3 ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼
ਪਾਕਿਸਤਾਨ ਵਿੱਚ ਪੰਜਾਬੀ ਬੋਲੀ ਦੇ ਅਲੰਬਰਦਾਰ: ਉਸਤਾਦ ਦਾਮਨ
ਉਜਾਗਰ ਸਿੰਘ (02/09/2023) |
|
|
|
ਅਸੀਂ
ਦੇਸ਼ ਦੀ ਆਜ਼ਾਦੀ ਦੇ ਜਸ਼ਨ 15 ਅਗਸਤ ਨੂੰ ਮਨਾ ਕੇ ਹਟੇ ਹਾਂ। ਇਸ ਅਜ਼ਾਦੀ ਨੂੰ
ਇਨਸਾਨੀਅਤ ਦੀ ਬਰਬਾਦੀ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਅਣਗਿਣਤ ਬੇਕਸੂਰ
ਇਨਸਾਨਾਂ ਦੇ ਕਤਲਾਂ ਨੇ ਆਜ਼ਾਦੀ ਨੂੰ ਦਾਗ਼ਦਾਰ ਕਰ ਦਿੱਤਾ ਸੀ। ਨਹੁੰ ਮਾਸ
ਦੇ ਰਿਸ਼ਤੇ ਖੇਰੂੰ ਖੇਰੂੰ ਹੋ ਗਏ ਸਨ। ਚੜ੍ਹਦੇ ਤੇ ਲਹਿੰਦੇ ਪੰਜਾਬ ਦੇ
ਪੰਜਾਬੀ ਦੇ ਸਾਹਿਤਕਾਰਾਂ ਨੇ ਖ਼ੂਨੀ ਬਿ੍ਰਤਾਂਤ ਲਿਖਿਆ ਸੀ।
ਪ੍ਰੰਤੂ ਸਾਂਝੇ ਪੰਜਾਬ ਤੇ ਦੇਸ਼ ਦੀ ਵੰਡ ਹੋਣ ਤੋਂ ਬਾਅਦ ਪਾਕਿਸਤਾਨ ਜਾ ਕੇ
ਵਸੇ ਲੋਕ ਕਵੀ ਉਸਤਾਦ ਦਾਮਨ ਨੇ ਮਨੁੱਖਤਾ ਦੇ ਕਤਲਾਂ ਨੂੰ ਇਨਸਾਨੀਅਤ ਦਾ
ਘਾਣ ਦੱਸਦਿਆਂ ਲਿਖਿਆ ਸੀ। ਉਤਾਦ ਦਾਮਨ ਜਿਨ੍ਹਾਂ ਦਾ ਨਾਮ ਚਿਰਾਗ ਦੀਨ ਸੀ,
ਉਨ੍ਹਾਂ ਆਪਣੇ ਨਾਮ ਨੂੰ ਪੰਜਾਬੀ ਦਾ ਅਲੰਬਰਦਾਰ ਬਣਨ ਦਾ ਮਾਣ ਦਿੱਤਾ।
ਚਿਰਾਗ ਰੌਸ਼ਨੀ ਦੇਣ ਵਾਲੇ ਦੀਵੇ ਦਾ ਪਵਿਤਰ ਨਾਮ ਗਿਣਿਆਂ ਜਾਂਦਾ ਹੈ।
ਉਸਤਾਦ ਦਾਮਨ ਨੇ ਆਪਣੇ ਨਾਮ ਦੀ ਪਵਿਤਰਤਾ ਨੂੰ ਬਰਕਰਾਰ ਰੱਖਦਿਆਂ ਦੇਸ਼ ਦੀ
ਵੰਡ ਸਮੇਂ ਹੋਏ ਇਨਸਾਨੀਅਤ ਦੇ ਕਤਲਾਂ ਬਾਰੇ ਬਾਖ਼ੂਬੀ ਲਿਖਿਆ ਹੈ। ਉਹ
ਵਿਲੱਖਣ ਸ਼ਖਸੀਅਤ ਦੇ ਮਾਲਕ ਸਨ। ਪੰਜਾਬੀ ਬੋਲੀ ਦੇ ਨਾਲ ਉਸ ਨੂੰ ਅਥਾਹ
ਪਿਆਰ ਅਤੇ ਸਤਿਕਾਰ ਸੀ। ਭਾਰਤ ਦੀ ਵੰਡ ਹੋਣ ਸਮੇਂ ਪੰਜਾਬ ਵੀ ਦੋ ਭਾਗਾਂ
ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿਚ ਵੰਡਿਆ ਗਿਆ। ਭੂਗੋਲਿਕ ਵੰਡ ਪੰਜਾਬੀਆਂ
ਦੀ ਵਿਰਾਸਤ ਬੋਲੀ, ਪਹਿਰਾਵਾ, ਰਸਮੋ-ਰਿਵਾਜ, ਹਵਾ-ਪਾਣੀ, ਸਭਿਅਤਾ ਅਤੇ
ਸਭਿਆਚਾਰ ਦੀਆਂ ਵੰਡੀਆਂ ਨਾ ਪਾ ਸਕੀ।
ਪੰਜਾਬੀ ਭਾਵੇਂ ਦੋ
ਖਿਤਿਆਂ ਵਿਚ ਵੰਡੇ ਜਾ ਚੁੱਕੇ ਸਨ ਪ੍ਰੰਤੂ ਉਨ੍ਹਾਂ ਦੀਆਂ ਭਾਵਨਾਵਾਂ ਆਪਣੀ
ਮਾਤਭੂਮੀ ਲਈ ਭੱਟਕ ਰਹੀਆਂ ਸਨ। ਉਹ ਮਾਨਸਿਕ ਅਤੇ ਆਤਮਿਕ ਤੌਰ ਤੇ ਮਾਖਿਓਂ
ਮਿੱਠੀ ਪੰਜਾਬੀ ਭਾਸ਼ਾ ਨਾਲ ਓਤਪੋਤ ਸਨ। ਪੰਜਾਬੀ ਦੇ ਸ਼ਾਇਰਾਂ ਖਾਸ ਤੌਰ ਤੇ
ਲੋਕ ਕਵੀਆਂ ਨੂੰ ਆਪਣੀ ਮਿੱਟੀ ਦਾ ਮੋਹ ਤੜਪਾ ਰਿਹਾ ਸੀ। ਮਜ਼ਬੂਰੀ ਵੱਸ
ਉਨ੍ਹਾਂ ਨੂੰ ਆਪਣੀ ਧਰਤੀ ਮਾਤਾ ਨੂੰ ਅਲਵਿਦਾ ਕਹਿਣਾ ਪਿਆ ਸੀ।
ਲਹਿੰਦੇ ਪੰਜਾਬ ਦੇ ਲੋਕ ਕਵੀਆਂ ਵਿਚੋਂ ਚਿਰਾਗ ਦੀਨ ਦਾਮਨ ਜੋ ਉਸਤਾਦ ਦਾਮਨ
ਦੇ ਨਾਂ ਨਾਲ ਜਾਣਿਆਂ ਜਾਂਦਾ ਸੀ, ਉਹ ਪੰਜਾਬ ਦੀ ਵੰਡ ਨੂੰ ਮਾਨਸਿਕ ਤੌਰ
ਤੇ ਭੁਲਾ ਨਾ ਸਕਿਆ। ਦੇਸ ਦੀ ਵੰਡ ਦੀ ਚੀਸ ਹਮੇਸਾ ਉਸਨੂੰ ਰੜਕਦੀ ਰਹੀ। ਇਸ
ਕਰਕੇ ਉਹ ਦੇਸ ਦੀ ਵੰਡ ਤੋਂ ਬਾਅਦ ਵੀ ਭਾਰਤ ਵਿਚ ਹੋਣ ਵਾਲੇ ਕਵੀ ਦਰਬਾਰਾਂ
ਦੀ ਰੌਣਕ ਵਧਾਉਂਦਾ ਰਿਹਾ। ਭਾਰਤ ਵਿਚ ਹੋਣ ਵਾਲੇ ਕਵੀ ਦਰਬਾਰਾਂ ਦਾ ਉਹ
ਸ਼ਿੰਗਾਰ ਬਣਦਾ ਰਿਹਾ। ਜਿਸਮਾਨੀ ਤੌਰ ਤੇ ਭਾਵੇਂ ਉਹ ਪਾਕਿਸਤਾਨ ਵਿਚ ਰਹਿ
ਰਿਹਾ ਸੀ ਪ੍ਰੰਤੂ ਭਾਵਨਾਤਮਿਕ ਤੌਰ ਤੇ ਉਹ ਚੜ੍ਹਦੇ ਪੰਜਾਬ, ਪੰਜਾਬੀ ਅਤੇ
ਪੰਜਾਬੀਅਤ ਨਾਲ ਇਕ-ਮਿਕ ਸੀ। ਦੇਸ ਦੀ ਵੰਡ ਸੰਬੰਧੀ ਉਸ ਨੇ ਬੜੀਆਂ ਹੀ ਦਿਲ
ਨੂੰ ਟੁੰਬਣ ਵਾਲੀਆਂ ਕਵਿਤਾਵਾਂ ਲਿਖੀਆਂ ਹਨ, ਜਿਹੜੀਆਂ ਰਹਿੰਦੀ ਦੁਨੀਆਂ
ਤੱਕ ਤਰੋ ਤਾਜਾ ਰਹਿਣਗੀਆਂ। ਉਸਤਾਦ ਦਾਮਨ ਨੇ ਇਸ ਵੰਡ ਦੇ ਦਰਦ ਦੀ
ਤ੍ਰਾਸਦੀ ਨੂੰ ਆਪਣੇ ਅੰਦਾਜ਼ ਵਿਚ ਲਾਲ ਕਿਲ੍ਹੇ ਦਿੱਲੀ ਵਿਚ ਹੋਏ ਇੱਕ ਕਵੀ
ਦਰਬਾਰ ਵਿਚ ਆਪਣੀ ਕਵਿਤਾ ਪੜ੍ਹਕੇ ਉਥੇ ਹਾਜ਼ਰ ਭਾਰਤ ਦੇ ਪ੍ਰਧਾਨ ਮੰਤਰੀ
ਪੰਡਤ ਜਵਾਹਰ ਲਾਲ ਨਹਿਰੂ ਨੂੰ ਰੁਆ ਦਿੱਤਾ ਸੀ। ਉਸ ਦੀ ਕਵਿਤਾ ਦੇ ਬੋਲ
ਹਨ,
ਭਾਵੇਂ ਮੂੰਹੋਂ ਨਾ ਕਹੀਏ
ਪਰ ਵਿਚੋਂ ਵਿਚੀਂ, ਖੋਏ ਤੁਸੀਂ ਵੀ ਓ ਤੇ ਖੋਏ ਅਸੀਂ ਵੀ ਆਂ।
ਇਹਨਾਂ ਆਜ਼ਾਦੀਆਂ ਹੱਥੋਂ ਬਰਬਾਦ ਹੋਏ, ਤੁਸੀਂ ਵੀ ਓ ਹੋਏ ਅਸੀਂ ਵੀ ਆਂ।
ਕੁਝ ਉਮੀਦ ਏ ਜ਼ਿੰਦਗੀ ਮਿਲ ਜਾਵੇਗੀ, ਮੋਏ ਤੁਸੀਂ ਵੀ ਓ ਮੋਏ ਅਸੀਂ ਵੀ ਆਂ।
ਜਿਓਂਦੀ ਜਾਨ ਵੀ ਮੌਤ ਦੇ ਮੂੰਹ ਅੰਦਰ, ਢੋਏ ਤੁਸੀਂ ਵੀ ਓ ਢੋਏ ਅਸੀਂ ਵੀ
ਆਂ। ਜਾਗਣੇ ਵਾਲਿਆਂ ਰੱਜ ਕੇ ਲੁੱਟਿਆ ਏ, ਸੋਏ
ਤੁਸੀਂ ਵੀ ਓ ਸੋਏ ਅਸੀਂ ਵੀ ਆਂ। ਲਾਲੀ ਅੱਖੀਆਂ
ਦੀ ਪਈ ਦੱਸਦੀ ਏ, ਰੋਏ ਤੁਸੀਂ ਵੀ ਓ ਰੋਏ ਅਸੀਂ ਵੀ ਆਂ।
ਇਹ ਕਵਿਤਾ ਸੁਣ ਕੇ ਪੰਡਤ ਜਵਾਹਰ ਲਾਲ ਨਹਿਰੂ ਨੇ ਉਸਤਾਦ ਦਾਮਨ ਨੂੰ
ਉਠ ਕੇ ਜੱਫੀ ਵਿਚ ਲੈ ਲਿਆ ਅਤੇ ਉਸ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ
ਪੇਸ਼ਕਸ਼ ਵੀ ਕੀਤੀ ਸੀ ਪ੍ਰੰਤੂ ਉਸਤਾਦ ਦਾਮਨ ਨੇ ਕਿਹਾ ਕਿ ਉਹ ਰਹੇਗਾ ਤਾਂ
ਪਾਕਿਸਤਾਨ ਵਿਚ ਹੀ ਭਾਵੇਂ ਜੇਲ੍ਹ ਵਿਚ ਹੀ ਰਹਿਣਾ ਪਵੇ। ਪਾਕਿਸਤਾਨ ਵਿਚ
ਉਸ ਨੂੰ ਪੰਜਾਬੀ ਭਾਸ਼ਾ ਵਿਚ ਕਵਿਤਾ ਲਿਖਣ ਤੋਂ ਵਰਜਿਆ ਜਾਂਦਾ ਰਿਹਾ
ਪ੍ਰੰਤੂ ਉਹ ਆਪਣੀ ਵਿਰਾਸਤ ਨਾਲੋਂ ਟੁੱਟਣ ਨੂੰ ਆਪਣੀ ਆਤਮਕ ਮੌਤ ਮਹਿਸੂਸ
ਕਰਦਾ ਸੀ। ਇਸ ਕਰਕੇ ਹੀ ਉਹ ਪਾਕਿਸਤਾਨ ਵਿਚ ਬੈਠਾ ਵੀ ਪੰਜਾਬੀ ਭਾਸ਼ਾ ਦੇ
ਸੋਹਲੇ ਗਾਉਂਦਾ ਰਿਹਾ, ਭਾਵੇਂ ਉਸ ਨੂੰ ਇਸ ਦੇ ਇਵਜ਼ਾਨੇ ਵਜੋਂ ਮਜ੍ਹਬੀ
ਜਨੂੰਨ ਦਾ ਸ਼ਿਕਾਰ ਹੋਣਾ ਪਿਆ। ਉਸ ਦਾ ਘਰ ਅਗਨੀ ਭੇਂਟ ਕਰ ਦਿੱਤਾ ਗਿਆ ਜਿਸ
ਤੋਂ ਬਾਅਦ ਉਹ ਸਾਰੀ ਉਮਰ ਮਸੀਤ ਦੇ ਇੱਕ ਅੱਠ ਬਾਈ ਅੱਠ ਦੇ ਛੋਟੇ ਜਿਹੇ
ਕਮਰੇ ਵਿਚ ਆਪਣਾ ਜੀਵਨ ਬਸਰ ਕਰਦਾ ਰਿਹਾ, ਜਿਸ ਵਿਚ ਨਾ ਕੋਈ ਰੋਸ਼ਨਦਾਨ ਅਤੇ
ਨਾ ਹੀ ਤਾਕੀ ਸੀ ਪ੍ਰੰਤੂ ਪੰਜਾਬੀ ਵਿਚ ਕਵਿਤਾ ਲਿਖਣੋਂ ਕਦੀਂ ਵੀ ਨਾ
ਹਟਿਆ। ਜਦੋਂ ਫਿਰਕਾਪ੍ਰਸਤਾਂ ਨੇ ਉਸਨੂੰ ਵਾਰ-ਵਾਰ ਪੰਜਾਬੀ ਵਿਚ ਕਵਿਤਾ
ਲਿਖਣ ਤੋਂ ਵਰਜਿਆ ਗਿਆ ਤਾਂ ਉਹ ਡਰਿਆ ਨਹੀਂ ਸਗੋਂ ਉਸਨੇ ਲਿਖਿਆ ਕਿ----
ਇਥੇ ਬੋਲੀ ਪੰਜਾਬੀ ਹੀ ਬੋਲੀ ਜਾਵੇਗੀ, ਉਰਦੂ ਵਿਚ
ਕਿਤਾਬਾਂ ਦੇ ਠੱਣਦੀ ਰਹੇਗੀ। ਇਹਦਾ ਪੁੱਤਰ ਹਾਂ ਇਹਦੇ ਤੋਂ
ਦੁੱਧ ਮੰਗਨਾ, ਮੇਰੀ ਭੁੱਖ ਇਹਦੀ ਛਾਤੀ ਤਣਦੀ ਰਹੇਗੀ। ਇਹਦੇ
ਲੱਖ ਹਰੀਫ ਪਏ ਹੋਣ ਪੈਦਾ, ਦਿਨ-ਬ-ਦਿਨ ਇਹਦੀ ਸ਼ਕਲ ਬਣਦੀ ਰਹੇਗੀ।
ਉਦੋਂ ਤੀਕ ਤੇ ਪੰਜਾਬੀ ਨਹੀਂ ਮਰਦੀ, ਜਦੋਂ ਤੀਕ ਪੰਜਾਬਣ ਕੋਈ ਜਣਦੀ
ਰਹੇਗੀ।
ਪਾਕਿਸਤਾਨ ਵਿਚ ਬੈਠਾ ਉਸਤਾਦ ਦਾਮਨ ਪੰਜਾਬੀ
ਭਾਸ਼ਾ ਦੀ ਸੇਵਾ ਕਰਦਾ ਰਿਹਾ। ਪੰਜਾਬੀ ਦਾ ਉਹ ਨਿਧੜਕ ਜਰਨੈਲ ਲੋਕ ਕਵੀ ਸੀ,
ਜਿਸਨੇ ਤਾਹਨੇ ਮਿਹਣੇ ਸਹਿੰਦਿਆਂ ਪੰਜਾਬੀ ਵਿਚ ਕਵਿਤਾ ਲਿਖਣੋਂ ਗੁਰੇਜ
ਨਹੀਂ ਕੀਤਾ। ਹਾਲਾਂਕਿ ਉਸ ਨੂੰ ਪਤਾ ਸੀ ਕਿ ਕਿਸੇ ਵੀ ਸਮੇਂ ਉਸ ਨੂੰ
ਸਰੀਰਕ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਪੰਜਾਬੀ ਭਾਸ਼ਾ ਤੋਂ ਕੰਨ੍ਹੀ
ਕਤਰਾਉਣ ਵਾਲੇ ਲੇਖਕਾਂ ਅਤੇ ਬੁਧੀਜੀਵੀਆਂ ਨੂੰ ਉਸਤਾਦ ਦਾਮਨ ਤੋਂ ਸੇਧ ਲੈ
ਕੇ ਪੰਜਾਬੀ ਭਾਸ਼ਾ ਤੋਂ ਮੁਨਕਰ ਹੋਣ ਤੋਂ ਗੁਰੇਜ ਕਰਨਾ ਚਾਹੀਦਾ ਹੈ।
ਵਿਦਵਾਨੀ ਦੇ ਨਾਂ ਹੇਠ ਗੂੜ੍ਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ, ਜਿਹੜੀ
ਲੋਕਾਂ ਦੇ ਸਮਝ ਵਿਚ ਹੀ ਨਾ ਆ ਸਕੇ। ਅਜਿਹੀ ਭਾਸ਼ਾ ਦੀ ਵਰਤੋਂ ਕਰਨੀ
ਚਾਹੀਦੀ ਹੈ, ਜਿਹੜੀ ਸੌਖਿਆਂ ਹੀ ਲੋਕਾਂ ਦੇ ਪੱਲੇ ਪੈ ਜਾਵੇ ਅਤੇ ਉਸਦੀ
ਸਾਰਥਿਕਤਾ ਦਾ ਪਤਾ ਲੱਗੇ। ਜਦੋਂ ਵਾਰ ਵਾਰ ਉਸ ਉਪਰ ਦਬਾਅ ਪਾਇਆ ਗਿਆ ਕਿ
ਮੁਸਲਮਾਨ ਹੋਣ ਅਤੇ ਪਾਕਿਸਤਾਨ ਵਿਚ ਰਹਿਣ ਕਰਕੇ ਉਸ ਨੂੰ ਪੰਜਾਬੀ ਦੀ ਥਾਂ
ਉਰਦੂ ਵਿਚ ਆਪਣੀਆਂ ਨਜਮਾਂ ਲਿਖਣੀਆਂ ਚਾਹੀਦੀਆਂ ਹਨ ਤਾਂ ਉਸ ਨੇ ਕਵਿਤਾ
ਵਿਚ ਹੀ ਉਨ੍ਹਾਂ ਨੂੰ ਜਵਾਬ ਦਿੰਦਿਆਂ ਲਿਖਿਆ,
ਮੈਨੂੰ ਕਈਆਂ ਨੇ ਆਖਿਆ ਕਈ ਵਾਰ, ਤੂੰ ਲੈਣਾ ਪੰਜਾਬੀ ਦਾ ਨਾਂ
ਛੱਡਦੇ ਗੋਦੀ ਜਿਹਦੀ ਵਿਚ ਪਲਕੇ ਜਵਾਨ
ਹੋਇਆਂ, ਉਹ ਮਾਂ ਛੱਡਦੇ ਤੇ ਗਰਾਂ ਛੱਡਦੇ
ਜੇ ਪੰਜਾਬੀ ਪੰਜਾਬੀ ਈ ਕੂਕਣਾ ਏ, ਜਿਥੇ ਖਲੋਤਾ ਏਂ ਥਾਂ ਛੱਡਦੇ
ਮੈਨੂੰ ਇੰਜ ਲੱਗਦੈ ਲੋਕੀ ਆਖਦੇ ਨੇ, ਤੂੰ ਪੁੱਤਰਾ ਆਪਣੀ ਮਾਂ ਛੱਡਦੇ
ਉਰਦੂ ਦਾ ਮੈਂ ਦੋਖੀ ਨਾਹੀਂ ਤੇ ਦੁਸ਼ਮਣ ਨਾਹੀਂ ਅੰਗਰੇਜ਼ੀ ਦਾ।
ਪੁਛਦੇ ਹੋ ਮੇਰੇ ਦਿਲ ਦੀ ਬੋਲੀ, ਹਾਂ ਜੀ ਹਾਂ ਪੰਜਾਬੀ ਏ।
ਚਿਰਾਗ ਦੀਨ ਦਾਮਨ ਦਾ ਜਨਮ 3 ਸਤੰਬਰ 1911 ਨੂੰ ਲਾਹੌਰ ਵਿਚ ਕਰੀਮ
ਬੀਬੀ ਦੀ ਕੁੱਖੋਂ ਮੀਆਂ ਮੀਰ ਬਖਸ ਦੇ ਘਰ ਹੋਇਆ ਸੀ। ਉਸ ਦਾ ਪਿਤਾ ਫੌਜ ਦੇ
ਦਰਜੀਖਾਨੇ ਵਿਚ ਕਪੜੇ ਸਿਉਣ ਦਾ ਕੰਮ ਕਰਦਾ ਸੀ ਪ੍ਰੰਤੂ ਚਿਰਾਗ ਦੀਨ ਦਾਮਨ
ਵੱਲੋਂ ਇਨਕਲਾਬੀ ਅਤੇ ਫੌਜੀ ਰਾਜ ਵਿਰੁਧ ਕਵਿਤਾਵਾਂ ਲਿਖਣ ਕਰਕੇ ਉਸ ਦੇ
ਪਿਤਾ ਨੂੰ ਫੌਜ ਦੀ ਨੌਕਰੀ ਤੋਂ ਹੱਥ ਧੋਣੇ ਪਏ। ਫਿਰ ਉਸ ਨੇ ਆਪਣੇ ਪਿਤਾ
ਨਾਲ ਰਲਕੇ ਦਰਜੀ ਦੀ ਦੁਕਾਨ ਕਰ ਲਈ, ਜਿਸਨੂੰ ਵੀ ਮਜ੍ਹਬੀ ਜਨੂੰਨੀਆਂ ਨੇ
ਅੱਗ ਲਗਾਕੇ ਸਾੜ ਦਿੱਤਾ। ਫਿਰ ਵੀ ਦਾਮਨ ਨੇ ਕਿਸੇ ਨੂੰ ਚੰਗਾ ਮਾੜਾ ਚੰਗਾ
ਨਹੀਂ ਕਿਹਾ ਸਗੋਂ ਲਿਖਿਆ,
ਕਿਸੇ ਤੀਲ੍ਹੀ ਐਸੀ ਲਗਾਈ ਏ, ਥਾਂ ਥਾਂ ਤੇ ਅੱਗ ਮਚਾਈ ਏ।
ਪਈ ਸੜਦੀ ਲੋਕਾਈ ਏ, ਤੇ ਪੈਂਦੀ ਹਾਲ ਦੁਹਾਈ ਏ।
ਉਸਤਾਦ ਦਾਮਨ ਨੇ ਸਾਰੀ ਉਮਰ ਅਣਖ ਨਾਲ ਸ਼ਾਇਰੀ ਕੀਤੀ। ਸਰਕਾਰਾਂ ਦੇ ਦਮਨ
ਦਾ ਸ਼ਿਕਾਰ ਵੀ ਹੋਇਆ। ਇਨਕਲਾਬੀ ਕਵਿਤਾ ਸਮਾਜਿਕ ਬੁਰਾਈਆਂ ਅਤੇ ਆਮ ਜਨਤਾ
ਉਪਰ ਸਰਕਾਰ ਵਲੋਂ ਕੀਤੇ ਜਾਂਦੇ ਜ਼ੋਰ ਜ਼ਬਰਦਸਤੀ ਦੀਆਂ ਕਾਰਵਾਈਆਂ ਵਿਰੁਧ
ਲਿਖਣ ਕਰਕੇ ਉਸ ਉਪਰ ਕਈ ਕੇਸ ਦਰਜ ਕਰਕੇ ਜੇਲ੍ਹ ਵਿਚ ਬੰਦ ਰੱਖਿਆ ਗਿਆ
ਪ੍ਰੰਤੂ ਉਸ ਨੇ ਸਰਕਾਰਾਂ ਨਾਲ ਆਡ੍ਹਾ ਲਾਈ ਰੱਖਿਆ। ਫੌਜੀ ਰਾਜ ਤੋਂ ਵੀ ਉਹ
ਡਰਿਆ ਨਹੀਂ ਸਗੋਂ ਉਸਨੇ ਫੌਜੀ ਰਾਜ ਤੇ ਟਕੋਰ ਕਰਦਿਆਂ ਅਰਥ ਭਰਪੂਰ ਕਵਿਤਾ
ਲਿਖੀ,
ਸਾਡੇ ਮੁਲਕ ਦੀਆਂ ਮੌਜਾਂ ਹੀ ਮੌਜਾਂ, ਜਿਧਰ ਦੇਖੋ ਫੌਜਾਂ ਹੀ ਫੌਜਾਂ।
ਇਹ ਕੀ ਕਰੀ ਜਾਨਾ, ਕਦੀ ਚੀਨ ਜਾਨਾ ਕਦੀ ਰੂਸ ਜਾਨਾ।
ਕਦੀ ਸਿਮਲੇ ਜਾਨਾ ਕਦੀ ਮਰੀ ਜਾਨਾ, ਜਿਧਰ ਜਾਨਾ ਬਣਕੇ ਜਲੂਸ ਜਾਨਾ।
ਲਈ ਖੇਸ ਜਾਨਾ ਖਿੱਚੀ ਦਰੀ ਜਾਨਾ, ਇਹ ਕੀ ਕਰੀ ਜਾਨਾ।
ਪਾਕਿਸਤਾਨ ਵਿਚ ਵੀ ਪੰਜਾਬੀ ਦੇ ਹੋਰ ਵੀ ਬਹੁਤ ਸਾਰੇ ਸ਼ਾਇਰ ਹੋਏ ਹਨ
ਪ੍ਰੰਤੂ ਉਸਤਾਦ ਦਾਮਨ ਜਿੰਨਾ ਦਲੇਰ, ਮੂੰਹ ਫਟ, ਸਰਲ, ਸਪਸ਼ਟ ਅਤੇ ਰੋਜ
ਮਰਰ੍ਹਾ ਦੀ ਜ਼ਿੰਦਗੀ ਨਾਲ ਸੰਬੰਧਤ ਲਿਖਣ ਵਾਲਾ ਕੋਈ ਵੀ ਨਹੀਂ ਸੀ। ਅਗਲੇ
50 ਸਾਲਾਂ ਵਿੱਚ ਪੰਜਾਬੀ ਦੇ ਖ਼ਤਮ ਹੋ ਜਾਣ ਦੀਆਂ ਗੱਲਾਂ ਕਰਨ ਵਾਲਿਆਂ ਨੂੰ
ਲਹਿੰਦੇ ਪੰਜਾਬ ਦ ਸ਼ਾਇਰ ਦੀ ਪੰਜਾਬੀ ਪ੍ਰਤੀ ਬਚਨਵੱਧਤਾ ਤੋਂ ਕੁਝ ਸਬਕ
ਸਿੱਖਣਾ ਚਾਹੀਦਾ ਹੈ। ਪੰਜਾਬੀ ਕਦੀਂ ਵੀ ਖ਼ਤਮ ਨਹੀਂ ਹੋ ਸਕਦੀ। ਅੱਜ ਦੇ
ਦਿਨ ਉਤਾਦ ਦਾਮਨ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com
|
|
|
|
|
3
ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼
ਪਾਕਿਸਤਾਨ ਵਿੱਚ
ਪੰਜਾਬੀ ਬੋਲੀ ਦੇ ਅਲੰਬਰਦਾਰ: ਉਸਤਾਦ ਦਾਮਨ
ਉਜਾਗਰ ਸਿੰਘ |
ਸਾਹਿਤ,
ਸੂਝ ਤੇ ਭਵਿੱਖ ਦੀਆਂ ਸੁਹਜ ਭਰਪੂਰ ਪਗਡੰਡੀਆਂ
ਕੇਹਰ ਸ਼ਰੀਫ਼ |
ਟਾਇਰਾਂ
ਤੇ ਪੈਰਾਂ ਦਾ ਵੈਰੀ ਸਾਹਿਤਕਾਰ: ਗੁਲਜ਼ਾਰ ਸਿੰਘ ਸ਼ੌਂਕੀ
ਉਜਾਗਰ ਸਿੰਘ |
ਯੂਰਪੀ
ਪੰਜਾਬੀ ਸਾਹਿਤ ਅਤੇ ਅਗਲੀ ਪੀੜ੍ਹੀ!
ਕੇਹਰ ਸ਼ਰੀਫ਼ |
3
ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼ /span>
ਪੰਜਾਬੀ ਬੋਲੀ ਦਾ
ਜੁਝਾਰੂ ਅਤੇ ਇਨਕਲਾਬੀ ਲੋਕ ਕਵੀ-ਉਸਤਾਦ ਦਾਮਨ
ਉਜਾਗਰ ਸਿੰਘ |
ਜ਼ਿੰਦਗੀ
ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ
ਉਜਾਗਰ ਸਿੰਘ |
ਕਹਾਣੀਕਾਰ
ਲਾਲ ਸਿੰਘ ਦੀ “ ਬੇਮਝੀਆਂ “ ਵਿਚਲੀ ਸਮਝ ਦੇ ਰੂਬਰੂ ਹੁੰਦਿਆਂ
ਡਾ. ਸ਼ਮਸ਼ੇਰ ਮੋਹੀ |
ਬੁਲੰਦ
ਸ਼ਾਇਰ ਸਿਰੀ ਰਾਮ ਅਰਸ਼ -ਜਿਸ ਸਾਨੂੰ ਬਹੁਤਿਆਂ ਨੂੰ ਮਾਰਗ ਦਰਸ਼ਨ
ਦਿੱਤਾ ਗੁਰਭਜਨ ਗਿੱਲ |
ਡਾ:
ਮਲਕੀਅਤ ‘ਸੁਹਲ’ ਦੀ ਪੰਜਾਬੀ ਕਵਿਤਾ
ਰਵੇਲ ਸਿੰਘ |
ਹੈ
ਕੋਈ "ਮਾਈ ਦਾ ਲਾਲ" – ਜੋ ਸੱਚ ਬੋਲ ਸਕੇ !
ਕੇਹਰ ਸ਼ਰੀਫ਼, ਜਰਮਨੀ |
ਹੈਮਿੰਗਵੇ
ਨੂੰ ਯਾਦ ਕਰਦਿਆਂ ਸ਼ਿੰਦਰ ਪਾਲ
ਸਿੰਘ, ਯੂਕੇ |
ਜਨਮ
ਦਿਨ ਮੌਕੇ ਪੰਥ ਰਤਨ ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤਰੇ ਮੇਜਰ
ਆਦਰਸ਼ਪਾਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ
ਜਗਮੇਲ ਸਿੰਘ ਭਾਠੂਆਂ, ਦਿੱਲੀ |
ਰੰਗੀਨ
ਮਿਜ਼ਾਜ ਸਟੇਜੀ ਕਵੀ ਦੀਵਾਨ ਸਿੰਘ, ਮਹਿਰਮ’ ਨੂੰ ਯਾਦ ਕਰਦਿਆਂ
ਰਵੇਲ ਸਿੰਘ, ਇਟਲੀ |
ਪੁੱਤਰ
ਹੀ ਨਹੀਂ, ਧੀਆਂ ਵੀ ਬਾਪ ਦਾ ਨਾਂ ਅੱਗੇ ਤੋਰਦੀਆਂ ਹਨ - ਅਜੀਤ ਸਤਨਾਮ
ਕੌਰ ਹਰਵਿੰਦਰ ਬਿਲਾਸਪੁਰ |
ਵੀਰ
ਮੇਰਿਆ ਜੁਗਨੀ ਕਹਿੰਦੀ ਏ
ਰਵੇਲ ਸਿੰਘ ਇਟਲੀ |
ਰੁਮਾਂਸਵਾਦ
ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਕਵੀ ਅਤੇ ਗੀਤਕਾਰ ਅੰਗਰੇਜ਼ ਮੁੰਡੀ
ਕੱਦੋਂ ਉਜਾਗਰ ਸਿੰਘ,
ਪਟਿਆਲਾ |
ਸੁਆਤੀ
ਬੂੰਦਾਂ ਵਰਗੇ ਸ਼ਬਦਾਂ ਦਾ ਰਚੇਤਾ ਸੀ ਬਾਈ ਰਾਜਿੰਦਰ ਪ੍ਰਦੇਸੀ
ਸ਼ਿਵਚਰਨ ਜੱਗੀ ਕੁੱਸਾ |
ਚੇਤੰਨ
ਚਿੰਤਕ ਤੇ ਸਮਰੱਥ ਸਾਹਿਤਕਾਰ ਡਾ. ਗੁਰਦਿਆਲ ਸਿੰਘ ਰਾਏ
ਹਰਮੀਤ ਸਿੰਘ ਅਟਵਾਲ |
ਗਿਆਨ
ਦੀ ਮਹਿਕ ਵੰਡਣ ਵਾਲਾ ਵਣਜਾਰਾ ਪ੍ਰੋ ਅਛਰੂ ਸਿੰਘ
ਉਜਾਗਰ ਸਿੰਘ, ਪਟਿਆਲਾ |
ਕੁਦਰਤ,
ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ
ਉਜਾਗਰ ਸਿੰਘ, ਪਟਿਆਲਾ |
ਮੇਰੀ
ਮਾਂ ਦਾ ਪਾਕਿਸਤਾਨ/a> ਅਜੀਤ
ਸਤਨਾਮ ਕੌਰ, ਲੰਡਨ |
ਹਰਿਆਣੇ
ਦਾ 2020 ਦਾ ਪੰਜਾਬੀ ਸਾਹਿਤ ਅਵਲੋਕਨ: ਪੁਸਤਕ ਸੰਦਰਭ
ਡਾ. ਨਿਸ਼ਾਨ ਸਿੰਘ ਰਾਠੌਰ |
ਪੰਜਾਬੀ
ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤ੍ਰਿਵੈਣੀ ਦਵਿੰਦਰ ਬਾਂਸਲ
ਉਜਾਗਰ ਸਿੰਘ |
ਮੇਰੇ
ਠੁੱਕਦਾਰ ਗਲਪੀ ਸ਼ੈਲੀ ਵਾਲਾ ਨਾਵਲਕਾਰ : ਸ਼ਿਵਚਰਨ ਜੱਗੀ ਕੁੱਸਾ
ਹਰਮੀਤ ਸਿੰਘ ਅਟਵਾਲ |
ਮੇਰੇ
ਹਿੱਸੇ ਦਾ ਡਾਕਟਰ ਹਰਿਭਜਨ ਸਿੰਘ
ਜੈਤੇਗ ਸਿੰਘ ਅਨੰਤ |
ਤਿੜਕ
ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ - ਰਣਦੀਪ ਸਿੰਘ
ਆਹਲੂਵਾਲੀਆ ਉਜਾਗਰ ਸਿੰਘ,
ਪਟਿਆਲਾ |
ਕਿਰਤ
ਵਿੱਚ ਦਮ ਹੈ ਤਾਂ ਪਾਠਕ ਲੱਭ ਕੇ ਪੜ੍ਹਦੇ ਹਨ - ਸ਼ਿਵਚਰਨ ਜੱਗੀ
ਕੁੱਸਾ। ਹਰਵਿੰਦਰ ਧਾਲੀਵਾਲ
(ਬਿਲਾਸਪੁਰ) |
ਕਲਮ
ਦਾ ਧਨੀ : ਜਸਵਿੰਦਰ ਸਿੰਘ ਰੁਪਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬਹੁ-ਕਲਾਵਾਂ
ਦਾ ਸੁਮੇਲ : ਬਲਵਿੰਦਰ ਕੌਰ ਲਗਾਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਪੰਜਾਬੀ
ਮਾਂ-ਬੋਲੀ ਨੂੰ ਸਮਰਪਿਤ ਹੋਣਹਾਰ ਕਲਮ - ਮਨਜੀਤ ਕੌਰ ਧੀਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਦੀ ਸਾਂਭ-ਸੰਭਾਲ ਲਈ ਯਤਨਸ਼ੀਲ ਮੁਟਿਆਰ - ਬੀਬੀ ਰੁਪਿੰਦਰ ਕੌਰ ਰੂਪ
ਖਾਲਸਾ ਪ੍ਰੀਤਮ ਲੁਧਿਆਣਵੀ,
ਚੰਡੀਗੜ |
ਪੰਜਾਬੀ
ਬੋਲੀ ਦੇ ਜਗਤ ਵਿੱਚ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਸਾਥੀ ਲੁਧਿਆਣਵੀ
ਬਲਵਿੰਦਰ ਸਿੰਘ ਚਾਹਲ
"ਮਾਧੋਝੰਡਾ" |
ਬਗੀਤਕਾਰੀ
ਦੀਆਂ ਮੰਜਲਾਂ ਸਰ ਕਰ ਰਿਹਾ ਗੀਤਕਾਰ-- ਮੀਤ ਸਦੌਂ-ਗੜ ਵਾਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਬਹੁ-ਕਲਾਵਾਂ
ਦਾ ਖੂਬਸੂਰਤ ਸੁਮੇਲ - ਨੇਚਰਦੀਪ ਕਾਹਲੋਂ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੰਗੀਤ,
ਸਾਹਿਤ ਅਤੇ ਸਿਹਤ ਵਿਗਿਆਨ ਦੀ ਤ੍ਰਿਵੈਣੀ ਡਾ ਮਨਜੀਤ ਸਿੰਘ ਬਲ
ਉਜਾਗਰ ਸਿੰਘ, ਪਟਿਆਲਾ |
ਹੱਡਬੀਤੀ
ਖਾਮੋਸ਼
ਮੁਹੱਬਤ ਦੀ ਇਬਾਦਤ ਅਜੀਤ
ਸਤਨਾਮ ਕੌਰ |
ਯੂਥ
ਵੈਲਫੇਅਰ ਕਲੱਬ ਵੱਲੋਂ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦਾ ਸਨਮਾਨ
ਗੁਰਬਾਜ ਗਿੱਲ, ਬਠਿੰਡਾ |
ਪੰਜਾਬੀ
ਕਵੀ ਗਿਆਨੀ ਦਰਸ਼ਨ ਸਿੰਘ ਨਹੀਂ ਰਹੇ
ਸਾਥੀ ਲੁਧਿਆਣਵੀ, ਲੰਡਨ |
ਸਾਹਿਤ
ਸਿਰਜਨਾ ਦਾ ਨਵਾਂ ਸਿਰਨਾਵਾਂ – ਨਿਰਮਲ ਗੰਗਾ
ਗੁਰਬਾਜ ਗਿੱਲ, ਬਠਿੰਡਾ |
ਸਾਹਿਤਕ
ਅਤੇ ਸਭਿਆਚਾਰਕ ਖ਼ੁਸ਼ਬੂਆਂ ਦਾ ਵਣਜਾਰਾ ਪ੍ਰੋ. ਗੁਰਭਜਨ ਸਿੰਘ ਗਿੱਲ
ਉਜਾਗਰ ਸਿੰਘ, ਪਟਿਆਲਾ
|
ਬਹੁ
- ਪੱਖੀ ਸਖਸ਼ੀਅਤ ਰਾਜਵਿੰਦਰ ਰੌਂਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਹਰਿਆਣੇ
’ਚ ਪੰਜਾਬੀ ਮਾਂ- ਬੋਲੀ ਦਾ ਲਾਡਲਾ ਪੁੱਤਰ ਸੀ ਡਾ. ਅਮਰਜੀਤ ਸਿੰਘ
ਕਾਂਗ
ਡਾ. ਨਿਸ਼ਾਨ ਸਿੰਘ ਰਾਠੌਰ |
ਸੰਘਰਸ਼
ਦੀ ਮੂਰਤ, ਨਿਊਜ਼ ਰੀਡਰ - ਬਲਜੀਤ ਕੌਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਜੁਬਾਨ ਦਾ ਅਜ਼ੀਮ ਸ਼ਾਇਰ ਐਸ ਐਸ ਮੀਸ਼ਾ
ਮਨਜੀਤ ਸਿੰਘ ਰੱਤੂ, ਨਿਊ ਯਾਰਕ |
ਗੀਤਕਾਰੀ
ਵਿਚ ਨਾਮਨਾ ਖੱਟ ਰਹੀ ਖੂਬਸੂਰਤ ਕਲਮ- ਗਗਨਦੀਪ ਕੌਰ ਸਿਵੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸ਼ਬਦਾਂ
ਦੀ ਚੋਗ ਚੁਗਣ ਵਾਲਾ - ਸ਼ਿਵਚਰਨ ਜੱਗੀ ਕੁੱਸਾ
ਕੇਹਰ ਸ਼ਰੀਫ਼ (ਵਿਟਨ) |
ਮੰਜਲ
ਵਲ ਵਧ ਰਿਹਾ ਸ਼ਾਇਰ, ਜਤਿੰਦਰ ਸਿੰਘ, ਉੱਚੀ ਮੰਗਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਦ੍ਰਿੜ
ਇਰਾਦਿਆਂ ਦੀ ਮਾਲਕਣ - ਕਰਮਜੀਤ ਕੰਮੋ ਦਿਓਣ ਐਲਨਾਬਾਦੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਯੂਰਪ
ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਲਮੀ
ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤ
ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ
ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼ਾਇਰੀ
ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ |
ਰੂਹਾਨੀਅਤ
ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਨੇਡਾ
ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ
ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇੰਨਸਾਨੀਅਤ
ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ
ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਫ-ਸੁਥਰੀ
ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕਬਾਲ
ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ |
ਅੱਖਰਾਂ
ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਵਿਰਸੇ
ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਛੂਕਦਾ
ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਤੰਗੀਆਂ-ਤੁਰਛੀਆਂ
ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਪੰਜਾਬੀ
ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ
ਪਟਿਆਲਾ |
ਖੂਬਸੂਰਤ
ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਮਿਆਰੀ
ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸਾਹਿਤਕ
ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਇਕ
ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਅੰਬਰ
ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਨਾ
ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ |
ਬਹੁ-ਪੱਖੀ
ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸ਼੍ਰੋਮਣੀ
ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਹੁਸਨ,
ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਨੀਂ
ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ |
ਪੰਜਾਬੀ
ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ, ਕੈਨੇਡਾ |
ਲਾਹੌਰ
ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ |
ਡਾ.
ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ |
"ਜਿਨਮੇਂ
ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ |
ਸਮਾਜਿਕ
ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ |
ਮੁਲਾਕਾਤ
:
ਰਵਿੰਦਰ
ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ |
ਪੰਜਾਬੀ
ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ |
ਰੁਮਾਂਟਿਕ
ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ |
ਬਾਵਾ
ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ
|
ਪ੍ਰਵਾਸੀ
ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ |
ਪਰਵਾਸੀ
ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ |
ਸੰਜੀਵਨੀ-ਬੂਟੀ
ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ
ਜੱਗੀ ਕੁੱਸਾ, ਲੰਡਨ |
ਪੰਜਾਬੀ
ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ |
ਪ੍ਰਸਿੱਧ
ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ
ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
76ਵੀਂ
ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ
ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ |
ਜੱਗੀ
ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ |
ਮੁਲਾਕਾਤ
:
ਜਸਵੰਤ
ਦੀਦ
ਸੁਖਿੰਦਰ, ਕਨੇਡਾ |
ਜਨਮ
ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ
ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ |
ਭਾਰਤ
ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
|
ਕਵਿਤਾ
ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ |
ਹਵਾ
ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ |
ਮਹਿਰਮ
ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਸਾਹਿਤ
ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ |
ਯੂ।
ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ |
ਡਾਕਟਰ
ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ |
ਮਸ਼ਹੂਰ
ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ,
ਬਰਤਾਨੀਆ |
ਪੰਜਾਬੀ
ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ
ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ |
ਬਹੁ-ਭਾਸ਼ਾਵੀ
ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਅੰਮ੍ਰਿਤ
ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਸ਼ਬਦਾਂ
ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ |
ਕਲਾ
ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ
ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ |
ਸਮਾਜਕ
ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ,
ਪੰਜਾਬ
|
‘ਹੱਕ
ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ |
ਬੀਬੀ
ਰਾਜਿੰਦਰ ਕੌਰ ਦਾ ਵਿਛੋੜਾ
ਅਜ਼ੀਮ ਸ਼ੇਖ਼ਰ, ਲੰਡਨ |
|
ਸਾਹਿਤ ਸਭਾ
ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ
|
ਪ੍ਰਸਿੱਧ ਲੇਖ਼ਕਾ
ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ |
‘ਅੰਨੇ ਘੋੜੇ ਦਾ ਦਾਨ’
ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ
ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ
ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ
|
ਕਵਿਤਾ ਦੀ ਇਕ ਆਪਣੀ
ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ |
ਗਿਆਨੀ ਸੋਹਣ
ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ |
ਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ
ਵਿਚ ਮੰਚਨ
ਮਨਜੀਤ ਮੀਤ |
6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ
ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ |
ਜਰਮਨੀ ਦੇ
ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ |
ਨਿਬੰਧ :
ਅਫ਼ਜ਼ਲ
ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ
ਸੁਮੇਲ
ਸੁਖਿੰਦਰ |
ਪੰਜਾਬੀ
ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ
ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ |
ਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ |
ਸ਼੍ਰੋਮਣੀ
ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ |
ਪੰਜਾਬੀ ਦੇ
ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ |
ਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’ |
|
|
|
|
|