂ ਫਿਰ ਵੀ ਇਸਤਰੀ ਦਾ ਬੀਜ ਨਾਸ ਕਰਨ ਤੇ ਤੁਲਿਆ
ਹੋਇਆ ਹੈ। ਭਰੂਣ ਹੱਤਿਆ ਬਾਰੇ ਅੰਗਰੇਜ਼ ਲਿਖਦਾ ਹੈ,
ਜਿਹੜੇ ਕੁੱਖ
‘ਚ ਧੀਆਂ ਕਤਲ ਕਰਵਾਉਣ, ਮਾਪੇ ਨਹੀਂ ਹੁੰਦੇ। ਜਿਹੜੇ ਬਿਨਾ ਗੱਲੋਂ
ਟੁੱਟ ਜਾਣ, ਉਹ ਰਿਸ਼ਤ-ਨਾਤੇ ਨਹੀਂ ਹੁੰਦੇ। ਕਹਿਣ ਸਿਆਣੇ ਝੂਠ ਦੀਆਂ,
ਕਿਤੇ ਕੋਈ ਨੀਂਹਾਂ ਨਹੀਂ ਹੁੰਦੀਆਂ। ਜੋ ਮਾਪਿਆਂ ਦੀ ਪੱਤ ਰੋਲਦੀਆਂ,
ਉਹ ਧੀਆਂ ਨਹੀਂ ਹੁੰਦੀਆਂ।
ਭਰਿਸ਼ਟਾਚਾਰ ਦੀ ਲਾਹਣਤ ਦਫਤਰ੍ਹਾਂ ਵਿਚ
ਕਰੋਨਾ ਦੀ ਬਿਮਾਰੀ ਦੀ ਤਰ੍ਹਾਂ ਫੈਲੀ ਹੋਈ ਹੈ ਜਿਸ ਕਰਕੇ ਆਮ ਲੋਕਾਂ ਨਾਲ
ਵਿਤਕਰੇ ਹੋ ਰਹੇ ਹਨ। ਇਸ ਬਾਰੇ ਕਵੀ ਨੇ ਲਿਖਿਆ ਹੈ,
ਜਾਗਣੇ ਨੇ
ਸਿਤਾਰੇ ਤਾਂ ਕਾਲੀ ਰਾਤ ‘ਚ ਜਾਗਣ, ਫਾਇਦਾ ਕੀ ਜੇ ਚਾਨਣ ਹੋਣ ਤੋਂ
ਬਾਅਦ ਜਾਗਣਗੇ। ਕਹਿੰਦੇ ਉਦੋਂ ਸਭ ਲਿਖਾਂਗੇ ਜਦੋਂ ਸਾਹਿਬ ਜਾਗ ਪਏ
ਤੇ ਰੁਪਈਆਂ ਦੀ ਥੱਦੀ ਵੇਖਕੇ ਹੀ ਸਾਹਿਬ ਜਾਗਣਗੇ।
ਦੁਨੀਆਂ ਵਿਚ
ਅੱਜ ਕਲ੍ਹ ਝੂਠ ਦਾ ਬੋਲ ਬਾਲਾ ਹੈ। ਲੋਕੀ ਝੂਠ ਨੂੰ ਸੱਚ ਬਣਾਉਣ ਲਈ ਹਜ਼ਾਰ
ਵਾਰ ਝੂਠ ਬੋਲਦੇ ਹਨ। ਝੂਠ ਬਾਰੇ ਉਨ੍ਹਾਂ ਲਿਖਿਆ ਹੈ,
ਝੂਠ ਨੂੰ
ਝੂਠ ਕਿਹਾ ਤਾਂ ਕਈਆਂ ਨੇ, ਪਰ ਸੱਚ ਦੇ ਕੋਈ ਵੱਲ ਨਹੀਂ ਹੋਇਆ। ਇਸ਼ਕ
ਯਾਰੀ ਵਿਚ ਦੱਸੋ ਕਿਸ ਨਾਲ, ਅੱਜ ਤੱਕ ਕੋਈ ਛੱਲ ਨਹੀਂ ਹੋਇਆ।
ਸੁਰਜੀਤ ਸਿੰਘ ਉਰਫ ਅੰਗਰੇਜ਼ ਮੁੰਡੀ ਕੱਦੋਂ ਦਾ ਜਨਮ ਲੁਧਿਆਣਾ ਜਿਲ੍ਹੇ ਦੇ
ਪਿੰਡ ਕੱਦੋਂ ਵਿਖੇ ਮਾਤਾ ਨਸੀਬ ਕੌਰ ਅਤੇ ਪਿਤਾ ਵਰਿਆਮ ਸਿੰਘ ਦੇ ਘਰ
ਕਿਸਾਨ ਪਰਿਵਾਰ ਵਿਚ ਹੋਇਆ। ਸੁਰਜੀਤ ਸਿੰਘ ਨੂੰ ਪਿੰਡ ਵਿਚ ਉਸਦੇ ਰਹਿਣ
ਸਹਿਣ ਅਤੇ ਵਿਵਹਾਰ ਕਰਕੇ ਅੰਗਰੇਜ਼ ਨਾਮ ਨਾਲ ਬੁਲਾਇਆ ਜਾਂਦਾ ਹੈ। ਇਸ ਲਈ
ਉਹ ਆਪਣੀਆਂ ਕਵਿਤਾਵਾਂ ਅਤੇ ਗੀਤ ਅੰਗਰੇਜ਼ ਮੁੰਡੀ ਕੱਦੋਂ ਦੇ ਨਾਮ ਨਾਲ
ਲਿਖਦਾ ਹੈ।
ਮੁੱਢਲੀ ਪੜ੍ਹਾਈ ਉਸਨੇ ਪਿੰਡ ਦੇ ਸਕੂਲ ਤੋਂ ਹੀ
ਕੀਤੀ। ਦਸਵੀਂ ਤੱਕ ਦੀ ਪੜ੍ਹਾਈ ਸਰਕਾਰੀ ਸਕੂਲ ਦੋਰਾਹਾ ਤੋਂ ਪ੍ਰਾਪਤ
ਕੀਤੀ। ਬੀ ਏ ਦੀ ਪੜ੍ਹਾਈ ਕਰਦਿਆਂ ਹੀ ਉਸਨੇ ਪਹਿਲਾਂ ਗੀਤ ਅਤੇ ਫਿਰ
ਕਵਿਤਾਵਾਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ ਸਨ। ਸਾਹਿਤਕ ਮਸ ਤਾਂ ਪਹਿਲਾਂ ਹੀ
ਸੀ ਪ੍ਰੰਤੂ ਅਵਤਾਰਜੀਤ ਅਟਵਾਲ ਅਤੇ ਭੱਟੀ ਭੜੀਵਾਲਾ ਦੇ ਸੰਪਰਕ ਵਿਚ ਆਉਣ
ਨਾਲ ਇਹ ਰੁਚੀ ਨਿਖਰਕੇ ਸਾਹਮਣੇ ਆ ਗਈ। ਪਰਵਾਸ ਵਿਚ ਰਹਿਣ ਕਰਕੇ ਪੁਸਤਕ
ਪ੍ਰਕਾਸ਼ਤ ਨਹੀਂ ਕਰਵਾ ਸਕਿਆ। ਭਵਿਖ ਵਿਚ ਅੰਗਰੇਜ਼ ਮੁੰਡੀ ਕੱਦੋਂ ਤੋਂ ਹੋਰ
ਚੰਗਾ ਲਿਖਣ ਦੀ ਆਸ ਕੀਤੀ ਜਾ ਸਕਦੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072 ujagarsingh48@yahoo.com
|
|
|
|
ਰੁਮਾਂਸਵਾਦ
ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਕਵੀ ਅਤੇ ਗੀਤਕਾਰ ਅੰਗਰੇਜ਼ ਮੁੰਡੀ
ਕੱਦੋਂ ਉਜਾਗਰ ਸਿੰਘ,
ਪਟਿਆਲਾ |
ਸੁਆਤੀ
ਬੂੰਦਾਂ ਵਰਗੇ ਸ਼ਬਦਾਂ ਦਾ ਰਚੇਤਾ ਸੀ ਬਾਈ ਰਾਜਿੰਦਰ ਪ੍ਰਦੇਸੀ
ਸ਼ਿਵਚਰਨ ਜੱਗੀ ਕੁੱਸਾ |
ਚੇਤੰਨ
ਚਿੰਤਕ ਤੇ ਸਮਰੱਥ ਸਾਹਿਤਕਾਰ ਡਾ. ਗੁਰਦਿਆਲ ਸਿੰਘ ਰਾਏ
ਹਰਮੀਤ ਸਿੰਘ ਅਟਵਾਲ |
ਗਿਆਨ
ਦੀ ਮਹਿਕ ਵੰਡਣ ਵਾਲਾ ਵਣਜਾਰਾ ਪ੍ਰੋ ਅਛਰੂ ਸਿੰਘ
ਉਜਾਗਰ ਸਿੰਘ, ਪਟਿਆਲਾ |
ਕੁਦਰਤ,
ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ
ਉਜਾਗਰ ਸਿੰਘ, ਪਟਿਆਲਾ |
ਮੇਰੀ
ਮਾਂ ਦਾ ਪਾਕਿਸਤਾਨ/a> ਅਜੀਤ
ਸਤਨਾਮ ਕੌਰ, ਲੰਡਨ |
ਹਰਿਆਣੇ
ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ |
ਪੰਜਾਬੀ
ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ |
ਮੇਰੇ
ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ |
ਮੇਰੇ
ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ |
ਤਿੜਕ
ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ
ਆਹਲੂਵਾਲੀਆ ਉਜਾਗਰ ਸਿੰਘ,
ਪਟਿਆਲਾ |
ਕਿਰਤ
ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ
ਕੁੱਸਾ। ਹਰਵਿੰਦਰ ਧਾਲੀਵਾਲ
(ਬਿਲਾਸਪੁਰ) |
ਕਲਮ
ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|
|